ਤਾਜਾ ਖ਼ਬਰਾਂ


ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਹੋਟਲ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦਿਹਾਂਤ
. . .  1 minute ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ, ਉੱਘੇ ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ...
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਆਖਰੀ ਅਤੇ ਦੂਜਾ ਟੈਸਟ ਮੈਚ, ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  8 minutes ago
ਮੁੰਬਈ, 3 ਦਸੰਬਰ - ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ...
ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੇ ਕੀਤਾ ਟਾਸਕ ਫੋਰਸ ਦਾ ਗਠਨ
. . .  19 minutes ago
ਨਵੀਂ ਦਿੱਲੀ, 3 ਦਸੰਬਰ - ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ...
ਭਾਰਤ ਕਿਸੇ ਤੋਂ ਪਿੱਛੇ ਨਹੀਂ ਹੈ - ਪ੍ਰਧਾਨ ਮੰਤਰੀ ਮੋਦੀ
. . .  26 minutes ago
ਨਵੀਂ ਦਿੱਲੀ, 3 ਦਸੰਬਰ - ਇਨਫਿਨਟੀ ਫੋਰਮ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਹ ਤਕਨਾਲੋਜੀ ਨੂੰ ਅਪਣਾਉਣ ਜਾਂ ਆਪਣੇ ਆਲੇ ਦੁਆਲੇ ਨਵੀਨਤਾ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ...
ਦਿੱਲੀ - ਐਨ.ਸੀ.ਆਰ. ਹਵਾ ਪ੍ਰਦੂਸ਼ਣ : ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਮਿਲੀ ਇਜਾਜ਼ਤ
. . .  34 minutes ago
ਨਵੀਂ ਦਿੱਲੀ, 3 ਦਸੰਬਰ - ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ ਉੱਥੇ ਹੀ ਹੁਣ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ...
ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ...
ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ...
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ ...
ਇਟਲੀ 'ਚ 5 ਤੋ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਹੋਵੇਗੀ ਕ੍ਰਿਸਮਸ ਤਿਉਹਾਰ ਤੋਂ ਪਹਿਲਾ
. . .  about 1 hour ago
ਵੈਨਿਸ (ਇਟਲੀ), 3ਦਸੰਬਰ (ਹਰਦੀਪ ਸਿੰਘ ਕੰਗ) - ਇਟਲੀ ਸਰਕਾਰ ਵਲੋਂ ਦੇਸ਼ ਵਿਚੋਂ ਕੋਰੋਨਾ ਮਹਾਂਮਾਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਇਟਲੀ ਨੂੰ ਕੋਵਿਡ....
ਘਰ 'ਚ ਹੀ ਗੰਨ ਬਣਾਉਣ ਦਾ ਕੰਮ ਕਰਦੇ ਭਰਾ ਵਲੋਂ ਚਲਾਈ ਗੋਲੀ ਨਾਲ ਭੈਣ ਦੀ ਮੌਤ
. . .  about 2 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ) -ਇਕ 13 ਸਾਲਾ ਲੜਕੇ ਜੋ ਘਰ ਵਿਚ ਹੀ ਗੰਨ ਬਣਾਉਣ ਦਾ ਕੰਮ ਕਰਦਾ ਸੀ। ਉਸ ਵਲੋਂ ਚਲਾਈ ਗੋਲੀ ਨਾਲ ਉਸ ਦੀ 14 ਸਾਲਾ ਭੈਣ ਦੀ ਮੌਤ ਹੋ ....
ਭਾਰਤੀ ਮੂਲ ਦਾ ਅਮਰੀਕੀ ਸਿਬੂ ਨਾਇਰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ
. . .  about 2 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਭਾਰਤੀ ਮੂਲ ਦੇ ਅਮਰੀਕੀ ਸਿਬੂ ਨਾਇਰ ਨੂੰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ ....
ਕਰਨਾਟਕ ਦੇ ਮੁੱਖ ਮੰਤਰੀ ਅੱਜ ਕੋਰੋਨਾ ਦੇ ਓਮੀਕਰੋਨ ਵੇਰੀਐਂਟ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ
. . .  about 2 hours ago
ਬੈਂਗਲੁਰੂ, 03 ਦਸੰਬਰ - ਭਾਰਤ ਵਿਚ 2 ਓਮੀਕਰੋਨ ਕੇਸਾਂ ਦਾ ਪਤਾ ਲੱਗਣ 'ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਮੈਂ ਲੈਬ ਤੋਂ ਪੂਰੇ ਵੇਰਵੇ ਮੰਗੇ....
ਭਾਰਤ-ਨਿਊਜ਼ੀਲੈਂਡ ਟੈਸਟ ਮੈਚ: ਟਾਸ ਵਿਚ ਦੇਰੀ, 9:30 ਵਜੇ ਪਿੱਚ ਦਾ ਹੋਵੇਗਾ ਅਧਿਕਾਰਤ ਨਿਰੀਖਣ
. . .  about 2 hours ago
ਮੁੰਬਈ, 3 ਦਸੰਬਰ - ਵਾਨਖੇੜੇ ਸਟੇਡੀਅਮ ਵਿਚ ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਵਿਚ ਟਾਸ ਵਿਚ ਦੇਰੀ ਹੋਵੇਗੀ। ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਪਿੱਚ ਦਾ ਅਧਿਕਾਰਤ....
ਯਮੁਨਾ ਐਕਸਪ੍ਰੈੱਸਵੇਅ 'ਤੇ ਭਿਆਨਕ ਹਾਦਸਾ: ਐੱਮ.ਪੀ. ਪੁਲਿਸ ਦੇ ਤਿੰਨ ਕਾਂਸਟੇਬਲਾਂ ਸਮੇਤ 4 ਦੀ ਮੌਤ
. . .  about 2 hours ago
ਮਥੁਰਾ, 03 ਦਸੰਬਰ - ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ....
ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
. . .  about 2 hours ago
ਖੋਸਾ ਦਲ ਸਿੰਘ,3 ਦਸੰਬਰ (ਮਨਪ੍ਰੀਤ ਸਿੰਘ ਸੰਧੂ) ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ....
ਭਾਰਤ ਤੇ ਆਸਟ੍ਰੇਲੀਆ ਵਿਚਕਾਰ ਛੇਤੀ ਵਾਢੀ ਦਾ ਵਪਾਰਕ ਸਮਝੌਤਾ ਕਰ ਸਕਦੇ ਹਾਂ - ਟੋਨੀ ਐਬੋਟ (ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ)
. . .  about 3 hours ago
ਆਸਟ੍ਰੇਲੀਆ, 3 ਦਸੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਵਪਾਰ ਦੂਤ ਟੋਨੀ ਐਬੋਟ ਦਾ ਕਹਿਣਾ ਹੈ ਕਿ ਭਾਰਤ ਅਤੇ ਆਸਟ੍ਰੇਲੀਆ ਲਈ ਮੁਫਤ ਵਪਾਰ ਸਮਝੌਤਾ ਇਕ ਮਹੱਤਵਪੂਰਨ ਮੌਕਾ ....
ਯੂ.ਐੱਸ.- ਬਾਈਡਨ ਨੇ ਓਮੀਕਰੋਨ ਮਾਮਲਿਆਂ ਦੀਆਂ ਰਿਪੋਰਟਾਂ ਦੇ ਵਿਚਕਾਰ ਯਾਤਰਾ ਨਿਯਮਾਂ ਨੂੰ ਸਖ਼ਤ ਕਰਨ ਦਾ ਕੀਤਾ ਐਲਾਨ
. . .  about 3 hours ago
ਵਾਸ਼ਿੰਗਟਨ, 3 ਦਸੰਬਰ - ਰਾਸ਼ਟਰਪਤੀ ਜੋ-ਬਾਈਡਨ ਨੇ ਦੇਸ਼ ਭਰ ਤੋਂ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸਖ਼ਤ ਯਾਤਰਾ ਨਿਯਮਾਂ ਦਾ ਐਲਾਨ ਕੀਤਾ....
ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਤੇ ਦੇਸ਼ 'ਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਹੋਣਗੇ ਲਾਗੂ
. . .  about 3 hours ago
ਵਾਸ਼ਿੰਗਟਨ, 3 ਦਸੰਬਰ - ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਅਤੇ ਦੇਸ਼ ਵਿਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਲਾਗੂ ਹੋਣਗੇ ਅਤੇ ਅਗਲੇ ਹਫ਼ਤੇ....
ਨੇਪਾਲ ਨੇ ਓਮੀਕਰੋਨ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ
. . .  about 3 hours ago
ਕਾਠਮਾਂਡੂ,3 ਦਸੰਬਰ - ਨੇਪਾਲ ਨੇ ਕੋਵਿਡ-19 ਦੇ ਓਮੀਕਰੋਨ ਰੂਪ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ .....
ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਨਿਊਯਾਰਕ, 3 ਦਸੰਬਰ - ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
. . .  1 day ago
ਕੇਰਲਾ : ਸੀ.ਪੀ.ਆਈ. (ਐਮ) ਦੇ ਆਗੂ ਪੀ.ਬੀ. ਸੰਦੀਪ ਕੁਮਾਰ ਦੀ ਤਿਰੂਵਾਲਾ ਵਿਚ ਚਾਕੂ ਮਾਰ ਕੇ ਹੱਤਿਆ
. . .  1 day ago
3 ਸਾਲ ਦੀ ਬੇਟੀ ਨੂੰ ਪਾਣੀ 'ਚ ਡੋਬਣ ਵਾਲੀ ਔਰਤ ਗ੍ਰਿਫਤਾਰ
. . .  1 day ago
ਮੁੰਬਈ, 2 ਦਸੰਬਰ - ਮੁੰਬਈ ਪੁਲਿਸ ਨੇ ਆਪਣੀ 3 ਮਹੀਨੇ ਦੀ ਬੇਟੀ ਨੂੰ ਪਾਣੀ ਦੀ ਟੈਂਕੀ 'ਚ ਡੁਬੋ ਕੇ ਮਾਰ ਦੇਣ ਦੇ ਦੋਸ਼ 'ਚ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ...
ਕਸ਼ਮੀਰ ਪੁਲਿਸ ਨੇ ਦੋ ਗ੍ਰਨੇਡ ਕੀਤੇ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਅੰਮ੍ਰਿਤਸਰ / ਦਿਹਾਤੀ

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੀ ਸ਼ਕਤੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦ ਪਿੰਡ ਮਹਿਲਾਂਵਾਲਾ ਦੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੰਜਾਬ ਅਤੇ ਹਲਕੇ ਪ੍ਰਤੀ ਸੌੜੀ ਸਿਆਸਤ ਤੋਂ ਕਿਨਾਰਾ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਅੰਦਰ ਅਕਾਲੀ ਦਲ ਦਾ ਆਧਾਰ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਤੇ ਪੰਜਾਬ ਵਿਚ ਅਕਾਲੀ ਦਲ ਦੀ ਅਜਿਹੀ ਹਾਲਤ ਹੋ ਚੁੱਕੀ ਹੈ ਕਿ ਉਸਨੂੰ ਮਜਬੂਰੀ ਵੱਸ ਬਸਪਾ ਨਾਲ ਗੱਠਜੋੜ ਕਰਨਾ ਪਿਆ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਮੂੰਹ ਨਹੀਂ ਲਾਉਣਗੇ ਤੇ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਪੱਸ਼ਟ ਬਹੁਮਤ ਦੇ ਕੇ ਕਾਂਗਰਸ ਨੂੰ ਮੁੜ ਸੂਬੇ ਦੀ ਸੇਵਾ ਸੌਂਪਣਗੇ | ਇਸ ਮੌਕੇ ਅਨੂਮ ਸਿੰਘ, ਸਾਹਿਬ ਸਿੰਘ, ਝਿਰਮਲ ਸਿੰਘ, ਸਤਨਾਮ ਸਿੰਘ, ਰਛਪਾਲ ਸਿੰਘ, ਬਿੱਲਾ ਖਿਆਲੀਆ, ਅਮਰਜੀਤ ਸਿੰਘ, ਜਸਪਾਲ ਸਿੰਘ ਮੀਤਪੁਰੀਆ, ਪ੍ਰਧਾਨ ਲੱਖੀ, ਹਿਰਦਪਾਲ ਸਿੰਘ, ਕੈਪਟਨ ਸਿੰਘ, ਜੈਮਲ ਸਿੰਘ, ਗੁਰਚਰਨ ਸਿੰਘ, ਗੁਰਨਾਮ ਸਿੰਘ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਸਰਹੱਦੀ ਖੇਤਰ 'ਚ ਨਾਕਿਆਂ ਦੀ ਅਚਨਚੇਤ ਜਾਂਚ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ. ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੇਰ ਰਾਤ ਭਾਰਤ-ਪਾਕਿਸਤਾਨ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਨੇ ਅਟਾਰੀ ਦਾਣਾ ਮੰਡੀ ਦਾ ਕੀਤਾ ਦੌਰਾ

ਅਟਾਰੀ, 16 ਅਕਤੂਬਰ (ਗੁਰਦੀਪ ਸਿੰਘ)-ਸਥਾਨਕ ਅਨਾਜ ਮੰਡੀ ਵਿਖੇ ਖ਼ਰੀਦ ਏਜੰਸੀਆਂ ਜੂੰ ਤੋਰ ਖਰੀਦ ਕਰ ਰਹੀਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਕਿਹਾ ਕਿ ਨਮੀ ਦੀ ਸਹੀ ਮਾਤਰਾ ਆਉਣ ਤੇ ਵੀ ਖਰੀਦ ਨਹੀਂ ਹੋ ਰਹੀ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਦੋਸ਼ੀ ਦੀ ਲਾਸ਼ ਲੈਣ ਤੋਂ ਇਨਕਾਰ ਕਰਨਾ ਵਧੀਆ ਫੈਸਲਾ-ਭਾਈ ਖ਼ਾਲਸਾ, ਧੂਲਕਾ

ਖਿਲਚੀਆ, 16 ਅਕਤੂਬਰ (ਕਰਮਜੀਤ ਸਿੰਘ ਮੁੱਛਲ)-ਲੰਮੇ ਸਮੇਂ ਤੋਂ ਚੱਲੀ ਸਿੱਖ ਵਿਰੋਧੀ ਸਰਕਾਰੀ ਲਹਿਰ ਨੂੰ ਠੱਲ੍ਹ ਪਾਉਣ ਲਈ ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ਤੇ ਰੰਗੇ ਹੱਥੀਂ ਫੜੇ ਤਰਨਤਾਰਨ ਦੇ ਗੁਰਬਾਣੀ ਬੇਅਬਦੀ ਦੋਸ਼ੀ ਨੂੰ ਸਿੰਘਾਂ ਵਲੋਂ ਦਿੱਤੀ ਸਜ਼ਾ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਪਿੰਡਾਂ ਦੇ ਪੰਚਾਂ/ਸਰਪੰਚਾਂ ਦੀਆਂ ਮੁਸ਼ਕਿਲਾਂ

ਚੋਗਾਵਾਂ, 16 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਪਿੰਡ ਓਡਰ ਵਿਖੇ ਕਾਂਗਰਸ ਦੇ ਸੀਨੀ: ਆਗੂ ਸਰਪੰਚ ਦਾਰਾ ਸਿੰਘ ਭੰਗਵਾਂ ਦੀ ਅਗਵਾਈ 'ਚ ਕਰਵਾਏ ਗਏ ਸ਼ਿਕਾਇਤ ਨਿਵਾਰਣ ਖੁੱਲ੍ਹੇ ਦਰਬਾਰ ਵਿਚ ਪੁੱਜ ਕੇ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਮਜ਼ਦੂਰ ਦੀ ਮੌਤ

ਗੱਗੋਮਾਹਲ, 16 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪਿੰਡ ਕੁਰਾਲੀਆ ਵਿਖੇ ਇੱਕ ਮਜ਼ਦੂਰ ਦੀ ਜ਼ਹਰੀਲੇ ਸੱਪ ਦੇ ਡੱਸਣ ਨਾਲ ਮੋਤ ਹੋ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮਿ੍ਤਕ ਦੇ ਪੁੱਤਰ ਜੋਧਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਰਤਨ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ ਦੇ ਮਿ੍ਤਕਾਂ ਨੂੰ ਦਿੱਤੀਆਂ ਸ਼ਰਧਾਂਜਲੀਆ- ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਗੱਗੋਮਾਹਲ, 16 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਯੂਪੀ ਵਿਚ ਕਿਸਾਨਾਂ ਤੇ ਇੱਕ ਪੱਤਰਕਾਰ ਦੇ ਮਾਰੇ ਜਾਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਅਜਨਾਲਾ ਦੇ ਪ੍ਰਧਾਨ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਆਪ ਆਗੂ ਦਵਿੰਦਰ ਸੋਨੂੰ ਬਲਾਕ ਅਜਨਾਲਾ ਦੇ ਨਵੇਂ ਪ੍ਰਧਾਨ ਨਿਯੁਕਤ

ਅਜਨਾਲਾ, 16 ਅਕਤੂਬਰ (ਐਸ. ਪ੍ਰਸ਼ੋਤਮ)- ਆਮ ਆਦਮੀ ਪਾਰਟੀ ਵਲੋਂ ਬਲਾਕ ਅਜਨਾਲਾ 'ਚ ਜਥੇਬੰਦਕ ਸਰਗਰਮੀਆਂ ਤੇ ਅਗਾਮੀ ਪੰਜਾਬ ਚੋੋਣਾਂ 'ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਸਰਗਰਮੀਆਂ ਨੂੰ ਯੋਜਨਾਬਧ ਢੰਗ ਨਾਲ ਚਲਾਉਣ ਤੇ ਤੇਜ਼ੀ ਲਿਆਉਣ 'ਚ ਪਾਰਟੀ ਹਾਈ ਕਮਾਨ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX