ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਮਾਰਕੀਟ ਕਮੇਟੀ ਲੁਧਿਆਣਾ ਅਧੀਨ ਪੈਂਦੀਆਂ 8 ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਅੱਜ ਤੱਕ 9894.50 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਜਿਸ ਵਿਚੋਂ 7844.53 ਮੀਟਿ੍ਕ ਟਨ ਝੋਨ ਦੀ ਖਰੀਦ ਹੋ ਚੁੱਕੀ ਹੈ | ਮੰਡੀਆਂ ਵਿਚ 2049.98 ਮੀਟਿ੍ਕ ਟਨ ਝੋਨੇ ਦੀ ਖ੍ਰੀਦ ਬਾਕੀ ਅਤੇ 4485.66 ਮੀਟਿ੍ਕ ਟਨ ਝੋਨੇ ਦੀ ਲਿਫਟਿੰਗ ਹੋ ਚੱੁਕੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਾਣਾ ਮੰਡੀ ਸਲੇਮ ਟਾਬਰੀ 'ਚ 3200 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 887.50 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 1155 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 157 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 635 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 2190 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 490 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਦਾਣਾ ਮੰਡੀ ਸਲੇਮ ਟਾਬਰੀ 'ਚ 2848.39 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 672.36 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 1042.25 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 56.93 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 221.02 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 2038.95 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 332.93 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਝੋਨੇ ਦੀ ਖਰੀਦ ਦਾ ਕੰਮ ਭਾਵੇਂ ਨਿਰਵਿਘਨ ਚੱਲ ਰਿਹਾ ਹੈ, ਪਰ ਝੋਨੇ ਵਿਚ ਨਮੀ ਦੀ ਮਾਤਰਾ 21 ਫ਼ੀਸਦੀ ਜਾਂ 21 ਫ਼ੀਸਦੀ ਤੋਂ ਵੱਧ ਆਉਣ ਕਰਕੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਜਦੋਂ ਆਪਣੀ ਝੋਨੇ ਦੀ ਫ਼ਸਲ ਮੰਡੀ ਵਿਚ ਲੈ ਕੇ ਆਉਂਦੇ ਹਨ, ਤਾਂ ਉਸ ਸਮੇਂ ਨਮੀ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਨਮੀ ਦੀ ਜਾਂਚ ਕਰਨ ਸਮੇਂ ਨਮੀ ਦੀ ਮਾਤਰਾ 21 ਫ਼ੀਸਦੀ ਜਾਂ ਉਸ ਤੋਂ ਵੱਧ ਆ ਰਹੀ ਹੈ | ਕਿਸਾਨਾਂ ਨੂੰ ਆਪਣੀ ਫ਼ਸਲ ਵਿਚੋਂ ਨਮੀ ਦੀ ਮਾਤਰਾ 18 ਜਾਂ ਇਸ ਤੋਂ ਘੱਟ ਹੋਣ ਤੱਕ ਇਤਜ਼ਾਰ ਕਰਨਾ ਪੈਂਦਾ ਹੈ | ਨਮੀ ਦੀ ਮਾਤਰਾ ਘੱਟ ਕਰਨ ਲਈ ਆੜ੍ਹੀਆਂ ਵਲੋਂ ਪੱਖਾ ਲਗਾ ਕੇ ਫ਼ਸਲ ਸੁਕਾਈ ਜਾ ਰਹੀ ਹੈ |
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਕੇਜਰੀਵਾਲ ਵਲੋਂ ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿਚ ਪਹੁੰਚ ਕੇ ਵਪਾਰੀਆਂ ਤੇ ਕਾਰੋਬਾਰੀਆਂ ਦੇ ਨਾਲ ਕੀਤੇ ਗਏ 10 ਵਾਅਦਿਆਂ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦੇ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚਾਂਦ ਸਿਨੇਮਾ ਨੇੜੇ ਅੱਜ ਬਾਅਦ ਦੁਪਹਿਰ ਹੋਏ ਇਕ ਸੜਕ ਹਾਦਸੇ ਵਿਚ ਹੌਜ਼ਰੀ ਵਰਕਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਜੇ ਕੁਮਾਰ ਵਜੋਂ ਕੀਤੀ ਗਈ ਹੈ ਉਸ ਦੀ ਉਮਰ 45 ਸਾਲ ਦੇ ਕਰੀਬ ਸੀ, ਅਜੇ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਫ਼ਾ ਬਾਜ਼ਾਰ ਵਿਚ ਚਾਰ ਦਿਨ ਪਹਿਲਾਂ ਸਵਰਨਕਾਰ ਦੇ ਸ਼ੋਅਰੂਮ ਵਿਚੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰਨ ਵਾਲੀ ਔਰਤ ਨੂੰ ਪੁਲਿਸ ਨੇ ਉਸਦੇ ਨਾਬਾਲਗ ਸਾਥੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ...
ਫੁੱਲਾਂਵਾਲ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਇਕ ਮੋਬਾਇਲਾਂ ਦੀ ਦੁਕਾਨ 'ਤੇ ਚੋਰਾਂ ਵਲੋਂ ਪਾੜ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿੱਥੇ ਚੋਰਾਂ ਨੇ ਸਵੇਰੇ ਤੜਕਸਾਰ ਦੁਕਾਨ ਦੀ ਕੰਧ ਨੂੰ ਪਿਛਲੇ ਪਾਸਿਓਾ ਪਾੜ ਪਾਉਣ ਦੀ ਕੋਸ਼ਿਸ ਕੀਤੀ, ਪਰ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੁਸਹਿਰੇ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸੁਰੱਖਿਆ ਦੇ ਜਬਰਦਸਤ ਪ੍ਰਬੰਧ ਕੀਤੇ ਗਏ ਹਨ | ਇਸ ਵਾਰ ਪੁਲਿਸ ਵਲੋਂ ਸ਼ਹਿਰ ਵਿਚ ਵਾਧੂ ਹੀ ਫੋਰਸ ਤੈਨਾਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੁਸਹਿਰੇ ਦੇ ਮੱਦੇਨਜ਼ਰ ਪੁਲਿਸ ਵਲੋਂ ਕਈ ਥਾਵਾਂ 'ਤੇ ਸੜਕਾਂ ਤੇ ਆਵਾਜਾਈ ਪੂਰੀ ਤੌਰ 'ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਅੱਜ ਦੇਰ ਰਾਤ ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ...
ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ਼ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇਕ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਆਗੂਆਂ ਵਲੋਂ ਵੱਡੀ ...
ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਫਾਇਰ ਬਿ੍ਗੇਡ ਵਿਭਾਗ ਨੂੰ ਅਪਗਰੇਡ ਕਰਨ ਲਈ ਖਰੀਦੇ ਜਾ ਰਹੇ ਕਰੋੜਾਂ ਰੁਪਏ ਦੇ ਸਾਜੋ ਸਮਾਨ ਵਿਚ ਫਾਇਰ ਪਰੂਫ 15 ਸੂਟ ਵੀ ਸ਼ਾਮਿਲ ਹਨ ਜੋ ਫਾਇਰਮੈਨਾਂ ਨੂੰ ਅੱਗ ਦੌਰਾਨ ਹਾਈ ਤਾਪਮਾਨ ਤੋਂ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਸਟੂਡੈਂਟਸ ਵਿੰਗ ਵਲੋਂ ਮੋਮਬੱਤੀ ਮਾਰਚ ਕੱਢ ਕੇ ਕਸ਼ਮੀਰ ਵਾਦੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਮੋਮਬੱਤੀ ਮਾਰਚ ਦੀ ਅਗਵਾਈ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕੀਤੀ | ਸ. ਗਿੱਲ ਵਲੋਂ ...
ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ )-ਗਰੀਨ ਹੈਂਡ ਸੁਸਾਇਟੀ ਵਲੋਂ ਲੁਹਾਰਾ ਪੁਲ ਨਹਿਰ ਦੇ ਨਾਲ ਨਾਲ ਬੂਟੇ ਲਗਾਉਣ ਦੀ ਸ਼ੁਰੂਆਤ ਕੌਂਸਲਰ ਸੱਤਪਾਲ ਸਿੰਘ ਲੁਹਾਰਾ ਅਤੇ ਨਗਰ ਨਿਗਮ ਦੀ ਟੀਮ ਦੇ ਸਹਿਯੋਗ ਨਾਲ ਕੀਤੀ ਗਈ | ਇਸ ਮੌਕੇ ਕੌਂਸਲਰ ਸੱਤਪਾਲ ਸਿੰਘ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਰੋਜਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ...
ਲੁਧਿਆਣਾ, 14 ਐਕਤੂਬਰ (ਕਵਿਤਾ ਖੁੱਲਰ)-ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦੇ ਸਨਮਾਨ ਲਈ ਸਮਾਗਮ ਕਰਵਾਇਆ | ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਕੁਲਜੀਤ ਸਿੰਘ ...
ਲਾਡੋਵਾਲ, 14 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਪੰਜਾਬ ਨੂੰ ਨਕਸ਼ੇ ਕਦਮ ਤੇ ਲਿਆਉਣ ਲਈ ਅਤੇ ਸੂਬੇ ਨੂੰ ਦੂਜੇ ਰਾਜਾਂ ਤੋਂ ਮੋਹਰੀ ਸੂਬਾ ਬਣਾਉਣ ਲਈ ਪੰਚਾਇਤਾਂ ਨੂੰ ਗਰਾਂਟਾਂ ਦੇ ਗੱਫੇ ਦਿਤੇ ਜਾ ਰਹੇ ਹਨ | ਇਹ ਵਿਚਾਰ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸ੍ਰੀ ਗੁਰੂ ਰਾਮਦਾਸ ਨਿਸ਼ਕਾਮ ਕੀਰਤਨੀ ਜਥੇ ਵਲੋਂ ਗੁਰਦਆਰਾ ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ਜੇ ਬਲਾਕ ਪ੍ਰਬੰਧਕ ਕਮੇਟੀ ਤੇ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਬੀਤੀ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਭਾਵਨਾ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਵਿਕਰਮਜੀਤ ਸਿੰਘ ਹਜ਼ੂਰੀ ਰਾਗੀ ...
ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਝੋਨੇ ਦੀ ਖਰੀਦ ਲਈ ਚੱਲ ਰਹੇ ਸੀਜਨ ਦੌਰਾਨ ਕਰਮਚਾਰੀਆਂ ਨੂੰ ਛੁੱਟੀ ਨਾ ਦੇਣ ਲਈ ਮੁੱਖ ਦਫਤਰ ਤੋਂ ਆਈਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਕਰਕੇ ਸਕੱਤਰ ਟੇਕ ਬਹਾਦਰ ਸਿੰਘ ਵਲੋਂ 3 ਕਰਮਚਾਰੀਆਂ ਦੀ ਛੁੱਟੀ ਮਨਜੂਰ ਕਰਨ ਦਾ ...
ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਵਿਖੇ 'ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ' ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਵੱਖ-ਵੱਖ ਗਤੀਵਿਧੀਆਂ ਨੂੰ ਪੇਸ਼ ਕੀਤਾ ਗਿਆ | ਇਸ ...
ਮੁੱਲਾਂਪੁਰ-ਦਾਖਾ, 14 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਦੀ ਬੋਪਾਰਾਏ ਕਲਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਫਰਵਰੀ 2020 ਤੋਂ ਲਟਕਦੀ ਚੋਣ ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨਾਲ ਹੋਈ | ਸਹਾਇਕ ਰਜਿਸਟਰਾਰ ਸਹਿਕਾਰੀ ...
ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2602355 ਸ਼ੱਕੀ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫੋਰਸ ਵਲੋਂ ਅੱਜ ਛਾਪੇਮਾਰੀ ਕਰਕੇ ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ ਹੈ | ਇਹ ਕਾਰਵਾਈ ਨਾਇਬ ਤਸੀਲਦਾਰ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਅਮਲ ਵਿਚ ਲਿਆਂਦੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਤੇ ਸਮੁੱਚੀ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਦੇਸ਼ ਅੰਦਰ ਬਣਾਏ ਜਾਣ ਵਾਲੇ ਪਹਿਲੇ 100 ਸਮਾਰਟ ਸ਼ਹਿਰਾਂ ਵਿਚ ਲੁਧਿਆਣਾ ਦਾ ਨਾਮ ਸ਼ਾਮਿਲ ਕੀਤਾ ਗਿਆ ਸੀ | ਪਰ ਸਮਾਰਟ ਸਿਟੀ ਲੁਧਿਆਣਾ ਦੀਆਂ ਸੜਕਾਂ ਨਾਲ ਬੜੇ ਫੁੱਟਪਾਥਾਂ 'ਤੇ ਰੇਹੜ੍ਹੀਆਂ, ਫੜ੍ਹੀਆਂ ਤੇ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡੀ.ਏ.ਪੀ. ਦੀ ਘਾਟ ਕਰਕੇ ਕਿਸਾਨਾਂ ਨੂੰ ਦੂਸਰੀਆਂ ਖਾਦਾਂ ਵਰਤਰਣ ਦੀ ਅਪੀਲ ਕੀਤੀ ਗਈ ਹੈ | ਤਾਂ ਜੋ ਡੀ.ਏ.ਪੀ. ਦੀ ਘਾਟ ਕਰਕੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਦੀ ਅਗਵਾਈ ਵਿਚ ਪੇਂਡੂ ਵਿਕਾਸ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁੰਦਰਨਗਰ ਵਿਚ ਨੂੰਹ ਘਰ ਹੋਈ ਸਹੁਰੇ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...
ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਵਿਖੇ ਵਿਜੇਦਸ਼ਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਛੋਟੇ-ਛੋਟੇ ਬੱਚੇ ਸ੍ਰੀ ਰਾਮ, ਮਾਤਾ-ਸੀਤਾ ਤੇ ਰਾਵਣ ਦੇ ਪੋਸ਼ਾਕ ਵਿਚ ਆਏ ਤੇ ...
ਆਲਮਗੀਰ, 14 ਅਕਤੂਬਰ (ਜਰਨੈਲ ਸਿੰਘ ਪੱਟੀ)-ਇਨਸਾਫ਼ ਦੀ ਆਵਾਜ਼ ਪੰਜਾਬ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਦੀ ਅਗਵਾਈ 'ਚ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ...
ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਟੀਕਾਕਰਨ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਉਪਰਾਲਿਆਂ ਤਹਿਤ ਢੋਲੇਵਾਲ ਸਥਿਤ ਸਿਹਤ ਕੇਂਦਰ ਵਿਚ ਡਾਕਟਰ ਤੇ ਪੈਰਾਮੈਡੀਕਲ ਸਟਾਫ ਸਮੇਤ ਚੌਥਾ ਦਰਜਾ ...
ਲੁਧਿਆਣਾ, 14 ਅਗਸਤ (ਅਮਰੀਕ ਸਿੰਘ ਬੱਤਰਾ)-ਅਰਬਨ ਅਸਟੇਟ ਫੇਸ-1 ਢੰਡਾਰੀ ਕਲਾਂ ਦੇ ਰਿਹਾਇਸ਼ੀ ਪਲਾਟ ਨੰਬਰ 567 ਵਿਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਰਾਜ ਹਸਪਤਾਲ ਵਿਰੁੱਧ ਗਲਾਡਾ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਮਿਲਖ ਅਫਸਰ ਗਲਾਡਾ ਵਲੋਂ ਹਸਪਤਾਲ ...
ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਡੀ.ਐੱਮ.ਐੱਫ. ਦੇ ਵਫਦ ਵਲੋਂ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਵਫਦ ਵਲੋਂ ਵਣ ਮੰਡਲ ਅਫਸਰ ਲੁਧਿਆਣਾ ਹਰਭਜਨ ਸਿੰਘ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵਫਦ ਵਲੋਂ ਮੰਗ ਕੀਤੀ ...
ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਸਰਕਾਰ ਵਲੋਂ 100 ਕਰੋੜ ਕੋਵਿਡ ਵੈਕਸੀਨ ਦਾ ਟੀਕਾ ਪੂਰਾ ਹੋਣ 'ਤੇ ਅੱਜ ਜ਼ਿਲ੍ਹਾ ਲੁਧਿਆਣਾ ਦੀ ਵੱਖ-ਵੱਖ ਸਿਹਤ ਕੇਂਦਰਾਂ ਵਿਚ ਟੀਕਾਕਰਨ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਬੰਧੀ ਸੈਮੀਨਾਰ ਕਰਵਾਏ ਗਏ | ਦੇਸ਼ ਵਿਚ 100 ਕਰੋੜ ਟੀਕਾਕਰਨ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਵਾਰਡ ਨੰਬਰ 3 ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹਲਕਾ ਪੂਰਬੀ ਵਿਚ ਜੋ ...
ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਤਿਉਹਾਰ ਸਾਡੀ ਜ਼ਿੰਦਗੀ ਵਿਚ ਖੁਸ਼ੀ ਅਤੇ ਸ਼ਾਂਤੀ ਦਾ ਸੰਦੇਸ਼ ਲੈ ਕੇ ਆਉਂਦੇ ਹਨ | ਇਹ ਸ਼ਾਨਦਾਰ ਵਿਰਾਸਤ, ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਮਨਾਉਣ ਦਾ ਇਕ ਬਹੁਤ ਵਧੀਆ ਢੰਗ ਹੁੰਦੇ ਹਨ | ਐੱਮ.ਜੀ.ਐੱਮ. ਪਬਲਿਕ ਸਕੂਲ ਵਲੋਂ ...
ਬੀਜਾ, 14 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਸਮਾਗਮ ...
ਫੁੱਲਾਂਵਾਲ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਛੋਟੇ ਵੱਡੇ ਕਾਰੋਬਾਰੀਆਂ ਵਲੋਂ ਕੀਤੀ ਜਾ ਰਹੀ ਦੁਰਵਰਤੋਂ ਨੂੰ ਖੁਰਾਕ ਸਪਲਾਈ ਵਿਭਾਗ ਰੋਕਣ ਵਿਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ | ਖੁਰਾਕ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਬੀਤੇ ਦਿਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਖ਼ਿਲਾਫ਼ ਕੀਤੀਆਂ ਗਈਆਂ ਕੁਝ ਇਤਰਾਜ਼ਯੋਗ ...
ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਇੰਟਰਨੈਸ਼ਨਲ ਪਬਿਲਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਦੁਸਹਿਰੇ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀ ਰਾਮ, ਸੀਤਾ, ਲਛਮਣ ਅਤੇ ਹਨੂਮਾਨ ਦੇ ਪਹਿਰਾਵੇ ਵਿਚ ਨਜ਼ਰ ਆਏ | ਸਕੂਲ ਦੀ ...
ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਪਾਰਟੀ ਵੱਲੋਂ ਬੀਬੀ ਸਰਬਜੀਤ ਕੌਰ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਰੇਰੂ ਸਾਹਿਬ (ਲੁਹਾਰਾ) ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਆਪਣੀ ਨਿਯੁਕਤੀ ਹੋਣ ਤੇ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਸੱਟੇਬਾਜ਼ੀ ਕਰਦੇ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7200ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਦਿੱਤਿਆ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਆਦਮਪੁਰ ਤੋਂ ਕਾਂਗਰਸ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਕੌਂਸਲਰ ...
ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਤੇਲ ਦਾਲਾਂ ਤੇ ਖਾਣ ਪੀਣ ਦੀਆਂ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਦੇ ਨਾਲ-ਨਾਲ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਲੋਕ ਪਰੇਸ਼ਾਨ ਨਜਰ ਆ ਰਹੇ ਹਨ | ਸਮਾਰਟ ਸਿਟੀ ਸ਼ਹਿਰ ਲੁਧਿਆਣਾ ਵਿਚ ਵੀ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਅਤੇ ਉੱਘੇ ਕਹਾਣੀਕਾਰ ਸ੍ਰੀਮਤੀ ਇੰਦਰਜੀਤਪਾਲ ਕੌਰ ਭਿੰਡਰ ਦੇ ਜੀਵਨ ਸਾਥੀ ਮੇਜਰ ਹਰਪ੍ਰਕਾਸ਼ ਸਿੰਘ ਭਿੰਡਰ ਦੇ ...
ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਹੋਲਸੇਲ ਕਲਾਥ ਐਂਡ ਗਾਰਮੈਂਟ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਨੇ ਕਿਹਾ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਅਤਿ ਹੀ ਨਿੰਦਣਯੋਗ ਹੈ ਤੇ ਇਸ ਘਟਨਾ ਨੂੰ ਲੈ ਕੇ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਤੋਂ ਸ਼ੱਕੀ ਹਾਲਾਤ ਵਿਚ ਨਸੀਰੂਦੀਨ ਅਨਸਾਰੀ ਨਾਮੀ ਵਿਅਕਤੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਨਸੀਰੂਦੀਨ ਅਨਸਾਰੀ ਦੇ ਪਤਨੀ ਸ਼ਬੀਨਾ ਖਾਤੂਨ ਦੀ ਸ਼ਿਕਾਇਤ ...
ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸੀਵਰਮੈਨਾਂ ਨੂੰ ਸੀਵਰੇਜ ਲਾਈਨਾਂ ਦੀ ਸਫਾਈ ਲਈ ਮੁਹੱਈਆ ਕਰਾਏ ਜਾਂਦੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਕੁਆਲਿਟੀ ਕੌਂਸਲ ਆਫ ਇੰਡੀਆ ਦੀ ਟੀਮ ਲੁਧਿਆਣਾ ਪੁੱਜ ਗਈ ਹੈ ਜੋ ਫੀਲਡ ਵਿਚ ਜਾ ਕੇ ਸਫਾਈ ਮਿਤਰਾ ਸੁਰੱਖਿਆ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਸਰਾਭਾ ਨਗਰ ਮੰਦਿਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਾਭਾ ਨਗਰ ਮੰਦਿਰ ਦੇ ਨਾਲ ਖੁੱਲ੍ਹੀ ਥਾਂ 'ਤੇ ਰਾਮ ਲੀਲਾ ਬੜੀ ਧੂਮ-ਧਾਮ ਨਾਲ ਕਰਵਾਈ ਜਾ ਰਹੀ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ...
ਫੁੱਲਾਂਵਾਲ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬਾ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਕੀਤੀਆਂ ਨੂੰ ਚਾਹੇ ਦੋ ਹਫ਼ਤਿਆਂ ਦੇ ਕਰੀਬ ਦਾ ਸਮਾਂ ਹੋ ਗਿਆ ਹੈ, ਪਰ ਕਈ ਮੰਡੀਆਂ ਵਿਚ ਅਜੇ ਤਕ ਵੀ ਸਰਕਾਰ ਵਲੋਂ ਉੱਚਿਤ ਪ੍ਰਬੰਧ ਨਹੀਂ ਕੀਤੇ ਗਏ | ...
ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਸੰਸਾਰ ਨਜ਼ਰ ਦਿਵਸ ਦੇ ਸੰਦਰਭ ਵਿਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਇਕ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ | ਇਸ ਮੌਕੇ ਸਮਾਗਮ ਵਿਚ ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਮੁੱਖ ਮਹਿਮਾਨ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਯੂਨਾਈਟਿਡ ਯੂਥ ਫੈਡਰੇਸ਼ਨ ਦੇ ਪ੍ਰਧਾਨ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਟੀਮ ਗੋਗਾ ਵਲੋਂ ਲਗਵਾਏ ਜਾ ਰਹੇ ਟੀਕਾਕਰਨ ਕੈਂਪਾਂ ਦੀ ਲੜੀ ਦੌਰਾਨ ਅੱਜ ਰਾਮਗੜੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 175ਵਾਂ ਟੀਕਾਕਰਨ ਕੈਂਪ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ 'ਤੇ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ | ਤਾਂ ਉਸ ਨੂੰ ਆਪਣੀ ਵੋਟ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਪੀ.ਏ.ਯੂ. ਦੇ ਹਫ਼ਤਾਵਾਰ ਲਾਈਵ ਪ੍ਰੋਗਰਾਮ ਵਿਚ ਇਸ ਵਾਰ ਵੱਖ-ਵੱਖ ਖੇਤੀ ਮਾਹਿਰਾਂ ਨੇ ਕਈ ਵਿਸ਼ਿਆਂ ਤੇ ਵਿਚਾਰ ਪੇਸ਼ ਕੀਤੇ | ਲਾਈਵ ਵਿਚ ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ | ਫ਼ਸਲ ਵਿਗਿਆਨੀ ਡਾ. ਅਮਿਤ ਕੌਲ ...
ਡਾਬਾ/ਲੁਹਾਰਾ 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਯੂਥ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਸਕੱਤਰ ਗੁਰਦੇਵ ਸਿੰਘ ਗਗਨ ਮਰਜਾਰਾ ਨੇ ਕੌਮੀ ਬੁਲਾਰਾ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX