ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਬ ਡਵੀਜ਼ਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਮੈਡਮ ਮੇਜਰ ਡਾ: ਸੁਮਿੱਤ ਮੁੱਧ ਨੇ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਅਧੀਨ ਪੈਂਦੀਆਂ ਦਾਣਾ ਮੰਡੀਆਂ ਸਠਿਆਲਾ, ਬੁਤਾਲਾ ਤੇ ਜਲਾਲ ਉਸਮਾਂ ਆਦਿ ਦਾ ਦੌਰਾ ਕੀਤਾ | ਉਨ੍ਹਾਂ ਨੇ ਇਸ ਮੌਕੇ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਲਿਫਟਿੰਗ ਦਾ ਕੰਮ ਵੀ ਸ਼ੁਰੂ ਕਰਵਾਇਆ | ਉਨ੍ਹਾਂ ਇਸ ਮੌਕੇ ਮਾਰਕੀਟ ਕਮੇਟੀ ਰਈਆ, ਪਨਸਪ ਤੇ ਮਾਰਕਫੈੱਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ | ਮੇਜਰ ਡਾ: ਸੁਮਿੱਤ ਮੁੱਧ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ ਸੁਥਰਾ ਝੋਨਾ ਹੀ ਮੰਡੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਪਹਿਲਾਂ ਤੋਂ ਹੀ ਤਹਿਸੀਲ਼ਦਾਰ ਤੇ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਕਿ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਵੱਖ-ਵੱਖ ਮੰਡੀਆਂ ਵਿਚ ਰੋਜ਼ਾਨਾ ਦੌਰਾ ਕਰਕੇ ਕਿਸਾਨ ਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਨਿਪਟਾਉਣਗੇ ਤੇ ਹਰ ਸੋਮਵਾਰ ਉਹ ਖੁਦ ਸਪੈਸ਼ਲ ਤੌਰ ਤੇ ਮੰਡੀਆਂ ਦੀ ਚੈਕਿੰਗ ਕਰਨਗੇ | ਇਸ ਮੌਕੇ ਬਲਜਿੰਦਰ ਸਿੰਘ ਸੈਕਟਰੀ ਮਾਰਕੀਟ ਕਮੇਟੀ, ਸ਼ਿਵ (ਪਨਸਪ), ਅਮਰਜੀਤ ਸਿੰਘ ਢਿੱਲੋਂ ਤੇ ਮਾਰਕਫੈੱਡ ਆਦਿ ਹਾਜ਼ਰ ਸਨ |
ਓਠੀਆਂ, 14 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ...
ਗੱਗੋਮਾਹਲ, 14 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੇਰ ਸਿੰਘ ਅਵਾਣ, ਨਗਰ ਕੌਂਸਲ ਰਮਦਾਸ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਕਾਲੀਆ ਨੇ ਆਪਣੇ ਦਫ਼ਤਰ ਵਿਖੇ ...
ਬਿਆਸ, 14 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਪੈਨਸ਼ਨਰਜ਼ ਐਸੋਸੀਏਸ਼ਨ (ਪੀਐਸਪੀਸੀਐਲ) ਦੀ ਮੀਟਿੰਗ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ 66 ਕੇ ਵੀ ਸਬ ਸਟੇਸ਼ਨ ਬਿਆਸ ਵਿਖੇ ਹੋਈ ਜਿਸ 'ਚ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਮੌਨ ਧਾਰ ਕੇ ...
ਜੰਡਿਆਲਾ ਗੁਰੂ, 14 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਤੋਂ ਰੋਜ਼ਾਨਾ ਅਜੀਤ ਸਮਾਚਾਰ ਦੇ ਪ੍ਰਤੀਨਿਧ ਅੰਮਿ੍ਤਪਾਲ ਸਿੰਘ ਬੇਦੀ ਤੇ ਪੱਤਰਕਾਰ ਸਿਮਰਤਪਾਲ ਸਿੰਘ ਬੇਦੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਬਲਵਿੰਦਰ ਕੌਰ ਬੇਦੀ (ਪਤਨੀ ਕੈਪਟਨ ਕਰਮ ਸਿੰਘ ...
ਤਰਸਿੱਕਾ, 14 ਅਕਤੂਬਰ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਲਬੀਰ ਸਿੰਘ ਬੋਪਾਰਾਏ ਨੂੰ ਬਲਾਕ ਮਜੀਠਾ 4 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਨੇ ਕਿਹਾ ਉਹ ਸੌਂਪੀ ਗਈ ...
ਅਜਨਾਲਾ, 14 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਦਫ਼ਤਰ ਵਿਖੇ ਹਲਕਾ ਇੰਚਾਰਜ ਤੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹਲਕੇ ਦੇ ਬਲਾਕ ਪ੍ਰਧਾਨਾਂ, ਪਾਰਟੀ ਦੇ ਵੱਖ ਵੱਖ ਵਿੰਗਾਂ ਤੇ ਸਰਕਲ ...
ਚੇਤਨਪੁਰਾ, 14 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਅੱਜ ਪੰਜ ਆਬ ਪਬਲਿਕ ਸਕੂਲ ਸੋਹੀਆਂ ਕਲਾਂ ਵਿਖੇ ਐਸ. ਐਸ. ਪੀ. ਗਣੇਸ਼ ਕੌਂਸਲ, ਡੀ. ਸੀ. ਪੀ. ਓ. ਗੌਰਵ ਤੂਰਾ ਤੇ ਏ. ਐੱਸ. ਪੀ. ਅਭੀਮੰਨਿਊ ਰਾਣਾ ਦੀਆਂ ਹਦਾਇਤਾਂ ਅਨੁਸਾਰ ਇਕ ਸਾਂਝਾ ਸੈਮੀਨਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ...
ਚੋਗਾਵਾਂ, 14 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਬਹਿੜਵਾਲ ਡਾ: ਬਲਵਿੰਦਰ ਸਿੰਘ, ਬਲਜੀਤ ਸਿੰਘ ਧੋਲੀ ਨੇ ਅੱਜ ਦਰਜਨਾਂ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਜ਼ਿਲ੍ਹੇ ਦੇ ਡੀ. ਸੀ, ਡੀ. ਐਸ. ਪੀ., ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਦਰਖਾਸਤਾਂ ...
ਅਜਨਾਲਾ, 14 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਬਾਰਡਰ ਏਰੀਆ ਸੰਘਰਸ਼ ਕਮੇਟੀ ਪੰਜਾਬ, ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਜਨਵਾਦੀ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮਨੁੱਖੀ ਭਲਾਈ ਸੰਸਥਾ ਤੇ ਸਾਬਕਾ ਸੈਨਿਕ ਭਲਾਈ ਸੰਸਥਾ ਦੀ ਮੀਟਿੰਗ ਹੋਈ, ਜਿਸਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਰਾਵਣ ਨੂੰ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਘਰ ਘਰ ਪਹੁੰਚਾਵਾਂਗੇ ਤੇ ਐਤਕੀਂ ਪੰਜਾਬ 'ਚ 'ਆਪ' ਪਾਰਟੀ ਵਲੋਂ ਜਿੱਤ ਦਾ ਪਰਚਮ ...
ਜੈਂਤੀਪੁਰ, 14 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਭੋਪਾਲ ਵਿਖੇ ਚੱਲ ਰਹੇ ਰਾਸ਼ਟਰ ਪੱਧਰ 'ਤੇ ਗੋਲਡਨ ਹਾਕੀ ਕੱਪ 'ਚ ਹਿੱਸਾ ਲੈ ਕੇ ਵਾਪਸ ਪੁੱਜੇ ਸਥਾਨਕ ਦੇ ਵਸਨੀਕ ਨੌਜਵਾਨਾਂ ਜੋਬਨ ਸਿੰਘ, ਦਿਲਜੀਤ ਸਿੰਘ ਜਸ਼ਨ, ਸੁਖਪਾਲ ਸਿੰਘ ਵਾਸੀ ਪਿੰਡ ਤਲਵੰਡੀ ਖੁੰਮਣ ਦਾ ਪਿੰਡ ...
ਬੱਚੀਵਿੰਡ, 14 ਅਕਤੂਬਰ (ਬਲਦੇਵ ਸਿੰਘ ਕੰਬੋ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 400 ਸਾਲਾ ਬੰਦੀ ਛੋੜ ਦਿਵਸ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 16ਵਾਂ ਮਹਾਨ ਕੀਰਤਨ ਦਰਬਾਰ ਪਿੰਡ ਬੱਚੀਵਿੰਡ ਵਿਖੇ ਕਰਵਾਇਆ ਗਿਆ, ਜਿਸ 'ਚ ਇਲਾਕੇ ਭਰ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਪ.ਪ.)-ਰੋਜ਼ਾਨਾ 'ਅਜੀਤ' ਦੇ ਬਾਬਾ ਬਕਾਲਾ ਸਾਹਿਬ ਤੋਂ ਪ੍ਰਤੀਨਿਧ ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਬਲਵਿੰਦਰ ਸਿੰਘ ਅਠੌਲ਼ਾ, ਤੇਜਿੰਦਰ ਸਿੰਘ ਅਠੌਲਾ ਤੇ ਜੋਗਿੰਦਰ ਸਿੰਘ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਰਕਾਰੀ ਐਲੀਮੈਂਟਰੀ ਸਕੂਲ ਸ਼ੇਰੋਂ ਢਾਏਵਾਲੀ (ਤਹਿਸੀਲ ਬਾਬਾ ਬਕਾਲਾ ਸਾਹਿਬ) ਦੀ ਹੋਣਹਾਰ ਵਿਦਿਆਰਥਣ ਸਟੇਟ ਪੱਧਰੀ ਖਿਡਾਰਨ ਜੈਸਵੀਨ ਕੌਰ ਪੁੱਤਰੀ ਨਿਸ਼ਾਨ ਸਿੰਘ ਵਾਸੀ ਪਿੰਡ ਸ਼ੇਰੋਂ ਬਾਘਾ ਨੇ ਇਸ ...
ਜੈਂਤੀਪੁਰ, 14 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫਸਲਾਂ ਦੀ ਖ਼ਰੀਦ ਤੇ ਹੋਰ ਸਹੂਲਤਾਵਾਂ ਲਈ ਦਾਣਾ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿਸਦਾ ਮੁੱਖ ਨਿਸ਼ਾਨਾ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਦੇਣਾ ...
ਗੱਗੋਮਾਹਲ, 14 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ 'ਚ ਕਾਂਗਰਸ ਦੇ ਕੁੰਨਬੇ 'ਚ ਉਦੋਂ ਵੱਡਾ ਵਾਧਾ ਹੋਇਆ ਜਦੋਂ ਵਾਰਡ ਨੰਬਰ 7 ਦੀ ਮਹਿਲਾ ਕੌਂਸਲਰ ਗੁਰਮੀਤ ਕੌਰ, ਬਲਵਿੰਦਰ ਸਿੰਘ ਬੰਟੀ, ਸੈਕਟਰੀ ਤਜਿੰਦਰ ਸਿੰਘ ਦੇ ਯਤਨਾ ਸਦਕਾ ਦਰਜਨਾਂ ਪਰਿਵਾਰਾਂ ਨੇ ਅਕਾਲੀ ...
ਜੈਂਤੀਪੁਰ, 14 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਧਾਰਮਿਕ ਸਮਾਗਮ 'ਚ ਪੰਥ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਤੇ ਅਖੰਡ ਕੀਰਤਨੀ ਜਥੇ ਵਲੋਂ ...
ਜੈਂਤੀਪੁਰ, 14 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਅੱਜ ਸੰਯੁਕਤ ਕਿਸਾਨ ਮੋਰਚੇ (ਭਾਰਤ) ਵਲੋਂ ਅੰਮਿ੍ਤਸਰ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬਲਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਕਸਬਾ ਜੈਂਤੀਪੁਰ ਵਿਖੇ ਹੋਈ | ਜਿਸ 'ਚ ਕਿਸਾਨ ਆਗੂਆਂ ਵਲੋਂ ਆ ਰਹੀਆਂ ...
ਬਿਆਸ, 14 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਅੰਮਿ੍ਤ ਮਹਾਂਉਤਸਵ ਮਨਾਉਣ ਹਿੱਤ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਅਪਗ੍ਰੇਡ ਕੀਤੀ, ਸੜਕ ਅੰਮਿ੍ਤਸਰ ਜਲੰਧਰ ਰੋਡ, ਬਟਾਲਾ ਬਿਆਸ ਰੋਡ ਵਾਇਆ ਮੁੱਛਲ, ਧੂਲਕਾ, ...
ਤਰਸਿੱਕਾ, 14 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਤਰਸਿੱਕਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ 16 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਰਸਿੱਕਾ 'ਚ ਖੇਡ ਮੁਕਾਬਲੇ ...
ਜੈਂਤੀਪੁਰ, 14 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੀ ਦਾਣਾ ਮੰਡੀ ਪਾਖਰਪੁਰਾ ਵਿਖੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਕਾਰਨ ਕਿਸਾਨ ਆਗੂਆਂ ਵਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਸੀ ਜਿਸਨੂੰ ਦੇਖਦੇ ਹੋਏ ਅੱਜ ਮੰਡੀ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਤਰਸੇਮ ਸਿੰਘ ਕਾਲੇਕੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ, ਜਿਸ 'ਚ ਪਾਰਟੀ ...
ਅਟਾਰੀ, 14 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਲਖੀਮਪੁਰ ਖੀਰੀ ਯੂ. ਪੀ. ਵਿਚ ਕਿਸਾਨ ਸ਼ਾਂਤਮਈ ਤਰੀਕੇ ਨਾਲ ਕਾਲੇ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਕੇ ਘਰਾਂ ਨੂੰ ਪਰਤ ਰਹੇ ਸਨ, ਕੁਝ ਜ਼ਾਲਮ ਅਨਸਰਾਂ ਨੇ ਸਰਕਾਰ ਦੀ ਸ਼ਹਿ 'ਤੇ ਕਿਸਾਨ ਨੂੰ ਸ਼ਹੀਦ ਕਰ ਦਿੱਤਾ ...
ਜੈਂਤੀਪੁਰ, 14 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਪਣੇ ਸਾਥੀਆਂ ਸਮੇਤ ਕਸਬੇ ਦੇ ਇਤਿਹਾਸਕ ਮੰਦਰ ਲਛਮਣ ਜਤੀ, ਪਿੰਡ ਲਛਮਣ ਦੀ ਮਾੜੀ ਵਿਖੇ ਪਹੁੰਚ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਿਵ ਮੰਦਰ ਅਜਨਾਲਾ ਦੀ ਖੁੱਲ੍ਹੀ ਗਰਾਉਂਡ 'ਚ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ 'ਤੇ ਆਧਾਰਿਤ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ ਖੇਡੀ ਜਾ ਰਹੀ ਰਾਮਲੀਲਾ ਦੀ 8ਵੀਂ ਨਾਈਟ ਦਾ ਉਦਘਾਟਨ ਹਲਕਾ ਵਿਧਾਇਕ ਹਰਪ੍ਰਤਾਪ ...
ਚਵਿੰਡਾ ਦੇਵੀ, 14 ਅਕਤੂਬਰ (ਸਤਪਾਲ ਸਿੰਘ ਢੱਡੇ)-2021 ਨੂੰ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵਯੁਵਕਾਂ ਦੀ ਵੋਟਰ ਰਜਿਸਟਰੇਸ਼ਨ ਸੰਬੰਧੀ ਸਪੈਸ਼ਲ ਕੈਂਪ ਲਗਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵੋਟਰ ਕਾਰਡ ਬਣਾਉਣ ਲਈ ਸੇਵਾ ਉਪਲੱਬਧ ਕਰਵਾਈ ਗਈ | ਕੈਂਪ ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਾਇਮਰੀ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਤੇ ਹੋਰ ਭਖਦੀਆਂ ਮੰਗਾਂ ਦੇ ਹੱਲ ਲਈ ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਡੀ. ਪੀ. ਆਈ. ਐਲੀਮੈਂਟਰੀ ਨਾਲ ਵਿਸ਼ੇਸ਼ ਮੀਟਿੰਗ ...
ਚੌਕ ਮਹਿਤਾ, 14 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ 'ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ' ਮਹਿਤਾ ਚੌਕ ਦੇ ਬੀ. ਏ., ਬੀ. ਸੀ. ਏ., ਬੀ. ਕਾਮ, ਐਮ. ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਇਕ ਅਹਿਮ ਮੁਲਾਕਾਤ ਕੀਤੀ ਤੇ ਹਲਕੇ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ...
ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਡਾਇਰੈਕਟਰ ਖੋਜ਼ ਤੇ ਮੈਡੀਕਲ ਸਿੱਖਿਆ ਦਾ: ਸੁਜ਼ਾਤਾ ਸ਼ਰਮਾ ਦੀ ਬਤੌਰ ਡਾਇਰੈਕਟਰ ਛੁੱਟੀ ਕਰ ਦਿੱਤੀ ਗਈ ਹੈ ਤੇ ਉਹ ਹੁਣ ਇਥੇ ਮੈਡੀਕਲ ਕਾਲਜ 'ਚ ਆਮ ਪ੍ਰੋਫੇਸਰ ਹੀ ਹੋਣਗੇ | ਮਿਲੇ ਵੇਰਵਿਆ ਅਨੁਸਾਂਰ ਉਨਾਂ ਦੀ ਥਾਂ 'ਤੇ ਥਾ ਡਾ: ...
ਅਟਾਰੀ, 14 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਕੇਂਦਰ ਦੀ ਮੋਦੀ ਸਰਕਾਰ ਨੇ ਬੀ. ਐੱਸ. ਐੱਫ. ਨੂੰ 50 ਕਿੱਲੋਮੀਟਰ ਏਰੀਆ ਦੇਣ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ | ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੇ ਇਸ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ...
ਰਾਮ ਤੀਰਥ, 14 ਅਕਤੂਬਰ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਲੰਗਰ ਹਾਲ ਦਾ ਲੈਂਟਰ ਸਮੂਹ ਸਾਧ ਸੰਗਤ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਾਇਆ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਬਾਬਾ ਜਸਬੀਰ ਸਿੰਘ, ਕੁਲਵਿੰਦਰ ਸਿੰਘ ...
ਅਟਾਰੀ, 14 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਦਾਣਾ ਮੰਡੀ ਅਟਾਰੀ ਅਧੀਨ ਆਉਂਦੀ ਭਕਨਾ ਮੰਡੀ 'ਚ ਲਿਫਟਿੰਗ ਸਮੱਸਿਆ ਤੇ ਬਾਰਦਾਨਾ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸ ਸਬੰਧੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਜੀ. ਓ. ਜੀ. ...
ਚਵਿੰਡਾ ਦੇਵੀ, 14 ਅਕਤੂਬਰ (ਸਤਪਾਲ ਸਿੰਘ ਢੱਡੇ)-ਜਿਹੜੀਆਂ ਕੌਮਾਂ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੀਆਂ ਹਨ, ਉਹ ਕੱਖਾਂ ਵਾਂਗ ਰੁਲ ਜਾਂਦੀਆਂ ਹਨ ਕਿਉਂਕਿ ਹਰੇਕ ਕੌਮ ਦਾ ਆਪਣਾ ਵਿਰਸਾ ਤੇ ਇਤਿਹਾਸ ਮਾਂ ਬੋਲੀ 'ਚ ਹੀ ਸਮਾਇਆ ਹੁੰਦਾ ਹੈ | ਇਹ ਸ਼ਬਦ ਸਮਾਜ ਸੇਵੀ ਸੰਸਥਾ ...
ਅਜਨਾਲਾ, 14 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜਨਾਲਾ ਵਿਖੇ ਕਿੱਤਾ ਮੁਖੀ ਐਨ. ਐਸ. ਕਿਊ. ਐਫ. ਪ੍ਰੋਜੈਕਟਾਂ ਸਿਹਤ ਸੰਭਾਲ ਤੇ ਸਲਾਈ ਕਢਾਈ ਤਹਿਤ ਸਿੱਖਿਆ ਲੈ ਰਹੀਆਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ 'ਚ ਕੋਰਸਾਂ ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਖੇਤਰਾਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਤੇ ਹਰ ਘਰ ਵਿਚ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...
ਗੱਗੋਮਾਹਲ, 14 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਯੁਵਾ ਮੰਡਲ ਵਿਕਾਸ ਅਭਿਆਨ ਤਹਿਤ ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਵਲੋਂ ਸੋਸ਼ਲ ਵੈਲਫੇਅਰ ਕਲੱਬ ਰਮਦਾਸ ਦੇ ਸਹਿਯੋਗ ਨਾਲ ਯੂਥ ਕਲੱਬਾਂ ਦੇ ਵਿਕਾਸ ਤੇ ਨੌਜਵਾਨਾਂ ਨੂੰ ਸਮਾਜ ਸੇਵਾ ਦੀ ਲਲਕ ਪੈਦਾ ਕਰਨ ਲਈ ਵਿਸ਼ੇਸ਼ ...
ਜੰਡਿਆਲਾ ਗੁਰੂ, 14 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਪੀ. ਐਸ. ਈ. ਬੀ. ਜੁਆਇੰਟ ਫੋਰਮ ਪੰਜਾਬ ਦੇ ਉਲੀਕੇ ਪ੍ਰੋਗਰਾਮਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਸਾਥੀ ਜੈਮਲ ਸਿੰਘ ਦੀ ਪ੍ਰਧਾਨਗੀ ਹੇਠ ਮੰਗਾਂ ਦੇ ਸਬੰਧ 'ਚ ...
ਚੋਗਾਵਾਂ, 14 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਕਾਂਗਰਸ, ਭਾਜਪਾ ਨੇ ਜਿਥੇ ਪਿਛਲੇ 70 ਸਾਲਾਂ 'ਚ ਪੰਜਾਬ ਦੇ ਹਿੱਤਾਂ ਦਾ ਚੋਰ ਮੋਰੀਆਂ ਰਾਹੀਂ ਭਾਰੀ ਨੁਕਸਾਨ ਕੀਤਾ, ਉਥੇ ਹੁਣ ਆਪ ਵਲੋਂ ਵੀ ਪੰਜਾਬੀਆਂ ਨੂੰ ਮਨ ਲਭਾਉਂਦੇ ਲਾਰਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ ਤਾਂ ਕਿ ...
ਲੋਪੋਕੇ, 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਜੁਆਇੰਟ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਬਿਜਲੀ ਦਫ਼ਤਰ ਲੋਪੋਕੇ ਵਿਖੇ ਮੰਗਾਂ ਨੂੰ ਲੈ ਕੇ ਟੀ. ਐੱਸ. ਯੂ. ਦੇ ਸਮੂਹ ਮੁਲਾਜ਼ਮ ਸੁਰਜੀਤ ਸਿੰਘ ਭਿੱਟੇਵੱਡ, ਡਵੀਜਨ ਪ੍ਰਧਾਨ ਮੇਜਰ ਸਿੰਘ, ਮਨਜੀਤ ਸਿੰਘ, ਸਕੱਤਰ ਸਿੰਘ ਦੀ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਵਲੋਂ ਪਾਰਟੀ ਦੀ ਮਜਬੂੂਤੀ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ | ਅੱਜ ਉਨ੍ਹਾਂ ਹਲਕੇ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਭਗਤ ਨਾਮਦੇਵ ਕਲੋਨੀ ਵਿਖੇ ਸਥਿਤ ਏਾਜਲ ਪੈਰਾਡਾਈਜ਼ ਪ੍ਰੀ ਨਰਸਰੀ ਸਕੂਲ ਵਿਖੇ ਐੱਮ. ਡੀ. ਪ੍ਰਦੀਪ ਕੁਮਾਰ ਬੰਟਾ ਦੀ ਅਗਵਾਈ ਹੇਠ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਦੀ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਧਾਨ ਜ: ਮੰਗਲ ਸਿੰਘ ਧਿਆਨਪੁਰ ਦੀ ਅਗਵਾਈ ਹੇਠ ਹੋਈ, ਜਿਸ 'ਚ ਮੰਚ ਦੇ ਸਰਪ੍ਰਸਤ ਬਾਬੂ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX