ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  11 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  17 minutes ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  29 minutes ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  45 minutes ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 1 hour ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  1 minute ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਦਿੱਲੀ / ਹਰਿਆਣਾ

ਗੁ. ਰਾਜ਼ੌਰੀ ਗਾਰਡਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਕਿਤਾਬ ਨੂੰ ਕੀਤਾ ਰਿਲੀਜ਼

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਅਮਰੀਕਾ ਨਿਵਾਸੀ ਖੁਸ਼ਵੰਤ ਸਿੰਘ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਕਿਤਾਬ ਨੂੰ ਰਿਲੀਜ ਕੀਤਾ ਗਿਆ। ਇਹ ਕਿਤਾਬ ਕੇਸ ਸੰਭਾਲ ਸੰਸਥਾ ਦੇ ਮੁਖੀ ਸੁਰਿੰਦਰਜੀਤ ਸਿੰਘ ਪਾਲ ਦੁਆਰਾ ਲਿਖੀ ਗਈ ਹੈ। ਇਸ ਮੌਕੇ ਹਰਮਨਜੀਤ ਸਿੰਘ ਨੇ ਦੱਸਿਆ ਕਿ ਇਸ ਕਿਤਾਬ ਦੇ ਲਿਖਾਰੀ ਸੁਰਿੰਦਰਜੀਤ ਸਿੰਘ, ਜੋ ਕਿ ਇਨਕਮ ਟੈਕਸ ਵਿਭਾਗ ਤੋਂ ਬਤੌਰ ਕਮਿਸ਼ਨਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਉਨ੍ਹਾਂ ਵਲੋਂ ਬਣਾਈ ਗਈ ਕੇਸ ਸੰਭਾਲ ਸੰਸਥਾ ਰਾਹੀਂ ਧਰਮ ਪ੍ਰਚਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਪਹਿਲਾਂ ਵੀ ਸੰਸਥਾ ਦੁਆਰਾ ਗੁਰਬਾਣੀ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰਿੰਦਰਜੀਤ ਸਿੰਘ ਪਾਲ ਨੇ ਪਹਿਲਾਂ ਵੀ ਧਾਰਮਿਕ ਵਿਸ਼ੇ ਅਤੇ ਸਿੱਖ ਇਤਿਹਾਸ 'ਤੇ ਅਧਾਰਤ ਕਈ ਕਿਤਾਬਾਂ ਲਿਖ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ 'ਤੇ ਅਧਾਰਿਤ ਕਿਤਾਬ ਲਿਖੀ ਹੈ। ਇਸ ਤੋਂ ਇਲਾਵਾ ਹਰਮਨਜੀਤ ਸਿੰਘ ਨੇ ਦੱਸਿਆ ਕਿ ਅਮਰੀਕਾ ਨਿਵਾਸੀ ਖੁਸ਼ਵੰਤ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੀ ਸੇਵਾ ਵਾਸਤੇ ਗੁਰਦੁਆਰਾ ਕਮੇਟੀ ਨੂੰ ਇਕ ਸਕਾਰਪੀਓ ਗੱਡੀ ਦਾਨ ਵਜੋਂ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੋਰੋਨਾ ਕਾਲ ਦੌਰਾਨ ਉਨ੍ਹਾਂ ਕਾਫੀ ਸੇਵਾਵਾਂ ਕੀਤੀਆਂ ਸਨ। ਕਮੇਟੀ ਵਲੋਂ ਖੁਸ਼ਵੰਤ ਸਿੰਘ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕਮੇਟੀ ਅਹੁਦੇਦਾਰ ਹਰਿੰਦਰ ਸਿੰਘ, ਐਚ.ਐਸ. ਭਾਟੀਆ, ਗੁਰਤੇਜ ਸਿੰਘ, ਸਤਨਾਮ ਸਿੰਘ, ਤਰਲੋਚਨ ਸਿੰਘ ਤੇ ਸੁੰਦਰ ਸਿੰਘ ਨਾਰੰਗ ਮੌਜੂਦ ਸਨ।

ਕਿਸਾਨਾਂ ਦੇ ਸੁਪਨੇ ਨੂੰ ਸਿਰਫ ਮੋਦੀ ਸਰਕਾਰ ਨੇ ਹੀ ਪੂਰਾ ਕੀਤਾ- ਆਦੇਸ਼ ਗੁਪਤਾ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਕਿਸਾਨ ਮੋਰਚੇ ਵਲੋਂ ਕਰਵਾਏ ਗਏ ਸੰਮੇਲਨ ਦੌਰਾਨ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਦਾਅਵਾ ਕੀਤਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਫਸਲ ਬਰਬਾਦ ਹੁੰਦੀ ਸੀ ਤਾਂ ਉਸ ਦੀ ...

ਪੂਰੀ ਖ਼ਬਰ »

ਦਿੱਲੀ ਸਰਕਾਰ 'ਤੇ ਬਿਜਲੀ ਕਟੌਤੀ ਮਾਮਲੇ 'ਚ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਦਿੱਲੀ ਵਿਚ ਬਿਜਲੀ ਸੰਕਟ ਬਾਰੇ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਬਿਜਲੀ ਸੰਕਟ ਬਾਰੇ ਦਿੱਲੀ ਸਰਕਾਰ ਵਲੋਂ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਮਾਜ ਸੁਧਾਰ ਮੰਚ ਪੰਜਾਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜ ਸੁਧਾਰ ਮੰਚ ਪੰਜਾਬ ਦੀ ਮੀਟਿੰਗ ਦੀਦਾਰ ਸਿੰਘ ਡਹਿਰ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਈ, ਜਿਸ 'ਚ ਦੁਸਹਿਰੇ ਦੇ ਜੋੜ ਮੇਲੇ ਮੌਕੇ ਸ੍ਰੀ ਚਮਕੌਰ ਸਾਹਿਬ ਵਿਖੇ 15 ...

ਪੂਰੀ ਖ਼ਬਰ »

ਅੱਤਵਾਦੀਆਂ ਖਿਲਾਫ਼ ਸਖ਼ਤ ਮੁਹਿੰਮ ਚਲਾਏ ਭਾਰਤ ਸਰਕਾਰ- ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)- ਕਸ਼ਮੀਰ ਵਿਚ ਅੱਤਵਾਦੀਆਂ ਵਲੋਂ ਪ੍ਰਿੰਸੀਪਲ ਅਤੇ ਇਕ ਅਧਿਆਪਕ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਵਲੋਂ ਸਖਤ ਨਿੰਦਾ ਕੀਤੀ ਗਈ ਹੈ। ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀ ਨਾਲ ਅੰਮ੍ਰਿਤਸਰ ਵਿਖੇ ਹੋਈ ਲੁੱਟ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਅਕਸਰ ਵਪਾਰ ਲਈ ਦੂਜੇ ਸ਼ਹਿਰਾਂ 'ਚ ਆਉਣਾ ਜਾਣਾ ਲੱਗਾ ਰਹਿੰਦਾ ਹੈ। ਅਜਿਹੇ ਹੀ ਸ੍ਰੀ ਅਨੰਦਪੁਰ ਸਾਹਿਬ ਦੀ ਪੁੱਡਾ ਗੋਲ ਮਾਰਕੀਟ ਵਿਖੇ ਕੱਪੜੇ ...

ਪੂਰੀ ਖ਼ਬਰ »

ਸੰਧੂਆਂ ਵਿਖੇ ਕਰਵਾਇਆ ਸਾਹਿਤਕ ਸਮਾਗਮ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਹਿਤ ਸਭਾ ਸ੍ਰੀ ਚਮਕੌਰ ਸਾਹਿਬ ਵਲੋਂ ਨਜ਼ਦੀਕੀ ਪਿੰਡ ਸੰਧੂਆਂ ਵਿਖੇ ਚਮਕੌਰ ਸਾਹਿਬ ਡਿਵੈਲਪਮੈਂਟ ਫੋਰਮ ਦੇ ਸਰਪ੍ਰਸਤ ਰਾਜਿੰਦਰ ਸਿੰਘ ਦਿੱਲੀ ਵਲੋਂ ਆਪਣੇ ਦਾਦਾ ਜੀ ਦੀ ਯਾਦ 'ਚ ਬਣਾਈ ਬਾਬਾ ਫੂੰਦਾ ਸਿੰਘ ...

ਪੂਰੀ ਖ਼ਬਰ »

ਲਖੀਮਪੁਰ ਕਿਸਾਨ ਹੱਤਿਆ ਮਾਮਲਾ : ਦਿੱਲੀ ਦੇ ਉਪ ਰਾਜਪਾਲ ਨਿਵਾਸ ਮੂਹਰੇ ਕਾਂਗਰਸ ਵਲੋਂ ਮੋਨ ਧਰਨਾ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਦਿੱਲੀ ਦੇ ਉਪਰਾਜਪਾਲ ਨਿਵਾਸ ਦੇ ਬਾਹਰ ਮੋਨ ਧਰਨਾ ਦਿੱਤਾ। ਧਰਨੇ ਦੌਰਾਨ ਲਖੀਮਪੁਰ ਖੀਰੀ ਦੇ ਸਾਰੇ ਦੋਸ਼ੀਆਂ ...

ਪੂਰੀ ਖ਼ਬਰ »

ਸਿਰਸਾ 'ਚ ਕਾਂਗਰਸੀਆਂ ਨੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਮੌਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਲਖੀਮਪੁਰ ਖੀਰੀ 'ਚ ਬੀਤੇ ਦਿਨੀਂ ਗੱਡੀ ਹੇਠ ਦੇ ਕੇ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜ਼ਲੀ ਤੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੇ ਨਾਲ-ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਮੁਫ਼ਤ ਬਵਾਸੀਰ ਜਾਂਚ ਕੈਂਪ 'ਚ ਆਪ੍ਰੇਸ਼ਨ ਲਈ ਚੁਣੇ 200 ਮਰੀਜ਼

ਸਿਰਸਾ/ਐਲਨਾਬਾਦ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ/ਜਗਤਾਰ ਸਮਾਲਸਰ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ 'ਚ ਸਟੇਟ ਬੈਂਕ ਦੇ ਕੋਲ ਸਥਿਤ ਰੋਹਤਕ ਬਵਾਸੀਰ ਹਸਪਤਾਲ ਦੇ ਸੰਚਾਲਕ ਡਾ. ਰਾਜ ਕੁਮਾਰ ਗਰਗ ਦੀ ਧਰਮਪਤਨੀ ਸਵ. ਮਮਤਾ ਗਰਗ ਦੀ ਚੌਥੀ ਬਰਸੀ ਦੇ ਸੰਬੰਧ 'ਚ ...

ਪੂਰੀ ਖ਼ਬਰ »

ਇਕ ਵਾਰ ਮੌਕਾ ਦਿਓ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਕਰਾਂਗੇ ਹੱਲ- ਗੋਬਿੰਦ ਕਾਂਡਾ

ਸਿਰਸਾ/ਐਲਨਾਬਾਦ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ/ਜਗਤਾਰ ਸਮਾਲਸਰ)- ਐਲਨਾਬਾਦ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਭਾਜਪਾ-ਜਜਪਾ ਉਮੀਦਵਾਰ ਗੋਬਿੰਦ ਕਾਂਡਾ ਨੇ ਅੱਜ ਹਲਕੇ ਕਈ ਪਿੰਡਾਂ ਦਾ ਦੌਰਾ ਕੀਤਾ | ਗੋਬਿੰਦ ਕਾਂਡਾ ਨੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਡੀਐਮਈਓ ਦੀਆਂ ਕੋਸ਼ਿਸ਼ਾਂ ਨਾਲ ਕਿਸਾਨਾਂ ਅਤੇ ਫੈਕਟਰੀ ਮਾਲਕਾਂ 'ਚ ਹੋਇਆ ਸਮਝੌਤਾ

ਸਿਰਸਾ/ਐਲਨਾਬਾਦ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ/ਜਗਤਾਰ ਸਮਾਲਸਰ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਕਪਾਹ ਮਿਲ ਮਾਲਕਾਂ ਵਲੋਂ ਧਰਮਕੰਡੇ ਉੱਤੇ ਫਸਲ ਦੀ ਟਰਾਲੀ ਤੋਲਣ ਦੀ ਏਵਜ਼ ਵਿਚ ਅੱਧਾ ਕਿੱਲੋ ਪ੍ਰਤੀ ਕੁਇੰਟਲ ਦੀ ਕਾਟ ਕੱਟਣ ਉੱਤੇ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ 301ਵੇਂ ਦਿਨ ਵੀ ਰਿਹਾ ਜਾਰੀ

ਗੂਹਲਾ ਚੀਕਾ, 11 ਅਕਤੂਬਰ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਦੇ ਸਾਹਮਣੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਹੜਤਾਲ ਅੱਜ 301ਵੇਂ ਦਿਨ ਵੀ ਜਾਰੀ ਰਹੀ | ਅੱਜ ਧਰਨੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 7 ਲੱਖ 82 ਹਜ਼ਾਰ 287 ਵਿਅਕਤੀਆਂ ਦਾ ਟੀਕਾਕਰਨ ਹੋਇਆ-ਡੀ. ਸੀ.

ਗੂਹਲਾ ਚੀਕਾ /ਕੈਥਲ, 11 ਅਕਤੂਬਰ (ਓ.ਪੀ. ਸੈਣੀ)-ਡੀ.ਸੀ. ਪ੍ਰਦੀਪ ਦਹੀਆ ਨੇ ਕਿਹਾ ਕਿ ਐਤਵਾਰ ਨੂੰ ਕੋਰੋਨਾ ਸੰਕਰਮਣ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ | ਹੁਣ ਜ਼ਿਲ੍ਹੇ 'ਚ 4 ਐਕਟਿਵ ਕੇਸ ਹਨ, ਜਿਨ੍ਹਾਂ 'ਚੋਂ 3 ਮਰੀਜ ਘਰੇਲੂ ਇਕਾਂਤਵਾਸ ਵਿਚ ਹਨ ਅਤੇ 1 ਮਰੀਜ ਦਾ ਪੀਜੀਆਈ ...

ਪੂਰੀ ਖ਼ਬਰ »

ਏਲਨਾਬਾਦ ਹਲਕੇ ਵਿਚ 185873 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਖੇਤਰ ਦੇ 185873 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ | ਇਨ੍ਹਾਂ ਵਿਚ 98930 ਪੁਰਸ਼ ਅਤੇ 86639 ਔਰਤਾਂ ਸਹਿਤ 304 ਸਰਵਿਸ ਵੋਟਰ ਸ਼ਾਮਿਲ ਹਨ | ਇਹ ਸਾਰੇ ਵੋਟਰ ਵਿਧਾਨ ਸਭਾ ਹਲਕੇ ਵਿਚ ...

ਪੂਰੀ ਖ਼ਬਰ »

ਦੂਸ਼ਣਬਾਜ਼ੀ 'ਚ ਉਲਝੀ ਏਲਨਾਬਾਦ ਜ਼ਿਮਨੀ ਚੋਣ

ਅਜੇ ਤੱਕ ਕਿਸੇ ਵੀ ਨੇਤਾ ਨੇ ਨਹੀਂ ਕੀਤੀ ਲੋਕਾਂ ਦੀਆਂ ਸਮੱਸਿਆਵਾਂ ਦੀ ਗੱਲ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਹਰਿਆਣਾ ਦੀ ਰਾਜਸਥਾਨ ਸੀਮਾ 'ਤੇ ਵਸਿਆ ਏਲਨਾਬਾਦ ਵਿਧਾਨ ਸਭਾ ਖੇਤਰ ਹਮੇਸ਼ਾ ਹੀ ਮੁੱਢਲੀਆਂ ਸਹੂਲਤਾਂ ਤੋਂ ਵੰਚਿਤ ਰਿਹਾ ਹੈ | ਭਾਵੇਂ ਇਸ ਹਲਕੇ ਤੋਂ ਜ਼ਿਆਦਾਤਰ ਇਨੈਲੋ ਪਾਰਟੀ ਦੇ ਵਿਧਾਇਕ ਬਣਦੇ ਰਹੇ ਹਨ ਪਰ ਹੋਰ ਪਾਰਟੀਆਂ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 11 ਅਕਤੂੁਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਪੰਡੋਰੀ ਸਿਧਵਾਂ ਵਿਖੇ ਇਕ ਬਜ਼ੁਰਗ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਪੁਲਿਸ ਨੇ 8 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਸਰਲੀ ਤੇ ਚੇਅਰਮੈਨ ਬਿੱਟੂ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਸਨਮਾਨ

ਮੀਆਂਵਿੰਡ, 11 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ਤੇ ਵਾਈਸ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਨ 'ਤੇ ਵਧਾਈ ਦਿੱਤੀ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਮਿੰਨੀ ਬੱਸ ਦਰਮਿਆਨ ਹੋਈ ਟੱਕਰ 'ਚ 2 ਵਿਅਕਤੀਆਂ ਦੀ ਮੌਤ, 4 ਗੰਭੀਰ ਜ਼ਖ਼ਮੀ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਦੇ ਇੰਦਰੀ ਗੜ੍ਹੀ-ਬੀਰਬਲ ਰੋਡ 'ਤੇ ਸਥਿਤ ਪਿੰਡ ਰਾਜੇਪੁਰ ਨੇੜੇ ਅੱਜ ਸਵੇਰੇ ਇਕ ਟਰੈਕਟਰ-ਟਰਾਲੀ ਅਤੇ ਮਿੰਨੀ ਬੱਸ ਦਰਮਿਆਨ ਹੋਈ ਟੱਕਰ 'ਚ ਬੱਸ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 4 ਗੰਭੀਰ ਰੂਪ 'ਚ ਜ਼ਖਮੀ ਹੋ ...

ਪੂਰੀ ਖ਼ਬਰ »

ਨੀਲੋਖੇੜੀ ਵਿਖੇ ਇਕ ਪਰਿਵਾਰ ਦੇ ਮੈਂਬਰਾਂ 'ਤੇ ਕਾਰ ਚੜ੍ਹਾਉਣ ਕਾਰਨ ਮਾਮਲਾ ਗਰਮਾਇਆ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ )-ਨੀਲੋਖੇੜੀ ਵਿਖੇ ਬੀਤੇ ਦਿਨੀਂ ਇਕ ਪਰਿਵਾਰ ਦੇ 6 ਮੈਂਬਰਾਂ 'ਤੇ ਗੁਆਂਢੀ ਨੌਜਵਾਨ ਵਲੋਂ ਇੰਡੈਵਰ ਕਾਰ ਚੜ੍ਹਾ ਕੇ ਦੋ ਵਿਅਕਤੀਆਂ ਦੀ ਜਾਨ ਲੈ ਲਈ ਗਈ, ਜਦਕਿ 4 ਹੋਰ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਇਹ ...

ਪੂਰੀ ਖ਼ਬਰ »

ਚੜੂੁਨੀ ਨੇ ਮਿਸ਼ਨ ਪੰਜਾਬ 'ਤੇ ਕਿਹਾ, ਮੈਂ ਪੰਜਾਬ 'ਚ ਚੋਣਾਂ ਨਹੀਂ ਲੜਾਂਗਾ

ਫ਼ਤਿਹਾਬਾਦ, 11 ਅਕਤੂਬਰ (ਹਰਬੰਸ ਸਿੰਘ ਮੰਡੇਰ)- ਕਿਸਾਨ ਆਗੂ ਗੁਰਨਾਮ ਸਿੰਘ ਝਡੂਨੀ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਕਾਲੇ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਗਾਰੰਟੀ ਕਾਨੂੰਨ ਲਾਗੂ ਨਹੀਂ ...

ਪੂਰੀ ਖ਼ਬਰ »

ਦਸ ਮਹੀਨੇ ਤੋਂ ਕਿਸਾਨਾਂ ਲਈ ਡਟੇ ਅਮਰੀਕੀ ਸਿੱਖ ਡਾਕਟਰ ਨੇ ਸਿੱਖ ਕੌਮ ਦੇ ਰਵੱਈਏ 'ਤੇ ਫਰੋਲਿਆ 'ਦਿਲ'

ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ­)-ਖੇਤੀ ਕਾਨੂੰਨਾਂ ਦੀ ਹਮਾਇਤ ਲਈ ਅਮੀਰ ਜ਼ਿੰਦਗੀ ਅਤੇ ਪਰਿਵਾਰ ਛੱਡੀ ਬੈਠੇ ਇਕ ਅਮਰੀਕੀ ਭਾਰਤੀ ਸਿੱਖ ਡਾਕਟਰ ਸਵੈਮਾਣ ਸਿੰਘ ਪੱਖੋਕੇ ਨੇ ਕਿਸਾਨ ਸੰਘਰਸ਼ ਪ੍ਰਤੀ ਸਿੱਖ ਕੌਮ ਦੇ ਪਹਿਲਾਂ ਅਤੇ ਮੌਜੂਦਾ ਰਵੱਈਏ 'ਤੇ ਵੱਡੇ ...

ਪੂਰੀ ਖ਼ਬਰ »

'ਹਰ ਜ਼ੋਰ ਜ਼ੁਲਮ ਦੀ ਟੱਕਰ ਮੈ ਵਿਕਾਸ ਹਮਾਰਾ ਨਾਅਰਾ ਹੈ', ਭਾਜਪਾ ਨੇ ਜਾਰੀ ਕੀਤਾ ਸਲੋਗਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾਈ ਪ੍ਰਧਾਨ ਤੇ ਏਲਨਾਬਾਦ ਜ਼ਿਮਨੀ ਚੋਣ ਦੇ ਪਾਰਟੀ ਇੰਚਾਰਜ ਸੁਭਾਸ਼ ਬਰਾਲਾ ਨੇ ਐਲਨਾਬਾਦ ਦੀ ਜ਼ਿਮਨੀ ਚੋਣ ਜਿੱਤਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਪਾਰਟੀ ਨੇ ਇਕ ਰਣਨੀਤੀ ਦੇ ਤਹਿਤ ...

ਪੂਰੀ ਖ਼ਬਰ »

ਸਿਮਰਨਦੀਪ ਸਿੰਘ ਦੰਦੀਵਾਲ ਦੇ ਆਈ.ਏ.ਐਸ. ਬਣਨ ਦੀ ਖ਼ੁਸ਼ੀ 'ਚ ਬਲਦੇਵ ਸਿੰਘ ਦੰਦੀਵਾਲ ਦੇ ਪੂਰੇ ਪਰਿਵਾਰ ਨੇ ਧਾਰਮਿਕ ਸਮਾਗਮ ਕਰਵਾਇਆ

ਰਤੀਆ, 11 ਅਕਤੂਬਰ (ਬੇਅੰਤ ਕੌਰ ਮੰਡੇਰ)- ਪਿੰਡ ਮਹਿਮਦਕੀ ਦੇ ਉੱਘੇ ਸਮਾਜ ਸੇਵੀ ਬਲਦੇਵ ਸਿੰਘ ਦੰਦੀਵਾਲ ਅਤੇ ਸਮੂਹ ਦੰਦੀਵਾਲ ਪਰਿਵਾਰ ਵੱਲੋਂ ਸਿਮਰਨਦੀਪ ਸਿੰਘ ਦੰਦੀਵਾਲ ਦੇ ਯੂ.ਪੀ.ਐਸ.ਸੀ. ਵਿੱਚ 34ਵਾਂ ਰੈਂਕ ਪ੍ਰਾਪਤ ਕਰਨ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਫਿਰ ਦਿਖਾਏ ਭਾਜਪਾ ਆਗੂਆਂ ਨੂੰ ਕਾਲੇ ਝੰਡੇ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਰਾਣੀਆਂ ਰੋਡ ਸਥਿਤ ਭਾਜਪਾ ਦੇ ਦਫ਼ਤਰ ਵਿਚ ਐਲਨਾਬਾਦ ਦੀ ਜ਼ਿਮਨੀ ਚੋਣ ਨੂੰ ਲੈ ਕੇ ਮੀਟਿੰਗ ਕਰ ਰਹੇ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਫਿਰ ਕਾਲੇ ਝੰਡੇ ਦਿਖਾਏ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ...

ਪੂਰੀ ਖ਼ਬਰ »

ਦੁਰਗਾ ਪੂਜਾ ਮੌਕੇ ਅੱਤਵਾਦੀ ਹਮਲੇ ਨੂੰ ਨਾਕਾਮ ਕਰਨ ਲਈ ਸੁਰੱਖਿਆ ਦੇ ਸਖਤ ਪ੍ਰਬੰਧ

ਕੋਲਕਾਤਾ, 11 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਚਾਰ ਵਿਧਾਨ ਸਭਾ ਸੀਟਾਂ ਲਈ 30 ਅਕਤੂਬਰ ਨੂੰ ਮਤਦਾਨ ਤੋਂ ਪਹਿਲਾਂ ਦਿਨਹਾਟਾ ਵਿਖੇ ਹੋਈ ਹਿੰਸਕ ਘਟਨਾ 'ਚ 2 ਤਿ੍ਣਮੂਲ ਵਰਕਰਾਂ ਦੀ ਮੌਤ ਹੋ ਗਈ ਹੈ | ਦੂਰਗਾ ਪੂਜਾ ਦੌਰਾਨ ਕੇਐਲਉ ਅੱਤਵਾਦੀਆਂ ਵਲੋਂ ਹਮਲਾ ਕਰਨ ਦੀ ਖਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX