ਚੰਡੀਗੜ੍ਹ, 16 ਅਕਤੂਬਰ (ਬਿ੍ਜੇਂਦਰ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਹਾਲ ਹੀ 'ਚ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਤੇ ਵਿਕਰੀ 'ਤੇ ਪਾਬੰਦੀ ਲਾਉਣ ਦੇ ਬਾਵਜੂਦ ਬੀਤੇ ਕੱਲ੍ਹ ਦੁਸਹਿਰੇ ਦੌਰਾਨ ਕਈ ਥਾਵਾਂ 'ਤੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲਿਆਂ 'ਚ ਬੰਬ ਪਾ ਕੇ ਇਨ੍ਹਾਂ ਦੀ ਵਰਤੋਂ ਕਰਨ ਤੇ ਖੁੱਲ੍ਹੇ 'ਚ ਪਟਾਕੇ ਚਲਾਉਣ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਕੁਝ ਮਾਮਲੇ ਦਰਜ ਕੀਤੇ ਹਨ | ਸੈਕਟਰ 17 ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੇ ਸੈਕਟਰ 17 ਸਰਕਸ ਮੈਦਾਨ 'ਚ ਪਟਾਕੇ ਚਲਾਏ ਸਨ | ਇਸੇ ਤਰ੍ਹਾਂ ਸੈਕਟਰ 26 ਥਾਣੇ 'ਚ ਸੈਕਟਰ 28 ਦੇ ਮੰਨੂ ਭਸੀਨ ਤੇ ਸੈਕਟਰ ਦੀ ਦੁਸਹਿਰਾ ਕਮੇਟੀ ਮੈਂਬਰਾਂ ਦੇ ਖ਼ਿਲਾਫ਼ ਸੈਕਟਰ 28-ਬੀ ਦੁਸਹਿਰਾ ਮੈਦਾਨ 'ਚ ਪਟਾਕੇ ਚਲਾਉਣ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਹੈ | ਸੈਕਟਰ 26 ਥਾਣਾ ਪੁਲਿਸ ਨੇ ਡਿਜਾਸਟਰ ਪ੍ਰਬੰਧਕ ਐਕਟ ਦੀਆਂ ਧਾਰਾਵਾਂ ਤੇ ਧਾਰਾ 188 ਤਹਿਤ ਬਾਪੂਧਾਮ ਕਾਲੋਨੀ ਦੇ ਈ. ਡਬਲਿਊ. ਐਸ. ਮਕਾਨਾਂ ਸਾਹਮਣੇ ਦੁਸਹਿਰਾ ਮੈਦਾਨ 'ਚ ਪਟਾਕੇ ਚਲਾਉਣ ਨੂੰ ਲੈ ਕੇ 2/3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਇਸੇ ਥਾਣਾ ਪੁਲਿਸ ਨੇ ਸੈਕਟਰ 27 ਦੇ ਨਸੀਮ ਖ਼ਿਲਾਫ਼ ਸੈਕਟਰ 27-ਡੀ ਦੇ ਰਾਮਲੀਲ੍ਹਾ ਮੈਦਾਨ 'ਚ ਪਟਾਕੇ ਚਲਾਉਣ ਨੂੰ ਲੈ ਕੇ ਕੇਸ ਦਰਜ ਕੀਤਾ ਹੈ | ਇੰਡਸਟਰੀਅਲ ਏਰੀਆ ਥਾਣਾ ਪੁਲਿਸ ਨੇ ਸੈਕਟਰ 29 ਰਾਮਲੀਲ੍ਹਾ ਮੈਦਾਨ ਵਿਚ ਪਟਾਕੇ ਚਲਾਉਣ ਨੂੰ ਲੈ ਕੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮਨੀਮਾਜਰਾ ਥਾਣੇ 'ਚ ਆਜ਼ਾਦ ਡ੍ਰਾਮੇਟਿਕ ਕਲੱਬ ਦੇ ਪ੍ਰਧਾਨ ਮਦਨ ਲਾਲ ਆਚਾਰੀਆ, ਨਵਦੀਪ ਕੌਸ਼ਿਕ ਤੇ ਹੋਰ ਮੈਂਬਰਾਂ ਖ਼ਿਲਾਫ਼ ਹਾਊਸਿੰਗ ਬੋਰਡ ਲਾਈਟ ਪੁਆਇੰਟ ਨੇੜੇ ਪਟਾਕੇ ਚਲਾਉਣ ਨੂੰ ਲੈ ਕੇਸ ਦਰਜ ਕੀਤਾ ਗਿਆ ਹੈ | ਆਈ. ਟੀ. ਪਾਰਕ ਥਾਣਾ ਪੁਲਿਸ ਨੇ ਵੀ ਧਰਮ ਰਕਸ਼ਕ ਕਲਾ ਮੰਚ, ਰਾਮਲੀਲ੍ਹਾ ਤੇ ਦੁਸਹਿਰਾ ਆਯੋਜਕ ਕਮੇਟੀ ਦੇ ਅਹੁਦੇਦਾਰਾਂ ਖ਼ਿਲਾਫ਼ ਦੁਸਹਿਰਾ ਮੈਦਾਨ, ਸੁਭਾਸ਼ ਨਗਰ ਦੇ ਪਿੱਛੇ ਪਟਾਕੇ ਚਲਾਉਣ ਨੂੰ ਲੈ ਕੇ ਕੇਸ ਦਰਜ ਕੀਤਾ ਹੈ | ਸੈਕਟਰ 34 ਥਾਣਾ ਪੁਲਿਸ ਨੇ ਇਸੇ ਤਰ੍ਹਾਂ ਦੇ ਮਾਮਲੇ 'ਚ ਆਜ਼ਾਦ ਡ੍ਰਾਮੇਟਿਕ ਕਲੱਬ ਦੇ ਖ਼ਿਲਾਫ਼ ਸੈਕਟਰ 34 ਦੁਸਹਿਰਾ ਮੈਦਾਨ 'ਚ ਪਟਾਕੇ ਚਲਾਉਣ ਨੂੰ ਲੈ ਕੇ ਅਤੇ ਮਲੋਆ ਥਾਣਾ ਨੇ ਯੂਥ ਵੈੱਲਫੇਅਰ ਕਲੱਬ, ਦੁਸਹਿਰਾ ਕਮੇਟੀ, ਪਿੰਡ ਮਲੋਆ ਦੇ ਖ਼ਿਲਾਫ਼ ਸਥਾਨਕ ਮੈਦਾਨ 'ਚ ਪਟਾਕੇ ਚਲਾਉਣ ਨੂੰ ਲੈ ਕੇ ਕੇਸ ਦਰਜ ਕੀਤਾ ਹੈ |
ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਲੁਧਿਆਣਾ ਤੇ ਜਲੰਧਰ ਨਾਲ ਸੰਬੰਧਤ ਕਾਂਗਰਸ ਤੇ ਅਕਾਲੀ ਦਲ ਬਾਦਲ ਦੇ ਕਈ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' ਦਾ ਪੱਲਾ ਫੜ ਲਿਆ | ਇਨ੍ਹਾਂ ...
ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂਗ੍ਰਾਮ 'ਚ ਹੈਲੀ-ਹੱਬ (ਹੈਲੀਕਾਪਟਰ ਹੱਬ) ਸਥਾਪਿਤ ਕੀਤਾ ਜਾਣ ਦੀ ਦਿਸ਼ਾ 'ਚ ਹਰਿਆਣਾ ਸਰਕਾਰ ਵਲੋਂ ਜ਼ਮੀਨ ਨੂੰ ਚੋਣ ਕਰ ਕੇਂਦਰ ਸਰਕਾਰ ਨੂੰ ਜਲਦੀ ਪ੍ਰਸਤਾਵ ਭੇਜਿਆ ਜਾਵੇਗਾ | ਹਰਿਆਣਾ ਸਰਕਾਰ ਵਲੋਂ ਏਅਰ ਟਰਵਾਇਨ ...
ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਦੇ ਚੇਅਰਮੈਨ ਲਵ ਕੁਮਾਰ ਤੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਬੈਂਡ ਵਾਜਿਆਂ ਤੇ ਮਨਮੋਹਕ ਝਾਕੀਆਂ ...
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਭਰਤੀ ਡਾਇਰੈਕਟੋਰੇਟ ਵਲੋਂ ਈ. ਟੀ. ਟੀ. ਅਧਿਆਪਕਾਂ ਦੀਆਂ 6635 ਅਸਾਮੀਆਂ ਲਈ ਭਰਤੀ ਪ੍ਰੀਖਿਆ ਕਰਵਾਈ ਗਈ | ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਨੇ ਵਿਭਾਗ ਨੇ ਪ੍ਰੀਖਿਆ ਪ੍ਰਬੰਧਾਂ 'ਤੇ ਤਸੱਲੀ ਜ਼ਾਹਿਰ ਕਰਦਿਆਂ ...
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ 15 ਅਕਤੂਬਰ ਨੂੰ ਐਨ. ਸੀ. ਆਰ. ਖੇਤਰ ਦੀ ਸਿੰਘੂ ਸਰਹੱਦ 'ਤੇ ਤਰਨ-ਤਾਰਨ ਦੇ ਵਸਨੀਕ ਤਿੰਨ ਧੀਆਂ ਦੇ ਪਿਉ ਇਕ ਦਲਿਤ ਨੌਜਵਾਨ ਲਖਬੀਰ ਸਿੰਘ ਦੇ ਹੱਥ ਤੇ ਪੈਰ ...
ਚੰਡੀਗੜ੍ਹ, 16 ਅਕਤੂਬਰ (ਬਿ੍ਜੇਂਦਰ)-ਸ਼ਹਿਰ ਦੀ ਪੁਲਿਸ ਨੇ ਧੋਖਾਧੜੀ ਦੇ ਤਿੰਨ ਮਾਮਲੇ ਦਰਜ ਕੀਤੇ ਹਨ | ਪਹਿਲੇ ਕੇਸ 'ਚ ਸੈਕਟਰ 17 ਥਾਣਾ ਪੁਲਿਸ ਨੇ ਸੈਕਟਰ 23-ਬੀ ਦੇ ਨਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤਿਆਂ ਖ਼ਿਲਾਫ਼ ਧੋਖਾਧੜੀ ਤੇ ਅਪਰਾਧਕ ਸਾਜ਼ਿਸ਼ ਰਚਣ ਦੀਆਂ ...
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਭਰਤੀ ਡਾਇਰੈਕਟੋਰੇਟ ਵਲੋਂ ਈ. ਟੀ. ਟੀ. ਅਧਿਆਪਕਾਂ ਦੀਆਂ 6635 ਅਸਾਮੀਆਂ ਲਈ ਭਰਤੀ ਪ੍ਰੀਖਿਆ ਕਰਵਾਈ ਗਈ | ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਨੇ ਵਿਭਾਗ ਨੇ ਪ੍ਰੀਖਿਆ ਪ੍ਰਬੰਧਾਂ 'ਤੇ ਤਸੱਲੀ ਜ਼ਾਹਿਰ ਕਰਦਿਆਂ ...
ਚੰਡੀਗੜ੍ਹ, 16 ਅਕਤੂਬਰ (ਬਿ੍ਜੇਂਦਰ)-ਸ਼ਹਿਰ 'ਚ ਝਪਟਮਾਰੀ ਦੇ ਮਾਮਲੇ ਵਧਦੇ ਜਾ ਰਹੇ ਹਨ | 'ਵੀ ਕੇਅਰ ਫਾਰ ਯੂ' ਦਾ ਸਲੋਗਨ ਪੁਲਿਸ ਗੱਡੀਆਂ 'ਤੇ ਲਾ ਕੇ ਘੁੰਮਣ ਵਾਲੀ ਚੰਡੀਗੜ੍ਹ ਪੁਲਿਸ ਲਈ ਇਹ ਝਪਟਮਾਰ ਚੁਣੌਤੀ ਬਣਦੇ ਜਾ ਰਹੇ ਹਨ | ਹੁਣ ਇਸ ਅਪਰਾਧ 'ਚ ਕੁੜੀਆਂ ਵੀ ਸ਼ਾਮਿਲ ਹੋ ...
ਚੰਡੀਗੜ੍ਹ, 16 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਤੇ ਜੇ. ਜੇ. ਪੀ. ਗੱਠਜੋੜ ਸਰਕਾਰ ਨੇ ਆਪਣੇ 2 ਸਾਲਾਂ 'ਚ ਘੁਟਾਲੇ ਹੀ ਘੁਟਾਲੇ ਕੀਤੇ ਹਨ, ਸਿਰਫ਼ ਕਿਸਾਨਾਂ ਤੇ ਆਮ ਜਨਤਾ ਨੂੰ ਪ੍ਰੇਸ਼ਾਨ ...
ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਸੈਨੇਟ ਲਈ (ਗਰੈਜੂਏਟ ਹਲਕਾ) ਦੂਜੇ ਪੜਾਅ ਦੀਆਂ ਵੋਟਾਂ 17 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਪੰਜਾਬ, ਹਰਿਆਣਾ, ਹਿਮਾਚਲ ਤੇ ਯੂ. ਟੀ. ਵਿਚਲੇ 61 ਬੂਥਾਂ 'ਤੇ ਪੈਣਗੀਆਂ | ...
ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਚਾਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 28 ਰਹਿ ਗਈ ਹੈ | ਅੱਜ ਆਏ ...
ਚੰਡੀਗੜ੍ਹ, 16 ਅਕਤੂਬਰ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਨਾਲ ਸੰਬੰਧਤ ਇਕ ਸੀਨੀਅਰ ਆਗੂ ਸ. ਕੁਲਤਾਰ ਸਿੰਘ ਸੰਧਵਾਂ ਵਿਧਾਇਕ ਦਾ ਵਿਚਾਰ ਹੈ ਕਿ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਪ੍ਰਾਂਤ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਆਉਂਦੇ ...
ਚੰਡੀਗੜ੍ਹ, 16 ਅਕਤੂਬਰ (ਐਨ. ਐਸ. ਪਰਵਾਨਾ)-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਬਣੇਗਾ | ਇਹ ਗੱਲ ਦੁਨੀਆਂ ਨੂੰ ਸਪੱਸ਼ਟ ਰੂਪ 'ਚ ਸਮਝ ਲੈਣੀ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਪੁਲਿਸ ਨੇ ਖਰੜ 'ਚ ਰਹਿਣ ਵਾਲੇ ਇਕ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਨੋਇਡਾ ਵਾਸੀ 52 ਸਾਲਾ ਬਿਜਨੈੱਸਮੈਨ ਅਨਵਰ ਹਾਸ਼ਮੀ ਨੇ ਦੱਸਿਆ ਕਿ ਉਹ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੀ ਲੜੀ 'ਚ ਸਨਿਚਰਵਾਰ ਨੂੰ ਕਿਸਾਨ ਯੂਨੀਅਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਮੁਹਾਲੀ 'ਚ ਕਈ ਥਾਵਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਦੇ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿੰਡ ਮੁਹਾਲੀ ਦਾ ਦੌਰਾ ਕਰਕੇ ਇਥੇ ਵਿਕਾਸ ਕਾਰਜ ਆਰੰਭ ਕਰਵਾਏ | ਜ਼ਿਕਰਯੋਗ ਹੈ ਕਿ ਪੰਜਾਬ ਦੇ ਇਸ ਅਤਿ ਮਹੱਤਵਪੂਰਨ ਸ਼ਹਿਰ ਮੁਹਾਲੀ ਨੂੰ ਵਸਾਉਣ ਤੇ ਹੋਂਦ ...
ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਲਾਲੜੂ ਦੇ ਓਵਰਬਿ੍ਜ ਉੱਤੇ ਕਾਰ ਦੀ ਫੇਟ ਲੱਗਣ ਨਾਲ ਇਕ ਮੋਟਰਸਾਈਕਲ ਸਵਾਰ (60) ਦੀ ਮੌਤ ਹੋ ਗਈ ਹੈ, ਜਦ ਕਿ ਮੋਟਰਸਾਈਕਲ ਚਾਲਕ ਵਾਲ-ਵਾਲ ਬਚ ਗਿਆ | ਥਾਣਾ ਲਾਲੜੂ ਦੇ ਹੋਲਦਾਰ ਸੁਖਜਿੰਦਰ ਸਿੰਘ ਨੇ ...
ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੋਵਿਡ-19 ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਤੇ ਸੂਬਾ ਸਕੱਤਰ ਚਮਕੌਰ ਸਿੰਘ ਚੰਨੀ ਦੀ ਅਗਵਾਈ 'ਚ ਖਰੜ ਵਿਖੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਐਲਾਨ ...
ਡੇਰਾਬੱਸੀ, 16 ਅਕਤੂਬਰ (ਗੁਰਮੀਤ ਸਿੰਘ)-ਨੇੜਲੇ ਪਿੰਡ ਜਵਾਹਰਪੁਰ ਦੇ 46 ਸਾਲਾ ਬਲਵਿੰਦਰ ਸਿੰਘ ਦੀ ਲਾਸ਼ ਪਿੰਡ ਦੇ ਬਾਹਰ ਸਥਿਤ ਨਰਸਰੀ 'ਚੋਂ ਸ਼ੱਕੀ ਹਾਲਤ ਵਿਚ ਮਿਲੀ ਹੈ | ਮਿ੍ਤਕ ਦੇ ਪਰਿਵਾਰ ਨੇ ਕਤਲ ਹੋਣ ਦਾ ਸ਼ੱਕ ਪ੍ਰਗਟਾਇਆ ਹੈ | ਪੁਲਿਸ ਨੇ ਮਿ੍ਤਕ ਦੇ ਭਰਾ ਦੇ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਨਵਜੋਤ ਸਿੰਘ ਮਾਹਲ ਜ਼ਿਲ੍ਹਾ ਪੁਲਿਸ ਮੁਖੀ ਐੱਸ. ਏ. ਐੱਸ. ਨਗਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਾਲੀ ਪੁਲਿਸ ਨੂੰ ਉਸ ਸਮੇਂ ਇਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਸਬ ਡਵੀਜਨ ਖਰੜ-2 ...
ਜ਼ੀਰਕਪੁਰ, 16 ਅਕਤੂਬਰ (ਹੈਪੀ ਪੰਡਵਾਲਾ)-ਪੁਲਿਸ ਨੇ ਇਥੋਂ ਇਕ ਦੁਕਾਨਦਾਰ ਤੋਂ ਸੋਨੇ ਦੇ ਗਹਿਣੇ ਲੁੱਟਣ ਦੇ ਦੋਸ਼ ਹੇਠ ਇਕ ਔਰਤ ਸਣੇ ਪੰਜਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਕੋਲੋਂ ਵਾਰਦਾਤ ਸਮੇਂ ਵਰਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ | ਮੁਲਜ਼ਮਾਂ ਦੀ ਪਛਾਣ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼ 6 ਵਿਚਲੇ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਇਕ 10 ਸਾਲਾ ਮੁੰਡੇ ਦੀ ਇਲਾਜ ਦੌਰਾਨ ਮੌਤ ਹੋਣ ਪਿਛੋਂ ਬੱਚੇ ਦੇ ਮਾਪਿਆਂ ਤੇ ਰਿਸ਼ਤੇਦਾਰਾਂ ਨੇ ਹਸਪਤਾਲ ਵਿਖੇ ਹੰਗਾਮਾ ਕਰ ਦਿੱਤਾ, ਜਿਸ ਕਾਰਨ ਹਸਪਤਾਲ ਵਿਚ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼ 6 ਵਿਚਲੇ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਇਕ 10 ਸਾਲਾ ਮੁੰਡੇ ਦੀ ਇਲਾਜ ਦੌਰਾਨ ਮੌਤ ਹੋਣ ਪਿਛੋਂ ਬੱਚੇ ਦੇ ਮਾਪਿਆਂ ਤੇ ਰਿਸ਼ਤੇਦਾਰਾਂ ਨੇ ਹਸਪਤਾਲ ਵਿਖੇ ਹੰਗਾਮਾ ਕਰ ਦਿੱਤਾ, ਜਿਸ ਕਾਰਨ ਹਸਪਤਾਲ ਵਿਚ ...
ਡੇਰਾਬੱਸੀ, 16 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ 'ਚ ਡੇਂਗੂ, ਬੁਖਾਰ ਅਤੇ ਪਲੇਟਲੈਟਸ ਘੱਟਣ ਦਾ ਕਹਿਰ ਲਗਾਤਾਰ ਜਾਰੀ ਹੈ | ਬੀਤੇ ਦਿਨ ਪਿੰਡ ਤਿ੍ਵੇਦੀ ਕੈਂਪ ਵਿਖੇ 24 ਸਾਲਾ ਵਿੰਕੀ ਪਾਹਵਾ ਪਤਨੀ ਸੰਦੀਪ ਕੁਮਾਰ ਦੀ ਮੌਤ ਹੋ ਗਈ, ਜਿਨ੍ਹਾਂ ਦਾ ਕਰੀਬ 4 ਮਹੀਨੇ ਦਾ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਨਵਜੋਤ ਸਿੰਘ ਮਾਹਲ ਜ਼ਿਲ੍ਹਾ ਪੁਲਿਸ ਮੁਖੀ ਐੱਸ. ਏ. ਐੱਸ. ਨਗਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਾਲੀ ਪੁਲਿਸ ਨੂੰ ਉਸ ਸਮੇਂ ਇਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਸਬ ਡਵੀਜਨ ਖਰੜ-2 ...
ਖਰੜ, 16 ਅਕਤੂਬਰ (ਜੰਡਪੁਰੀ)-ਮਹਿਲਾ ਕਾਂਗਰਸ ਦੀ ਦਰਪਨ ਰੈਜੀਡੈਂਸੀ ਵਿਖੇ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਵਰਨਜੀਤ ਕੌਰ ਨੇ ਕਿਹਾ ਕਿ 2022 ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ...
ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਐਮ. ਸੀ. ਐਮ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਈ-ਕੂੜਾ ਦਿਵਸ ਦੇ ਮੌਕੇ 'ਤੇ ਈ-ਸੇਫ ਦਾ ਪ੍ਰਬੰਧ ਕੀਤਾ ਗਿਆ | ਸਮਾਰੋਹ ਦਾ ਮੰਤਵ ਈ-ਕੂੜੇ ਦੇ ਖ਼ਤਰਿਆਂ ਤੇ ਇਸ ਦੇ ਸਹੀ ਨਿਪਟਾਰੇ ਬਾਰੇ ...
ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 37-ਸੀ ਦੀ ਲਾਇਬ੍ਰੇਰੀ ਵਿਖੇ ਪਿ੍ੰ. ਬਹਾਦਰ ਸਿੰਘ ਗੋਸਲ ਦੁਆਰਾ ਰਚਿਤ ...
ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਸਾਬਕਾ ਬੈਂਕ ਅਧਿਕਾਰੀ ਟੀ. ਆਰ. ਵੈਂਕਟੇਸ਼ ਨੇ ਦੇਸ਼ ਦੀ ਸੇਵਾ ਲਈ ਬੈਂਕ ਦੀ ਨੌਕਰੀ ਛੱਡ ਕੇ ਯੂਨਾਇਟੇਡ ਰਿਪਬਲਿਕ ਆਫ਼ ਭਾਰਤ ਪਾਰਟੀ (ਯੂਆਰਬੀ ਪਾਰਟੀ) ਦੇ ਨਾਂਅ ਤੋਂ ਇਕ ਨਵੀਂ ਰਾਜਨੀਤਕ ਪਾਰਟੀ ਦਾ ਗਠਨ ਕੀਤਾ ਹੈ | ...
ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸੂਬੇ 'ਚ ਬੇਕਾਬੂ ਹੋ ਰਹੇ ਡੇਂਗੂ ਮਾਮਲਿਆਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਕਾਰੀ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਜ਼ਿਲ੍ਹਾ ਹਸਪਤਾਲ ਮੁਹਾਲੀ 'ਚ ਵੱਖਰਾ 50 ਬਿਸਤਰਿਆਂ ਵਾਲਾ ਵਾਰਡ ਤਿਆਰ ਕੀਤਾ ਗਿਆ ਹੈ | ਡੇਂਗੂ ਦੇ ਮਰੀਜ਼ਾਂ ਤੇ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚਲੇ ਪ੍ਰਬੰਧਾਂ ...
ਮਾਜਰੀ, 16 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਨੇ ਸਿੰਘੂ ਬਾਰਡਰ 'ਤੇ ਵਾਪਰੀ ਬੇਅਦਬੀ ਦੀ ਘਟਨਾ ਸੰਬੰਧੀ ਸਰਕਾਰਾਂ ਦੀ ਬੇਇਨਸਾਫੀ ਦੀ ਨਿੰਦਾ ਕੀਤੀ ਹੈ | ਇਸ ਸਬੰਧੀ ਗੁਰਮੀਤ ਸਿੰਘ ਸ਼ਾਂਟੂ, ਸੁਖਦੇਵ ਸਿੰਘ ਸੁੱਖਾ ਕੰਨਸਾਲਾ, ਰਵਿੰਦਰ ਸਿੰਘ ਵਜੀਦਪੁਰ, ...
ਮਾਜਰੀ, 16 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਵਲੋਂ ਟੋਲ ਪਲਾਜਾ ਬੜੌਦੀ ਵਿਖੇ ਮੋਦੀ ਦਾ ਪੁਤਲਾ ਫੂਕ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਢੰਗਰਾਲੀ, ਗੁਰਮੀਤ ਸਿੰਘ ਸ਼ਾਂਟੂ, ਸਤਨਾਮ ਸਿੰਘ ਟਾਂਡਾ, ...
ਮੁੱਲਾਂਪੁਰ ਗਰੀਬਦਾਸ, 16 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਦੁਸਹਿਰੇ ਮੌਕੇ ਰਾਮਲੀਲ੍ਹਾ ਕਲੱਬ ਦੇ ਕਲਾਕਾਰਾਂ ਦਾ ਪੁਰੀ ਟਰੱਸਟ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਟਰੱਸਟ ਦੇ ਚੇਅਰਮੈਨ ਅਰਵਿੰਦ ਪੁਰੀ ਦੀ ਅਗਵਾਈ ਹੇਠ ਕਰਵਾਏ ਸਨਮਾਨ ਸਮਾਰੋਹ ਦੌਰਾਨ ਸੀਨੀਅਰ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਐਰੋਸਿਟੀ ਬਲਾਕ ਏ ਦੀ ਵੈਲਫੇਅਰ ਸੁਸਾਇਟੀ ਵਲੋਂ ਮੁਹਾਲੀ ਵਿਖੇ ਮਾਤਾ ਰਾਣੀ ਦੀ ਚੌਂਕੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸਾਬਕਾ ਸਿਹਤ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਇਥੋਂ ਦੇ ਪਿੰਡ ਬਲੌਂਗੀ ਵਿਖੇ ਦੁਸਹਿਰਾ ਦੇ ਤਿਉਹਾਰ ਮੌਕੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਗੁਰਮੀਤ ਸਿੰਘ ਬਾਕਰਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ...
ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਤਿੰਨ ਖੇਤੀਬਾੜੀ ਬਿੱਲਾਂ ਦੇ ਖਿਲਾਫ਼ ਦੇਸ਼ 'ਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਲੜੀ ਤਹਿਤ ਖਰੜ-ਲੁਧਿਆਣਾ ਹਾਈਵੇਅ 'ਤੇ ਸਥਿਤ ਭਾਗੋਮਾਜਰਾ ਟੋਲ ਪਲਾਜ਼ਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ 'ਤੇ ਦੁਸਹਿਰੇ ਦਾ ਤਿਉਹਾਰ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਲਾਈਨਜ਼ ਕਲੱਬ ਵਲੋਂ ਆਯੋਜਿਤ ਕੋਰੋਨਾ ਵੈਕਸੀਨੇਸ਼ਨ ਕੈਂਪ ਦਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਉਦਘਾਟਨ ਕੀਤਾ ਗਿਆ | ਮਹਾਂਮਾਰੀ ਦੇ ਖ਼ਿਲਾਫ਼ ਲੜਾਈ 'ਚ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਮੁਹਾਲੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਥੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈ ਗ੍ਰਾਂਟਾਂ ਨਾਲ ਵਿਕਾਸ ਦੇ ਕੰਮ ਚੱਲ ਰਹੇ ਹਨ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਤਖਤ ਸ੍ਰੀ ਪਟਨਾ ਸਾਹਿਬ ਚੱਲ ਰਹੇ ਸਮਾਗਮਾਂ ਦੌਰਾਨ ਪੰਥ ਦੀ ਮਹਾਨ ਸਿਰਮੌਰ ਸਟੇਜ 'ਤੇ ਉਥੋਂ ਦੇ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਰਾਜਾ ਸਿੰਘ ਵਲੋਂ ਝਗੜਾ ਕਰਨ ਦੀ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਮਹਿਕਮਾ ਵੀ ਹੈ, ਨਾਲ ਮੁਲਾਕਾਤ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ 646 ਪੀ. ਟੀ. ਆਈ. ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ 'ਚ ਸਾਲ 2011 'ਚ 646 ਪੀ. ਟੀ. ਆਈ. ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਦੀ ਮੈਰਿਟ ਸੂਚੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ਵਿਚਲੇ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਸਨਿਚਰਵਾਰ ਨੂੰ ਡੇਂਗੂ ਦੇ ਕੁੱਲ 147 ਮਰੀਜ਼ ਸਾਹਮਣੇ ਆਏ ਹਨ | ਇਸ ਸੰਬੰਧੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਡੇਂਗੂ ਦੇ ਕੁੱਲ 1411 ਮਾਮਲੇ ਸਾਹਮਣੇ ਆਏ ਹਨ ...
ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਡੇਰਾਬੱਸੀ ਤੋਂ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ ਨੇ ਹੰਡੇਸਰਾ ਵਿਖੇ ਸਰਕਲ ਇੰਚਾਰਜ, ਵਾਰਡ ਤੇ ਪਿੰਡਾਂ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ | ਜਿਸ 'ਚ ਪਾਰਟੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ...
ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਲਖੀਮਪੁਰ ਖੀਰੀ 'ਚ ਸ਼ਹੀਦ ਕੀਤੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦੱਪਰ ਟੋਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX