ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜਾ ਰਾਹਤ ਸਕੀਮ ਤਹਿਤ ਐੱਮ. ਐੱਲ. ਏ. ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ 7 ਪਿੰਡਾਂ ਦੇ 184 ਦੇ ਕਰੀਬ ਲਾਭਪਾਤਰੀਆਂ ਨੂੰ ਕਰੀਬ 36.50 ਲੱਖ ਰੁਪਏ ਦੀ ਕਰਜਾ ਰਾਹਤ ਦੇ ਚੈੱਕ ਤਕਸੀਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋੜਵੰਦਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡੀ ਤੇ ਆਉਣ ਵਾਲੇ ਸਮੇਂ ਵਿਚ ਭਲਾਈ ਕਾਰਜ ਤੇ ਸਕੀਮਾਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ | ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨਾਰੂ ਨੰਗਲ ਖਾਸ ਵਿਖੇ 43 ਲਾਭਪਾਤਰੀਆਂ ਨੂੰ 8.13 ਲੱਖ ਰੁਪਏ, ਪਿੰਡ ਨਾਰੂ ਨੰਗਲ ਕਿੱਲਾ 'ਚ 89 ਲਾਭਪਾਤਰੀਆਂ ਨੂੰ 17.75 ਲੱਖ ਰੁਪਏ, ਪਿੰਡ ਬਸੀ ਹਸਤਖਾਂ ਦੇ 31 ਲਾਭਪਾਤਰੀਆਂ ਨੂੰ 5.41 ਲੱਖ ਰੁਪਏ, ਮੰਨਣ ਦੇ 10 ਲਾਭਪਾਤਰੀਆਂ ਨੂੰ 2.35 ਲੱਖ ਰੁਪਏ, ਬਸੀ ਅਲੀ ਖਾਂ ਦੇ 6 ਲਾਭਪਾਤਰੀਆਂ ਨੂੰ 1.31 ਲੱਖ ਰੁਪਏ ਅਤੇ ਬਸੀ ਦਾਊਦ ਖਾਂ ਅਤੇ ਕੌਂਡਲਾ ਦੇ ਲਾਭਪਾਤਰੀਆਂ ਨੂੰ 1.25 ਲੱਖ ਰੁਪਏ ਦੀ ਕਰਜਾ ਰਾਹਤ ਦੇ ਚੈਕ ਸੌਂਪੇ | ਉਨ੍ਹਾਂ ਦੱਸਿਆ ਕਿ ਆਉਂਦੇ ਸਮੇਂ ਵਿਚ ਵੀ ਭਲਾਈ ਸਕੀਮਾਂ, ਕਾਰਜ ਤੇ ਵਿਕਾਸ ਦੇ ਪ੍ਰੋਜੈਕਟ ਜਾਰੀ ਰਹਿਣਗੇ | ਇਸ ਮੌਕੇ ਸਰਪੰਚ ਦੇਵ ਰਾਜ, ਸਰਪੰਚ ਮਹਿੰਦਰ ਪਾਲ, ਸਰਪੰਚ ਰਮੇਸ਼ ਕੁਮਾਰ, ਸਰਪੰਚ ਕਮਲ ਕੁਮਾਰ, ਸਰਪੰਚ ਹਰਬਿਲਾਸ ਕੁਮਾਰ, ਸਰਪੰਚ ਕੁਲਦੀਪ ਅਰੋੜਾ, ਸਰਪੰਚ ਸੀਟਾ ਰਾਮ, ਬਲਾਕ ਸੰਮਤੀ ਮੈਂਬਰ ਡਾ. ਕੁਲਦੀਪ ਸਿੰਘ, ਸਰਪੰਚ ਅਮਰਜੀਤ ਸਿੰਘ, ਸਾਬਕਾ ਸਰਪੰਚ ਜੁਗਲ ਕਿਸ਼ੋਰ, ਸੋਹਣ ਸਿੰਘ ਤੇ ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਅੱਡਾ ਸਰਾਂ, 14 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਵਲੋ ਪਿੰਡ ਚੌਟਾਲਾ 'ਚ ਭੂਮੀਹੀਣ ਕਿਸਾਨਾਂ ਨੂੰ ਕਰਜ਼ਾ ਮੁਆਫੀ ਲਈ ਚੈੱਕ ਭੇਟ ਕੀਤੇ ਗਏ | ਇਸ ਦੌਰਾਨ ਗਿਲਜੀਆਂ ਨੇ ਪਿੰਡ ਚੌਟਾਲਾ, ਧੂਰੀਆਂ ਤੇ ...
ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਡਾ. ਬੀ.ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਅਸ਼ੋਕ ਵਿਜੇ ਦਸਮੀ ਵਾਲੇ ਦਿਨ ਨਾਗਪੁਰ ਤੋਂ ਆਰੰਭ ਕੀਤੀ ਧੰਮ, ਸੱਭਿਆਚਾਰਕ ਤੇ ਸਮਾਜਿਕ ਕ੍ਰਾਂਤੀ ਨੂੰ ਮਨਾਉਣ ਲਈ 'ਅਗਿਆਨਤਾ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14 ਨਵੰਬਰ ਤੱਕ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਤਹਿਤ ਪੈਨ ਇੰਡੀਆ ਜਾਗਰੂਕਤਾ ਤੇ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੀ ਕਾਲ ਤੇ ਪੰਜਾਬ ਭਰ ਦੇ ਦਫ਼ਤਰਾਂ ਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫ਼ਤਰਾਂ ਦੇ ਮਨਿਸਟਰੀਅਲ ਕਰਮਚਾਰੀਆਂ ਵਲੋਂ ਸੱਤਵੇਂ ਦਿਨ ਕਲਮ ਛੋੜ ਹੜਤਾਲ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਟਾਕੇ/ਆਤਿਸ਼ਬਾਜ਼ੀ ਨਿਰਧਾਰਤ ਸਮੇਂ ਵਿਚ ਸ਼ਡਿਊਲ ਅਨੁਸਾਰ ਚਲਾਉਣ ਦਾ ਹੁਕਮ ...
ਹੁਸ਼ਿਆਰਪੁਰ, 14 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਸੀਜ਼ਨ ਵਿਚ ਲੋਕਾਂ ਨੂੰ ਸਾਫ਼ ਸੁਥਰੇ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਤੇ ਫ਼ੂਡ ਸੇਫ਼ਟੀ ...
ਟਾਂਡਾ ਉੜਮੁੜ, 14 ਅਕਤੂਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਲਾਨਾ ਇਕੋਤਰੀ ਸਮਾਗਮ ਮੌਕੇ ਸਜਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਕਈ ਮਹਾਂਪੁਰਸ਼ਾਂ ਨੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪੂਰਨ ਰੂਪ ਵਿਚ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਇਕ ਗੁਪਤ ਸੂਚਨਾ ਤੋਂ ਬਾਅਦ ਪਿੰਡ ਬਾੜੀਆਂ ਕਲਾਂ ਦੇ ਵੱਖ-ਵੱਖ ਥਾਂਵਾ ਤੋਂ 2 ਕੁਇੰਟਲ 52 ਕਿੱਲੋ ਚੂਰਾ ਪੋਸਤ ਬਰਾਮਦ ਕਰਕੇ 2 ਤਸਕਰਾਂ ਨੂੰ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੁਲਵੰਤ ਸਿੰਘ ਹੀਰ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾ ਕੇ ਰੱਖਣਾ, ਭੈੜੇ ਅਨਸਰਾਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ...
ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਕਾਂਗਰਸ ਦੇ ਆਪਸੀ ਕਾਟੋ-ਕਲੇਸ਼ ਨਾਲ ਸੂਬੇ ਦਾ ਨੁਕਸਾਨ ਹੋ ਰਿਹਾ ਹੈ ਤੇ ਕਾਂਗਰਸ ਦੀ ਸਰਕਾਰ ਨੇ ਪਿਛਲੇ 10 ਸਾਲਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਜੋ ਯਤਨ ਕੀਤੇ ਹਨ ਕਾਂਗਰਸ ...
ਤਲਵਾੜਾ, 14 ਅਕਤੂਬਰ (ਅ. ਪ.)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਸ੍ਰੀ ਰਾਮ ਲੀਲ੍ਹਾ ਕਮੇਟੀ ਸੈਕਟਰ 2 ਤੇ ਸੈਕਟਰ 3 ਤਲਵਾੜਾ ਵਿਚ ਕਰਵਾਏ ਜਾ ਰਹੇ ਦਸਹਿਰੇ ਦੇ ਤਿਉਹਾਰ ਵਿਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਦੇ ...
ਦਸੂਹਾ, 14 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ 'ਚ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਜੀ.ਟੀ.ਬੀ. ਐਜੂਕੇਸ਼ਨਲ ਟਰੱਸਟ ਦੀਆਂ ਤਿੰਨੋਂ ਸੰਸਥਾਵਾਂ ਦੇ ਮਿਊਜ਼ਿਕ ਵਿਭਾਗ ਵਲੋਂ ਵਿਦਿਆਰਥੀਆਂ ਦਾ ...
ਪੱਸੀ ਕੰਢੀ, 14 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਹਲਕਾ ਉੜਮੁੜ ਟਾਂਡਾ 'ਚ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵਲੋਂ ਚਲਾਈਆਂ ਸਕੀਮਾਂ ਤਹਿਤ ਕੰਢੀ ਇਲਾਕੇ ਦੇ ਪਿੰਡ ਭੱਟਲਾਂ ...
ਮਾਹਿਲਪੁਰ, 14 ਅਕਤੂਬਰ (ਰਜਿੰਦਰ ਸਿੰਘ)-ਪਿੰਡ ਹਕੂਮਤਪੁਰ ਵਿਖੇ ਲੇਬਰ ਪਾਰਟੀ ਵਲੋਂ ਘਰੇਲੂ ਤੇ ਵਪਾਰਿਕ ਗੈਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੇਂਦਰ ਸਰਕਾਰ ਵਲੋਂ ਵਾਰ ਵਾਰ ਕੀਮਤਾਂ ਵਧਾਉਣ ਦੇ ਵਿਰੋਧ 'ਚ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਪਾਰਟੀ ਆਗੂ ਸੂਰਜ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਨਾਲ ਸਬੰਧਿਤ ਬਸਪਾ ਵਰਕਰਾਂ ਦੀ ਮੀਟਿੰਗ ਸਥਾਨਕ ਮੁਹੱਲਾ ਨਿਊ ਗੋਬਿੰਦ ਨਗਰ 'ਚ ਹੋਈ | ਇਸ ਮੌਕੇ ਬਸਪਾ-ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਤੇ ਬਸਪਾ ਦੇ ...
ਅੱਡਾ ਸਰਾਂ, 14 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਹਾਈ ਸਕੂਲ ਦੇਹਰੀਵਾਲ ਵਿਖੇ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ | ਸਕੂਲ ਮੁਖੀ ਜਤਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਡੀ.ਪੀ.ਈ. ਬਲਜਿੰਦਰ ਸਿੰਘ ਭਿੰਡਰ ਦੀ ...
ਪੱਸੀ ਕੰਢੀ, 14 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਗਜ਼ਟਿਡ/ਨਾਨ ਗਜ਼ਟਿਡ ਐੱਸ. ਸੀ./ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਤੇ ਵਾਈਸ ਚੇਅਰਮੈਨ ...
ਭੰਗਾਲਾ, 14 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਹਿਲੀ ਤੇ ਦੂਸਰੀ ਜਮਾਤ ਦੇ ਬੱਚੇ ਰਾਮਾਇਣ ਦੇ ਵੱਖ-ਵੱਖ ਕਿਰਦਾਰਾਂ ਦੇ ਰੂਪ ਵਿਚ ਸਕੂਲ ਪਹੁੰਚੇ | ਇਸ ਨੂੰ ਹੋਰ ਚਾਰ ਚੰਦ ...
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ 'ਚ ਅੰਗਰੇਜ਼ੀ ਵਿਭਾਗ ਵਲੋਂ ਸੁੰਦਰ ਲਿਖਾਈ ਤੇ ਰਚਨਾਤਮਿਕ ਲੇਖ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਸੁੰਦਰ ਲਿਖਾਈ ਲਿਖਣ ਤੇ ਉਨ੍ਹਾਂ ਦੇ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਪ੍ਰੋਗਰਾਮ ਵਾਰ ਕੰਟਰੋਲ ਆਫ਼ ਬਲਾਂਈਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ ਵਲੋਂ ਦਿੱਤੇ ਗਏ ਵਿਸ਼ੇ 'ਆਪਣੀਆਂ ਅੱਖਾਂ ਨੂੰ ਪਿਆਰ ਕਰੋ' ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕਾਰਜਕਾਰੀ ...
ਭੰਗਾਲਾ, 14 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਮੁਕੇਰੀਆਂ ਵਿਖੇ ਪਿੰ੍ਰਸੀਪਲ ਡਾ. ਵਿਜੇਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਭਾਗ ਮੁਖੀ ਪ੍ਰੋ. ਸੁਖਜਿੰਦਰ ਸਿੰਘ ...
ਹੁਸ਼ਿਆਰਪੁਰ, 14 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਅੱਜ 5 ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ ਹੁਣ ਤੱਕ 30799 ਕੋਵਿਡ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ...
ਦਸੂਹਾ, 14 ਅਕਤੂਬਰ (ਭੁੱਲਰ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ 'ਮੇਰਾ ਘਰ-ਮੇਰੇ ਨਾਮ ਸਕੀਮ' ਦਾ ਐਲਾਨ ਕਰਨਾ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਕਿਹਾ ਕਿ ਇਸ ਸਕੀਮ ਦਾ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-'ਨੇਤਰਦਾਨ ਮਹਾਦਾਨ' ਦੇ ਸੰਦੇਸ਼ ਨਾਲ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ 'ਵਰਲਡ ਸਾਇਟ ਡੇਅ' ਅੰਧ ਵਿਦਿਆਲੇ ਦੇ ਬੱਚੀਆਂ ਨਾਲ ਮਨਾਇਆ ਗਿਆ | ਗਰੁੱਪ ਦੇ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨਾਲ ...
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਸਥਾਨਕ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਦਸਹਿਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਚੌਥੀ ਜਮਾਤ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਬਹੁਤ ਹੀ ਸੁੰਦਰ ਡਰਾਇੰਗ ਅਤੇ ਕਾਰਡ ਬਣਾ ਕੇ ...
ਅੱਡਾ ਸਰਾਂ, 14 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ ਵਿਖੇ ਬੱਚਿਆਂ ਵਲੋਂ ਸਟਾਫ਼ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਪਹਿਲੀ, ਦੂਸਰੀ ਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਹਿੱਸਾ ਲਿਆ | ਇਸ ...
ਨਸਰਾਲਾ, 14 ਅਕਤੂਬਰ (ਸਤਵੰਤ ਸਿੰਘ ਥਿਆੜਾ)-ਕਿਸਾਨਾਂ ਦੀਆਂ ਮੋਟਰਾਂ 'ਤੇ ਹੋ ਰਹੀਆਂ ਵਾਰ-ਵਾਰ ਚੋਰੀਆਂ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦੇ ਆਲਮ 'ਚ ਹਨ, ਕਿਉਂਕਿ ਜਿੱਥੇ ਕਿਸਾਨਾਂ ਦਾ ਚੋਰੀ ਦੇ ਸਮਾਨ ਦੀ ਭਰਪਾਈ ਲਈ ਭਾਰੀ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਬਿਜਲੀ ਦੇ ...
ਹਾਜੀਪੁਰ, 14 ਅਕਤੂਬਰ (ਜੋਗਿੰਦਰ ਸਿੰਘ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ 'ਚ ਦਸਹਿਰੇ ਦਾ ਤਿਉਹਾਰ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਮੈਡਮ ਰੇਖਾ ਚੌਧਰੀ ਨੇ ਬੱਚਿਆਂ ਨੂੰ ਦਸਹਿਰੇ ਦਾ ...
ਟਾਂਡਾ ਉੜਮੁੜ, 14 ਅਕਤੂਬਰ (ਭਗਵਾਨ ਸਿੰਘ ਸੈਣੀ)-ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਟਾਂਡਾ ਪਹੁੰਚਣ 'ਤੇ ਯੂਥ ਅਕਾਲੀ ਦਲ ਦੇ ਕੌਮੀ ਆਗੂ ਕਮਲਜੀਤ ਸਿੰਘ ਕੁਲਾਰ ਦੀ ਅਗਵਾਈ 'ਚ ਯੂਥ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕਮਲਜੀਤ ਕੁਲਾਰ ਨੇ ਕਿਹਾ ...
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਸੂਬੇ ਵਿਚ ਅਕਾਲੀ ਦਲ-ਬਸਪਾ ਦੀ ਸਰਕਾਰ ਬਣਦੇ ਸਾਰ ਹੀ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਨੀਤੀ ਦੀ ਬਹਾਲੀ ਸਬੰਧੀ ਕੀਤੀ ਜਾ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਸਾਰੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਨੀਤੀ ਦਾ ਲਾਭ ...
ਹਾਜੀਪੁਰ, 14 ਅਕਤੂਬਰ (ਜੋਗਿੰਦਰ ਸਿੰਘ)- ਪਿੰਡ ਗੋਇਵਾਲ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਸ੍ਰੀਮਤੀ ਰੇਖਾ ਰਾਣੀ ਨੇ ਆਪਣੇ ਪਤੀ ਸਵਰਗ ਵਾਸੀ ਕੈਪਟਨ ਹਰਨਾਮ ਸਿੰਘ ਦੀ ਯਾਦ ਵਿਚ ਸਕੂਲ ਨੂੰ ਇਨਵਰਟਰ ਦਾਨ ਦਿੱਤਾ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਰੇਖਾ ...
ਤਲਵਾੜਾ, 14 ਅਕਤੂਬਰ (ਅ. ਪ.)-ਸ੍ਰੀ ਸਰਸਵਤੀ ਰਾਮ-ਲੀਲ੍ਹਾ ਕਮੇਟੀ ਮੇਨ ਬਾਜ਼ਾਰ ਖੋਖਾ ਮਾਰਕੀਟ ਤਲਵਾੜਾ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮ-ਲੀਲ੍ਹਾ ਵਿਚ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਮੀਤ ਪ੍ਰਧਾਨ ਯੂਥ ਆਗੂ ਹਲਕਾ ਦਸੂਹਾ ਅਮੋਲਕ ਸਿੰਘ ਹੁੰਦਲ ਦੁਆਰਾ ਮੁੱਖ ...
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)-ਰੀਨਾ ਕੁਮਾਰੀ ਪਤਨੀ ਪ੍ਰਦੀਪ ਸਿੰਘ ਵਾਸੀ ਨਿਜ਼ਾਮਪੁਰਾ ਜ਼ਿਲ੍ਹਾ ਅੰਮਿ੍ਤਸਰ ਹਾਲ ਵਾਸੀ ਮੋਇਲਾ ਵਾਹਿਦਪੁਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਪ੍ਰਦੀਪ ਸਿੰਘ ਪੁੱਤਰ ਜੋਗਿੰਦਰ ਲਾਲ ਖਿਲਾਫ਼ ਦਾਜ, ਪੈਸੇ ਦੀ ਮੰਗ ਤੇ ਕੁੱਟਮਾਰ ...
ਪੱਸੀ ਕੰਢੀ, 14 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਡਾ. ਰਾਮਜੀ ਸੂਫ਼ੀ ਲੇਖਕ ਮੁੱਖ ਸੇਵਾਦਾਰ ਦਰਬਾਰ ਸ੍ਰੀ ਬਾਲਾ ਜੀ (ਹਨੂਮਾਨ ਜੀ) ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਵੈਸ਼ਨੋ ਦੇਵੀ ਜੀ ਦਾ ਜਾਗਰਣ ਕਰਵਾਇਆ ਗਿਆ, ਜਿਸ ਵਿਚ ਮਾਂ ਵੈਸ਼ਨੋ ਦੇਵੀ, ਮਾਤਾ ਲੱਛਮੀ, ਮਾਤਾ ...
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਕਾਲਜ ਕੈਂਪਸ 'ਚ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਮਹਾਤਮਾ ਗਾਂਧੀ ਜੈਯੰਤੀ ਨੂੰ ਮੁੱਖ ਰੱਖਦੇ ਹੋਏ ਲਗਾਏ ਕੈਂਪ ਦੌਰਾਨ ਪ੍ਰੋਗਰਾਮ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦੇਸ਼ ਭਰ 'ਚ ਚੱਲ ਰਹੀ ਕੋਵਿਡ-19 ਟੀਕਾਕਰਣ ਮੁਹਿੰਮ ਤਹਿਤ 100 ਕਰੋੜ ਟੀਕਾਕਰਣ ਪੂਰਾ ਹੋਣ ਦੀ ਸਫ਼ਲਤਾ ਮਨਾਉਣ ਲਈ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਲਗਾਏ ਜਾ ਰਹੇ ਟੀਕਾਕਰਣ ਸੈਸ਼ਨਾਂ ਦੌਰਾਨ ...
ਹੁਸ਼ਿਆਰਪੁਰ 14 ਅਕਤੂਬਰ (ਬਲਜਿੰਦਰਪਾਲ ਸਿੰਘ)-ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਵਰਿੰਦਰ ਸਿੰਘ ਬਾਜਵਾ ਸਾਬਕਾ ਮੈਂਬਰ ਰਾਜ ਸਭਾ ਤੇ ਪਿ੍ੰਸੀਪਲ ਜਗਜੀਤ ਕੌਰ ਬਾਜਵਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ...
ਟਾਂਡਾ ਉੜਮੁੜ, 14 ਅਕਤੂਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ ਦਸਹਿਰੇ ਦੇ ਪਾਵਨ ਮੌਕੇ 'ਤੇ ਉੱਘੇ ਸਮਾਜ ਸੇਵੀ ਤੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਪ੍ਰੋਗਰਾਮ ਉਲੀਕਿਆ ਗਿਆ | ਪਿ੍ੰਸੀਪਲ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਦੁਰਗਾ ਨੌਵੀਂ ਅਤੇ ਦੁਸਹਿਰੇ ਦੇ ਤਿਉਹਾਰ ਸਬੰਧੀ ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਾਤਾ ਦੁਰਗਾ ਦੇ ਰੂਪਾਂ ਦਾ ਪ੍ਰਦਰਸ਼ਨ ਕੀਤਾ, ਉੱਥੇ ਮਾਂ ...
ਦਸੂਹਾ, 14 ਅਕਤੂਬਰ (ਭੁੱਲਰ)-ਅਕਾਲੀ ਗੁਰਦੁਆਰਾ ਪਿੰਡ ਚੱਕ ਬਾਮੂ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਹਾਲ ...
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਕੱਲ੍ਹ ਲਏ ਗਏ ਫ਼ੈਸਲੇ ਜੋ ਬੀ. ਐੱਸ. ਐੱਫ ਐਕਟ ਦੀ ਧਾਰਾ 139 'ਚ ਕੀਤੀ ਗਈ ਸੋਧ ਸੂਬੇ ਦੇ ਹੱਕਾਂ 'ਤੇ ਡਾਕਾ ਤੇ ਲੋਕਤੰਤਰ ਦਾ ਕਤਲ ਕਰਾਰ ਦਿੱਤਾ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੁਲਾਜ਼ਮ ਵਿੰਗ ...
ਦਸੂਹਾ, 14 ਅਕਤੂਬਰ (ਭੁੱਲਰ)-ਚਿੱਪੜਾ ਖ਼ਾਸ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਵਲੋਂ ਪਿੰਡ ਥੇਂਦਾ ਚਿੱਪੜਾ ਵਿਖੇ ਫ਼ਸਲਾਂ ਦੀ ਰਹਿੰਦ-ਖੰੂਹਦ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਗੁਰਪ੍ਰੀਤ ਕੌਰ ਖੇਤੀਬਾੜੀ ਵਿਕਾਸ ...
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਗਲੋਬਲ ਹੈਂਡ ਵਾਸ਼ਿੰਗ ਡੇਅ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸਾਬਣ ਵਰਤਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਨੂੰ ਹੱਥਾਂ ਦੀ ਸਫ਼ਾਈ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਤੇ ...
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਨੈਸ਼ਨਲ ਬੈਂਕ ਪੇਡੂ ਸਵੈ-ਰੋਜ਼ਗਾਰ ਸਿਖ਼ਲਾਈ ਸੰਸਥਾ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਹੁਸ਼ਿਆਰਪੁਰ ਵਿਖੇ ਚੱਲ ਰਹੇ ਟ੍ਰੇਨਿੰਗ ਪ੍ਰੋਗਰਾਮ ਤਹਿਤ ਰੈਫਰੀਜਰੇਸ਼ਨ ਤੇ ਏਅਰ ਕੰਡੀਸ਼ਨਿੰਗ ਕੋਰਸ ਦੇ ਖਤਮ ਹੋਣ ...
ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਆਮ ਆਦਮੀ ਪਾਰਟੀ ਤੇ ਬਸਪਾ ਵਿਚ ਕੰਮ ਕਰ ਚੁੱਕੇ ਨੌਜਵਾਨ ਆਗੂ ਜਸਵੰਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਮੈਂ ਅਗਲੇ ਸਾਲ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਚੋਣ 'ਚ ਹਲਕਾ ਗੜ੍ਹਸ਼ੰਕਰ ਤੋਂ ਉਮੀਦਵਾਰ ਹੋਵਾਂਗਾ | ਉਨ੍ਹਾਂ ਕਿਹਾ ਕਿ ਜੇਕਰ ...
ਦਸੂਹਾ, 14 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੇਲੀ ਚੱਕ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਜਪਿੰਦਰ ਕੁਮਾਰ ਦੀ ਅਗਵਾਈ ਹੇਠ ਬੂਥ ਲੈਵਲ ਸਵੀਪ ਮੁਕਾਬਲਾ ਕਰਵਾਇਆ ਗਿਆ | ਸਵੀਪ ਇੰਚਾਰਜ ਲੈਕ: ਪੁਸ਼ਪਿੰਦਰ ਕੌਰ ਵਲੋਂ ...
ਦਸੂਹਾ, 14 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਯੋਗ ਅਗਵਾਈ ਵਿਚ ਤਹਿਸੀਲ ਪੱਧਰ 'ਤੇ ਸਵੀਪ ਪ੍ਰੋਗਰਾਮ ਤਹਿਤ ਕੁਇਜ਼, ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ, ...
ਦਸੂਹਾ, 14 ਅਕਤੂਬਰ (ਭੁੱਲਰ)-ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੀ ਦਸੂਹਾ ਰੇਂਜ ਵਲੋਂ ਡੀ. ਐੱਫ. ਓ. ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੰਗਲੀ ਜੀਵ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਸਬੰਧੀ ਇਕ ਪ੍ਰਭਾਵਸ਼ਾਲੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ...
ਹੁਸ਼ਿਆਰਪੁਰ, 14 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਇੰਜੀਨੀਅਰ ਜੇ. ਐੱਸ ਦਾਨੀਆਂ ਮੁੱਖ ਇੰਜੀਨੀਅਰ/ਉੱਤਰ ਜ਼ੋਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਜੀਨੀਅਰ ਪੀ. ਐੱਸ. ਖਾਂਬਾ ਉਪ ਮੁੱਖ ਇੰਜ: ਹੁਸ਼ਿਆਰਪੁਰ ਵਲੋਂ ਉਪ ਮੰਡਲ ਮਰਨਾਈਆਂ ਖੁਰਦ ਨਾਲ ਸਬੰਧਤ ...
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਘਾਗੋਂ ਰੋੜਾਂਵਾਲੀ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਇਆ ਗਿਆ | ਕੈਂਪ ਦੌਰਾਨ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਸੰਬੋਧਨ ...
ਬੁੱਲ੍ਹੋਵਾਲ, 14 ਅਕਤੂਬਰ (ਲੁਗਾਣਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਕਲ ਅਹੁਦੇਦਾਰਾਂ ਦੀ ਮੀਟਿੰਗ ਬੁੱਲ੍ਹੋਵਾਲ ਵਿਚ ਹੋਈ | ਇਸ ਮੀਟਿੰਗ 'ਚ ਜਗਪਾਲ ਸਿੰਘ ਖੱਬਲਾਂ ਨੂੰ ਸਰਕਲ ਬੁੱਲ੍ਹੋਵਾਲ ਤੇ ਰਵਿੰਦਰ ਪਾਲ ਸਿੰਘ ਰਾਜੂ ਸੂਸ ਨੂੰ ਸਰਕਲ ਨੰਦਾਚੌਰ ਦੇ ਪ੍ਰਧਾਨ ...
ਤਲਵਾੜਾ-ਸੀਨੀਅਰ ਕਾਂਗਰਸੀ ਆਗੂ ਅਰੁਣ ਕਸ਼ਯਪ (ਕਾਕਾ) ਦਾਤਾਰਪੁਰੀ ਤੇ ਐਡ. ਰਿਤੇਸ਼ ਕਸ਼ਯਪ ਦੇ ਸਹੁਰਾ ਪਿਤਾ ਰਾਮ ਪਾਲ ਸ਼ਰਮਾ ਦਾ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਪਿਛਲੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਜਨਮ ਮਿਤੀ 14 ਨਵੰਬਰ 1949 ਨੂੰ ਪਿੰਡ ਕਸਬਾ ਕੋਟਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX