ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਅੱਜ ਵੱਖ-ਵੱਖ ਦਫ਼ਤਰਾਂ ਮੂਹਰੇ ਪ੍ਰਦਰਸ਼ਨ ਕੀਤੇ ਗਏ | ਜ਼ਿਲ੍ਹਾ ਰੁਜ਼ਗਾਰ ਦਫ਼ਤਰ ਮੂਹਰੇ ਹੋਏ ਯੂਨੀਅਨ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ 'ਚ ਇਕੱਠ 'ਚ ਡੀ. ਸੀ. ਦਫ਼ਤਰ, ਐੱਸ. ਡੀ. ਐੱਮ. ਦਫ਼ਤਰ, ਤਹਿਸੀਲ, ਆਬਕਾਰੀ ਤੇ ਕਰ ਵਿਭਾਗ, ਕਮਿਸ਼ਨਰ ਦਫ਼ਤਰ, ਤਹਿਸੀਲ, ਆਬਕਾਰੀ ਤੇ ਕਰ ਵਿਭਾਗ ਕਮਿਸ਼ਨਰ , ਫੂਡ ਸਪਲਾਈ, ਵਾਟਰ ਸਪਲਾਈ, ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਦਫ਼ਤਰ, ਬੀ. ਡੀ. ਪੀ. ਓ. ਦਫ਼ਤਰ, ਰੋਜ਼ਗਾਰ ਦਫ਼ਤਰ, ਹੈੱਡ ਵਰਕਸ, ਸਿੱਖਿਆ ਵਿਭਾਗ, ਖ਼ਜ਼ਾਨਾ ਦਫ਼ਤਰ ਪਸ਼ੂ ਪਾਲਣ ਅਤੇ ਸਿਵਲ ਸਰਜਨ ਦਫ਼ਤਰ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਮੁਲਾਜ਼ਮਾਂ ਨੇ ਸੰਪੂਰਨ ਹੜਤਾਲ ਕਰਦੇ ਹੋਏ ਨਾਅਰੇ ਲਗਾ ਕੇ ਵੱਖ-ਵੱਖ ਦਫ਼ਤਰਾਂ ਵਿਖੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਮਿਤੀ 17 ਅਕਤੂਬਰ 2021 ਤੱਕ ਇਸੇ ਤਰ੍ਹਾਂ ਸਰਕਾਰ ਦਾ ਕੰਮ ਠੱਪ ਕਰਦੇ ਹੋਏ ਮਿਤੀ 18 ਅਕਤੂਬਰ 2021 ਤੋਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਸਰਕਾਰ ਵਲੋਂ ਮਿਤੀ 1 ਜਨਵਰੀ 2016 ਤੋਂ ਦਿੱਤੇ ਗਏ ਪੇ-ਕਮਿਸ਼ਨ 'ਚ ਦਫ਼ਤਰੀ ਕਾਮਿਆਂ ਨਾਲ ਕੀਤੇ ਗਏ ਵਿਤਕਰੇ ਨੂੰ ਖ਼ਤਮ ਕਰਦੇ ਹੋਏ ਸਭ ਲਈ ਇਕੋ ਫ਼ਾਰਮੂਲਾ (ਇਕ ਫੈਕਟਰ) ਦੇਣ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ, ਡੀ. ਏ. ਦੀਆਂ ਕਿਸ਼ਤਾਂ ਨਾ ਜਾਰੀ ਕਰਨ ਸਬੰਧੀ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪਰਖਕਾਲ ਸਮਾਂ 3 ਸਾਲ ਤੋਂ ਘਟਾ ਕੇ ਮੁੜ 2 ਸਾਲ ਕਰਨ ਅਤੇ ਪਰਖਕਾਲ ਸਮੇਂ ਦੌਰਾਨ ਦਿੱਤੀ ਗਈ ਬੇਸਿਕ ਪੇਅ ਦਾ ਏਰੀਅਰ, ਐਕਸ ਗ੍ਰੇਸ਼ੀਆ 20 ਲੱਖ ਨਾ ਕਰਨ ਅਤੇ ਹੋਰ ਭੱਤੇ ਜਿਵੇਂ ਐੱਚ. ਆਰ. ਏ., ਰੂਰਲ ਏਰੀਆ ਅਲਾਊਾਸ ਆਦਿ ਘਟਾਉਣ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਹੋਰ ਮੰਨੀਆਂ ਹੋਈਆਂ ਜਾਇਜ਼ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ | ਮੁਲਾਜ਼ਮਾਂ ਦਾ ਇਹ ਸੰਘਰਸ਼ ਦਫ਼ਤਰ ਕੰਮ ਠੱਪ ਕਰਦੇ ਹੋਏ ਅੱਗੇ ਵੀ ਜਾਰੀ ਰਹੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਘਨੌਲੀ, 14 ਅਕਤੂਬਰ ( ਜਸਵੀਰ ਸਿੰਘ ਸੈਣੀ)-ਪੀ. ਐੱਸ. ਈ. ਬੀ. ਜੁਆਇੰਟ ਫਾਰਮ ਦੇ ਸੱਦੇ 'ਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੀਆਂ ਪ੍ਰਮੁੱਖ ਜਥੇਬੰਦੀਆਂ ਆਰ. ਟੀ. ਪੀ. ਇੰਪਲਾਈਜ਼ ਯੂਨੀਅਨ, ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਭਾਰਦਵਾਜ, ਵਰਕਰਜ਼ ...
ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਪ. ਪ.)-ਇਲਾਕੇ ਦੇ ਨਾਮੀ ਪਿੰਡ ਅਗੰਮਪੁਰ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਦੋ ਰੋਜ਼ਾ ਛਿੰਝ ਮੇਲਾ 21 ਅਤੇ 22 ਅਕਤੂਬਰ ਨੂੰ ਹੋਵੇਗਾ ਜਿਸ ਵਿਚ ਜੇਤੂ ਨੂੰ 31 ਹਜ਼ਾਰ ਅਤੇ ਦੂਜੇ ਨੰਬਰ 'ਤੇ ਰਹਿਣ ਵਾਲੇ ਨੂੰ 21 ਹਜ਼ਾਰ ਰੁਪਏ ਇਨਾਮ ਵਜੋਂ ...
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਨੂੰ ਤੇਜ਼ ਗਤੀ ਪ੍ਰਦਾਨ ਕਰਨ ਦੇ ਮਕਸਦ ਨਾਲ ਅੱਜ ਪਿੰਡ ਬ੍ਰਹਮਪੁਰ ਤੋਂ ਬਾਉੜੀ ਸਾਹਿਬ ਲਿੰਕ ਸੜਕ ਅਤੇ ਡੁਕਲੀ ਤੋਂ ਬਾਬਾ ਬਾਲਕ ਰੂਪੀ ਮੰਦਿਰ ਸੜਕ ਦਾ ...
ਮੋਰਿੰਡਾ, 14 ਅਕਤੂਬਰ (ਕੰਗ)-ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਢੋਲਣਮਾਜਰਾ ਰੋਡ ਮੋਰਿੰਡਾ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਰੂਪਨਗਰ ਸ਼ਹਿਰ ਦੇ ਲੀਗਲ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਕੱਲ੍ਹ ਇੱਥੇ ਸਥਾਨਕ ਇਕ ਰਿਜੋਰਟ 'ਚ ਹੋਈ ਇਕ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਰੂਪਨਗਰ ਹਲਕੇ ਦੇ ਸ਼੍ਰੋਮਣੀ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਲਿਟਲ ਜੀਨੀਅਸ ਸਕੂਲ ਰੂਪਨਗਰ ਵਿਖੇ ਅੱਜ ਇਕ ਸਮਾਰੋਹ ਕਰਵਾਇਆ ਗਿਆ, ਜਿਸ 'ਚ ਭਗਵਾਨ ਸ੍ਰੀ ਰਾਮ ਜੀ ਦੀ ਸ਼ਖ਼ਸੀਅਤ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਜੈ ਜਗਦੰਬੇ ਡਰਾਮੈਟਿਕ ਕਲੱਬ ਵਲੋਂ ਕਰਵਾਈ ਜਾਂਦੀ ਰਾਮ-ਲੀਲ੍ਹਾ 'ਚ ਰਾਵਣ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ, ਜ਼ਿਲ੍ਹਾ ਰੂਪਨਗਰ ਵਲੋਂ ਖੇਤੀਬਾੜੀ ਸਭਾਵਾਂ 'ਚ ਆਊਟ ਸੋਰਸ ਯੋਜਨਾ ਅਧੀਨ ਮੁਲਾਜ਼ਮ ਭਰਤੀ ਕਰਨ ਸੰਬੰਧੀ ਉੱਪ ਰਜਿਸਟਰਾਰ, ਸਹਿਕਾਰੀ ਸਭਾਵਾਂ, ...
ਨੂਰਪੁਰ ਬੇਦੀ, 14 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਨੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਪ੍ਰਤੀ ਸਮਰਪਿਤ ਅਤੇ ਇਮਾਨਦਾਰ ਸ਼ਖ਼ਸੀਅਤ ਚਰਨਜੀਤ ਸੈਣੀ ਨੂੰ ਬੀ. ਸੀ. ਵਿੰਗ ਜ਼ਿਲ੍ਹਾ ਰੋਪੜ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...
ਨੰਗਲ, 14 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਕਾਰਜਕਾਰੀ ਇੰਜੀਨੀਅਰ ਟਾਊਨਸ਼ਿਪ ਅਤੇ ਬਿਲਡਿੰਗ ਕੰਸਟਰੱਕਸ਼ਨ ਡਵੀਜ਼ਨ ਪਰਦੀਪ ਸਿੰਘ ਕਟਾਰੀਆ ਨੇ ਦੱਸਿਆ ਕਿ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਕਮਲਜੀਤ ਸਿੰਘ ਸਰਾਓ ਅਤੇ ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ...
ਨੰਗਲ, 14 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਇਸ ਵਾਰੀ ਨਵਾਂ ਨੰਗਲ 'ਚ ਹੋਈ ਰਾਮ-ਲੀਲ੍ਹਾ ਨੇ ਨਾ ਸਿਰਫ਼ ਸਥਾਨਕ ਲੋਕਾਂ ਦਾ ਧਿਆਨ ਖਿੱਚਿਆ, ਸਗੋਂ ਲਾਗਲੇ ਕਸਬਿਆਂ ਤੋਂ ਵੀ ਲੋਕੀਂ ਐੱਨ. ਐੱਫ. ਐੱਲ. ਟਾਊਨਸ਼ਿਪ ਆਏ | ਭਾਰਤ ਸਰਕਾਰ ਦੇ ਅਦਾਰੇ ਐੱਨ. ਐੱਫ. ਐੱਲ. 'ਚ ਕੰਮ ਕਰਦੇ ...
ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਕਰਨੈਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਅਗਵਾਈ 'ਚ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਖੇਤੀ ਨੂੰ ਪਿਆਰ ਕਰਨ ਵਾਲੀਆਂ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ 18 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਸੱਦੇ ...
ਘਨੌਲੀ, 14 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਖੇਡ ਮੈਦਾਨ 'ਚ ਫੁੱਟਬਾਲ ਦੀ ਸਿਖਲਾਈ ਲੈ ਰਹੇ ਬਾਲ ਖਿਡਾਰੀਆਂ ਤੇ ਨੌਜਵਾਨਾਂ ਵਲੋਂ ਆਲ ਇੰਡੀਆ ਫੈਡਰੇਸ਼ਨ ਫੁੱਟਬਾਲ ਦਿਵਸ ਮਨਾਇਆ ਗਿਆ | ਇਸ ਸੰਬੰਧੀ ਗੱਲਬਾਤ ਕਰਦਿਆਂ ਹੋਇਆਂ ਜ਼ਿਲ੍ਹਾ ਫੁੱਟਬਾਲ ਕੋਚ ਸੁਖਦੇਵ ...
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਬੀਤੀ ਰਾਤ ਕਿ੍ਸ਼ਨਾ ਡਰਾਮੈਟਿਕ ਕਲੱਬ ਨੰਗਲ ਵਲੋਂ ਸਥਾਨਕ ਕਾਂਗੜਾ ਗਰਾਊਾਡ ਵਿਖੇ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੇ ਨੌਵੇਂ ਦਿਨ ਅਸ਼ਟਮੀ ਪੂਜਾ 'ਚ ਵਿਸ਼ੇਸ਼ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਅੱਜ ਸ੍ਰੀ ਮਾਨਵ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਨੇ ਕਾਨੂੰਨੀ ਜਾਗਰੂਕਤਾ ਸੰਬੰਧੀ ਇਕ ਵਿਸ਼ੇਸ਼ ਸੈਮੀਨਾਰ ਜ਼ਿਲ੍ਹਾ ਜੇਲ੍ਹ 'ਚ ਲਾਅ ਵਿਦਿਆਰਥੀਆਂ ਨੂੰ ਨਾਲ ਲੈ ਕੇ ਲਗਾਇਆ | ਇਸ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਸੀਮਾ ਸੁਰੱਖਿਆ ਬਲ ਨੂੰ ਪੰਜਾਬ, ਬੰਗਾਲ ਤੇ ਅਸਾਮ ਦੀਆਂ ਕੌਮਾਂਤਰੀ ਸਰਹੱਦਾਂ ਤੋਂ 50 ਕਿੱਲੋਮੀਟਰ ਅੰਦਰ ਤੱਕ ਛਾਪੇ ਮਾਰਨ, ਐੱਫ. ਆਈ. ਆਰ. ਦਰਜ ਕਰਨ ਤੇ ਗਿ੍ਫ਼ਤਾਰੀ ਕਰਨ ਦੇ ਹੁਕਮਾਂ ਖ਼ਿਲਾਫ਼ ਪੀ. ਐੱਸ. ...
ਸ੍ਰੀ ਚਮਕੌਰ ਸਾਹਿਬ, 14 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਦੇ ਦਰਬਾਰ ਖ਼ਾਲਸਾ (ਦੁਸ਼ਹਿਰੇ ਦਾ ਜੋੜ ਮੇਲਾ) ਸਬੰਧੀ ਅੱਜ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਦੀਵਾਨ ਆਰੰਭ ਹੋ ਗਏ ਹਨ ਜਿੱਥੇ ਰਾਗੀ, ਢਾਡੀ ਅਤੇ ਕਵੀਸ਼ਰੀ ...
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਕੈਂਸਰ ਦੀ ਬਿਮਾਰੀ ਦੇ ਖ਼ਾਤਮੇਂ ਲਈ ਜਿੱਥੇ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਹੁਣ ਸਮਾਜ ਸੇਵੀ ਸੰਸਥਾਵਾਂ ਵੀ ਮੂਹਰੇ ਆਉਣ ਲੱਗੀਆਂ ਹਨ | ਕੈਂਸਰ ਦੇ ਖ਼ਾਤਮੇ ਲਈ ਇਲਾਕੇ ਦੀ ਨਾਮਵਰ ਸਮਾਜ ਸੇਵੀ ...
ਨੂਰਪੁਰ ਬੇਦੀ, 14 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸੁਲਾਹਕੁਲ ਬਾਨੀ ਸਤਿਗੁਰੂ ਠਾਕੁਰ ਲਾਲ ਜੀ ਦੇ ਉਪਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਲਾਕੇ ਦੀ ਸਿਰਮੌਰ ਧਾਰਮਿਕ ਸ਼ਖ਼ਸੀਅਤ ਫ਼ਕੀਰ ਚੰਦ ਜੀ ਸਲਾਹਕਾਰ ਵਾਲਿਆਂ ਦੇ ਨਿਰਵਾਨ ਦਿਵਸ ਤੇ ਸ੍ਰੀ ਸੀਤਾ ਰਾਮ ਮੰਦਰ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਾਇਮਰੀ ਵਿੰਗ ਦੀ ਕੁਆਰਡੀਨੇਟਰ ਮੈਡਮ ਪੂਜਾ ਤੇ ਮੈਡਮ ਗੁਰਮੀਤ ਕੌਰ ...
ਸ੍ਰੀ ਚਮਕੌਰ ਸਾਹਿਬ, 14 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵਿਦਿਆਰਥੀਆਂ ਨੂੰ ਨੇਕੀ 'ਤੇ ਜਿੱਤ ਦਾ ਅਹਿਸਾਸ ਕਰਵਾਉਣ ਲਈ ਅਤੇ ਜੀਵਨ ਨੂੰ ਪ੍ਰਭਾਵਿਤ ਕਰ ਰਹੀਆਂ ਬੁਰਾਈਆਂ ਨੂੰ ਨਜ਼ਰਅੰਦਾਜ਼ ਕਰਨ ਲਈ ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਡਰੀਮ ਲੈਂਡ ਪਬਲਿਕ ਸਕੂਲ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਉੱਚ ਯੋਗਤਾ ਪ੍ਰਾਪਤ ਐੱਸ. ਐੱਲ. ਏ., ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਤੇ ਲਾਇਬ੍ਰੇਰੀ ਰਿਸਟੋਰਰ ਯੂਨੀਅਨ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਅਤੇ ਸੂਬਾ ਪ੍ਰੈੱਸ ਸਕੱਤਰ ਅਰੁਣ ਕੁਮਾਰ ਦੱਤਾ ਨੇ ਦੱਸਿਆ ਹੈ ਕਿ 16 ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਦਸ਼ਮੇਸ਼ ਨਗਰ ਸਥਿਤ ਜੂਨੀਅਰ ਦਿੱਲੀ ਪਬਲਿਕ ਸਕੂਲ ਵਿਖੇ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜੇ. ਕੇ. ਜੱਗੀ ਜੀ ਨੇ ਸਭ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਰਾਵਣ ਦੇ ਪੁਤਲੇ ...
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਸ਼ਵ ਮਾਨਸਿਕ ਸਿਹਤ ਦਿਵਸ ਸੰਬੰਧੀ ਸਥਾਨਕ ਸਰਕਾਰੀ ਨਰਸਿੰਗ ਸਕੂਲ ਰੂਪਨਗਰ 'ਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪ੍ਰਸ਼ਨ ਮੁਕਾਬਲਿਆਂ 'ਚ, ਪੋਸਟਰ ਮੇਕਿੰਗ ...
ਕੀਰਤਪੁਰ ਸਾਹਿਬ, 14 ਅਕਤੂਬਰ (ਬੀ੍ਰਰਅੰਮਿ੍ਤਪਾਲ ਸਿੰਘ ਸੰਨ੍ਹੀ)-ਬੀਤੇ ਦਿਨੀਂ ਪੁਣਛ (ਜੰਮੂ-ਕਸ਼ਮੀਰ) 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ ਪਿੰਡ ਪਚਰੰਡਾ (ਨੂਰਪੁਰ ਬੇਦੀ) ਦੇ ਸ਼ਹੀਦ ਸਿਪਾਹੀ ਗੱਜਣ ...
ਨੂਰਪੁਰ ਬੇਦੀ, 14 ਅਕਤੂਬਰ (ਵਿੰੰਦਰ ਪਾਲ ਝਾਡੀਆ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਵੱਖ-ਵੱਖ ਡਿਸਪੈਂਸਰੀਆਂ ਵਿਖੇ 'ਵਿਸ਼ਵ ਦਿ੍ਸ਼ਟੀ ਦਿਵਸ' ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ ਵਿਸ਼ਵ ...
ਨੂਰਪੁਰ ਬੇਦੀ, 14 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਐੱਸ. ਐੱਮ. ਓ. ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਡਰਾਈ ਡੇਅ ਦੌਰਾਨ ਸਵੱਛਤਾ ਨੂੰ ਕਾਇਮ ਰੱਖਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਡੇਂਗੂ ਅਤੇ ਮਲੇਰੀਏ ਦੇ ਬਚਾਅ ਲਈ ਲਾਰਵੇ ਨੂੰ ...
ਮਾਜਰੀ, 14 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕੇਂਦਰ ਮੋਦੀ ਸਰਕਾਰ ਵਲੋਂ ਪੰਜਾਬ ਦੀ ਸਰਹੱਦ ਨਾਲ ਲੱਗਦੇ 50 ਕਿਲੋਮੀਟਰ ਏਰੀਏ ਤੱਕ ਬੀ. ਐੱਸ. ਐੱਫ. ਨੂੰ ਦਿੱਤਾ ਗਿਆ ਹੱਕ ਪੰਜਾਬ ਨੂੰ ਬਰਬਾਦ ਕਰਨ ਦੇ ਤੁਲ ਹੈ ਜੋ ਕਿ ਸੂਬੇ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ, ਅਜਿਹਾ ਕਦੇ ਵੀ ...
ਚੰਡੀਗੜ੍ਹ, 14 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਮਹਿਲਾ ਮਰੀਜ਼ ਦੀ ਮੌਤ ਤੋਂ ਬਾਅਦ ਹਸਪਤਾਲ 'ਚ ਕਥਿਤ ਤੌਰ 'ਤੇ ਹੰਗਾਮਾ ਕਰਨ ਅਤੇ ਸੱਟਾਂ ਪਹੁੰਚਾਉਣ ਦੇ ਮਾਮਲੇ ਵਿਚ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਨੂੰ ਖ਼ਾਰਿਜ਼ ਕਰਦਿਆਂ ਪੰਜਾਬ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਹੋਮੀ ਭਾਬਾ ਕੈਂਸਰ ਹਸਪਤਾਲ ਮੈਡੀਸਿਟੀ ਨਿਊ ਚੰਡੀਗੜ੍ਹ ਦੇ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਹਸਪਤਾਲ ਵਾਲੀ ਥਾਂ ਦਾ ਦੌਰਾ ਕੀਤਾ | ਇਸ ਮੌਕੇ ਨਿਰਮਾਣ ਕਾਰਜਾਂ ਦੀ ਪ੍ਰਗਤੀ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਗਰੀਨ ਇਨਕਲੇਵ ਬੱਲੋਮਾਜਰਾ ਸਥਿਤ ਸ੍ਰੀ ਸ਼ਿਵ ਮੰਦਰ ਵਿਖੇ ਅੱਜ ਮਹਾਂਨੌਮੀ ਦਾ ਤਿਉਹਾਰ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੰਦਰ 'ਚ ਸਵੇਰ ਸਮੇਂ ਪੂਜਾ-ਅਰਚਨਾ ਕੀਤੀ ਗਈ, ਉਪਰੰਤ ਮੰਦਰ ਦੀ ਮਹਿਲਾ ਸੰਕੀਰਤਨ ...
ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਅੱਜ ਵਿਜੈ ਦਸਮੀ ਮਨਾਉਣ ਲਈ ਸਕੂਲ ਕੈਂਪਸ 'ਚ ਸਮਾਗਮ ਕਰਵਾਏ ਗਏ, ਜਿਸ 'ਚ ਸਕੂਲ ਦੇ ਪ੍ਰੀ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਆਰਥੀਆਂ ਨੇ ਭਾਗ ਲਿਆ | ਕਿੰਡਰਗਾਰਟਨ ਦੇ ਛੋਟੇ-ਛੋਟੇ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਆਗਾਮੀ ਤਿਉਹਾਰਾਂ ਦੇ ਸਨਮੁੱਖ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ ਤੇ ਫ਼ਲ ਵਿਕ੍ਰੇਤਾਵਾਂ, ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਉਣ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕਰਵਾਉਣ ਲਈ ਲੋਕ ਆਪਣੀਆਂ ਸ਼ਿਕਾਇਤਾਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਜ਼ਮੀਨੀ ਪੱਧਰ 'ਤੇ ਸਫ਼ਾਈ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਸੈਨੀਟੇਸ਼ਨ ਵਿਭਾਗ ਦੇ ਸੁਪਰਵਾਈਜ਼ਰੀ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਦੇ ਨਾਲ ਹੀ ...
ਮੋਰਿੰਡਾ, 14 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਕਿਧਰੇ ਸੜਕਾਂ ਬਣ ਰਹੀਆਂ ਹਨ, ਕਿਧਰੇ ਪਾਰਕਾਂ ਬਣ ਰਹੀਆਂ ਹਨ ਅਤੇ ਕਿਧਰੇ ਗਲੀਆਂ 'ਚ ਟਾਇਲਾਂ ਲੱਗ ਰਹੀਆਂ ਹਨ ਪਰ ਕਿਤੇ-ਕਿਤੇ ਲੋਕਾਂ ਵਲੋਂ ਕੁਝ ਵਿਕਾਸ ਕਾਰਜਾਂ ਦਾ ਵਿਰੋਧ ਵੀ ...
ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ-ਬੱਚਾ ਸੰਸਥਾ ਪੰਜਾਬ ਅਤੇ ਕੇਅਰ ਵਨ ਕੇਅਰ ਆਲ ਗਰੁੱਖ ਆਸਟ੍ਰੇਲੀਆ ਵਲੋਂ ਇੱਥੇ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਜਿਸ ਵਿਚ ਸਰਕਾਰੀ ਹੋਮੋਪੈਥੀ ਡਿਸਪੈਂਸਰੀ ਨੰਗਲ ਵਲੋਂ ਡਾ. ਸਰਿਤਾ ਦੇਵ ...
ਨੂਰਪੁਰ ਬੇਦੀ, 14 ਅਕਤੂਬਰ (ਵਿੰਦਰ ਪਾਲ ਝਾਂਡੀਆ)-ਲੋਕ ਨਿਰਮਾਣ ਕਾਮਿਆਂ ਦੀ ਜਮਹੂਰੀ ਤੇ ਲੜਾਕੂ ਜਥੇਬੰਦੀ ਫ਼ੀਲਡ ਤੇ ਵਰਕਸ਼ਾਪ ਯੂਨੀਅਨ ਨੇ ਨੂਰਪੁਰ ਬੇਦੀ ਵਿਖੇ ਕੀਤੀ ਮੀਟਿੰਗ ਦੌਰਾਨ ਮੁਲਾਜ਼ਮਾਂ ਵਲੋਂ 16 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਨਿਵਾਸ ...
ਨੰਗਲ, 14 ਅਕਤੂਬਰ (ਬਰਾਰੀ )-ਨਗਰ ਕੌਂਸਲ ਨੰਗਲ ਦੀਆਂ ਟੀਮਾਂ ਵੱਲੋਂ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਸਿਵਲ ਹਸਪਤਾਲ ਨੰਗਲ ਵਿਚ ਅੱਜ ਸਪਰੇਅ ਅਤੇ ਫੌਗਿੰਗ ਕੀਤੀ ਗਈ | ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਵੀ ਡੇਂਗੂ ਦੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ ਜਾ ...
ਮੋਰਿੰਡਾ, 14 ਅਕਤੂਬਰ (ਕੰਗ)-ਰਾਮ ਲੀਲ੍ਹਾ ਗਰਾਊਾਡ ਮੋਰਿੰਡਾ ਵਿਖੇ ਸ੍ਰੀ ਰਾਮ ਲੀਲ੍ਹਾ ਕਮੇਟੀ ਮੋਰਿੰਡਾ ਵਲੋਂ ਦੁਸਹਿਰੇ ਦੇ ਸਬੰਧ 'ਚ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਰਾਮ ਲੀਲ੍ਹਾ ਕਮੇਟੀ ਮੋਰਿੰਡਾ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ...
ਮੋਰਿੰਡਾ, 14 ਅਕਤੂਬਰ (ਕੰਗ)-ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਪੰਜਾਬ ਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਫ਼ਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾ ਤੇ ਕਰਮ ਸਿੰਘ ਧਨੋਆ ਦੀ ਅਗਵਾਈ ਹੇਠ ...
ਘਨੌਲੀ, 14 ਅਕਤੂਬਰ (ਜਸਵੀਰ ਸਿੰਘ ਸੈਣੀ)-ਰੂਪਨਗਰ ਦੇ ਨਵੇਂ ਬੱਸ ਅੱਡੇ ਨੂੰ ਮੌਜੂਦਾ ਥਾਂ 'ਤੇ ਹੀ ਉਹ ਬਰਕਰਾਰ ਰੱਖਣ ਲਈ ਬਹਾਦਰਪੁਰ ਵਿਖੇ ਬੱਸ ਅੱਡਾ ਬਚਾਓ ਕਮੇਟੀ ਦੇ ਅਹੁਦੇਦਾਰਾਂ ਤੇ ਪਿੰਡ ਵਾਸੀਆਂ ਦੀ ਭਰਵੀਂ ਇਕੱਤਰਤਾ ਹੋਈ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ...
ਘਨੌਲੀ, 14 ਅਕਤੂਬਰ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਵਲੋਂ ਆਰ. ਟੀ. ਪੀ. ਨੂੰ ਹੋ ਕਾਲੋਨੀ ਦੇ ਸਕੂਲ 'ਚ ਲੋੜਵੰਦ ਲੜਕੀ ਜਿਸ ਦੇ ਪਿਤਾ ਕੈਂਸਰ ਪੀੜਤ ਹੋਣ ਕਾਰਨ ਘਰ ਦੀ ਆਰਥਿਕ ਹਾਲਤ ਖ਼ਰਾਬ ਹੈ, ਲੋੜਵੰਦ ਵਿਦਿਆਰਥਣ ਦੀ ਸਕੂਲ ਫ਼ੀਸ ਦਿੰਦੇ ਹੋਏ ਸਰਕਾਰ ...
ਪੁਰਖਾਲੀ, 14 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਤੰਦਰੁਸਤ ਸਿਹਤ ਕੇਂਦਰ ਭੰਗਾਲਾ ਦੀ ਟੀਮ ਵਲੋਂ ਖਾਨਪੁਰ ਦੀ ਆਂਗਣਵਾੜੀ ਵਿਖੇ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐੱਸ. ਆਈ ਜਗਦੀਸ਼ ਸਿੰਘ ਅਤੇ ਸੀ. ਐੱਚ. ਓ. ਰਣਜੀਤ ਕੌਰ ਵਲੋਂ ਸਕੂਲ ...
ਨੂਰਪੁਰ ਬੇਦੀ, 14 ਅਕਤੂਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਾਧੋਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯੂਥ ਸਪੋਰਟਸ ਕਲੱਬ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਇਆ ਗਿਆ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ...
ਘਨੌਲੀ, 14 ਅਕਤੂਬਰ (ਜਸਵੀਰ ਸਿੰਘ ਸੈਣੀ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ ਦਾ ਕੁਇਜ਼ ਮੁਕਾਬਲਾ ਬੀਤੇ ਦਿਨ ਭਾਸ਼ਾ ਵਿਭਾਗ ਦਫ਼ਤਰ ਰੂਪਨਗਰ ਵਿਖੇ ਕਰਵਾਇਆ ਗਿਆ | ਇਸ ਮੁਕਾਬਲਿਆਂ ਦੌਰਾਨ ਜੀ. ਜੀ. ਐੱਸ. ਐੱਸ. ਟੀ. ਪੀ. ਹਾਈ ਸਕੂਲ ਨੂੰ ਹੋ ਕਾਲੋਨੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX