ਤਾਜਾ ਖ਼ਬਰਾਂ


ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  1 day ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ
. . .  1 day ago
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਲੋਹੀਆਂ ਵਿਖੇ ਕਿਸਾਨਾਂ ਵਲੋਂ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਧਰਨਾ ਤੇ ਮੰਗ ਪੱਤਰ
. . .  1 day ago
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਦਿੱਲੀ ਧਰਨਿਆਂ ਦੇ 11 ਮਹੀਨੇ ਪੂਰੇ ਹੋਣ 'ਤੇ ਸਾਂਝੇ ਕਿਸਾਨ ਮੋਰਚੇ ਵਲੋਂ ਐਲਾਨੇ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਧਰਨਿਆਂ ਦੇ ਚਲਦੇ ਲੋਹੀਆਂ ਦੀ ਸਬ ਤਹਿਸੀਲ ਵਿਖੇ ਧਰਨਾ ਦਿੱਤਾ ਗਿਆ ...
29 ਨਵੰਬਰ ਤੋਂ 23 ਦਸੰਬਰ ਤੱਕ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ: ਸੂਤਰ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ 29 ਨਵੰਬਰ ਤੋਂ 23 ਦਸੰਬਰ ਤੱਕ ਸੰਸਦ ਦਾ ਸਰਦ ਰੁੱਤ ਇਜਲਾਸ ...
ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ - ਕ੍ਰਾਂਤੀ ਰੇਡਕਰ ਵਾਨਖੇੜੇ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਐਨ.ਸੀ.ਬੀ. ਦੇ ਜਾਂਚ ਅਧਿਕਾਰੀ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ। ਪ੍ਰੈੱਸ ਕਾਨਫ਼ਰੰਸ 'ਚ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਝੂਠਾ ਨਹੀਂ ਹੈ। ਉਸ ਨੇ ਕਿਹਾ ਕਿ ਅਸੀਂ ਬਹੁਤ ਸਾਧਾਰਨ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੈ। -ਜਾਰਜ ਡਬਲਿਊ. ਬੁਸ਼

ਜਗਰਾਓਂ

ਮੰਡੀ ਮੁੱਲਾਂਪੁਰ 'ਚ ਲੋਕ ਕਲਾ ਮੰਚ ਵਲੋਂ ਲਖੀਮਪੁਰ ਖੀਰੀ ਘਟਨਾ ਦੇ ਰੋਸ ਵਜੋਂ ਮੋਮਬੱਤੀ ਮਾਰਚ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੇ ਪ੍ਰਧਾਨ ਹਰਕੇਸ਼ ਚੌਧਰੀ, ਅਮਰੀਕ ਸਿੰਘ ਤਲਵੰਡੀ, ਸੁਰਿੰਦਰ ਸ਼ਰਮਾ ਦੀ ਸਮੁੱਚੀ ਟੀਮ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਮੁੱਲਾਂਪੁਰ ਇਕਾਈ ਪ੍ਰਧਾਨ ਮੋਹਣ ਸਿੰਘ ਕਾਲਾ, ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਗਿਆਨੀ ਸੁਰਿੰਦਰਪਾਲ ਸਿੰਘ, ਸਰਪੰਚ ਜਗਦੀਸ ਸਿੰਘ ਪਮਾਲ, ਜਾਂਗਪੁਰ ਇਕਾਈ ਪ੍ਰਧਾਨ ਤੇਜਿੰਦਰ ਸਿੰਘ ਹੋਰਨਾਂ ਦੇ ਸਹਿਯੋਗ ਨਾਲ ਅੱਜ ਦੇਰ ਸ਼ਾਮ ਲਖੀਮਪੁਰ ਖੀਰੀ ਘਟਨਾ 'ਚ ਮਾਰੇ ਗਏ ਚਾਰ ਕਿਸਾਨਾਂ ਦੀ ਅੰਤਿਮ ਅਰਦਾਸ ਵਾਲੇ ਦਿਨ ਅਤੇ ਕਸ਼ਮੀਰ ਦੇ ਪੁਣਛ ਇਲਾਕੇ 'ਚ ਫੌਜ਼ ਦੇ ਇਕ ਨਾਇਬ ਸੂਬੇਦਾਰ ਸਮੇਤ 5 ਜਵਾਨ ਸ਼ਹੀਦਾਂ ਨੂੰ ਮੋਮਬੱਤੀਆਂ ਬਾਲ ਕੇ ਕੈਂਡਲ ਮਾਰਚ ਕਰਦਿਆਂ ਸਰਧਾਂਜ਼ਲੀ ਦਿੱਤੀ | ਰਾਤ ਦੇ ਹਨੇਰੇ 'ਚ ਜੁੜੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਮਾ: ਹਰਕੇਸ਼ ਚੌਧਰੀ ਕਿਹਾ ਕਿ ਲਖੀਮਪੁਰ ਘਟਨਾ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੱਥੇ 'ਤੇ ਕਲੰਕ ਬਣੀ ਰਹੇਗੀ | ਲਖੀਮਪੁਰ ਖੀਰੀ ਘਟਨਾ ਦੇ ਰੋਸ ਵਜੋਂ ਕੈਂਡਲ ਮਾਰਚ ਸਮੇਂ ਜਿਥੇ ਸ਼ਹੀਦ ਕਿਸਾਨਾਂ ਨੂੰ ਸਿਜਦਾ ਕੀਤਾ ਗਿਆ, ਉਥੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤੀ ਦੀ ਮੰਗ ਵੀ ਕੀਤੀ | ਮੰਡੀ ਮੁੱਲਾਂਪੁਰ 'ਚ ਰੋਸ ਵਜੋਂ ਕੈਂਡਲ ਮਾਰਚ ਸਮੇਂ ਮਾ: ਲਖਵਿੰਦਰ ਸਿੰਘ, ਗੁਰਮੀਤ ਸਿੰਘ ਧਨੋਆ, ਦੀਪਕ ਰਾਏ, ਪ੍ਰਗਟ ਸਿੰਘ, ਕਮਲਦੀਪ ਮੋਹੀ, ਬਲਦੇਵ ਸਿੰਘ, ਦਰਜਨਾਂ ਹੋਰਨਾਂ ਵਲੋਂ ਕਿਸਾਨੀ ਮੋਰਚੇ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ | ਇਸ ਮੌਕੇ ਗਿਆਨੀ ਸੁਰਿੰਦਰਪਾਲ ਸਿੰਘ ਮਿੱਠੂ ਵਲੋਂ ਪੱਤਰਕਾਰਾਂ ਰਾਹੀਂ ਪਿੰਡਾਂ ਦੇ ਕਿਸਾਨ-ਮਜਦੂਰਾਂ ਨੂੰ ਸੰਦੇਸ਼ ਦਿੱਤਾ ਕਿ ਕਿਸਾਨੀ ਅੰਦੋਲਨ ਨੂੰ ਹੋਰ ਤੇਜ ਕਰਨ ਲਈ ਦਿੱਲੀ ਧਰਨੇ ਲਈ ਹਰ ਪਿੰਡ 'ਚੋਂ ਸ਼ਮੂਲੀਅਤ ਹੋਵੇ |

ਕਸਬਾ ਹੰਬੜਾਂ 'ਚ ਗੰਦਗੀ ਫੈਲਾਅ ਰਹੇ ਕਵਾਟਰਾਂ ਤੇ ਫੈਕਟਰੀਆਂ ਦਾ ਜ਼ਹਿਰੀਲਾ ਪ੍ਰਦੂਸ਼ਣ ਜਾਨਲੇਵਾ ਬਿਮਾਰੀਆਂ ਨੂੰ ਦੇ ਰਿਹਾ ਸੱਦਾ

ਹੰਬੜਾਂ, 12 ਅਕਤੂਬਰ (ਮੇਜਰ ਹੰਬੜਾਂ)-ਲੁਧਿਆਣਾ ਨੇੜਲੇ ਕਸਬਾ ਹੰਬੜਾਂ 'ਚ ਸੈਂਕੜੇ ਫੈਕਟਰੀਆਂ ਆਉਣ ਨਾਲ ਹੰਬੜਾਂ ਇੰਡਸਟਰੀ ਦੀ ਹੱਬ ਬਣ ਚੁੱਕਾ ਹੈ ਪਰ ਇੱਥੋਂ ਦੀਆਂ ਫੈਕਟਰੀਆਂ ਵਲੋਂ ਫੈਲਾਏ ਜਾ ਰਹੇ ਜ਼ਹਿਰੀਲੇ ਪ੍ਰਦੂਸ਼ਣ ਕਾਰਨ ਇਲਾਕੇ ਦੇ ਦਰਜਨਾਂ ਪਿੰਡਾਂ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਨੂੰ ਅਰਦਾਸ ਕਰਕੇ ਸ਼ਰਧਾਂਜਲੀ ਭੇਟ

ਜਗਰਾਉਂ, 12 ਅਕਤੂਬਰ (ਜੋਗਿੰਦਰ ਸਿੰਘ)-ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਇਲਾਕੇ ਭਰ 'ਚੋਂ ਸੈਂਕੜੇ ਕਿਸਾਨ-ਮਜ਼ਦੂਰ ਸਥਾਨਕ ਰੇਲ ਪਾਰਕ 'ਚ 377ਵੇਂ ਦਿਨ 'ਚ ਦਾਖ਼ਲ ਹੋਏ ਸੰਘਰਸ਼ ਮੋਰਚੇ 'ਚ ਇਕੱਤਰ ਹੋਏ | ਸੰਘਰਸ਼ ਕਿਸਾਨ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਨਮਿਤ ਮੱਲ੍ਹਾ ਵਿਖੇ ਅਰਦਾਸ ਸਮਾਗਮ

ਹਠੂਰ, 12 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਮੱਲ੍ਹਾ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਮੱਲ੍ਹਾ ਵਿਖੇ ਲਖਮੀਪੁਰ ਵਿਖੇ ਸ਼ਹੀਦ ਹੋਏ ਕਿਸਾਨਾਂ ਨਮਿੱਤ ਅਰਦਾਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੁੱਲਾਂਪੁਰ ਦਸਮੇਸ਼ ਨਗਰ ਮਨੁੱਖੀ ਵਸੋਂ ਇਲਾਕੇ 'ਚ ਰੂੜੀਆਂ! ਬਿਮਾਰੀਆਂ ਫੈਲਣ ਦਾ ਖਦਸ਼ਾ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਦੀ ਹਦੂਦ ਕੈਲਪੁਰ ਰੋਡ ਦਸਮੇਸ਼ ਨਗਰ ਵਸਨੀਕ ਅਜਮੇਰ ਸਿੰਘ ਵਲੋਂ ਆਪਣੇ ਨੇੜੇ ਕਿਸੇ ਹੋਰ ਵਿਅਕਤੀ ਦੁਆਰਾ ਖੁੱਲ੍ਹੇ 'ਚ ਪਸ਼ੂਆਂ ਦਾ ਗੋਹਾ, ਮਲਮੂਤਰ, ਰੂੜੀ ਚੁਕਾਉਣ ਲਈ ਕਾਰਜ ...

ਪੂਰੀ ਖ਼ਬਰ »

ਖੇਤੀ ਸੈਕਟਰ ਲਈ ਬਿਜਲੀ ਦੀ ਸਪਲਾਈ ਅੱਠ ਘੰਟੇ ਦਿੱਤੀ ਜਾਵੇ-ਸ਼ਾਹਪੁਰ

ਪਾਇਲ, 12 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਸਟੇਟ ਸਾਬਕਾ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਗੱਲਬਾਤ ਕਰਦਿਆਂ ਕਿਹਾ ਇਸ ਸਮੇਂ ਖੇਤੀ ਸੈਕਟਰ, ਘਰੇਲੂ ਸੈਕਟਰ ਵਿਚ ਬਿਜਲੀ ਸਪਲਾਈ ...

ਪੂਰੀ ਖ਼ਬਰ »

ਨੀਂਦ ਨਾ ਆਉਣੀ, ਬੇਚੈਨੀ ਤੇ ਸ਼ੱਕ-ਵਹਿਮ ਕਰਨਾ ਮਾਨਸਿਕ ਰੋਗ ਦੇ ਮੁੱਖ ਲੱਛਣ- ਐੱਸ. ਐੱਮ. ਓ. ਡਾ. ਜੁਨੇਜਾ, ਡਾ. ਸੇਠੀ

ਕੁਹਾੜਾ, 12 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋ ਲੋਕਾਂ ਜਾਗਰੂਕ ਕਰਨ ਲਈ ਵੱਖ-ਵੱਖ ਸਮੇਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ | ਜਿਸ ਤਹਿਤ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੀ ਅਗਵਾਈ ਹੇਠ ਸੀ. ਐੱਚ. ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਲਖੀਮਪੁਰ ਯੂ.ਪੀ. ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਬੀਜਾ, 12 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਲਖੀਮਪੁਰ ਯੂ.ਪੀ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕੀਤਾ ਗਿਆ | ...

ਪੂਰੀ ਖ਼ਬਰ »

ਖੇਤੀਬਾੜੀ ਸਭਾਵਾਂ ਦੀ ਚੋਣ ਰੱਦ ਕਰਵਾ ਕੇ ਚਹੇਤਿਆਂ ਨੂੰ ਕਾਬਜ਼ ਕਰਨਾ ਕਾਂਗਰਸ ਦੀ ਸੌੜੀ ਸਿਆਸਤ-ਇਯਾਲੀ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਅਫ਼ਸਰਸ਼ਾਹੀ ਦੇ ਮੋਢਿਆਂ 'ਤੇ ਰੱਖ ਕੇ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਪਿੰਡਾਂ ਅੰਦਰ ਕਿਸਾਨ-ਮਜ਼ਦੂਰਾਂ ਦੀ ਆਰਥਿਕਤਾ ਨਾਲ ਜੁੜੇ ਅਦਾਰੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਮਨਸੂਰਾਂ ਵਿਖੇ ਦੋ ਰੋਜ਼ਾ ਦੁਸਹਿਰਾ ਮੇਲਾ 14 ਤੇ 15 ਨੂੰ

ਜੋਧਾਂ, 12 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਦੁਸਹਿਰਾ ਕਮੇਟੀ ਤੇ ਗਰਾਮ ਪੰਚਾਇਤ ਮਨਸੂਰਾਂ ਵਲੋਂ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਦੁਸਹਿਰਾ ਮੇਲਾ 14 ਤੇ 15 ਅਕਤੂਬਰ ਨੰੂ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਲਾਲ ਲਕੀਰ ਅੰਦਰ ਬੈਠੇ ਲੋਕਾਂ ਨੂੰ ਘਰਾਂ ਦੇ ਮਾਲਕੀ ਹੱਕ ਦੇਣਾ ਸ਼ਲਾਘਾਯੋਗ ਫ਼ੈਸਲਾ-ਪ੍ਰਧਾਨ ਹੰਬੜਾਂ

ਹੰਬੜਾਂ, 12 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਦੇ ਸੂਬਾ ਸਕੱਤਰ ਆਲ ਇੰਡੀਆ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਨੇ ਸੂਬੇ ਦੀ ਚੰਨੀ ਕਾਂਗਰਸ ਸਰਕਾਰ ਵੱਲੋਂ ਲੋਕ ਹਿੱਤ'ਚ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਲਾਲ ਲਕੀਰ ਅੰਦਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਰਕਬਾ ਭਵਨ 'ਚ ਸਮਾਗਮ 16 ਨੂੰ -ਚੇਅਰਮੈਨ ਬਾਵਾ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਮੁੱਲਾਂਪੁਰ, ਜਨਰਲ ਸਕੱਤਰ ਪੰਜਾਬ ਸੁੱਚਾ ਸਿੰਘ ਤੁਗਲ ਮੀਟਿੰਗ ਕਰਕੇ ਦੱਸਿਆ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਨਿੱਘੀ ਤੇ ਭਾਵ ਭਿੰਨੀ ਸ਼ਰਧਾਂਜਲੀ ਭੇਟ

ਚੌਂਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਟੋਲ ਪਲਾਜ਼ਾ ਵੱਲੋਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਬੀਕੇਯੂ (ਰਾਜੇਵਾਲ) ਵਲੋਂ ਗੁਰਦੁਆਰਾ ਕਰੀਰ ਸਾਹਿਬ ਪਿੰਡ ਲਿੱਤਰ ਵਿਖੇ ਸ਼ਹੀਦ ਕਿਸਾਨਾਂ ਲਈ ਕੀਤੀ ਅਰਦਾਸ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲਖੀਮਪੁਰ ਖੀਰੀ (ਯੂ.ਪੀ.) ਵਿਖੇ ਸੰਘਰਸ਼ ਕਰਨ ਸਮੇਂ ਸ਼ਹਾਦਤ ਦਾ ਜਾਮ ਪੀਣ ਵਾਲੇ ਕਿਸਾਨਾਂ ਦੀ ਨਿੱਘੀ ਮਿੱਠੀ ਯਾਦ 'ਚ ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀਂ ਪਿੰਡ ਲਿੱਤਰ ਵਿਖੇ ਅਰਦਾਸ ਸਮਾਗਮ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ-ਐੱਸ.ਡੀ.ਐੱਮ.

ਰਾਏਕੋਟ, 12 ਅਕਤੂਬਰ (ਸੁਸ਼ੀਲ)-ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਸਰਕਾਰ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਐੱਸ.ਡੀ.ਐੱਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ ਵਿੱਚ ਨੋਡਲ ਅਫ਼ਸਰ ...

ਪੂਰੀ ਖ਼ਬਰ »

ਗਊਧਾਮ ਵਲੋਂ ਪਹਿਲਾ ਵਿਸ਼ਾਲ ਭਗਵਤੀ ਜਾਗਰਣ

ਰਾਏਕੋਟ, 12 ਅਕਤੂਬਰ (ਸੁਸ਼ੀਲ)-ਗਊਧਾਮ ਸਹਿਬਾਜ਼ਪੁਰਾ ਰੋਡ ਪ੍ਰਬੰਧਕੀ ਕਮੇਟੀ ਵਲੋਂ ਸਵਾਮੀ ਚਤਰ ਦਾਸ ਅਤੇ ਸਵਾਮੀ ਮਹੇਸ਼ ਮੁਨੀ (ਬੋਰੇ ਵਾਲੇ) ਦੇ ਅਸ਼ੀਰਵਾਦ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਭਗਵਤੀ ਜਾਗਰਣ ਸਥਾਨਕ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

15 ਅਕਤੂਬਰ ਦੁਸਹਿਰੇ ਨੂੰ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਦੀ, ਸ਼ਾਹ, ਯੋਗੀ ਦੇ ਪੁਤਲੇ ਫੂਕੇ ਜਾਣ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਦੀ ਮੋਦੀ ਸਰਕਾਰ ਦੇ ਹੰਕਾਰ ਭਰੇ ਰਵੱਈਏ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ | ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਸਹੀਦ ਕਰਕੇ ਆਪਣਾ ਫਾਸ਼ੀਵਾਦੀ ਚਿਹਰਾ ਬੇਨਕਾਬ ਕਰ ਲਿਆ ਹੈ | ਸ਼ਹੀਦਾਂ ਦਾ ਡੁੱਲਿ੍ਹਆ ...

ਪੂਰੀ ਖ਼ਬਰ »

ਪਿੰਡ ਗੁੜੇ ਦੇ ਵਿਕਾਸ ਕਾਰਜਾਂ ਲਈ ਮੈਡਮ ਸੰਧੂ ਨੇ ਦਿੱਤਾ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ

ਚੌਂਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਪਤਨੀ ਮੈਡਮ ਪੁਨੀਤਾ ਸੰਧੂ ਨੇ ਪਿੰਡ ਗੁੜੇ ਦੇ ਵਿਕਾਸ ਕਾਰਜਾਂ ਲਈ ਸੀਨੀਅਰ ਕਾਂਗਰਸੀ ਆਗੂ ਮਲਵਿੰਦਰ ਸਿੰਘ ਗੁੜੇ ਨੂੰ 5 ਲੱਖ ਰੁਪਏ ਦੀ ਗ੍ਰਾਟ ਦਾ ਚੈੱਕ ਦਿੱਤਾ | ਇਸ ...

ਪੂਰੀ ਖ਼ਬਰ »

ਲੀਹਾਂ ਦੇ ਕਿ੍ਕਟ ਟੂਰਨਾਮੈਂਟ 'ਚ ਮਲਸੀਹਾਂ ਦੇ ਗੱਭਰੂਆਂ ਨੇ ਜਿੱਤੀ ਟਰਾਫ਼ੀ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਲੀਹਾਂ ਵਿਖੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਈਆ ਗਿਆ | ਜਿਸ 'ਚ 16 ਟੀਮਾਂ ਨੇ ਭਾਗ ਲਿਆ | ਜਿਸ 'ਚ ਮਲਸੀਹਾਂ ਦੇ ਗੱਭਰੂਆਂ ਨੇ ਭਰੋਵਾਲ ਕਲਾਂ ਨੂੰ ਹਰਾ ਕੇ ਪਹਿਲੀ ...

ਪੂਰੀ ਖ਼ਬਰ »

ਪੱਤਰਕਾਰ ਸਰਬਜੀਤ ਸਿੰਘ ਭੱਟੀ ਦੀ ਮਾਤਾ ਨਮਿੱਤ ਸ਼ਰਧਾਂਜਲੀ ਸਮਾਗਮ

ਹਠੂਰ, 12 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਹਿਫ਼ਲ-ਏ-ਅਦੀਬ ਸੰਸਥਾ ਦੇ ਅਦੀਬ ਤੇ ਪੱਤਰਕਾਰ ਸਰਬਜੀਤ ਸਿੰਘ ਭੱਟੀ ਅਤੇ ਚੰਦ ਸਿੰਘ ਦੀ ਮਾਤਾ ਮਲਕੀਤ ਕੌਰ ਨਮਿੱਤ ਅੱਜ ਗੁਰਦੁਆਰਾ ਬਾਬਾ ਰਵਿਦਾਸ ਭਗਤ ਪਿੰਡ ਦੇਹੜਕਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਸ੍ਰੀ ਗੁਰੂ ...

ਪੂਰੀ ਖ਼ਬਰ »

'ਕਿੱਕ ਬਾਕਸਿੰਗ' ਮੁਕਾਬਲੇ ਵਿਚ ਸੋਨ ਤਗਮੇ ਜਿੱਤਣ ਵਾਲੇ ਬੱਚਿਆਂ ਦਾ ਕਾਮਿਲ ਬੋਪਾਰਾਏ ਵਲੋਂ ਸਨਮਾਨ

ਗੁਰੂਸਰ ਸੁਧਾਰ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਕਰਵਾਈ ਗਈ ਸਵਾਤੇ (ਕਿੱਕ ਬਾਕਸਿੰਗ) ਦੀ ਰਾਸ਼ਟਰੀ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ 12 ਸੂਬਿਆਂ ਦੇ ਬੱਚਿਆਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਥਾਈ ਤਾਇਕਵਾਡੋਂ ਅਕੈਡਮੀ ...

ਪੂਰੀ ਖ਼ਬਰ »

ਪਿੰਡ ਭੈਣੀ ਬੜਿੰਗਾਂ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ ਪਿੰਡ ਭੈਣੀ ਬੜਿੰਗਾਂ ਵਿਖੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ 700 ਤੋਂ ਵੱਧ ਸ਼ੰਘਰਸੀਲ ਲੋਕਾਂ ਨੇ ਸ਼ਹਾਦਤਾਂ ਪਾ ਦਿੱਤੀਆਂ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਝੋਰੜਾਂ ਵਿਖੇ ਬੀਕੇਯੂ (ਡਕੌਂਦਾ) ਵਲੋਂ ਸ਼ਹੀਦ ਕਿਸਾਨਾਂ ਲਈ ਅਰਦਾਸ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਝੋਰੜਾਂ ਵਿਖੇ ਲਖੀਮਪੁਰ (ਯੂਪੀ) ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸੁਖਸਾਗਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਸਤੰਤਰਤਾ ਸੈਨਾਨੀ ਨਿਰੰਜਨ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਹੰਬੜਾਂ, 12 ਅਕਤੂਬਰ (ਮੇਜਰ ਹੰਬੜਾਂ)-ਭਾਰਤ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੈਨਾਨੀ ਨਿਰੰਜਨ ਸਿੰਘ ਭੱਠਾਧੂਹਾ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਵੱਲੋਂ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਵਿਖੇ ਮਾਰਕੀਟ ਕਮੇਟੀ ਵਲੋਂ ਪ੍ਰਬੰਧਾਂ ਸਬੰਧੀ ਆੜ੍ਹਤੀਆ ਨਾਲ ਮੀਟਿੰਗ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮਾਰਕੀਟ ਕਮੇਟੀ ਰਾਏਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਚੇਅਰਮੈਨ ਸੁਖਪਾਲ ਸਿੰਘ ਅਤੇ ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਉਨ੍ਹਾਂ ਮਾਰਕਿਟ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਚੌਂਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਮੁਲਾਜ਼ਮ ਆਗੂ ਗੁਰਮੇਲ ਸਿੰਘ ਭਰੋਵਾਲ, ਪ੍ਰਧਾਨ ਕੁਲਵੰਤ ਸਿੰਘ ਸਵੱਦੀ, ਮਾ:ਅਵਤਾਰ ਸਿੰਘ, ਬਿੰਦਰ ਸਿੰਘ ਸਵੱਦੀ ਤੇ ਦਲਬਾਰਾ ਸਿੰਘ ਵਕੀਲ ਦੀ ਅਗਵਾਈ ਵਿਚ ਇੱਕਠੇ ...

ਪੂਰੀ ਖ਼ਬਰ »

ਪਿੰਡ ਬੱਸੀਆਂ ਵਿਖੇ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਦੀ ਸ਼ਹਾਦਤ 'ਤੇ ਸ਼ਰਧਾਂਜਲੀ ਸਮਾਗਮ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਸਤਰੰਜਸਰ ਸਾਹਿਬ ਪਿੰਡ ਬੱਸੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਸ਼ਹਾਦਤ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਦਾ ਮੁੱਖ ਕਾਰਨ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ-ਰਾਣਾ

ਜਗਰਾਉਂ, 12 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਪੁਰਾਣੀ ਦਾਣਾ ਮੰਡੀ ਜਗਰਾਉਂ ਥੋਕ ਦਾ ਵਪਾਰ ਕੇਂਦਰ ਕਰਕੇ ਜਾਣੀ ਜਾਂਦੀ ਹੈ | ਇਥੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਠੋਸ ਪ੍ਰਬੰਧ ਨਾ ਹੋਣ ਕਾਰਨ ਹਰ ਸਾਲ ਬਰਸਾਤਾਂ ਦੇ ਮੌਸਮ ਮੌਕੇ ਦੁਕਾਨਦਾਰਾਂ ਦਾ ਲੱਖਾਂ ਰੁਪਏ ...

ਪੂਰੀ ਖ਼ਬਰ »

ਭੂੰਦੜੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਪਨੀਤਾ ਸੰਧੂ ਤੇ ਠੇਕੇਦਾਰ ਨੇ ਸ਼ੁਰੂ ਕਰਵਾਈ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਮਾਰਕੀਟ ਸਿੱਧਵਾਂ ਬੇਟ ਅਧੀਨ ਪੈਂਦੀ ਦਾਣਾ ਕਸਬਾ ਭੂੰਦੜੀ ਵਿਖੇ ਅੱਜ ਝੋਨੇ ਦੀ ਖ਼ਰੀਦ ਮੁੱਖ ਮੰਤਰੀ ਪੰਜਾਬ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਪਤਨੀ ਪਨੀਤਾ ਸੰਧ, ਪ੍ਰਭਮਾ ਸੰਧੂ ਅਤੇ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਯਾਦ ਵਿਚ ਗੁਰਦੁਆਰਾ ਗੁਰੂਸਰ ਸੁਧਾਰ ਅਤੇ ਟੋਲ ਪਲਾਜ਼ਾ ਰਕਬਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਗੁਰੂਸਰ ਸੁਧਾਰ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਜਦਕਿ ਭਾਈ ...

ਪੂਰੀ ਖ਼ਬਰ »

ਡਾ. ਬੋਪਾਰਾਏ ਵਲੋਂ ਆਈ ਗ੍ਰਾਂਟ ਤੇ ਰੱਤੋਵਾਲ 'ਚ ਇੰਟਰਲਾਕ ਟਾਇਲਾਂ ਲਗਾਉਣ ਸ਼ੁਰੂਆਤ

ਹਲਵਾਰਾ, 12 ਅਕਤੂਬਰ (ਭਗਵਾਨ ਢਿੱਲੋਂ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਰਵਿਦਾਸ ਭਗਤ ਤੋਂ ਸ਼ੁਰੂ ਹੁੰਦੇ ਰਸ਼ਤਿਆਂ ਦੇ ਪੁਨਰ ਨਿਰਮਾਣ ਹਿੱਤ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਭਾਈ ਜੈਤਾ ਜੀ ਦੇ ਸਰੂਪ ਵਾਲਾ ਕੈਲੰਡਰ ਜਾਰੀ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈੱਲਫੇਅਰ ਸੁਸਾਇਟੀ ਰਜਿ: ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ, ਚੇਅਰਮੈਨ ਜਗਰੂਪ ਸਿੰਘ ਗੁੱਜਰਵਾਲ ਦੀ ਪ੍ਰਧਾਨਗੀਂ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਹਾਈ ਸਕੂਲ ਰਾਏਕੋਟ ਨੂੰ ਦਾਨੀ ਪਰਿਵਾਰ ਨੇ ਸੀ.ਸੀ.ਟੀ.ਵੀ. ਕੈਮਰੇ ਦਾਨ ਕੀਤੇ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਮਾਜ ਸੇਵੀ ਰਜਿੰਦਰ ਸਿੰਘ ਕਾਕਾ ਪ੍ਰਧਾਨ ਵਲੋਂ ਸਕੂਲ ਵਿਚ ਸੀ.ਸੀ.ਟੀ.ਵੀ. ਕੈਮਰੇ ਦਾਨ ਵਜੋਂ ਲਗਵਾਉਣ ਦੀ ਸੇਵਾ ਕੀਤੀ ਗਈ | ਇਸ ਮੌਕੇ ਅਜੀਤਸਰ ਐਜੂਕੇਸ਼ਨ ...

ਪੂਰੀ ਖ਼ਬਰ »

ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ 'ਅੰਤਰਰਾਸ਼ਟਰੀ ਬਾਲੜੀ ਦਿਵਸ' ਮੌਕੇ ਸੈਮੀਨਾਰ

ਚੌਂਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਡੀ.ਐੱਲ.ਐੱਸ.ਏ ਲੁਧਿਆਣਾ ਦੇ ਸਹਿਯੋਗ ਨਾਲ 'ਅੰਤਰਰਾਸ਼ਟਰੀ ਬਾਲੜੀ ਦਿਵਸ' ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਪੰਜ ਮੈਂਬਰੀ ਪੈਨਲ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਿਸਾਨ ਸ਼ਹੀਦਾਂ ਨਮਿੱਤ ਰਕਬਾ ਟੋਲ 'ਤੇ ਅੰਦੋਲਨਕਾਰੀਆਂ ਵਲੋਂ ਅਰਦਾਸ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਦੀ ਭਾਜਪਾ ਸਰਕਾਰ ਉੱਪਰ ਕਾਨੂੰਨ ਵਾਪਸ ਲੈਣ ਲਈ ਰਕਬਾ ਟੋਲ 'ਤੇ ਪਿਛਲੇ ਇਕ ਸਾਲ ਤੋਂ ਚੱਲ ਰਹੇ ਰੋਸ ਧਰਨੇ ਵਿਚ ਪਿਛਲੇ ਸਾਲ ਵਾਂਗ ਦੁਸ਼ਿਹਰੇ ਦੇ ਦਿਨ ਰਾਵਣ ਦੀ ਥਾਂ ...

ਪੂਰੀ ਖ਼ਬਰ »

ਚੱਕ ਕਲਾਂ 'ਚ ਇਨਡੋਰ ਐਂਡ ਵਾਟਰ ਸਪੋਰਟਸ ਕਲੱਬ ਵਲੋਂ ਕਰਵਾਏ ਖੇਡ ਮੁਕਾਬਲੇ

ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਚੱਕ ਕਲਾਂ ਵਿਚ ਇਨਡੋਰ ਐਂਡ ਵਾਟਰ ਸਪੋਰਟਸ ਕਲੱਬ ਵਲੋਂ ਕੋਚ ਗੁਰਮੇਲ ਸਿੰਘ ਇੰਡੀਅਨ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੇਡ ਮੁਕਾਬਲੇ ਕਰਵਾਏ ਗਏ, ਇਸ ਖੇਡ ਮੁਕਾਬਲਿਆਂ ਦਾ ਉਦਘਾਟਨ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਜਗਰਾਉਂ, 12 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਲਖੀਮਪੁਰ ਖੀਰੀ ਘਟਨਾ ਵਿਚ ਚਾਰ ਕਿਸਾਨ ਅਤੇ ਇਕ ਪੱਤਰਕਾਰ ਦੀ ਹੋਈ ਹੱਤਿਆ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸ਼ਹੀਦਾਂ ਨੂੰ ਜਗਰਾਉਂ ਵਾਸੀਆਂ ਵਲੋਂ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX