ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  36 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫਾਜ਼ਿਲਕਾ / ਅਬੋਹਰ

ਯੂਥ ਅਕਾਲੀ ਦਲ ਸਰਕਲ ਅਰਨੀਵਾਲਾ ਦਿਹਾਤੀ ਦੇ ਅਹੁਦੇਦਾਰਾਂ ਦਾ ਐਲਾਨ

ਮੰਡੀ ਅਰਨੀਵਾਲਾ, 15 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਯੂਥ ਅਕਾਲੀ ਦਲ ਸਰਕਲ ਅਰਨੀਵਾਲਾ ਦਿਹਾਤੀ ਦੇ ਅਹੁਦੇਦਾਰਾਂ ਦੀ ਸੂਚੀ ਹਲਕਾ ਇੰਚਾਰਜ ਅਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ੳ.ਐੱਸ.ਡੀ ਸਤਿੰਦਰਜੀਤ ਸਿੰਘ ਮੰਟਾ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ, ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ਨਿਰਦੇਸ਼ ਹੇਠ ਜਾਰੀ ਕੀਤੀ ਗਈ | ਇਸ ਮੌਕੇ ਜਥੇਦਾਰ ਗੁਰਪਾਲ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਦਿਹਾਤੀ ਫ਼ਾਜ਼ਿਲਕਾ, ਸਿਰਤਾਜ ਪ੍ਰੀਤ ਸਿੰਘ ਤਾਜੀ ਇਸਲਾਮ ਵਾਲਾ ਪ੍ਰਧਾਨ ਯੂਥ ਅਕਾਲੀ ਦਲ ਫ਼ਾਜ਼ਿਲਕਾ, ਸੀਨੀਅਰ ਆਗੂ ਹਰਜੀਤ ਸਿੰਘ ਹੀਰਾ ਸੰਧੂ, ਸੁਖਜਿੰਦਰ ਸਿੰਘ ਸਾਬਕਾ ਚੇਅਰਮੈਨ, ਹਰਪ੍ਰੀਤ ਸਿੰਘ ਭੁੱਲਰ ਪ੍ਰਧਾਨ ਯੂਥ ਅਕਾਲੀ ਦਲ ਅਰਨੀਵਾਲਾ ਦਿਹਾਤੀ , ਜਗਮੇਲ ਸਿੰਘ ਘੁੜਿਆਣਾ ਸਰਕਲ ਪ੍ਰਧਾਨ ਅਰਨੀਵਾਲਾ ਦਿਹਾਤੀ, ਬਖ਼ਸ਼ੀਸ਼ ਸਿੰਘ ਕਮਾਲਵਾਲਾ, ਹਰਜਿੰਦਰ ਸਿੰਘ, ਦਵਿੰਦਰ ਸਿੰਘ ਜ਼ੈਲਦਾਰ , ਗੁਰਪ੍ਰੀਤ ਸਿੰਘ ਅਤੇ ਹੋਰ ਆਗੂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਯੂਥ ਅਕਾਲੀ ਦਲ ਦੀ ਜਾਰੀ ਸੂਚੀ ਵਿਚ ਮੀਤ ਪ੍ਰਧਾਨ- ਅਵਤਾਰ ਸਿੰਘ ਡੱਬਵਾਲਾ ਕਲਾਂ, ਜੱਸੀ ਮੁਰਾਦ ਵਾਲਾ, ਕਿਰਨਦੀਪ ਸਿੰਘ,ਆਕਾਸ਼ਦੀਪ ਸਿੰਘ ਕਮਾਲਵਾਲਾ, ਪ੍ਰਦੀਪ ਸਿੰਘ ਘੁੜਿਆਣਾ, ਸਤਨਾਮ ਸਿੰਘ , ਰਣਦੀਪ ਸਿੰਘ, ਉਦੇਦੀਪ ਸਿੰਘ, ਮਨਜਿੰਦਰ ਸਿੰਘ, ਲਵਪ੍ਰੀਤ ਸਿੰਘ ਮੰਮੂਖੇੜਾ, ਸੁਖਮਨ ਭੁੱਲਰ ਮੰਮੂਖੇੜਾ, ਵਰਿੰਦਰ ਸਿੰਘ, ਹਰਦੀਪ ਸਿੰਘ ਟਾਹਲੀ ਵਾਲਾ ਜੱਟਾਂ, ਧਰਮਿੰਦਰ ਸਿੰਘ ਟਾਹਲੀ ਵਾਲਾ ਜੱਟਾਂ, ਗੁਰਭੇਜ ਸਿੰਘ, ਗੁਰਪ੍ਰੀਤ ਸਿੰਘ ਸਿਆਣ, ਸੀਨੀਅਰ ਮੀਤ ਪ੍ਰਧਾਨ -ਬਲਜੀਤ ਸਿੰਘ ਕਮਾਲਵਾਲਾ, ਸੁਸ਼ੀਲ ਕੁਮਾਰ ਟਾਹਲੀ ਵਾਲਾ ਬੋਦਲਾ, ਉਪਦੇਸ਼ ਸਿੰਘ, ਅੰਗਰੇਜ਼ ਸਿੰਘ ਕੰਧਵਾਲਾ , ਯਾਦਵਿੰਦਰ ਸਿੰਘ ਬੁਰਜ ਹਨੂਮਾਨਗੜ੍ਹ, ਪਰਗਟ ਸਿੰਘ ਕੰਧਵਾਲਾ | ਜੂਨੀਅਰ ਮੀਤ ਪ੍ਰਧਾਨ- ਜਗਦੀਪ ਸਿੰਘ ਕੰਧਵਾਲਾ, ਸੰਦੀਪ ਸਿੰਘ ਮੁਰਾਦ ਵਾਲਾ, ਸਵਰਨਦੀਪ ਸਿੰਘ, ਲਖਵੀਰ ਸਿੰਘ, ਲਖਵਿੰਦਰ ਸਿੰਘ ਕੰਧਵਾਲਾ , ਜਸਵੰਤ ਸਿੰਘ | ਜਨਰਲ ਸਕੱਤਰ -ਕੁਲਦੀਪ ਸਿੰਘ ਮੁਰਾਦ ਵਾਲਾ, ਅਮਰੀਕ ਸਿੰਘ ਮੀਕਾ, ਉਦੇਦੀਪ , ਰੁਪਿੰਦਰ ਸਿੰਘ ਡੱਬਵਾਲਾ , ਗੁਰਮੀਤ ਸਿੰਘ ਕਮਾਲਵਾਲਾ, ਜਗਜੀਤ ਸਿੰਘ ਕਮਾਲਵਾਲਾ, ਉਦੇਸ਼ ਪਾਲ ਸਿੰਘ ਘੁੜਿਆਣਾ, ਮਨਦੀਪ ਸਿੰਘ, ਮਨਜਿੰਦਰ ਸਿੰਘ, ਬਲਤੇਜ ਸਿੰਘ, ਪ੍ਰਦੀਪ ਸਿੰਘ, ਅਨੂਪ ਸਿੰਘ, ਸੁੱਚਾ ਸਿੰਘ , ਕਾਲਾ ਗਾਧੀ, ਹਰਪ੍ਰੀਤ ਸਿੰਘ ਕੰਧਵਾਲਾ , ਗੁਰਲਾਲ ਸਿੰਘ ਕੰਧਵਾਲਾ, ਅਮਨਿੰਦਰ ਸਿੰਘ ਬੁਰਜਾਂ, ਗੁਰਪਿੰਦਰ ਸਿੰਘ , ਹਰੀਪ੍ਰਤਾਪ ਸਿੰਘ , ਹਰਨੇਕ ਸਿੰਘ , ਹਰਜੀਤ ਸਿੰਘ, ਮਨਕਮਲ ਸਿੰਘ , ਤਜਿੰਦਰ ਸਿੰਘ ਬੁਰਜਾਂ, ਬੇਅੰਤ ਸਿੰਘ , ਸੌਰਵਦੀਪ ਸਿੰਘ | ਸਕੱਤਰ -ਜੱਗਾ ਸਿੰਘ , ਸੋਨੂੰ ਸਜਰਾਣਾ, ਛਿੰਦਾ ਸਿੰਘ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਹਰਮੇਸ਼ ਸਿੰਘ, ਪਰਮਪਾਲ ਸਿੰਘ ਮੁਰਾਦ ਵਾਲਾ, ਮਨਿੰਦਰ ਸਿੰਘ, ਸਾਹਿਲ , ਦੀਪੂ ਮੁਰਾਦ ਵਾਲਾ, ਗੁਰਪ੍ਰੀਤ ਸਿੰਘ ਕੰਧਵਾਲਾ, ਸੂਬਾ ਸਿੰਘ, ਹਰਪਾਲ ਚੰਦ, ਤਾਰਾ ਚੰਦ, ਸੁਖਦੀਪ ਕੁਮਾਰ, ਹਰਜਿੰਦਰ ਸਿੰਘ ਕੰਧਵਾਲਾ , ਨਿਰਮਲ ਸਿੰਘ ਬੁਰਜਾਂ, ਕੁਲਵਿੰਦਰ ਸਿੰਘ ਕੰਧਵਾਲਾ , ਜਸਵਿੰਦਰ ਸਿੰਘ ਬੁਰਜਾਂ, ਅਮਨਦੀਪ ਸਿੰਘ, ਜਗਜੀਤ ਸਿੰਘ ਬੁਰਜਾਂ, ਸੁਰਜੀਤ ਰਾਮ , , ਨਿਰਮਲਜੀਤ ਸਿੰਘ , ਪਰਦਮਨ ਸਿੰਘ ਅਤੇ ਵਰਕਿੰਗ ਕਮੇਟੀ ਮੈਂਬਰ-ਬਲਤੇਜ ਸਿੰਘ , ਰਮਨਦੀਪ ਸਿੰਘ ਚੁਣੇ ਗਏ ਹਨ | ਸਤਿੰਦਰਜੀਤ ਸਿੰਘ ਮੰਟਾ ਨੇ ਯੂਥ ਵਰਕਰਾਂ ਨੂੰ ਪਾਰਟੀ ਪ੍ਰਚਾਰ ਲਈ ਵੱਧ ਤੋਂ ਵੱਧ ਸਰਗਰਮੀ ਵਾਸਤੇ ਪ੍ਰੇਰਿਆ |
ਯੂਥ ਅਕਾਲੀ ਦਲ ਸਰਕਲ ਅਰਨੀਵਾਲਾ ਦਿਹਾਤੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦੇ ਹੋਏ ਸਿਰਤਾਜ ਪ੍ਰੀਤ ਸਿੰਘ ਤਾਜੀ ਇਸਲਾਮ ਵਾਲਾ ਅਤੇ ਸਰਕਲ ਅਰਨੀਵਾਲਾ ਦਿਹਾਤੀ ਪ੍ਰਧਾਨ ਹਰਪ੍ਰੀਤ ਸਿੰਘ ਭੁੱਲਰ ਕੰਧਵਾਲਾ ਹਾਜ਼ਰ ਖਾਂ | ਤਸਵੀਰ: ਨਿਸ਼ਾਨ ਸਿੰਘ ਸੰਧੂ


ਮੋਰਿੰਡਾ ਰੈਲੀ 'ਚ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ 'ਚ ਕਰਨਗੇ ਸ਼ਮੂਲੀਅਤ- ਜਾਗੋਵਾਲੀਆ

ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਮੋਰਿੰਡਾ ਵਿਖੇ ...

ਪੂਰੀ ਖ਼ਬਰ »

ਕਵਿਤਾ ਰਾਣੀ ਦੀ ਅਗਵਾਈ ਹੇਠ ਮਹਿਲਾ ਵਿੰਗ ਵਲੋਂ ਚੇਅਰਮੈਨ ਚੱਬੇਵਾਲ ਨਾਲ ਮੀਟਿੰਗ

ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਕਵਿਤਾ ਰਾਣੀ ਦੀ ਅਗਵਾਈ ਹੇਠ ਸੂਬੇ ਦੇ ਐੱਸ.ਸੀ. ਮਹਿਲਾ ਵਿੰਗ ਵਲੋਂ ਬੀਤੇ ਦਿਨੀਂ ਐੱਸ.ਸੀ. ਵਿੰਗ ਦੇ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਬਲਾਕ ਦੇ ਕਰਮਚਾਰੀ- ਮਨਰੇਗਾ ਇੰਚਾਰਜ ਮੋਰ

ਕੁੱਲਗੜ੍ਹੀ, 15 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਅਧਿਕਾਰੀ ਅਤੇ ਕਰਮਚਾਰੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਕਰਕੇ ਜਾਣਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਘੱਲ ਖ਼ੁਰਦ ਦੇ ਮਨਰੇਗਾ ਨਿਗਰਾਨ ਇੰਚਾਰਜ ਬਚਿੱਤਰ ਸਿੰਘ ਮੋਰ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ 6 ਜਥੇਬੰਦੀਆਂ ਦੇ ਐਕਸ਼ਨ 'ਚ ਸਿਹਤ ਵਰਕਰ ਕਰਨਗੇ ਵੱਡੀ ਸ਼ਮੂਲੀਅਤ

ਜਲਾਲਾਬਾਦ,15 ਅਕਤੂਬਰ (ਜਤਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਵਿਖੇ 17 ਅਕਤੂਬਰ ਨੂੰ ਕੀਤੇ ਜਾ ਰਹੇ ਗੁਪਤ ਐਕਸ਼ਨ ਵਿਚ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਭਰਵੀਂ ਸ਼ਮੂਲੀਅਤ ਕਰੇਗੀ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਲੋਹਗੜ੍ਹ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸਰਕਲ ਕੁੱਲਗੜ੍ਹੀ ਦੇ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 15 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਵਿਸਥਾਰ ਦੌਰਾਨ ਬਲਜਿੰਦਰ ਸਿੰਘ ਲੋਹਗੜ੍ਹ ਨੂੰ ਸਰਕਲ ਕੁੱਲਗੜੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ...

ਪੂਰੀ ਖ਼ਬਰ »

ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਐਲਾਨ

ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ)- ਸਟੇਟ ਬਾਡੀ ਦੇ ਸੱਦੇ 'ਤੇ ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਫ਼ਿਰੋਜ਼ਪੁਰ ਵਲੋਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਵਿੱਢ ਦਿੱਤਾ ਗਿਆ ਹੈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ...

ਪੂਰੀ ਖ਼ਬਰ »

ਸਮਾਜ ਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਇਰਾਦਿਆਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ- ਐੱਸ.ਐੱਸ.ਪੀ ਹੰਸ

ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਚ ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਹੁੰਦੀ ਨਸ਼ਿਆਂ ਤੇ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਮਾਜ ਤੇ ਦੇਸ਼ ...

ਪੂਰੀ ਖ਼ਬਰ »

ਬੀ.ਐੱਸ.ਐਫ. ਦਾ ਘੇਰਾ ਪੰਜਾਬ ਹਿੱਤਾਂ ਨੂੰ ਵੱਡੀ ਢਾਹ ਲਾਏਗਾ- ਭੁੱਲਰ

ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ)- ਕੇਂਦਰ ਵਲੋਂ ਬੀ.ਐੱਸ.ਐਫ. ਦਾ ਘੇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨਾ ਸਿੱਧਾ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਕਿਹਾ ...

ਪੂਰੀ ਖ਼ਬਰ »

ਮੇਢ ਰਾਜਪੂਤ ਧਰਮਸ਼ਾਲਾ 'ਚ ਵੈਕਸੀਨੇਸ਼ਨ ਕੈਂਪ ਅੱਜ

ਫ਼ਾਜ਼ਿਲਕਾ, 15 ਅਕਤੂਬਰ (ਅਮਰਜੀਤ ਸ਼ਰਮਾ)- ਸੋਸ਼ਲ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ 16 ਅਕਤੂਬਰ ਨੂੰ ਕੋਵਿਡ ਵੈਕਸੀਨੇਸ਼ਨ ਕੈਂਪ ਮੇਢ ਰਾਜਪੂਤ ਧਰਮਸਾਲ਼ਾ ਵਿਖੇ ਲਗਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

1121 ਬਾਸਮਤੀ ਝੋਨੇ ਦਾ ਰੇਟ ਇਸ ਵਾਰ 3500 ਰੁ ਕੁਇੰਟਲ ਤੱਕ ਵਿਕਣ ਦੀ ਆਸ-ਕਿਸਾਨ ਗੁਰਦੀਪ ਸਿੰਘ

ਮੰਡੀ ਲਾਧੂਕਾ, 15 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਵਸਨੀਕ ਕਿਸਾਨ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਲਾਕੇ ਵਿਚ ਪਿਛਲੇ ਕਈ ਸਾਲਾਂ ਤੋਂ ਕਿਸਾਨ ਆਪਣੇ ਖੇਤਾਂ ਵਿਚ ਜ਼ਿਆਦਾਤਰ 1121 ਬਾਸਮਤੀ ਝੋਨੇ ਦੀ ਬੀਜਾਈ ਕਰ ਰਹੇ ਸਨ ਪਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ 18 ਨੂੰ ਆਉਣਗੇ ਅਬੋਹਰ- ਡਾ. ਰਿਣਵਾ

ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 18 ਅਕਤੂਬਰ ਦਿਨ ਸੋਮਵਾਰ ਨੂੰ ਅਬੋਹਰ ਦੌਰੇ 'ਤੇ ਆਉਣਗੇ | ਇਹ ਜਾਣਕਾਰੀ ਦਿੰਦਿਆਂ ਸਥਾਨਕ ਅਕਾਲੀ ਦਲ ਉਮੀਦਵਾਰ ਡਾ. ਮਹਿੰਦਰ ਕੁਮਾਰ ਰਿਣਵਾ ਨੇ ਦੱਸਿਆ ਕਿ ਸ. ਬਾਦਲ 18 ਅਕਤੂਬਰ ਨੂੰ ...

ਪੂਰੀ ਖ਼ਬਰ »

ਤਨਵੀ ਤੇ ਭਾਵਨਾ ਰਿਣਵਾ ਨੇ ਸੁਖਬੀਰ ਦੇ ਦੌਰੇ ਨੂੰ ਲੈ ਕੇ ਕੀਤੀਆਂ ਮੀਟਿੰਗਾਂ

ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਾਲਾਂਕਿ ਵਿਧਾਨ ਸਭਾ ਚੋਣਾਂ ਦਾ ਭਾਵੇਂ ਐਲਾਨ ਨਹੀਂ ਹੋਇਆ ਪਰ ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ. ਮਹਿੰਦਰ ਕੁਮਾਰ ਰਿਣਵਾ ਦਾ ਪੂਰਾ ਪਰਿਵਾਰ ਹੁਣ ਤੋਂ ਹੀ ਘਰ-ਘਰ ਚੋਣ ਪ੍ਰਚਾਰ ਕਰਨ ਵਿਚ ਜੁੱਟ ਗਿਆ ਹੈ | ਡਾ. ...

ਪੂਰੀ ਖ਼ਬਰ »

ਬਾਲਮੀਕਿ ਭਾਈਚਾਰੇ ਦੀ ਮੀਟਿੰਗ

ਅਬੋਹਰ, 15 ਅਕਤੂਬਰ (ਬਰਾੜ)-ਬਾਲਮੀਕੀ ਭਾਈਚਾਰੇ ਦੀ ਇਕ ਮੀਟਿੰਗ ਸਥਾਨਕ ਸੰਤ ਨਗਰ ਵਿਖੇ ਸਥਿਤ ਬਾਲਮੀਕਿ ਮੰਦਰ ਵਿਖੇ ਹੋਈ | ਮੀਟਿੰਗ ਦੌਰਾਨ ਭਗਵਾਨ ਬਾਲਮੀਕੀ ਦੇ ਜਨਮ ਦਿਹਾੜੇ ਮੌਕੇ 19 ਅਕਤੂਬਰ ਨੂੰ ਸਥਾਨਕ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢਣ ਲਈ ਫ਼ੈਸਲਾ ਕੀਤਾ ਗਿਆ | ...

ਪੂਰੀ ਖ਼ਬਰ »

ਅੱਜ ਫੂਕੇ ਜਾਣਗੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰ ਦੇ ਪੁਤਲੇ

ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵਲੋਂ ਬੀ.ਐੱਸ.ਐਫ਼ ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਰੋਸ ਵਜੋਂ ਅੱਜ 16 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਧੂਮਧਾਮ ਨਾਲ ਮਨਾਇਆ ਗਿਆ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਸਹਿਰੇ ਦਾ ਤਿਉਹਾਰ ਫ਼ਾਜ਼ਿਲਕਾ ਸ਼ਹਿਰ ਅੰਦਰ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ 'ਚ ਕਿਸਾਨ ਯੂਨੀਅਨ ਉਤਾਰੇਗੀ ਆਪਣੇ ਉਮੀਦਵਾਰ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ | ਹੁਣ ਕਿਸਾਨ ਜਥੇਬੰਦੀਆਂ ਵਲੋਂ ਚੋਣ ਮੈਦਾਨ ਵਿਚ ਉੱਤਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸ਼ਹਿਰੀ ਅਰਨੀਵਾਲਾ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੰਡੀ ਅਰਨੀਵਾਲਾ, 15 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣੇ ਢਾਂਚੇ ਵਿਚ ਵਿਸਥਾਰ ਕਰਦੇ ਹੋਏ ਸਾਰੇ ਵਿੰਗਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵਲੋਂ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਬਰਾੜ, ਤਰੀਕਾ, ਚੱਕਤੀ ਨੇ ਆਂਵਲਾ ਨੂੰ ਦਿੱਤੀ ਵਧਾਈ

ਮੰਡੀ ਅਰਨੀਵਾਲਾ, 15 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਕਰਨਾਟਕਾ ਸਟੇਟ ਦੇ ਇੰਚਾਰਜ ਲੱਗਣ 'ਤੇ ਹਲਕਾ ਵਿਧਾਇਕ ਰਮਿੰਦਰ ਆਵਲਾ ਨੂੰ ਸੀਨੀਅਰ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਵਧਾਈਆਂ ਦੇਣ ਦਾ ਸਿਲਸਿਲਾ ...

ਪੂਰੀ ਖ਼ਬਰ »

ਦਸਮੇਸ਼ ਨਗਰੀ ਦੇ ਦੋ ਘਰਾਂ 'ਚ ਰਾਤ ਨੂੰ ਚੋਰੀ

ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਵਿਚ ਚੋਰਾਂ ਦੇ ਹੌਂਸਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ ਅਤੇ ਪੁਲਿਸ ਇਨ੍ਹਾਂ ਚੋਰਾਂ 'ਤੇ ਲਗਾਮ ਕੱਸਣ ਵਿਚ ਨਾਕਾਮ ਰਹੀ ਹੈ | ਬੀਤੀ ਰਾਤ ਵੀ ਅਣਪਛਾਤੇ ਚੋਰਾਂ ਨੇ ਸਥਾਨਕ ਦਸਮੇਸ਼ ਨਗਰੀ ਦੇ ਦੋ ਘਰਾਂ ਵਿਚ ...

ਪੂਰੀ ਖ਼ਬਰ »

ਵਪਾਰੀਆਂ ਦੀ ਲੁੱਟ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਨਰਮਾ ਮੰਡੀ ਦੇ ਬਾਹਰ ਧਰਨਾ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਨਰਮਾ ਮੰਡੀ ਵਿਚ ਵਪਾਰੀਆਂ ਦੀ ਲੁੱਟ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਰਾਤ ਦਿਨ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਕਿਸਾਨਾਂ ਵਲੋਂ ਨਰਮਾ ਮੰਡੀ ਦਾ ਮੁੱਖ ਗੇਟ ਬੰਦ ਕਰ ...

ਪੂਰੀ ਖ਼ਬਰ »

ਮਾਹੰੂਆਣਾ ਬੋਦਲਾ ਵਾਸੀ ਨੀਲਮ ਰਾਣੀ ਦੀ ਕੈਂਸਰ ਨਾਲ ਮੌਤ

ਮੰਡੀ ਅਰਨੀਵਾਲਾ, 15 ਅਕਤੂਬਰ (ਸੰਧੂ)-ਪਿੰਡ ਮਾਹੰੂਆਣਾ ਬੋਦਲਾ ਵਾਸੀ ਨੀਲਮ ਰਾਣੀ ਪਤਨੀ ਵਿਜੇ ਕੁਮਾਰ ਦੀ ਕੈਂਸਰ ਕਾਰਨ ਮੌਤ ਹੋ ਗਈ | ਉਹ ਪਿੰਡ ਦੇ ਸਾਬਕਾ ਸਰਪੰਚ ਕ੍ਰਿਸ਼ਨ ਲਾਲ ਦੀ ਨੰੂਹ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ | ਉਸ ਦੀ ਮੌਤ ਤੇ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਆਰਜ਼ੀ ਰਸਤਾ ਨਾ ਦੇਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਮਮਦੋਟ, 15 ਅਕਤੂਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਤੋਂ ਲੱਖੋ ਕੇ ਬਹਿਰਾਮ ਸੜਕ 'ਤੇ ਬਰਸਾਤੀ ਨਾਲੇ ਉੱਪਰ ਨਵਾਂ ਪੁਲ ਬਣਾਉਣ ਦੌਰਾਨ ਨਿਰਮਾਣ ਕਰਤਾ ਵਲੋਂ ਆਰਜ਼ੀ ਰਸਤਾ ਨਾ ਦੇਣ ਕਾਰਨ ਇੱਥੋਂ ਲੰਘਣ ਵਾਲੇ ਇਲਾਕੇ ਦੇ ਕਈ ਪਿੰਡਾਂ ਦੇ ਲੋਕ ਖੱਜਲ-ਖੁਆਰ ਹੋ ਰਹੇ ਹਨ | ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਗੁਰੂਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- ਪਿਛਲੇ ਕੁਝ ਸਮੇਂ ਤੋਂ ਗੁਰੂਹਰਸਹਾਏ ਇਲਾਕੇ 'ਚ ਇਕ ਐਕਟਿਵਾ ਵਾਲੀ ਲੁਟੇਰਨ ਲੜਕੀ ਆਪਣੇ ਇਕ ਲੜਕੇ ਸਾਥੀ ਨਾਲ ਇਲਾਕੇ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਧੜੱਲੇ ਨਾਲ ਅੰਜਾਮ ਦੇ ਰਹੀ ਹੈ ਪਰੰਤੂ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਵਿਧਾਇਕ ਆਂਵਲਾ ਦੇ ਕੁੱਲ ਹਿੰਦ ਕਾਂਗਰਸ ਸੈਕਟਰੀ ਤੇ ਕਰਨਾਟਕਾ ਸੂਬੇ ਦੇ ਇੰਚਾਰਜ ਬਣਨ 'ਤੇ ਕਚਹਿਰੀਆਂ 'ਚ ਵੰਡੇ ਲੱਡੂ

ਫ਼ਿਰੋਜ਼ਪੁਰ, 15 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਮਿੰਦਰ ਆਂਵਲਾ ਵਿਧਾਇਕ ਹਲਕਾ ਜਲਾਲਾਬਾਦ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉੱਚ ਲੀਡਰਸ਼ਿਪ ਵਲੋਂ ਕੁੱਲ ਹਿੰਦ ਕਾਂਗਰਸ ਦਾ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਆਰਜ਼ੀ ਰਸਤਾ ਨਾ ਦੇਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਮਮਦੋਟ, 15 ਅਕਤੂਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਤੋਂ ਲੱਖੋ ਕੇ ਬਹਿਰਾਮ ਸੜਕ 'ਤੇ ਬਰਸਾਤੀ ਨਾਲੇ ਉੱਪਰ ਨਵਾਂ ਪੁਲ ਬਣਾਉਣ ਦੌਰਾਨ ਨਿਰਮਾਣ ਕਰਤਾ ਵਲੋਂ ਆਰਜ਼ੀ ਰਸਤਾ ਨਾ ਦੇਣ ਕਾਰਨ ਇੱਥੋਂ ਲੰਘਣ ਵਾਲੇ ਇਲਾਕੇ ਦੇ ਕਈ ਪਿੰਡਾਂ ਦੇ ਲੋਕ ਖੱਜਲ-ਖੁਆਰ ਹੋ ਰਹੇ ਹਨ | ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਗੁਰੂਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- ਪਿਛਲੇ ਕੁਝ ਸਮੇਂ ਤੋਂ ਗੁਰੂਹਰਸਹਾਏ ਇਲਾਕੇ 'ਚ ਇਕ ਐਕਟਿਵਾ ਵਾਲੀ ਲੁਟੇਰਨ ਲੜਕੀ ਆਪਣੇ ਇਕ ਲੜਕੇ ਸਾਥੀ ਨਾਲ ਇਲਾਕੇ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਧੜੱਲੇ ਨਾਲ ਅੰਜਾਮ ਦੇ ਰਹੀ ਹੈ ਪਰੰਤੂ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਵਿਧਾਇਕ ਆਂਵਲਾ ਦੇ ਕੁੱਲ ਹਿੰਦ ਕਾਂਗਰਸ ਸੈਕਟਰੀ ਤੇ ਕਰਨਾਟਕਾ ਸੂਬੇ ਦੇ ਇੰਚਾਰਜ ਬਣਨ 'ਤੇ ਕਚਹਿਰੀਆਂ 'ਚ ਵੰਡੇ ਲੱਡੂ

ਫ਼ਿਰੋਜ਼ਪੁਰ, 15 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਮਿੰਦਰ ਆਂਵਲਾ ਵਿਧਾਇਕ ਹਲਕਾ ਜਲਾਲਾਬਾਦ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉੱਚ ਲੀਡਰਸ਼ਿਪ ਵਲੋਂ ਕੁੱਲ ਹਿੰਦ ਕਾਂਗਰਸ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX