

-
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . . 10 minutes ago
-
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
-
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . . about 1 hour ago
-
-
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . . about 1 hour ago
-
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
-
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . . about 1 hour ago
-
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
-
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . . about 2 hours ago
-
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
-
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . . about 1 hour ago
-
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
-
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . . about 3 hours ago
-
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
-
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . . about 3 hours ago
-
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
-
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . . about 4 hours ago
-
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
-
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . . about 4 hours ago
-
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
-
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . . about 4 hours ago
-
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
-
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . . about 4 hours ago
-
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
-
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . . about 5 hours ago
-
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
-
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . . about 5 hours ago
-
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
-
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . . about 6 hours ago
-
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
-
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . . about 7 hours ago
-
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
-
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . . about 7 hours ago
-
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
-
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . . about 8 hours ago
-
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
-
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . . about 8 hours ago
-
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
-
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . . about 8 hours ago
-
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
-
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . . about 8 hours ago
-
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
-
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . . about 9 hours ago
-
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
-
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . . about 9 hours ago
-
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
-
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . . about 9 hours ago
-
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
-
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . . about 9 hours ago
-
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਰਾਸ਼ਟਰੀ-ਅੰਤਰਰਾਸ਼ਟਰੀ
ਟੋਰਾਂਟੋ, 16 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਟੋਰਾਂਟੋ ਦੇ ਉੱਤਰੀ ਪਾਸੇ ਟੋਟਨਹੈਮ (ਬਰੈਂਪਟਨ ਤੇ ਬੈਰੀ ਵਿਚਕਾਰ ਸੁਨਮਸਾਨ ਇਲਾਕਾ) ਵਿਖੇ ਬੀਤੀ ਰਾਤ 11 ਕੁ ਵਜੇ ਰੇਲ ਗੱਡੀ ਅਤੇ ਕਾਰ ਦੀ ਟੱਕਰ ਹੋਈ ਜਿਸ 'ਚ ਕਾਰ ਸਵਾਰ ਤਿੰਨ ਪੰਜਾਬੀ ਕੁੜੀਆਂ (ਉਮਰ 19 ਤੇ 25 ਸਾਲ) ਦੀ ਮੌਤ ਹੋ ਗਈ ਅਤੇ ਕਾਰ ਚਾਲਕ ਮੁੰਡੇ ਸਮੇਤ 2 ਹੋਰ ਕਾਰ ਸਵਾਰ (ਹਰੇਕ ਦੀ ਉਮਰ 20 ਕੁ ਸਾਲ) ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਇਕ ਕੁੜੀ ਦੀ ਮੌਕੇ 'ਤੇ ਜਾਨ ਚਲੀ ਗਈ ਅਤੇ ਦੂਸਰੀ ਦੀ ਮੌਤ ਹਸਪਤਾਲ 'ਚ ਹੋਈ | ਕੈਨੇਡਾ ਪੁਲਿਸ ਨੇ ਬਾਕੀ ਮਿ੍ਤਕਾਂ ਦੇ ਨਾਂਅ ਅਜੇ ਨਹੀਂ ਦੱਸੇ | ਮਿਲ ਰਹੀ ਜਾਣਕਾਰੀ ਅਨੁਸਾਰ ਕਾਰ ਸਵਾਰ ਸਾਰੇ ਪੰਜਾਬੀ ਸਨ, ਜਿਨ੍ਹਾਂ 'ਚ ਅਜੇ ਹਾਲ ਹੀ ਵਿਚ ਕੈਨੇਡਾ ਵਿਚ ਪੜ੍ਹਾਈ ਕਰਨ ਪੁੱਜੀਆਂ ਕੁੜੀਆਂ ਵੀ ਸ਼ਾਮਿਲ ਸਨ | ਪਤਾ ਲੱਗਾ ਹੈ ਕਿ ਰਾਤ ਸਮੇਂ ਵਾਪਰੀ ਘਟਨਾ ਮੌਕੇ ਰੇਲਵੇ ਲਾਂਘੇ ਦੀਆਂ ਬੱਤੀਆਂ ਫਲੈਸ਼ ਕਰ ਰਹੀਆਂ ਸਨ ਪਰ ਉੱਥੇ ਰੇਲਵੇ ਲਾਈਨ ਤੋਂ ਗੱਡੀਆਂ ਨੂੰ ਦੂਰ ਰੱਖਣ ਲਈ ਕੋਈ ਰੋਕ (ਬੈਰੀਕੇਡ) ਨਹੀਂ ਸੀ | ਕੈਨੇਡਾ ਸਮੇਤ ਪੱਛਮੀ ਦੇਸ਼ਾਂ ਵਿਚ ਵਿਚ ਬਿਨਾਂ ਫਾਟਕਾਂ ਤੋਂ ਰੇਲਵੇ ਲਾਂਘੇ ਆਮ ਹਨ ਜਿੱਥੇ ਫਲੈਸ਼ ਲਾਈਟਾਂ ਅਤੇ ਟੱਲੀਆਂ ਦੀਆਂ ਆਵਾਜ਼ਾਂ ਨਾਲ ਡਰਾਈਵਰਾਂ ਨੂੰ ਗੱਡੀਆਂ ਰੋਕਣ ਲਈ ਸੁਚੇਤ ਕੀਤਾ ਜਾਂਦਾ ਤਾਂਕਿ ਰੇਲ ਗੱਡੀ ਲੰਘ ਸਕੇ | ਦੁਰਘਟਨਾਵਾਂ ਅਕਸਰ (ਬਹੁਤ ਘੱਟ) ਉਨ੍ਹਾਂ ਗੱਡੀਆਂ ਨਾਲ ਵਾਪਰਦੀਆਂ ਜੋ ਰੇਲ ਗੱਡੀ ਦੀ ਜ਼ਦ ਵਿਚ ਜਾਂ ਲਾਈਨ ਦੇ ਉਪਰ ਲਿਜਾ ਕੇ ਰੋਕੀਆਂ ਗਈਆਂ ਹੋਣ | ਪੁਲਿਸ ਵਲੋਂ ਉਪਰੋਕਤ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ |
ਫ਼ਰੀਦਕੋਟ, (ਸਰਬਜੀਤ ਸਿੰਘ)- ਇਨ੍ਹਾਂ ਤਿੰਨਾਂ ਲੜਕੀਆਂ 'ਚੋਂ ਇਕ ਲੜਕੀ ਫ਼ਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਦੀ ਹੈ | ਮਿਲੀ ਜਾਣਕਾਰੀ ਅਨੁਸਾਰ ਪ੍ਰਭਜੀਤ ਕੌਰ ਆਪਣੀਆਂ ਤਿੰਨ ਹੋਰ ਸਾਥਣਾਂ ਨਾਲ ਡਿਊਟੀ 'ਤੇ ਜਾ ਰਹੀ ਸੀ ਅਤੇ ਇਹ ਹਾਦਸਾ ਵਾਪਰ ਗਿਆ | ਪ੍ਰਭਜੀਤ ਕੌਰ ਦੇ ...
ਪੂਰੀ ਖ਼ਬਰ »
ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਵਿਚ ਇਕ ਗਿਰਜਾਘਰ ਵਿਚ ਆਪਣੇ ਸੰਸਦੀ ਖੇਤਰ ਵਿਚ ਲੋਕਾਂ ਨਾਲ ਬੈਠਕ ਦੌਰਾਨ ਇਕ ਸੀਨੀਅਰ ਸੰਸਦ ਮੈਂਬਰ ਦੀ ਸ਼ੁੱਕਰਵਾਰ ਨੂੰ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਨੂੰ ਪੁਲਿਸ ਨੇ ਅੱਤਵਾਦੀ ਘਟਨਾ ਦੱਸਿਆ ...
ਪੂਰੀ ਖ਼ਬਰ »
ਮਾਸਕੋ, 16 ਅਕਤੂਬਰ (ਏਜੰਸੀ)-ਰੂਸ ਵਿਚ ਪਹਿਲੀ ਵਾਰ ਕੋਵਿਡ-19 ਨਾਲ ਇਕ ਦਿਨ ਵਿਚ ਮਰਨ ਵਾਲਿਆਂ ਦੀ ਗਿਣਤੀ 1000 ਦੇ ਅੰਕੜੇ ਨੂੰ ਪਾਰ ਕਰ ਗਈ | ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਵੀ ਵਾਧਾ ਹੋਇਆ ਹੈ | ਅਧਿਕਾਰੀਆਂ ਨੇ ਸਨਿਚਰਵਾਰ ਨੂੰ ਦੱਸਿਆ ਕਿ 1002 ਲੋਕਾਂ ਦੀ ਮੌਤ ...
ਪੂਰੀ ਖ਼ਬਰ »
ਹਾਂਗਕਾਂਗ, 16 ਅਕਤੂਬਰ (ਜੰਗ ਬਹਾਦਰ ਸਿੰਘ)-ਬੁਰਾਈ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰਾ ਨੂੰ ਹਾਂਗਕਾਂਗ ਵਸਦੇ ਭਾਰਤੀ ਅਤੇ ਨਿਪਾਲੀ ਭਾਈਚਾਰੇ ਵਲੋਂ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹੈਪੀ ਵੈਲੀ ਹਿੰਦੂ ਮੰਦਰ ਵਿਖੇ ਰਾਵਣ ਦਾ ਪੁਤਲਾ ...
ਪੂਰੀ ਖ਼ਬਰ »
ਸਿਡਨੀ, 16 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਹੈਰਿਸ ਪਾਰਕ ਵਿਚ ਪੰਜਾਬੀਆਂ ਤੇ ਹਰਿਆਣਵੀਆਂ ਵਿਚ ਤਣਾਅ ਪੈਦਾ ਕਰਨ ਵਾਲੇ ਵਿਸ਼ਾਲ ਜੂਦ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ | ਗੌਰਤਲਬ ਹੈ ਕਿ 26 ਜਨਵਰੀ ਨੂੰ ਹੋਏ ਹਿੰਸਕ ਵਰਤਾਰੇ ਤੋਂ ਬਾਅਦ ਜੂਦ ਨੂੰ ਜੇਲ੍ਹ ਭੇਜ ...
ਪੂਰੀ ਖ਼ਬਰ »
ਪੈਰਿਸ, 16 ਅਕਤੂਬਰ (ਹਰਪ੍ਰੀਤ ਕੌਰ ਪੈਰਿਸ)-ਕੇਂਦਰ ਸਰਕਾਰ ਹਮੇਸ਼ਾ ਪੰਜਾਬ ਨੂੰ ਦਬਾਉਣ ਤੇ ਇਸ 'ਤੇ ਕਾਬਜ਼ ਹੋਣ ਦੀਆਂ ਡੂੰਘੀਆਂ ਸਾਜਿਸ਼ਾਂ ਘੜਦੀ ਆ ਰਹੀ ਹੈ | ਅਜੇ ਕਿਸਾਨਾਂ 'ਤੇ ਥੋਪੇ ਕਾਲੇ ਕਾਨੂੰਨਾਂ ਵਿਰੁੱਧ ਘੋਲ ਜਾਰੀ ਹੀ ਹੈ ਕਿ ਕੇਂਦਰ ਨੇ 50 ਕਿੱਲੋਮੀਟਰ ਤੱਕ ...
ਪੂਰੀ ਖ਼ਬਰ »
ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਇਕ ਪ੍ਰਾਈਵੇਟ ਲੈਬਾਰਟਰੀ ਵਿਚ ਤਕਨੀਕੀ ਸਮੱਸਿਆ ਕਾਰਨ 43,000 ਲੋਕਾਂ ਨੂੰ ਕੋਵਿਡ ਟੈਸਟ ਦੀਆਂ ਗਲਤ ਰਿਪੋਰਟਾਂ ਦਿੱਤੀਆਂ ਗਈਆਂ ਹੋ ਸਕਦੀਆਂ ਹਨ | ਬਿ੍ਟਿਸ਼ ਹੈਲਥ ...
ਪੂਰੀ ਖ਼ਬਰ »
ਬੀਜਿੰਗ, 16 ਅਕਤੂਬਰ (ਏਜੰਸੀ)-ਚੀਨ ਦੀ ਇਕ ਔਰਤ ਸਮੇਤ ਤਿੰਨ ਪੁਲਾੜ ਯਾਤਰੀ 6 ਮਹੀਨਿਆਂ ਦੇ ਰਿਕਾਰਡ ਮਿਸ਼ਨ 'ਤੇ ਸ਼ੇਨਝੋਉ-13 ਤੋਂ ਸਨਿਚਰਵਾਰ ਨੂੰ ਪੁਲਾੜ ਕੇਂਦਰ ਦੇ ਕੋਰ ਮਡਿਊਲ ਤਿਯਾਨਹੇ ਪੁੱਜ ਗਏ | ਚੀਨੀ ਪੁਲਾੜ ਯਾਤਰੀ ਝਾਈ ਝਿਗਾਂਗ (55), ਵਾਂਗ ਯਾਪਿੰਗ (41) ਅਤੇ ਯੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX