ਤਾਜਾ ਖ਼ਬਰਾਂ


ਸਰਕਾਰ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰੱਖਿਆ 'ਚ ਵੀ ਕੀਤੀ ਕਟੌਤੀ
. . .  38 minutes ago
ਸ੍ਰੀ ਅਨੰਦਪੁਰ ਸਾਹਿਬ, 28 ਮਈ ( ਕਰਨੈਲ ਸਿੰਘ ) - ਪੰਜਾਬ ਸਰਕਾਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕੀਤੀ...
ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਇਨਕਾਰ
. . .  47 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ,....
ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  about 1 hour ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  about 1 hour ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 2 hours ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 3 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 3 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  about 2 hours ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 4 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 4 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 5 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਬਠਿੰਡਾ / ਮਾਨਸਾ

ਮਾਮਲਾ ਗੁਰੂ ਕਾਸ਼ੀ ਕੈਂਪਸ ਦੇ ਨਾਂਅ ਬਦਲਣ ਦਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਪ੍ਰਦਰਸ਼ਨਕਾਰੀਆਂ ਨੇ ਕੀਤਾ ਘਿਰਾਓ

ਤਲਵੰਡੀ ਸਾਬੋ, 11 ਅਕਤੂਬਰ (ਰਵਜੋਤ ਸਿੰਘ ਰਾਹੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਗੁਰੂ ਕਾਸ਼ੀ ਕੈਂਪਸ ਦਾ ਨਾਂਅ ਬਦਲ ਕੇ ਪੰਜਾਬੀ ਯੂਨੀਵਰਸਿਟੀ ਦੱਖਣੀ ਕੈਂਪਸ ਕਰਨ ਅਤੇ ਗੁਰੂ ਕਾਸ਼ੀ ਕਾਲਜ ਦੇ ਕੁੱਝ ਕੋਰਸ ਯਾਦਵਿੰਦਰਾ ਕਾਲਜ ਵਿਖੇ ਲਿਜਾਣ ਦੇ ਮਸਲੇ 'ਤੇ ਅੱਜ ਫਿਰ ਇਲਾਕਾ ਵਾਸੀਆਂ, ਕਾਲਜ ਦੇ ਪੁਰਾਣੇ ਤੇ ਮੌਜੂਦਾ ਵਿਦਿਆਰਥੀਆਂ ਤੇ ਹੋਰਨਾਂ ਵਲੋਂ ਕੈਂਪਸ ਵਿਖੇ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ |ਤੇ ਰੋਸ ਪ੍ਰਦਰਸ਼ਨ ਦੌਰਾਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਉਕਤ ਮਸਲੇ ਦੇ ਸਬੰਧ ਵਿਚ ਕੈਂਪਸ ਪਹੁੰਚੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵਲੋਂ ਉਕਤ ਮੰਗਾਂ ਸਬੰਧੀ ਦਿੱਤੇ ਗਏ ਭਰੋਸੇ ਤੋਂ ਪ੍ਰਦਰਸ਼ਨਕਾਰੀ ਸੰਤੁਸ਼ਟ ਨਾ ਹੋਏ ਤੇ ਜਦੋਂ ਵੀ.ਸੀ. ਉਥੋਂ ਜਾਣ ਲੱਗੇ ਤਾਂ ਰੋਹ 'ਚ ਆਏ ਪ੍ਰਦਰਸ਼ਨਕਾਰੀਆਂ ਵਲੋਂ ਵਾਈਸ ਚਾਂਸਲਰ ਦਾ ਘਿਰਾਓ ਕਰਕੇ ਐਲਾਨ ਕਰ ਦਿੱਤਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਚਿਰ ਇਹ ਘਿਰਾਓ ਜਾਰੀ ਰਹੇਗਾ | ਜਾਣਕਾਰੀ ਅਨੁਸਾਰ ਗੁਰੂ ਕਾਸ਼ੀ ਕੈਂਪਸ ਦਾ ਨਾਂਅ ਬਦਲਣ ਦੇ ਮਸਲੇ ਦੇ ਹੱਲ ਲਈ ਅੱਜ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਕੈਂਪਸ 'ਚ ਪਹੁੰਚੇ ਸਨ ਤੇ ਇਸ ਸਬੰਧੀ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਸਮੇਤ ਇਲਾਕੇ ਦੇ ਮੁਹਤਬਰਾਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਵਫ਼ਦ ਵਲੋਂ ਕੈਂਪਸ ਦਾ ਨਾਂਅ ਬਦਲਣ 'ਤੇ ਗੁਰੂ ਕਾਸ਼ੀ ਕਾਲਜ ਦੇ ਕੋਰਸ ਯਾਦਵਿੰਦਰਾ ਕਾਲਜ 'ਚ ਲਿਜਾਣ ਸਮੇਤ ਹੋਰਨਾਂ ਮੰਗਾਂ 'ਤੇ ਵਾਈਸ ਚਾਂਸਲਰ ਕੋਲ ਰੋਸ ਪ੍ਰਗਟ ਕੀਤਾ ਗਿਆ ਜਿਸ ਨੂੰ ਵੀ. ਸੀ. ਨੇ ਸੁਣਿਆ ਤੇ ਕਿਹਾ ਕਿ ਉਕਤ ਮੰਗਾਂ ਨੂੰ ਵਿਚਾਰ ਕੀਤਾ ਜਾਵੇਗਾ ਤੇ ਇਹ ਕਹਿਣ ਉਪਰੰਤ ਜਦੋਂ ਵੀ.ਸੀ. ਕੈਂਪਸ ਤੋਂ ਬਾਹਰ ਜਾਣ ਲੱਗੇ ਤੇ ਰੋਸ ਵਜੋਂ ਪ੍ਰਦਰਸ਼ਨਕਾਰੀਆਂ ਵਲੋਂ ਵਾਈਸ ਚਾਂਸਲਰ ਦਾ ਘਿਰਾਓ ਕਰ ਦਿੱਤਾ ਤੇ ਐਲਾਨ ਕੀਤਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਘਿਰਾਓ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਹਰ ਭਰੋਸੇ ਦੇ ਕੇ ਗੱਲ ਨੂੰ ਟਾਲ ਦਿੱਤਾ ਜਾਂਦਾ ਹੈ, ਪਰ ਹੁਣ ਅਜਿਹਾ ਨਹੀਂ ਹੋਵੇਗਾ ਜਿਸ ਉਪਰੰਤ ਵਾਈਸ ਚਾਂਸਲਰ ਤੇ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਦੌਰਾਨ ਫਿਰ ਤੋਂ ਮੀਟਿੰਗ ਹੋਈ | ਇਸ ਦੌਰਾਨ ਵਾਈਸ ਚਾਂਸਲਰ ਵਲੋਂ ਵਫ਼ਦ ਦੀਆਂ ਮੰਗਾਂ ਮੰਨ ਲਈਆਂ ਗਈਆਂ, ਜਿਸ ਤਹਿਤ ਇਹ ਫ਼ੈਸਲਾ ਹੋਇਆ ਕੈਂਪਸ ਦਾ ਨਾਂਅ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਰੱਖਿਆ ਜਾਵੇਗਾ | ਗੁਰੂ ਕਾਸ਼ੀ ਕਾਲਜ ਦੇ ਕੋਰਸ ਪਹਿਲਾਂ ਵਾਂਗ ਚਲਾਏ ਜਾਣਗੇ ਤੇ ਕੈਂਪਸ ਸਬੰਧੀ ਅਗਾਊਾ ਫ਼ੈਸਲੇ ਲੈਣ ਲਈ ਇਲਾਕੇ ਦੇ ਮੁਹਤਬਰਾਂ ਦੀ ਇਕ ਸਲਾਹਕਾਰ ਕਮੇਟੀ ਬਣਾਏ ਜਾਵੇਗੀ ਤੇ ਨਾਲ ਹੋਰਨਾਂ ਮੰਗਾਂ 'ਤੇ ਜਲਦ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਸ ਉਪਰੰਤ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਤੇ ਵਾਈਸ ਚਾਂਸਲਰ ਦਾ ਘਿਰਾਓ ਸਮਾਪਤ ਕੀਤਾ | ਇਸ ਦੌਰਾਨ ਕੈਂਪਸ ਦਾ ਨਾਂਅ ਬਦਲਣ ਦਾ ਪ੍ਰਪੋਜਲ ਭੇਜਣ ਵਾਲੇ ਕਮੇਟੀ ਦੇ ਇਕ ਮੈਂਬਰ ਵਲੋਂ ਮੁਆਫ਼ੀ ਵੀ ਮੰਗੀ ਗਈ | ਧਰਨੇ ਦੀ ਸਮਾਪਤੀ ਉਪਰੰਤ ਉਕਤ ਮਸਲੇ ਸਬੰਧੀ ਵਾਈਸ ਚਾਂਸਲਰ ਪ੍ਰੋ.ਅਰਵਿੰਦ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਤੇ ਮੀਟਿੰਗ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੈਂਪਸ ਦਾ ਨਾਮ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਰੱਖਣ ਸਬੰਧੀ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ | ਇਸ ਮੌਕੇ ਬਾਬਾ ਕਾਕਾ ਮੁਖੀ ਬੁੰਗਾ ਮਸਤੂਆਣਾ ਸਾਹਿਬ, ਲੱਖਾ ਸਿਧਾਣਾ, ਰਵੀਪ੍ਰੀਤ ਸਿੰਘ ਸਿੱਧੂ, ਭਾਨਾ ਸਿੱਧੂ, ਗੁਰਤਿੰਦਰ ਸਿੰਘ ਰਿੰਪੀ, ਜਗਜੀਤ ਸਿੰਘ ਸਿੱਧੂ, ਸੁਖਮਿੰਦਰ ਸਿੰਘ ਭਾਗੀਵਾਂਦਰ, ਐਡਵੋਕੇਟ ਸਤਿੰਦਰ ਸਿੱਧੂ, ਬਲਵਿੰਦਰ ਬਹਿਮਣ, ਤਰਸੇਮ ਸ਼ਰਮਾ ਤੋਂ ਹੋਰ ਮੁਹਤਬਰ ਤੇ ਕਾਲਜ ਦੇ ਮੌਜੂਦਾ ਤੇ ਪੁਰਾਣੇ ਵਿਦਿਆਰਥੀ ਮੌਜੂਦ ਸਨ |

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਅੰਤਰ ਰਾਸ਼ਟਰੀ-ਬਾਲੜੀ ਦਿਹਾੜੇ ਮੌਕੇ ਜਾਗਰੂਕਤਾ ਰੈਲੀ ਕੱਢੀ

ਤਲਵੰਡੀ ਸਾਬੋ, 11 ਅਕਤੂਬਰ (ਰਵਜੋਤ ਸਿੰਘ ਰਾਹੀ) - ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਲਾਅ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਤੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ-ਬਾਲੜੀ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ...

ਪੂਰੀ ਖ਼ਬਰ »

ਐਸ.ਸੀ. ਵਿੰਗ ਆਗੂਆਂ ਵਲੋਂ ਮੁੱਖ ਮੰਤਰੀ ਦੀ ਪਹਿਲਕਦਮੀ ਦੀ ਸ਼ਲਾਘਾ

ਨਥਾਣਾ, 11 ਅਕਤੂਬਰ (ਗੁਰਦਰਸ਼ਨ ਲੁੱਧੜ) - ਨਗਰ ਨਥਾਣਾ ਵਿਖੇ ਇਕ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਐਸ.ਸੀ. ਅਤੇ ਬੀ.ਸੀ. ਵਿੰਗ ਦੇ ਆਗੂਆਂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗ਼ਰੀਬ ਪਰਿਵਾਰਾਂ ਦੇ ਬਿਜਲੀ ਬਿੱਲ ਮੁਆਫ਼ ਕਰਕੇ ਕੱਟੇ ਗਏ ਘਰੇਲੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਥਾਣੇਦਾਰ ਸੁਖਰਾਮ ਸਿੰਘ ਦੀ ਮੌਤ

ਬਠਿੰਡਾ, 11 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਪੁਲਿਸ ਦੇ ਇੱਕ ਥਾਣੇਦਾਰ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਥਾਣਾ ਸਦਰ ਵਿਖੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ 'ਏਮਜ਼' ਪੁਲਿਸ ਚੌਕੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਸੀਜ਼ਨ 'ਚ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਸੰਕਟ 'ਚ ਪੰਜਾਬ ਦਾ ਹਰ ਵਰਗ ਦੁਖੀ

ਬਠਿੰਡਾ, 11 ਅਕਤੂਬਰ (ਵੀਰਪਾਲ ਸਿੰਘ) - ਤਿਉਹਾਰਾਂ ਦਾ ਦੇ ਦਿਨਾਂ 'ਚ ਆਏ ਬਿਜਲੀ ਸੰਕਟ ਨਾਲ ਦਰਮਿਆਨਾ ਵਪਾਰੀ ਵਰਗ ਛੋਟੇ ਸੰਨਤੀ ਉਦਯੋਗ ਦੀ ਹੋਂਦ ਨੂੰ ਵੱਡਾ ਖ਼ਤਰਾ ਬਣਿਆ ਹੋਇਆ ਹੈ | ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆ ਵੱਲ ਧਿਆਨ ਦੇਣ ਦੀ ਬਜਾਏ ਆਪਸੀ ...

ਪੂਰੀ ਖ਼ਬਰ »

ਪਤਨੀ ਨੇ ਭਰਾ ਤੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਮੌਤ ਦੇ ਘਾਟ ਉਤਾਰਿਆ

ਬਠਿੰਡਾ, 11 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਸਥਾਨਕ ਸ਼ਹਿਰ ਦੀ ਰਹਿਣ ਵਾਲੀ ਇਕ ਔਰਤ ਵਲੋਂ ਆਪਣੇ ਭਰਾ ਤੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਨਾਲ ਕਲੋਨੀ ਵਿਖੇ ਕਥਿੱਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਬਠਿੰਡਾ, 11 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਿਹਤ ਵਿਭਾਗ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੁਆਰਾ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮਾਲਵਾ ਸਰੀਰਿਕ ਸਿੱਖਿਆ ਕਾਲਜ ਦਾ ਅੰਤਰ-ਕਾਲਜ ਲਾਅਨ ਟੈਨਿਸ ਮੁਕਾਬਲਿਆਂ 'ਚ ਦੂਜਾ ਸਥਾਨ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਾਲਵਾ ਸਰੀਰਿਕ ਸਿੱਖਿਆ ਕਾਲਜ, ਬਠਿੰਡਾ ਨੇ ਆਪਣੀ ਜਿੱਤਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਲਾਅਨ ਟੈਨਿਸ ਚੈਂਪੀਅਨਸ਼ਿਪ ਜੋ ਕਿ ਸਰਕਾਰੀ ਰਾਜਿੰਦਰ ਕਾਲਜ, ਬਠਿੰਡਾ ਵਿਖੇ ਸੰਪੰਨ ਹੋਈ, ਵਿਚ ਆਪਣੀ ਸ਼ਾਨਦਾਰ ਖੇਡ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਪਰਾਲੀ ਸੁੱਟ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 11 ਅਕਤੂਬਰ (ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ 'ਤੇ ਲਗਾਈ ਪਾਬੰਦੀ ਦੇ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜੈ ਸਿੰਘ ਵਾਲਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਅੱਜ ਡੀ.ਸੀ. ਬਠਿੰਡਾ ਦਫ਼ਤਰ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖਮੀ

ਬਠਿੰਡਾ, 11 ਅਕਤੂਬਰ (ਅਵਤਾਰ ਸਿੰਘ) - ਸਥਾਨਕ ਲਾਲ ਸਿੰਘ ਬਸਤੀ 'ਚ ਦੋ ਮੋਟਰਸਾਈਕਲ ਨੌਜਵਾਨਾਂ ਦੀ ਆਪਸ 'ਚ ਆਹਮਣੇ ਸਾਹਮਣੇ ਟੱਕਰ ਹੋਣ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਸੂਚਨਾ ਪ੍ਰਾਪਤ ਹੁੰਦੇ ਹੀ ਸਹਾਰਾ ਜਨ ਸੇਵਾ ਦੇ ਲਾਈਫ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਦਾ ਨੁਕਸਾਨ

ਗੋਨਿਆਣਾ, 11 ਅਕਤੂਬਰ (ਲਛਮਣ ਦਾਸ ਗਰਗ) - ਇਕ ਸਕੂਲ ਬੱਸ ਦੇ ਚਾਲਕ ਨੇ ਲਾਪਰਵਾਹੀ ਵਰਤਦੇ ਹੋਏ ਸਕੂਲ ਬੱਸ ਇਕ ਮੋਟਰ ਸਾਇਕਲ 'ਚ ਮਾਰੀ, ਜਿਸ ਨਾਲ ਮੋਟਰ ਸਾਇਕਲ ਦਾ ਕਾਪੀ ਨੁਕਸਾਨ ਹੋ ਗਿਆ | ਪੁਲਿਸ ਨੇ ਮੋਟਰ ਸਾਇਕਲ ਚਾਲਕ ਦੇ ਬਿਆਨਾਂ ਆਧਾਰਿਤ ਮਾਮਲਾ ਦਰਜ ਕਰ ਲਿਆ ਹੈ | ਭੋਲਾ ...

ਪੂਰੀ ਖ਼ਬਰ »

ਦਿਉਰ ਭਰਜਾਈ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਗੋਨਿਆਣਾ, 11 ਅਕਤੂਬਰ (ਲਛਮਣ ਦਾਸ ਗਰਗ) - ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਮਾਰੇ ਗਏ ਛਾਪੇ ਦੌਰਾਨ ਦਿਉਰ-ਭਰਜਾਈ ਕੋਲੋਂ ਭਾਰੀ ਮਾਤਰਾ ਵਿਚ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਮਹਿਲਾ ਪੁਲਿਸ ਦੇ ਸਹਿਯੋਗ ਨਾਲ ਉਕਤ ...

ਪੂਰੀ ਖ਼ਬਰ »

ਸਸਤੇ ਡੀਜ਼ਲ ਵੇਚਣ ਦੇ ਨਾਂਅ 'ਤੇ ਲੁੱਟ ਖੋਹ ਵਾਲਾ ਗਿਰੋਹ ਸਰਗਰਮ

ਬਠਿੰਡਾ, 11 ਅਕਤੂਬਰ (ਅਵਤਾਰ ਸਿੰਘ) - ਮਹਿੰਗਾਈ ਦੇ ਕਾਰਨ ਲੋਕ ਆਪਣੇ ਜੀਵਨ ਚਲਾਉਣ ਲਈ ਕੋਈ ਨਾ ਕੋਈ ਤਰੀਕੇ ਸੋਚਦੇ ਹਨ | ਡੀਜ਼ਲ, ਪਟਰੋਲ ਆਦਿ ਮਹਿੰਗਾ ਹੋਣ ਦੇ ਚੱਲਦਿਆਂ ਸ਼ਹਿਰ ਵਿਚ ਸਸਤਾ ਡੀਜ਼ਲ ਦੇਣ ਦੇ ਲਾਲਚ 'ਚ ਲੁੱਟ ਖੋਹ ਵਾਲਾ ਗਿਰੋਹ ਸਰਗਰਮ ਹੋ ਗਿਆ ਜੋ ਕਿ ਆਪਣੇ ...

ਪੂਰੀ ਖ਼ਬਰ »

ਸ਼ਹਿਰ 'ਚ ਹੋਵੇਗੀ 12 ਤੋਂ 18 ਤੱਕ ਫੌਗਿੰਗ ਸਪਰੇਅ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸ਼ਹਿਰ 'ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਫੌਗਿੰਗ ਸ਼ਡਿਊਲ ਜਾਰੀ ਕਰਦਿਆਂ ਬਠਿੰਡਾ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਹਿਰ ਅੰਦਰ ਫੌਗਿੰਗ ਸਪਰੇਅ ...

ਪੂਰੀ ਖ਼ਬਰ »

ਗੰਦੇ ਨਾਲੇ 'ਚੋਂ ਮਿਲੀ ਲਾਸ਼

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ) - ਅੱਜ ਸ਼ਾਮ ਪਿੰਡ ਸ਼ੇਰਗੜ੍ਹ ਵਿਖੇ ਗੰਦੇ ਨਾਲੇ 'ਚੋਂ ਇਕ ਵਿਅਕਤੀ ਦੀ ਲਾਸ ਪਈ ਹੋਣ ਦੀ ਸੂਚਨਾ ਮਿਲੀ | ਸੂਚਨਾ ਮਿਲਣ ਤੇ ਤੁਰੰਤ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੀ ਟੀਮ ਰਾਮਾਂ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ ...

ਪੂਰੀ ਖ਼ਬਰ »

ਨਰਮਾ ਕਪਾਹ ਖ਼ਰਾਬ ਹੋਣ ਨਾਲ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰ ਵੀ ਹੋਏ ਪ੍ਰਭਾਵਿਤ

ਸੀਂਗੋ ਮੰਡੀ, 11 ਅਕਤੂਬਰ (ਪਿ੍ੰਸ ਗਰਗ) - ਮਾਲਵੇ 'ਚ ਨਰਮਾ ਕਪਾਹ ਦੀ ਪੱਟੀ ਵਜੋਂ ਜਾਣਿਆਂ ਜਾਂਦਾ ਇਲਾਕਾ ਜਿਥੇ ਮੁੱਢ ਤੋਂ ਹੀ ਨਰਮਾ ਕਪਾਹ ਦੀ ਖੇਤੀ ਦੀ ਬਿਜਾਈ ਪ੍ਰਧਾਨ ਖੇਤੀ ਹੈ | ਇਸ ਫ਼ਸਲ ਤੇ ਕਿਸਾਨ ਆਪਣੀ ਆਰਥਿਕ ਵਿਵਸਥਾ ਤੇ ਹੋਰ ਪਰਿਵਾਰਿਕ ਲੋੜਾਂ ਲਈ ਨਿਰਭਰ ...

ਪੂਰੀ ਖ਼ਬਰ »

ਬਿਜਲੀ ਬੋਰਡ ਨੇ ਉਡਾਏ ਹੋਸ਼, ਬਿੱਲ ਆਇਆ 1 ਲੱਖ 47 ਹਜ਼ਾਰ

ਮਹਿਮਾ ਸਰਜਾ, 11 ਅਕਤੂਬਰ (ਰਾਮਜੀਤ ਸ਼ਰਮਾ) - ਨੇੜਲੇ ਪਿੰਡ ਵਿਖੇ ਇਕ ਗ਼ਰੀਬ ਪਰਿਵਾਰ ਦੇ ਉਸ ਸਮੇਂ ਹੋਸ਼ ਉਡ ਗਏ, ਜਦੋਂ ਉਨ੍ਹਾਂ ਦੇ ਘਰ ਬਿਜਲੀ ਵਿਭਾਗ ਵਲੋਂ ਉਨ੍ਹਾਂ ਨੂੰ ਬਿਜਲੀ ਦਾ ਬਿੱਲ 1 ਲੱਖ 47 ਹਜ਼ਾਰ ਰੁਪਏ ਭੇਜ ਦਿੱਤਾ ਗਿਆ ਜਿਸ ਨੂੰ ਦੇਖ ਕੇ ਪਰਿਵਾਰ ਦੇ ਹੋਸ਼ ...

ਪੂਰੀ ਖ਼ਬਰ »

ਸਵ.ਭੁਪਿੰਦਰ ਸਿੰਘ ਸਿੱਧੂ ਨੂੰ ਸਮਰਪਿਤ 17 ਨੂੰ ਲੱਗਣ ਵਾਲੇ ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਹਲਕੇ ਦੇ ਸਾਬਕਾ ਵਿਧਾਇਕ ਦੇ ਪਿਤਾ ਸਵਰਗੀ ਸ. ਭੁਪਿੰਦਰ ਸਿੰਘ ਸਿੱਧੂ (ਰਿਟਾ.ਆਈ.ਏ.ਐਸ) ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਯਾਦ ਵਿਚ 17 ਅਕਤੂਬਰ ਨੂੰ ...

ਪੂਰੀ ਖ਼ਬਰ »

ਮਾਸਟਰ ਕੁਲਦੀਪ ਸਿੰਘ ਦੀ ਮੁਅੱਤਲੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਖ਼ਤ ਚਿਤਾਵਨੀ

ਬੱਲੂਆਣਾ, 11 ਅਕਤੂਬਰ (ਗੁਰਨੈਬ ਸਾਜਨ) - ਬਠਿੰਡਾ ਦੇ ਪਿੰਡ ਸਰਦਾਰਗੜ੍ਹ ਦੇ ਸਰਕਾਰੀ ਹਾਈ ਸਕੂਲ ਦੇ ਐਸ.ਐਸ. ਅਧਿਆਪਕ ਕੁਲਦੀਪ ਸਿੰਘ ਉੱਪਰ ਸਕੂਲ ਮੁਖੀ ਵਲੋਂ ਮਨਘੜਤ ਦੋਸ਼ ਲਾ ਕੇ ਪਹਿਲਾਂ ਉਸ ਦੀ ਬਦਲੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਮੂੰਮ ਦੇ ਸਕੂਲ ਵਿਚ ਕਰਵਾ ਦਿੱਤੀ ...

ਪੂਰੀ ਖ਼ਬਰ »

ਮੰਦਿਰ ਮਾਈਸਰਖਾਨਾ ਵਿਖੇ ਮਾਤਾ ਦੇ ਦਰਬਾਰ ਨਤਮਸਤਕ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

ਮੌੜ ਮੰਡੀ, 11 ਅਕਤੂਬਰ (ਗੁਰਜੀਤ ਸਿੰਘ ਕਮਾਲੂ) - ਨਵਰਾਤਰਿਆਂ ਦੇ ਸ਼ੁੱਭ ਦਿਹਾੜੇ ਅਤੇ ਮੇਲਾ ਮਾਈਸਰਖਾਨਾ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਦੇ ਨਾਲ ਅੱਜ ਮੰਦਿਰ ਮਾਈਸਰਖਾਨਾ ਵਿਖੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਲੋਕ ਭਲਾਈ ਕਲੱਬ ਵਲੋਂ ਲਗਾਇਆ ਪਹਿਲਾ ਖ਼ੂਨਦਾਨ ਕੈਂਪ

ਬੱਲੂਆਣਾ, 11 ਅਕਤੂਬਰ (ਗੁਰਨੈਬ ਸਾਜਨ) - ਸ਼ਹੀਦ ਭਗਤ ਸਿੰਘ ਲੋਕ ਭਲਾਈ ਕਲੱਬ ਪਿੰਡ ਚੁੱਘੇ ਖੁਰਦ ਵਲੋਂ ਪੰਜਾਬ ਪੁਲਿਸ ਦੇ ਸਵਰਗੀ ਨੌਜਵਾਨ ਮਨੀ ਮਾਨ ਦੀ ਯਾਦ 'ਚ ਪਹਿਲਾ ਖੂਨਦਾਨ ਕੈਂਪ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਕੀਤਾ 2 ਰੋਜ਼ਾ ਧਾਰਮਿਕ ਦੌਰਾ

ਭਾਈਰੂਪਾ, 11 ਅਕਤੂਬਰ (ਵਰਿੰਦਰ ਲੱਕੀ) - ਇਲਾਕੇ ਦੀ ਨਾਮਵਾਰ ਸਿੱਖਿਆ ਸੰਸਥਾ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ 'ਚ 2 ਰੋਜ਼ਾ ਧਾਰਮਿਕ ਟੂਰ ਲਗਾਇਆ ਗਿਆ, ਜਿਸ ਨੂੰ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਕੋਰੋਨਾ ਦੀ ਮਾਰ ਝੱਲਣ ਵਾਲੇ ਵਪਾਰੀਆਂ ਨੂੰ ਵੀ ਮਿਲੇ ਦੋ ਕਿੱਲੋਵਾਟ ਤੱਕ ਦੇ ਬਕਾਏ ਮੁਆਫ਼ ਕਰਨ ਦੀ ਸਹੂਲਤ ਦਾ ਲਾਭ- ਸਿੰਗਲਾ/ਗੁਪਤਾ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਨੂੰ ਪਿਛਲੇ ਬਕਾਏ ਮੁਆਫ਼ ਕਰਨ ਦੀ ਦਿੱਤੀ ਸਹੂਲਤ ਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਨੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਸਦਾਚਾਰਕ ਕਦਰਾਂ-ਕੀਮਤਾਂ 'ਤੇ ਆਧਾਰਿਤ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ

ਤਲਵੰਡੀ ਸਾਬੋ, 11 ਅਕਤੂਬਰ (ਰਵਜੋਤ ਸਿੰਘ ਰਾਹੀ) - ਯੂ.ਜੀ.ਸੀ. ਨਵੀਂ ਦਿੱਲੀ ਦੇ ਪ੍ਰੋਗਰਾਮ 'ਮੁੱਲਿਆ ਪ੍ਰਵਾਹ' ਤਹਿਤ ਅਕਾਲ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਚੱਲ ਰਹੀ ਅਕਾਦਮਿਕ ਵਿਦਿਆ ਪ੍ਰਣਾਲੀ ਦੇ ਨਾਲ-ਨਾਲ ਸਦਾਚਾਰਕ ...

ਪੂਰੀ ਖ਼ਬਰ »

ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਤੋਂ ਖ਼ਫ਼ਾ ਹੋਏ ਕਿਸਾਨ

ਮਹਿਰਾਜ, 11 ਅਕਤੂਬਰ (ਸੁਖਪਾਲ ਮਹਿਰਾਜ) - ਝੋਨੇ ਦੀ ਫ਼ਸਲ ਐਨ ਪੱਕਣ 'ਤੇ ਹੈ ਤੇ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਤੋਂ ਖ਼ਫ਼ਾ ਹੋਏ ਕਿਸਾਨ ਖੱਜਲ-ਖੁਆਰ ਹੋ ਰਹੇ ਹਨ, ਕਿਉਂਕਿ ਕਿਸਾਨ ਝੋਨੇ ਦੀ ਫ਼ਸਲ ਨੂੰ ਪਕਾਉਣ ਲਈ ਡੀਜ਼ਲ ਆਦਿ ਦੀ ਵਰਤੋਂ ਕਰ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਠਿੰਡਾ ਵਿਖੇ ਕਰਨਗੇ ਸ਼ਿਰਕਤ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਥਾਨਕ ਰੇਲਵੇ ਗਰਾਊਾਡ ਵਿਖੇ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਮੌਕੇ 15 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਲਈ ਕਾਂਗਰਸ ਵਲੋਂ ਮੌਨ ਧਾਰਨ

ਕੋਟਫੱਤਾ, 11 ਅਕਤੂਬਰ (ਰਣਜੀਤ ਸਿੰਘ ਬੁੱਟਰ) - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਭਾਜਪਾ ਮੰਤਰੀ ਦੇ ਪੁੱਤਰ ਵਲੋਂ ਗੱਡੀ ਹੇਠ ਦੇ ਕੇ ਸ਼ਹੀਦ ਕੀਤੇ ਕਿਸਾਨਾਂ ਲਈ ਕਾਂਗਰਸ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਏ.ਡੀ.ਸੀ. ਪਰਮਵੀਰ ਸਿੰਘ ਦੀ ਅਗਵਾਈ 'ਚ ਹਰਰੰਗਪੁਰਾ ਵਿਖੇ 1600 ਬੂਟੇ ਲਾਏ

ਭੁੱਚੋ ਮੰਡੀ, 11 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਹਰਰੰਗਪੁਰਾ ਗ੍ਰਾਮ ਪੰਚਾਇਤ ਵਲੋਂ ਡੇਰਾ ਭਿਆਣਾ ਸਾਹਿਬ ਵਿਖੇ ਏ.ਡੀ.ਸੀ.(ਵਿਕਾਸ) ਪਰਮਵੀਰ ਸਿੰਘ ਦੀ ਅਗਵਾਈ ਵਿਚ 1600 ਪੌਦੇ ਲਾਏ ਗਏ | ਰਾਊਾਡ ਗਲਾਸ ਫਾਊਾਡੇਸ਼ਨ ਬਠਿੰਡਾ ਅਤੇ ਸਾਈਕਲਿੰਗ ਗਰੁੱਪ ਬਠਿੰਡਾ ਦੇ ਸਹਿਯੋਗ ...

ਪੂਰੀ ਖ਼ਬਰ »

12 ਸਾਲ ਦੀ ਬੱਚੀ ਹੋਈ ਡੇਂਗੂ ਦੀ ਸ਼ਿਕਾਰ

ਭੁੱਚੋ ਮੰਡੀ, 11 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਸਥਾਨਕ ਵਾਰਡ ਨੰਬਰ 12 'ਚ ਡੇਂਗੂ ਬੁਖ਼ਾਰ ਦਾ ਪਾਜ਼ੀਟਿਵ ਮਰੀਜ਼ ਮਿਲਿਆ ਹੈ | ਸਿਹਤ ਵਿਭਾਗ ਦੀ ਟੀਮ ਵਲੋਂ ਸਬੰਧਿਤ ਖੇਤਰ ਵਿਚ ਸਰਵੇਖਣ ਸ਼ੁਰੂ ਕੀਤਾ ਗਿਆ ਹੈ ਅਤੇ ਮਰੀਜ਼ ਦੇ ਘਰ 'ਚ ਅਤੇ ਆਸ-ਪਾਸ ਦੇ ਖੇਤਰ ਵਿਚ ਮੱਛਰ ...

ਪੂਰੀ ਖ਼ਬਰ »

ਮਲੂਕਾ ਨੇ ਅਕਾਲੀ ਵਰਕਰਾਂ 'ਚ ਜੋਸ਼ ਭਰ ਕੇ ਬਰਾੜ ਦੀ ਚੋਣ ਮੁਹਿੰਮ ਨੂੰ ਦਿੱਤਾ ਭਰਵਾਂ ਹੁਲਾਰਾ

ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ) - ਹਲਕਾ ਮੌੜ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਜਗਮੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਤਕੜਾ ਹੁਲਾਰਾ ਮਿਲਿਆ ਜਦ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮੌੜ ਦੇ ਸਾਬਕਾ ਇੰਚਾਰਜ ਸਿਕੰਦਰ ਸਿੰਘ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ 'ਚ ਕਰਵਾਈ ਜੀਨਿਅਸ ਦੀ ਪ੍ਰੀਖਿਆ

ਰਾਮਪੁਰਾ ਫੂਲ, 11 ਅਕਤੂਬਰ (ਗੁਰਮੇਲ ਸਿੰਘ ਵਿਰਦੀ) - ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ 'ਚ ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਵਲੋਂ ਆਯੋਜਿਤ ਜੀਨਿਅਸ-1 ਦੀ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਬਿਜਲੀ ਸੰਕਟ ਨੇ ਭਾਜਪਾ ਵਿਰੋਧੀ ਸਰਕਾਰਾਂ ਨੂੰ ਯਾਦ ਕਰਵਾਇਆ ਮੋਦੀ- ਗਰਗ

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)- ਪਿਛਲੇ ਕੁਝ ਦਿਨਾਂ ਤੋਂ ਪੈਦਾ ਹੋਏ ਬਿਜਲੀ ਸੰਕਟ ਨੇ ਭਾਜਪਾ ਵਿਰੋਧੀ ਸਰਕਾਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯਾਦ ਕਰਵਾ ਦਿੱਤੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚੇ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਆਈਲਟਸ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾ ਰਹੇ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਪਿੰਡ ਮਾਹਲਾ ਕਲਾਂ ਵਿਖੇ ਨਸ਼ਿਆਂ ਖ਼ਿਲਾਫ਼ ਚੇਤਨਾ ਰੈਲੀ ਕੱਢੀ

ਨੱਥੂਵਾਲਾ ਗਰਬੀ, 11 ਅਕਤੂਬਰ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਵਿਖੇ ਨਸ਼ਾ ਵਿਰੋਧੀ ਸੰਘਰਸ਼ ਕਮੇਟੀ ਦੀਆਂ ਬੀਬੀਆਂ ਵਲੋਂ ਗੁਰਵਿੰਦਰ ਕੌਰ ਸੰਧੂ ਪਤਨੀ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਸਾਬਕਾ ਪੰਚ ਬੀਬੀ ਪੂਨਮ ਰਾਣੀ ਦੀ ਅਗਵਾਈ ਵਿਚ ਮਾਹਲਾ ਕਲਾਂ ਵਿਖੇ ...

ਪੂਰੀ ਖ਼ਬਰ »

ਸਮਾਜ ਸੇਵੀ ਹਰਜਿੰਦਰ ਸਿੰਘ ਸਨਮਾਨਿਤ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)- ਮੋਗਾ ਸ਼ਹਿਰ ਦੇ ਵਾਰਡ ਨੰਬਰ 9 ਭਗਵਾਨਪੁਰਾ ਵਾਸੀਆ ਵਲੋਂ ਕੱਚਾ ਦੁਸਾਂਝ ਰੋਡ ਤੋਂ ਭਗਵਾਨਪੁਰਾ ਵਿਚ ਦੀ ਪੱਕਾ ਦੁਸਾਂਝ ਰੋਡ ਨੂੰ ਮਿਲਾਉਂਦੀ ਸੜਕ ਹਾਲਤ ਬਹੁਤ ਖ਼ਰਾਬ ਸੀ | ਕੌਂਸਲਰ ਸਰਬਜੀਤ ਕੌਰ ਪਤਨੀ ਸਮਾਜ ਸੇਵੀ ਹਰਜਿੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਤੁਪਕਾ, ਫੁਹਾਰਾ ਸਿੰਚਾਈ ਸਥਾਪਿਤ ਕਰਨ ਲਈ 90 ਫ਼ੀਸਦੀ ਸਬਸਿਡੀ ਕਰਵਾ ਰਹੀ ਮੁਹੱਈਆ - ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਵਲੋਂ ਪਾਣੀ ਬਚਾਉਣ ਲਈ ਵੱਖ-ਵੱਖ ਫ਼ਸਲਾਂ ਜਿਵੇਂ ਕਿ ਮੱਕੀ, ਕਪਾਹ, ਮਿਰਚਾਂ, ਗੰਨਾ ਤੇ ਆਲੂ ਦੀ ਕਾਸ਼ਤ ਲਈ ਤੁਪਕਾ ਤੇ ਫੁਹਾਰਾ ...

ਪੂਰੀ ਖ਼ਬਰ »

ਬਿਜਲੀ ਦੀ ਘਟੀਆ ਸਪਲਾਈ ਖ਼ਿਲਾਫ਼ ਕਿਸਾਨਾਂ ਵਲੋਂ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਖੇਤੀ ਤੇ ਸ਼ਹਿਰੀ ਸੈਕਟਰ ਦੀ ਨਾਜ਼ੁਕ ਬਿਜਲੀ ਸਪਲਾਈ ਦੇ ਵਿਰੋਧ ਵਿਚ ਰੋਹ ਵਿਚ ਆਏ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਅੱਜ ਬਿਜਲੀ ਦਫ਼ਤਰ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਗੌਰਮਿੰਟ ਟੀਚਰ ਯੂਨੀਅਨ ਪੰਜਾਬ ਇਕਾਈ ਮੋਗਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਨੂੰ ਅਧਿਆਪਕਾਂ ਦੇ ਮਸਲਿਆਂ ਸਬੰਧੀ ਮਿਲਿਆ ਅਤੇ ਯੂਨੀਅਨ ਵਲੋਂ ਆਪਣੀਆਂ ਮੁੱਖ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਖੇਤਾਂ ਲਈ ਬਿਜਲੀ ਸਪਲਾਈ ਪਹਿਲਾਂ ਵਾਂਗ 8 ਘੰਟੇ ਦਿੱਤੇ ਜਾਣ ਦੀ ਮੰਗ

ਬਰਗਾੜੀ, 11 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਪਿਛਲੇ ਦਿਨਾਂ ਤੋਂ ਖੇਤਾਂ ਵਾਲੀ ਬਿਜਲੀ ਦੀ ਸਪਲਾਈ ਵਿਚ ਕਟੌਤੀ ਕੀਤੇ ਜਾਣ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਝੋਨੇ ਦੀ ਫ਼ਸਲ ਪੱਕਣ ਵਿਚ ਕੁਝ ਸਮਾਂ ਪਿਆ ਹੈ | ਕਿਸਾਨਾਂ ਦੇ ਦੱਸਣ ਅਨੁਸਾਰ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਈ.ਐਮ.ਏ. ਪੰਜਾਬ ਵਲੋਂ ਅਯੂਸ਼ਮਾਨ ਭਾਰਤ ਸਕੀਮ ਦੇ ਅੰਦਰ ਆਉਂਦੇ ਪ੍ਰਾਈਵੇਟ ਹਸਪਤਾਲਾਂ ਦੀ ਮੀਟਿੰਗ ਬੁਲਾਈ ਗਈ | ਮੀਟਿੰਗ 5 ਘੰਟੇ ਚੱਲੀ ਤੇ ਇਸ ਵਿਚ 300 ਹਸਪਤਾਲਾਂ ਦੇ ਡਾਕਟਰ ਸ਼ਾਮਲ ਹੋਏ ਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਕਿਸ਼ੋਰੀ ਲਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ

ਭਗਤਾ ਭਾਈਕਾ, 11 ਅਕਤੂਬਰ (ਸੁਖਪਾਲ ਸਿੰਘ ਸੋਨੀ) - ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ ਡਵੀਜ਼ਨ ਭਗਤਾ ਭਾਈਕਾ ਦੀ ਸਰਬ ਸੰਮਤੀ ਨਾਲ ਚੋਣ ਹੋਈ, ਜਿਸ ਵਿਚ ਕਿਸ਼ੋਰੀ ਲਾਲ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਚੋਣ ਦੌਰਾਨ ਦੀਵਾਨ ਸਿੰਘ ਨੂੰ ...

ਪੂਰੀ ਖ਼ਬਰ »

ਚੰਨੀ ਸਰਕਾਰ ਦੇ ਬਿਜਲੀ ਕੱਟਾਂ ਨੇ ਲੋਕਾਂ ਨੂੰ ਹਾਲੋ ਬੇਹਾਲ ਕੀਤਾ - ਵਿਧਾਇਕ ਬਿਲਾਸਪੁਰ

ਭਗਤਾ ਭਾਈਕਾ, 11 ਅਕਤੂਬਰ (ਸੁਖਪਾਲ ਸਿੰਘ ਸੋਨੀ) - ਭਾਵੇਂ ਕਾਂਗਰਸ ਸਰਕਾਰ ਦੇ ਨਵੇਂ ਬਣੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਅਤੇ ਬਕਾਇਆ ਮੁਆਫ਼ੀ ਦੇ ਐਲਾਨ ਕੀਤੇ ਗਏ ਹਨ ਪਰੰਤੂ ਉਸ ਦਿਨ ਤੋਂ ਹੀ ਬਿਜਲੀ ਕੱਟਾਂ ਨੇ ਲੋਕਾਂ ਨੂੰ ਹਾਲੋ ਬੇ-ਹਾਲ ਕਰ ...

ਪੂਰੀ ਖ਼ਬਰ »

1192 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਚੋਣ ਕਮਿਸ਼ਨ ਵਲੋਂ ਮਿਲੀ ਪ੍ਰਵਾਨਗੀ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਛੇ ਵਿਧਾਨ ਸਭਾ ਚੋਣ ਹਲਕਿਆਂ ਦੇ 1192 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਚੋਣਕਾਰ ...

ਪੂਰੀ ਖ਼ਬਰ »

ਚਿੱਤਰਕਾਰੀ ਮੁਕਾਬਲਿਆਂ 'ਚ ਜਸ਼ਨਦੀਪ ਕੌਰ ਨੇ ਦੂਜਾ ਸਥਾਨ ਮੱਲਿ੍ਹਆ

ਮਹਿਮਾ ਸਰਜਾ, 11 ਅਕਤੂਬਰ (ਰਾਮਜੀਤ ਸ਼ਰਮਾ) - ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਇਕਬਾਲ ਸਿੰਘ ਬੁੱਟਰ ਅਤੇ ਭੁਪਿੰਦਰ ਕੌਰ ਦੀ ਦੇਖ-ਰੇਖ ਕਰਵਾਈਆਂ ਗਈਆਂ ਗਤੀਵਿਧੀਆਂ ਦਾ ਬਲਾਕ ਪੱਧਰੀ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਾਲਕੀਆਨਾ ਹੱਕ ਦੇਣਾ ਚੰਨੀ ਸਰਕਾਰ ਦਾ ਇਤਿਹਾਸਕ ਫ਼ੈਸਲਾ - ਜਟਾਣਾ

ਰਾਮਾਂ ਮੰਡੀ, 11 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ 'ਤੇ ਸ਼ਹਿਰਾਂ 'ਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਾਲਕੀਆਨਾ ਹੱਕ ਦੇਣਾ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਫ਼ੈਸਲਾ ਹੈ ...

ਪੂਰੀ ਖ਼ਬਰ »

ਪਾਰਟੀ ਨੂੰ ਮਜ਼ਬੂਤ ਕਰਨ ਤੇ 2022 ਦੀਆਂ ਚੋਣਾਂ ਦੇ ਲਈ ਅੱਜ ਤੋਂ ਹੀ ਇਕ ਜੁੱਟ ਹੋ ਜਾਵੋ - ਵਿਧਾਇਕ ਬੁੱਧ ਰਾਮ

ਗੋਨਿਆਣਾ, 11 ਅਕਤੂਬਰ (ਲਛਮਣ ਦਾਸ ਗਰਗ) - ਗੋਨਿਆਣਾ ਵਿਖੇ ਅੱਜ ਕਾਲਜ ਰੋਡ 'ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮਾਸਟਰ ਜਗਸੀਰ ਸਿੰਘ ਦੇ ਮੁੱਖ ਦਫ਼ਤਰ ਦਾ ਉਦਘਾਟਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਭੋਗ ਉਪਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX