ਭਰਤਗੜ੍ਹ, 12 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਤੇ ਸੰਬੰਧਤ ਵਿਭਾਗ ਵਲੋਂ ਪੰਜਾਬ 'ਚ ਹੋਰਨਾਂ ਰਾਜਾਂ ਤੋਂ ਆਉਣ ਵਾਲੇ ਝੋਨੇ ਦੀ ਖ਼ਰੀਦ ਰੋਕਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੇ ਜ਼ਿਲ੍ਹੇ ਦੇ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਅਨੁਸਾਰ ਭਰਤਗੜ੍ਹ ਪੁਲਿਸ ਨੇ ਸਥਾਨਕ ਅਨਾਜ ਮੰਡੀ 'ਚ ਵਿਕਣ ਆਏ ਝੋਨੇ ਦੀਆਂ 3 ਟਰੈਕਟਰ-ਟਰਾਲੀਆਂ ਨੂੰ ਜ਼ਬਤ ਕਰ ਲਿਆ ਹੈ | ਅਨੰਦਪੁਰ ਸਾਹਿਬ ਦੇ ਉਪ ਪੁਲਿਸ ਕਪਤਾਨ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਇੰਚਾਰਜ ਬਲਬੀਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਪੰਜੇਹਰਾ-ਭਰਤਗੜ੍ਹ ਮਾਰਗ 'ਤੇ ਨਾਕੇਬੰਦੀ ਕੀਤੀ ਹੋਈ ਸੀ, ਇਸੇ ਦੌਰਾਨ ਮਾਰਕੀਟ ਕਮੇਟੀ ਰੂਪਨਗਰ ਦੇ ਸਕੱਤਰ ਅਰਚਨਾ ਬਾਂਸਲ ਨੇ ਚੌਕੀ ਇਤਲਾਹ ਦਿੱਤੀ ਕਿ ਮੰਡੀ 'ਚ ਆੜ੍ਹਤ ਦੀ ਦੁਕਾਨ 'ਤੇ ਹਿਮਾਚਲ ਪ੍ਰਦੇਸ਼ ਨਾਲ ਸੰਬੰਧਤ ਟਰੈਕਟਰ-ਟਰਾਲੀਆਂ 'ਚ ਝੋਨਾ ਹਿਮਾਚਲ ਤੋਂ ਵਿਕਣ ਲਈ ਆਇਆ ਹੋਇਆ ਹੈ | ਸਥਾਨਕ ਪੁਲਿਸ ਨੇ ਉਕਤ ਟਰੈਕਟਰ-ਟਰਾਲੀਆਂ ਪੁਲਿਸ ਚੌਕੀ ਲਿਆ ਕੇ ਜਾਂਚ-ਪੜਤਾਲ ਕੀਤੀ ਤਾਂ ਪੁਸ਼ਟੀ ਹੋਈ ਕਿ ਚਾਲਕਾਂ ਸਮੇਤ ਟਰੈਕਟਰ-ਟਰਾਲੀਆਂ 'ਤੇ ਝੋਨਾ ਹਿਮਾਚਲ ਪ੍ਰਦੇਸ਼ ਤੋਂ ਆਇਆ ਹੈ | ਇਨ੍ਹਾਂ ਦੱਸਿਆ ਕਿ ਉਕਤ ਸੰਬੰਧੀ ਪੂਰੀ ਜਾਂਚ-ਪੜਤਾਲ ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਪੋਹਾਲ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਫ਼ਸਰ ਸਤਵੀਰ ਸਿੰਘ ਮਾਵੀ, ਮੰਡੀ ਸੁਪਰਵਾਈਜ਼ਰ ਦੀਪ ਲਾਲ ਨੇ ਮੌਕੇ 'ਤੇ ਆ ਕੇ ਕੀਤੀ ਹੈ | ਇੰ. ਬਲਬੀਰ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਤੋਂ ਆਏ 3 ਵਾਹਨ ਚਾਲਕਾਂ ਵਿਰੁੱਧ ਲੋੜੀਂਦੀਆਂ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਟਰੈਕਟਰ-ਟਰਾਲੀਆਂ ਸਮੇਤ ਝੋਨੇ ਨੂੰ ਕਬਜ਼ੇ 'ਚ ਲੈ ਲਿਆ ਹੈ |
ਝੋਨੇ ਦੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀਆਂ 'ਚ ਉੱਡਣ ਦਸਤੇ ਕਾਇਮਰੂਪਨਗਰ, (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਝੋਨੇ 'ਤੇ ਨਿਗਾਹ ਰੱਖਣ ਲਈ ਮਾਰਕੀਟ ਕਮੇਟੀ ਪੱਧਰ 'ਤੇ ਉੱਡਣ ਦਸਤੇ ਕਾਇਮ ਕੀਤੇ ਹਨ ਜਿਸ ਤਹਿਤ ਹਿਮਾਚਲ ਪ੍ਰਦੇਸ਼ ਤੋਂ ਝੋਨਾ ਲਿਆ ਰਹੀਆਂ ਤਿੰਨ ਟਰਾਲੀਆਂ ਜ਼ਬਤ ਕੀਤੀਆਂ ਗਈਆਂ ਹਨ | ਇਸ ਬਾਰੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਝੋਨੇ 'ਤੇ ਨਿਗਰਾਨੀ ਰੱਖਣ ਲਈ ਰੂਪਨਗਰ ਜ਼ਿਲ੍ਹੇ 'ਚ 5 ਟੀਮਾਂ ਅੰਤਰਰਾਜੀ ਨਾਕਿਆਂ 'ਤੇ ਅਤੇ 5 ਉੱਡਣ ਦਸਤੇ ਜ਼ਿਲ੍ਹੇ ਦੇ ਅੰਦਰ ਤਾਇਨਾਤ ਕੀਤੇ ਗਏ ਹਨ | ਜਿਨ੍ਹਾਂ ਵਲੋਂ ਰੋਜ਼ ਇਹ ਯਕੀਨੀ ਕੀਤਾ ਜਾਂਦਾ ਹੈ ਕਿ ਕੋਈ ਵੀ ਬਾਹਰਲੇ ਸੂਬੇ ਤੋਂ ਝੋਨਾ ਜ਼ਿਲ੍ਹੇ ਅੰਦਰ ਨਾ ਲਿਆਵੇ ਜਿਸ ਸਬੰਧੀ ਇਨ੍ਹਾਂ ਟੀਮਾਂ ਵਲੋਂ ਇਕ ਜਾਂਚ ਰਿਪੋਰਟ ਰੋਜ਼ਾਨਾ ਪੇਸ਼ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਜੇ ਕੋਈ ਆੜ੍ਹਤੀ ਜਾ ਸ਼ੈਲਰ ਮਾਲਕ ਪੰਜਾਬ ਤੋਂ ਬਾਹਰੋਂ ਆਏ ਝੋਨੇ ਦੀ ਖ਼ਰੀਦ ਦੇ ਗੈਰ ਕਾਨੂੰਨੀ ਕਾਰੋਬਾਰ 'ਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਮੋਰਿੰਡਾ, 12 ਅਕਤੂਬਰ (ਕੰਗ)-ਅੱਜ ਸ਼ਾਮੀ ਮੋਰਿੰਡਾ ਵਿਖੇ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਬੱਸਾਂ 'ਚ ਭਰ ਕੇ ਜਿਨ੍ਹਾਂ ਦੀ ਗਿਣਤੀ ਲਗਪਗ 4-5 ਹਜ਼ਾਰ ਹੋਵੇਗੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨਾਂਅ 'ਤੇ ਰਾਮਬਾਗ ਰੋਡ ਰਾਹੀਂ ਸ਼ਹਿਰ 'ਚ ਦਾਖਲ ਹੋਏ ਅਤੇ ਮੁੱਖ ਮੰਤਰੀ ...
ਘਨੌਲੀ, 12 ਅਕਤੂਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ ਵਿਦਿਆਰਥੀ ਅਜੀਤ ਕੁਮਾਰ ਦੀ ਸੈਸ਼ਨ 2021-22 ਲਈ ਨਵੋਦਿਆ ਵਿਦਿਆਲਿਆ ਸੰਧੂਆਂ ਲਈ ਚੋਣ ਹੋਣ 'ਤੇ ਸਕੂਲ ਸਟਾਫ਼ ਦੁਆਰਾ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ...
ਨੰਗਲ, 12 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤਾ ਪ੍ਰੋਗਰਾਮ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੇਪੋ) ਤੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਆਜ਼ਾਦੀ ਦਾ ਅੰਮਿ੍ਤ ਮਹਾ ਉਤਸਵ ਨੂੰ ਸਮਰਪਿਤ 31 ਅਕਤੂਬਰ ਤੱਕ ਸ਼ੁਰੂ ਕੀਤੀ ...
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ 'ਚ ਡੇਂਗੂ ਦੇ ਕੇਸ ਲਗਾਤਾਰ ਵਧ ਰਹੇ ਹਨ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ 'ਚ ਡੇਂਗੂ ਦੇ 133 ਕੇਸ ਸਾਹਮਣੇ ਆਏ ਹਨ | ਡੇਂਗੂ ਦੀ ਰੋਕਥਾਮ ਲਈ ਸਿਹਤ ਮਹਿਕਮੇ ਦੇ ...
ਨੂਰਪੁਰ ਬੇਦੀ, 12 ਅਕਤੂਬਰ (ਢੀਂਡਸਾ, ਚੌਧਰੀ, ਝਾਂਡੀਆਂ)-ਜੰਮੂ ਕਸ਼ਮੀਰ ਦੇ ਪੁਣਛ ਦੇ ਸੂਰਨਕੋਟ ਖੇਤਰ 'ਚ ਸ਼ਹੀਦ ਹੋਏ ਜਵਾਨ ਗੱਜਣ ਸਿੰਘ ਦੀ ਸ਼ਹੀਦੀ ਨੂੰ ਲੈ ਕੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਸਾ. ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਪੁੱਜੇ | ਇਸ ਮੌਕੇ ਉਨ੍ਹਾਂ ...
ਘਨੌਲੀ, 12 ਅਕਤੂਬਰ (ਜਸਵੀਰ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖ਼ੀਰੀ ਵਿਖੇ ਘਟਨਾ ਦੌਰਾਨ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਸਮਿ੍ਤੀ ਦਿਵਸ ਮਨਾਇਆ ਗਿਆ | ਇਸ ...
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਵਿਖੇ 'ਟੋਕੀਓ ਉਲੰਪਿਕ' ਵਿਸ਼ੇ 'ਤੇ ਅੰਤਰ ਹਾਊਸ 'ਬੋਰਡ ਪ੍ਰਦਰਸ਼ਨ' ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਤੇ ਜੋਸ਼ ਨਾਲ ਆਪਣੇ-ਆਪਣੇ ...
ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਹਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ | ਸਿਹਤ ਵਿਭਾਗ ਵਲੋਂ ਸਕੂਲਾਂ 'ਚ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਹੀ ਵਿਦਿਆਰਥੀਆਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ...
ਮੋਰਿੰਡਾ, 12 ਅਕਤੂਬਰ (ਪਿ੍ਤਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਮੰਡਲ ਮੋਰਿੰਡਾ ਦੀਆਂ ਸਾਰੀਆਂ ਅਹੁਦੇਦਾਰੀਆਂ ਭੰਗ ਕਰਨ ਦਾ ਕੀਤਾ ਐਲਾਨ | ਇਸ ਸਬੰਧੀ ਭਾਜਪਾ ਮੰਡਲ ਮੋਰਿੰਡਾ ਦੇ ਪ੍ਰਧਾਨ ਜਤਿੰਦਰ ਗੁੰਬਰ ਨੇ ਦੱਸਿਆ ਕਿ ਭਾਜਪਾ ਮੰਡਲ ਮੋਰਿੰਡਾ ਦੇ ਸਾਰੇ ਅਹੁਦੇ ਕੁੱਝ ...
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਂਝਾ ਕਿਸਾਨ ਮੋਰਚਾ ਵਲੋਂ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨ ਭਰਾਵਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਸੱਦੇ 'ਤੇ ਸਵਰਾਜ ਮਾਜਦਾ ਕੰਟਰੈਕਟ ਡਰਾਈਵਰ ਵਰਕਰਜ਼ ਯੂਨੀਅਨ ਵਲੋਂ ਦੋ ਮਿੰਟ ਦਾ ਮੋਨ ਧਾਰ ਕੇ ਲਖੀਮਪੁਰ ਖੀਰੀ ...
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਰੋਪੜ 'ਚ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਰਧਾਂਜਲੀ ਸਭਾ ਕਰਨ ਤੋਂ ਬਾਅਦ ਸ਼ਹਿਰ 'ਚ ਮਾਰਚ ਕੀਤਾ ਗਿਆ | ਇਸ ਮੌਕੇ ਪੀ. ...
ਢੇਰ, 12 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਪਿੰਡ ਢੇਰ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸ਼ਹੀਦ ਕਿਸਾਨ ਦਿਵਸ ਮਨਾਇਆ | ਇਸ ਮੌਕੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਸਮੇਤ ਹੋਰ ਦੇਸ਼ ...
ਨੂਰਪੁਰ ਬੇਦੀ, 12 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨਵੋਦਿਆ ਪ੍ਰੀਖਿਆ ਪਾਸ ਕਰਕੇ ਮਨੀਸ਼ ਕੁਮਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਬਿਆਣਾ ਕਲਾਂ ਨਵੋਦਿਆ ਸਕੂਲ ਲਈ ਚੁਣਿਆ ਗਿਆ | ਅੰਬੇਡਕਰ ਐਜੂਕੇਸ਼ਨ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਨੂਰਪੁਰ ਬੇਦੀ ਵਲੋਂ ...
ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਧਿਆਪਕਾਂ ਦੇ ਤਬਾਦਲੇ ਉਨ੍ਹਾਂ ਦੇ ਘਰਾਂ ਕੋਲ ਕਰਨ ਦੇ ਬਿਆਨ ਤੇ ਆਨਲਾਈਨ ਬਦਲੀ ਨੀਤੀ ਨੂੰ ਖ਼ਤਮ ਕਰਨ ਦੀਆਂ ...
ਘਨੌਲੀ, 12 ਅਕਤੂਬਰ (ਜਸਵੀਰ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਰਤੀ ਕਿਸਾਨ ਮੋਰਚਾ ਵਲੋਂ ਘਨੌਲਾ, ਸੈਣੀਮਾਜਰਾ ਢੱਕੀ, ਸੈਣੀਮਾਜਰਾ ਜੱਟ ਪੱਤੀ, ਬਿੱਕੋਂ, ਲੋਹਗੜ੍ਹ ਫਿੱਡੇ ਤੇ ਹੋਰ ਵੱਖ- ਵੱਖ ਪਿੰਡਾਂ 'ਚ ਸਮਿ੍ਤੀ ਦਿਵਸ ਨੂੰ ਮਨਾਉਂਦਿਆਂ ਸੁਖਮਨੀ ...
ਨੂਰਪੁਰ ਬੇਦੀ, 12 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕੋ ਐਜੂਕੇਸ਼ਨਲ ਕਾਲਜ ਟਿੱਬਾ ਨੰਗਲ ਐਮ. ਕਾਮ ਦਾ ...
ਨੂਰਪੁਰ ਬੇਦੀ, 12 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕੋ ਐਜੂਕੇਸ਼ਨਲ ਕਾਲਜ ਟਿੱਬਾ ਨੰਗਲ ਐਮ. ਕਾਮ ਦਾ ...
ਪੁਰਖਾਲੀ, 12 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਵਿਖੇ ਸੈੱਲਫ਼ ਹੈਲਪ ਗਰੁੱਪਾਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਐਨ. ਆਰ. ਐੱਲ. ਐੱਮ. ਦੇ ਕੋਆਰਡੀਨੇਟਰ ਕਲੱਸਟਰ ਨਿਸ਼ਾਂਤ ਤੇ ਐੱਮ. ਆਈ. ਐੱਸ ਮੰਨਾ ਦੀ ਪ੍ਰਧਾਨਗੀ ਹੇਠ ਸੈੱਲਫ਼ ਹੈਲਪ ਗਰੁੱਪਾਂ ਨੂੰ ...
ਮੋਰਿੰਡਾ, 12 ਅਕਤੂਬਰ (ਕੰਗ)-ਰੂਰਲ ਹੈਲਥ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਰਜਿ. ਵਲੋਂ ਇਕੱਤਰਤਾ ਕੀਤੀ, ਜਿਸ 'ਚ 13 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਸੰਬੰਧੀ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ...
ਬੇਲਾ, 12 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ ਤੇ ਜੇਤੂ ...
ਮੋਰਿੰਡਾ, 12 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਖੇ ਜ਼ਮੀਨੀ ਮੰਗਾਂ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਰੋਸ ਮਾਰਚ ਕੱਢਿਆ ਗਿਆ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ | ਇਸ ਸੰਬੰਧੀ ਕਮੇਟੀ ਦੇ ਜ਼ੋਨਲ ...
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਅਧਿਆਪਕ ਗੱਠਜੋੜ ਦੇ ਸੱਦੇ 'ਤੇ ਐੱਸ. ਡੀ. ਐੱਮ. ਰੂਪਨਗਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ | ਮੰਗ-ਪੱਤਰ 'ਚ 24 ਕੈਟਾਗਰੀਆਂ ਦੇ ਨਾਲ ਕੀਤੇ ਗਏ ਛੇਵੇਂ ਤਨਖ਼ਾਹ ਕਮਿਸ਼ਨ ਦੇ ਧੱਕੇ ਦੇ ...
ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੂਵਾਲ)-ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਤੇ ਜੰਮੂ ਕਸ਼ਮੀਰ 'ਚ ਹੋਏ ਕਤਲੇਆਮ ਦੇ ਰੋਸ ਵਿਚ ਆਮ ਆਦਮੀ ਪਾਰਟੀ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ ਜੋ ਕਿ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਭਗਤ ਰਵੀਦਾਸ ਚੌਕ ਵਿਖੇ ...
ਨੂਰਪੁਰ ਬੇਦੀ, 12 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਐੱਨ. ਐੱਨ. ਸੈਣੀ ਤੇ ਸੂਬਾ ਸਕੱਤਰ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਉਨ੍ਹਾਂ ਦੇ ...
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਹੜਤਾਲ ਦੇ ਦੂਜੇ ਦਿਨ ਵੀ ਡੀ. ਸੀ. ਦਫ਼ਤਰ ਰੂਪਨਗਰ/ਸਬ-ਡਵੀਜਨ ਦਫ਼ਤਰਾਂ/ਤਹਿਸੀਲ ਦਫ਼ਤਰਾਂ ਤੇ ਸਬ ਤਹਿਸੀਲਾਂ ਦੇ ਸਮੂਹ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕਰ ਕੇ ਦਫ਼ਤਰੀ ਕੰਮਕਾਜ ਠੱਪ ਰੱਖਿਆ ਗਿਆ | ਜ਼ਿਲ੍ਹਾ ...
ਨੂਰਪੁਰ ਬੇਦੀ, 12 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਪਿੰਡ ਆਜਮਪੁਰ ਬਾਈਪਾਸ ਲਾਗੇ ਇਕ ਆਵਾਰਾ ਗਊ ਦੇ ਟਕਰਾਉਣ ਨਾਲ ਗੰਭੀਰ ਰੂਪ 'ਚ ਜ਼ਖ਼ਮੀ ਹੋਏ 10ਵੀ 'ਚ ਪੜ੍ਹਦੇ ਮੋਟਰਸਾਈਕਲ ਸਵਾਰ 15 ਸਾਲਾ ਨੌਜਵਾਨ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ...
ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਦੇ ਡਿਪਟੀ ਮੁੱਖ ਇੰਜੀਨੀਅਰ ਸੁਰਿੰਦਰ ਕੁਮਾਰ ਬੈਂਸ ਨੇ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿ ਕੁੱਝ ਦਿਨ ਪਹਿਲਾਂ ਨੰਗਲ ਹੈੱਡ ਵਰਕਸ ਲਾਗੇ ਗੇਟ ਨੰਬਰ 6 ਦੇ ਫਸ ਜਾਣ ...
ਕਾਹਨਪੁਰ ਖੂਹੀ, 12 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬੀਤੀ ਰਾਤ ਕਰੀਬ 8 ਵਜੇ ਕਾਹਨਪੁਰ ਖੂਹੀ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਨਲਹੋਟੀ ਟੀ ਪੁਆਇੰਟ ਦੇ ਨਜ਼ਦੀਕ ਇਕ ਕੈਂਟਰ ਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਚਾਲਕ ਜ਼ਖ਼ਮੀ ਹੋਣ ਦਾ ...
ਨੂਰਪੁਰ ਬੇਦੀ, 12 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁਣਛ ਇਲਾਕੇ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਾ ਦੇ 5 ਜਵਾਨਾਂ ਜਿਨ੍ਹਾਂ 'ਚ ਇਕ ਬਲਾਕ ਦੇ ਪਿੰਡ ਪਚਰੰਡਾ ਦਾ ਸੈਨਿਕ ਗੱਜਣ ਸਿੰਘ ਵੀ ਸ਼ਾਮਿਲ ਸੀ, ਨੂੰ ...
ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐਸ. ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਮੰਦਰਾਂ 'ਚ ਲੰਗਰ ਨਾ ਚਲਾਉਣ ਤੇ ਰਿਹਾਇਸ਼ ਲਈ ਧਰਮਸ਼ਾਲਾ ਲਈ ਨਾ ਖੋਲ੍ਹਣ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਚੱਲ ਰਹੇ ਮਾਤਾ ਨੈਣਾਂ ਦੇਵੀ ਦੇ ਸਰਦ ਰੁੱਤ ਨਵਰਾਤਰੇ ਮੇਲੇ ...
ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਚਰਚਾ 'ਚ ਆਏ ਪਿੰਡ ਮਕੜੋਨਾ ਕਲਾਂ ਜੋ ਕਿ ਸ੍ਰੀ ਚੰਨੀ ਦਾ ਨਾਨਕਾ ਪਿੰਡ ਹੈ, ਦੇ ਵਾਸੀਆਂ ਨੂੰ ਹੁਣ ਆਸ ਜਾਗੀ ਹੈ ਕਿ ਜੋ 35 ...
ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਚਰਚਾ 'ਚ ਆਏ ਪਿੰਡ ਮਕੜੋਨਾ ਕਲਾਂ ਜੋ ਕਿ ਸ੍ਰੀ ਚੰਨੀ ਦਾ ਨਾਨਕਾ ਪਿੰਡ ਹੈ, ਦੇ ਵਾਸੀਆਂ ਨੂੰ ਹੁਣ ਆਸ ਜਾਗੀ ਹੈ ਕਿ ਜੋ 35 ...
ਮੋਰਿੰਡਾ, 12 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚਲੇ ਨਰਸਿੰਗ/ ਚੌਥਾ ਦਰਜਾ/ ਪੈਰਾ ਮੈਡੀਕਲ (ਕਰੋਨਾ ਯੋਧੇ) ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਵਿਚ ਵਾਧਾ ਕਰਾਉਣ, ਵਿਸ਼ੇਸ਼ ਦਰਜੇ 'ਚ ਰੇਗੂਲਰਾਈਜ ਕਰਾਉਣ ਤੇ ਠੇਕੇਦਾਰੀ ...
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਟ੍ਰੈਫ਼ਿਕ ਪੁਲਿਸ ਵਲੋਂ ਸੰਯੁਕਤ ਰੂਪ 'ਚ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਪੰਜ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਤੇ ...
ਸੁਖਸਾਲ, 12 ਅਕਤੂਬਰ (ਧਰਮ ਪਾਲ)-ਬੀ. ਪੀ. ਈ. ਓ. ਨੰਗਲ ਸੁਦੇਸ਼ ਕੁਮਾਰੀ ਨੇ ਪੜ੍ਹੋ ਪੰਜਾਬ ਦੀ ਟੀਮ ਨਾਲ ਖੇਤਰ ਦੇ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਕਲੱਸਟਰ ਸੰਗਤਪੁਰ ਤੇ ਬਿਭੋਰ ਸਾਹਿਬ ਦੇ ਸਮੁੱਚੇ ਸਕੂਲਾਂ ਦਾ ਦੌਰਾ ਕੀਤਾ ਗਿਆ | ...
ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਕਰਨੈਲ ਸਿੰਘ)-ਡਾ. ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਡੇਗੂ ਦੇ ਲਾਰਵੇ ਦੀ ਚੈਕਿੰਗ ਲਈ ਘਰ-ਘਰ ਜਾ ਕੇ ਲੋਕਾਂ ਨੂੰ ਇਸ ਤੋਂ ਬਚਾਅ ਦਾ ਲਈ ਕੀਤੇ ...
ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਡੇਂਗੂ ਸਮੇਤ ਖੜ੍ਹੇ ਪਾਣੀ ਕਾਰਨ ਫੈਲਣ ਵਾਲੀਆਂ ਹੋਰਨਾਂ ਬਿਮਾਰੀਆਂ ਦੇ ਪਸਾਰ ਨੂੰ ਰੋਕਣ ਲਈ ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ 'ਚ ਪੂਰੇ ਜ਼ੋਰ-ਸ਼ੋਰ ਨਾਲ ਫੌਗਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ | ਇਸ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਨੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਤੇ ਕਰਨੈਲ ਸਿੰਘ ਪੀਰਮੁਹੰਮਦ ਦੀ ਹਾਜ਼ਰੀ 'ਚ ਯੂਥ ਆਗੂ ਜਗਤਾਰ ਸਿੰਘ ਤਾਰਾ ਤਲਵੰਡੀ ਨੂੰ ਮਾਲਵਾ ਜ਼ੋਨ-1 ਦਾ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਸ੍ਰੀਮਤੀ ਸੈਫਾਲੀ ਸਰਨ ਵਲੋਂ ਪੰਜਾਬ, ਗੋਆ, ਮਣੀਪੁਰ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ ਮੀਡੀਆ ਨਾਲ ਸਬੰਧਤ ਮਾਮਲਿਆਂ ਬਾਰੇ ਆਨਲਾਈਨ ...
ਮਾਜਰੀ, 12 ਅਕਤੂਬਰ (ਧੀਮਾਨ)-ਕੁਰਾਲੀ ਸਿਸਵਾਂ ਮਾਰਗ ਪਿੰਡ ਚੰਦਪੁਰ ਨੇੜੇ ਪੈਟਰੋਲ ਪੰਪ 'ਤੇ ਖੜ੍ਹਾ ਟਾਟਾ ਐਲ. ਪੀ. ਟੀ. 3118 ਬਾਰਾ ਚੱਕੀ ਨੰ. ਪੀ. ਬੀ. 30 ਐਲ. 8588 ਟਰੱਕ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ...
ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਤੌਰ ਵਾਧੂ ਵਿਸ਼ਾ ਬਾਇਓਲੋਜੀ ਦੀ ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ 'ਤੇ ਪ੍ਰੀਖਿਆ ਫ਼ੀਸ ਭਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ | ਬੋਰਡ ਦੇ ...
ਐੱਸ. ਏ. ਐੱਸ. ਨਗਰ, 12 ਅਕਤੂਬਰ (ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਕਿਸਾਨ ਸ਼ਹੀਦੀ ਦਿਵਸ ਮੌਕੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕ ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਲਈ ਮੌਨ ਧਾਰਿਆ ਗਿਆ | ਯੂਨੀਅਨ ਦੇ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਤੇ ਯੂ. ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜੰਮੂ ਕਸ਼ਮੀਰ ਦੇ ਪੁਣਛ ਵਿਖੇ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਇਕ ਜੇ. ਸੀ. ਓ. ਸਮੇਤ ਪੰਜ ...
ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਆਦਮੀ ਨੂੰ ਜਿਥੇ ਦੋ ਵਕਤ ਦੀ ਰੋਟੀ ਦੇ ਲਾਲੇ ਪਏ ਹੋਏ ...
ਡੇਰਾਬੱਸੀ, 12 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਹੈ | ਇਸ ਸਬੰਧੀ ਡਾ. ਸੰਗੀਤਾ ਜੈਨ ਨੇ ਕਿਹਾ ਕਿ ਬਲਾਕ ...
ਮਾਜਰੀ, 12 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀਆਂ ਯੂਨਿਟਾਂ ਮੁਆਫ਼ ਕਰਨ ਦੇ ਦਾਅਵੇ ਤਾਂ ਵੋਟਾਂ ਵਟੋਰਨ ਲਈ ਜ਼ਰੂਰ ਕੀਤੇ ਜਾ ਰਹੇ ਹਨ ਤੇ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਵਲੋਂ ਗਰੀਬ ਵਰਗ ...
ਚੰਡੀਗੜ੍ਹ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਸੂਬੇੇ 'ਚ ਅੰਤੋਂਦੇਯ ਦਰਸ਼ਨ ਦੇ ਅਨੁਰੂਪ ਲਾਇਨ ਵਿਚ ਆਖਰੀ ਖੜੇ੍ਹ ਵਿਅਕਤੀ ਨੂੰ ਉਸ ਦੇ ਘਰਾਂ 'ਤੇ ਸਰਕਾਰੀ ਸੇਵਾਵਾਂ ਤੇ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਲਈ ਦਿ੍ੜ ਸੰਕਲਪ ਹੈ | ਮੁੱਖ ਮੰਤਰੀ ਸ੍ਰੀ ...
ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਕਿਸੇ ਵੀ ਸਥਿਤੀ 'ਚ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਖ਼ਾਤਮੇ ਲਈ ਚੱਲ ਰਹੀ ਲੜਾਈ 'ਚ ਕੋਈ ਢਿੱਲ ਨਾ ਵਰਤੀ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਸਿਹਤ ਵਿਭਾਗ, ਨਗਰ ਨਿਗਮ ...
ਖਰੜ, 12 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਭ ਤੋਂ ਪਹਿਲਾਂ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ...
ਲਾਲੜੂ, 12 ਅਕਤੂਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੱਪਰ ਟੋਲ ਪਲਾਜ਼ਾ ਵਿਖੇ ਲਖੀਮਪੁਰ ਖੀਰੀ ਸਮੇਤ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ਼ਹੀਦਾਂ ਨੂੰ ਯਾਦ ...
ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ 1920 ਵਲੋਂ ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਲਖੀਮਪੁਰ ਖੀਰੀ (ਯੂ. ਪੀ.) ਵਿਖੇ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਯਾਦ 'ਚ ਸਮਾਗਮ ...
ਨੰਗਲ, 12 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਤੇ ਇਸ ਦੇ ਆਸੇ-ਪਾਸੇ ਦੇ ਟਰੱਕ ਚਾਲਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮੰਗ ਕੀਤੀ ਹੈ ਕਿ ਡਰਾਈਵਿੰਗ ਲਾਇਸੰਸ ਪ੍ਰਕਿਰਿਆ ਸੋਖੀ ਕੀਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX