ਤਾਜਾ ਖ਼ਬਰਾਂ


ਪੰਜਾਬ ਸਰਕਾਰ 'ਚ ਜੋ ਘਪਲੇ ਅਤੇ ਭ੍ਰਿਸ਼ਟਾਚਾਰ ਹੋਏ ਹਨ, ਉਸ ਦੀ ਡੂੰਘਾਈ ਨਾਲ ਜਾਂਚ ਹੋਣੀ ਜ਼ਰੂਰੀ ਹੈ: ਪਰਮਿੰਦਰ ਸਿੰਘ ਢੀਂਡਸਾ
. . .  7 minutes ago
ਮੂਨਕ, 19 ਜਨਵਰੀ- (ਰਾਜਪਾਲ ਸਿੰਗਲਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ...
ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਹੁਣ ਤੱਕ 10.7 ਕਰੋੜ ਰੁਪਏ ਬਰਾਮਦ
. . .  17 minutes ago
ਨਵੀਂ ਦਿੱਲੀ, 19 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ...
ਮੁੰਬਈ ਧਮਾਕਿਆਂ 'ਚ ਸ਼ਾਮਿਲ ਅਪਰਾਧੀਆਂ ਨੂੰ ਦਿੱਤੀ ਗਈ ਸੀ ਸਰਕਾਰੀ ਸੁਰੱਖਿਆ : ਸੰਯੁਕਤ ਰਾਸ਼ਟਰ 'ਚ ਪਾਕਿਸਤਾਨ 'ਤੇ ਭਾਰਤ ਦਾ ਸ਼ਬਦੀ ਹਮਲਾ
. . .  37 minutes ago
ਨਵੀਂ ਦਿੱਲੀ, 19 ਜਨਵਰੀ - ਭਾਰਤ ਨੇ 'ਅੱਤਵਾਦ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸੰਮੇਲਨ 2022' 'ਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਚਾਲੇ ਸੰਬੰਧਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ...
ਕੋਰੋਨਾ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਨਾ ਦੇਣ ਦਾ ਮਾਮਲਾ, ਸੁਪਰੀਮ ਕੋਰਟ ਨੇ ਤਲਬ ਕੀਤੇ ਮੁੱਖ ਸਕੱਤਰ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਮੁੱਖ ਸਕੱਤਰਾਂ ਨੂੰ ਅਦਾਲਤ ਦੇ ਪਹਿਲੇ ਹੁਕਮਾਂ ਦੇ ਬਾਵਜੂਦ ਕੋਵਿਡ-19 ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਭੁਗਤਾਨ ਨਾ ਕਰਨ ਲਈ ਤਲਬ ਕੀਤਾ ਹੈ। ...
ਕੋਆਪ੍ਰੇਟਿਵ ਸੋਸਾਇਟੀ ਦਾ ਮੌਜੂਦਾ ਪ੍ਰਧਾਨ 15 ਸਾਥੀਆਂ ਨਾਲ ਅਕਾਲੀ ਦਲ 'ਚ ਸ਼ਾਮਿਲ
. . .  about 1 hour ago
ਗੁਰੂ ਹਰ ਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ ਅਤੇ ਇਸ ਤਹਿਤ ਹੀ ਹਲਕੇ ਦੇ ਪਿੰਡ ਲੈਪੋ ਗਹਿਰੀ ਦੀ ਕੋਆਪ੍ਰੇਟਿਵ ਸੋਸਾਇਟੀ ਦੇ ਮੌਜੂਦਾ ਪ੍ਰਧਾਨ ਕੁਲਬੀਰ ਸਿੰਘ ਸ਼ਾਮਾਂ, ਸਾਥੀ ਮੈਂਬਰਾਂ ਤੇ ਸਮੂਹ ਭੋਲੋਵਾਲੀਆ...
ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਹੋਏ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੀ ਭਾਜਪਾ ਵਿਚ ...
ਨੇਵਲ ਡਾਕਯਾਰਡ ਮੁੰਬਈ ਵਿਖੇ ਵਾਪਰੀ ਮੰਦਭਾਗੀ ਘਟਨਾ, 3 ਜਲ ਸੈਨਾ ਦੇ ਜਵਾਨਾਂ ਦੀ ਮੌਤ
. . .  about 2 hours ago
ਮੁੰਬਈ, 19 ਜਨਵਰੀ - ਨੇਵਲ ਡਾਕਯਾਰਡ ਮੁੰਬਈ ਵਿਖੇ ਅੱਜ ਇਕ ਮੰਦਭਾਗੀ ਘਟਨਾ ਵਿਚ ਆਈ.ਐਨ.ਐਸ. ਰਣਵੀਰ ਦੇ ਇਕ ਅੰਦਰੂਨੀ ਡੱਬੇ ਵਿਚ ਧਮਾਕਾ ਹੋਇਆ | ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 3 ਜਲ ਸੈਨਾ ਦੇ...
ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 3279 ਨਵੇਂ ਮਾਮਲੇ ਦਰਜ, 9 ਨਵੀਆਂ ਮੌਤਾਂ
. . .  about 2 hours ago
ਕੈਲਗਰੀ,19 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8995 ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 3279 ਨਵੇ ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਦੀ ਮੁਖੀ...
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ। ਸਮਾਜ ਸੇਵੀ ਆਗੂ ਪੰਡੋਰੀ ਲੰਮਾ ਸਮਾਂ ...
24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ, ਵਧੀ ਚਿੰਤਾ
. . .  1 minute ago
ਨਵੀਂ ਦਿੱਲੀ, 19 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ (ਕੱਲ੍ਹ ਨਾਲੋਂ 44,889 ਵੱਧ) ਅਤੇ 441 ਮੌਤਾਂ ਦੀ ਰਿਪੋਰਟ ਦਰਜ ਕੀਤੀ ਹੈ ...
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ ਅਖਿਲੇਸ਼ ਯਾਦਵ - ਸੂਤਰ
. . .  about 3 hours ago
ਆਜ਼ਮਗੜ੍ਹ (ਯੂ.ਪੀ.), 19 ਜਨਵਰੀ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਆਜ਼ਮਗੜ੍ਹ (ਯੂ.ਪੀ.) ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ | ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ...
ਏਅਰ ਇੰਡੀਆ ਨੇ 5ਜੀ ਮੁੱਦੇ 'ਤੇ ਅਮਰੀਕਾ ਲਈ ਉਡਾਣਾਂ ਕੀਤੀਆਂ ਰੱਦ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਨਵੀਂ 5ਜੀ ਮੋਬਾਈਲ ਫੋਨ ਸੇਵਾ ਅਤੇ ਨਾਜ਼ੁਕ ਹਵਾਈ ਜਹਾਜ਼ ਤਕਨੀਕਾਂ ਵਿਚਕਾਰ ਦਖਲਅੰਦਾਜ਼ੀ 'ਤੇ ਅਨਿਸ਼ਚਿਤਤਾ ਕਾਰਨ ਬੁੱਧਵਾਰ ਤੋਂ ਅਮਰੀਕਾ ਲਈ ਉਡਾਣਾਂ ਰੱਦ ...
ਗਾਜ਼ੀਪੁਰ ਆਈ.ਈ.ਡੀ. ਮਾਮਲਾ : ਪੁਲਿਸ ਨੇ ਮੋਬਾਈਲ ਫ਼ੋਨਾਂ ਤੇ ਸਿਮ ਕਾਰਡਾਂ ਦਾ ਡਾਟਾ ਕੀਤਾ ਇਕੱਠਾ
. . .  1 minute ago
ਗਾਜ਼ੀਪੁਰ, 19 ਜਨਵਰੀ - ਗਾਜ਼ੀਪੁਰ ਆਈ.ਈ.ਡੀ. ਮਾਮਲੇ ਵਿਚ ਸ਼ੱਕੀਆਂ ਦੀ ਅਗਵਾਈ ਕਰਨ ਲਈ ਦਿੱਲੀ ਪੁਲਿਸ ਫੁੱਲ ਬਾਜ਼ਾਰ ਨੇੜੇ ਵੇਚੇ ਗਏ ਮੋਬਾਈਲ ਫ਼ੋਨਾਂ, ਸਿਮ ਕਾਰਡਾਂ ਦਾ ਡਾਟਾ ਇਕੱਠਾ...
ਮਹਾਰਾਸ਼ਟਰ : ਲਗਾਤਾਰ ਵਧ ਰਿਹਾ ਕੋਰੋਨਾ ਦਾ ਕਹਿਰ, ਫਿਰ ਆਏ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ
. . .  about 3 hours ago
ਮੁੰਬਈ,19 ਜਨਵਰੀ - ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿਚ ਉਸ ਦੇ 28 ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜ਼ਿਕਰਯੋਗ ਹੈ ਕਿ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 1,273 ਹੋ ਗਈ ਹੈ। ਉਥੇ ਹੀ ਕੱਲ੍ਹ ਪੁਣੇ...
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ - ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ...
2022 ਵਿਧਾਨ ਸਭਾ ਚੋਣਾਂ : ਪੰਜ ਰਾਜਾਂ ਵਿਚ ਭਾਜਪਾ ਕਰੇਗੀ ਹਾਈਬ੍ਰਿਡ ਮੋਡ 'ਚ ਰੈਲੀਆਂ
. . .  about 4 hours ago
ਨਵੀਂ ਦਿੱਲੀ, 19 ਜਨਵਰੀ - 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜ ਰਾਜਾਂ ਵਿਚ ਹਾਈਬ੍ਰਿਡ ਮੋਡ ਵਿਚ ਰੈਲੀਆਂ ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਰਾਸ਼ਟਰੀ-ਅੰਤਰਰਾਸ਼ਟਰੀ

ਰਹਿੰਦੇ ਅਮਰੀਕੀਆਂ ਲਈ ਵੈਕਸੀਨ ਲਵਾਉਣੀ ਜ਼ਰੂਰੀ- ਬਾਈਡਨ

ਸੈਕਰਾਮੈਂਟੋ 15 ਅਕਤੂਬਰ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਹੈ ਕਿ ਕੋਵਿਡ ਮਾਮਲੇ 'ਚ ਅਮਰੀਕਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ ਪਰੰਤੂ ਰਹਿੰਦੇ 6.60 ਕਰੋੜ ਅਮਰੀਕੀ ਲੋਕਾਂ ਲਈ ਵੈਕਸੀਨ ਲਵਾਉਣੀ ਜ਼ਰੂਰੀ ਹੈ | ਵਾਇਟ ਹਾਊਸ 'ਚ ਰਾਸ਼ਟਰਪਤੀ ਨੇ ਕਿਹਾ ਕਿ ਵੈਕਸੀਨ ਬਹੁਤ ਕਾਰਗਰ ਹੈ ਤੇੇ ਇਹ ਵੈਕਸੀਨ ਦਾ ਹੀ ਸਿੱਟਾ ਹੈ ਕਿ ਦੇਸ਼ ਭਰ 'ਚ ਮਾਮਲੇ ਘਟੇ ਹਨ ਤੇ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਘਟੀ ਹੈ | ਬਾਈਡਨ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਣ ਦੀ ਲੋੜ ਹੈ ਜਿਸ ਵਾਸਤੇ ਕੋਵਿਡ ਟੀਕਾਕਰਨ ਜ਼ਰੂਰੀ ਹੈ | ਉਨਾਂ ਕਿਹਾ ਕਿ ਫਾਈਜ਼ਰ ਤੇ ਬਾਇਓਨਟੈਕ ਨੇ 5 ਤੋਂ 11 ਸਾਲਾਂ ਦੇ ਬੱਚਿਆਂ ਲਈ ਵੈਕਸੀਨ ਬਾਰੇ ਅੰਕੜੇ ਸ਼ੁਰੂਆਤੀ ਜਾਂਚ ਲਈ ਐਫ. ਡੀ. ਏ. (ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਨੂੰ ਦੇ ਦਿੱਤੇ ਹਨ | ਪ੍ਰਵਾਨਗੀ ਮਿਲਣ ਉਪਰੰਤ ਅਸੀਂ ਬੱਚਿਆਂ ਦੇ ਟੀਕਾਕਰਨ ਲਈ ਤਿਆਰ ਹਾਂ |

ਕੈਨੇਡਾ 'ਚ ਪੰਜਾਬੀ ਕਾਤਲ ਜੋੜੇ ਨੂੰ ਉਮਰ ਕੈਦ

ਟੋਰਾਂਟੋ, 15 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੀ ਰਾਜਧਾਨੀ ਓਟਾਵਾ ਵਿਖੇ 29 ਜਨਵਰੀ 2014 ਨੂੰ (ਵਿਆਹ ਦੀ ਵਰ•ੇ੍ਹਗੰਢ ਦੇ ਦਿਨ) ਘਰ 'ਚ ਬੇਰਹਿਮੀ ਨਾਲ (ਚਾਕੂ ਮਾਰ ਕੇ) ਕਤਲ ਕੀਤੀ ਗਈ ਜਗਤਾਰ ਕੌਰ ਗਿੱਲ (43) ਦੇ ਕੇਸ ਵਿਚ ਦੋਸ਼ੀ ਉਸ ਦੇ ਪਤੀ ਭੁਪਿੰਦਰਪਾਲ ਸਿੰਘ ਗਿੱਲ ...

ਪੂਰੀ ਖ਼ਬਰ »

ਆਰੀਅਨ ਨੇ ਸ਼ਾਹਰੁਖ ਖ਼ਾਨ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲ

ਮੁੰਬਈ, 15 ਅਕਤੂਬਰ (ਏਜੰਸੀ)-ਇਕ ਕਰੂਜ਼ ਜਹਾਜ਼ ਤੋਂ ਮਿਲੇ ਨਸ਼ੀਲੇ ਪਦਾਰਥ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੇ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚੋਂ ਅੱਜ ਆਪਣੇ ਪਿਤਾ ਸ਼ਾਹਰੁਖ ਖ਼ਾਨ ਅਤੇ ਮਾਤਾ ਗੌਰੀ ਖ਼ਾਨ ਨਾਲ ਵੀਡੀਓ ਕਾਲ ...

ਪੂਰੀ ਖ਼ਬਰ »

ਕੈਨੇਡਾ 'ਚ ਨਵੀਂ ਸਰਕਾਰ ਦਾ ਗਠਨ 26 ਨੂੰ

ਟੋਰਾਂਟੋ, 15 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਚ ਬੀਤੀ 20 ਸਤੰਬਰ ਨੂੰ ਹੋਈਆਂ 44ਵੀਂ ਸੰਸਦੀ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਬਾਰੇ ਕਿਆਸ ਅਰਾਈਆਂ ਲਗਾਤਾਰ ਜਾਰੀ ਹਨ | ਇਸੇ ਦੌਰਾਨ ਪ੍ਰਧਾਨ ਮੰਤਰੀ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਜਸਟਿਨ ...

ਪੂਰੀ ਖ਼ਬਰ »

ਬਾਈਡਨ ਵਲੋਂ ਭਾਰਤੀ-ਅਮਰੀਕੀ ਰਵੀ ਚੌਧਰੀ ਪੈਂਟਾਗਨ 'ਚ ਮੁੱਖ ਅਹੁਦੇ ਲਈ ਨਾਮਜ਼ਦ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਅੱਜ ਭਾਰਤੀ-ਅਮਰੀਕੀ ਰਵੀ ਚੌਧਰੀ ਨੂੰ ਪੈਂਟਾਗਨ 'ਚ ਅਹਿਮ ਅਹੁਦੇ ਲਈ ਨਾਮਜ਼ਦ ਕੀਤਾ ਹੈ | ਅਮਰੀਕੀ ਏਅਰ ਫੋਰਸ ਦੇ ਇਸ ਸਾਬਕਾ ਅਧਿਕਾਰੀ ਰਵੀ ਚੌਧਰੀ ਨੂੰ ਇੰਸਟਾਲੇਸ਼ਨ ਐਨਰਜੀ ਅਤੇ ...

ਪੂਰੀ ਖ਼ਬਰ »

ਵੈਨਕੂਵਰ ਦੀ ਢਾਹਾਂ ਸੰਸਥਾ ਵਲੋਂ ਸਾਲ 2021 ਦੇ ਇਨਾਮਾਂ ਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਦੁਆਬੇ ਦੇ ਨਾਮਵਰ ਸਮਾਜ ਸੇਵੀ ਰਹੇ ਸਵ: ਬਾਬਾ ਬੁੱਧ ਸਿੰਘ ਢਾਹਾਂ ਦੇ ਫਰਜੰਦ ਬਰਜਿੰਦਰ ਸਿੰਘ 'ਬਰਜ' ਢਾਹਾਂ ਵਲੋਂ ਪੰਜਾਬੀ ਮਾਂ ਬੋਲੀ ਤੇ ਸਾਹਿਤ ਨੂੰ ਸਮਰਪਿਤ ਵੈਨਕੂਵਰ 'ਚ ਬਣਾਈ ਸੰਸਥਾ ਢਾਹਾਂ ਪ੍ਰਾਈਜ਼ ਵਲੋਂ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਮਾਮਲੇ ਮੁੜ ਵਧੇ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਵਿਚ ਵੱਡੀ ਪੱਧਰ 'ਤੇ ਟੀਕਾਕਰਨ ਕੀਤੇ ਜਾਣ ਦੇ ਬਾਵਜੂਦ ਕੋਰੋਨਾ ਮਾਮਲੇ ਵਧਦੇ ਜਾ ਰਹੇ ਹਨ | ਵੀਰਵਾਰ ਦੇ ਜਾਰੀ ਅੰਕੜਿਆਂ ਅਨੁਸਾਰ 24 ਘੰਟਿਆਂ ਵਿਚ 45 ਹਜ਼ਾਰ 66 ਮਾਮਲੇ ਸਾਹਮਣੇ ਆਏ ਹਨ | ਚਿੰਤਾ ਦੀ ਗੱਲ ਇਹ ਹੈ ਕਿ ...

ਪੂਰੀ ਖ਼ਬਰ »

ਜਲਵਾਯੂ ਪਰਿਵਰਤਨ 'ਤੇ ਕਾਰਵਾਈ ਨਾ ਹੋਣ ਕਾਰਨ ਬਿ੍ਟੇਨ ਦੀ ਮਹਾਰਾਣੀ ਲੱਗ ਰਹੀ ਹੈ ਨਾਰਾਜ਼

ਲੰਡਨ, 15 ਅਕਤੂਬਰ (ਏਜੰਸੀ)-ਮਹਾਰਾਣੀ ਐਲੀਜ਼ਾਬੈੱਥ-2 ਜਲਵਾਯੂ ਪਰਿਵਤਰਨ ਦੇ ਖੇਤਰ ਵਿਚ ਵਿਸ਼ਵ ਪੱਧਰੀ ਕਾਰਵਾਈ ਦੀ ਕਮੀ ਨੂੰ ਲੈ ਕੇ ਨਾਰਾਜ਼ ਲੱਗ ਰਹੀ ਹੈ | ਹਾਲ ਹੀ ਵਿਚ ਇਸ ਸਬੰਧ ਵਿਚ ਉਨ੍ਹਾਂ ਦੀ ਟਿੱਪਣੀ ਸਾਹਮਣੇ ਆਈ ਹੈ | ਵੇਲਸ ਸੰਸਦ ਦੇ ਪਹਿਲੇ ਦਿਨ ਕਾਰਡਿਫ ...

ਪੂਰੀ ਖ਼ਬਰ »

ਰੋਸ ਅਤੇ ਮੋਮਬੱਤੀ ਮਾਰਚ ਕੱਲ੍ਹ

ਟੋਰਾਂਟੋਂ, 15 ਅਕਤੂਬਰ (ਹਰਜੀਤ ਸਿੰਘ ਬਾਜਵਾ)-ਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੁਸਾਇਟੀ ਅਤੇ ਓਾਟਾਰੀਓ ਸਿੱਖ ਐਂਡ ਗੁਰੂੁਦੁਆਰਾ ਕੌਂਸਲ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਕਿਸਾਨ ਸੰਘਰਸ਼ ਦੇ ਹੱਕ 'ਚ ਰੋਸ ਰੈਲੀ ਅਤੇ ਮੋਮਬੱਤੀ ਮਾਰਚ 17 ਅਕਤੂਬਰ ਨੂੰ ...

ਪੂਰੀ ਖ਼ਬਰ »

ਬਿੱਲ ਕਲਿੰਟਨ ਹਸਪਤਾਲ ਦਾਖ਼ਲ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ 75 ਸਾਲਾ ਬਿੱਲ ਕਲਿੰਟਨ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ | ਅਮਰੀਕਾ ਦੇ 42ਵੇਂ ਰਾਸ਼ਟਰਪਤੀ ਰਹੇ ਬਿੱਲ ਕਲਿੰਟਨ ਨੂੰ ਦੱਖਣੀ ਕੈਲੀਫੋਰਨੀਆ ਦੇ ਇਕ ਹਸਪਤਾਲ 'ਚ ...

ਪੂਰੀ ਖ਼ਬਰ »

ਵਿਸ਼ਵ-ਪੱਧਰੀ ਭੁੱਖਮਰੀ ਸੂਚੀ 'ਚ ਭਾਰਤ ਦੀ ਰੈਂਕਿੰਗ 'ਚ ਗਿਰਾਵਟ 'ਹੈਰਾਨੀਜਨਕ', ਵਰਤੀ ਗਈ ਵਿਧੀ ਗੈਰ-ਵਿਗਿਆਨਕ- ਸਰਕਾਰ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)- ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਵਿਸ਼ਵ-ਪੱਧਰੀ ਭੁੱਖਮਰੀ ਸੂਚੀ 'ਗਲੋਬਲ ਹੰਗਰ ਇੰਡੈਕਸ' (ਜੀ.ਐਚ.ਆਈ.) 'ਚ ਭਾਰਤ ਦੀ ਰੈਂਕਿੰਗ 'ਚ ਗਿਰਾਵਟ ਹੈਰਾਨ ਕਰਨ ਵਾਲੀ ਹੈ ਅਤੇ ਇਸ ਰੈਂਕਿੰਗ ਲਈ ਵਰਤੀ ਗਈ ਵਿਧੀ ਨੂੰ ...

ਪੂਰੀ ਖ਼ਬਰ »

ਭਾਰਤ ਨੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਦ੍ਰਿੜ੍ਹਤਾ ਦੇ ਨਾਲ ਕੀਤਾ ਕਾਰਜ- ਸੀਤਾਰਮਨ

ਵਾਸ਼ਿੰਗਟਨ, 15 ਅਕਤੂਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਨੇ ਦ੍ਰਿੜਤਾ ਨਾਲ ਕੋਵਿਡ ਸੰਕਟ ਦਾ ਸਾਹਮਣਾ ਕੀਤਾ ਹੈ। ਨਾਲ ਹੀ ਕਿਹਾ ਕਿ ਮਹਾਂਮਾਰੀ ਖ਼ਿਲਾਫ਼ ਵਿਸ਼ਵ ਪੱਧਰੀ ਲੜਾਈ 'ਚ ਭਾਰਤ ਨੇ ਪ੍ਰਮੁੱਖ ਭੂਮਿਕਾ ਨਿਭਾਈ ਹੈ। ਸੰਕਟ ਕਾਲ 'ਚ ਸਰਕਾਰ ...

ਪੂਰੀ ਖ਼ਬਰ »

ਦੋਵੇਂ ਖੁਰਾਕਾਂ ਵਾਲਿਆਂ ਨੂੰ 8 ਤੋਂ ਪ੍ਰਵੇਸ਼ ਦੀ ਆਗਿਆ ਦੇਵੇਗਾ ਅਮਰੀਕਾ

ਵਾਸ਼ਿੰਗਟਨ, 15 ਅਕਤੂਬਰ (ਏਜੰਸੀ)-ਵਾਈਟ ਹਾਊਸ ਵਲੋਂ ਸ਼ੁੱਕਰਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਗਿਆ ਕਿ 8 ਨਵੰਬਰ ਤੋਂ ਅਮਰੀਕਾ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾ ਚੁੱਕੇ ਵਿਦੇਸ਼ੀ ਯਾਤਰੀਆਂ ਨੂੰ ਦੇਸ਼ ਵਿਚ ਪ੍ਰਵੇਸ਼ ਕਰਨ ਦੀ ਆਗਿਆ ਦੇਵੇਗਾ। ਨਵੀਂ ਤਰੀਖ ਦੇ ਐਲਾਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX