ਤਾਜਾ ਖ਼ਬਰਾਂ


ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  30 minutes ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 minute ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  about 2 hours ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  about 3 hours ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  about 3 hours ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  about 3 hours ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  about 4 hours ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 4 hours ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  about 4 hours ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  about 5 hours ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  about 5 hours ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  about 5 hours ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 6 hours ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  about 7 hours ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  about 7 hours ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  about 7 hours ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  about 8 hours ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  about 8 hours ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ
. . .  about 8 hours ago
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਲੋਹੀਆਂ ਵਿਖੇ ਕਿਸਾਨਾਂ ਵਲੋਂ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਧਰਨਾ ਤੇ ਮੰਗ ਪੱਤਰ
. . .  about 8 hours ago
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਦਿੱਲੀ ਧਰਨਿਆਂ ਦੇ 11 ਮਹੀਨੇ ਪੂਰੇ ਹੋਣ 'ਤੇ ਸਾਂਝੇ ਕਿਸਾਨ ਮੋਰਚੇ ਵਲੋਂ ਐਲਾਨੇ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਧਰਨਿਆਂ ਦੇ ਚਲਦੇ ਲੋਹੀਆਂ ਦੀ ਸਬ ਤਹਿਸੀਲ ਵਿਖੇ ਧਰਨਾ ਦਿੱਤਾ ਗਿਆ ...
29 ਨਵੰਬਰ ਤੋਂ 23 ਦਸੰਬਰ ਤੱਕ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ: ਸੂਤਰ
. . .  about 8 hours ago
ਨਵੀਂ ਦਿੱਲੀ, 26 ਅਕਤੂਬਰ - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ 29 ਨਵੰਬਰ ਤੋਂ 23 ਦਸੰਬਰ ਤੱਕ ਸੰਸਦ ਦਾ ਸਰਦ ਰੁੱਤ ਇਜਲਾਸ ...
ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ - ਕ੍ਰਾਂਤੀ ਰੇਡਕਰ ਵਾਨਖੇੜੇ
. . .  about 8 hours ago
ਨਵੀਂ ਦਿੱਲੀ, 26 ਅਕਤੂਬਰ - ਐਨ.ਸੀ.ਬੀ. ਦੇ ਜਾਂਚ ਅਧਿਕਾਰੀ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ। ਪ੍ਰੈੱਸ ਕਾਨਫ਼ਰੰਸ 'ਚ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਝੂਠਾ ਨਹੀਂ ਹੈ। ਉਸ ਨੇ ਕਿਹਾ ਕਿ ਅਸੀਂ ਬਹੁਤ ਸਾਧਾਰਨ....
ਮੁੰਬਈ ਲੋਕਲ ਟਰੇਨਾਂ ਵਿਚ ਯਾਤਰਾ ਕਰਨ ਲਈ ਕਰਮਚਾਰੀਆਂ ਲਈ ਪੂਰਾ ਟੀਕਾਕਰਨ ਲਾਜ਼ਮੀ
. . .  about 9 hours ago
ਮੁੰਬਈ, 26 ਅਕਤੂਬਰ - ਮਹਾਰਾਸ਼ਟਰ ਸਰਕਾਰ ਨੇ ਜ਼ਰੂਰੀ ਕਰਮਚਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਮੁੰਬਈ ਲੋਕਲ ਟਰੇਨਾਂ ਵਿਚ ਯਾਤਰਾ ਲਈ ਪੂਰਾ ਟੀਕਾਕਰਨ ਲਾਜ਼ਮੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੈ। -ਜਾਰਜ ਡਬਲਿਊ. ਬੁਸ਼

ਗੁਰਦਾਸਪੁਰ / ਬਟਾਲਾ / ਪਠਾਨਕੋਟ

ਚੇਅਰਮੈਨ ਢੀਂਡਸਾ ਵਲੋਂ ਬੇਟ ਇਲਾਕੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਪੁਰਾਣਾ ਸ਼ਾਲਾ, 12 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੰੂ ਮੰਡੀਆਂ ਅੰਦਰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜਸਵੀਰ ਸਿੰਘ ਢੀਂਡਸਾ ਮਾਰਕੀਟ ਕਮੇਟੀ ਕਾਹਨੰੂਵਾਨ ਵਲੋਂ ਚਾਵਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਉਪ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਸਕੱਤਰ ਗਰੇਸ ਸਹਿਗਲ ਵੀ ਮੌਜੂਦ ਸਨ | ਚੇਅਰਮੈਨ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਅਧੀਨ 12 ਮੰਡੀਆਂ ਆਉਂਦੀਆਂ ਹਨ, ਜਿਨ੍ਹਾਂ ਅੰਦਰ ਬਿਜਲੀ, ਪਾਣੀ, ਬਾਰਦਾਨੇ ਦੇ ਪੁਖ਼ਤਾ ਪ੍ਰਬੰਧਾਂ ਤੋਂ ਇਲਾਵਾ ਕਿਸਾਨਾਂ ਦੇ ਬੈਠਣ ਲਈ ਵੀ ਪ੍ਰਬੰਧ ਕੀਤੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਕ-ਇਕ ਦਾਣਾ ਬਿਨਾਂ ਕੱਟ ਤੋਂ ਖ਼ਰੀਦਿਆ ਜਾਵੇਗਾ ਤੇ ਅਦਾਇਗੀ 72 ਘੰਟਿਆਂ ਵਿਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਵਲੋਂ 45 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਿਸ ਵਿਚੋਂ ਵੇਅਰ ਹਾਊਸ ਵਲੋਂ 69 ਸੌ ਕੁਇੰਟਲ, ਪਨਸਪ ਵਲੋਂ 13 ਸੌ ਕੁਇੰਟਲ, ਫੂਡ ਸਪਲਾਈ ਵਲੋਂ 9 ਸੌ ਕੁਇੰਟਲ ਅਤੇ ਮਾਰਕਫੈੱਡ ਵਲੋਂ 780 ਕੁਇੰਟਲ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਨੇ ਕਿਸਾਨਾਂ ਨੰੂ ਅਪੀਲ ਕੀਤੀ ਕਿ ਉਹ ਫ਼ਸਲ ਨੰੂ ਮੰਡੀਆਂ ਵਿਚ ਸੁਕਾ ਕੇ ਲਿਆਉਣ, ਜਿਸ ਨਾਲ ਕਿਸਾਨਾਂ ਦੀ ਖੱਜਲ ਖ਼ੁਆਰ ਨਾ ਹੋ ਸਕੇ | ਇਸ ਮੌਕੇ ਜੀ.ਓ.ਜੀ ਟੀਮ ਵਿਚ ਸ਼ਾਮਿਲ ਸਾਬਕਾ ਸੂਬੇਦਾਰ ਜੈਮਲ ਸਿੰਘ, ਹਵਾਲਦਾਰ ਜਗਤਾਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਖ਼ਰੀਦੀ ਝੋਨੇ ਦੀ ਫ਼ਸਲ ਦੀ ਰਿਪੋਰਟ ਸਾਬਕਾ ਲੈਫ: ਜਨਰਲ ਟੀ.ਐਸ ਸ਼ੇਰਗਿੱਲ ਨੰੂ ਭੇਜੀ ਜਾਂਦੀ ਹੈ | ਇਸ ਮੌਕੇ ਮੰਡੀ ਸੁਪਰਵਾਈਜ਼ਰ ਅਜੇਪਾਲ, ਮਨਜੀਤ ਸਿੰਘ ਲੇਖਾਕਾਰ ਅਤੇ ਗੁਰਦੀਪ ਸਿੰਘ ਮੰਡੀ ਸੁਪਰਵਾਈਜ਼ਰ ਹਾਜ਼ਰ ਸਨ |

ਡੇਂਗੂ ਦੀ ਬਿਮਾਰੀ ਨੂੰ ਰੋਕਣ ਲਈ ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਕੋਲੋਂ ਮੰਗਿਆ ਸਹਿਯੋਗ

ਬਟਾਲਾ, 12 ਅਕਤੂਬਰ (ਕਾਹਲੋਂ)-ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਬਟਾਲਾ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਆਪਣੇ ਘਰਾਂ ਅਤੇ ਕੰਮ ਵਾਲੇ ਥਾਵਾਂ 'ਤੇ ਕੂਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟ੍ਰੇਆਂ, ਛੱਤਾਂ 'ਤੇ ਪਏ ਕਬਾੜ ਦੇ ...

ਪੂਰੀ ਖ਼ਬਰ »

ਫਲੱਸ਼ਾਂ ਦੇ ਖੜੇ੍ਹ ਗੰਦੇ ਪਾਣੀ 'ਚੋਂ ਲੰਘਦੇ ਨੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਾਸੀ

ਨੌਸ਼ਹਿਰਾ ਮੱਝਾ ਸਿੰਘ, 12 ਅਕਤੂਬਰ (ਤਰਸੇਮ ਸਿੰਘ ਤਰਾਨਾ)-ਸਥਾਨਕ ਬੱਸ ਅੱਡਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਰਾਸ਼ਟਰੀ ਮਾਰਗ ਕਿਨਾਰੇ ਸਰਵਿਸ ਸੜਕ 'ਤੇ ਬੀਤੇ ਮਹੀਨਿਆਂ ਤੋਂ ਫਲੱਸ਼ਾਂ ਦਾ ਗੰਦਾ ਪਾਣੀ ਖੜ੍ਹਾ ਰਹਿਣ ਦੀ ਵਜ੍ਹਾ ਕਰਕੇ ਜਿੱਥੇ ਆਉਣ-ਜਾਣ ਵਾਲੇ ਲੋਕਾਂ ...

ਪੂਰੀ ਖ਼ਬਰ »

ਮਾਂ ਚਿੰਤਪੂਰਨੀ ਸਭਾ ਵਲੋਂ ਸਾਲਾਨਾ ਜਗਰਾਤਾ

ਡੇਰਾ ਬਾਬਾ ਨਾਨਕ, 12 ਅਕਤੂਬਰ (ਵਿਜੇ ਸ਼ਰਮਾ)-ਮਾਂ ਚਿੰਤਪੁਰਨੀ ਸਭਾ ਡੇਰਾ ਬਾਬਾ ਨਾਨਕ ਵਲੋਂ ਸਲਾਨਾ ਜਗਰਾਤਾ ਬਾਜ਼ਾਰ ਉਦੇ ਚੰਦ ਵਿਖੇ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ, ਐਡਵੋਕੇਟ ...

ਪੂਰੀ ਖ਼ਬਰ »

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਪਿੰਡ ਜਫ਼ਰਵਾਲ ਤੋਂ ਜਥਾ ਰਵਾਨਾ

ਧਾਰੀਵਾਲ, 12 ਅਕਤੂਬਰ (ਸਵਰਨ ਸਿੰਘ)-ਕਿਸਾਨੀ ਸੰਘਰਸ ਨੂੰ ਚਲਦੇ ਲਗਪਗ ਇਕ ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ, ਇਸ ਸੰਘਰਸ਼ ਲਈ ਪਿੰਡ ਜਫਰਵਾਲ ਤੋਂ ਜਥਾ ਰਵਾਨਾ ਕੀਤਾ | ਕਿਸਾਨ ਆਗੂਆਂ ਦੱਸਿਆ ਕਿ ਜਦੋਂ ਦਾ ਸੰਘਰਸ਼ ਸ਼ੁਰੂ ਕੀਤਾ ਗਿਆ ਹੈ, ਉਸ ਦਿਨ ਤੋਂ ਹੀ ਪਿੰਡ ਜਫਰਵਾਲ ...

ਪੂਰੀ ਖ਼ਬਰ »

ਭੈਣੀ ਮੀਆਂ ਖਾਂ 'ਚ ਬੀਬੀਆਂ ਦੀ ਇਕਾਈ ਦਾ ਗਠਨ

ਭੈਣੀ ਮੀਆਂ ਖਾਂ, 12 ਅਕਤੂਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਥਾਨਕ ਕਸਬੇ 'ਚ ਨਵੀਂ ਇਕਾਈ ਮਾਈ ਭਾਗੋ ਸੰਘਰਸ਼ ਕਮੇਟੀ ਪੰਜਾਬ ਦਾ ਗਠਨ ਕੀਤਾ¢ਇਸ ਨਵੀਂ 11 ਮੈਂਬਰੀ ਇਕਾਈ ਦਾ ਗਠਨ ਅੰਮਿ੍ਤਪਾਲ ਕÏਰ, ਗੁਰਪ੍ਰੀਤ ਕੋਟਲੀ, ਰਣਜੀਤ ਕÏਰ, ...

ਪੂਰੀ ਖ਼ਬਰ »

ਬਿਸ਼ਪ ਐਗਨੇਲੋ ਦੇ ਪਾਸਬਾਨੀ ਦੌਰੇ ਦੌਰਾਨ ਸੈਂਕੜੇ ਸੰਗਤਾਂ ਨੇ ਗਿਰਜਾਘਰ ਵਿਖੇ ਪਹਿਲੀ ਵਾਰ ਲਈ ਪਾਕਸ਼ਰਾਕਤ

ਧਾਰੀਵਾਲ, 12 ਅਕਤੂਬਰ (ਜੇਮਸ ਨਾਹਰ)-ਨਵੇਂ ਬਣੇ ਸੰਤਨੀਂ ਤਰੇਜ਼ਾ ਕੈਥੋਲਿਕ ਗਿਰਜਾਘਰ ਸੋਹਲ (ਧਾਰੀਵਾਲ) ਵਿਖੇ ਜਲੰਧਰ ਡਾਇਓਸਿਸ ਦੇ ਰਸੂਲੀ ਸੰਚਾਲਕ ਅਤੇ ਅਤਿ ਸਤਿਕਾਰਯੋਗ ਬਿਸ਼ਪ ਐਗਨੇਲੋ ਰੁਫੀਨੋ ਗਰੇਸੀਅਸ ਦੇ ਪਾਸਬਾਨੀ ਦੌਰੇ ਦੌਰਾਨ ਵਿਸ਼ਾਲ ਸਮਾਗਮ ਸੰਤਨੀ ...

ਪੂਰੀ ਖ਼ਬਰ »

ਬੱੁਚੜਖਾਨੇ 'ਚੋਂ ਤਿੰਨ ਜਿਊਾਦੀਆਂ, ਇਕ ਜ਼ਖ਼ਮੀ ਤੇ ਤਿੰਨ ਮਿ੍ਤਕ ਗਾਵਾਂ ਬਰਾਮਦ-11 ਗਿ੍ਫ਼ਤਾਰ

ਧਾਰੀਵਾਲ, 12 ਅਕਤੂਬਰ (ਰਮੇਸ਼ ਨੰਦਾ/ਸਵਰਨ ਸਿੰਘ)-ਨਜ਼ਦੀਕੀ ਪਿੰਡ ਕਲਿਆਣਪੁਰ 'ਚ ਨਾਜਾਇਜ਼ ਢੰਗ ਨਾਲ ਚੱਲ ਰਹੇ ਬੁੱਚੜਖਾਨੇ 'ਤੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਤਿੰਨ ਜਿਊਾਦੀਆਂ ਗਾਵਾਂ, ਤਿੰਨ ਕਤਲ ਕੀਤੀਆਂ ਗਾਵਾਂ, ਇਕ ਵੱਛਾ, ਇਕ ਜ਼ਖ਼ਮੀ ਗਾਂ ...

ਪੂਰੀ ਖ਼ਬਰ »

ਮਹਿਲਾ ਗ੍ਰਾਮ ਸੰਗਠਨ ਵਲੋਂ ਬਲਾਕ ਪੱਧਰੀ ਆਜ਼ਾਦੀ ਦਾ ਅੰਮਿ੍ਤਾ ਮਹਾਂਉਤਸਵ ਮਨਾਇਆ

ਨਿੱਕੇ ਘੁੰਮਣ, 12 ਅਕਤੂਬਰ (ਸਤਬੀਰ ਸਿੰਘ ਘੁੰਮਣ)-ਬਲਾਕ ਧਾਰੀਵਾਲ ਅੰਦਰ ਚੱਲ ਰਹੇ ਮਹਿਲਾ ਗ੍ਰਾਮ ਸੰਗਠਨ ਸੈਲਫ ਹੈਲਪ ਗਰੱੁਪ ਵਲੋਂ ਕਸਬਾ ਨਿੱਕੇ ਘੁੰਮਣ ਵਿਖੇ ਆਜ਼ਾਦੀ ਦਾ ਅੰ੍ਰਮਿਤਾ ਮਹਾਂਉਤਸਵ ਬਲਾਕ ਪ੍ਰੋਗਰਾਮ ਮੈਨੇਜਰ ਕੁਲਬੀਰ ਸਿੰਘ ਅਤੇ ਪ੍ਰਧਾਨ ਚਰਨਜੀਤ ...

ਪੂਰੀ ਖ਼ਬਰ »

'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਵਲੋਂ 40 ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਡੇਰਾ ਬਾਬਾ ਨਾਨਕ, 12 ਅਕਤੂਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਰਹਿਨੁਮਾਈ 'ਚ ਦਰਬਾਰ ...

ਪੂਰੀ ਖ਼ਬਰ »

ਰੰਧਾਵਾ ਦਾ ਅਲਾਵਲਪੁਰ, ਲੋਪਾ, ਸਰਜੇਚੱਕ, ਭਿਖਾਰੀਵਾਲ, ਵਡਾਲਾ ਬਾਂਗਰ, ਖੈਹਿਰਾ, ਮਾਹਲ ਦੇ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ

ਕਲਾਨੌਰ, 12 ਅਕਤੂਬਰ (ਪੁਰੇਵਾਲ)-ਗ੍ਰਹਿ ਵਿਭਾਗ ਮਿਲਣ ਅਤੇ ਉਪ ਮੰਤਰੀ ਬਣਨ ਉਪਰੰਤ ਕਲਾਨੌਰ ਖੇਤਰ 'ਚ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ ਦਾ ਖੇਤਰ ਦੇ ਪਿੰਡ ਅਲਾਵਲਪੁਰ, ਲੋਪਾ, ਸਰਜੇਚੱਕ, ਭਿਖਾਰੀਵਾਲ, ਵਡਾਲਾ ਬਾਂਗਰ, ਖੈਹਿਰਾ, ਮਾਹਲ ਦੇ ਕਾਂਗਰਸੀ ਮੁਹਤਬਰਾਂ ਵਲੋਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਨਿੱਕੇ ਘੁੰਮਣ ਦੀ ਜਮਾਤ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

ਬਟਾਲਾ, 12 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ ਜਮਾਤ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਨਿਰਮਲ ਪਾਂਧੀ ਨੇ ਦੱਸਿਆ ਕਿ ਕਾਲਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਲਖੀਮਪੁਰ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਕੋਟਲੀ ਸੂਰਤ ਮੱਲ੍ਹੀ, 12 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਬੀਤੇ ਦਿਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਪ੍ਰਦਰਸਨ ਕਰ ਰਹੇ ਕਿਸਾਨਾਂ ਨੂੰ ਭਾਜਪਾ ਆਗੂਆਂ ਵਲੋਂ ਬੇਰਹਿਮੀ ਨਾਲ ਵਾਹਨਾਂ ਹੇਠਾਂ ਦੇ ਕੇ ਸ਼ਹੀਦ ਕਰਨ ਦੀ ਵਾਪਰੀ ...

ਪੂਰੀ ਖ਼ਬਰ »

ਸਰਦਾਰਨੀ ਬਲਜੀਤ ਕੌਰ ਕਾਹਲੋਂ ਨਮਿਤ ਅੰਤਿਮ ਅਰਦਾਸ ਸਮਾਗਮ

ਕਲਾਨੌਰ, 12 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ ਵਾਸੀ ਕਮਲਪ੍ਰੀਤ ਸਿੰਘ ਮੰਨੂੰ ਕਾਹਲੋਂ ਸਰਪੰਚ ਦੇ ਤਾਈ ਅਤੇ ਸੀ.ਆਈ.ਡੀ. ਦੇ ਸੇਵਾ-ਮੁਕਤ ਇੰਸਪੈਕਟਰ ਕਸ਼ਮੀਰ ਸਿੰਘ ਕਾਹਲੋਂ ਦੀ ਧਰਮਪਤਨੀ ਸਰਦਾਰਨੀ ਬਲਜੀਤ ਕੌਰ ਕਾਹਲੋਂ ਨਮਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਲਖੀਮਪੁਰ ਵਿਖੇ ਸ਼ਹੀਦ ਹੋਏ ਕਿਸਾਨਾਂ ਨਮਿਤ ਪਾਠ ਦਾ ਭੋਗ

ਨੌਸ਼ਹਿਰਾ ਮੱਝਾ ਸਿੰਘ, 12 ਅਕਤੂਬਰ (ਤਰਸੇਮ ਸਿੰਘ ਤਰਾਨਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਬੀਤੇ 11 ਮਹੀਨਿਆਂ ਤੋਂ ਜਾਰੀ ਸੰਘਰਸ਼ ਅਤੇ ਲਖੀਮਪੁਰ ਖੀਰੀ ...

ਪੂਰੀ ਖ਼ਬਰ »

ਜਸਬੀਰ ਸਿੰਘ ਵਡਾਲਾ ਬਾਂਗਰ ਤੇ ਖੈਹਿਰਾ ਵਲੋਂ ਰੰਧਾਵਾ ਦਾ ਜੋਸ਼ ਭਰਪੂਰ ਨਾਅਰਿਆਂ ਨਾਲ ਕੀਤਾ ਸਵਾਗਤ

ਕਲਾਨੌਰ, 12 ਅਕਤੂਬਰ (ਪੁਰੇਵਾਲ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਹਲਕਾ ਡੇਰਾ ਬਾਬਾ ਨਾਨਕ ਫੇਰੀ ਦੌਰਾਨ ਕਲਾਨੌਰ ਪਹੁੰਚਣ 'ਤੇ ਜ਼ਿਲ੍ਹਾ ਮੀਤ ਪ੍ਰਧਾਨ ਸਰਪੰਚ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ, ਸਰਪੰਚ ਡਾ. ਰਣਧੀਰ ਸਿੰਘ ਖੈਹਿਰਾ, ਜਨਰਲ ਸਕੱਤਰ ...

ਪੂਰੀ ਖ਼ਬਰ »

ਸੈਂਟਰਲ ਕਾਲਜ ਘੁਮਾਣ ਦੇ ਬੀ.ਏ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ 100 ਫ਼ੀਸਦੀ

ਬਟਾਲਾ, 12 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤੇ ਗਏ ਬੀ.ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਸੈਂਟਰਲ ਕਾਲਜ ਘੁਮਾਣ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਇਲਾਕੇ ਵਿਚ ਰੌਸ਼ਨ ਕੀਤਾ | ਕਾਲਜ ਦੇ ਪਿ੍ੰ. ...

ਪੂਰੀ ਖ਼ਬਰ »

ਪਿੰਡ ਹਸਨਪੁਰਾ 'ਚ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਬਟਾਲਾ, 12 ਅਕਤੂਬਰ (ਕਾਹਲੋਂ)-ਬਟਾਲਾ ਵਿਧਾਨ ਸਭਾ ਦੇ ਹਲਕਾ ਇੰਚਾਰਜ ਸ਼ੈਰੀ ਕਲਸੀ ਨੇ ਪਿੰਡ ਹਸਨਪੁਰਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਸ੍ਰੀ ਕਲਸੀ ਨੇ ਵਾਰਡ ਇੰਚਾਰਜ ਨਿਰਮਲ ਸਿੰਘ ਦੀ ਹਾਜ਼ਰੀ ਵਿਚ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਪਿੰ੍ਰਸੀਪਲ ਸੁਲੱਖਣ ਸਿੰਘ ਨੇ ਪਿੰਡ ਸੱਖੋਵਾਲ 'ਚ 'ਆਪ' ਵਰਕਰਾਂ ਨਾਲ ਕੀਤੀ ਭਰਵੀਂ ਮੀਟਿੰਗ

ਬਟਾਲਾ, 12 ਅਕਤੂਬਰ (ਕਾਹਲੋਂ)-ਆਮ ਆਦਮੀ ਪਾਰਟੀ ਦੇ ਆਗੂ ਪਿ੍ੰ. ਸੁਲੱਖਣ ਸਿੰਘ ਤੇ ਉਸ ਦੇ ਸਾਥੀਆਂ ਨੇ ਪਿੰਡ ਸੱਖੋਵਾਲ 'ਚ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪਿ੍ੰ. ਸੁਲੱਖਣ ਸਿੰਘ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ...

ਪੂਰੀ ਖ਼ਬਰ »

ਲਖੀਮਪੁਰ ਕਾਂਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਮੋਮਬੱਤੀ ਮਾਰਚ

ਧਾਰੀਵਾਲ, 12 ਅਕਤੂਬਰ (ਸਵਰਨ ਸਿੰਘ)-ਲਖੀਮਪੁਰ ਵਿਖੇ ਭਾਜਪਾ ਕੇਂਦਰੀ ਮੰਤਰੀ ਦੇ ਬੇਟੇ ਵਲੋਂ ਗੱਡੀ ਚੜਾਉਣ ਨਾਲ ਸ਼ਹੀਦ ਹੋਏ ਕਿਸਾਨਾਂ ਦੇ ਲਈ ਇਨਸਾਫ ਦੀ ਮੰਗ ਅਤੇ ਆਤਮਿਕ ਸਾਂਤੀ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ | ਇਹ ...

ਪੂਰੀ ਖ਼ਬਰ »

ਚੀਮਾ ਕਾਲਜ ਆਫ ਐਜ਼ੂਕੇਸ਼ਨ ਦਾ ਨਤੀਜਾ ਰਿਹਾ 100 ਫ਼ੀਸਦੀ

ਬਟਾਲਾ, 12 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਚÏਥੇ ਦੇ ਨਤੀਜੇ ਵਿਚ ਚੀਮਾ ਕਾਲਜ ਆਫ ਐਜ਼ੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਪਹਿਲੇ ਸਥਾਨ 'ਤੇ ਹੀਨਾ ਨੇ 73.94 ਫ਼ੀਸਦੀ, ਦੂਜੇ ਸਥਾਨ 'ਤੇ ਮਨਜਿੰਦਰ ਕÏਰ ਨੇ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ ਲਗਾਇਆ

ਬਟਾਲਾ, 12 ਅਕਤੂਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਸਿਵਲ ਜੱਜ-ਕਮ-ਸਕੱਤਰ ਜ਼ਿਲ੍ਹਾ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਹਿੱਤ ਸੈਮੀਨਾਰ ਕੰਚਨ ...

ਪੂਰੀ ਖ਼ਬਰ »

ਸਮਾਜ ਸੇਵਕ ਸੁਭਾਸ਼ ਓਹਰੀ ਨੂੰ ਸ਼ੋ੍ਰਮਣੀ ਅਕਾਲੀ ਬਟਾਲਾ ਵਿਧਾਨ ਸਭਾ ਤੋਂ ਟਿਕਟ ਦੇਵੇ : ਸੁਭਾਸ਼ ਭਾਟੀਆ

ਬਟਾਲਾ, 12 ਅਕਤੂਬਰ (ਕਾਹਲੋਂ)-ਐਸਕੋਨ ਮੰਦਰ ਦੇ ਮੁੱਖ ਪ੍ਰਬੰਧਕ ਸੁਭਾਸ਼ ਭਾਟੀਆ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਗੌਰਵ ਭਾਟੀਆ, ਸੌਰਵ ਭਾਟੀਆ, ਨੀਲਮ ਸ਼ਰਮਾ, ਰਾਜ ਕੁਮਾਰ, ਸੁਰਿੰਦਰ ਕੁਮਾਰ, ਰੇਨੂੰ ਸ਼ਰਮਾ, ਆਸ਼ੂ ਮਹਾਜਨ, ...

ਪੂਰੀ ਖ਼ਬਰ »

ਫੈਮਿਲੀ ਕੰਟੀਨ 'ਚੋਂ 10 ਹਜ਼ਾਰ ਰੁਪਏ ਚੋਰੀ

ਡੇਅਰੀਵਾਲ ਦਰੋਗਾ, 12 ਅਕਤੂਬਰ (ਹਰਦੀਪ ਸਿੰਘ ਸੰਧੂ)-ਪਿੰਡ ਕੋਟ ਬੁੱਢਾ ਵਿਖੇ ਐਕਸ ਸਰਵਿਸਮੈਨ ਫੈਮਿਲੀ ਕੰਟੀਨ ਸ਼ੋਅ ਰੂਮ ਦੇ ਤਾਲੇ ਤੋੜ ਕੇ ਗੱਲੇ ਵਿਚ ਪਏ 10 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਫੈਮਿਲੀ ਕੰਟੀਨ ਦੇ ਮਾਲਕ ਗੁਰਨਾਮ ਸਿੰਘ ਕੋਟ ਬੁੱਢਾ ਨੇ ...

ਪੂਰੀ ਖ਼ਬਰ »

ਗੁਰਦਾਸਪੁਰ ਫੈਂਸਿੰਗ ਐਸੋਸੀਏਸ਼ਨ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਫੈਂਸਿੰਗ ਖੇਡ ਮੁਕਾਬਲੇ

ਗੁਰਦਾਸਪੁਰ, 12 ਅਕਤੂਬਰ (ਪੰਕਜ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਫੈਂਸਿੰਗ ਐਸੋਸੀਏਸ਼ਨ ਵਲੋਂ 10, 11 ਅਕਤੂਬਰ ਨੰੂ ਜ਼ਿਲ੍ਹਾ ਪੱਧਰੀ ਅੰਡਰ 20, 17, 14 ਅਤੇ 12 ਵਰਗ ਦੇ ਫੈਨਸਿੰਗ ਖੇਡ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਜ਼ਿਲ੍ਹਾ ਪ੍ਰਧਾਨ ਫੈਨਸਿੰਗ ਜਗਤਾਰ ਸਿੰਘ ਦੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਤੇ ਉੱਤਰ ਪ੍ਰਦੇਸ਼ ਵਿਖੇ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਦੀਨਾਨਗਰ, 12 ਅਕਤੂਬਰ (ਸੰਧੂ/ਸੋਢੀ)-ਗੁਰਦੁਆਰਾ ਯਾਦਗਾਰ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਚੂਹੜਚੱਕ ਵਿਖੇ ਦਿੱਲੀ ਮੋਰਚੇ ਵਿਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਹੋਇਆ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਭੱਠਾ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਦਫ਼ਤਰ ਕਾਹਨੰੂਵਾਨ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਮਸੀਹ ਸੋਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਕੱਤਰ ਫੂਲ ਚੰਦ ਤੇ ਵਿੱਤ ਸਕੱਤਰ ਸਰਵਨ ਸਿੰਘ ਭੋਲਾ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਬਾਲੜੀ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਅਥਾਰਿਟੀ ਰਮੇਸ਼ ਕੁਮਾਰੀ ਦੀ ਦੇਖਰੇਖ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਨਵਦੀਪ ਕੌਰ ਗਿੱਲ ਦੀ ਅਗਵਾਈ ਹੇਠ ਭਾਰਤ ਦੇ 75ਵੇਂ ਆਜ਼ਾਦੀ ...

ਪੂਰੀ ਖ਼ਬਰ »

ਦਾਣਾ ਮੰਡੀ ਸਿਧਵਾਂ ਵਿਖੇ ਸ਼ੈਲਰ ਦੀ ਅਲਾਟਮੈਂਟ ਨਾ ਹੋਣ ਕਰਕੇ ਨਹੀਂ ਹੋ ਰਹੀ ਚੁਕਾਈ

ਤਿੱਬੜ, 12 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਦਾਣਾ ਮੰਡੀ ਫੋਕਲ ਪੁਆਇੰਟ ਸਿਧਵਾਂ ਵਿਖੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਪਰ ਅਜੇ ਤੱਕ ਮੰਡੀ ਯਾਰਡ 'ਚੋਂ ਖ਼ਰੀਦੇ ਗਏ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਮੰਡੀ ਵਿਚ ਹੀ ਚੱਕੇ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਸਿਵਲ ਹਸਪਤਾਲ ਗੁਰਦਾਸਪੁਰ ਦੇ ਬਲੱਡ ਬੈਂਕ ਦੀ ਟੀਮ ਸਨਮਾਨਿਤ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਰਾਸ਼ਟਰੀ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਸਿਵਲ ਹਸਪਤਾਲ ਗੁਰਦਾਸਪੁਰ ਦੇ ਬਲੱਡ ਬੈਂਕ ਦੀ ਟੀਮ ਨੰੂ ਵਧੀਆ ਸੇਵਾਵਾਂ ਬਦਲੇ ਉਪ ਮੁੱਖ ਮੰਤਰੀ ਪੰਜਾਬ ਓ.ਪੀ.ਸੋਨੀ ਵਲੋਂ ਸਨਮਾਨਿਤ ਕੀਤਾ ਗਿਆ | ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅਕਾਲੀ ਸਰਕਾਰ ਆਉਣ 'ਤੇ ਉਦਯੋਗਾਂ ਨੰੂ ਕੀਤਾ ਜਾਵੇਗਾ ਉਤਸ਼ਾਹਿਤ-ਰਵੀ ਮੋਹਨ

ਪੁਰਾਣਾ ਸ਼ਾਲਾ, 12 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਅਕਾਲੀ ਸਰਕਾਰ ਆਉਂਦਿਆਂ ਹੀ ਵੱਡੇ ਉਦਯੋਗਾਂ ਨੰੂ ਉਤਸ਼ਾਹਿਤ ਕੀਤਾ ਜਾਵੇਗਾ | ਜਿਸ ਨਾਲ ਪੜ੍ਹੇ ਲਿਖੇ ਨੌਜਵਾਨਾਂ ਨੰੂ ਰੁਜ਼ਗਾਰ ਦੇ ਸਾਧਨ ਮੁਹੱਈਆ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਈ ਅਰਦਾਸ

ਦੋਰਾਂਗਲਾ, 12 ਅਕਤੂਬਰ (ਚੱਕਰਾਜਾ)-ਬੀਤੇ ਦਿਨੀਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮੈਂਬਰਾਂ ਅਤੇ ਹੋਰ ਕਿਸਾਨਾਂ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਅਰਦਾਸ ਕਰਵਾਈ ਗਈ | ...

ਪੂਰੀ ਖ਼ਬਰ »

ਪਿੰਡ ਕਰਾਲ ਵਿਚਕਾਰ ਪੈਂਦੀ ਸੇਮ ਨਹਿਰ 'ਤੇ ਪੁਲ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 12 ਅਕਤੂਬਰ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਕਰਾਲ ਵਿਚਕਾਰ ਪੈਂਦੀ ਸੇਮ ਨਹਿਰ 'ਤੇ ਪੁਲ ਬਣਾਉਣ ਦੀ ਇਲਾਕਾ ਵਾਸੀਆਂ ਵਲੋਂ ਮੰਗ ਕੀਤੀ ਗਈ ਹੈ | ਇਸ ਸਬੰਧੀ ਸਰਪੰਚ ਸ਼ਿੰਦੋ ਅਤੇ ਸਰਪੰਚ ਪ੍ਰਵੀਨ ਪਠਾਨੀਆ, ਕਾਂਗਰਸੀ ਆਗੂ ਮਜੀਦਾ ਮਸੀਹ ਤੇ ...

ਪੂਰੀ ਖ਼ਬਰ »

ਰਵੀ ਮੋਹਨ ਨੰੂ ਹਲਕਾ ਦੀਨਾਨਗਰ ਦਾ ਇੰਚਾਰਜ ਲਗਾਉਣ ਦੀ ਮੰਗ

ਦੋਰਾਂਗਲਾ, 12 ਅਕਤੂਬਰ (ਚੱਕਰਾਜਾ)-ਅੱਜ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹਲਕਾ ਦੀਨਾਨਗਰ ਦੇ ਪਿੰਡ ਮਨਸੂਰਾ ਵਿਖੇ ਹੋਈ | ਜਿਸ ਵਿਚ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਰਵੀ ਮੋਹਨ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀਆਂ ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਗੋਲਡਨ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਦੀ ਵੀਜ਼ਾ ਵਰਲਡ ਸੰਸਥਾ ਨੇ ਫਿਰ ਤੋਂ ਯੂ.ਕੇ ਦੇ ਸਟੱਡੀ ਤੇ ਸਪਾਊਸ ਵੀਜ਼ੇ ਦੀਆਂ ਲਗਾਈਆਂ ਝੜੀਆਂ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਇਮੀਗਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੀ ਜ਼ਿਲ੍ਹੇ ਦੀ ਤਜਰਬੇਕਾਰ ਦੀ ਵੀਜ਼ਾ ਵਰਲਡ ਸੰਸਥਾ ਵਲੋਂ ਯੂ.ਕੇ ਦੇ ਅਨੇਕਾਂ ਸਟੱਡੀ ਤੇ ਸਪਾਊਸ ਵੀਜ਼ੇ ਹਾਸਲ ਕਰਕੇ ਵੱਖਰਾ ਨਾਮ ਬਣਾਇਆ ਗਿਆ ਹੈ, ਉਥੇ ਹੀ ਮੁੜ ਤੋਂ ਸੰਸਥਾ ਵਲੋਂ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ, 12 ਅਕਤੂਬਰ (ਪੰਕਜ ਸ਼ਰਮਾ)-ਸ਼ਿਵ ਸੈਨਾ ਆਗੂ ਕਸ਼ਮੀਰ ਬੱਬੂ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਬ ਇੰਸਪੈਕਟਰ ਉਂਕਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਕਸ਼ਮੀਰ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਨਾਲ ਤਿਆਰ ਕਰਕੇ ਸੰਪਰਕ ਸੜਕ ਨੰੂ ਕੀਤਾ ਜਾਵੇਗਾ ਚੌੜਾ-ਉਪ ਮੰਡਲ ਅਫ਼ਸਰ

ਪੁਰਾਣਾ ਸ਼ਾਲਾ, 12 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਕ ਨਿਰਮਾਣ ਵਿਭਾਗ ਵਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਨੰੂ ਜਾਂਦੀ ਸੜਕ 'ਤੇ 30 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾ ਕੇ ਇਸ ਸੰਪਰਕ ਸੜਕ ਨੰੂ ਚੌੜਾ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨਾਂ ਦੇ ਪੁੱਤਰ ਦੇਸ਼ ਲਈ ਵਾਰ ਰਹੇ ਜਾਨਾਂ

ਗੁਰਦਾਸਪੁਰ, 12 ਅਕਤੂਬਰ (ਗੁਰਪ੍ਰਤਾਪ ਸਿੰਘ)-ਦੇਸ਼ ਲਈ ਜਾਨਾਂ ਵਾਰਨ ਵਿਚ ਪੰਜਾਬੀ ਹਮੇਸ਼ਾ ਮੂਹਰੇ ਰਹੇ ਹਨ | ਪੰਜਾਬ ਅੰਦਰਲੇ ਕਿਸਾਨਾਂ ਦੇ ਪੁੱਤ ਵੱਡੀ ਗਿਣਤੀ ਵਿਚ ਦੇਸ਼ ਦੀ ਸੁਰੱਖਿਆ ਲਈ ਬਾਰਡਰਾਂ 'ਤੇ ਦਿਨ ਰਾਤ ਡਿਊਟੀ ਕਰ ਰਹੇ ਹਨ | ਪਰ ਅੱਜ ਇਨ੍ਹਾਂ ਫ਼ੌਜੀ ...

ਪੂਰੀ ਖ਼ਬਰ »

ਆਈ.ਏ.ਈ. ਗਲੋਬਲ ਇੰਡੀਆ ਨੇ ਇਕ ਹੋਰ ਜੋੜੇ ਦਾ ਯੂ.ਕੇ ਜਾਣ ਦਾ ਸੁਪਨਾ ਕੀਤਾ ਪੂਰਾ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਆਈ.ਏ.ਈ. ਗਲੋਬਲ ਇੰਡੀਆ ਇਮੀਗਰੇਸ਼ਨ ਵਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੰੂ ਪੂਰਾ ਕੀਤਾ ਜਾ ਰਿਹਾ ਹੈ | ਜਿਸ ਤਹਿਤ ਸੰਸਥਾ ਵਲੋਂ ਇਕ ਹੋਰ ਪਤੀ-ਪਤਨੀ ਦਾ ਯੂ.ਕੇ ਜਾਣ ਦਾ ਸੁਪਨਾ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਵਲੋਂ ਕਲਾਨੌਰ ਵਾਸੀਆਂ ਨਾਲ ਵਿਕਾਸੀ ਕਾਰਜਾਂ ਸਬੰਧੀ ਮੀਟਿੰਗ

ਕਲਾਨੌਰ, 12 ਅਕਤੂਬਰ (ਪੁਰੇਵਾਲ)-ਇਤਿਹਾਸਕ ਕਸਬਾ ਕਲਾਨੌਰ 'ਚ ਲੋੜੀਂਦੇ ਵਿਕਾਸੀ ਕਾਰਜ ਸ਼ੁਰੂ ਕਰਾਉਣ ਲਈ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦਫਤਰ 'ਚ ਹਰਪ੍ਰੀਤ ਸਿੰਘ ਆਈ.ਏ.ਐਸ. ਐਸ.ਡੀ.ਐਮ. ਕਲਾਨੌਰ ਵਲੋਂ ਕਲਾਨੌਰ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਪ ਮੁੱਖ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਭਜਾਉਣ ਸੰਬੰਧੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਡਮਟਾਲ, 12 ਅਕਤੂਬਰ (ਰਾਕੇਸ਼ ਕੁਮਾਰ)-ਪਿੰਡ ਢਾਕੀ ਸੈਦਾਂ ਦੀ ਇਕ ਲੜਕੀ ਆਪਣੇ ਘਰ ਤੋਂ ਦਰਜੀ ਕੋਲੋਂ ਕੱਪੜੇ ਲੈਣ ਲਈ ਗਈ ਪਰ ਘਰ ਵਾਪਸ ਨਹੀਂ ਪਰਤੀ | ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਤੌਰ 'ਤੇ ਲੜਕੀ ਦੀ ਕਾਫ਼ੀ ਤਲਾਸ਼ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗਿਆ | ...

ਪੂਰੀ ਖ਼ਬਰ »

ਸ਼ਹਿਰ ਪਠਾਨਕੋਟ ਦੇ ਡੇਂਗੂ ਮਰੀਜ਼ਾਂ ਦਾ ਆਂਕੜਾ ਪੁੱਜਿਆ 585 'ਤੇ

ਪਠਾਨਕੋਟ, 12 ਅਕਤੂਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਡੇਂਗੂ ਦੇ ਕੇਸ ਖਤਰਨਾਕ ਸਥਾਨ 'ਤੇ ਪੁੱਜ ਗਿਆ ਹੈ | ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਵਿਉਂਤਬੰਦੀਆਂ ਫੇਲ੍ਹ ਸਾਬਤ ਹੋ ਰਹੀਆਂ ਹਨ | ਡਾ: ਸਾਕਸ਼ੀ ਸਿਵਲ ਹਸਪਤਾਲ ਪਠਾਨਕੋਟ ਨੇ ਦੱਸਿਆ ਕਿ 585 ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਦਿਵਸ ਮੌਕੇ 'ਤੇ ਕਾਂਗਰਸੀ ਵਰਕਰਾਂ ਵਲੋਂ ਪੰਗੋਲੀ ਚੌਕ ਵਿਖੇ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 12 ਅਕਤੂਬਰ (ਰਣਜੀਤ ਸਿੰਘ)-ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਵਿਖੇ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਯਾਦ ਵਿਚ ਮਨਾਏ ਜਾ ਰਹੇ ਸ਼ਹੀਦ ਕਿਸਾਨ ਦਿਵਸ ਮੌਕੇ ਕਾਂਗਰਸੀ ਆਗੂ ਐਡਵੋਕੇੇਟ ਅਸ਼ੀਸ਼ ਸ਼ਰਮਾ ਦੀ ਅਗਵਾਈ ਹੇਠ ਪੰਗੋਲੀ ਚੌਂਕ ਵਿਖੇ ...

ਪੂਰੀ ਖ਼ਬਰ »

ਮੁਲਾਜ਼ਮ ਫਰੰਟ ਪੰਜਾਬ ਦੀ ਕਾਰਜਕਾਰਨੀ 'ਚ ਡੈਮ ਮੁਲਾਜ਼ਮਾਂ ਨੰੂ ਸੂਬੇ ਦੀਆਂ ਮਿਲੀਆਂ ਅਹਿਮ ਅਹੁਦੇਦਾਰੀਆਂ

ਸ਼ਾਹਪੁਰ ਕੰਢੀ, 12 ਅਕਤੂਬਰ (ਰਣਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਮੁਲਾਜ਼ਮ ਫਰੰਟ ਦੇ ਸੂਬਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੰੂ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਨਰੋਟ ਮਹਿਰਾ, 12 ਅਕਤੂਬਰ (ਰਾਜ ਕੁਮਾਰੀ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੰੂ ਸ਼ਰਧਾਂਜਲੀ ਦੇਣ ਲਈ ਅੱਜ ਲਦਪਾਲਵਾਂ ਟੋਲ ਪਲਾਜ਼ੇ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਦੀ ਝੀਲ 'ਚੋਂ ਮੱਛੀਆਂ ਫੜਨ ਦੀ ਬੋਲੀ ਹੋਈ 1 ਕਰੋੜ 10 ਲੱਖ 'ਚ

ਸ਼ਾਹਪੁਰ ਕੰਢੀ, 12 ਅਕਤੂਬਰ (ਰਣਜੀਤ ਸਿੰਘ)-ਬਹੁਮੰਤਵੀ ਰਣਜੀਤ ਸਾਗਰ ਡੈਮ ਜਿੱਥੇ ਲੱਖਾਂ ਯੂਨਿਟ ਬਿਜਲੀ ਪੈਦਾ ਕਰਕੇ ਪੰਜਾਬ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ | ਉੱਥੇ ਰਣਜੀਤ ਸਾਗਰ ਡੈਮ ਦੀ ਝੀਲ ਵੀ ਕਰੋੜਾਂ ਰੁਪਏ ਕਮਾਈ ਕਰਕੇ ਦੇ ਰਹੀ ਹੈ | ਰਣਜੀਤ ਸਾਗਰ ...

ਪੂਰੀ ਖ਼ਬਰ »

45ਵਾਂ ਦੋ ਰੋਜ਼ਾ ਛਿੰਝ ਤੇ ਕਬੱਡੀ ਖੇਡ ਮੇਲਾ ਅਮਿੱਟ ਛਾਪ ਛੱਡਦਾ ਹੋਇਆ ਸੰਪੰਨ

ਘਰੋਟਾ, 12 ਅਕਤੂਬਰ (ਸੰਜੀਵ ਗੁਪਤਾ)-ਬਾਬਾ ਦਾਤਾ ਸ਼ਹੀਦ 45ਵਾਂ ਦੋ ਰੋਜ਼ਾ ਕਬੱਡੀ ਤੇ ਛਿੰਝ ਮੇਲਾ ਅਮਿੱਟ ਛਾਪ ਛੱਡਦਾ ਹੋਇਆ ਸੰਪੰਨ ਹੋ ਗਿਆ | ਪਿੰਡ ਜੰਡੀ ਵਿਖੇ ਇਸ ਪ੍ਰੋਗਰਾਮ ਦੌਰਾਨ ਦੂਰ-ਦੂਰ ਤੋਂ ਵੱਡੀ ਗਿਣਤੀ ਵਿਚ ਆਏ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ, ਉੱਥੇ ...

ਪੂਰੀ ਖ਼ਬਰ »

ਬਮਿਆਲ ਸੈਕਟਰ ਵਿਖੇ ਬੀ.ਐੱਸ.ਐਫ਼. ਵਲੋਂ ਘੁਸਪੈਠੀਆ ਕਾਬੂ

ਬਮਿਆਲ, 12 ਅਕਤੂਬਰ (ਰਾਕੇਸ਼ ਸ਼ਰਮਾ)-ਅੱਜ ਸਵੇਰੇ 7 ਵਜੇ ਦੇ ਕਰੀਬ ਬਮਿਆਲ ਸੈਕਟਰ ਦੇ ਅਧੀਨ ਆਉਂਦੇ ਭਾਰਤ-ਪਾਕਿ ਸਰਹੱਦ ਦੀ ਸਰਹੱਦੀ ਸੁਰੱਖਿਆ ਬਲ ਦੀ ਚੌਕੀ ਲਾਸੀਆਨ ਦੇ ਕਰੀਬ ਤਾਇਨਾਤ ਸੁਰੱਖਿਆ ਬਲ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਭਾਰਤ ਵੱਲ ਦਾਖ਼ਲ ਹੋ ਰਹੇ ਇਕ ...

ਪੂਰੀ ਖ਼ਬਰ »

ਐੱਮ.ਡੀ. ਵੇਅਰ ਹਾਊਸ ਕਾਰਪੋਰੇਸ਼ਨ ਪੰਜਾਬ ਨੇ ਕੀਤਾ ਜ਼ਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਦਾ ਦੌਰਾ

ਪਠਾਨਕੋਟ, 12 ਅਕਤੂਬਰ (ਸੰਧੂ)-ਅੱਜ ਐੱਮ.ਡੀ. ਵੇਅਰ ਹਾਊਸ ਕਾਰਪੋਰੇਸ਼ਨ ਪੰਜਾਬ ਜਸ਼ਨਜੀਤ ਸਿੰਘ ਵਲੋਂ ਜ਼ਿਲ੍ਹਾ ਪਠਾਨਕੋਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬਮਿਆਲ ਵਿਖੇ ਬੀ.ਐੱਸ.ਐੱਫ਼. ਨੇ ਕਰਵਾਇਆ ਖੇਡ ਸਮਾਗਮ, ਬਮਿਆਲ ਦੇ ਨੌਜਵਾਨਾਂ ਨੇ ਲਿਆ ਭਾਗ

ਬਮਿਆਲ, 12 ਅਕਤੂਬਰ (ਰਾਕੇਸ਼ ਸ਼ਰਮਾ)-ਸੀਮਾ ਸੁਰੱਖਿਆ ਬਲ ਅਤੇ ਸਰਹੱਦੀ ਖੇਤਰ ਦੇ ਆਮ ਲੋਕਾਂ ਦਾ ਆਪਸੀ ਤਾਲਮੇਲ ਬਰਕਰਾਰ ਰੱਖਣ ਦਾ ਯਤਨ ਕਰਦੇ ਹੋਏ ਅੱਜ ਬਮਿਆਲ ਵਿਖੇ ਤਾਇਨਾਤ ਬੀ.ਐੱਸ.ਐਫ. ਦੀ ਬਟਾਲੀਅਨ 121 ਵਲੋਂ ਬੀ.ਐੱਸ.ਐਫ. ਦੀ ਪੋਸਟ ਬੀ.ਓ.ਪੀ. ਬਮਿਆਲ ਵਿਖੇ ਇਕ ਖੇਡ ...

ਪੂਰੀ ਖ਼ਬਰ »

ਕਾਂਗਰਸੀ ਆਗੂ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

ਪਠਾਨਕੋਟ, 12 ਅਕਤੂਬਰ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸੀਨੀਅਰ ਕਾਂਗਰਸੀ ਆਗੂ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਵਲੋਂ ਅੱਜ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਨਾਲ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੇ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਕੀਤੀ ਖੜ੍ਹੀ

ਪਠਾਨਕੋਟ, 12 ਅਕਤੂਬਰ (ਚੌਹਾਨ)-ਪੰਜਾਬ ਵਿਚ ਲੱਗ ਰਹੇ ਅਣ-ਐਲਾਨੇ ਕੱਟਾਂ ਨੇ ਕੰਢੀ ਏਰੀਏ 'ਚ ਆਮ ਲੋਕਾਂ ਦੀ ਜ਼ਿੰਦਗੀ 'ਚ ਉਥਲ ਪੁਥਲ ਮਚਾ ਦਿੱਤੀ ਹੈ | ਛੋਟੇ ਕਾਰੋਬਾਰੀਆਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ | ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਛੋਟੇ ਦੁਕਾਨਦਾਰਾਂ ਨੰੂ ...

ਪੂਰੀ ਖ਼ਬਰ »

ਮਹਿਲਾ ਗ੍ਰਾਮ ਸੰਗਠਨ ਵਲੋਂ ਬਲਾਕ ਪੱਧਰੀ ਆਜ਼ਾਦੀ ਦਾ ਅੰਮਿ੍ਤਾ ਮਹਾਂਉਤਸਵ ਮਨਾਇਆ

ਨਿੱਕੇ ਘੁੰਮਣ, 12 ਅਕਤੂਬਰ (ਸਤਬੀਰ ਸਿੰਘ ਘੁੰਮਣ)-ਬਲਾਕ ਧਾਰੀਵਾਲ ਅੰਦਰ ਚੱਲ ਰਹੇ ਮਹਿਲਾ ਗ੍ਰਾਮ ਸੰਗਠਨ ਸੈਲਫ ਹੈਲਪ ਗਰੱੁਪ ਵਲੋਂ ਕਸਬਾ ਨਿੱਕੇ ਘੁੰਮਣ ਵਿਖੇ ਆਜ਼ਾਦੀ ਦਾ ਅੰ੍ਰਮਿਤਾ ਮਹਾਂਉਤਸਵ ਬਲਾਕ ਪ੍ਰੋਗਰਾਮ ਮੈਨੇਜਰ ਕੁਲਬੀਰ ਸਿੰਘ ਅਤੇ ਪ੍ਰਧਾਨ ਚਰਨਜੀਤ ...

ਪੂਰੀ ਖ਼ਬਰ »

'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਵਲੋਂ 40 ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਡੇਰਾ ਬਾਬਾ ਨਾਨਕ, 12 ਅਕਤੂਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਰਹਿਨੁਮਾਈ 'ਚ ਦਰਬਾਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਪਠਾਨਕੋਟ, 12 ਅਕਤੂਬਰ (ਸੰਧੂ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ:) ਬਲਦੇਵ ਰਾਜ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਆਪਣੇ ਦੌਰੇ ਦੌਰਾਨ ਉਨ੍ਹਾਂ ਵਲੋਂ ਸਕੂਲਾਂ ਵਿਚ ਨੈਸ਼ਨਲ ਅਚੀਵਮੈਂਟ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰ ਪਾਲ ਦੀ ਰਹਿਨੁਮਾਈ ਹੇਠ ਹਲਕੇ ਦਾ ਕੀਤਾ ਜਾ ਰਿਹਾ ਸਰਬਪੱਖੀ ਵਿਕਾਸ-ਸੰਜੀਵ ਰੋਡਾ

ਘਰੋਟਾ, 12 ਅਕਤੂਬਰ (ਸੰਜੀਵ ਗੁਪਤਾ)-ਵਿਧਾਇਕ ਜੋਗਿੰਦਰਪਾਲ ਦੀ ਰਹਿਨੁਮਾਈ ਹੇਠ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਆਗੂ ਸੰਜੀਵ ਕੁਮਾਰ ਰੋਡਾ ਨੇ ਕੀਤਾ | ਯੂਥ ਆਗੂ ਸੰਜੀਵ ਕੁਮਾਰ ਰੋਡਾ ਨੇ ਕਿਹਾ ਕਿ ਲੰਬੇ ਸਮੇਂ ...

ਪੂਰੀ ਖ਼ਬਰ »

ਇੰਸਪੈਕਟਰ ਤਰਜਿੰਦਰ ਸਿੰਘ ਬਾਜਵਾ ਥਾਣਾ ਧਾਰਕਲਾਂ ਦੇ ਥਾਣਾ ਮੁਖੀ ਨਿਯੁਕਤ

ਧਾਰਕਲਾਂ, 12 ਅਕਤੂਬਰ (ਨਰੇਸ਼ ਪਠਾਨੀਆ)-ਐਸ.ਐਸ.ਪੀ. ਜ਼ਿਲ੍ਹਾ ਪਠਾਨਕੋਟ ਸੁਰਿੰਦਰ ਲਾਂਬਾ ਨੇ ਆਦੇਸ਼ ਜਾਰੀ ਕਰਦੇ ਹੋਏ ਇੰਸਪੈਕਟਰ ਤਰਜਿੰਦਰ ਸਿੰਘ ਬਾਜਵਾ ਨੰੂ ਥਾਣਾ ਧਾਰਕਲਾਂ ਦਾ ਨਵਾਂ ਥਾਣਾ ਮੁਖੀ ਨਿਯੁਕਤ ਕੀਤਾ ਹੈ | ਇੰਸਪੈਕਟਰ ਤਰਜਿੰਦਰ ਸਿੰਘ ਬਾਜਵਾ ਇਸ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX