ਬਟਾਲਾ, 14 ਅਕਤੂਬਰ (ਕਾਹਲੋਂ)-ਪੰਜਾਬ ਰਾਜ ਅਧਿਆਪਕ ਗਠਜੋੜ ਵਲੋਂ 24 ਸ਼੍ਰੇਣੀਆਂ ਦੇ ਪੇਅ ਕਮਿਸ਼ਨ ਦੇ ਨੋਟੀਫਿਕੇਸ਼ਨ ਅਤੇ ਹੋਰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਐਸ.ਡੀ.ਐਮ. ਬਟਾਲਾ ਦਫਤਰ ਦੇ ਕਰਮਚਾਰੀ ਨੂੰ ਮੰਗ ਪੱਤਰ ਦਿੱਤਾ ਗਿਆ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ 24 ਸ਼ੇ੍ਰਣੀਆਂ ਦੇ ਦਿੱਤੇ ਸਕੇਲਾਂ ਤਹਿਤ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ | ਇਸ ਤੋਂ ਇਲਾਵਾ ਯੂਨੀਅਨ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨ, ਖਾਲੀ ਆਸਾਮੀਆਂ ਭਰਨ, ਮੁੱਖ ਅਧਿਆਪਕ ਤੇ ਪੀ.ਟੀ.ਆਈ. ਦੀਆਂ ਖਤਮ ਕੀਤੀਆਂ ਆਸਾਮੀਆਂ ਨੂੰ ਮੁੜ ਬਹਾਲ ਕਰਨ, ਸਾਰੀਆਂ ਸ਼ੇ੍ਰਣੀਆਂ ਦੇ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਪਿ੍ੰਸੀਪਲਾਂ ਦੀਆਂ ਪਦਉਨਤੀਆਂ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ | ਇਸ ਮੌਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਹਰਜਿੰਦਰਪਾਲ ਸਿੰਘ ਪੰਨੂੰ, ਮਾਸਟਰ ਕੇਡਰ ਯੂਨੀਅਨ ਦੇ ਬਲਦੇਵ ਸਿੰਘ ਬੁੱਟਰ, ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਰਣਜੀਤ ਸਿੰਘ ਬਾਠ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਅਮਰਜੀਤ ਸਿੰਘ ਕੰਬੋਜ, ਬੀ.ਐੱਡ. ਅਧਿਆਪਕ ਫਰੰਟ ਦੇ ਪਰਗਟਜੀਤ ਸਿੰਘ ਕਿਸ਼ਨਪੁਰਾ ਤੇ ਲੈਕਚਰਾਰ ਯੂਨੀਅਨ ਦੇ ਸੰਜੀਵ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ |
ਕਾਲਾ ਅਫਗਾਨਾ, 14 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋ ਅੱਜ ਪਸ਼ੂ ਖੁਰਾਕ ਪਲਾਂਟ, ਘਣੀਏ-ਕੇ-ਬਾਂਗਰ ਵਿਚ ਆਧੁਨਿਕ ਬਾਈਪਾਸ ਪ੍ਰੋਟੀਨ ਪਲਾਂਟ ਦਾ ਨੀਂਹ ...
ਤਿੱਬੜ, 14 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਨੇੜਲੇ ਪਿੰਡ ਮਾਨੇਪੁਰ ਵਿਖੇ ਬੀਤੇ ਦਿਨੀਂ ਇਕ ਕਿਸਾਨ ਦੀ ਟਿਊਬਵੈੱਲ ਨੰੂ ਜਾਂਦੀਆਂ ਬਿਜਲੀ ਦੀ ਲਾਈਨ ਤੋਂ ਤਿੰਨ ਸਪੈਨਾਂ ਦੀਆਂ ਤਾਰਾਂ ਚੋਰਾਂ ਵਲੋਂ ਚੋਰੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਾਨੇਪੁਰ ਦੇ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਸੇਵਾ ਕੇਂਦਰਾਂ ਵਿਖੇ ਮਿਲ ਰਹੀਆਂ ਸੇਵਾਵਾਂ ਵਿਚ ਵਾਧਾ ਕਰਦੇ ਹੋਏ 15 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੀਆਂ 15 ਨਵੀਆਂ ਸੇਵਾਵਾਂ ...
ਬਟਾਲਾ, 14 ਅਕਤੂਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਤੋਂ 50 ਕਿੱਲੋਮੀਟਰ ਦੇ ਖੇਤਰ ਤੱਕ ਬੀ.ਐੱਸ.ਐੱਫ. ਨੂੰ ਤਲਾਸ਼ੀ ਲੈਣ ਤੇ ਗਿ੍ਫ਼ਤਾਰੀਆਂ ਕਰਨ ਦੇ ਅਧਿਕਾਰ ਹੇਠ ਲਿਆਉਣ ਦਾ ਫ਼ੈਸਲਾ ਅਤਿ ਨਿੰਦਣਯੋਗ ਹੈ | ਇਨ੍ਹਾਂ ਸ਼ਬਦਾਂ ਦਾ ...
ਤਿੱਬੜ, 14 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਗੁਰਦਾਸਪੁਰ ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਮੁੱਖ ਮਾਰਗ 'ਤੇ ਸਥਿਤ ਪਿੰਡ ਸਿਧਵਾਂ ਵਿਖੇ ਗੁਰਾਇਆ ਫਿਿਲੰਗ ਸਟੇਸ਼ਨ ਵਿਖੇ ਖੜ੍ਹਾ ਕੀਤਾ ਇਕ ਟਰੱਕ ਚੋਰੀ ਹੋਣ ਦੀ ਖ਼ਬਰ ਹੈ | ਟਰੱਕ ਦੇ ਮਾਲਕ ਫੁੰਮਣ ਸਿੰਘ ਲੰਬੜਦਾਰ ...
ਬਟਾਲਾ, 14 ਅਕਤੂਬਰ (ਕਾਹਲੋਂ)-ਸੀਨੀਅਰ ਆਗੂ ਕਸਤੂਰੀ ਲਾਲ ਸੇਠ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਇਕ ਵਾਰ ਫਿਰ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਜੁਆਇੰਟ ਫੋਰਮ ਪੰਜਾਬ ਦੇ ਫ਼ੈਸਲੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਕਰਮਚਾਰੀ ਦਲ ਵਲੋਂ ਸਾਂਝੇ ਤੌਰ 'ਤੇ ਮੰਡਲ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਜਿਸ ਦੀ ਪ੍ਰਧਾਨਗੀ ਸੰਜੀਵ ਸੈਣੀ ਵਲੋਂ ਕੀਤੀ ਗਈ | ਇਸ ਮੌਕੇ ਵੱਖ-ਵੱਖ ...
ਬਟਾਲਾ, 14 ਅਕਤੂਬਰ (ਕਾਹਲੋਂ)-ਪੰਜਾਬ ਵਿਚ ਕੋਲਾ ਮਾਫ਼ੀਆ ਵਿਚ ਦਿਨੋ-ਦਿਨ ਵਾਧਾ ਹੋ ਰਿਹਾ ਹੈ, ਜਿਸ ਨਾਲ ਇੱਟਾਂ ਦਾ ਮੁੱਲ ਵੀ ਵਧੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਬਜਾਜ, ਜਰਨਲ ਸਕੱਰਤ ਰਜਿੰਦਰ ਸਿੰਘ ਤੇ ਸੰਜੀਵ ਗੁਪਤਾ ਨੇ ...
ਕਿਲ੍ਹਾ ਲਾਲ ਸਿੰਘ, 14 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇਆਮ ਆਦਮੀ ਪਾਰਟੀ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਦੇ ਪਿੰਡ ਅਹਿਮਦਾਬਾਦ ਵਿਖੇ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ...
ਕਲਾਨੌਰ, 14 ਅਕਤੂਬਰ (ਸਤਵੰਤ ਸਿੰਘ ਕਾਹਲੋਂ)-ਅੱਜ ਸਥਾਨਕ ਕਸਬਾ ਦੇ ਨਜ਼ਦੀਕੀ ਪਿੰਡ ਦੇਵਲ ਵਿਖੇ ਹਲਕਾ ਡੇਰਾ ਬਾਬਾ ਨਾਨਕ ਦੇ ਸਿਰਕੱਢ ਅਕਾਲੀ ਆਗੂੁਆਂ ਦੀ ਇਕ ਵਿਸ਼ੇਸ ਮੀਟਿੰਗ ਪੀ.ਏ. ਤੇਜਬੀਰ ਸਿੰਘ ਪੱਡਾ ਦੇ ਗ੍ਰਹਿ ਵਿਖੇ ਚੇਅਰਮੈਨ ਬਲਜੀਤ ਸਿੰਘ ਅਵਾਨ ਦੀ ...
ਕੋਟਲੀ ਸੂਰਤ ਮੱਲ੍ਹੀ, 14 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮੋਹਲੋਵਾਲੀ 'ਚ ਸੋਨੀ ਬਰਾਦਰੀ ਦੇ ਜਠੇਰਿਆਂ ਦੀ ਯਾਦ 'ਚ ਬਣਾਏ ਗਏ ਮੰਦਿਰ 'ਚ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਨਤਮਸਤਕ ਹੋਏ ਤੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ, ਜਿਥੇ ਉਨ੍ਹਾਂ ਦਾ ...
ਕਲਾਨੌਰ, 14 ਅਕਤੂਬਰ (ਪੁਰੇਵਾਲ)-ਉਪ ਮੁੱਖ ਮੰਤਰੀ ਬਣਨ ਉਪਰੰਤ ਕਲਾਨੌਰ ਖੇਤਰ 'ਚ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ ਦਾ ਨੇੜਲੇ ਪਿੰਡ ਬਰੀਲਾ ਖੁਰਦ ਦੇ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਵਲੋਂ ਸਰਪੰਚ ਨਰਿੰਦਰਜੀਤ ਕੌਰ, ਪ੍ਰਧਾਨ ਗੁਰਨਾਮ ਸਿੰਘ ਬਰੀਲਾ, ਪ੍ਰਧਾਨ ਰਾਜ ...
ਬਟਾਲਾ, 14 ਅਕਤੂਬਰ (ਹਰਦੇਵ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਭਾਜਪਾ ਪ੍ਰਤੀ ਕਿਸਾਨਾਂ, ਮਜ਼ਦੂਰਾਂ ਵਲੋਂ ਭਾਰੀ ਰੋਸ ਪਾਇਆ ਜਾ ਰਿਹਾ ਸੀ ਤੇ ਹੁਣ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ...
ਨੌਸ਼ਹਿਰਾ ਮੱਝਾ ਸਿੰਘ, 14 ਅਕਤੂਬਰ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਫੈਜਉੱਲਾਚੱਕ ਦੇ ਸੀਨੀਅਰ ਅਕਾਲੀ ਆਗੂ ਰਸ਼ਪਾਲ ਸਿੰਘ, ਰਣਜੀਤ ਸਿੰਘ ਤੇ ਦਵਿੰਦਰ ਸਿੰਘ ਦੇ ਬਜ਼ੁਰਗ ਪਿਤਾ ਰਸ਼ਪਾਲ ਸਿੰਘ ਗੋਰਾਇਆ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਜਾਣ 'ਤੇ ਉਨ੍ਹਾਂ ...
ਪੁਰਾਣਾ ਸ਼ਾਲਾ, 14 ਅਕਤੂਬਰ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਵਿਖੇ ਰਾਮ ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਮੰਚਨ ਮੌਕੇ ਭਾਜਪਾ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਵਲੋਂ ਰਾਮ ਲੀਲ੍ਹਾ ਦਾ ਉਦਘਾਟਨ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਰਾਜੀਵ ਗਾਂਧੀ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਧਾਰੀਵਾਲ ਵਿਖੇ ਚਲਾਏ ਜਾ ਰਹੇ ਮੁਫ਼ਤ ਕਟਿੰਗ ਐਂਡ ਟੇਲਰਿੰਗ ਸੈਂਟਰ ਵਿਖੇ ਕੋਰਸ ਪੂਰਾ ਕਰਨ ਚੁੱਕੀਆਂ 25 ਵਿਦਿਆਰਥਣਾਂ ਨੰੂ ਸਿਲਾਈ ਮਸ਼ੀਨਾਂ ਅਤੇ ਪ੍ਰਮਾਣ ਪੱਤਰ ਵੰਡੇ ਗਏ | ਇਸ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਸਥਾਨਿਕ ਸ਼ਹਿਰ ਦੇ ਕਾਲਜ ਰੋਡ 'ਤੇ ਰਾਮ ਲੀਲ੍ਹਾ ਨਾਟਕ ਕਲੱਬ ਵਲੋਂ ਰਾਮ ਲੀਲ੍ਹਾ ਦਾ ਮੰਚਨ ਕੀਤਾ ਗਿਆ | ਜਿਸ ਵਿਚ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਰਾਮ ...
ਗੁਰਦਾਸਪੁਰ 14 ਅਕਤੂਬਰ (ਆਰਿਫ਼)-ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਰਚਨਾਤਮਕ ਵਿਕਾਸ ਲਈ ਦਿਨ-ਤਿਉਹਾਰ ਨਾਲ ਸਬੰਧਿਤ ਕਿਰਿਆਵਾਂ ਕਰਵਾਉਣ ਲਈ ਵਿਸ਼ੇਸ਼ ਕੈਲੰਡਰ ਜਾਰੀ ਕੀਤਾ ਗਿਆ ਹੈ | ਇਸੇ ਤਹਿਤ ...
ਬਟਾਲਾ, 14 ਅਕਤੂਬਰ (ਕਾਹਲੋਂ)-ਵੁੱਡ ਬਲਾਜ਼ਮ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਹ ਸਾਰਾ ਪ੍ਰੋਗਰਾਮ ਸਕੂਲ ਦੇ ਪਿ੍ੰ. ਡਾ. ਐਨਸੀ ਦੀ ਅਗਵਾਈ ਵਿਚ ਉਲੀਕਿਆ ਗਿਆ | ਇਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਵਿਚ ...
ਬਟਾਲਾ, 14 ਅਕਤੂਬਰ (ਕਾਹਲੋਂ)-22 ਪੰਜਾਬ ਬਟਾਲੀਅਨ ਵਲੋਂ ਕਰਵਾਏ ਗਏ ਸ਼ੂਟਿੰਗ ਮੁਕਾਬਲਿਆਂ ਵਿਚ ਕਰਨਲ ਅਨਿਲ ਠਾਕੁਰ ਵਲੋਂ ਖ਼ਾਸ ਪ੍ਰਬੰਧ ਕੀਤੇ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਐਨ.ਸੀ.ਸੀ. ਕੈਡਿਟਾਂ ਨੇ ਭਾਗ ਲਿਆ | ਜ਼ਿਕਰਯੋਗ ਹੈ ਕਿ ਸੰਤ ਫਰਾਂਸਿਸ ...
ਬਟਾਲਾ, 14 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਚÏਥਾ ਦੇ ਨਤੀਜੇ 'ਚ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ (ਨੇੜੇ ਅਲੀਵਾਲ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਚੇਅਰਮੈਨ ਬਿਕਰਮਜੀਤ ਸਿੰਘ ਬਾਠ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਆਈਲੈਟਸ ਤੇ ਪੀ.ਟੀ.ਈ 'ਚੋਂ ਵਧੀਆ ਸਕੋਰ ਹਾਸਲ ਕਰਨ ਲਈ ਆਈਫਲ ਕੈਂਪਸ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ.ਮਨਪ੍ਰੀਤ ਸਿੰਘ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਆਈਲੈਟਸ ਜਾਂ ...
ਬਟਾਲਾ, 14 ਅਕਤੂਬਰ (ਕਾਹਲੋਂ)-ਸਥਾਨਕ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦੀ ਪੂਰਵ ਸੰਧਿਆ 'ਤੇ ਸਕੂਲ ਪ੍ਰਬੰਧਕਾਂ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ ਸਾਬਕਾ ਸਹਾਇਕ ਜ਼ਿਲ੍ਹਾ ਅਫਸਰ ਦੀ ਅਗਵਾਈ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਆਲ ਇੰਡੀਆ ਕ੍ਰਿਸਚਨ ਫ਼ਰੰਟ ਦੀ ਮੀਟਿੰਗ ਅਮਰੀਕ ਮਸੀਹ ਦੀ ਪ੍ਰਧਾਨਗੀ ਹੇਠ ਪਿੰਡ ਸ਼ਾਹਪੁਰ ਦਬੁਰਜੀ ਵਿਖੇ ਹੋਈ | ਜਿਸ ਵਿਚ ਫ਼ਰੰਟ ਦੇ ਪ੍ਰਧਾਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਦੋਂ ਕਿ ਉਨ੍ਹਾਂ ਨਾਲ ਪੰਜਾਬ ਦੇ ...
ਪੁਰਾਣਾ ਸ਼ਾਲਾ, 14 ਅਕਤੂਬਰ (ਅਸ਼ੋਕ ਸ਼ਰਮਾ)-ਪਿੰਡ ਭੁਲੇਚੱਕ ਵਿਖੇ ਬੀਤੇ ਦਿਨੀਂ ਇਕ ਪ੍ਰਵਾਸੀ ਭਾਰਤੀ ਦੀ ਹੋਈ ਮੌਤ ਦੇ ਸਬੰਧ ਵਿਚ ਥਾਣਾ ਤਿੱਬੜ ਦੀ ਪੁਲਿਸ ਵਲੋਂ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਿ੍ਤਕ ਰਘਬੀਰ ਸਿੰਘ (29) ਦੀ ਮਾਤਾ ਸਤਿੰਦਰ ਕੌਰ ...
ਬਟਾਲਾ, 14 ਅਕਤੂਬਰ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਬਾਰਡਰ ਜ਼ੋਨ ਅੰਮਿ੍ਤਸਰ ਦੀ ਇਕ ਵਿਸੇਸ਼ ...
ਕਾਦੀਆਂ, 14 ਅਕਤੂਬਰ (ਕੁਲਵਿੰਦਰ ਸਿੰਘ)-ਹਲਕਾ ਕਾਦੀਆਂ ਦੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਵਲੋਂ ਅੱਜ ਦਾਣਾ ਮੰਡੀ ਕਾਦੀਆਂ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਮਾਰਕੀਟ ...
ਘੁਮਾਣ, 14 ਅਕਤੂਬਰ (ਬੰਮਰਾਹ)-ਉੱਘੇ ਖੇਡ ਪ੍ਰਮੋਟਰ ਸਵਿੰਦਰ ਸਿੰਘ ਸੰਧਵਾਂ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਨਾਲ ਜਿਥੇ ਖੇਡ ਪ੍ਰੇਮੀਆਂ ਵਿਚ ਸੋਗ ਦੀ ਲਹਿਰ ਹੈ, ਉਥੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਪਹੁੰਚ ਕੇ ਸੰਧਵਾਂ ਪਰਿਵਾਰ ਨਾਲ ਗਹਿਰੇ ਦੁੱਖ ਦਾ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਟੀ.ਸੀ ਇੰਟਰਨੈਸ਼ਨਲ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਖਾਂ ਦੀਆਂ ਬਿਮਾਰੀਆਂ ਤੇ ਸਾਂਭ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ: ਕੇ.ਡੀ.ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ, ਜਿਨ੍ਹਾਂ ਨੇ ਬੱਚਿਆਂ ...
ਬਟਾਲਾ, 14 ਅਕਤੂਬਰ (ਕਾਹਲੋਂ)-ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ 'ਚ ਚੇਅਰਪਰਸਨ ਜਸਵੰਤ ਕੌਰ ਤੇ ਪਿ੍ੰ. ਰੇਖਾ ਸ਼ਰਮਾ ਦੀ ਅਗਵਾਈ 'ਚ ਸਾਇੰਸ ਮੇਲਾ ਲਗਾਇਆ ਗਿਆ | ਇਸ ਸਾਇੰਸ ਮੇਲੇ ਦੌਰਾਨ ਕਰਵਾਈ ਗਈ ਪ੍ਰਤੀਯੋਗਤਾ ਵਿਚ ...
ਬਟਾਲਾ, 14 ਅਕਤੂਬਰ (ਕਾਹਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਡਾ .ਚਮਨ ਲਾਲ ਬਟਾਲਾ, ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ, ਸੂਬਾ ਕਮੇਟੀ ਮੈਂਬਰ ਡਾ. ਸੁਖਵਿੰਦਰ ਸਿੰਘ ਦਰਦੀ, ਜ਼ਿਲ੍ਹਾ ...
ਬਟਾਲਾ, 14 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸੰਸਥਾ ਦੇ ਚੇਅਰਮੈਨ ਸ: ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਹਿੰਦੂ ਯੁਵਕ ਸਭਾ ਨਾਟਕ ਕਲੱਬ ਵਲੋਂ ਰਾਮ ਲੀਲ੍ਹਾ ਮੰਚਨ ਕੀਤਾ ਜਾ ਰਿਹਾ ਹੈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਬਘੇਲ ਸਿੰਘ ਬਾਹੀਆਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਰਾਮ ਲੀਲ੍ਹਾ ਦਾ ਉਦਘਾਟਨ ਕੀਤਾ | ਜਦੋਂ ਕਿ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਹਿੰਦੂ ਯੁਵਕ ਸਭਾ ਨਾਟਕ ਕਲੱਬ ਵਲੋਂ ਰਾਮ ਲੀਲ੍ਹਾ ਮੰਚਨ ਕੀਤਾ ਜਾ ਰਿਹਾ ਹੈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਬਘੇਲ ਸਿੰਘ ਬਾਹੀਆਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਰਾਮ ਲੀਲ੍ਹਾ ਦਾ ਉਦਘਾਟਨ ਕੀਤਾ | ਜਦੋਂ ਕਿ ...
ਬਟਾਲਾ, 14 ਅਕਤੂਬਰ (ਬੁੱਟਰ)-ਕਾਂਗਰਸ ਪਾਰਟੀ ਹਾਈਕਮਾਨ ਨੇ ਪੰਜਾਬ ਵਿਚ ਐਸ.ਸੀ. ਭਾਈਚਾਰੇ ਦਾ ਮੁੱਖ ਮੰਤਰੀ ਬਣਾ ਕਿ ਪੰਜਾਬ ਦੇ ਗ਼ਰੀਬ ਲੋਕਾਂ ਨਾਲ਼ ਸਰਾਸਰ ਧੋਖਾ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸ੍ਰੀ ...
ਧਾਰੀਵਾਲ, 14 ਅਕਤੂਬਰ (ਰਮੇਸ਼ ਨੰਦਾ)-ਗੁਰਦਾਸਪੁਰ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਪੇਟਿੰਗ ਮੁਕਾਬਲਿਆਂ ਵਿਚੋਂ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਚੰਗੀਆਂ ਮੱਲਾਂ ਮਾਰੀਆਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਮਰਜੀਤ ਸਿੰਘ ...
ਗੁਰਦਾਸਪੁਰ, 14 ਅਕਤੂਬਰ (ਗੁਰਪ੍ਰਤਾਪ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਹਰ ਵਾਰ ਗੁਰਦਾਸਪੁਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਕੀਮ ਨੰਬਰ-7 ਵਿਖੇ ਮਨਾਇਆ ਜਾਂਦਾ ਰਿਹਾ ਹੈ | ਪਰ ਇਸ ਵਾਰ ਡਰੇਨ ਦਾ ਕੰਮ ਚੱਲ ਰਿਹਾ ਹੈ | ਜਿਸ ਕਾਰਨ ਸਕੀਮ ...
ਪੁਰਾਣਾ ਸ਼ਾਲਾ, 14 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਕਸਬਾ ਪੁਰਾਣਾ ਸ਼ਾਲਾ ਵਿਖੇ ਸਰਕਲ ਪ੍ਰਧਾਨ ਸਰਬਜੀਤ ਲਾਲੀਆ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੀ ਮੀਟਿੰਗ ਹੋਈ | ਜਿਸ ਦੌਰਾਨ ਅਕਾਲੀ ਆਗੂ ਕਮਲਜੀਤ ਚਾਵਲਾ ਸਮੇਤ ਗੁਰਦੀਪ ਸਿੰਘ ਨੰਗਲ ਡਾਲਾ ਵੀ ਸ਼ਾਮਿਲ ਹੋਏ | ...
ਬਟਾਲਾ, 14 ਅਕਤੂਬਰ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਗਜਿੰਦਰਾ ਹੋਟਲ ਬਟਾਲਾ ਦੇ ਮਾਲਕ ਗੁਰਵਿੰਦਰ ਸਿੰਘ ਸੋਨੂੰ ਬਾਜਵਾ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਕੀਰਤਨ ਤੇ ...
ਬਟਾਲਾ, 14 ਅਕਤੂਬਰ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ 'ਚ ਵਿਜੈ ਦਸ਼ਮੀ (ਦੁਸਹਿਰੇ) ਦੇ ਤਿਉਹਾਰ ਮੌਕੇ ਭਜਨ ਗਾਇਨ ਅਤੇ ਡਾਂਡੀਆ ਨਾਚ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ | ਇਹ ਤਿਉਹਾਰ ਭਾਰਤੀ ...
ਬਟਾਲਾ, 14 ਅਕਤੂਬਰ (ਕਾਹਲੋਂ)-ਚੀਮਾ ਕਾਲਜ ਆਫ ਐਜੂਕੈਸ਼ਨ ਕਿਸ਼ਨਕੋਟ (ਗੁਰਦਾਸਪੁਰ) ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰੇ ਦਾ ਤਿਉਹਾਰ ਕਾਲਜ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੇ ਇਕੱਤਰ ਹੋ ਕੇ ਮਨਾਇਆ | ਇਸ ਮÏਕੇ ਵਿਦਿਆਰਥੀਆਂ ਵਲੋਂ ਬਦੀ ਅਤੇ ਨੇਕੀ 'ਤੇ ...
ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਡੀ.ਸੀ ਦਫ਼ਤਰ ਦੇ ਕਲੈਰੀਕਲ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੱਤਵੇਂ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ...
ਜੈਂਤੀਪੁਰ, 14 ਅਕਤੂਬਰ (ਬਲਜੀਤ ਸਿੰਘ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵਲੋਂ ਪਿੰਡ ਢਡਿਆਲਾ ਨੱਤ ਦੇ ਸਰਪੰਚ ਦਿਲਰਾਜ ਸਿੰਘ ਅਤੇ ਸਮੁੱਚੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ ...
ਪੰਜਗਰਾਈਆਂ, 14 ਅਕਤੂਬਰ (ਬਲਵਿੰਦਰ ਸਿੰਘ)-ਜਲੰਧਰ ਰੋਡ 'ਤੇ ਸਥਿਤ ਵਿੱਦਿਆ ਦਾ ਚਾਨਣ ਵੰਡ ਰਹੇ ਦ ਮਿਲੇਨੀਅਮ ਸਕੂਲ ਬਟਾਲਾ ਵਿਖੇ ਸਕੂਲ ਸਟਾਫ਼ ਅਤੇ ਬੱਚਿਆਂ ਨੇ ਮਿਲ ਕੇ ਅੰਤਰਰਾਸ਼ਟਰੀ ਬਾਲੜੀ ਦਿਵਸ ਸਕੂਲ ਅਧਿਆਪਕਾ ਆਸ਼ਾ ਰਾਣੀ ਦੀ ਨਿਗਰਾਨੀ ਹੇਠ ਬੜੇ ਜੋਸ਼ ਅਤੇ ...
ਊਧਨਵਾਲ, 14 ਅਕਤੂਬਰ (ਪਰਗਟ ਸਿੰਘ)-ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਅੱਡਾ ਧੰਦੋਈ ਵਿਖੇ ਏ.ਆਰ. ਮਲਟੀਸਪੈਸ਼ਲਿਟੀ ਹਸਪਤਾਲ ਦੀ ਬਣੀ ਨਵੀਂ ਇਮਾਰਤ ਮੁਕੰਮਲ ਹੋ ਚੁੱਕੀ ਹੈ | ਇਸ ਹਸਪਤਾਲ ਦੀਆਂ ਸੇਵਾਵਾਂ ਸ਼ੁਰੂ ਕਰਨ ਲਈ ਸੇਵਾ ਮੁਕਤ ਸੂਬੇਦਾਰ ਨਿੱਕਾ ਸਿੰਘ ਵਿਰਕ, ...
ਬਟਾਲਾ, 14 ਅਕਤੂਬਰ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿਚ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਦਸਵੀਂ ਤੋਂ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ...
ਧਾਰੀਵਾਲ, 14 ਅਕਤੂਬਰ (ਰਮੇਸ਼ ਨੰਦਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਲੇਹਲ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਧਾਰੀਵਾਲ ਵਿਖੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਖਿਲਾਫ਼ ਰੋਸ ...
ਪੰਜਗਰਾਈਆਂ, 14 ਅਕਤੂਬਰ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਚਾਹਲ ਖੁਰਦ ਸਥਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸਿਵਲ ਸਰਜਨ ਭਜਨ ਰਾਮ ਅਤੇ ਐੱਸ.ਐੱਮ.ਓ. ਵਿਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਪਿੰਡਾਂ ਦੇ ਘਰਾਂ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX