ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਮੌਨ ਧਰਨਾ ਦਿੱਤਾ ਗਿਆ | ਇਸ ਦੌਰਾਨ ਸੈਂਕੜੇ ਕਾਂਗਰਸੀ ਵਰਕਰ ਸ਼ਾਮਿਲ ਹੋਏ, ਜਿਨ੍ਹਾਂ ਨੇ ਲਖੀਮਪੁਰ ਖੀਰੀ ਦੇ ਪੀੜਤ ਕਿਸਾਨਾਂ ਲਈ ਇਨਸਾਫ ਦੀ ਮੰਗ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਦੋ ਘੰਟਿਆਂ ਦਾ ਮੌਨ ਧਰਨਾ ਦਿੱਤਾ ਗਿਆ ਹੈ | ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਸਰਕਾਰਾਂ ਲੋਕਤੰਤਰ ਦਾ ਘਾਣ ਕਰ ਰਹੀਆਂ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਟਕਸਾਲੀ ਕਾਂਗਰਸੀ ਆਗੂ ਹਰਬੰਸ ਗਰੀਬ ਸਾਬਕਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਬਹੁਤ ਮੰਦਭਾਗੀ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਕਿਹਾ ਕਿ ਲਖੀਮਪੁਰ ਦੀ ਘਟਨਾ ਨੇ ਮੋਦੀ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਤੇ ਭਾਜਪਾ ਦੀਆਂ ਨੀਤੀਆਂ ਬਹੁਤ ਮਾੜੀਆਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਨੇ ਲੋਕਤੰਤਰ ਦਾ ਘਾਣ ਕੀਤਾ ਹੈ | ਇਸ ਮੌਕੇ ਜਸਵੰਤ ਸਿੰਘ ਬਰਾੜ, ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਕਰਮਜੀਤ ਸਿੰਘ ਕੰਮਾ, ਮਲਕੀਤ ਸਿੰਘ ਭੁੱਲਰ ਸੋਹਣੇਵਾਲਾ, ਵਿਸ਼ਾਲ ਕੁਮਾਰ, ਕੌਂਸਲਰ ਮਹਿੰਦਰ ਕੰਬੋਜ, ਸਿਕੰਦਰ ਸਿੰਘ ਰਾਮਗੜ੍ਹੀਆ, ਲਖਵੀਰ ਸਿੰਘ ਲੱਖਾ ਵੱਟੂ, ਗੁਰਦਾਸ ਸਿੰਘ ਜਗਤ ਸਿੰਘ ਵਾਲਾ, ਗੁਰਪ੍ਰੀਤ ਸਿੰਘ ਡੋਹਕ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਅੱਜ ਆਪਣੀ ਰਿਹਾਇਸ਼ ਪਿੰਡ ਬਰਕੰਦੀ ਵਿਖੇ ਐੱਸ.ਸੀ. ਵਿੰਗ ਦੀਆਂ ਜ਼ਿਲ੍ਹਾ ...
ਲੰਬੀ, 11 ਅਕਤੂਬਰ (ਮੇਵਾ ਸਿੰਘ)- ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਅਤੇ ਹੋਰ ਫ਼ਸਲਾਂ ਦੀ ਮੁਆਵਜ਼ਾ ਲੈਣ ਲਈ ਮਨਪ੍ਰੀਤ ਸਿੰਘ ਬਾਦਲ ਖ਼ਜ਼ਾਨਾ ਮੰਤਰੀ ਦੀ ਨਿੱਜੀ ਰਿਹਾਇਸ਼ ਪਿੰਡ ਬਾਦਲ ਮੂਹਰੇ ਪਿਛਲੇ ਲਗਾਤਾਰ 7 ਦਿਨਾਂ ਤੋਂ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਧੀਰ ਸਿੰਘ ਸਾਗੂ)- ਲਖੀਮਪੁਰ ਖੀਰੀ ਵਿਖੇ ਕਥਿਤ ਤੌਰ 'ਤੇ ਭਾਜਪਾ ਆਗੂਆਂ ਵਲੋਂ ਮਾਰੇ ਗਏ ਕਿਸਾਨਾਂ ਨੂੰ ਲੇਖਕਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਤਰਕਸ਼ੀਲ ਵਲੋਂ 12 ਅਕਤੂਬਰ ਸ਼ਾਮ 8 ਵਜੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)- ਪਿੰਡਾਂ 'ਚ ਮਨਰੇਗਾ ਅਧਿਕਾਰੀਆਂ ਤੇ ਸਰਪੰਚਾਂ ਵਲੋਂ ਨਾਜਾਇਜ਼ ਦਖਲਅੰਦਾਜੀ ਕਰਨ ਤੇ ਪੱਖਪਾਤ ਕਰਨ ਦੇ ਵਿਰੋਧ 'ਚ ਅੱਜ ਐਡਵੋਕੇਟ ਦਵਿੰਦਰ ਸਿੰਘ ਕੋਟਲੀ ਜ਼ਿਲ੍ਹਾ ਇੰਚਾਰਜ 'ਸੀਟੂ' ਦੀ ਪ੍ਰਧਾਨਗੀ 'ਚ ਵੱਖ-ਵੱਖ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ)- ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵਲੋਂ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਤੇ ਖੇਤਾਂ ਵਿਚ ਹੀ ਵਾਹ ਕੇ ਇਸਦਾ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਧੀਰ ਸਿੰਘ ਸਾਗੂ)- ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਨੇ ਆਪਣੇ ਜਾਰੀ ਕੀਤੇ ਹੁਕਮਾਂ ਅਨੁਸਾਰ ਗੱਡੀ ਨੰਬਰ 04507 ਅਤੇ 04508 ਨੂੰ ਇਕ ਮਹੀਨੇ ਤੱਕ ਫ਼ਾਜ਼ਿਲਕਾ ਤੱਕ ਵਧਾਇਆ ਗਿਆ | ਕੋਰੋਨਾ ਕਾਰਨ ਇਹ ਗੱਡੀ ਪਹਿਲਾਂ ਬਠਿੰਡਾ ਤੱਕ ...
ਫ਼ਰੀਦਕੋਟ, 11 ਅਕਤੂਬਰ (ਸਤੀਸ਼ ਬਾਗ਼ੀ)- ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜਿਸ ਦੌਰਾਨ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਨੇ ਐਲਡਰਜ਼ ਦਿਵਸ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਧੀਰ ਸਿੰਘ ਸਾਗੂ)- ਜੰਮੂੁ ਕਸ਼ਮੀਰ ਵਿਖੇ ਮਾਰੇ ਗਏ ਘੱਟ ਗਿਣਤੀ ਹਿੰਦੂਆਂ ਤੇ ਸਿੱਖਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਪੁਰਜ਼ੋਰ ਮੰਗ ਕਰਦੇ ਹੋਏ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਲੜੀ ...
ਮਲੋਟ, 11 ਅਕਤੂਬਰ (ਪਾਟਿਲ)- ਆਮ ਆਦਮੀ ਪਾਰਟੀ ਵਲੋਂ ਬੀਤੀ ਸ਼ਾਮ ਕੁੱਝ ਦਿਨ ਪਹਿਲਾਂ ਜੰਮੂ ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਮਾਰੇ ਗਏ ਘੱਟ ਗਿਣਤੀ ਭਾਈਚਾਰੇ ਦੇ ਨਾਗਰਿਕਾਂ ਲਈ ਮਲੋਟ 'ਚ ਮੋਮਬੱਤੀ ਮਾਰਚ ਕੱਢ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਜੰਮੂ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਧੀਰ ਸਿੰਘ ਸਾਗੂ)- ਖੁੰਬਾਂ ਵਾਂਗ ਉੱਗਦੀਆਂ ਕਾਲੋਨੀਆਂ ਕਾਰਨ ਇਕ ਪਾਸੇ ਵਾਹੀਯੋਗ ਜ਼ਮੀਨ ਦੀ ਦੁਰਵਰਤੋਂ ਹੁੰਦੀ ਹੈ | ਦੂਸਰਾ ਭੂ ਮਾਫ਼ੀਆ ਆਪਣਾ ਮੁਨਾਫ਼ਾ ਕੱਢ ਕੇ ਚਲੇ ਜਾਂਦੇ ਹਨ | ਲੋਕਾਂ ਨੂੰ ਆਪਣੀਆਂ ਬੁਨਿਆਦੀ ਲੋੜਾਂ ...
ਮਲੋਟ, 11 ਅਕਤੂਬਰ (ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮਾਜਸੇਵੀ ਸੰਸਥਾਵਾਂ ਵਲੋਂ ਡਾ:ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ...
ਬਰਗਾੜੀ, 11 ਅਕਤੂਬਰ (ਲਖਵਿੰਦਰ ਸ਼ਰਮਾ)-ਜੀਤ ਮੈਡੀਕਲ ਸਟੋਰ, ਫ਼ਰੈਂਡਜ਼ ਮਿਲਕ ਪੁਆਇੰਟ, ਫ਼ਰੈਂਡਜ਼ ਇੰਟਰਲਾਕ ਟਾਈਲਜ਼ ਵਲੋਂ ਹਰ ਐਤਵਾਰ ਲਗਾਏ ਜਾਂਦੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਗੁਰਦਾ ਰੋਗਾਂ ਨਾਲ ਸਬੰਧਤ ...
ਲੰਬੀ, 11 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਵਿਸ਼ਵ ਮਾਨਸਿਕ ਰੋਗ ਸਿਹਤ ਦਿਵਸ 'ਤੇ ਜਾਗਰੂਕ ਸੈਮੀਨਾਰ ਕਰਾਇਆ ਗਿਆ | ਬੀ.ਈ.ਈ ਸ਼ਿਵਾਨੀ ਨੇ ਕਿਹਾ ਕਿ ਵਿਸ਼ਵ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਧੀਰ ਸਿੰਘ ਸਾਗੂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਮੈਡੀਕਲ ਨਾਲ ਸਬੰਧਤ ਤੇ ਪੜ੍ਹਾਈ ਨਾਲ ਸਬੰਧਤ ਅਤੇ ਹੋਰ ਘਰੇਲੂ ਲੋੜਾਂ ਦੀ ਪੂਰਤੀ ਲਈ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ...
ਮੰਡੀ ਬਰੀਵਾਲਾ, 11 ਅਕਤੂਬਰ (ਨਿਰਭੋਲ ਸਿੰਘ)- ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦਾ ਪ੍ਰਧਾਨ ਚੁਣ ਲਿਆ ਹੈ | ਖੁਸ਼ਵੰਤ ਸਿੰਘ ਬਾਹਲਾ ਨੇ ਕਿਹਾ ਕਿ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ...
ਮਲੋਟ, 11 ਅਕਤੂਬਰ (ਅਜਮੇਰ ਸਿੰਘ ਬਰਾੜ)- ਮਲੋਟ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਤੇ ਜੀ.ਓ.ਜੀ ਟੀਮ ਵਲੋਂ ਮਲੋਟ ਦੇ ਐੱਸ.ਡੀ.ਐੱਮ. ਗੋਪਾਲ ਸਿੰਘ ਨੂੰ ਤਰੱਕੀ ਉਪਰੰਤ ਤਬਾਦਲਾ ਹੋਣ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਐਨ.ਜੀ.ਓ. ਕੋਆਰਡੀਨੇਟਰ ਮਨੋਜ ਅਸੀਜਾ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਪਿ੍ੰਸੀਪਲ ਬਲਵੀਰ ਕੌਰ ਸੰਧੂ ਦੀ ਸਰਪ੍ਰਸਤੀ ਤੇ ਹਿੰਦੀ ਲੈਕ: ਬਿਮਲਾ ਦੇਵੀ ਦੀ ਅਗਵਾਈ 'ਚ ਮਹਾਤਮਾ ਗਾਂਧੀ ਦੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਮੁਕਤੀਸਰ ਵੈੱਲਫੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਬਠਿੰਡਾ ਰੋਡ ਚੌਕ ਵਿਖੇ ਕਰੀਬ 250 ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਇਸ ਮੌਕੇ ਕਲੱਬ ਪ੍ਰਧਾਨ ...
ਮੰਡੀ ਬਰੀਵਾਲਾ, 11 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਜਿਵੇਂ ਕਿ ਮੋਟਰਾਂ ਲਈ ਨਿਰਵਿਘਨ ਸਪਲਾਈ ਦੇਣਾ, ਬਿਜਲੀ ਦੇ ਲੰਮੇ ਕੱਟਾਂ ਤੋਂ ਨਿਜਾਤ ਦਿਵਾਉਣਾ ਆਦਿ ਮੰਗਾਂ ਸਬੰਧੀ ਬਿਜਲੀ ਵਿਭਾਗ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦਿਹਾਤੀ ਮਜ਼ਦੂਰ ਸਭਾ ਪਿੰਡ ਇਕਾਈ ਕਾਨਿਆਂਵਾਲੀ ਦੀ ਮੀਟਿੰਗ ਪ੍ਰਧਾਨ ਰੰਗ ਰੂਪ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਸੰਯੁਕਤ ਸਕੱਤਰ ਜਗਜੀਤ ਸਿੰਘ ਜੱਸੇਆਣਾ ਨੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਨਾਗਪਾਲ ਸਕਿਨ ਲੇਜ਼ਰ ਐਂਡ ਕੋਸਮੈਟਿਕ ਕਲੀਨਿਕ ਵਲੋਂ ਪੁਰਾਣੀ ਦਾਣਾ ਮੰਡੀ ਸਥਿਤ ਬਾਬਾ ਖੇਤਰਪਾਲ ਮੰਦਰ ਵਿਖੇ ਕੈਂਪ ਲਾਇਆ ਗਿਆ, ਜਿਸ ਵਿਚ ਕੌਸਮੈਟੋਲੋਜਿਸਟ ਅਤੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਈ 2021 ਦੇ ਐਲਾਨੇ ਗਏ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਬੀ.ਕਾਮ ਚੌਥੇ ਵਿਚੋਂ ਵਿਦਿਆਰਥੀਆਂ ਨੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਕੌਂਸਲ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਤੇ ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਪਿ੍ੰਸੀਪਲ ਡਾ: ਗੁਰਜਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਕੇਂਦਰ ਕੋਲ ਕੋਲੇ ਦਾ ਸਟਾਕ ਨਾ ਹੋਣ ਕਰਕੇ ਪੂਰੇ ਦੇਸ਼ 'ਚ ਰੋਜ਼ਾਨਾ ਬਿਜਲੀ ਦੇ ਕੱਟ ਲੱਗ ਰਹੇ ਹਨ, ਦੂਜੇ ਪਾਸੇ ਅੰਤਾਂ ਦੀ ਮਹਿੰਗਾਈ ਸਿੱਖਰਾਂ ਨੂੰ ਛੂਹ ਰਹੀ ਹੈ ਜਿਸ ਨੇ ਆਮ ਲੋਕਾਂ ਦਾ ਕੰਚੂਮਰ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਮੈਡਮ ਮਨਪ੍ਰੀਤ ਵਲੋਂ ਦੱਸਿਆ ਗਿਆ ਕਿ ਇਹ ਦਿਨ ਕਿਉਂ ਮਨਾਇਆ ਜਾਂਦਾ ...
ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)- ਪੰਜਾਬ ਅੰਦਰ ਸਮਾਰਟ ਮੀਟਰ ਜਿਨ੍ਹਾਂ ਨੂੰ ਚਿੱਪ ਵਾਲੇ ਮੀਟਰਾਂ ਦਾ ਨਾਂਅ ਵੀ ਦਿੱਤਾ ਗਿਆ ਹੈ, ਇਹ ਮੀਟਰ ਲਗਾਏ ਜਾਣ ਦੀ ਪ੍ਰਕਿਰਿਆ ਪੀ.ਐੱਸ.ਪੀ.ਸੀ.ਐੱਲ. ਪੰਜਾਬ ਵਲੋਂ ਵੱਖ-ਵੱਖ ਥਾਵਾਂ 'ਤੇ ਸ਼ੁਰੂ ਕੀਤੀ ਗਈ ਪਰ ਕਿਸਾਨ ...
ਅਜੀਤਵਾਲ, 11 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਅਜੀਤਵਾਲ ਦਾਣਾ ਮੰਡੀ 'ਚ ਅੱਜ ਝੋਨੇ ਦੀ ਖ਼ਰੀਦ ਨਿਹਾਲ ਸਿੰਘ ਵਾਲਾ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਚੇਅਰਮੈਨ ਮਾਰਕੀਟ ਕਮੇਟੀ ਜਸਵਿੰਦਰ ਸਿੰਘ ਕੁੱਸਾ ਨੇ ਸ਼ੁਰੂ ਕਰਵਾਈ | ਉਨ੍ਹਾਂ ਆਖਿਆ ਕਿ ...
ਬੱਧਨੀ ਕਲਾਂ, 11 ਅਕਤੂਬਰ (ਸੰਜੀਵ ਕੋਛੜ)- ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਪੈਂਦੀਆਂ ਅਨਾਜ ਮੰਡੀਆਂ ਤੇ ਬੱਧਨੀ ਕਲਾਂ ਦੀ ਮੁੱਖ ਮੰਡੀ 'ਚ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ...
ਮਲੋਟ, 11 ਅਕਤੂਬਰ (ਪਾਟਿਲ)- ਨਾਰੀ ਚੇਤਨਾ ਮੰਚ ਮਲੋਟ ਪਿਛਲੇ ਕਰੀਬ 4-5 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਹੈ | ਅੱਜ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਪ੍ਰਧਾਨਗੀ 'ਚ ਨਾਰੀ ਚੇਤਨਾ ਮੰਚ ...
ਮਲੋਟ, 11 ਅਕਤੂਬਰ (ਪਾਟਿਲ)- 3704 ਅਧਿਆਪਕ ਯੂਨੀਅਨ ਮਲੋਟ ਵਲੋਂ ਅਮਨਪ੍ਰੀਤ ਸਿੰਘ ਭੱਟੀ ਸਪੁੱਤਰ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਨੂੰ ਆਪਣੀਆਂ ਮੰਗਾਂ ਦੱਸਦੇ ਹੋਏ ਲਿਖਤੀ ਰੂਪ 'ਚ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਦੱਸਿਆ ਕਿ 3704 ਅਧਿਆਪਕ ਜੋ ਕਿ ਆਪਣੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਭੱੁਲਰ ਵਿਖੇ ਛੱਪੜ ਦੇ ਨਵੀਨੀਕਰਨ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ ਵੀ ਹਾਜ਼ਰ ਸਨ | ...
ਫ਼ਰੀਦਕੋਟ, 11 ਅਕਤੂਬਰ (ਸਤੀਸ਼ ਬਾਗ਼ੀ)- ਰੋਟਰੀ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਗਰਗ ਅਤੇ ਸਕੱਤਰ ਅਰਸ਼ ਸੱਚਰ ਦੀ ਅਗਵਾਈ ਹੇਠ ਅੱਜ ਸਥਾਨਕ ਗਰਗ ਮਲਟੀ ਸਪੈਸ਼ਲਿਸਟੀ ਹਸਪਤਾਲ ਵਿਖੇ ਹੱਡੀਆਂ ਦੀ ਜਾਂਚ (ਬੀ.ਐਮ.ਡੀ.) ਦਾ ਕੈਂਪ ਮੁਫ਼ਤ ਲਗਾਇਆ ਗਿਆ ਜਿਸ ਦਾ ਉਦਘਾਟਨ ਡਾ. ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਜੰਗ ਸਿੰਘ ਭਵਨ ਵਿਖੇ ਹੋਈ ਜਿਸ ਵਿਚ ਲਖੀਮਪੁਰ ਖੀਰੀ ਵਿਖੇ ਫ਼ੌਤ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ...
ਗਿੱਦੜਬਾਹਾ, 11 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਉੱਪ ਮੰਡਲ ਇੰਜੀਨੀਅਰ ਸੀਵਰੇਜ ਬੋਰਡ ਮਲੋਟ ਵਿਰੁੱਧ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਗਿੱਦੜਬਾਹਾ ਵਲੋਂ ਅੱਜ ਦੂਜੇ ਦਿਨ ਵੀ ਧਰਨਾ ਦਿੱਤਾ ਗਿਆ | ਜਥੇਬੰਦੀ ਨੇ ਸੀਵਰੇਜ ਬੋਰਡ ਦੇ ...
ਦੋਦਾ, 11 ਅਕਤੂਬਰ (ਰਵੀਪਾਲ)- ਡੇਰਾ ਸੰਤ ਬਾਬਾ ਕ੍ਰਿਸ਼ਨ ਦਾਸ ਜੀ ਗਊ ਸੇਵਾ ਸੰਮਤੀ ਦੋਦਾ ਵਲੋਂ ਬਾਬਾ ਜੀ ਦੇ ਸ਼ੈੱਡ 'ਚ ਦਿੱਤੇ ਸਹਿਯੋਗ ਲਈ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਡੇਰੇ ਤੇ ਗਊਸ਼ਾਲਾ ਦੀ ਦੇਖ-ਰੇਖ ਕਰ ਰਹੀ ਗਊ ਸੇਵਾ ਸੰਮਤੀ ਦੇ ...
ਬਰਗਾੜੀ, 11 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਸੀ. ਡੀ. ਪੀ. ਓ ਕੋਟਕਪੂਰਾ-2 ਖੁਸ਼ਵੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਪਰਵਾਈਜ਼ਰ ਪਰਮਜੀਤ ਕੌਰ, ਨਿਰਮਲਾ ਦੇਵੀ, ਰਾਜਿੰਦਰ ਕੌਰ ਤੇ ਜੀ.ਓ.ਜੀ. ਹਰਜੀਤ ਸਿੰਘ ਬਰਗਾੜੀ ਦੀ ਦੇਖ-ਰੇਖ ਹੇਠ ਅੰਤਰ ਰਾਸ਼ਟਰੀ ਧੀ ਦਿਵਸ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ 'ਕਲੀਨ ਇੰਡੀਆ' ਅਭਿਆਨ ਤਹਿਤ ਸ੍ਰੀ ਦਰਬਾਰ ਸਾਹਿਬ ਅਤੇ ਲੰਗਰ ਹਾਲ ਦੇ ਗੇਟਾਂ ਦੀ ਸਫ਼ਾਈ ਕੀਤੀ ਗਈ | ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਸਮਾਗਮ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਨਾਰੀ ਸ਼ਕਤੀ ਦੀ ਪ੍ਰਤੀਕ ਮਾਤਾ ਭਾਗ ਕੌਰ ਸਿੱਖ ਇਤਿਹਾਸ ਵਿਚ ਮਹੱਤਵਪੂਰਨ ਸਥਾਨ ਰੱਖਦੇ ਹਨ | ਇਨ੍ਹਾਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਇਨ੍ਹਾਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਥਾਂਦੇਵਾਲਾ ਰੋਡ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ | ਪਰਿਵਾਰ ਦੇ ਮੁਖੀ ਗੁਰਚਰਨ ਸਿੰਘ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਲਾਏ ਦਿਨ-ਰਾਤ ਦੇ ਧਰਨੇ ਬੀਤੀ ਦਿਨੀਂ ਸਥਾਨਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX