ਤਾਜਾ ਖ਼ਬਰਾਂ


ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ 'ਤੇ ਭਗਵੰਤ ਮਾਨ ਨੇ ਲਾਈ ਮੋਹਰ
. . .  9 minutes ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  44 minutes ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  27 minutes ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 1 hour ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 1 hour ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 1 hour ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 1 hour ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 3 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 3 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 3 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 4 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553

ਖੇਡ ਸੰਸਾਰ

ਰਿਸ਼ਭ ਪੰਤ ਦੀ ਟੀਮ ਪਹਿਲੇ ਖ਼ਿਤਾਬ ਦੀ ਤਲਾਸ਼ 'ਚ

ਦੁਬਈ, 12 ਅਕਤੂਬਰ (ਏਜੰਸੀ)-ਪਹਿਲੇ ਆਈ.ਪੀ.ਐਲ. ਖਿਤਾਬ ਦੀ ਤਲਾਸ਼ ਵਿਚ ਦਿੱਲੀ ਕੈਪੀਟਲਜ਼ ਦੀ ਟੀਮ ਬੁੱਧਵਾਰ ਨੂੰ ਇੱਥੇ ਦੂਸਰੇ ਕੁਆਲੀਫਾਇਰ ਵਿਚ ਵਧੀਆ ਪ੍ਰਦਰਸ਼ਨ ਕਰ ਰਹੀ ਕੋਲਕਾਤਾ ਨਾਈਟ ਰਾਈਡਰਜ਼ ਦੀ ਸਖਤ ਚੁਣੌਤੀ ਦਾ ਸਾਹਮਣਾ ਕਰਨ ਉਤਰੇਗੀ | ਦਿੱਲੀ ਦੀ ਟੀਮ ਪਹਿਲੀ ਵੱਡੀ ਪ੍ਰੀਖਿਆ ਵਿਚ ਨਾਕਾਮ ਰਹੀ ਸੀ ਜਦੋਂ ਉਸ ਨੂੰ ਪਹਿਲੇ ਕੁਆਲੀਫਾਇਰ ਵਿਚ ਚੇਨਈ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨ ਪਿਆ ਸੀ | ਰਿਸ਼ਭ ਪੰਤ ਦੀ ਅਗਵਾਈ ਵਾਲੀ ਟੀਮ ਜੇਕਰ ਕੋਲਕਾਤਾ ਖ਼ਿਲਾਫ਼ ਹਾਰ ਦਾ ਸਾਹਮਣਾ ਕਰਦੀ ਹੈ ਤਾਂ ਉਸ ਦਾ ਖਿਤਾਬ ਦਾ ਸੁਪਨਾ ਟੁੱਟ ਜਾਵੇਗਾ | ਇਸ ਵਿਚ ਕੋਈ ਸ਼ੱਕ ਨਹੀਂ ਕਿ ਸੋਮਵਾਰ ਨੂੰ ਬੈਂਗਲੌਰ ਨੂੰ ਹਰਾਉਣ ਤੋਂ ਬਾਅਦ ਕੋਲਕਾਤਾ ਆਤਮ ਵਿਸ਼ਵਾਸ ਨਾਲ ਭਰੀ ਹੈ | ਜੇਕਰ ਲੈਅ ਅਤੇ ਸਹੀ ਸਮੇਂ 'ਤੇ ਆਪਣਾ ਬਿਹਤਰੀਨ ਖੇਡ ਦਿਖਾਉਣ ਨੂੰ ਪੈਮਾਨਾ ਮੰਨਿਆ ਜਾਵੇ ਤਾਂ ਨਿਸਚਿਤ ਰੂਪ ਨਾਲ ਕੋਲਕਾਤਾ ਦਾ ਪੱਲਾ ਭਾਰੀ ਹੈ | ਦਿੱਲੀ ਕੋਲ ਹਾਲਾਂਕਿ ਬਿਹਤਰੀਨ ਖਿਡਾਰੀ ਹਨ ਅਤੇ ਉਸ ਦੀ ਟੀਮ ਵਿਚ ਗਹਿਰਾਈ ਹੈ | ਲੀਗ ਪੜਾਅ ਵਿਚ ਦਿੱਲੀ ਦੀ ਟੀਮ 10 ਜਿੱਤਾਂ ਨਾਲ 20 ਅੰਕ ਪ੍ਰਾਪਤ ਕਰਕੇ ਚੋਟੀ 'ਤੇ ਰਹੀ ਸੀ ਪਰ ਉਸ ਨੂੰ ਪਤਾ ਹੈ ਕਿ ਕੋਲਕਾਤਾ ਖ਼ਿਲਾਫ਼ ਉਸ ਦਾ ਰਸਤਾ ਆਸਾਨ ਨਹੀਂ ਹੋਵੇਗਾ | ਦਿੱਲੀ ਦੀ ਟੀਮ ਟੂਰਨਾਮੈਂਟ ਵਿਚ ਸਭ ਤੋਂ ਸੰਤੁਲਿਤ ਟੀਮਾਂ ਵਿਚੋਂ ਇਕ ਹੈ | ਉਸ ਕੋਲ ਵਧੀਆ ਬੱਲੇਬਾਜ਼ੀ ਤੋਂ ਇਲਾਵਾ ਬਿਹਤਰੀਨ ਗੇਂਦਬਾਜ਼ੀ ਵੀ ਹੈ | ਫਿਰ ਵੀ ਦਿੱਲੀ ਲਈ ਕੋਲਕਾਤਾ ਖ਼ਿਲਾਫ਼ ਜਿੱਤ ਪ੍ਰਾਪਤ ਕਰਨਾ ਆਸਾਨ ਨਹੀਂ ਹੋਵੇਗਾ ਕਿਉਂਕਿ ਆਈ.ਪੀ.ਐਲ. ਦੇ ਪਹਿਲੇ ਪੜਾਅ ਵਿਚ ਖਰਾਬ ਪ੍ਰਦਰਸ਼ਨ ਕਰਨ ਤੋਂ ਬਾਅਦ ਦੂਸਰੇ ਪੜਾਅ ਵਿਚ ਕੋਲਕਾਤਾ ਨੇ ਸ਼ਾਨਦਾਰ ਵਾਪਸੀ ਕੀਤੀ ਹੈ | ਟੀਮ ਸ਼ਾਨਦਾਰ ਨੈਟ ਰਨ ਰੇਟ ਕਾਰਨ ਹੀ ਮੁੰਬਈ ਨੂੰ ਪਛਾੜਦੇ ਹੋਏ ਪਲੇਅ ਆਫ ਵਿਚ ਜਗ੍ਹਾ ਬਣਾ ਪਾਈ ਹੈ | ਸਪਿਨ ਦੇ ਅਨੁਕੂਲ ਪਿਚ 'ਤੇ ਵਰੁਣ ਚੱਕਰਵਰਤੀ ਅਤੇ ਸੁਨੀਲ ਚੱਕਰਵਰਤੀ ਦੀ ਫਿਰਕੀ ਜੋੜੀ ਦਿੱਲੀ ਦੇ ਮਜ਼ਬੂਤ ਬੱਲੇਬਾਜ਼ੀ ਕ੍ਰਮ ਦੀ ਸਖਤ ਪ੍ਰੀਖਿਆ ਲਵੇਗੀ | ਕੋਲਕਾਤਾ ਦੀ ਬੱਲੇਬਾਜ਼ੀ ਉਸ ਦਾ ਮਜ਼ਬੂਤ ਪੱਖ ਨਹੀਂ ਰਿਹਾ ਇਸ ਲਈ ਦਿੱਲੀ ਇਸ ਦਾ ਫਾਇਦਾ ਚੁੱਕ ਸਕਦੀ ਹੈ | 13 ਅਕਤੂਬਰ ਦੇ ਮੈਚ ਵਿਚ ਜੋ ਵੀ ਜੇਤੂ ਹੋਵੇਗਾ ਉਹ ਟੀਮ ਫਾਈਨਲ ਵਿਚ ਚੇਨਈ ਖ਼ਿਲਾਫ਼ ਖੇਡੇਗੀ |


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX