ਤਾਜਾ ਖ਼ਬਰਾਂ


ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  11 minutes ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  58 minutes ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 1 hour ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 2 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 2 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  about 1 hour ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 3 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 3 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 4 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

-ਲਖੀਮਪੁਰ ਖੀਰੀ ਘਟਨਾ ਦਾ ਵਿਰੋਧ- ਕਾਂਗਰਸੀ ਵਰਕਰਾਂ ਵਲੋਂ ਰੇਲ ਕੋਚ ਫ਼ੈਕਟਰੀ ਦੇ ਗੇਟ ਸਾਹਮਣੇ 2 ਘੰਟੇ ਰੋਸ ਧਰਨਾ

ਹੁਸੈਨਪੁਰ, 11 ਅਕਤੂਬਰ (ਸੋਢੀ)-ਪਿਛਲੇ ਦਿਨੀਂ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਵਿਖੇ ਹੋਈ ਹਿੰਸਕ ਘਟਨਾ ਵਿਚ ਮਾਰੇ ਗਏ ਕਿਸਾਨਾਂ ਦੇ ਰੋਸ ਵਜੋਂ ਅੱਜ ਇਲਾਕੇ ਭਰਦੇ ਕਾਂਗਰਸੀ ਵਰਕਰਾਂ ਵਲੋਂ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਰੇਲ ਕੋਚ ਫ਼ੈਕਟਰੀ ਦੇ ਗੇਟ ਨੰਬਰ 2 ਦੇ ਸਾਹਮਣੇ ਦੋ ਘੰਟੇ ਰੋਸ ਧਰਨਾ ਦੇ ਕੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕਰਦਿਆਂ ਕਿਸਾਨਾਂ ਦੀਆਂ ਹੋਈਆਂ ਮੌਤਾਂ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ | ਇਸ ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ-ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ ਉੱਥੇ-ਉੱਥੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੋਇਆ ਹੋਇਆ ਹੈ ਜਦਕਿ ਭਾਜਪਾ ਦੀਆਂ ਸਰਕਾਰਾਂ ਦੇ ਸੂਬਿਆਂ 'ਚ ਹੁਣ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਨ ਦਾ ਵੀ ਅਧਿਕਾਰ ਨਹੀਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਭਾਰਤੀ ਜਨਤਾ ਪਾਰਟੀ ਦੀਆਂ ਸੂਬਾ ਸਰਕਾਰਾਂ ਆਪਣੇ ਰਾਜਾਂ 'ਚ ਬੰਦੂਕ ਦੇ ਜ਼ੋਰ 'ਤੇ ਰਾਜ ਕਰਨਾ ਚਾਹੰੁਦੀਆਂ ਹਨ | ਇਹ ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 1.00 ਵਜੇ ਤੱਕ ਚੱਲਿਆ ਜਿਸ ਵਿਚ ਇਲਾਕੇ ਭਰਦੇ ਕਾਂਗਰਸੀ ਵਰਕਰਾਂ ਨੇ ਵੱਧ ਚੜ੍ਹਕੇ ਭਾਗ ਲਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਕੁਲਬੀਰ ਖੈੜਾ, ਜ਼ੋਨ ਇੰਚਾਰਜ ਮਲਕੀਤ ਸਿੰਘ ਝੱਲ, ਬੱਬੂ ਭੁਲਾਣਾ, ਨੰਬਰਦਾਰ ਸਤਨਾਮ ਸਿੰਘ ਖੈੜਾ, ਪ੍ਰਧਾਨ ਕੁਲਵਿੰਦਰ ਸਿੰਘ ਕਿੰਦਾ, ਦਵਿੰਦਰ ਸਿੰਘ ਕਾਹਨਾ, ਮੰਗਲ ਸਿੰਘ ਭੱਟੀ, ਅਵਤਾਰ ਸਿੰਘ ਸੋਢੀ, ਹਰਵਿੰਦਰ ਪਿੰਟਾ, ਭਗਵਾਨ ਸਿੰਘ, ਕੁਲਦੀਪ ਸਿੰਘ, ਤਰਲੋਕ ਸਿੰਘ, ਸੋਮ ਨਾਥ, ਅਵਿਨਾਸ਼ ਚੰਦ, ਬਲਕਾਰ ਧੰਜੂ ਅਤੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |
ਭਾਜਪਾ ਦੀ ਗੁੰਡਾਗਰਦੀ ਹੁਣ ਲੋਕ ਬਰਦਾਸ਼ਤ ਨਹੀਂ ਕਰਨਗੇ: ਵਿਧਾਇਕ ਧਾਲੀਵਾਲ
ਫਗਵਾੜਾ, (ਹਰਜੋਤ ਸਿੰਘ ਚਾਨਾ)-ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਮੰਤਰੀ ਮੰਡਲ 'ਚੋਂ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅੱਜ ਸਥਾਨਕ ਟਾਊਨ ਹਾਲ ਵਿਖੇ ਮਹਾਤਮਾ ਗਾਂਧੀ ਦੇ ਬੁੱਤ ਦੇ ਪਰਿਕਰਮਾ 'ਚ ਕਰੀਬ ਤਿੰਨ ਘੰਟੇ ਬੈਠ ਕੇ ਮੌਨ ਵਰਤ ਰੱਖਿਆ | ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਾਂਗਰਸੀਆਂ ਵਲੋਂ ਮੌਨ ਵਰਤ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਬਾਅਦ ਹੁਣ ਯੋਗੀ ਅਦਿੱਤਿਆਨਾਥ ਸਰਕਾਰ ਵੀ ਕਿਸਾਨਾਂ ਦੇ ਖ਼ੂਨ ਦੀ ਪਿਆਸੀ ਹੋਈ ਹੈ ਤੇ ਦਿਨ ਦਿਹਾੜੇ ਕੇਂਦਰੀ ਮੰਤਰੀ ਦੇ ਪੁੱਤਰ ਨੇ ਹਜ਼ਾਰਾ ਲੋਕਾਂ ਦੇ ਸਾਹਮਣੇ ਕਿਸਾਨਾਂ 'ਤੇ ਆਪਣੀ ਗੱਡੀ ਚੜ੍ਹਾਈ ਜਿਸ 'ਚ ਕਈ ਕਿਸਾਨਾਂ ਤੇ ਪੱਤਰਕਾਰ ਦੀ ਮੌਤ ਹੋ ਗਈ ਤੇ ਸਰਕਾਰ ਦਾ ਪੂਰਾ ਜ਼ੋਰ ਦੋਸ਼ੀਆਂ ਨੂੰ ਬਚਾਉਣ 'ਚ ਲੱਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਹੁਣ ਦੇਸ਼ ਦੇ ਹਰ ਵਿਅਕਤੀ ਦੀ ਆਵਾਜ਼ ਬਣ ਚੁੱਕੀ ਹੈ | ਵਿਧਾਇਕ ਨੇ ਮੰਗ ਕਰਦੇ ਹੋਏ ਕਿਹਾ ਕਿ ਲਖੀਮਪੁਰ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ, ਖੇਤੀਬਾੜੀ ਕਾਨੂੰਨ ਵਾਪਸ ਦਿੱਤੇ ਜਾਣ ਤੇ ਦੇਸ਼ ਦੇ ਕਿਸਾਨਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇ | ਇਸ ਮੌਕੇ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਗੁਰਦਿਆਲ ਸਿੰਘ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਜਗਜੀਵਨ ਲਾਲ ਖਲਵਾੜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੀਸ਼ਾ ਰਾਣੀ, ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਸਰਜੀਵਨ ਲਤਾ, ਸੁਨੀਲ ਪਰਾਸ਼ਰ, ਮੀਨਾਕਸ਼ੀ ਵਰਮਾ, ਸ਼ਵਿੰਦਰ ਨਿਸ਼ਚਲ, ਰਾਮ ਮੂਰਤੀ ਭਾਣੋਕੀ, ਤਜਿੰਦਰ ਬਾਵਾ, ਵਿਨੋਦ ਵਰਮਾਨੀ, ਜਗਜੀਤ ਬਿੱਟੂ, ਅਮਰਜੀਤ ਪੀਪਾਰੰਗੀ, ਦਰਸ਼ਨ ਲਾਲ ਧਰਮਸ਼ੋਤ, ਸੁਸ਼ੀਲ ਮੈਨੀ, ਗੁਰਦੀਪ ਦੀਪਾ, ਰਾਜੂ ਭਗਤਪੁਰਾ, ਅਵਿਨਾਸ਼ ਗੁਪਤਾ, ਬਲਬੀਰ ਸਿੰਘ, ਤਰਲੋਕ ਨਾਮਧਾਰੀ, ਬੋਬੀ ਵੋਹਰਾ, ਹਰਭਜਨ ਸਿੰਘ ਸਮੇਤ ਕਈ ਕਾਂਗਰਸੀ ਸ਼ਾਮਿਲ ਸਨ |

ਲਖੀਮਪੁਰ ਘਟਨਾ ਦੇ ਰੋਸ ਵਜੋਂ ਜ਼ਿਲ੍ਹਾ ਕਾਂਗਰਸ ਵਲੋਂ ਮਾਲ ਰੋਡ 'ਤੇ ਧਰਨਾ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)-ਕਾਂਗਰਸ ਵਲੋਂ ਲਖੀਮਪੁਰ ਖੀਰੀ ਵਿਚ ਵਾਪਰੀ ਦਰਦਨਾਕ ਘਟਨਾ ਵਿਚ ਮਾਰੇ ਗਏ ਕਿਸਾਨਾਂ ਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਪਾਰਟੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 11 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕ੍ਰਾਂਤੀਕਾਰੀ ਬਸਪਾ ਅੰਬੇਡਕਰ ਪਾਰਟੀ ਪੰਜਾਬ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਸੁਲਤਾਨਪੁਰ ਲੋਧੀ ਵਿਚ ਹੋਈ | ਮੀਟਿੰਗ ਵਿਚ ਮਨੋਜ ਕੁਮਾਰ ਨਾਹਰ ਨੂੰ ਬਹੁਜਨ ਸਮਾਜ ਪਾਰਟੀ ਅੰਬੇਡਕਰ ਦਾ ਪ੍ਰਧਾਨ ਬਣਾਏ ਜਾਣ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 11 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ, ਜਦਕਿ 691 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 17838 ਹੈ, ਜਿਨ੍ਹਾਂ 'ਚੋਂ 9 ਐਕਟਿਵ ਮਾਮਲੇ ਹਨ ਤੇ 17274 ਮਰੀਜ਼ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਾਵਰਕਾਮ ਦਫ਼ਤਰ ਦਾ ਘਿਰਾਓ

ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਬੇਜ਼ਮੀਨੇ ਪੇਂਡੂ ਮਜ਼ਦੂਰਾਂ ਵਲੋਂ ਕੱਟੇ ਘਰੇਲੂ ਬਿਜਲੀ ਕੁਨੈਕਸ਼ਨ ਚਾਲੂ ਕਰਨ ਅਤੇ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਸਬ ਡਵੀਜ਼ਨ ...

ਪੂਰੀ ਖ਼ਬਰ »

ਡੇਂਗੂ ਦੇ 236 ਕੇਸ ਸਾਹਮਣੇ ਆਉਣ 'ਤੇ ਪ੍ਰਸ਼ਾਸਨ ਹਰਕਤ 'ਚ ਆਇਆ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ 'ਚ ਡੇਂਗੂ ਦੇ 236 ਕੇਸ ਸਾਹਮਣੇ ਆਉਣ 'ਤੇ ਅੱਜ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਸਿਹਤ ਵਿਭਾਗ, ਨਗਰ ਨਿਗਮ, ਬੀ.ਡੀ.ਪੀ.ਓ. ਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਆਨਲਾਈਨ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਦਾ ਖੋਖਾ ਨਗਰ ਨਿਗਮ ਵਲੋਂ ਤੋੜਨ ਦਾ ਤਿੱਖਾ ਵਿਰੋਧ

ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹੁਸ਼ਿਆਰਪੁਰ ਰੋਡ 'ਤੇ ਮੁਹੱਲਾ ਧਰਮਕੋਟ ਦੇ ਬਾਹਰ ਪਏ ਸਾਬਕਾ ਕੌਂਸਲਰ ਦੇ ਇੱਕ ਖੋਖੇ ਦਾ ਸਾਮਾਨ ਨਗਰ ਨਿਗਮ ਵਲੋਂ ਚੁੱਕ ਕੇ ਲਿਜਾਉਣ ਤੇ ਖੋਖੇ ਨੂੰ ਤੋੜਨ ਦਾ ਤਿੱਖਾ ਵਿਰੋਧ ਕੀਤਾ ਗਿਆ ਤੇ ਕੁੱਝ ਸਮਾਂ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਨੇ 1 ਲੱਖ 15 ਹਜ਼ਾਰ ਮੀਟਿ੍ਕ ਟਨ ਤੋਂ ਵੱਧ ਝੋਨਾ ਖ਼ਰੀਦਿਆ

ਕਪੂਰਥਲਾ, 11 ਅਕਤੂਬਰ (ਵਿ.ਪ੍ਰ.)-ਜ਼ਿਲ੍ਹੇ ਦੀਆਂ ਅੱਜ ਵੱਖ-ਵੱਖ ਮੰਡੀਆਂ 'ਚੋਂ ਖ਼ਰੀਦ ਏਜੰਸੀਆਂ ਨੇ 1 ਲੱਖ 1 ਲੱਖ 15 ਹਜ਼ਾਰ 999 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ ਤੇ ਖ਼ਰੀਦੇ ਗਏ ਝੋਨੇ 'ਚੋਂ ਕਿਸਾਨਾਂ ਨੂੰ 96.8 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਪਤਾ ਲੱਗਾ ਹੈ ਕਿ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ 9 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਬੈਟਰੀਆਂ ਬਰਾਮਦ

ਕਪੂਰਥਲਾ, 11 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ 7 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਦਲਬੀਰ ਸਿੰਘ ਤੇ ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਸ਼ਰਾਬ ਅਤੇ ਲਾਹਣ ਬਰਾਮਦ, ਇਕ ਕਾਬੂ

ਢਿਲਵਾਂ, 11 ਅਕਤੂਬਰ (ਗੋਬਿੰਦ ਸੁਖੀਜਾ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਸ਼ਰਾਬ ਅਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਅੱਡਾ ਚੌਕ ਹਮੀਰਾ ਮੌਜੂਦ ਸੀ ...

ਪੂਰੀ ਖ਼ਬਰ »

ਹਲਕਾ ਸੁਲਤਾਨਪੁਰ ਲੋਧੀ ਦੇ 'ਆਪ' ਆਗੂਆਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 11 ਅਕਤੂਬਰ (ਨਰੇਸ਼ ਹੈਪੀ, ਥਿੰਦ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਨੇ ਪਾਰਟੀ ਆਗੂਆਂ ਦੀ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਪੰਜਾਬ 'ਚ 2022 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ...

ਪੂਰੀ ਖ਼ਬਰ »

-ਲਖੀਮਪੁਰ ਖੀਰੀ ਘਟਨਾ- ਰਾਤ ਸਮੇਂ ਘਰਾਂ ਦੇ ਬਾਹਰ 5-5 ਮੋਮਬੱਤੀਆਂ ਜਗਾਈਆਂ ਜਾਣ: ਸਾਹਨੀ

ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)-ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਸਾਥੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਘਰਾਂ 'ਚ ਅਰਦਾਸ ਕੀਤੀ ਜਾਵੇ ਤੇ ਰਾਤ ਨੂੰ ਘਰਾਂ ਦੇ ਬਾਹਰ ਪੰਜ ਮੋਮਬੱਤੀਆਂ ਜਗਾਈਆਂ ਜਾਣ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਦੁਸਹਿਰੇ 'ਤੇ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਸਾੜੇਗੀ

ਨਡਾਲਾ, 11 ਅਕਤੂਬਰ (ਮਾਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ ਵਿਚ ਮੋਦੀ ਸਰਕਾਰ ਖ਼ਿਲਾਫ਼ ਇੱਕ ਵੱਡੀ ਲਹਿਰ ਖੜੀ ਕੀਤੀ ਜਾ ਰਹੀ ਹੈ | ਇਸ ਸਬੰਧੀ ਕਿਸਾਨ ਯੂਨੀਅਨ ਨਡਾਲਾ ਵਲੋਂ 15 ਅਕਤੂਬਰ ਨੂੰ ਸ਼ਾਮ 4 ਚਾਰ ਵਜੇ ਢਿਲਵਾਂ ਰੋਡ ਤੇ ...

ਪੂਰੀ ਖ਼ਬਰ »

ਖ਼ੂਨਦਾਨ ਦੇ ਅਨੇਕ ਕੰਮਾਂ 'ਚ ਅਹਿਮ ਯੋਗਦਾਨ ਪਾ ਰਹੀਆਂ ਹਨ ਖ਼ੂਨਦਾਨ ਸੁਸਾਇਟੀਆਂ-ਡਾ: ਜੀ.ਬੀ. ਸਿੰਘ

ਕਪੂਰਥਲਾ, 11 ਅਕਤੂਬਰ (ਸਡਾਨਾ)-ਖੂਨਦਾਨ ਮਹਾਂਦਾਨ ਹੈ ਤੇ ਇਸ ਦੇ ਨਾਲ ਅਸੀਂ ਕਈ ਵਡਮੁੱਲੀਆਂ ਜਾਨਾਂ ਬਚਾ ਸਕਦੇ ਹਾਂ ਤੇ ਖ਼ੂਨਦਾਨ ਕਰਨ ਵਿਚ ਸਮਾਜ ਸੇਵੀ ਸੰਸਥਾਵਾਂ ਵਲੋਂ ਨਿਭਾਈ ਜਾਂਦੀ ਭੂਮਿਕਾ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਡਾ: ਗੁਰਿੰਦਰਬੀਰ ਸਿੰਘ ਡਾਇਰੈਕਟਰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨਾ ਹੋਣ 'ਤੇ ਰੋਹ 'ਚ ਆਏ ਕਿਸਾਨਾਂ ਵਲੋਂ ਦਾਣਾ ਮੰਡੀ ਦੇ ਮੁੱਖ ਗੇਟ ਮੂਹਰੇ ਧਰਨਾ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)-ਸਥਾਨਕ ਦਾਣਾ ਮੰਡੀ 'ਚੋਂ ਝੋਨੇ ਦੀ ਖ਼ਰੀਦ ਨਾ ਹੋਣ 'ਤੇ ਅੱਜ ਰੋਹ ਵਿਚ ਆਏ ਕਿਸਾਨਾਂ ਨੇ ਸ਼ਾਮ ਸਵਾ 6 ਵਜੇ ਦੇ ਕਰੀਬ ਦਾਣਾ ਮੰਡੀ ਦੇ ਮੁੱਖ ਗੇਟ ਦੇ ਸਾਹਮਣੇ ਸੜਕ 'ਤੇ ਧਰਨਾ ਲਗਾ ਦਿੱਤਾ | ਕਿਸਾਨ ਮੰਗ ਕਰ ਰਹੇ ਸਨ ਕਿ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਮੈਡੀਕਲ ਖੇਤਰ ਨਾਲ ਸੰਬੰਧਿਤ ਹੁਣ 15 ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ-ਦੀਪਤੀ ਉੱਪਲ

ਕਪੂਰਥਲਾ, 11 ਅਕਤੂਬਰ (ਵਿ.ਪ੍ਰ.)-ਆਮ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ 'ਚ ਵਾਧਾ ਕਰਦਿਆਂ ਪੰਜਾਬ ਸਰਕਾਰ ਨੇ ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਿਤ 15 ਨਵੀਆਂ ਸੇਵਾਵਾਂ ਨੂੰ ਈ ਸੇਵਾ ਨਾਲ ਜੋੜ ਦਿੱਤਾ ਹੈ | ਦੀਪਤੀ ਉੱਪਲ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 93070 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ-ਦੀਪਤੀ ਉੱਪਲ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 96030 ਮੀਟਿ੍ਕ ਟਨ ਝੋਨਾ ਆ ਚੁੱਕਾ ਹੈ | ਜਿਸ 'ਚੋਂ 93070 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੀਤੀ ਗਈ ਹੈ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ...

ਪੂਰੀ ਖ਼ਬਰ »

ਮਿ੍ਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਚੱਟਾਨ ਵਾਂਗੂ ਖੜ੍ਹੀ ਰਹੇਗੀ ਕਾਂਗਰਸ ਪਾਰਟੀ-ਆਗੂ

ਫਗਵਾੜਾ, 11 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਕਥਿਤ ਤੌਰ 'ਤੇ ਕਿਸਾਨਾਂ ਉੱਪਰ ਗੱਡੀ ਚੜ੍ਹਾ ਕੇ 4 ਕਿਸਾਨਾਂ ਦੇ ਕੀਤੇ ਕਤਲ ਦੀ ਸਖ਼ਤ ਨਖੇਦੀ ਕਰਦਿਆਂ ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਆਦਿਲ ਦਿਆਲਪੁਰੀ ਦਾ ਵਿਅੰਗ ਕਾਵਿ ਸੰਗ੍ਰਹਿ 'ਮਿੱਠੀਆਂ ਮਿਰਚਾਂ' ਲੋਕ ਅਰਪਿਤ

ਕਪੂਰਥਲਾ, 11 ਅਕਤੂਬਰ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਸਥਾਨਕ ਵਿਰਸਾ ਵਿਹਾਰ ਵਿਚਲੇ ਕੇਂਦਰ ਦੇ ਦਫ਼ਤਰ ਵਿਚ ਆਦਿਲ ਦਿਆਲਪੁਰੀ ਦਾ ਵਿਅੰਗ ਕਾਵਿ ਸੰਗ੍ਰਹਿ 'ਮਿੱਠੀਆਂ ਮਿਰਚਾਂ' ਲੋਕ ਅਰਪਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਸ ਕਾਵਿ ਸੰਗ੍ਰਹਿ ...

ਪੂਰੀ ਖ਼ਬਰ »

ਕੱਚੇ ਅਧਿਆਪਕ 15 ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ

ਕਪੂਰਥਲਾ, 11 ਅਕਤੂਬਰ (ਵਿ.ਪ੍ਰ.)-ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਦੁਸਹਿਰੇ ਵਾਲੇ ਦਿਨ 15 ਅਕਤੂਬਰ ਨੂੰ ਖਰੜ ਵਿਚ ਪੰਜਾਬ ਦੇ ਮੁੱਖ ਮੰਤਰੀ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੇ ਰਾਵਣ ਰੂਪੀ ਪੁਤਲੇ ਜਲਾਉਣਗੇ | ਇਸ ਸਬੰਧੀ ਕੁਲਦੀਪ ਸਿੰਘ ਢਿੱਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਦੇ ਸਟਾਫ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 11 ਅਕਤੂਬਰ, (ਹੈਪੀ, ਥਿੰਦ)-ਸਥਾਨਕ ਐੱਸ. ਡੀ. ਕਾਲਜ ਫ਼ਾਰ ਵੁਮੈਨ ਦੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ, ਕਾਲਜ ਦੇ ਸਟਾਫ਼ ਮੈਂਬਰਾਂ ਨਾਲ ਵਿਦਿਆਰਥਣਾਂ ਦੀ ਚੜ੍ਹਦੀ ਕਲਾ ਤੇ ਉੱਜਵਲ ਭਵਿੱਖ ਲਈ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਸਕੂਲ ਨੂੰ ਪੱਖੇ ਭੇਟ

ਸੁਲਤਾਨਪੁਰ ਲੋਧੀ, 11 ਅਕਤੂਬਰ (ਥਿੰਦ, ਹੈਪੀ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਲਾਇਨ ਸੰਤੋਖ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਜਗੀਰ ਵਿਖੇ ਕਰਵਾਏ ਸਮਾਗਮ ਦੌਰਾਨ ਸਕੂਲ ਨੂੰ 5 ਪੱਖੇ ਭੇਟ ਕੀਤੇ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਪੋਸ਼ਣ ਪੰਦ੍ਹਰਵਾੜਾ ਮਨਾਇਆ

ਫਗਵਾੜਾ, 11 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਪੋਸ਼ਣ ਪਖਵਾੜਾ ਮਨਾਇਆ ਗਿਆ | ਇਹ ਉਪਰਾਲਾ ਕਾਲਜ ਦੇ ਐਨ.ਐੱਸ.ਐੱਸ ਵਿੰਗ ਵਲੋਂ ...

ਪੂਰੀ ਖ਼ਬਰ »

'ਆਪ' ਜੇ ਕਪੂਰਥਲਾ ਤੋਂ ਕਿਸੇ ਆਗੂ ਨੂੰ ਉਮੀਦਵਾਰ ਬਣਾਏਗੀ ਤਾਂ ਉਸ ਦੀ ਜਿੱਤ ਯਕੀਨੀ ਹੋਵੇਗੀ-ਕਪੂਰ

ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਜੇਕਰ ਕਿਸੇ ਸਥਾਨਕ ਆਗੂ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਉਂਦੀ ਹੈ ਤਾਂ ਉਸ ਦੀ ਜਿੱਤ ਯਕੀਨੀ ਹੋਵੇਗੀ | ਇਹ ਸ਼ਬਦ ਗੁਰਸ਼ਰਨ ਸਿੰਘ ਕਪੂਰ ਸੀਨੀਅਰ ਆਗੂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ 15 ਨੂੰ ਹਜ਼ਾਰਾਂ ਮੈਂਬਰ ਦਿੱਲੀ ਲਈ ਹੋਣਗੇ ਰਵਾਨਾ-ਗੁਰਲਾਲ ਸਿੰਘ

ਸੁਲਤਾਨਪੁਰ ਲੋਧੀ, 11 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਹਜਾਰਾਂ ਮੈਂਬਰ 15 ਅਕਤੂਬਰ ਨੂੰ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਲਈ ਵੱਡੇ ਕਾਫ਼ਲੇ ਦੇ ਰੂਪ 'ਚ ਰਵਾਨਾ ਹੋਣਗੇ | ਇਹ ...

ਪੂਰੀ ਖ਼ਬਰ »

ਕੇ.ਐਲ. ਚਾਂਦ ਟਰੱਸਟ ਨੇ ਨਵੀਂ ਆਬਾਦੀ ਦੇ ਵਿਦਿਆਰਥੀ ਨੂੰ ਭੇਟ ਕੀਤੀ ਸਾਈਕਲ

ਫਗਵਾੜਾ, 11 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕੇ.ਐਲ. ਚਾਂਦ ਵੈੱਲਫੇਅਰ ਟਰੱਸਟ (ਯੂ.ਕੇ.) ਦੇ ਪੰਜਾਬ ਯੂਨਿਟ ਵਲੋਂ ਨਵੀਂ ਆਬਾਦੀ ਨਾਰੰਗਸ਼ਾਹਪੁਰ ਦੇ ਵਸਨੀਕ ਇਕ ਲੋੜਵੰਦ ਪਰਿਵਾਰ ਦੇ ਵਿਦਿਆਰਥੀ ਨੂੰ ਸਾਈਕਲ ਭੇਟ ਕੀਤੀ ਹੈ | ਇਸ ਮੌਕੇ ਟਰੱਸਟ ਦੇ ਸੂਬਾ ਕੋਆਰਡੀਨੇਟਰ ...

ਪੂਰੀ ਖ਼ਬਰ »

ਪਿੰਡ ਡੁਮੇਲੀ ਵਿਖੇ ਸਾਲਾਨਾ ਮੇਲਾ ਅਤੇ ਭਗਵਤੀ ਜਾਗਰਣ ਭਲਕੇ

ਫਗਵਾੜਾ, 11 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਮਾਤਾ ਵੈਸ਼ਨੋ ਦੇਵੀ ਮੰਦਰ ਪਿੰਡ ਡੁਮੇਲੀ ਤਹਿਸੀਲ ਫਗਵਾੜਾ ਵਿਖੇ 31ਵਾਂ ਸਾਲਾਨਾ ਮੇਲਾ ਅਤੇ ਭਗਵਤੀ ਜਾਗਰਣ 13 ਅਕਤੂਬਰ ਦਿਨ ਬੁੱਧਵਾਰ ਦੁਰਗਾ ਅਸ਼ਟਮੀ ਨੂੰ ਮੰਦਰ ਦੇ ਗੱਦੀ ਨਸ਼ੀਨ ਧਰਮ ਦੇਵਾ ਦੀ ਅਗਵਾਈ ਹੇਠ ਗ੍ਰਾਮ ...

ਪੂਰੀ ਖ਼ਬਰ »

57 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਫਿਲੌਰ, 11 ਅਕਤੂਬਰ (ਸਤਿੰਦਰ ਸ਼ਰਮਾ)- ਐਸ.ਐੱਚ.ਓ. ਫਿਲੌਰ ਸੰਜੀਵ ਕਪੂਰ ਨੇ ਦੱਸਿਆ ਕਿ ਸਥਾਨਕ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 57 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐਸ.ਐੱਚ.ਓ. ਕਪੂਰ ਨੇ ਦੱਸਿਆ ਕਿ ਏ.ਐਸ.ਆਈ. ਗੁਰਮੀਤ ਰਾਮ ਨੇ ਸਾਥੀ ...

ਪੂਰੀ ਖ਼ਬਰ »

2 ਧਿਰਾਂ ਦੀ ਆਪਸੀ ਲੜਾਈ 'ਚ 4 ਜ਼ਖ਼ਮੀ

ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਸਤਨਾਮਪੁਰਾ ਖੇਤਰ 'ਚ ਦੋ ਧਿਰਾਂ ਦੀ ਆਪਸੀ ਹੋਈ ਲੜਾਈ 'ਚ ਦੋਵਾਂ ਧਿਰਾਂ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ•ਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਪਹਿਲੀ ਧਿਰ ਦੀ ਜ਼ਖਮੀ ਮਹਿਲਾ ਅੰਜਨੀ ...

ਪੂਰੀ ਖ਼ਬਰ »

ਪ੍ਰਦੂਸ਼ਿਤ ਪਾਣੀ ਪੀਣ ਲਈ ਮਜਬੂਰ ਚੁੁਗਿੱਟੀ ਖੇਤਰ ਦੇ ਵਸਨੀਕ

ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਟੂਟੀਆਂ 'ਚ ਆ ਰਹੇ ਪ੍ਰਦੂਸ਼ਿਤ ਪਾਣੀ ਦਾ ਸੇਵਨ ਕਰਨ ਲਈ ਮਜਬੂਰ ਹਨ | ਉਨ੍ਹਾਂ ਅਨੁਸਾਰ ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਮੀਡੀਆ ਰਾਹੀਂ ਆਵਾਜ਼ ਉਠਾਏ ...

ਪੂਰੀ ਖ਼ਬਰ »

ਮਾਨਸਿਕ ਰੋਗ ਦੱਸਣ ਨਾਲ ਠੀਕ ਹੁੰਦੇ ਹਨ-ਡਾ: ਓਹਰੀ

ਮਹਿਤਪੁਰ, 11 ਅਕਤੂਬਰ (ਮਿਹਰ ਸਿੰਘ ਰੰਧਾਵਾ)- ਸਿਹਤ ਵਿਭਾਗ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ ਮਾਨਸਿਕ ਰੋਗਾਂ ਪ੍ਰਤੀ ਜਾਗਰੂਕ ਕਰਨ ਲਈ ਮੁੱਢਲਾ ਸਿਹਤ ਕੇਂਦਰ ਮਹਿਤਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਹਾਜ਼ਰ ਲੋਕਾਂ ਨੂੰ ਡਾ. ਰਿਚਰਡ ਓਹਰੀ ...

ਪੂਰੀ ਖ਼ਬਰ »

ਬਾਵਾ ਹੈਨਰੀ ਵਲੋਂ ਸੜਕ ਨਿਰਮਾਣ ਦਾ ਉਦਘਾਟਨ

ਮਕਸੂਦਾ, 11 ਅਕਤੂਬਰ (ਸਤਿੰਦਰ ਪਾਲ ਸਿੰਘ)- ਜਲੰਧਰ ਨੌਰਥ ਦੇ ਵਿਧਾਇਕ ਬਾਵਾ ਹੈਨਰੀ ਵਲੋਂ ਮਕਸੂਦਾਂ ਤੋਂ ਲੈ ਕੇ ਜਿੰਦਾ ਫਾਟਕ ਤੱਕ ਦੀ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨਿਰੰਜਨ ਦਾਸ, ਲਵਪਰੀਤ ਸਿੰਘ ਲਵ, ਵਿਜੇ ਕੁਮਾਰ, ਸੁਖਦੇਵ ਭੱਟ, ਡਾ. ...

ਪੂਰੀ ਖ਼ਬਰ »

ਜੀ.ਐਸ.ਟੀ. ਦਾ ਹਿੱਸਾ ਨਾ ਆਉਣ 'ਤੇ ਨਗਰ ਕੌ ਾਸਲਾਂ, ਪੰਚਾਇਤਾਂ ਦੇ ਮੁਲਾਜ਼ਮਾਂ ਦੀ ਲਟਕੀਆਂ ਤਨਖਾਹਾਂ

ਜਲੰਧਰ, 11 ਅਕਤੂਬਰ (ਸ਼ਿਵ)-ਪੰਜਾਬ ਸਰਕਾਰ ਵਲੋਂ ਜੀ.ਐਸ.ਟੀ. ਦੀ ਆਮਦਨ 'ਚੋਂ 11 ਫ਼ੀਸਦੀ ਹਿੱਸਾ ਨਾ ਆਉਣ ਕਰਕੇ ਨਗਰ ਕੌਂਸਲਾਂ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਦੀਆਂ ਸਤੰਬਰ ਮਹੀਨੇ ਦੀ ਤਨਖ਼ਾਹ ਜੋ ਅਕਤੂਬਰ ਮਹੀਨੇ ਵਿਚ ਮਿਲਣੀ ਹੈ, ਅਜੇ ਤੱਕ ਨਾ ਮਿਲਣ ਕਾਰਨ ...

ਪੂਰੀ ਖ਼ਬਰ »

ਲੰਮਾ ਪਿੰਡ ਚੌਕ ਤੇ ਚੁਗਿੱਟੀ ਚੌਕ 'ਚ ਲੱਗਾ ਜਾਮ

ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਲੰਮਾ ਪਿੰਡ ਅਤੇ ਚੁਗਿੱਟੀ ਚੌਕ 'ਚ ਚੱਕਾ ਜਾਮ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪ੍ਰਭਜੀਤ ਸਿੰਘ, ਨੇਕ ਚੰਦ, ਰਾਣੀ, ਮੁਕੇਸ਼ ਸ਼ਰਮਾ, ਦਵਿੰਦਰ ਸਿੰਘ, ਸ਼ਸ਼ੀ ਕਲਾ, ਨੀਰਜਾ, ਜਸਵੀਰ ਸਿੰਘ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਸ਼ਰਧਾ ਨਾਲ ਮਨਾਇਆ ਜਾਵੇਗਾ-ਵਿਧਾਇਕ ਰਿੰਕੂ

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਵਿੱਢੀਆਂ ਗਈਆਂ ਹਨ ਤੇ ਅੱਜ ਇਨ੍ਹਾਂ ਤਿਆਰੀਆਂ ਦਾ ਹਲਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ...

ਪੂਰੀ ਖ਼ਬਰ »

ਸ਼ਿਲਾਂਗ ਦੇ ਪੰਜਾਬੀਆਂ ਦੀ ਬਾਂਹ ਚੇਅ. ਇਕਬਾਲ ਸਿੰਘ ਲਾਲਪੁਰਾ ਨੇ ਫੜੀ- ਵਕੀਲ ਕਾਹਲੋਂ

ਜਲੰਧਰ ਛਾਉਣੀ, 11 ਅਕਤੂਬਰ (ਪਵਨ ਖਰਬੰਦਾ)-ਮੇਘਾਲਿਆ ਦੇ ਸ਼ਿਲਾਂਗ 'ਚ ਪੰਜਾਬੀ ਮੂਲ ਦੇ ਵਾਸੀ ਸਿੱਖ ਪਰਿਵਾਰ ਜੋ ਪਿਛਲੀਆਂ ਕਰੀਬ ਦੋ ਸਦੀਆਂ ਤੋਂ ਇੱਥੇ ਵਸੇ ਹੋਏ ਹਨ, ਨੂੰ ਕਿਸੇ ਦੂਸਰੀ ਥਾਂ 'ਤੇ ਧੱਕੇ ਨਾਲ ਵਸਾਉਣ ਦੀ ਮੇਘਾਲਿਆ ਸਰਕਾਰ ਦੀ ਕਾਰਵਾਈ ਦਾ ਗੰਭੀਰ ਨੋਟਿਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੋਵਿਡ ਰੋਗੀ ਟਰੈਕਿੰਗ ਟੀਮ ਦੇ 91 ਮੈਂਬਰਾਂ ਦਾ ਸਨਮਾਨ

ਜਲੰਧਰ, 11 ਅਕਤੂਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵਲੋਂ ਕੋਵਿਡ-19 ਮਹਾਂਮਾਰੀ ਦੇ ਸਿਖਰ ਦੌਰਾਨ ਕੋਰੋਨਾ ਵਾਇਰਸ ਦੇ ਪਸਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ 'ਚ ਅਹਿਮ ਭੁਮਿਕਾ ਨਿਭਾਉਣ ਵਾਲੀ ਕੋਵਿਡ ਰੋਗੀ ਟਰੈਕਿੰਗ ਟੀਮ ਦੇ 91 ਮੈਂਬਰਾਂ ਨੂੰ ...

ਪੂਰੀ ਖ਼ਬਰ »

ਖੇਤਾਂ 'ਚੋਂ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ

ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਸਪਰੋੜ ਵਿਖੇ ਇੱਕ ਬਜ਼ੁਰਗ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਮਹਿਲਾ ਦੀ ਪਛਾਣ ਮਨਜੀਤ ਕੌਰ (60) ਪਤਨੀ ਸਰੂਪ ਸਿੰਘ ਵਾਸੀ ਪਿੰਡ ਜੰਡੂ ਸਿੰਘਾ ਵਜੋਂ ਹੋਈ ਹੈ | ਜਾਣਕਾਰੀ ਦਿੰਦਿਆ ਐੱਸ.ਐਚ.ਓ ਸਦਰ ...

ਪੂਰੀ ਖ਼ਬਰ »

ਹੋਮਿਓਪੈਥੀ ਵਿਭਾਗ ਨੇ ਮਾਨਸਿਕ ਸਿਹਤ ਦਿਵਸ ਮਨਾਇਆ

ਫਿਲੌਰ, 11 ਅਕਤੂਬਰ (ਸਤਿੰਦਰ ਸ਼ਰਮਾ)- ਹੋਮੀਓਪੈਥੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਬਲਿਹਾਰ ਸਿੰਘ ਰੰਗੀ ਤੇ ਜਲੰਧਰ ਦੇ ਜ਼ਿਲ੍ਹਾ ਅਫ਼ਸਰ ਡਾ. ਰੁਪਿੰਦਰ ਕੌਰ ਦੇ ਨਿਰਦੇਸ਼ਾਂ ਤਹਿਤ ਇੱਥੇ ਸਰਕਾਰੀ ਹੋਮੀਓਪੈਥੀ ਡਿਸਪੈਂਸਰੀ ਵਿਖੇ ਐੱਚ.ਐਮ.ਓ. ਡਾ. ਸ਼ਮਾ ਸੁੰਮਨ ਨੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ

ਸ਼ਾਹਕੋਟ, 11 ਅਕਤੂਬਰ (ਸੁਖਦੀਪ ਸਿੰਘ)- ਕੁੱਲ ਹਿੰਦ ਕਿਸਾਨ ਸਭਾ ਵਲੋਂ ਪੁਲਿਸ ਪ੍ਰਸ਼ਾਸਨ ਦੀ ਵਾਅਦਾ-ਖਿਲਾਫ਼ੀ ਵਿਰੁੱਧ ਅੱਜ ਸ਼ਾਹਕੋਟ ਵਿਖੇ ਡੀ.ਐੱਸ.ਪੀ. ਦੇ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ | ਧਰਨੇ 'ਤੇ ਬੈਠੇ ਕਿਸਾਨਾਂ, ਮਜ਼ਦੂਰਾਂ, ਔਰਤਾਂ ਤੇ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਆਦਮਪੁਰ, 11 ਅਕਤੂਬਰ (ਹਰਪ੍ਰੀਤ ਸਿੰਘ)- ਅਲਾਵਲਪੁਰ ਪੁਲਿਸ ਨੇ ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਚੌਕੀ ਇੰਚਾਰਜ ਪਰਮਜੀਤ ਸਿੰਘ ਅਲਾਵਲਪੁਰ ਨੇ ਦੱਸਿਆ ਕਿ ਗਸ਼ਤ ਦੌਰਾਨ ਦੋਲੀਕੇ-ਸੁੰਦਰਪੁਰ ਨਹਿਰ ਪੁਲ ਤੋਂ ਪੈਦਲ ਆਉਂਦਾ ਇਕ ਵਿਆਕਤੀ ...

ਪੂਰੀ ਖ਼ਬਰ »

ਐਫ.ਸੀ.ਆਈ. ਵਲੋਂ ਜਾਰੀ ਪੱਤਰ ਪਿੱਛੋਂ ਖ਼ਰੀਦ ਏਜੰਸੀਆਂ ਨੇ ਮੰਡੀ 'ਚੋਂ 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਖ਼ਰੀਦਣ ਤੋਂ ਸਿਰ ਫੇਰਿਆ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)-ਕੇਂਦਰੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਡਵੀਜ਼ਨਲ ਮੈਨੇਜਰ/ਏ.ਜੀ.ਐਮ. ਹੈੱਡ ਕੁਆਰਟਰ ਨੇ ਪੰਜਾਬ ਦੇ 13 ਜ਼ਿਲਿ੍ਹਆਂ ਦੇ ਡਵੀਜ਼ਨਲ ਦਫ਼ਤਰਾਂ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਸੂਬਾਈ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ 'ਚੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX