ਤਾਜਾ ਖ਼ਬਰਾਂ


ਸੁਲਤਾਨਪੁਰ ਲੋਧੀ ਵਿਖੇ ਰਾਤ 8 ਵਜੇ ਦੇ ਕਰੀਬ ਹਥਿਆਰ ਬੰਦ ਲੁਟੇਰਿਆਂ ਵਲੋਂ ਸੁਪਰ ਸਟੋਰ ’ਤੇ ਲੁੱਟਮਾਰ
. . .  1 day ago
ਸੁਲਤਾਨਪੁਰ ਲੋਧੀ ,27 ਨਵੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਦੀ ਪੁੱਡਾ ਕਾਲੋਨੀ ‌ਵਿਚ ਅੱਜ ਦੇਰ ਸ਼ਾਮ 8 ਵਜੇ ਦੇ ਕਰੀਬ 4 ਹਥਿਆਰਬੰਦ ਲੁਟੇਰਿਆਂ ਨੇ ਖ਼ਾਲਸਾ ਸੁਪਰ ਸਟੋਰ ’ਤੇ ਪਿਸਤੌਲ ਦੀ ਨੋਕ ’ਤੇ ...
ਦੱਖਣੀ ਅਫਰੀਕਾ ਦੇ 2 ਲੋਕ ਕੋਰੋਨਾ ਪਾਜ਼ੀਟਿਵ, ਨਵੇਂ ਵੇਰੀਐਂਟ ਨੇ ਵਧਾਇਆ ਖਤਰਾ, ਸਕ੍ਰੀਨਿੰਗ ਤੇਜ਼
. . .  1 day ago
ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਨੂੰ ਮਰਦੇ ਦਮ ਨਹੀਂ ਛੱਡਾਂਗਾ: ਸਿੱਧੂ
. . .  1 day ago
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕਾ ਪੂਰਬੀ ਦੇ ਵੇਰਕਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ...
ਪਿੰਡ ਹੇਰ ਵਿਖੇ ਰਾਕੇਸ਼ ਟਿਕੈਤ ਦਾ ਨਿੱਘਾ ਸਵਾਗਤ
. . .  1 day ago
ਰਾਜਾਸਾਂਸੀ, 27 ਨਵੰਬਰ (ਹੇਰ)-ਕਿਸਾਨ ਸੰਯੁਕਤ ਮੋਰਚਾ ਦੇ ਸੀਨੀਅਰ ਨੇਤਾ ਰਾਕੇਸ਼ ਟਿਕੈਤ ਦੀ ਅੰਮ੍ਰਿਤਸਰ ਫੇਰੀ ਦੌਰਾਨ ਪਿੰਡ ਹੇਰ ਵਿਖੇ ਸੁਖਦੇਵ ਸਿੰਘ ਹੇਰ ਦੇ ਗ੍ਰਹਿ ਵਿਖੇ ਪੁੱਜਣ ’ਤੇ ਪਿੰਡ ਵਾਸੀਆਂ ਵਲੋਂ ਢੋਲ- ਢਮੱਕੇ ਨਾਲ ਨਿੱਘਾ ਸਵਾਗਤ ...
ਬਿਜਲੀ ਮੁਲਾਜ਼ਮਾਂ ਦੀ ਲਗਾਤਾਰ ਹੜਤਾਲ ਕਾਰਨ ਸਪਲਾਈ ਪ੍ਰਭਾਵਿਤ ਹੋਣ ਲੱਗੀ
. . .  1 day ago
ਖੇਮਕਰਨ, 27 ਨਵੰਬਰ(ਰਾਕੇਸ਼ ਬਿੱਲਾ)- ਪੰਜਾਬ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚੱਲ ਰਹੀ ਹੜਤਾਲ ਦਾ ਅਸਰ ਦਿੱਖਣ ਲੱਗ ਪਿਆ ਹੈ । ਅੱਜ ਸਰਹੱਦੀ ਖੇਤਰ ਅੰਦਰ ਪਿਛਲੇ ਕਾਫੀ ਸਮੇਂ ਤੋਂ ਕੋਈ ਨੁਕਸ ਪੈਣ ਕਾਰਨ ਸਪਲਾਈ ਠੱਪ ਹੈ, ਪਰ ਮੁਰੰਮਤ ਕਰਨ ਲਈ ਮੁਲਾਜ਼ਮ ...
ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ 'ਤੇ ਸਾਧੇ ਨਿਸ਼ਾਨੇ, ਕਿਹਾ ਫਾਸਟ ਵੇ ਦੇ ਨਾਮ 'ਤੇ ਸਰਕਾਰ ਦਾ ਖਾਧਾ ਪੈਸਾ
. . .  1 day ago
ਚੰਡੀਗੜ੍ਹ, 27 ਨਵੰਬਰ-ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਫਾਸਟ ਵੇ ਦੀ ਮਿਲੀਭੁਗਤ..
ਹਲਕਾ ਪਾਇਲ ਦੇ ਅਕਾਲੀ ਦਲ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਲੌਦ/ਲੁਧਿਆਣਾ, 27 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਅਕਾਲੀ ਦਲ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਅਸਤੀਫ਼ਾ ਘਰੇਲੂ..
ਆਮ ਆਦਮੀ ਪਾਰਟੀ ਨੇ ਅਟਾਰੀ ਵਿਖੇ ਕੀਤੀ ਰੈਲੀ
. . .  1 day ago
ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ )-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਇੰਚਾਰਜ ਜਸਵਿੰਦਰ ਸਿੰਘ ਰੰਗਰੇਟਾ ਦੀ ਅਗਵਾਈ ਹੇਠ ਬੱਸ ਸਟੈਂਡ ਅਟਾਰੀ ਨੇੜੇ ਰੈਲੀ ਕੀਤੀ ਗਈ, ਜਿਸ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਨਗਰ ਨਿਗਮ ਚੰਡੀਗੜ੍ਹ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ.ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ...
ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਫ਼ਤਿਹਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿੱਲ)-ਪੰਜਾਬ ਦੇ ਮਾਣਯੋਗ ਗਵਰਨਰ ਸ੍ਰੀઠਬਨਵਾਰੀ ਲਾਲ ਪ੍ਰੋਹਿਤઠਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਰਬਾਰ ਸਾਹਿਬ...
ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ, ਕਿਹਾ ਅਗਲੀ ਰਣਨੀਤੀ 4 ਦਸੰਬਰ ਨੂੰ ਬੈਠਕ ਦੇ ਬਾਅਦ ਹੋਵੇਗੀ ਘੋਸ਼ਿਤ
. . .  1 day ago
ਅੰਮ੍ਰਿਤਸਰ, 27 ਨਵੰਬਰ- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਪਹੁੰਚੇ। ਉੱਥੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੇਸ਼ੱਕ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ...
ਕਾਨਪੁਰ ਟੈਸਟ: ਤੀਜੇ ਦਿਨ ਦੀ ਖ਼ੇਡ ਖ਼ਤਮ, ਦੂਰੀ ਪਾਰੀ ’ਚ ਭਾਰਤ ਦਾ ਸਕੋਰ 14/1
. . .  1 day ago
ਕਾਨਪੁਰ ਟੈਸਟ: ਤੀਜੇ ਦਿਨ ਦੀ ਖ਼ੇਡ ਖ਼ਤਮ, ਦੂਰੀ ਪਾਰੀ ’ਚ ਭਾਰਤ ਦਾ ਸਕੋਰ 14/1
ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ: ਚੰਨੀ
. . .  1 day ago
ਤਪਾ ਮੰਡੀ,27 ਨਵੰਬਰ (ਪ੍ਰਵੀਨ ਗਰਗ)-ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਪਾ ...
ਏਅਰਸੈੱਲ ਮੈਕਸਿਸ ਕੇਸ: ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਨੂੰ ਸੰਮਨ ਜਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਏਅਰਸੈੱਲ ਮੈਕਸਿਸ ਕੇਸ 'ਚ ਦਿੱਲੀ ਦੀ ਅਦਾਲਤ ਨੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਅਤੇ ਹੋਰਾਂ ਨੂੰ ਈ.ਡੀ. ਅਤੇ ਸੀ.ਬੀ.ਆਈ. ਮਾਮਲਿਆਂ ਵਿਚ ਸੰਮਨ ਜਾਰੀ..
ਜ਼ਿੰਬਾਬਵੇ 'ਚ ਚੱਲ ਰਹੇ ਆਈ.ਸੀ.ਪੀ. ਮਹਿਲਾ ਕ੍ਰਿਕਟ ਵਿਸ਼ਵ ਕੱਪ ਕੁਆਲੀਫਾਇਰ 2021 ਰੱਦ: ਆਈ.ਸੀ.ਸੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿੰਬਾਬਵੇ 'ਚ ਚੱਲ ਰਹੇ ਆਈ.ਸੀ.ਸੀ. ਮਹਿਲਾ ਕ੍ਰਿਕਟ ਕੁਆਲੀਫਾਇਰ 2021 ਨੂੰ ਰੱਦ ਕਰ ਦਿੱਤਾ ਗਿਆ ਹੈ...
ਮਿਜ਼ੋਰਮ ਦੇ ਚੰਫਾਈ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਵੀਂ ਦਿੱਲੀ, 27 ਨਵੰਬਰ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਦੇ ਮੁਤਾਬਿਕ, ਮਿਜ਼ੋਰਮ ਦੇ ਚੰਫਾਈ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੱਧਰ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ।..
ਕਿਸੇ ਬੰਦੇ ਲਈ ਨਹੀਂ, ਪੰਜਾਬ ਲਈ ਲੜਨਾ ਹੈ: ਕੇਜਰੀਵਾਲ
. . .  1 day ago
ਮੁਹਾਲੀ,27 ਨਵੰਬਰ-ਕਿਸੇ ਬੰਦੇ ਲਈ ਨਹੀਂ, ਪੰਜਾਬ ਲਈ ਲੜਨਾ ਹੈ: ਕੇਜਰੀਵਾਲ...
ਅਸੀਂ ਪੰਜਾਬ ਨੂੰ ਸੁਧਾਰਨ ਆਏ ਹਾਂ: ਕੇਜਰੀਵਾਲ
. . .  1 day ago
ਮੁਹਾਲੀ,27 ਨਵੰਬਰ- ਅਸੀਂ ਪੰਜਾਬ ਨੂੰ ਸੁਧਾਰਨ ਆਏ ਹਾਂ: ਕੇਜਰੀਵਾਲ...
ਕੇਜਰੀਵਾਲ ਦਾ ਵੱਡਾ ਬਿਆਨ, ਸੀ.ਐੱਮ. ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ
. . .  1 day ago
ਮੁਹਾਲੀ,27 ਨਵੰਬਰ- ਕੇਜਰੀਵਾਲ ਦਾ ਵੱਡਾ ਬਿਆਨ, ਸੀ.ਐੱਮ. ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ...
ਬੀਜਿੰਗ ਏਅਰਪੋਰਟ ਦੀ ਤਸਵੀਰ ਦੀ ਅਸਲੀਅਤ ਸਾਹਮਣੇ ਆਉਣ ਤੇ ਚੀਨ ਦੇ ਸ਼ੇਨ ਸ਼ਿਵੇਈ ਨੇ ਦਿੱਤੀ ਪ੍ਰਤੀਕਿਰਿਆ
. . .  1 day ago
ਬੀਜਿੰਗ,27 ਨਵੰਬਰ- ਬੀਜਿੰਗ ਏਅਰਪੋਰਟ ਦੀ ਤਸਵੀਰ ਦੀ ਅਸਲੀਅਤ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਭਾਜਪਾ ਦੇ ਨੇਤਾ ਭਾਰਤ 'ਚ ਟਰੋਲ ਹੋਏ, ਉੱਥੇ ਹੀ ਚੀਨ ਵਲੋਂ ਪ੍ਰਤੀਕਿਰਿਆ ਆਈ ਹੈ। ਇਸ ਸੰਬੰਧੀ ਚੀਨ ਦੇ...
ਬੇਅਦਬੀ, ਨਸ਼ਿਆਂ ਅਤੇ ਲੁੱਟ-ਖਸੁੱਟ ਦਾ ਪੂਰਾ ਹਿਸਾਬ ਕਰਾਂਗੇ-ਚੰਨੀ
. . .  1 day ago
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਵਿਖੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਅਰਵਿੰਦ ਕੇਜਰੀਵਾਲ...
ਭਗਵੰਤ ਮਾਨ ਸਮੇਤ ਕਈ ਆਪ ਵਿਧਾਇਕ ਕਾਂਗਰਸ 'ਚ ਸ਼ਾਮਿਲ ਹੋਣ ਲਈ ਉਤਾਵਲੇ - ਬਲਬੀਰ ਸਿੰਘ ਸਿੱਧੂ
. . .  1 day ago
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ) - ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ.....
ਛੱਪੜ ਵਿਚ ਡੁੱਬਣ ਕਾਰਨ ਨੌਜਵਾਨ ਦੀ ਮੌਤ
. . .  1 day ago
ਓਠੀਆਂ 27 ਨਵੰਬਰ/ਗੁਰਵਿੰਦਰ ਸਿੰਘ ਛੀਨਾ- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਾਨਾਂਵਾਲਾ ਦਾ ਨੌਜਵਾਨ ਬੂਟਾ ਪੁੱਤਰ ਸੈਦੂ ਉਮਰ 35 ਸਾਲ ਦੀ ਬੀਤੀ..
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, 29 ਨਵੰਬਰ ਨੂੰ ਸੰਸਦ ’ਚ ਨਹੀਂ ਕੀਤਾ ਜਾਵੇਗਾ ਕੂਚ
. . .  1 day ago
ਸਿੰਘੂ ਬਾਰਡਰ, 27 ਨਵੰਬਰ- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਮੋਰਚੇ ਦੇ ਆਗੂਆਂ ਮੁਤਾਬਿਕ 29 ਨਵੰਬਰ (ਸੋਮਵਾਰ) ਨੂੰ ਸੰਸਦ ’ਚ ਕੂਚ...
ਕਾਂਗਰਸ ਨੇਤਾ ਮੁਕੇਸ਼ ਗੋਇਲ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
. . .  1 day ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ 'ਚ ਕਾਂਗਰਸ ਨੇਤਾ ਮੁਕੇਸ਼ ਗੋਇਲ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਜਾਣਕਾਰੀ ਮੁਤਾਬਿਕ ਮੁਕੇਸ਼ ਗੋਇਲ 5 ਵਾਰ ..
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਬਠਿੰਡਾ

ਮੁੱਖ ਮੰਤਰੀ ਨੇ ਬਠਿੰਡਾ 'ਚ 60 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ) - ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ 'ਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ 'ਚ ਪਾਰਕ ਵਿਕਸਿਤ ਕੀਤੇ ਜਾਣਗੇ | ਉਨ੍ਹਾਂ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ 'ਚ ਕਹੀ | ਮੁੱਖ ਮੰਤਰੀ ਨੇ ਬੁਰਾਈ 'ਤੇ ਅੱਛਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖਾਕਾ ਹੈ, ਜਿਸ 'ਚ ਸੀਵਰੇਜ਼ ਸਿਸਟਮ, ਵਧੀਆ ਮਾਰਕੀਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ | ਸਥਾਨਕ ਪਰਸਰਾਮ ਨਗਰ 'ਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ 'ਚ ਬਣਾਏ ਚੌਕ ਨੂੰ ਲੋਕ ਸਮਰਪਿਤ ਕਰਦਿਆਂ ਸ਼ਹੀਦ ਨਮਿੱਤ ਆਪਣੀ ਸ਼ਰਧਾਂਜ਼ਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ (ਜੰਮੂ ਕਸ਼ਮੀਰ) ਵਿਖੇ ਆਪਣਾ ਸਰਵ ਉਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇਕ ਭਾਵੁਕ ਪਲ ਹੈ | ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉਥੇ ਹੀ ਰਾਸ਼ਟਰ ਨਿਰਮਾਣ 'ਚ ਆਪਣੀ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿਥੇ ਲੋਕਾਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਉਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ 'ਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ, ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ | ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫ਼ੌਜ ਦੇ ਸਿਰ ਦਾ ਤਾਜ਼ ਦੱਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿੱਜਦਾ ਕੀਤਾ | ਇਸ ਮੌਕੇ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ-ਪੱਥਰ ਰੱਖਣ ਤੋਂ ਇਲਾਵਾ ਸ਼ਹਿਰ ਦੇ ਰੋਜ਼ ਗਾਰਡਨ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ 'ਬਲਵੰਤ ਗਾਰਗੀ ਮਲਟੀਪਰਪਜ਼ ਆਡੀਟੋਰੀਅਮ' ਦਾ ਨੀਂਹ-ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾ ਅਤੇ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਾਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ | ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਪੁਛਿਆ | ਇਸ ਮੌਕੇ ਉਨ੍ਹਾਂ ਨੇ ਵਿੱਤ ਮੰਤਰੀ ਦੀ ਬਠਿੰਡਾ ਸ਼ਹਿਰ 'ਚ ਬਣਨ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਘਰ ਵੀ ਸ਼ਿਰਕਤ ਕੀਤੀ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਚਿਰੰਜੀ ਲਾਲ ਗਰਗ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਵਿਧਾਇਕ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਬਠਿੰਡਾ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਚੇਅਰਮੈਨ ਨਗਰ ਸੁਧਾਰ ਟਰੱਸਟ ਕੇਵਲ ਕ੍ਰਿਸ਼ਨ ਅਗਰਵਾਲ, ਜੈਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈੱਡ, ਖੁਸ਼ਬਾਜ ਸਿੰਘ ਜਟਾਣਾ ਹਲਕਾ ਇੰਚਾਰਜ ਤਲਵੰਡੀ ਸਾਬੋ, ਬਠਿੰਡਾ ਦੇ ਮੇਅਰ ਸ੍ਰੀਮਤੀ ਰਮਨ ਗੋਇਲ ਅਤੇ ਪਵਨ ਮਾਨੀ, ਰਾਮ ਸਿੰਘ ਵਿਰਕ, ਨੱਥੂ ਰਾਮ ਤੇ ਪ੍ਰਕਾਸ਼ ਚੰਦ, ਆਦਿ ਮੌਜੂਦ ਸਨ |

ਗੁਲਾਬੀ ਸੁੰਡੀ ਕਾਰਨ ਨਰਮੇ ਦੇ ਖ਼ਰਾਬੇ ਤੋਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ) - ਭਾਵੇਂ ਪੰਜਾਬ ਸਰਕਾਰ ਮਾਲਵਾ ਪੱਟੀ ਵਿਚ ਗੁਲਾਬੀ ਸੁੰਡੀ ਕਾਰਣ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਜਲਦ ਮੁਆਵਜ਼ਾ ਦੇਣ ਦਾ ਭਰੋਸਾ ਦਿੰਦੀ ਨਹੀ ਥੱਕਦੀ ਪਰ ਦੂਜੇ ਪਾਸੇ ਮਾਲਵਾ ਪੱਟੀ ਵਿਚ ਫ਼ਸਲ ਦੇ ਖ਼ਰਾਬੇ ਤੋਂ ਦੁਖੀ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼-1 ਦੇ ਤਤਕਾਲੀ ਇੰਚਾਰਜ ਵਲੋਂ ਗੰਢ-ਤੁੱਪ ਕਰਕੇ ਛੱਡਿਆ ਨਸ਼ਾ -ਤਸਕਰ, ਐਸ.ਟੀ.ਐਫ. ਨੇ ਦਬੋਚਿਆ

ਇੰਚਾਰਜ ਸਮੇਤ ਅੱਧੀ-ਦਰਜਨ ਮੁਲਾਜ਼ਮਾ 'ਤੇ ਡਿੱਗ ਸਦਕੀ ਹੈ ਗਾਜ ਬਠਿੰਡਾ, 16 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਮੁਹਾਲੀ ਵਲੋਂ ਬਠਿੰਡਾ ਨਾਲ ਸਬੰਧਤ ਇੱਕ ਅਜਿਹੇ ਨਸ਼ਾ ਤਸਕਰਾਂ ਨੂੰ ਦਬੋਚਿਆ ਗਿਆ ਹੈ, ਜਿਸ ਨੂੰ ਕੁਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਕਿਯੂ ਸਿੱਧੂਪੁਰ ਨੇ ਪਿੰਡਾਂ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਾਹਰਾ

ਸੀੰਗੋ ਮੰਡੀ, 16 ਅਕਤੂਬਰ (ਲਕਵਿੰਦਰ ਸ਼ਰਮਾ) - ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸਥਾਨਕ ਕਸਬੇ ਅਤੇ ਲਾਗਲੇ ਪਿੰਡਾਂ 'ਚ ਸੰਯੁਕਤ ਮੋਰਚੇ ਦੇ ਸੱਦੇ 'ਤੇ ਬੀਤੇ ਦਿਨ ਯੂ.ਪੀ. ਵਿਖੇ ਭਾਜਪਾ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵਲੋਂ ...

ਪੂਰੀ ਖ਼ਬਰ »

ਰੰਜ਼ਿਸ ਨੂੰ ਲੈ ਕੇ ਹੋਈ ਲੜਾਈ ਦੋਨਾਂ ਧਿਰਾਂ ਦੇ ਅੱਧੀ ਦਰਜਨ ਤੋਂ ਵੱਧ ਪਰਿਵਾਰਕ ਮੈਂਬਰ ਹਸਪਤਾਲ 'ਚ ਦਾਖਲ

ਗੋਨਿਆਣਾ, 16 ਅਕਤੂਬਰ (ਲਛਮਣ ਦਾਸ ਗਰਗ) - ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਖੇ ਦੋ ਪਰਿਵਾਰਾਂ 'ਚ ਹੋਈ ਲੜਾਈ ਦੌਰਾਨ ਦੋਨੋ ਹੀ ਧਿਰਾਂ ਦੇ ਅੱਧੀ ਦਰਜਨ ਤੋਂ ਵੱਧ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਗੋਨਿਆਣਾ ਵਿਖੇ ਇਲਾਜ ਅਧੀਨ ਹਨ, ਪੁਲਿਸ ਨੇ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਸਥਾਨਕ ਆਈ.ਟੀ.ਆਈ. ਦੇ ਕੋਲ ਖੇਤ ਦੇ ਕਮਰੇ ਵਿਚ ਇਕ ਪ੍ਰਵਾਸੀ ਨੌਜਵਾਨ ਨੇ ਗਲੇ ਵਿਚ ਰੱਸੀ ਬੰਨ੍ਹ ਪੱਖੇ ਦੀ ਕੁੰਡੀ ਨਾਲ ਲਟਕ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਅਰਜੁਨ (30) ਪੁੱਤਰ ਬਹਾਦਰ ਵਾਸੀ ਚਮੋਲੀ ...

ਪੂਰੀ ਖ਼ਬਰ »

ਮੂਸਲਿਮ ਹਿਊਮਨ ਵੈਲਫੇਅਰ ਸੁਸਾਇਟੀ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਹਜ਼ਰਤ ਮਹੁੰਮਦ ਸਾਹਿਬ ਦੇ ਜਨਮ ਦਿਹਾੜੇ 'ਤੇ ਸਰਕਾਰੀ ਛੁੱਟੀ ਕਰਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਬਠਿੰਡਾ ਨੂੰ ਮੂਸਲਿਮ ਹਿਊਮਨ ਵੈਲਫੇਅਰ ਸੁਸਾਇਟੀ ਵਲੋਂ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਹੁਕਮਾ ਮੁਤਾਬਿਕ ਕਾਲੇ ਕਾਨੂੰਨਾਂ ਤਹਿਤ ਕੇਂਦਰ ਸਰਕਾਰ ਦੇ ਪੁਤਲੇ ਸਾੜੇ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਅੱਜ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਚੱਲ ਰਹੇ ਮੋਰਚੇ ਵਿਚ ਸ਼ਾਮਿਲ ਕਿਰਤੀ ਲੋਕਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸਾਹ, ਯੂ.ਪੀ. ਦੇ ਮੁੱਖ ਮੰਤਰੀ ਅਦਿੱਤਿਆ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 2 ਜ਼ਖ਼ਮੀ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਬਠਿੰਡਾ ਬਰਨਾਲਾ ਰੋਡ 'ਤੇ ਇਕ ਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤਾ ਅਤੇ ਫ਼ਰਾਰ ਹੋ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਟੀਮ ਦੇ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਲੈ ਕੇ ਘਟਨਾ ਸਥਾਨ ਮੌਕੇ 'ਤੇ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਬੱਸ ਸਟੈਂਡ 'ਤੇ ਧਰਨੇ ਦੌਰਾਨ ਮੋਦੀ ਦਾ ਪੁਤਲਾ ਫੂਕਿਆ

ਲਹਿਰਾ ਮੁਹੱਬਤ, 16 ਅਕਤੂਬਰ (ਭੀਮ ਸੈਨ ਹਦਵਾਰੀਆ) - ਸੰਯੁਕਤ ਕਿਸਾਨ ਮੋਰਚਾ ਵਲੋਂ ਮੋਦੀ-ਸ਼ਾਹ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ 'ਸਿੱਧੂਪੁਰ', 'ਡਕੌਂਦਾ', 'ਸਿੱਧੂਪੁਰ', 'ਕ੍ਰਾਂਤੀਕਾਰੀ' ਤੇ ਕਿਰਤੀ ਕਿਸਾਨ ਯੂਨੀਅਨ ਤੋਂ ਇਲਾਵਾ 'ਇਨਕਲਾਬੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਨੇ ਰਾਵਣ ਦੀ ਥਾਂ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ-

ਕੋਟਫੱਤਾ, 16 ਅਕਤੂਬਰ (ਰਣਜੀਤ ਸਿੰਘ ਬੁੱਟਰ)- ਖੇਤੀ ਦੇ ਕਾਲੇ ਕਾਨੂੰਨਾਂ ਦੇ ਰੋਸ ਵਜੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਕਾਰਪੋਰੇਟ ਘਰਾਣਿਆਂ ਅੰਬਾਨੀ ਅਡਾਨੀ ਦੇ ਪੁਤਲੇ ਦੁਸਹਿਰੇ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਅਦਾਲਤ ਵਲੋਂ ਕੀਤਾ ਖਪਤਕਾਰ ਦੇ ਹੱਕ 'ਚ ਬੈਂਕ ਨੂੰ ਜ਼ੁਰਮਾਨਾ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਜ਼ਿਲ੍ਹਾ ਖਪਤਕਾਰ ਅਦਾਲਤ ਬਠਿੰਡਾ ਨੇ ਖਪਤਕਾਰ ਦੇ ਹੱਕ ਵਿਚ ਬੈਂਕ ਨੂੰ ਜੁਰਮਾਨਾ ਕੀਤਾ ਹੈ | ਐਡਵੋਕੇਟ ਵਰੁਣ ਬਾਂਸਲ ਨੇ ਦੱਸਿਆ ਕਿ ਮਾਮਲਾ ਇਹ ਹੈ ਕਿ ਬਲਜਿੰਦਰ ਸਿੰਘ ਨਾਂ ਦੇ ਵਿਅਕਤੀ ਦਾ ਪੰਜਾਬ ਐਂਡ ਸਿੰਧ ਬੈਂਕ ਵਿਚ ਖਾਤਾ ...

ਪੂਰੀ ਖ਼ਬਰ »

ਬੇਸਹਾਰਾ ਗਊਸ਼ਾਲਾ ਗੋਨਿਆਣਾ 'ਚ ਸੁੰਦਰ ਕਾਂਡ ਜੀ ਦਾ ਪਾਠ ਕਰਵਾਇਆ

ਗੋਨਿਆਣਾ, 16 ਅਕਤੂਬਰ (ਲਛਮਣ ਦਾਸ ਗਰਗ) - ਅੱਜ ਬੇਸਹਾਰਾ ਗਊਸ਼ਾਲਾ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਬੇਸਹਾਰਾ ਗਊਸ਼ਾਲਾ ਵਿਖੇ ਭਾਰਤ ਵਾਸੀਆਂ ਦੀ ਸੁੱਖ ਸ਼ਾਂਤੀ ਲਈ ਸੁੰਦਰ ਕਾਂਡ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਬਹੁਤ ਗਿਣਤੀ ਵਿਚ ਮਹਿਲਾਵਾਂ ...

ਪੂਰੀ ਖ਼ਬਰ »

ਬੀਕੇਯੂ ਲੱਖੋਵਾਲ ਨੇ ਮੋਦੀ ਦਾ ਤਿੰਨ ਮੂੰਹਾ ਪੁਤਲਾ ਫੂਕਿਆ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਸਿੱਧੂ ਰਾਮਾਂ ਦੀ ਅਗਵਾਈ ਹੇਠ ਤਲਵੰਡੀ ਸਾਬੋ ਰੋਡ 'ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ

ਸੰਗਤ ਮੰਡੀ, 16 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿਹਾਤੀ ਮਜ਼ਦੂਰ ਸਭਾ ਅਤੇ ਬੀ.ਕੇ.ਯੂ. ਸਿੱਧੂਪੁਰ ਵਲੋਂ ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੁਯੰਕਤ ਪਾਰਟੀ ਤੋਂ ਰਾਜੇਸ਼ ਗਹਿਰੀਵਾਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਸੂਬਾ ਸਕੱਤਰ ਰਾਜੇਸ਼ ਕੁਮਾਰ ਗਹਿਰੀ ਵਾਲਾ ਨੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਪੱਤਰ ਲਿਖ ਕੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਉਸ ਨੇ ਆਪਣੇ ...

ਪੂਰੀ ਖ਼ਬਰ »

ਦੂਸਰਾ ਵਾਲੀਬਾਲ ਟੂਰਨਾਮੈਂਟ ਦਰਸ਼ਕਾਂ ਦੇ ਮਨਾਂ 'ਚ ਗਹਿਰੀ ਛਾਪ ਛੱਡਦਾ ਹੋਇਆ ਸੰਪੰਨ

ਭੁੱਚੋ ਮੰਡੀ, 16 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਚੱਕ ਬਖਤੂ ਵਿਖੇ ਸੰਤ ਬਾਬਾ ਐਂਚਲ ਸਿੰਘ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਅਤੇ ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੂਸਰਾ ਵਾਲੀਬਾਲ ਟੂਰਨਾਮੈਂਟ ਦਰਸ਼ਕਾਂ ਦੇ ਮਨਾਂ ਵਿਚ ਗਹਿਰੀ ਛਾਪ ਛੱਡਦਾ ...

ਪੂਰੀ ਖ਼ਬਰ »

ਪਰਾਲੀ ਤੋਂ ਕਿਵੇਂ ਕੀਤੀ ਜਾ ਸਕਦੀ ਹੈ ਖਾਦ ਤਿਆਰ ਸਬੰਧੀ ਦਿੱਤੀ ਜਾਣਕਾਰੀ

ਕੋਟਫੱਤਾ, 16 ਅਕਤੂਬਰ (ਰਣਜੀਤ ਸਿੰਘ ਬੁੱਟਰ) - ਪਿੰਡ ਫੂਸ ਮੰਡੀ ਵਿਖੇ ਪਰਾਲੀ ਦੀ ਸਮੱਸਿਆ ਦਾ ਹੱਲ ਲੱਭਣ ਅਤੇ ਪਰਾਲੀ ਨੂੰ ਕਿਸ ਤਰ੍ਹਾਂ ਖਾਦ 'ਚ ਬਦਲਿਆ ਜਾ ਸਕਦਾ ਇਸ ਦੇ ਬਾਰੇ ਵਿਚ ਜਾਣਕਾਰੀ ਦੇਣ ਲਈ ਆਈ ਆਰ ਡੀ ਏ ਦਿੱਲੀ ਤੋਂ ਵਿਗਿਆਨਕ ਡਾਕਟਰ ਲਿਵਲੀਨ ਸ਼ੁਕਲਾ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਨੇ ਚੋਟੀਆਂ ਵਿਖੇ ਬੁੱਗਰ-ਫੂਲ ਰੋਡ ਪ੍ਰੀਮਿਕਸ ਸੜਕ ਦਾ ਕੀਤਾ ਉਦਘਾਟਨ

ਚਾਉਕੇ, 16 ਅਕਤੂਬਰ (ਮਨਜੀਤ ਸਿੰਘ ਘੜੈਲੀ) - ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਪਰਸਨ ਮਨਜੀਤ ਕੌਰ ਨੇ ਅੱਜ ਪਿੰਡ ਚੋਟੀਆਂ ਵਿਖੇ ਬੁੱਗਰ ਤੋਂ ਫੂਲ ਰੋਡ ਤੱਕ ਪ੍ਰੀਮਿਕਸ ਸੜਕ ਦਾ ਉਦਘਾਟਨ ਕੀਤਾ | ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਕੋਟਭਾਈ ਨੇ 210.49 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਗੋਨਿਆਣਾ, 16 ਅਕਤੂਬਰ (ਲਛਮਣ ਦਾਸ ਗਰਗ) - ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਗੋਨਿਆਣਾ ਮੰਡੀ ਵਿਖੇ 210.49 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਆਪਣੇ ਕਰ ...

ਪੂਰੀ ਖ਼ਬਰ »

ਕੇਂਦਰ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਬਜਾਏ ਕਮਜ਼ੋਰ ਕਰ ਰਿਹੈ- ਬਰਾੜ

ਚਾਉਕੇ, 16 ਅਕਤੂਬਰ (ਮਨਜੀਤ ਸਿੰਘ ਘੜੈਲੀ) - ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ - ਬਸਪਾ ਗੱਠਜੋੜ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਸਾਬਕਾ ਸੰਸਦ ਮੈਂਬਰ ਨੇ ਅੱਜ ਪਿੰਡ ਗਿੱਲ ਕਲਾਂ ਵਿਖੇ ਸਾਬਕਾ ਸਰਪੰਚ ਗੁਲਜ਼ਾਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਚਨਵੱਧ - ਕੋਟਫੱਤਾ

ਨਥਾਣਾ, 16 ਅਕਤੂਬਰ (ਗੁਰਦਰਸ਼ਨ ਲੁੱਧੜ) - ਸ਼ੋ੍ਰਮਣੀ ਅਕਾਲੀ ਦਲ ਦੇ ਐਲਾਨੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਪਿੰਡ ਗੰਗਾ, ਗਿੱਦੜ ਅਤੇ ਬੱਜੋਆਣਾ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਹਾਤੀ ਖੇਤਰ ਦਾ ਸਰਬਪੱਖੀ ...

ਪੂਰੀ ਖ਼ਬਰ »

ਦੋਧੀ ਡੇਅਰੀ ਯੂਨੀਅਨ ਵਲੋਂ ਫੂਕਿਆ ਮੋਦੀ ਸਰਕਾਰ ਦੇ ਮੰਤਰੀਆਂ ਦਾ ਪੁਤਲਾ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਬਠਿੰਡਾ ਦੋਧੀ ਡੇਅਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਨੂੰ ਮੰਨਦੇ ਹੋਏ ਕਿਸਾਨਾਂ ਦੇ ਹਰ ਸੰਘਰਸ਼ ਦਾ ਸਮਰਥਨ ਕਰਦੇ ਆ ਰਹੇ ਹਨ | ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਦੁਸਹਿਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਾਹਰਾ

ਰਾਮਾਂ ਮੰਡੀ, 16 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬੀਤੇ ਦਿਨ ਯੂਪੀ ਵਿਖੇ ਭਾਜਪਾ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ...

ਪੂਰੀ ਖ਼ਬਰ »

ਐਨ.ਡੀ.ਆਰ.ਐਫ਼. ਦਾ ਚਾਰ ਰੋਜ਼ਾ ਵਾਲੀਬਾਲ ਅਤੇ ਯੋਗਾ ਪ੍ਰਤੀਯੋਗਤਾ ਸਮਾਪਤ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਐਨ.ਡੀ.ਆਰ.ਐਫ਼. ਵਿਚ ਚੱਲ ਰਿਹਾ ਚਾਰ ਦਿਨਾਂ ਪਹਿਲਾਂ ਅੰਤਰ ਵਾਹਿਨੀ ਵਾਲੀਬਾਲ ਅਤੇ ਯੋਗਾ ਟੂਰਨਾਮੈਂਟ ਸਮਾਪਤ ਹੋ ਗਿਆ | ਵਾਲੀਬਾਲ ਦਾ ਫਾਈਨਲ ਮੁਕਾਬਲਾ 14ਵੀਂ ਵਾਹਿਨੀ ਐਨ.ਡੀ.ਆਰ.ਐਫ. ਅਤੇ 13ਵੀਂ ਵਾਹਿਨੀ ਦੇ ਵਿਚਕਾਰ ਖੇਡਿਆ ਗਿਆ | ...

ਪੂਰੀ ਖ਼ਬਰ »

ਸਵ.ਭੁਪਿੰਦਰ ਸਿੰਘ ਸਿੱਧੂ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਦੇ ਪਿਤਾ ਸਵ.ਸ੍ਰ.ਭੁਪਿੰਦਰ ਸਿੰਘ ਸਿੱਧੂ (ਰਿਟਾ.ਆਈ.ਏ.ਐਸ) ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਯਾਦ ਨੂੰ ਸਮਰਪਿਤ ਦੂਜਾ ਮੁਫ਼ਤ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨਾਲ ਵਿਤਕਰਾ ਬੰਦ ਕਰੇ- ਡਕੌਂਦਾ ਗਰੁੱਪ

ਰਾਮਪੁਰਾ ਫੂਲ, 16 ਅਕਤੂਬਰ (ਨਰਪਿੰਦਰ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਟੂਡੀਓ ਸਟਾਰ 0001 ਵਲੋਂ ਕਰਵਾਏ ਗਏ ਆਨਲਾਈਨ ਮਿਊਜ਼ਿਕ ਮੁਕਾਬਲੇ 'ਚੋਂ ਕੁੱਕੂ ਮਹਿਰਾਜ ਜੇਤੂ

ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ) - ਪਿਛਲੇ ਦਿਨੀਂ ਸਟੂਡੀਓ ਸਟਾਰ 0001 ਅਤੇ ਗੀਤਕਾਰ ਤੇ ਪੇਸ਼ਕਾਰ ਗੁਰਜੰਟ ਸਿੰਘ ਤੱਖੀ ਮੱਲਕੇ ਅਤੇ ਮਿਊਜ਼ਿਕ ਡਾਇਰੈਕਟਰ ਗੋਬਿੰਦ ਸਮਾਲਸਰ ਦੀ ਟੀਮ ਵਲੋਂ ਮਹਾਂਮਾਈ ਦੇ ਨਵਰਾਤਿਆ ਦੀ ਖ਼ੁਸ਼ੀ ਵਿਚ ਮਹਾਂਮਾਈ ਦੀਆਂ ਭੇਟਾਂ ਦੇ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ

ਮਹਿਮਾ ਸਰਜਾ, 16 ਅਕਤੂਬਰ (ਬਲਦੇਵ ਸੰਧੂ)- ਅੱਜ ਖੇਤਰ ਦੇ ਅੱਧੀ ਦਰਜਨ ਪਿੰਡਾਂ ਦੀਆਂ ਸਾਂਝੀਆਂ ਥਾਂਵਾਂ ਤੇ ਵੱਖ ਵੱਖ ਕਿਸਾਨ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮਹਿਮਾ ਸਰਜਾ, ਮਹਿਮਾ ਸਰਕਾਰੀ, ਮਹਿਮਾ ਸਵਾਈ, ਅਬਲੂ ਕੋਟਲੀ, ਕੋਠੇ ਇੰਦਰ ਸਿੰਘ ਵਾਲਾ, ...

ਪੂਰੀ ਖ਼ਬਰ »

ਚੱਲਦੇ ਕੈਂਟਰ 'ਚੋਂ ਗਾਵਾਂ ਨੂੰ ਸੜਕ 'ਤੇ ਸੁੱਟਿਆ- ਕਈ ਗੰਭੀਰ ਜ਼ਖ਼ਮੀ

ਲਹਿਰਾ ਮੁਹੱਬਤ, 16 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਬੀਤੀ ਰਾਤ ਪਿੰਡ ਲਹਿਰਾ ਮਹੁੱਬਤ ਤੋਂ ਭੁੱਚੋ ਮੰਡੀ ਨੂੰ ਜਾਂਦੀ ਲਿੰਕ ਸੜਕ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਗਾਵਾਂ ਨੂੰ ਚੱਲਦੇ ਕੈਂਟਰ 'ਚੋਂ ਸੁੱਟਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਗਊ ਰਕਸ਼ਾ ਦਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਜ਼ਖ਼ਮੀ ਤਿੰਨ ਆਸ਼ਾ ਵਰਕਰਾਂ ਇਲਾਜ ਲਈ ਸਿਵਲ 'ਚ ਦਾਖਿਲ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ) - ਆਪਣੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰ ਯੂਨੀਅਨ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਚਲੀ ਰਿਹਾਇਸ਼ ਦੇ ਘਿਰਾਓ ਦੌਰਾਨ ਹੋਏ ਸੰਘਰਸ਼ ਵਿਚ ਪੁਲਸ ਨਾਲ ਹੱਥੋਪਾਈ ਵਿਚ ਜ਼ਖ਼ਮੀ ਤਲਵੰਡੀ ਸਾਬੋ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 27 ਨੂੰ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ) - ਬਾਬਾ ਬੁੱਢਾ ਜੀ ਗ੍ਰੰਥੀ ਰਾਗੀ ਸਭਾ ਟਰੱਸਟ ਵਲੋਂ ਗੁਰਦੁਆਰਾ ਚਰਨ ਕਮਲ ਸਾਹਿਬ ਵਲੋਂ ਬਾਬਾ ਬੁੱਢਾ ਹੀ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾਣਾ ਮੰਡੀ ਕਿਲਿਆਂਵਾਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX