ਤਾਜਾ ਖ਼ਬਰਾਂ


ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  18 minutes ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 1 hour ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 2 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 2 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 3 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 4 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 4 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 4 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 5 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 6 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 6 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 7 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 3 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ 'ਤੇ ਧਰਨੇ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੰੂਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਸੰਬੋਧਨ ਕਰਦਿਆਂ ਬੁਲਾਰਿਆਂ ਕਿਹਾ ਕਿ ਕੇਂਦਰ ਦੀ ਸ਼ਹਿ 'ਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਜੋ ਇਹ ਵਰਤਾਰਾ ਕੀਤਾ ਹੈ, ਉਹ ਅਤੀ ਨਿੰਦਣਯੋਗ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਰਾਜ ਮੰਤਰੀ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੇ ਨਾਲ ਹੀ ਉਸ ਦੇ ਪੁੱਤਰ ਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਤੇਜ ਸਿੰਘ ਚਕੇਰੀਆਂ, ਮਨਜੀਤ ਸਿੰਘ ਧਿੰਗੜ, ਜਸਵੰਤ ਸਿੰਘ ਜਵਾਹਰਕੇ, ਮਨਿੰਦਰ ਸਿੰਘ ਜਵਾਹਰਕੇ, ਮੀਤੂ ਪੁਰੀ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਨਾਅਰੇਬਾਜ਼ੀ ਕੀਤੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ - ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੇਸ਼ ਅਤੇ ਕਿਰਤੀ ਕਿਸਾਨ ਵਿਰੋਧੀ ਸਿੱਧ ਹੋਈ ਹੈ ਅਤੇ ਅਜਿਹੇ ਫ਼ੈਸਲੇ ਕਰ ਰਹੀ ਹੈ ਜਿਸ ਨਾਲ ਦੇਸ਼ ਮੁੜ ਗੁਲਾਮੀ ਵੱਲ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਦੇ ਕਿਸੇ ਵੀ ਲੋਕ ਅਤੇ ਦੇਸ਼ ਵਿਰੋਧੀ ਫ਼ੈਸਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਗੁਰਦੇਵ ਦਾਸ ਬੋੜਾਵਾਲ, ਰੂਪ ਸਿੰਘ ਗੁਰਨੇ ਕਲਾਂ, ਕਿ੍ਸ਼ਨ ਕੁਮਾਰ, ਜਵਾਲਾ ਸਿੰਘ, ਸਵਰਨਜੀਤ ਸਿੰਘ ਦਲਿਓ, ਅਜਾਇਬ ਸਿੰਘ ਔਲਖ, ਬਲਦੇਵ ਸਿੰਘ ਗੁਰਨੇ ਕਲਾਂ, ਗੁਰਚਰਨ ਸਿੰਘ, ਕਰਨੈਲ ਸਿੰਘ ਚਹਿਲ, ਸੁੱਖੀ ਸਿੰਘ ਗੁਰਨੇ ਕਲਾਂ, ਸੀਤਾ ਗਿਰ, ਧਰਮਜੀਤ ਸਿੰਘ, ਗੁਰਦੇਵ ਸਿੰਘ ਗੁਰਨੇ ਕਲਾਂ, ਗੁਰਜੰਟ ਸਿੰਘ ਦਲਿਓ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ 'ਤੇ ਧਰਨੇ ਮੌਕੇ ਆਗੂਆਂ ਨੇ ਕਿਹਾ ਕਿ ਕਾਨੂੰਨ ਰੱਦ ਕਰਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਭਾਜਪਾ ਆਗੂਆਂ ਦਾ ਹਰ ਪੱਧਰ 'ਤੇ ਵਿਰੋਧ ਵੀ ਜਾਰੀ ਰਹੇਗਾ | ਇਸ ਮੌਕੇ ਸ਼ਿੰਦਰ ਸਿੰਘ ਖੁਡਾਲ, ਬਲਵੀਰ ਸਿੰਘ, ਬਲਦੇਵ ਸਿੰਘ ਖੁਡਾਲ, ਸੰਤਰੂਪ ਸਿੰਘ ਬਹਾਦਰਪੁਰ, ਮੱਖਣ ਸਿੰਘ ਬਰੇਟਾ, ਗੁਰਲਾਲ ਸਿੰਘ ਬਰੇਟਾ, ਗੋਰਾ ਸਿੰਘ ਦਿਆਲਪੁਰਾ, ਲਾਭ ਸਿੰਘ ਬਹਾਦਰਪੁਰ, ਨਾਰੰਗ ਸਿੰਘ ਖੁਡਾਲ, ਬੂਟਾ ਸਿੰਘ ਬਰੇਟਾ ਆਦਿ ਹਾਜ਼ਰ ਸਨ |

ਬਿਜਲੀ ਦੇ ਵਾਰ ਵਾਰ ਲੱਗ ਰਹੇ ਕੱਟਾਂ ਨੇ ਲੋਕ ਹਾਲੋਂ ਬੇਹਾਲ ਕੀਤੇ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਬੀਤੇ ਕੱਲ੍ਹ ਤੇ ਅੱਜ ਬਿਜਲੀ ਦੇ ਵਾਰ ਵਾਰ ਲੱਗ ਰਹੇ ਕੱਟਾਂ ਕਾਰਨ ਲੋਕ ਹਾਲੋਂ ਬੇਹਾਲ ਹੋ ਰਹੇ ਹਨ | ਇਸ ਨਾਲ ਜਿੱਥੇ ਲੋਕਾਂ ਨੂੰ ਇਨਵਰਟਰਾਂ ਤੇ ਜਨਰੇਟਰਾਂ ਦਾ ਸਹਾਰਾ ਲੈ ਕੇ ਮਹਿੰਗੇ ਭਾਅ ਦਾ ਤੇਲ ਫੂਕਣਾ ਪੈ ਰਿਹਾ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ

ਮਾਨਸਾ, 11 ਅਕਤੂਬਰ (ਸ. ਰਿ.) - ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਆਯੂਸ਼ੀ ਸ਼ਰਮਾ ਨੇ ਅੱਜ ਇਥੇ ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਦੀ ਹਾਜ਼ਰੀ 'ਚ ਹਾਈਕਮਾਨ ਦੇ ਨਿਰਦੇਸ਼ਾਂ 'ਤੇ ਬਲਾਕ ਭੀਖੀ ਤੇ ਮਾਨਸਾ ਦੀਆਂ ਔਰਤ ਆਗੂਆਂ ਨੂੰ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਚਿੱਟੇ ਦੇ ਆਦੀ ਨੌਜਵਾਨ ਦੀ ਓਵਰਡੋਜ਼ ਨਾਲ ਮੌਤ

ਜੋਗਾ, 11 ਅਕਤੂਬਰ (ਹਰਜਿੰਦਰ ਸਿੰਘ ਚਹਿਲ) - ਸਥਾਨਕ ਬੱਸ ਸਟੈਂਡ ਕੋਲ ਖੇਤ 'ਚ ਚਿੱਟੇ ਦੇ ਆਦੀ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਹੈਪੀ (23) ਪੁੱਤਰ ਤਰਸੇਮ ਸਿੰਘ ਵਾਸੀ ਭੁਪਾਲ ਖੁਰਦ ਵਜੋਂ ਹੋਈ ਹੈ | ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦਿੱਲੀ ਦੀ ਬਜਾਏ ਹੁਣ ਲੋਕਾਂ ਦੇ ਦਰਬਾਰ 'ਚ ਸਮੱਸਿਆਵਾਂ ਸੁਣਨ - ਬੀਬਾ ਬਾਦਲ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਦਰਬਾਰ 'ਚ ਹਾਜ਼ਰੀ ਭਰਨ ਦੀ ਬਜਾਏ ਹੁਣ ਲੋਕਾਂ ਦੇ ਦਰਬਾਰ ਜਾ ਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਬਿਜਲੀ ਕੱਟਾਂ ਦੇ ਰੋਸ ਵਜੋਂ ਭਾਕਿਯੂ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ) - ਬੁਢਲਾਡਾ ਇਲਾਕੇ 'ਚ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਦੇ ਵਿਰੋਧ 'ਚ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਪਾਵਰਕਾਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਕਿਸਾਨ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ 3 ਕੁਇੰਟਲ ਮਿਠਾਈ ਜ਼ਬਤ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਸਿਹਤ ਵਿਭਾਗ ਦੀ ਟੀਮ ਨੇ 3 ਕੁਇੰਟਲ ਮਿਠਾਈ ਜ਼ਬਤ ਕਰ 3 ਕਾਰਾਂ ਕਬਜ਼ੇ 'ਚ ਲੈ ਲਈਆਂ ਹਨ | ਸ਼ੱਕ ਕੀਤਾ ਜਾਂਦਾ ਹੈ ਕਿ ਮਾਨਸਾ ਕੈਂਚੀਆਂ ਨਜ਼ਦੀਕ ਖੜ੍ਹੀਆਂ ਇਨ੍ਹਾਂ ਕਾਰਾਂ 'ਚ ਭਰੀਆਂ ਮਿਠਾਈ ਮਿਲਾਵਟੀ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਖੇਤੀ ਮੋਟਰਾਂ 'ਤੇ ਘੱਟ ਬਿਜਲੀ ਸਪਲਾਈ ਦੇ ਵਿਰੋਧ 'ਚ ਧਰਨਾ

ਭੀਖੀ, 11 ਅਕਤੂਬਰ (ਬਲਦੇਵ ਸਿੰਘ ਸਿੱਧੂ) - ਖੇਤੀ ਮੋਟਰਾਂ 'ਤੇ ਬਿਜਲੀ ਦੀ ਪੂਰੀ ਸਪਲਾਈ ਨਾ ਮਿਲਣ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਸਥਾਨਕ ਬਿਜਲੀ ਗਰਿੱਡ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂ ਗੁਰਚਰਨ ਸਿੰਘ ...

ਪੂਰੀ ਖ਼ਬਰ »

ਪਿੰਡ ਰੱਲਾ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਲੋੜ

--ਮਨਜੀਤ ਸਿੰਘ ਘੜੈਲੀ-- ਜੋਗਾ, 11 ਅਕਤੂਬਰ- ਨੇੜਲੇ ਪਿੰਡ ਰੱਲਾ ਇਲਾਕੇ ਦੇ ਵੱਡੇ ਪਿੰਡਾਂ 'ਚੋਂ ਇਕ ਜਾਣਿਆ ਜਾਂਦਾ ਹੈ | ਸਰਪੰਚ ਮਨਜੀਤ ਸਿੰਘ ਰੱਲਾ ਦੀ ਅਗਵਾਈ ਹੇਠ ਗਰਾਮ ਪੰਚਾਇਤ ਦੇ ਯਤਨਾਂ ਸਦਕਾ ਭਾਵੇਂ ਪਿੰਡਾਂ 'ਚ ਕਾਫ਼ੀ ਵਿਕਾਸ ਕਾਰਜ ਹੋਏ ਹਨ, ਪਰ ਅਜੇ ਵੀ ਪਿੰਡ 'ਚ ...

ਪੂਰੀ ਖ਼ਬਰ »

ਬੱਚਿਆਂ ਦੀਆਂ ਖੇਡਾਂ ਤੇ ਹੋਰ ਗਤੀਵਿਧੀਆਂ ਕਰਵਾਈਆਂ

ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)- ਨਿੱਕੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਮਨੋਬਲ ਨੂੰ ਉੱਚਾ ਚੁੱਕਣ ਦੇ ਮਨੋਰਥ ਨਾਲ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਦੀਆਂ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਬਿੰਦੀ, ਫੁੱਲ ਬਣਾਉਣਾ, ਚਮਚ ਦੌੜ, ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਤੇ ਉਪ ਚੇਅਰਮੈਨ ਨੂੰ ਕੀਤਾ ਸਨਮਾਨਿਤ

ਮਾਨਸਾ, 11 ਅਕਤੂਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਤੇ ਸ਼ਹਿਰੀ ਵਪਾਰ ਮੰਡਲ ਮਾਨਸਾ ਵਲੋਂ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਸੁਰੇਸ਼ ਨੰਦਗੜ੍ਹੀਆ ਤੇ ਉਪ ਚੇਅਰਮੈਨ ਵਿਜੈ ਪ੍ਰਕਾਸ਼ ਰੱਲਾ ਨੂੰ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਮਾਨਸਾ ਸਤਿੰਦਰ ਸਿੰਗਲਾ, ਜਨਰਲ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ

ਮਾਨਸਾ, 11 ਅਕਤੂਬਰ (ਸਟਾਫ਼ ਰਿਪੋਰਟਰ) - ਬਹੁਜਨ ਮੁਕਤੀ ਪਾਰਟੀ ਵਲੋਂ ਇਕੱਤਰਤਾ ਇੱਥੇ ਹੋਈ | ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਦੀ ਸਖ਼ਤ ਨਿਖੇਧੀ ਕਰਦਿਆਂ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸ਼ਹੀਦਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਬੋਹਾ, 11 ਅਕਤੂਬਰ (ਰਮੇਸ਼ ਤਾਂਗੜੀ) - ਸਥਾਨਕ ਬੋਹਾ ਵਿਖੇ ਵਿਧਾਇਕ ਬੁੱਧ ਰਾਮ ਦੀ ਅਗਵਾਈ 'ਚ ਕਿਸਾਨ ਅੰਦੋਲਨ, ਜੰਮੂ ਕਸ਼ਮੀਰ 'ਚ ਧਾਰਮਿਕ ਘੱਟ ਗਿਣਤੀਆਂ 'ਤੇ ਹੋਏ ਹਮਲੇ ਅਤੇ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ ...

ਪੂਰੀ ਖ਼ਬਰ »

ਜਟਾਣਾ ਕਲਾਂ ਵਿਖੇ ਕਿਸਾਨ ਨੇ ਨਰਮੇ ਦੀ ਖੜ੍ਹੀ ਫ਼ਸਲ ਵਾਹੀ

ਸਰਦੂਲਗੜ੍ਹ, 11 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਜਟਾਣਾ ਕਲਾਂ ਵਿਖੇ ਇਕ ਕਿਸਾਨ ਵਲੋਂ ਨਰਮੇ ਦੀ ਖੜ੍ਹੀ 2 ਏਕੜ ਫ਼ਸਲ ਨੂੰ ਵਾਹ ਦਿੱਤਾ ਗਿਆ | ਪੀੜਤ ਜਗਸੀਰ ਸਿੰਘ ਨੇ ਦੱਸਿਆ ਕਿ ਸਿਰ ਤੋਂ ਵੀ ਉੱਚੇ ਹੋਏ ਨਰਮੇ ਦੇ ਬੂਟਿਆਂ ਨੂੰ ਭੁੱਲ-ਭੁਲੇਖੇ ਨਾਲ ਹੀ ...

ਪੂਰੀ ਖ਼ਬਰ »

ਪੱਕਾ ਕਰਨ ਦੀ ਮੰਗ ਦੇ ਚੱਲਦਿਆਂ ਗੈੱਸਟ ਫੈਕਲਟੀ ਸਹਾਇਕ ਪ੍ਰੋਫਸਰਾਂ ਨੇ ਰੋਸ ਪ੍ਰਗਟਾਇਆ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਤੋਂ ਪੱਕਾ ਕਰਨ ਦੀ ਮੰਗ ਦੇ ਚੱਲਦਿਆਂ ਕਾਲਜ ਕੈਂਪਸ 'ਚ ਰੋਸ ਪ੍ਰਗਟ ਕੀਤਾ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ 14 ਨੂੰ ਮਹਿੰਗਾਈ ਖ਼ਿਲਾਫ਼ ਪੰਜਾਬ 'ਚ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਮਜ਼ਦੂਰ ਮੁਕਤੀ ਮੋਰਚਾ ਵਲੋਂ ਮਹਿੰਗਾਈ ਖ਼ਿਲਾਫ਼ 14 ਅਕਤੂਬਰ ਨੂੰ ਪੰਜਾਬ ਭਰ ਵਿਚ ਪਿੰਡਾਂ, ਸ਼ਹਿਰਾਂ 'ਚ ਖਾਲੀ ਪੀਪੇ, ਪਰਾਤਾਂ, ਥਾਲ਼ੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 5 ਨਵੰਬਰ ਤੱਕ ਪਲਾਟ ਪ੍ਰਾਪਤੀ ...

ਪੂਰੀ ਖ਼ਬਰ »

ਹੀਰੇਵਾਲਾ ਦੇ ਵਾਸੀਆਂ ਵਲੋਂ ਰਾਜਸੀ ਨੇਤਾਵਾਂ ਦੇ ਬਾਈਕਾਟ ਦਾ ਐਲਾਨ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਦੇ ਵਾਸੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਕਿਸੇ ਵੀ ਰਾਜਨੀਤਕ ਧਿਰ ਦੇ ਲੀਡਰ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਮੁਕੰਮਲ ਬਾਈਕਾਟ ਦੇ ਚੱਲਦਿਆਂ ਪਿੰਡ ਆਉਣ 'ਤੇ ਅਜਿਹੇ ਨੇਤਾਵਾਂ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੜਕੀ ਆਵਾਜਾਈ ਬਾਰੇ ਜਾਣਕਾਰੀ ਦਿੱਤੀ

ਬੁਢਲਾਡਾ, 11 ਅਕਤੂਬਰ (ਨਿ. ਪ. ਪ.) - ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੜਕੀ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਟ੍ਰੈਫਿਕ ਇੰਚਾਰਜ ਸੁਰੇਸ਼ ਕੁਮਾਰ ਸਿੰਘ ਨੇ ਟ੍ਰੈਫਿਕ ਸਪਤਾਹ ਨੂੰ ਮਨਾਉਣ ਦੇ ਉਦੇਸ਼ ਦੱਸਣ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX