ਤਾਜਾ ਖ਼ਬਰਾਂ


ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  about 1 hour ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  about 1 hour ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 2 hours ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 minute ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 3 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 4 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 4 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 4 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 5 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 5 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 5 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 5 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 5 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 6 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 6 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 6 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 7 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . .  about 7 hours ago
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . .  about 7 hours ago
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਅੱਸੂ ਸੰਮਤ 553

ਦਿੱਲੀ / ਹਰਿਆਣਾ

ਅੱਜ ਬਰਸੀ 'ਤੇ ਵਿਸ਼ੇਸ਼

ਮੱਧ ਪ੍ਰਦੇਸ਼ ਦੀ ਅਤਿ ਸਤਿਕਾਰਤ ਹਸਤੀ ਸਨ ਸਵ: ਗੁਰਦੀਪ ਸਿੰਘ ਭਾਟੀਆ

ਇਦੌਰ, 14 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਸੱਚਖੰਡ ਬੋਰਡ ਹਜ਼ੂਰ ਸਾਹਿਬ ਦੇ ਮੈਂਬਰ ਅਤੇ ਮੱਧ ਪ੍ਰਦੇਸ਼, ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਗੁਰਦੀਪ ਸਿੰਘ ਭਾਟੀਆ ਪਿਛਲੇ ਸਾਲ ਅਕਾਲ ਚਲਾਣਾ ਕਰ ਗਏ ਸਨ | ਸਵ: ਗੁਰਦੀਪ ਸਿੰਘ ਭਾਟੀਆ ਮੱਧ ਪ੍ਰਦੇਸ਼ ਦੀ ਬਹੁਤ ਹੀ ਸਤਿਕਾਰਤ ਹਸਤੀ ਸੀ | ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਵਿਖੇ ਤੇ ਸ਼੍ਰੋਮਣੀ ਕਮੇਟੀ ਅੰਮਿ੍ਤਸਰ 'ਚ ਲਗਾਤਾਰ ਸਾਰੇ ਹੀ ਜਾਣਦੇ ਸਨ ਤੇ ਸਤਿਕਾਰ ਦਿੰਦੇ ਸਨ | ਆਪ ਮਿੱਠ ਬੋਲੜੇ ਸੁਭਾਅ ਕਾਰਨ ਬੜੇ ਹਰਮਨ-ਪਿਆਰੇ ਸਨ | ਉਜੈਨ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨਿਰਮਾਣ ਤੇ ਉਸ ਨੂੰ ਗੁਰਮਤਿ ਪ੍ਰਚਾਰ ਕੇੇਂਦਰ ਵਜੋਂ ਸਥਾਪਤ ਕਰਨ ਵਿਚ ਗੁਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਉਸ ਵੇਲੇ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਮਾਧਿਅਮ ਰਾਹੀਂ ਜੀ ਤੋੜ ਕੋਸ਼ਿਸ਼ ਕੀਤੀ ਤੇ ਸਿੱਟੇ ਵਜੋਂ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਸੁੰਦਰ ਸਥਾਨ ਕਾਇਮ ਹੋ ਸਕਿਆ ਹੈ | ਮਾਤਾ ਗੁਜਰੀ ਪੁਰਸਕਾਰ ਨਾਲ ਸਨਮਾਨਿਤ ਗੁਰਦੀਪ ਸਿੰਘ ਦੀ ਵਿਲੱਖਣ ਸ਼ਖ਼ਸੀਅਤ ਦਾ ਹਰ ਕੋਈ ਕਾਇਲ ਸੀ | ਭਾਵੇਂ ਸਵ: ਜਥੇਦਾਰ ਅਵਤਾਰ ਸਿੰਘ ਮੱਕੜ ਹੋਵੇ ਜਾਂ ਗਿਆਨੀ ਗੁਰਬਚਨ ਸਿੰਘ, ਭਾਵੇਂ ਪ੍ਰਕਾਸ਼ ਸਿੰਘ ਬਾਦਲ ਹੋਵੇ ਜਾਂ ਮਨਜੀਤ ਸਿੰਘ ਜੀ.ਕੇ. ਕਹਿਣ ਤੋਂ ਭਾਵ ਹਰ ਵਰਗ ਵਿਚ, ਹਰ ਖਿੱਤੇ ਵਿਚ ਉਨ੍ਹਾਂ ਨੂੰ ਲੋਕੀਂ ਉਨ੍ਹਾਂ ਨੂੰ ਜਾਣਦੇ ਸਨ | ਦਰਬਾਰ ਸਾਹਿਬ ਦੇ ਤਾਂ ਤਕਰੀਬਨ ਸਾਰੇ ਹੀ ਹਜ਼ੂਰੀ ਰਾਗੀ ਉਨ੍ਹਾਂ ਨੂੰ ਜਾਣਦੇ ਹਨ ਕਿਉਂਕਿ ਇੰਦੌਰ ਜਾਂ ਇੰਦੌਰ ਦੇ ਆਲੇ-ਦੁਆਲੇ ਹੋਣ ਵਾਲੇ ਪ੍ਰੋਗਰਾਮਾਂ ਵਿਚ ਜਦੋਂ ਉਹ ਹਾਜ਼ਰੀ ਭਰਨ ਆਉਂਦੇ ਸਨ ਤਾਂ ਇਨ੍ਹਾਂ ਦੇ ਘਰ ਹੀ ਠਹਿਰਦੇ ਸੀ ਤੇ ਆਪ ਹੱਥੀਂ ਸੇਵਾ ਕਰਦੇ ਸਨ | ਸੇਵਾ ਦੀ ਇਹ ਗੁੜ੍ਹਤੀ ਇਨ੍ਹਾਂ ਨੂੰ ਆਪਣੇ ਪਿਤਾ ਸਵ: ਅਵਤਾਰ ਸਿੰਘ ਪਾਸੋਂ ਮਿਲੀ | ਗੁਰਦੀਪ ਸਿੰਘ ਸ਼੍ਰੋਮਣੀ ਕਮੇਟੀ ਤੇ ਮੱਧ ਪ੍ਰਦੇਸ਼ ਦੀਆਂ ਸੰਗਤਾਂ ਵਿਚਕਾਰ ਇਕ ਬਿ੍ਜ ਦੀ ਭੂਮਿਕਾ ਅਦਾ ਕਰਦੇ ਸਨ | ਉਨ੍ਹਾਂ ਸਿਕਲੀਗਰਾਂ ਦੇ ਮੁੜ ਵਸੇਬੇਂ ਲਈ ਉਚੇਚੇ ਯਤਨ ਕੀਤੇ | ਜ਼ਿਆਦਾ ਸਮਾਂ ਉਹ ਸ੍ਰੀ ਦਰਬਾਰ ਸਾਹਿਬ ਹੀ ਸੇਵਾ 'ਚ ਲੱਗੇ ਰਹਿੰਦੇ ਸਨ | ਪਿਛਲੇ ਸਾਲ ਵੀ ਉਹ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਕੇ ਆ ਰਹੇ ਸਨ ਕਿ ਰਸਤੇ ਵਿਚ ਉਨ੍ਹਾਂ ਦੇ ਦਿਲ ਦੀ ਧੜਕਣ ਬੰਦ ਹੋ ਗਈ ਤੇ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਹੁਣ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਹਰਪਾਲ ਸਿੰਘ ਵੀ ਆਪਣੇ ਪਿਤਾ ਦੇ ਪੂਰਨਿਆਂ 'ਤੇ ਚੱਲ ਕੇ ਕੌਮ ਦੀ ਸੇਵਾ ਕਰ ਰਹੇ ਹਨ | ਭਾਟੀਆ ਦੀ ਪਹਿਲੀ ਬਰਸੀ ਗੁਰੂੂ ਅਮਰਦਾਸ ਹਾਲ ਵਿਖੇ ਮਨਾਈ ਜਾ ਰਹੀ ਹੈ | ਇਸ ਮੌਕੇ ਦੋ ਦਿਨਾਂ ਗੁਰਮਤਿ ਦੀਵਾਨ ਵੀ ਸਜਾਏ ਜਾਣਗੇ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ, ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਅਵਤਾਰ ਸਿੰਘ ਹਿਤ, ਜਥੇਦਾਰ ਰਣਜੀਤ ਸਿੰਘ, ਸ਼੍ਰੋਮਣੀ ਕਮੇਟੀ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਸਵਿੰਦਰ ਸਿੰਘ ਦੀਨਪੁਰ, ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ, ਭਾਈ ਸਰਬਜੀਤ ਸਿੰਘ ਰੰਗੀਲਾ ਸਮੇਤ ਪੰਥ ਦੀਆਂ ਨਾਮੀ ਹਸਤੀਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੰਦੌਰ ਪੁੱਜ ਰਹੀਆਂ ਹਨ |

ਦਿੱਲੀ ਦੇ ਹਸਪਤਾਲਾਂ 'ਚ ਮਰੀਜ਼ਾਂ ਦੀ ਵਧ ਰਹੀ ਹੈ ਗਿਣਤੀ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਭਾਵੇਂ ਕੋਰੋਨਾ ਦੇ ਮਾਮਲੇ ਬਹੁਤ ਹੀ ਘੱਟ ਹਨ ਪਰ ਡੇਂਗੂ, ਮਲੇਰੀਆ, ਪੋਸਟ ਕੋਵਿਡ ਅਤੇ ਗ਼ੈਰ-ਕੋਵਿਡ ਦੇ ਮਰੀਜ਼ ਹਸਪਤਾਲਾਂ ਵਿਚ ਆਏ ਹਨ, ਜਿਸ ਕਰਕੇ ਹਸਪਤਾਲਾਂ ਦੇ ਬੈੱਡ ਇਨ੍ਹਾਂ ਹੀ ਮਰੀਜ਼ਾਂ ਦੇ ਨਾਲ ਭਰ ...

ਪੂਰੀ ਖ਼ਬਰ »

ਪਟਾਕਿਆਂ ਲਈ ਅਸਥਾਈ ਲਾਇਸੈਂਸ ਨਹੀਂ ਹੋਵੇਗਾ ਜਾਰੀ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਆ ਰਹੇ ਤਿਉਹਾਰਾਂ ਪ੍ਰਤੀ ਪਟਾਕਿਆਂ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਹੋਈ ਹੈ ਅਤੇ ਇਸ ਦੀ ਅਸਥਾਈ ਵਿਕਰੀ ਪ੍ਰਤੀ ਅਸਥਾਈ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ | ਦਿੱਲੀ ਪ੍ਰਦੂਸ਼ਣ ਨਿਰੰਤਰਣ ਸਮਿਤੀ (ਡੀ.ਪੀ.ਸੀ.ਸੀ.) ਨੇ 28 ...

ਪੂਰੀ ਖ਼ਬਰ »

ਦਿੱਲੀ 'ਚ ਚੱਲ ਰਿਹੈ ਐਂਟੀ ਧੂਲ ਅਭਿਆਨ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਨ੍ਹਾਂ ਦਿਨਾਂ ਵਿਚ ਧੂਲ ਵਿਰੋਧੀ ਅਭਿਆਨ (ਐਂਟੀ ਡਸਟ ਅਭਿਆਨ) ਚੱਲ ਰਿਹਾ ਹੈ | ਇਸ ਮਾਮਲੇ 'ਤੇ ਮਾਰਸ਼ਲ ਸਮੇਤ 31 ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਦਿੱਲੀ ਵਿਚ ਅਨੇਕਾਂ ਨਿਰਮਾਣ ਵਾਲੀਆਂ ਥਾਵਾਂ 'ਤੇ ਜਾ ਕੇ ...

ਪੂਰੀ ਖ਼ਬਰ »

14 ਨਵੰਬਰ ਤੋਂ ਲੱਗੇਗਾ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-40ਵੇਂ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ ਲਈ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ | ਇਨ੍ਹਾਂ ਦਿਨਾਂ ਵਿਚ ਪ੍ਰਗਤੀ ਮੈਦਾਨ ਵਿਖੇ ਬੇਸ਼ੱਕ ਨਿਰਮਾਣ ਚੱਲ ਰਿਹਾ ਹੈ ਪਰ ਆਈ.ਈ.ਸੀ.ਸੀ. ਦੀ ਪਹਿਲੀ ਮੰਜ਼ਿਲ 'ਤੇ ਬਣੇ 4 ਨਵੇਂ ਬਣੇ ...

ਪੂਰੀ ਖ਼ਬਰ »

9 ਸਾਲ ਦੇ ਬੱਚੇ ਦੀ ਫ਼ਿਰੌਤੀ ਲਈ ਕੀਤੀ ਹੱਤਿਆ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਉੱਤਮ ਨਗਰ ਦੇ ਇਲਾਕੇ ਵਿਚ ਇਕ 9 ਸਾਲ ਦੇ ਬੱਚੇ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਹੱਤਿਆ ਫ਼ਿਰੋਤੀ ਲਈ ਕੀਤੀ ਗਈ ਹੈ | ਬੱਚੇ ਦਾ ਨਾਂਅ ਅੰਕੁਸ਼ ਹੈ | ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਇਸ ...

ਪੂਰੀ ਖ਼ਬਰ »

ਸਸਤੇ ਕਿਰਾਏ ਦਾ ਲਾਲਚ ਦੇ ਕੇ ਲੋਕਾਂ ਨਾਲ ਠੱਗੀ ਮਾਰ ਰਹੇ ਨੇ ਠੱਗ

ਨਵੀਂ ਦਿੱਲੀ, 14 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਤਿਉਹਾਰਾਂ ਨੂੰ ਵੇਖਦੇ ਹੋਏ ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ 'ਤੇ ਲੋਕਾਂ ਦੀ ਖੂਬ ਭੀੜ ਹੋ ਰਹੀ ਹੈ ਅਤੇ ਇਸ ਦਾ ਲਾਭ ਬਦਮਾਸ਼ ਉਠਾ ਰਹੇ ਹਨ | ਉਹ ਯਾਤਰੀਆਂ ਨੂੰ ਸਸਤੇ ਕਿਰਾਏ ਦਾ ਝਾਂਸਾ ਵਿਖਾ ਕੇ ਆਪਣੀਆਂ ਗੱਡੀਆਂ ...

ਪੂਰੀ ਖ਼ਬਰ »

ਸਿਰਸਾ 'ਚ ਆਇਆ ਕੋਰੋਨਾ ਦਾ ਇਕ ਨਵਾਂ ਕੇਸ

ਸਿਰਸਾ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ 'ਚ ਕਾਫੀ ਸਮੇਂ ਬਾਅਦ ਅੱਜ ਇਕ ਫਿਰ ਨਵਾਂ ਕੋਰੋਨਾ ਵਾਇਰਸ ਦਾ ਕੇਸ ਆਇਆ ਹੈ | ਜਿਸ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ | ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਨੂੰ ਦਿਖਾਈ ਲਘੂ ਫ਼ਿਲਮ

ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ ਗਰਲਜ਼ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਇੰਨ ਦਾ ਰੀਸਾਈਕਿਲੰਗ ਲਘੂ ਫ਼ਿਲਮ 'ਖਾਦੀ ਜਰਨੀ ਅਤੇ ਏ ਵਾਕ ਇਨ ਦਿ ਸਟ੍ਰੀਟਸ ਆਫ਼ ਰੀਸਾਈਕਲਿੰਗ ਫੈਸ਼ਨ' ਵਿਦਿਆਰਥਣਾਂ ਨੂੰ ਦਿਖਾਈ ਗਈ | ਕਾਲਜ਼ ਦੀ ...

ਪੂਰੀ ਖ਼ਬਰ »

45 ਲੱਖ ਦੀ ਕੀਮਤ ਦੀ 26.5 ਕਿੱਲੋ ਅਫ਼ੀਮ ਸਮੇਤ ਇਕ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡ, 14 ਅਕਤੂਬਰ (ਅਵਤਾਰ ਸਿੰਘ)-ਹਰਿਆਣਾ ਪੁਲਿਸ ਵਲੋਂ ਨਸ਼ਾ ਤਸਕਰੀ 'ਤੇ ਸ਼ਿਕੰਜਾ ਕੱਸਦੇ ਹੋਏ ਕੁਰੂਕਸ਼ੇਤਰ ਜ਼ਿਲੇ੍ਹ ਤੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 45 ਲੱਖ ਰੁਪਏ ਦੇ ਮੁੱਲ ਦੀ 26 ਕਿੱਲੋ 500 ਗ੍ਰਾਮ ਅਫ਼ੀਮ ਜਬਤ ਕੀਤੀ ਗਈ ...

ਪੂਰੀ ਖ਼ਬਰ »

ਏਲਨਾਬਾਦ ਜ਼ਿਮਨੀ ਚੋਣ ਤੈਅ ਕਰੇਗੀ ਕਿ ਵੋਟਰ ਖੇਤੀ ਕਾਨੂੰਨ ਚਾਹੁੰਦੇ ਹਨ ਜਾਂ ਨਹੀਂ -ਅਭੈ ਚੌਟਾਲਾ

ਸਿਰਸਾ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਐਲਨਾਬਾਦ ਜ਼ਿਮਨੀ ਚੋਣ ਸਿਰਫ ਵਿਧਾਨ ਸਭਾ ਮੈਂਬਰ ਬਣਨ ਦਾ ਨਹੀਂ ਸਗੋਂ ਇਸ ਗੱਲ ਦਾ ਫੈਸਲਾ ਕਰੇਗੀ ਕਿ ਹਲਕੇ ਦੇ ਵੋਟਰ ਤਿੰਨ ਖੇਤੀ ਕਾਨੂੰਨ ਚਾਹੁੰਦੇ ਹਨ ਜਾਂ ਨਹੀਂ | ਇਹ ਗੱਲ ਇਨੈਲੋ ਦੇ ਮੁੱਖ ਜਨਰਲ ਸਕੱਤਰ ਅਭੈ ਸਿੰਘ ...

ਪੂਰੀ ਖ਼ਬਰ »

ਐਨ. ਸੀ. ਸੀ. ਪ੍ਰਤੀ ਵਿਦਿਆਰਥੀਆਂ ਦਾ ਵਿਸ਼ੇਸ਼ ਰੁਝਾਨ

ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਇਨ੍ਹਾਂ ਦਿਨਾਂ ਵਿਚ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿਚ ਦਾਖ਼ਲਾ ਪ੍ਰਕਿਰਿਆ ਪੂਰੇ ਜੋਸ਼ ਨਾਲ ਚੱਲ ਰਹੀ ਹੈ | ਨੌਜਵਾਨਾਂ ਦੀਆਂ ਵੱਖ-ਵੱਖ ਫੈਕਲਟੀਜ਼ ਵਿਚ ਦਾਖ਼ਲਾ ਲੈਣ ਦੇ ਨਾਲ-ਨਾਲ ਰਾਸ਼ਟਰ ਦੀ ਰੱਖਿਆ ਦੀ ਦੂਜੀ ਕਤਾਰ ...

ਪੂਰੀ ਖ਼ਬਰ »

ਸਿਰਸਾ 'ਚ ਆਂਗਨਵਾੜੀ ਵਰਕਰਜ਼ ਤੇ ਹੈਲਪਰਜ਼ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਸਿਰਸਾ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਮਿੰਨੀ ਸਕਤਰੇਤ ਵਿਚ ਧਰਨਾ ਦੇ ਰਹੀਆਂ ਆਂਗਨਵਾੜੀ ਵਰਕਰਜ਼ ਅਤੇ ਹੈਲਪਰਜ਼ ਨੇ ਅੱਜ ਬਰਨਾਲਾ ਰੋਡ ਸਥਿਤ ਪ੍ਰਜਾਪਤੀ ਚੌਕ ਉੱਤੇ ਪਿੱਟ ਸਿਆਪਾ ਕਰਕੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਸਰਕਾਰ ਦੇ ...

ਪੂਰੀ ਖ਼ਬਰ »

ਸਰਕਾਰ ਦੇ ਤੁਗ਼ਲਕੀ ਫਰਮਾਨ ਦੇ ਖ਼ਿਲਾਫ਼ ਕਰਮਚਾਰੀਆਂ ਵਲੋਂ ਪ੍ਰਦਰਸ਼ਨ

ਸਿਰਸਾ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਰਕਾਰ ਵਲੋਂ ਜਾਰੀ ਕੀਤੇ ਗਏ ਸਰਵਿਸ ਰੂਲ 2016 ਦੇ ਵਿਰੋਧ ਵਿਚ ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਕਰਮਚਾਰੀਆਂ ਨੇ ਪ੍ਰਦਰਸ਼ਨ ਕਰਕੇ ਬੱਸ ਅੱਡੇ ਦੇ ਅੰਦਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ...

ਪੂਰੀ ਖ਼ਬਰ »

ਕੋਹਿਨੂਰ ਦੇ ਵਿਹੜੇ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਗੂਹਲਾ ਚੀਕਾ, 14 ਅਕਤੂਬਰ (ਓ.ਪੀ. ਸੈਣੀ)-ਅੱਜ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ, ਟਟਿਆਣਾ ਵਿਖੇ ਦੁਸਹਿਰੇ ਦੇ ਤਿਉਹਾਰ ਤੋਂ ਪਹਿਲਾ ਸ਼ਾਮ ਨੂੰ ਇਕ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਹਿੰਦੀ ਅਤੇ ਅੰਗਰੇਜ਼ੀ ਵਿਚ ਭਾਸ਼ਣ ਨਾਲ ਹੋਈ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਕਾਨਫ਼ਰੰਸ ਲਈ ਕੋਹਿਪ ਦੀ ਆਨਲਾਈਨ ਬੈਠਕ

ਰਤੀਆ, 14 ਅਕਤੂਬਰ (ਬੇਅੰਤ ਕੌਰ ਮੰਡੇਰ)- ਕਾੌਸਿਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਕੈਨੇਡਾ ਵਲੋਂ ਵਿਸ਼ਵ ਸ਼ਾਂਤੀ ਵਿਚ ਪੰਜਾਬੀਆਂ ਦਾ ਯੋਗਦਾਨ ਵਿਸ਼ੇ 'ਤੇ ਹੋਣ ਵਾਲੀ ਕੌਮਾਂਤਰੀ ਕਾਨਫ਼ਰੰਸ ਦੀਆਂ ਤਿਆਰੀਆਂ ਲਈ ਕੋਹਿਪ ਦੀ ਸੈਂਟਰਲ ਬਾਡੀ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣਾ ਹੈ ਸਾਡਾ ਟੀਚਾ-ਡਾ. ਗਿੱਲ

ਸ਼ਾਹਬਾਦ ਮਾਰਕੰਡਾ, 14 ਅਕਤੂਬਰ (ਅਵਤਾਰ ਸਿੰਘ)-ਅੱਜ ਜੀ. ਟੀ. ਰੋਡ 'ਤੇ ਸਥਿਤ ਪਿੰਡ ਮੋਹੜੀ ਵਿਚਲੇ ਆਦੇਸ਼ ਹਸਪਤਾਲ ਵਿਖੇ ਤਿਆਰ ਕੀਤੀ ਗਈ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ ਗਈ | ਇਸ ਮੌਕੇ ਇਮਾਰਤ ਦਾ ਉਦਘਾਟਨ ਆਦੇਸ਼ ਗਰੁੱਪ ਦੇ ਚੇਅਰਮੈਨ ਡਾ. ਹਰਿੰਦਰ ਸਿੰਘ ...

ਪੂਰੀ ਖ਼ਬਰ »

ਹਰਦੀਪ ਸਰਕਾਰੀਆ ਨੂੰ ਸਦਮਾ, ਭਰਾ ਦਾ ਦਿਹਾਂਤ

ਸਿਰਸਾ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਦਿ ਆੜ੍ਹਤੀਆਨ ਐਸੋਸੀਏਸ਼ਨ ਸਿਰਸਾ ਦੇ ਪ੍ਰਧਾਨ ਹਰਦੀਪ ਸਰਕਾਰੀਆ ਦੇ ਭਰਾ ਕੁਲਦੀਪ ਸਿੰਘ ਸਰਕਾਰੀਆ ਦਾ ਅਚਾਨਕ ਦਿਹਾਂਤ ਹੋਣ 'ਤੇ ਉਹਨਾਂ ਨੂੰ ਭਾਰੀ ਸਦਮਾ ਲੱਗਾ | ਇਸ ਸੰਬੰਧ ਵਿੱਚ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੁਧੀਰ ...

ਪੂਰੀ ਖ਼ਬਰ »

ਪਰਮਜੀਤਪੁਰ ਸੁਸਾਇਟੀ 'ਚ ਸੇਲਜ਼ਮੈਨ ਦੀ ਅਸਾਮੀ ਅੰਦਰਖਾਤੇ ਭਰਨ ਸੰਬੰਧੀ ਖ਼ਬਰਾਂ ਬੇਬੁਨਿਆਦ–ਏ.ਆਰ ਬਲਜਿੰਦਰ ਸਿੰਘ

ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ)-ਸਹਿਕਾਰੀ ਸਭਾ ਪਰਮਜੀਤ ਵਿਚ ਸੇਲਜ਼ਮੈਨ ਦੀ ਭਰਤੀ ਅੰਦਰਖਾਤੇ ਭਰਨ ਸਬੰਧੀ ਇੱਕ ਕਿਸਾਨ ਯੂਨੀਅਨ ਵਲੋਂ ਲਾਏ ਗਏ ਦੋਸ਼ਾਂ 'ਤੇ ਪ੍ਰਤੀਕਰਮ ਦਿੰਦਿਆਂ ਸਹਿਕਾਰੀ ਸਭਾਵਾਂ ਦੇ ਏ.ਆਰ ਬਲਜਿੰਦਰ ਸਿੰਘ ਨੇ ਸਾਰੀ ਸਥਿਤੀ ਸਪਸ਼ਟ ...

ਪੂਰੀ ਖ਼ਬਰ »

ਗਾਇਕਾ ਰਹਿਮਤ ਭਾਰਟਾ ਦੇ ਗੀਤ 'ਇਸ਼ਕ ਤੇਰੇ ਨਾਲ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਸੰਤੋਖਪੁਰੀ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)-ਗਾਇਕਾ ਰਹਿਮਤ ਭਾਰਟਾ ਦੀ ਮਿੱਠੀ ਤੇ ਸੁਰੀਲੀ ਆਵਾਜ਼ ਵਿਚ 'ਇਸ਼ਕ ਤੇਰੇ ਨਾਲ' ਗੀਤ ਨੂੰ ਪ੍ਰੋਡਿਊਸਰ ਹਰੀਸ਼ ਸੰਤੋਖਪੁਰੀ ਦੀ ਦੇਖ ਰੇਖ ਵਿਚ ਐੱਚ ਐੱਸ ਟਿਊਨਸ ਮਿਊਜ਼ਿਕ ਕੰਪਨੀ ਵਲੋਂ ਰਹਿਮਤ ਭਾਰਟਾ ਦੀ ਵੱਡੀ ਭੈਣ ...

ਪੂਰੀ ਖ਼ਬਰ »

ਕਾਂਗਰਸ ਦੀ ਨੀਤੀ ਪਹਿਲਾਂ ਵਾਲੀ ਹੈ ਸਿਰਫ਼ ਚਿਹਰੇ ਹੀ ਬਦਲੇ ਹਨ-ਸ਼ੇਰਪੁਰ ਸੱਧਾ, ਜਵਾਲਾਪੁਰ

ਕਪੂਰਥਲਾ, 14 ਅਕਤੂਬਰ (ਵਿ.ਪ੍ਰ.)-ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਅਮਰਜੀਤ ਸਿੰਘ ਜਵਾਲਾਪੁਰ ਤੇ ਗੁਰਪ੍ਰੀਤ ਸਿੰਘ ਚੀਦਾ ਨੇ ਮੁੱਖ ਮੰਤਰੀ ਨੂੰ ਮਿਲਣ ਗਏ ਬੇਜ਼ਮੀਨੇ ਗਰੀਬ ਪਰਿਵਾਰਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਸੰਬੰਧ 'ਚ 4 ਖ਼ਿਲਾਫ਼ ਕੇਸ ਦਰਜ

ਵਾੜਾ, 14 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਸਤਨਾਮਪੁਰਾ ਵਿਖੇ ਚਾਰ ਵਿਅਕਤੀਆਂ ਵਲੋਂ ਇੱਕ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਸੰਬੰਧੀ ਰੋਜ਼ਾਨਾ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ-ਡਾ. ਜਸਵਿੰਦਰ ਕੁਮਾਰੀ

ਢਿਲਵਾਂ, 14 ਅਕਤੂਬਰ (ਗੋਬਿੰਦ ਸੁਖੀਜਾ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਢਿਲਵਾਂ ਡਾ. ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਢਿਲਵਾਂ ਖੇਤਰ 'ਚ ਡੇਂਗੂ ਦੀ ਰੋਕਥਾਮ ਲਈ ਹੈਲਥ ਸੁਪਰਵਾਈਜ਼ਰਾਂ ਅਤੇ ਮੇਲ ਵਰਕਰਾਂ ਵਲੋਂ ਘਰਾਂ 'ਚ ਦੌਰੇ ਕਰ ਲੋਕਾਂ ਨੂੰ ਡੇਂਗੂ ...

ਪੂਰੀ ਖ਼ਬਰ »

ਤਿਉਹਾਰਾਂ ਤੋਂ ਪਹਿਲਾਂ ਨਹੀਂ ਕਰਵਾਈ ਜਾ ਰਹੀ ਸੜਕਾਂ ਦੀ ਮੁਰੰਮਤ-ਅਰੁਣ ਖੋਸਲਾ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੀਨੀਅਰ ਭਾਜਪਾ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇੱਥੇ ਗੱਲਬਾਤ ਦੌਰਾਨ ਫਗਵਾੜਾ ਕਾਰਪੋਰੇਸ਼ਨ ਅਤੇ ਕਾਂਗਰਸ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੂ ਸਮਾਜ ਦੇ ਪ੍ਰਸਿੱਧ ਤਿਉਹਾਰ ...

ਪੂਰੀ ਖ਼ਬਰ »

ਚੀਮਾ ਅਤੇ ਧੀਰ ਵਲੋਂ ਰਾਮ ਲੀਲ੍ਹਾ ਦੀ ਛੇਵੀਂ ਨਾਈਟ ਦਾ ਆਰੰਭ

ਸੁਲਤਾਨਪੁਰ ਲੋਧੀ 14 ਅਕਤੂਬਰ (ਨਰੇਸ਼ ਹੈਪੀ, ਥਿੰਦ)-ਰਾਮਲੀਲਾ ਕਮੇਟੀ ਵਲੋਂ ਚੌਕ ਚੇਲਿਆਂ ਵਿਚ ਖੇਡੀ ਜਾ ਰਹੀ ਰਾਮ ਲੀਲ੍ਹਾ ਮੰਚਨ ਵਿਚ ਬੀਤੀ ਰਾਤ ਛੇਵੀਂ ਨਾਈਟ ਦਾ ਸ਼ੁੱਭ ਆਰੰਭ ਕਰਨ ਲਈ ਮੁੱਖ ਮਹਿਮਾਨ ਦੇ ਤੌਰ 'ਤੇ ਜਗਪਾਲ ਸਿੰਘ ਚੀਮਾ ਸਾਬਕਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX