ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਰੇਲਵੇ ਲਾਈਨ ਦੇ ਪਾਰ ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ¢ ਕੇਂਦਰ ਸਰਕਾਰ ਦੀ ਅਮਰੂਤ ਯੋਜਨਾ ਅਧੀਨ ਇਸ ਇਲਾਕੇ ਵਿਚ ਸੀਵਰੇਜ ਪੈ ਰਿਹਾ ਹੈ, ਪਰ ਸੀਵਰੇਜ ਬੋਰਡ ਦੀ ਲਾਪਰਵਾਹੀ ਕਾਰਨ ਉਹ ਅਜੇ ਵੀ ਵਿਚਕਾਰ ਹੀ ਲਟਕ ਰਿਹਾ ਹੈ ਤੇ ਮੁੱਖ ਸੜਕ ਪੁੱਟੀ ਹੋਈ ਹੈ | ਜਿਸ ਤੋਂ ਪ੍ਰੇਸ਼ਾਨ ਰੇਲਵੇ ਲਾਈਨ ਦੇ ਪਾਰ ਦੇ ਲੋਕਾਂ ਨੇ ਗ਼ੁੱਸੇ ਵਿਚ ਆ ਕੇ ਲਲਹੇੜੀ ਰੋਡ ਦੇ ਮੁੱਖ ਮਾਰਗ ਦੇ ਨਿਰਮਾਣ ਕਾਰਜ ਨੂੰ ਰੋਕ ਦਿੱਤਾ ਅਤੇ ਰੇਲਵੇ ਓਵਰ ਬਿ੍ਜ ਨੂੰ ਜਾਮ ਕਰ ਦਿੱਤਾ¢ ਉਹ ਓਵਰ ਬਿ੍ਜ ਦੇ ਸਾਹਮਣੇ ਸੜਕ 'ਤੇ ਧਰਨੇ 'ਤੇ ਬੈਠ ਗਏ¢ ਇਸ ਕਾਰਨ ਓਵਰ ਬਿ੍ਜ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ¢ ਕਰੀਬ ਡੇਢ ਘੰਟੇ ਬਾਅਦ ਭਰੋਸਾ ਮਿਲਣ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ ਕਿ ਸੀਵਰੇਜ ਦਾ ਕੰਮ ਅਤੇ ਮੁੱਖ ਸੜਕ ਦਾ ਨਿਰਮਾਣ ਜਲਦੀ ਪੂਰਾ ਕੀਤਾ ਜਾਵੇਗਾ¢ ਸਰਕਾਰ ਤੇ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਲਦੀ ਹੀ ਕੰਮ ਸ਼ੁਰੂ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ¢ ਇਸ ਮੌਕੇ ਸੰਯੁਕਤ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸੁਖਵੰਤ ਸਿੰਘ ਟਿੱਲੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਸਿੰਘ ਉਚੇਚੇ ਤੌਰ 'ਤੇ ਪੁੱਜੇ |
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵਲ਼ੋਂ ਤਿੰਨ ਖੇਤੀ ਕਾਨੂੰਨ, ਬਿਜਲੀ ਬਿੱਲ 2020,ਚਾਰ ਲੇਬਰ ਕੋਡ ਬਿੱਲ ਵਾਪਸ ਕਰਵਾਉਣ ਲਈ ਖੰਨਾ ਲਲਹੇੜੀ ਚੌਕ ਪੁਲ ਥੱਲੇ ਲਗਾਇਆ Tਪੱਕਾ ਮੋਰਚਾ ਸੂਬਾ ਪ੍ਰਧਾਨ ਜਥੇਦਾਰ ਹਰਚੰਦ ਸਿੰਘ ਰਤਨਹੇੜੀ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਕਮੇਟੀ, ਖੰਨਾ ਦੇ ਵਲੋਂ ਅੱਜ ਦੁਸਹਿਰਾ ਮੇਲੇ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਇਆ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਹਿਰਾ ਕਮੇਟੀ ਦੇ ਚੇਅਰਮੈਨ ਵਿਕਾਸ ਮਹਿਤਾ ਅਤੇ ਦਸਹਿਰਾ ਕਮੇਟੀ ਦੇ ਪ੍ਰਧਾਨ ...
ਖੰਨਾ, 12 ਅਕਤੂਬਰ (ਮਨਜੀਤ ਧੀਮਾਨ)-2 ਵਿਅਕਤੀਆਂ ਵਲੋਂ ਬਜ਼ੁਰਗ ਪਤੀ, ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਖਿਲਾਫ ਥਾਣਾ ਸਿਟੀ ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ...
ਪਾਇਲ, 12 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਸਟੇਟ ਸਾਬਕਾ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਗੱਲਬਾਤ ਕਰਦਿਆਂ ਕਿਹਾ ਇਸ ਸਮੇਂ ਖੇਤੀ ਸੈਕਟਰ, ਘਰੇਲੂ ਸੈਕਟਰ ਵਿਚ ਬਿਜਲੀ ਸਪਲਾਈ ...
ਕੁਹਾੜਾ, 12 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋ ਲੋਕਾਂ ਜਾਗਰੂਕ ਕਰਨ ਲਈ ਵੱਖ-ਵੱਖ ਸਮੇਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ | ਜਿਸ ਤਹਿਤ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੀ ਅਗਵਾਈ ਹੇਠ ਸੀ. ਐੱਚ. ...
ਮਲੌਦ, 12 ਅਕਤੂਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਆਪਣੀ ਰਾਜਨੀਤਕ ਖੇਤਰ ਵਿਚ ਪਹੁੰਚ ਦਿਨੋ ਦਿਨ ਅੱਗੇ ਵਧਾਉਂਦਿਆਂ ਵੱਖਰੀ ਕਿਸਮ ਦੀ ਛਾਪ ਛੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢ ਆਪਣੀ ਵਿਲੱਖਣ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਦੇ ਖੇਡ ਵਿਭਾਗ ਵਲੋਂ ਕਾਲਜ ਦੇ ਗਰਾਉਂਡ ਵਿਚ ਮੇਜਰ ਧਿਆਨ ਚੰਦ ਦੀ ਯਾਦ ਵਿਚ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਖੇਡ ਵਿਭਾਗ ...
ਬੀਜਾ, 12 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਲਖੀਮਪੁਰ ਯੂ.ਪੀ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕੀਤਾ ਗਿਆ | ...
ਜੌੜੇਪੁਲ ਜਰਗ, 12 ਅਕਤੂਬਰ (ਪਾਲਾ ਰਾਜੇਵਾਲੀਆ)-ਜਰਗ ਵਿਖੇ ਨਿਊ ਜਰਗ ਮੰਡੇਰ ਸਹਿਕਾਰੀ ਸਭਾ ਲਿਮ. ਵਿਚ ਖੇਤੀਬਾੜੀ ਵਿਭਾਗ ਵਲੋਂ ਕੈਂਪ ਲਗਾਇਆ | ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੀ ਲੁਆਈ ਅਤੇ ਕਣਕ ਦੀ ਫ਼ਸਲ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ | ਖੇਤੀਬਾੜੀ ...
ਰਾੜਾ ਸਾਹਿਬ, 12 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਲੋਕ ਲਹਿਰ ਮਹੰਤ ਭਗਤ ਰਾਮ ਕੰਨਿਆ ਕਲੱਬ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਸ਼ਹੀਦ ਭਾਈ ਜੈ ਸਿੰਘ ਜੀ, ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਯਾਦ ਨੂੰ ਸਮਰਪਿਤ ...
ਮਲੌਦ, 12 ਅਕਤੂਬਰ (ਸਹਾਰਨ ਮਾਜਰਾ)-ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਵਿਚਾਰ ਸਾਂਝੇ ਕਰਦਿਆਂ ਸ਼ਹੀਦ ਲੱਖਾ ਸਿੰਘ ਸੀ. ਐੱਚ. ਸੀ. ਮਲੌਦ ਵਿਖੇ 2009 ਤੋਂ ਹੋਮਿਓਪੈਥਿਕ ਮੈਡੀਕਲ ਅਫ਼ਸਰ ਵਜੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਡਾ. ਰਮਿਤਾ ਮਹਾਜਨ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਿਰ ਵਿਚ ਪੰਡਿਤ ਦੇਸਰਾਜ ਸ਼ਾਸਤਰੀ ਨੇ ਦੱਸਿਆ ਕਿ ਨਰਾਤਿਆਂ ਦੇ ਦੌਰਾਨ ਸਾਰੇ ਦਿਨ ਇੱਕ ਇੱਕ ਕੰਨਿਆ ਦਾ ਪੂਜਨ ਹੁੰਦਾ ਹੈ, ਜਦੋਂ ਕਿ ਅਸ਼ਟਮੀ ਅਤੇ ਨੌਮੀ ਮੌਕੇ 9 ਕੰਨਿਆਂਵਾਂ ਦਾ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਆਲ ਇੰਡੀਆ ਬੀ.ਐੱਸ.ਐਨ.ਐੱਲ. ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਖੰਨਾ ਦੀ ਮੀਟਿੰਗ ਹੰਸ ਰਾਜ ਕੌਸ਼ਲ ਰਿਟਾਇਰਡ ਐੱਸ.ਡੀ.ਓ. ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਹੰਸ ਰਾਜ ਕੌਸ਼ਲ ਨੇ ਸੰਬੋਧਨ ਕਰਦਿਆਂ ...
ਜੌੜੇਪੁਲ ਜਰਗ, 12 ਅਕਤੂਬਰ (ਪਾਲਾ ਰਾਜੇਵਾਲੀਆ)-ਪਿੰਡ ਜਰਗੜੀ ਦੀ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਮਾ. ਕੇਵਲ ਸਿੰਘ ਜਰਗੜੀ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਸਭਾਵਾਂ ਨੂੰ 80 ਫੀਸਦੀ ਡੀ. ਏ. ਪੀ. ...
ਡੇਹਲੋਂ, 12 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਯੂ.ਪੀ. ਦੀ ਯੋਗੀ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਲਖੀਮਪੁਰ ਵਿਚ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਰਤੀ ਕਿਸਾਨਾਂ ਉੱਪਰ ਭਾਜਪਾ ਦੇ ਗੁੰਡਿਆਂ ਵਲੋਂ ਗੱਡੀ ਚੜਾ ਕੇ ਸ਼ਹੀਦ ਕੀਤੇ ਚਾਰ ਕਿਸਾਨਾਂ ਤੇ ਇਕ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਐੱਮ. ਬੀ. ਏ., ਬੀ. ਬੀ. ਏ. ਅਤੇ ਬੀ. ਕਾਮ (ਆਨਰਜ਼) ਦੂਜੇ ਭਾਗ ਦੇ ਨਤੀਜਿਆਂ 'ਚੋਂ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਜਣੇਪੇ ਲਈ ਆਈ ਇਕ ਪ੍ਰਵਾਸੀ ਮਹਿਲਾ ਵਲੋਂ ਹਸਪਤਾਲ ਪੁੱਜਣ ਦੇ ਬਾਵਜੂਦ ਸੜਕ ਤੇ ਬੱਚੇ ਨੂੰ ਜਨਮ ਦੇ ਦੇਣ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ | ਅੱਜ ਜਾਂਚ ਕਰਨ ਲਈ ਡਾ. ਓ.ਪੀ. ਗੋਜਰਾ ਡਾਇਰੈਕਟਰ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਇਕ ਸਥਾਨਕ ਹੈਲਥ ਕਲੱਬ ਵਲੋਂ ਪਾਵਰ ਲਿਫ਼ਟਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਕਰੀਬ 130 ਖਿਡਾਰੀਆਂ ਨੇ ਭਾਗ ਲਿਆ | ਜਿਸ ਵਿਚ ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਖੰਨਾ ਦੇ ਵਿਦਿਆਰਥੀ ...
ਸਮਰਾਲਾ, 12 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੀ ਅਹਿਮ ਮੀਟਿੰਗ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਵਿਖੇ ਕੀਤੀ ਗਈ | ਇਸ ਮੀਟਿੰਗ 'ਚ ਬੀ. ਕੇ. ਯੂ. ਸਿੱਧੂਪੁਰ ਪੁਰਜ਼ੋਰ ਵਿਰੋਧ ਕਰਦੇ ਹੋਏ ਦੱਸਿਆ ਕਿ ਸਰਕਾਰ ਵਲੋਂ ...
ਮਲੌਦ, 12 ਅਕਤੂਬਰ (ਸਹਾਰਨ ਮਾਜਰਾ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸਿਆੜ੍ਹ ਲੜਕੇ ਵਿਖੇ ਪਿ੍ੰਸੀਪਲ ਰਵਿੰਦਰ ਕੌਰ ਦੀ ਅਗਵਾਈ ਹੇਠ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਬੱਚਿਆਂ ਨੂੰ ਸਕੂਲੀ ਪੜ੍ਹਾਈ ਤੋਂ ਅੱਗੇ ਕੀ ਕਰਨਾ ਚਾਹੀਦਾ ਹੈ, ਕਿਹੜੀ ...
ਮਾਛੀਵਾੜਾ ਸਾਹਿਬ, 12 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਬਲਾਕ ਦੇ ਪਿੰਡ ਖੇੜਾ ਵਾਸੀਆਂ ਵਲੋਂ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਦਿਆਂ ਹੋਇਆ ਕਿਸਾਨ ਆਗੂ ਮਨਮੋਹਣ ਸਿੰਘ ਖੇੜਾ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਵਿਖੇ ...
ਡੇਹਲੋਂ, 12 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਵਿਖੇ ਜੀ. ਐੱਨ. ਐੱਮ., ਬੀ. ਐੱਸ. ਸੀ. ਅਤੇ ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ ਦੇ ਪਹਿਲੇ ਸਾਲ ਦੇ ਵਿਦਿਆਰਥੀਆ ਨੂੰ ਫੇਅਰਵੈੱਲ ਪਾਰਟੀ ਦਿੱਤੀ ਗਈ ¢ ਇਸ ਸਮੇਂ ਸੰਸਥਾ ਦੇ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਖੰਨਾ ਦੀ ਜਰਨੈਲ ਰਾਮਪੁਰੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਲਖੀਮਪੁਰ ਖੀਰੀ ਦੀ ਮੰਦਭਾਗੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ¢ ਕਵੀ ਅਵਤਾਰ ਸਿੰਘ ਧਮੋਟ ਦੀ ਕਿਤਾਬ 'ਨਾਬਰ' ...
ਕੁਹਾੜਾ, 12 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਕੁਹਾੜਾ ਵਿਖੇ ਡਾ. ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਵਿਸ਼ਵ ਮਾਨਸਿਕਤਾ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੀ ਵਿਕਾਸਸ਼ੀਲ ਯੋਜਨਾਵਾਂ ਨਾਲ ਜਿੱਥੇ ਸਾਰੇ ਰਾਜ ਵਿਚ ਰਿਕਾਰਡ ਵਿਕਾਸ ਹੋਇਆ ਹੈ | ਉੱਥੇ ਖੰਨਾ ਸ਼ਹਿਰ ਵਿਚ ਵੀ ਰਿਕਾਰਡ ਵਿਕਾਸ ਕਾਰਜ ਕਰਵਾਉਣ ਵਿਚ ਸਫਲ ਰਹੇ ਹਾਂ | ਇਹ ਗੱਲਾਂ ਅੱਜ ਵਾਰਡ 24 ਵਿਚ ਬੋਲਦੇ ਹੋਏ ...
ਮਲੌਦ, 12 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਇਨ ਸੀਟੂ ਮੈਨੇਜਮੈਂਟ ਸਕੀਮ ਤਹਿਤ ਪਿੰਡ ਮਦਨੀਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਨੂੰ ਸੰਬੋਧਿਤ ਕਰਦਿਆ ਏ.ਡੀ.ਓ. ਡਾ ਨਿਰਮਲ ਸਿੰਘ ਵਲੋ ਕਿਸਾਨਾਂ ਨੂੰ ਝੋਨੇ ...
ਮਲੌਦ, 12 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਰਵਨਦੀਪ ਸਿੰਘ ਘਲੋਟੀ ਤੇ ਮਲੌਦ ਬਲਾਕ ਦੇ ਕੋ-ਕਨਵੀਨਰ ਬਲਦੇਵ ਸਿੰਘ ਜੀਰਖ ਨੇ ਕਿਹਾ ਕਿ ਬਿਜਲੀ ਦੀ ਬੇਹੱਦ ਮਾੜੀ ਸਪਲਾਈ ਅਤੇ ਬੇਲੋੜੇ ਪਾਵਰ ਕੱਟਾਂ ਤੋਂ ਕਿਸਾਨ ...
ਬੀਜਾ, 12 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ, ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਡਿਪਾਰਟਮੈਂਟ ਆਫ਼ ਲਾਈਫ਼ ਸਾਇੰਸਜ਼ ਵਲੋਂ 'ਵਿਸ਼ਵ ਦਿਲ ਦਿਵਸ' ਨੂੰ ਸਮਰਪਿਤ ਹੋ ਕੇ ਮੈਡੀਕਲ ਸਾਇੰਸ ਤੇ ਵਿਦਿਆਰਥੀਆਂ ਨੂੰ ਗੁਰਦੁਆਰਾ ...
ਕੁਹਾੜਾ, 12 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਚੰਡੀਗੜ੍ਹ ਲੁਧਿਆਣਾ ਮੁੱਖ ਮਾਰਗ ਸਥਿਤ ਕੁਹਾੜਾ ਚੌਕ ਵਿਖੇ ਲੱਗ ਰਹੇ ਭਾਰੀ ਜਾਮ ਦੀ ਸਮੱਸਿਆ ਦੇਖਦਿਆਂ ਅਜੀਤ ਅਖ਼ਬਾਰ ਵਲੋਂ ਇਲਾਕੇ ਦੇ ਲੋਕਾਂ ਦੀ ਸਮੱਸਿਆ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ¢ ਜਿਸ ਧਿਆਨ ...
ਬੀਜਾ, 12 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਨਜ਼ਦੀਕੀ ਪਿੰਡ ਅਜਲੌਦ ਵਿਖੇ ਬਾਬਾ ਮਨੀ ਰਾਮ ਸਪੋਰਟਸ ਕਲੱਬ, ਗਰਾਮ ਪੰਚਾਇਤ ਅਜਲੌਦ, ਪ੍ਰਵਾਸੀ ਭਾਰਤੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਵਾਇਆ ਗਿਆ¢ ਇਸ ਸਬੰਧੀ ਲਖਵੀਰ ਸਿੰਘ ਲੱਖੀ, ...
ਸਮਰਾਲਾ, 12 ਅਕਤੂਬਰ (ਕੁਲਵਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਹਰਿਓ ਕਲਾਂ ਵਿਖੇ ਕਬੱਡੀ ਕੱਪ ਨਗਰ ਨਿਵਾਸੀਆਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਖੇਡ ਕਲੱਬਾਂ ਤੋਂ ਪੁੱਜੇ ਖਿਡਾਰੀਆਂ ਨੇ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਪਣਾ ਖੰਨਾ ਗਰੁੱਪ ਵਲੋਂ ਅੱਜ ਏ.ਡੀ.ਸੀ. ਖੰਨਾ ਸਕੱਤਰ ਸਿੰਘ ਬੱਲ ਨੂੰ ਇਕ ਯਾਦ ਪੱਤਰ ਦੇ ਕੇ ਸ਼ਹਿਰ 'ਚ ਲੱਗਣ ਵਾਲੀ ਪਸ਼ੂ ਮੰਡੀ ਦੌਰਾਨ ਲੋਕਾਂ ਵਲੋਂ ਨਕਾਰਾ ਪਸ਼ੂਆਂ ਨੂੰ ਸ਼ਹਿਰ ਵਿਚ ਖੁੱਲ੍ਹਾ ਛੱਡਣ ਦੇ ਖ਼ਿਲਾਫ਼ ਕਾਰਵਾਈ ...
ਪਾਇਲ, 12 ਅਕਤੂਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਾਲ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਪਾਇਲ ਦੇ ਮੁੱਖ ਦਫ਼ਤਰਪਾਇਲ ਦਾ ਇੰਚਾਰਜ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਧਮੋਟਨੂੰ ਲਗਾਇਆ ਗਿਆ ਹੈ | ਧਮੋਟਹਲਕਾ ਪਾਇਲ ਤੋਂ ਯੂਥ ਵਿੰਗ ਦੇ ਸਾਬਕਾ ...
ਸਮਰਾਲਾ, 12 ਅਕਤੂਬਰ (ਗੋਪਾਲ ਸੋਫਤ)-ਸ੍ਰੀ ਰਾਮ-ਲੀਲ੍ਹਾ ਕਲਾ ਮੰਚ ਦੁਰਗਾ ਮੰਦਰ ਸ਼ਿਵਾਲਾ ਵਲੋਂ ਸਥਾਨਕ ਦੁਰਗਾ ਮੰਦਰ ਦੇ ਮੈਦਾਨ ਵਿਚ ਛੇਵੇਂ ਦਿਨ ਰਾਮ-ਲੀਲ੍ਹਾ ਦਾ ਮੰਚਨ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੰਤ ਭੁਪਿੰਦਰ ਸਿੰਘ ਜਰਗ ਵਾਲਿਆਂ ਨੇ ਕੀਤਾ | ਇਸ ...
ਡੇਹਲੋਂ, 12 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਗੋਪਾਲਪੁਰ ਵਿਖੇ ਇਲੈੱਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਤੇ ਵੋਟਾਂ ਸੰਬੰਧੀ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ, ਜਿਸ ਵਿਚ ਆਂਗਣਵਾੜੀ ਤੋਂ ਨਰਪਜੀਤ ਕੌਰ ਨੇ ਸ਼ਿਰਕਤ ਕੀਤੀ ਤੇ ...
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਅੱਜ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫੈਜਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਆਲ ਇੰਡੀਆ ਅਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ...
ਦੋਰਾਹਾ, 12 ਅਕਤੂਬਰ (ਜਸਵੀਰ ਝੱਜ)-ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ, ਜ਼ਿਲ੍ਹਾ ਚੋਣਕਾਰ ਅਫ਼ਸਰ ਨਯਨ ਜੱਸਲ ਅਤੇ ਸਬ ਡਿਵੀਜ਼ਨ ਪਾਇਲ ਦੇ ਚੋਣਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿਤ ਸੁਪਰਵਾਈਜ਼ਰ ਕਮਲਜੀਤ ਕੌਰ, ਸਵੀਪ ਨੋਡਲ ਅਫ਼ਸਰ ਬਿਕਰਮਜੀਤ ਸਿੰਘ ਅਤੇ ਬੀ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX