ਤਾਜਾ ਖ਼ਬਰਾਂ


ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  12 minutes ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 1 hour ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 1 hour ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 1 hour ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 1 hour ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 2 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 2 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 3 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 3 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  1 minute ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 4 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 5 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 5 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  47 minutes ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 5 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 4 hours ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 7 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 7 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 7 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553

ਦਿੱਲੀ / ਹਰਿਆਣਾ

ਸਤਿਗੁਰੂ ਦਲੀਪ ਸਿੰਘ ਵਲੋਂ ਅੱਸੂ ਦੇ ਮੇਲੇ ਦÏਰਾਨ ਇਸਤਰੀਆਂ ਦੇ ਸਨਮਾਨ 'ਚ ਹੋਰ ਵਾਧਾ

ਏਲਨਾਬਾਦ, 16 ਅਕਤੂਬਰ (ਜਗਤਾਰ ਸਮਾਲਸਰ)-ਨਾਮਧਾਰੀ ਸਿੱਖਾਂ ਦੇ ਪਾਵਨ ਅਤੇ ਇਤਿਹਾਸਕ ਸਥਾਨ ਗੁਰੂਦੁਆਰਾ ਸ਼੍ਰੀ ਜੀਵਨ ਨਗਰ (ਸਿਰਸਾ) ਵਿਖੇ ਅੱਜ ਅੱਸੂ ਦੇ ਮੇਲੇ ਵਿਚ ਬਹੁਤ ਹੀ ਵਿਲੱਖਣ ਨਜ਼ਾਰੇ ਵੇਖਣ ਨੂੰ ਮਿਲੇ | ਨਾਮਧਾਰੀ ਮੁਖੀ ਸਤਿਗੁਰੂ ਦਲੀਪ ਸਿੰਘ ਨੇ ਸਮਾਜ ਵਿਚ ਇਸਤਰੀਆਂ ਨੂੰ ਸਨਮਾਨਜਨਕ ਸਥਾਨ ਦੇਣ ਅਤੇ ਹਰ ਖੇਤਰ ਵਿਚ ਅੱਗੇ ਲਿਆਉਣ ਲਈ ਇਸ ਮੇਲੇ ਦਾ ਸਾਰਾ ਪ੍ਰਬੰਧ ਬੀਬੀਆਂ ਕੋਲੋਂ ਕਰਵਾ ਕੇ ਇੱਕ ਅਨੋਖੀ ਪਹਿਲ ਕੀਤੀ | ਇਸ ਦੌਰਾਨ ਉਨ੍ਹਾਂ ਆਖਿਆ ਕਿ ਆਪਣੀਆਂ ਧੀਆਂ-ਭੈਣਾਂ ਨੂੰ ਹਰ ਖੇਤਰ ਵਿਚ ਅੱਗੇ ਆਉਣ ਦੇ ਮÏਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਸਾਡੀਆਂ ਧੀਆਂ ਬੁਲੰਦੀਆਂ ਨੂੰ ਛੂਹ ਸਕਣ | ਅਧਿਆਤਮਿਕਤਾ ਨਾਲ ਭਿੱਜੇ ਇਸ ਮਹਾਨ ਅੱਸੂ ਦੇ ਮੇਲੇ ਦਾ ਸਮਾਗਮ 17 ਅਕਤੂਬਰ ਤੱਕ ਚਲੇਗਾ | ਅੱਜ ਦੇ ਮੇਲੇ ਦਾ ਆਗਾਜ਼ ਵੀ ਅੰਮਿ੍ਤ ਵੇਲੇ ਛੋਟੀ ਬੱਚੀ ਦੀ ਅਰਦਾਸ ਨਾਲ ਹੋਇਆ | ਬਾਅਦ ਵਿਚ ਨਾਮ-ਸਿਮਰਨ ਅਤੇ ਆਸਾ ਦੀ ਵਾਰ ਦਾ ਅੰਮਿ੍ਤਮਈ ਕੀਰਤਨ ਹੋਇਆ | ਸਾਰਾ ਦਿਨ ਕਥਾ-ਕੀਰਤਨ, ਨਾਮ-ਸਿਮਰਨ ਅਤੇ ਦੀਵਾਨ ਸਜਾਏ ਗਏ | ਸਤਿਗੁਰੂ ਦਲੀਪ ਸਿੰਘ ਦੇ ਅੰਮਿ੍ਤਮਈ ਪ੍ਰਵਚਨ ਲਾਈਵ ਕਾਨਫਰੰਸ ਦੁਆਰਾ ਪ੍ਰਸਾਰਿਤ ਕੀਤੇ ਗਏ, ਜਿਸ ਰਾਹੀਂ ਉਨ੍ਹਾਂ ਨੇ ਨਿਰੰਤਰ ਚਾਲੀ ਦਿਨ ਜਪ-ਪ੍ਰਯੋਗ ਵਿਚ ਹਿੱਸਾ ਲੈਣ ਵਾਲੀ ਸੰਗਤ ਨੂੰ ਖੁਸ਼ੀਆਂ ਦਿੱਤੀਆਂ ਅਤੇ ਗੁਰਬਾਣੀ ਅਨੁਸਾਰ ਨਾਮ ਜਪਣ, ਸੇਵਾ ਕਰਨ ਅਤੇ ਸਾਧ-ਸੰਗਤ ਦਾ ਮਹਾਤਮ ਸਮਝਾਇਆ |¢ਇਸ ਮÏਕੇ ਨਾਮਧਾਰੀ ਪੰਥ ਵਿਚ ਇਸਤਰੀ ਜਾਤੀ ਦੇ ਗÏਰਵ ਗੁਰੂ ਮਾਤਾ ਚੰਦ ਕÏਰ ਜੀ ਨੂੰ ਵੀ ਯਾਦ ਕੀਤਾ ਗਿਆ ਜਿਨ੍ਹਾਂ ਨੇ ਸਤਿਗੁਰੂ ਦਲੀਪ ਸਿੰਘ ਨੂੰ ਸਤਿਗੁਰੂ ਜਗਜੀਤ ਸਿੰਘ ਜੀ ਦੇ ਬ੍ਰਹਮਲੀਨ ਹੋਣ ਤੋਂ ਬਾਅਦ ਪਹਿਲੀ ਵਾਰ ਦਸੰਬਰ 2012 ਵਿਚ ਸਤਿਗੁਰੂ ਰੂਪ ਦਾ ਮਾਣ ਦੇ ਕੇ ਨਿਵਾਜਿਆ ਸੀ | ਇਸ ਮÏਕੇ ਮਾਤਾ ਚੰਦ ਕÏਰ ਐਕਸ਼ਨ ਕਮੇਟੀ ਦੇ ਮੁੱਖ ਅਹੁਦੇਦਾਰਾਂ ਮਾਸਟਰ ਸੁਖਦੇਵ ਸਿੰਘ,ਮਾਸਟਰ ਇਕਬਾਲ ਸਿੰਘ,ਜਸਪਾਲ ਸਿੰਘ, ਦਵਿੰਦਰ ਸਿੰਘ,ਪਲਵਿੰਦਰ ਸਿੰਘ,ਹਰਦੀਪ ਸਿੰਘ,ਲਾਲ ਸਿੰਘ, ਜੰਗੀਰ ਸਿੰਘ ਅਤੇ ਸਮੁੱਚੀ ਟੀਮ ਨੇ ਪਹੁੰਚ ਕੇ ਗੁਰੂ ਮਾਤਾ ਚੰਦ ਕÏਰ ਦੇ ਕਤਲ ਕੇਸ ਸੰਬੰਧੀ ਨਿਆਂ ਲੈਣ ਲਈ ਸੰਗਤ ਨਾਲ ਰਲਕੇ ਵਿਸ਼ਵ ਪੱਧਰੀ ਹਸਤਾਖ਼ਰ ਮੁਹਿੰਮ ਚਲਾਈ ਅਤੇ ਸਰਕਾਰ ਤੋਂਾ ਅਸਲੀ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਇਸ ਦÏਰਾਨ ਵੱਖ-ਵੱਖ ਸ਼ਹਿਰਾਂ ਤੋਂ ਆਏ ਬੀਬੀਆਂ ਦੇ ਜੱਥਿਆਂ ਨੇ ਸਟੇਜ ਸੰਭਾਲਣ ਦੀ ਸੇਵਾ, ਪੰਡਾਲ, ਅਰਦਾਸ, ਲੰਗਰ ਬਣਾਉਣਾ, ਅੰਮਿ੍ਤ ਛਕਾਉਣਾ, ਸਹਿਜ ਪਾਠ ਕਰਨ, ਸਫਾਈ ਆਦਿ ਦੀ ਸਾਰੀਆਂ ਸੇਵਾਵਾਂ ਨਿਭਾਉਣ ਦੀ ਜਿੰਮੇਵਾਰੀ ਨਿਭਾਈ | ਇਸ ਮÏਕੇ ਸੰਤ ਬ੍ਰਹਮ ਦਾਸ ਸੰਘਰਸਾਧਾਂ ਡੇਰਾ ਭੁੰਮਣ ਸ਼ਾਹ,ਸੰਤ ਤੇਜਾ ਸਿੰਘ ਖੁੱਡੇ ਵਾਲੇ ਨਿਰਮਲੇ ਅਤੇ ਗੁਰਦੁਆਰਾ ਸ੍ਰੀ ਜੀਵਨ ਨਗਰ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ, ਸੂਬਾ ਬਲਜੀਤ ਸਿੰਘ, ਵਕੀਲ ਨਰਿੰਦਰ ਸਿੰਘ, ਜਸਪਾਲ ਸਿੰਘ, ਅਜੀਤ ਸਿੰਘ ਸੰਤਾਵਾਲੀ, ਮੁਖਤਿਆਰ ਸਿੰਘ, ਮੋਹਨ ਸਿੰਘ ਝੱਬਰ, ਦੇਵ ਸਿੰਘ, ਹਰਭੇਜ ਸਿੰਘ, ਪਿ੍ੰਸੀਪਲ ਹਰਮਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਸਰਬਜੀਤ ਸਿੰਘ ਭਿੰਡਰ, ਬੀਬੀ ਸੰਦੀਪ ਕÏਰ, ਭਗਵੰਤ ਕÏਰ, ਗੁਰਵੰਤ ਕÏਰ, ਰੁਪਿੰਦਰ ਕÏਰ, ਰਣਜੀਤ ਕÏਰ, ਦਲਜੀਤ ਕÏਰ, ਜਸਵੀਰ ਕÏਰ, ਪਰਮਜੀਤ ਕÏਰ, ਮਨਜੀਤ ਕÏਰ, ਸਤਨਾਮ ਕÏਰ, ਬਲਵਿੰਦਰ ਕÏਰ ਸਹਿਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਸਿਰਸਾ 'ਚ ਕਿਸਾਨਾਂ ਨੇ ਫੂਕੇ ਪ੍ਰਧਾਨ ਮੰਤਰੀ ਸਮੇਤ ਅਨੇਕਾਂ ਭਾਜਪਾ ਆਗੂਆਂ ਦੇ ਪੁਤਲੇ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਸਮੇਤ ਅਨੇਕਾਂ ਭਾਜਪਾ ਆਗੂਆਂ ਦੇ ਵੱਖ-ਵੱਖ ਥਾਈਾ ਪੁਤਲੇ ਫੂਕੇ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਪਿਛਲੇ ਤਕਰੀਬਨ ਗਿਆਰਾਂ ਮਹੀਨਿਆਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਹਰਬੰਸ ਲਾਲ ਤੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਦੀ ਅਗਵਾਈ 'ਚ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਮਿਲ ਕੇ ਮੰਗ ਕੀਤੀ ਕਿ ਮਾਸਟਰ ਕੇਡਰ ਤੋਂ ...

ਪੂਰੀ ਖ਼ਬਰ »

250 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕਾਬੂ

ਢਿਲਵਾਂ, 16 ਅਕਤੂਬਰ (ਗੋਬਿੰਦ ਸੁਖੀਜਾ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ 250 ਗਾ੍ਰਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਨਾਕਾਬੰਦੀ ਰੇਲਵੇ ਫਾਟਕ ਸੁਭਾਨਪੁਰ ਮੌਜੂਦ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਫਗਵਾੜਾ, 16 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਨਜ਼ਦੀਕੀ ਪਿੰਡ ਖੁਰਮਪੁਰ ਵਿਖੇ ਖੇਤਾਂ ਵਿਚ ਡਿੱਗੀ ਹੋਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਦੇ ਨਾਲ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਵਕੀਲ ਕੁਮਾਰ ਪੁੱਤਰ ਹਰਿੰਦਰ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ 18 ਗਰਾਮ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 16 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਦਲਬੀਰ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਸਤਿਕਾਰ ...

ਪੂਰੀ ਖ਼ਬਰ »

ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਅੱਤਵਾਦ ਦਾ ਪੁਤਲਾ ਫੂਕਿਆ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਜ਼ਿਲ੍ਹੇ ਦੇ ਜਨਰਲ ਸਕੱਤਰ ਰਾਜੂ ਸੂਦ, ਮੀਤ ਪ੍ਰਧਾਨ ਮੰਗਤ ਰਾਮ ਭੋਲਾ, ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਕਟਾਰੀਆ ਤੇ ਬਜਰੰਗ ਦਲ ਦੀ ਸੂਬਾ ਕਮੇਟੀ ਦੇ ਮੈਂਬਰ ਸੰਜੇ ਸ਼ਰਮਾ, ਜ਼ਿਲ੍ਹਾ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਚੌਟਾਲਾ ਨੇ ਕਰੀਬ ਇਕ ਦਰਜਨ ਪਿੰਡਾਂ 'ਚ ਚਲਾਈ ਜਨ ਸੰਪਰਕ ਮੁਹਿੰਮ

ਏਲਨਾਬਾਦ, 16 ਅਕਤੂਬਰ (ਜਗਤਾਰ ਸਮਾਲਸਰ)-ਇਨੈਲੋ ਸੁਪਰੀਮੋ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਏਲਨਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਹਲਕੇ ਦੇ ਭੁਰਟਵਾਲਾ, ਪੋਹੜਕਾ, ਕੁਮਥਲਾ, ਮੁਮੇਰਾ, ਸੁਰੇਰਾ ਸਹਿਤ ਕਰੀਬ ਇਕ ਦਰਜਨ ਪਿੰਡਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 16 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ, ਜਦਕਿ 775 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਅੱਜ ਦੋ ਹੋਰ ਵਿਅਕਤੀਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ ਤੇ ਜ਼ਿਲ੍ਹੇ ਵਿਚ ਇਸ ਸਮੇਂ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸਨ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਕਾਤਲਾਂ ਨੂੰ ਸਜਾ ਦੇਣ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਗੂ ਗੁਰਦਾਸ ਸਿੰਘ ਲੱਕੜਵਾਲੀ ਦੀ ਅਗਵਾਈ ਵਿੱਚ ਕਿਸਾਨਾਂ ਅਤੇ ...

ਪੂਰੀ ਖ਼ਬਰ »

ਡਾ. ਦਰਸ਼ਨ ਸਿੰਘ ਸਿਰਸਾ ਦੀ ਯਾਦ 'ਚ ਕਰਵਾਇਆ ਸਾਹਿਤਕ ਸਮਾਗਮ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਸਾਹਿਤ ਸਭਾ ਸਿਰਸਾ ਅਤੇ ਸੰਘਰਸ਼ ਵੈਲਫੇਅਰ ਸੁਸਾਇਟੀ ਵਲੋਂ ਮਰਹੂਮ ਸਾਹਿਤਕਾਰ ਡਾ. ਦਰਸ਼ਨ ਸਿੰਘ ਸਿਰਸਾ ਦੀ ਯਾਦ ਵਿਚ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨ ਪੰਜਾਬੀ ਸਾਹਿਤ ਸਭਾ ਸਿਰਸਾ ...

ਪੂਰੀ ਖ਼ਬਰ »

ਪਿੰਡ ਜਗਮਾਲਵਾਲੀ 'ਚ ਕਈਆਂ ਨੇ ਫੜਿਆ 'ਆਪ' ਦਾ ਪੱਲਾ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਜਗਮਾਲਵਾਲੀ ਵਿਚ ਆਮ-ਆਦਮੀ-ਪਾਰਟੀ ਦੀ ਡੱਬਵਾਲੀ ਹਲਕਾ ਦੀ ਮਹਿਲਾ ਪ੍ਰਧਾਨ ਭੋਲੀ ਕੌਰ ਦੇ ਨਿਵਾਸ 'ਤੇ ਪਾਰਟੀ ਦੇ ਵਿਧਾਨ ਸਭਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਵਿਚ ਲਗਪਗ ਇਕ ਦਰਜਨ ਲੋਕਾਂ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀ ਅਸਥੀ ਯਾਤਰਾ ਦੇ ਕਾਲਾਂਵਾਲੀ ਪੁੱਜਣ 'ਤੇ ਕਿਸਾਨਾਂ ਨੇ ਦਿੱਤੀ ਸ਼ਰਧਾਂਜਲੀ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ 5 ਕਿਸਾਨਾਂ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਵਿਚ ਹਰਿਆਣਾ ਸੰਯੁਕਤ ਕਿਸਾਨ ਮੋਰਚਾ ਨੇ ਸ਼ਹੀਦ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਕਲਾਨੌਰ ਪਹੁੰਚਣ 'ਤੇ ਛੋਹਣ, ਸ਼ਹੂਰ ਤੇ ਲੱਖਣ ਕਲਾਂ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

ਕਲਾਨੌਰ, 16 ਅਕਤੂਬਰ (ਪੁਰੇਵਾਲ)- ਉਪ ਮੁੱਖ ਮੰਤਰੀ ਪੰਜਾਬ ਸਰਕਾਰ ਬਣਨ ਉਪਰੰਤ ਹਲਕੇ 'ਚ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ ਦਾ ਪਿੰਡ ਛੋਹਣ ਦੇ ਹਕੂਮਤ ਸਿੰਘ ਅਤੇ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਰ ਸਲਾਮਤ ਮਸੀਹ, ਪਿੰਡ ਲੱਖਣ ਕਲਾਂ ਦੇ ਸਰਪੰਚ ਰਜਿੰਦਰ ਸਿੰਘ, ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਦੇ ਰਹਿੰਦੇ ਰਾਸ਼ਨ ਕਾਰਡ ਤੇ ਪੈਨਸ਼ਨਾਂ ਕੈਂਪ ਲਗਾ ਕੇ ਬਣਾਵਾਂਗੇ : ਰੰਧਾਵਾ

ਵਡਾਲਾ ਬਾਂਗਰ, 16 ਅਕਤੂਬਰ (ਭੁੰਬਲੀ, ਘੁੰਮਣ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁਸਤਰਾਪੁਰ ਵਿਚ ਸੇਵਾ-ਮੁਕਤ ਰੇਂਜ ਅਫ਼ਸਰ ਰਛਪਾਲ ਸਿੰਘ ਖੈਹਿਰਾ ਹੁਰਾਂ ਵਲੋਂ ਕਰਵਾਈ ਗਈ ਇਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਲਕਾ ...

ਪੂਰੀ ਖ਼ਬਰ »

ਪਿੰਡ ਬਰਿਆਰ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਇੱਥੋਂ ਨਜ਼ਦੀਕੀ ਪਿੰਡ ਬਰਿਆਰ ਵਿਖੇ ਦੁਸਹਿਰਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਦਾ ਉਦਘਾਟਨ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਸੁੰਦਰ ਝਾਕੀਆਂ ਸਜਾਈਆਂ ਗਈਆਂ ਅਤੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਆੜ੍ਹਤੀ ਐਸੋਸੀਏਸ਼ਨ

ਵਡਾਲਾ ਗ੍ਰੰਥੀਆਂ, 16 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਮੰਡੀਆਂ ਵਿਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਹੋਵੇਗੀ | ਇਹ ਵਿਚਾਰ ਆੜ੍ਹਤੀਆ ਐਸੋਸੀਏਸ਼ਨ ਵਡਾਲਾ ਗ੍ਰੰਥੀਆਂ ਦੇ ਪ੍ਰਧਾਨ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਬਟਾਲਾ 'ਚ ਦੁਸਹਿਰਾ ਮਨਾਇਆ

ਬਟਾਲਾ, 16 ਅਕਤੂਬਰ (ਹਰਦੇਵ ਸਿੰਘ ਸੰਧੂ)-ਸਥਾਨਕ ਕਾਹਨੂੰਵਾਨ ਰੋਡ 'ਤੇ ਸਥਿਤ ਸੇਂਟ ਸੋਲਜ਼ਰ ਮਾਡਰਨ ਸਕੂਲ 'ਚ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਸਕੂਲ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ ਪ੍ਰਤੀ ਭਜਨ, ਨਿ੍ਤ, ਨਾਟਕ ਤੇ ਕਵਿਤਾਵਾਂ ਪੇਸ਼ ...

ਪੂਰੀ ਖ਼ਬਰ »

ਡੀ.ਐੱਮ. ਮਾਰਕਫੈੱਡ ਨੇ ਦਾਣਾ ਮੰਡੀ ਘੁਮਾਣ ਵਿਖੇ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਘੁਮਾਣ, 16 ਅਕਤੂਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਬੋਲੇਵਾਲ ਵਿਖੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਐੱਮ. ਗੁਰਪ੍ਰੀਤ ਸਿੰਘ ਸੰਧੂ ਮਾਰਕਫੈੱਡ ਪਹੁੰਚੇ ਅਤੇ ਦਾਣਾ ਮੰਡੀਆਂ ਵਿਚ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕੀਤੀ | ਇਸ ਮÏਕੇ ਡੀ.ਐੱਮ. ...

ਪੂਰੀ ਖ਼ਬਰ »

ਪੰਧੇਰ ਦੀ ਆਮਦ 'ਤੇ ਕੱਲ੍ਹ ਗੁਨੋਪੁਰ 'ਚ ਕਿਸਾਨਾਂ ਦਾ ਹੋਵੇਗਾ ਵੱਡਾ ਇਕੱਠ-ਕਿਸਾਨ ਆਗੂ

ਪੁਰਾਣਾ ਸ਼ਾਲਾ, 16 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਸੈਂਕੜੇ ਕਿਸਾਨਾਂ ਦੀ ਕੁਰਬਾਨੀ ਨੰੂ ਸਮਰਪਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਅੰਦਰ ਕਿਸਾਨੀ ਕਾਫ਼ਲਿਆਂ ਦੇ ਰੂਪ ਵਿਚ ਮਿਸਾਲ ਮਾਰਚ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਸਾਬਕਾ ...

ਪੂਰੀ ਖ਼ਬਰ »

ਸ਼ਾਹਕੋਟ 'ਚ ਬੈਂਕ ਦੇ ਬਾਹਰੋਂ ਐਕਟਿਵਾ ਚੋਰੀ

ਸ਼ਾਹਕੋਟ, 16 ਅਕਤੂਬਰ (ਸਚਦੇਵਾ)- ਸ਼ਾਹਕੋਟ ਦੀ ਕੈਪੀਟਲ ਬੈਂਕ ਦੇ ਬਾਹਰੋਂ ਚੋਰਾਂ ਵਲੋਂ ਦਿਨ-ਦਿਹਾੜੇ ਇਕ ਐਕਟਿਵਾ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਪੈਟੀ ਪੁੱਤਰ ਸਵ. ਹਰਦਿੱਤ ਸਿੰਘ ਵਾਸੀ ਭੀੜਾ ਬਾਜ਼ਾਰ ਸ਼ਾਹਕੋਟ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੱਤੋਂ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ਼ਾਹਕੋਟ, 16 ਅਕਤੂਬਰ (ਸੁਖਦੀਪ ਸਿੰਘ)- ਸਵਾਨਾ ਕੰਪਨੀ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕ ਕਰਨ ਲਈ ਪਿੰਡ ਪੱਤੋਂ ਖੁਰਦ (ਸ਼ਾਹਕੋਟ) ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੰਪਨੀ ਦੇ ਸ਼ਾਹਕੋਟ ਪ੍ਰਬੰਧਕ ਵਰਿੰਦਰ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਲੈ ਕੇ ਆਏ ਵਿਅਕਤੀਆਂ ਨੂੰ ਦਫ਼ਤਰ 'ਚ ਮਿਲ ਰਹੀਆਂ ਵਿਸ਼ੇਸ਼ ਸਹੂਲਤਾਂ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ)- ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਕੋਲ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਵਿਅਕਤੀਆਂ ਨੂੰ ਦਫ਼ਤਰ 'ਚ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਪੁਲਿਸ ਕਮਿਸ਼ਨਰ ਵਲੋਂ ਦਫ਼ਤਰ 'ਚ ਆਏ ਵਿਅਕਤੀਆਂ ਦੇ ਬੈਠਣ ਦਾ ਖਾਸ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ, ਅਮਿਤ ਸ਼ਾਹ, ਯੋਗੀ ਅਤੇ ਖੱਟਰ ਦੇ ਪੁਤਲੇ ਫੂਕੇ

ਫਿਲੌਰ, 16 ਅਕਤੂਬਰ (ਸਤਿੰਦਰ ਸ਼ਰਮਾ)-ਅੱਜ ਇਥੇ ਸਤਲੁਜ ਦਰਿਆ ਨੇੜੇ ਟੋਲ ਪਲਾਜ਼ਾ 'ਤੇ ਦੁਸਹਿਰੇ ਮੌਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦੇ ਪੁਤਲੇ ...

ਪੂਰੀ ਖ਼ਬਰ »

25 ਹਜ਼ਾਰ ਰੁਪਏ ਨਕਦ, ਇਕ ਲੋਹੇ ਦੀ ਰਾਡ ਅਤੇ ਟੁੱਟੇ ਹੋਏ ਜਿੰਦਰੇ ਸਮੇਤ ਦੋ ਕਾਬੂ

ਫਿਲੌਰ/ਅੱਪਰਾ, 16 ਅਕਤੂਬਰ (ਸਤਿੰਦਰ ਸ਼ਰਮਾ, ਦਲਵਿੰਦਰ ਸਿੰਘ)- ਐਸ.ਐਚ.ਓ. ਫਿਲੌਰ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਪੁਲਿਸ ਨੇ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਐਸ.ਐਚ.ਓ. ਕਪੂਰ ਨੇ ਕਿਹਾ ਕਿ ਹਰੀ ਕਿ੍ਸ਼ਨ ਪੁੱਤਰ ...

ਪੂਰੀ ਖ਼ਬਰ »

75 ਗ੍ਰਾਮ ਹੈਰੋਇਨ ਅਤੇ 1 ਲੱਖ 10 ਹਜ਼ਾਰ ਦੀ ਨਕਦੀ ਸਮੇਤ ਔਰਤ ਅਤੇ ਉਸ ਦਾ ਸਾਥੀ ਗਿ੍ਫ਼ਤਾਰ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਇਕ ਔਰਤ ਅਤੇ ਉਸ ਦੇ ਸਾਥੀ ਕੋਲੋਂ 75 ਗ੍ਰਾਮ ਹੈਰੋਇਨ ਅਤੇ 1 ਲੱਖ 10 ਹਜ਼ਾਰ ਦੀ ਡਰੱਗ ਮਨੀ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੀ ਔਰਤ ਦੀ ਪਛਾਣ ਨੀਰੂ (40) ...

ਪੂਰੀ ਖ਼ਬਰ »

17 ਹੋਰ ਮਿਲੇ ਡੇਂਗੂ ਪ੍ਰਭਾਵਿਤ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 122

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਸੂਬੇ 'ਚ ਹੁਣ ਤੱਕ 7200 ਦੇ ਕਰੀਬ ਡੇਂਗੂ ਦੇ ਮਰੀਜ਼ ਹੋ ਗਏ ਹਨ, ਜੋ ਵੱਖ-ਵੱਖ ਹਸਪਤਾਲਾਂ 'ਚ ਆਪਣਾ ਇਲਾਜ ਕਰਵਾ ਰਹੇ ਹਨ | ਜਲੰਧਰ ਜ਼ਿਲ੍ਹੇ 'ਚ ਅੱਜ 17 ਡੇਂਗੂ ਪ੍ਰਭਾਵਿਤ ਹੋਰ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 122 ਹੋ ਗਈ ਹੈ | ...

ਪੂਰੀ ਖ਼ਬਰ »

ਮੋਬਾਈਲ ਅਸੈਸਰੀ ਦੀ ਦੁਕਾਨ 'ਤੋਂ ਡੇਢ ਲੱਖ ਦੀ ਨਕਦੀ ਅਤੇ ਲੱਖਾਂ ਦਾ ਸਾਮਾਨ ਚੋਰੀ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਸਥਾਨਕ ਪ੍ਰਤਾਪ ਬਾਗ ਦੇ ਨੇੜੇ ਚੱਲ ਰਹੀ ਰਾਜੂ ਮੋਬਾਈਲ ਅਸੈਸਰੀ ਦੁਕਾਨ 'ਚੋਂ ਕਿਸੇ ਨੇ ਡੇਢ ਲੱਖ ਰੁਪਏ ਦੀ ਨਕਦੀ ਅਤੇ ਡੇਢ ਲੱਖ ਤੋਂ ਵੱਧ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ...

ਪੂਰੀ ਖ਼ਬਰ »

ਮੋਬਾਈਲ ਅਸੈਸਰੀ ਦੀ ਦੁਕਾਨ 'ਤੋਂ ਡੇਢ ਲੱਖ ਦੀ ਨਕਦੀ ਅਤੇ ਲੱਖਾਂ ਦਾ ਸਾਮਾਨ ਚੋਰੀ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਸਥਾਨਕ ਪ੍ਰਤਾਪ ਬਾਗ ਦੇ ਨੇੜੇ ਚੱਲ ਰਹੀ ਰਾਜੂ ਮੋਬਾਈਲ ਅਸੈਸਰੀ ਦੁਕਾਨ 'ਚੋਂ ਕਿਸੇ ਨੇ ਡੇਢ ਲੱਖ ਰੁਪਏ ਦੀ ਨਕਦੀ ਅਤੇ ਡੇਢ ਲੱਖ ਤੋਂ ਵੱਧ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ...

ਪੂਰੀ ਖ਼ਬਰ »

ਨਵੰਬਰ ਤੋਂ ਪਹਿਲਾਂ ਠੇਕੇਦਾਰਾਂ ਨੂੰ ਪੂਰਾ ਕਰਨਾ ਪਵੇਗਾ ਸੜਕਾਂ ਬਣਾਉਣ ਦਾ ਕੰਮ

ਸ਼ਿਵ ਸ਼ਰਮਾ ਜਲੰਧਰ, 16 ਅਕਤੂਬਰ-ਸ਼ਹਿਰ 'ਚ ਕਈ ਜਗਾ ਟੁੱਟੀਆਂ ਹੋਈਆਂ ਸੜਕਾਂ ਤੋਂ ਪੇ੍ਰਸ਼ਾਨ ਹੋ ਰਹੇ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਨੂੰ ਵੀ ਚਿੰਤਾ ਸਤਾਉਣ ਲੱਗ ਪਈ ਹੈ ਕਿਉਂਕਿ ਇਸ ਵੇਲੇ ਸ਼ਹਿਰ ਵਿਚ ਕਈ ਜਗਾ ਤਾਂ ਨਿਗਮ ਨੇ ਪ੍ਰਾਜੈਕਟਾਂ ...

ਪੂਰੀ ਖ਼ਬਰ »

ਫਲਾਂ ਦੀ ਕੀਮਤ ਵਧਣ 'ਤੇ ਥੋਕ ਵਾਪਾਰੀ ਵੀ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸਬਜ਼ੀਆਂ ਦੀਆਂ ਕੀਮਤਾਂ ਵਧਣ ਦੇ ਨਾਲ-ਨਾਲ ਫਲਾਂ ਦੀਆਂ ਕੀਮਤਾਂ ਵਿਚ ਵੀ ਕਾਫ਼ੀ ਉਛਾਲ ਆ ਗਿਆ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਸਮੇਂ 'ਚ ਅਕਸਰ ਫਲਾਂ ਦੇ ਰੇਟ ਪਹਿਲਾਂ ਦੇ ਨਾਲੋਂ ਵਧ ਜਾਂਦੇ ਹਨ ...

ਪੂਰੀ ਖ਼ਬਰ »

ਡੀ.ਡੀ.ਏ. ਸਸਤੀ ਕੀਮਤ ਵਾਲੇ ਮਕਾਨ ਬਣਾਉਣ ਦੀ ਯੋਜਨਾ 'ਤੇ ਕਰ ਰਿਹੈ ਕੰਮ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਡੀ.ਡੀ.ਏ. ਨੇ ਹੁਣ ਸਸਤੀ ਕੀਮਤ ਦੇ ਮਕਾਨ ਬਣਾਉਣ ਦੀ ਯੋਜਨਾ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਖ਼ਰੀਦ ਸਕਣ | ਇਸ ਯੋਜਨਾ ਦੀ ਸ਼ੁਰੂਆਤ ਦਿਲਸ਼ਾਦ ਗਾਰਡਨ ਅਤੇ ਬੁਰਾੜੀ ਦੇ ਇਲਾਕੇ ...

ਪੂਰੀ ਖ਼ਬਰ »

ਬਿਜਲੀ ਦੀ ਮੰਗ 'ਚ ਪਹਿਲਾਂ ਨਾਲੋਂ ਆਈ ਗਿਰਾਵਟ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਘੱਟ ਹੋ ਜਾਣ ਕਾਰਨ ਬਿਜਲੀ ਦੀ ਮੰਗ ਪਹਿਲਾਂ ਨਾਲੋਂ ਘੱਟ ਗਈ ਹੈ ਕਿਉਂਕਿ ਲੋਕਾਂ ਨੇ ਇਨ੍ਹਾਂ ਦਿਨਾਂ ਵਿਚ ਏ.ਸੀ. ਕੂਲਰ ਆਦਿ ਚਲਾਉਣੇ ਘੱਟ ਕਰ ਦਿੱਤੇ ਹਨ | ਗਰਮੀ ਦੇ ਦਿਨਾਂ ਵਿਚ ਭਾਵੇਂ ਬਿਜਲੀ ਦੀ ...

ਪੂਰੀ ਖ਼ਬਰ »

ਕਸ਼ਮੀਰੀ ਗੇਟ ਬੱਸ ਅੱਡੇ 'ਤੇ ਪੁਲਿਸ ਨੂੰ ਇਕ ਵਿਅਕਤੀ ਦੇ ਬੈਗ 'ਚੋਂ ਮਿਲਿਆ ਪਿਸਤੌਲ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਸ਼ਮੀਰੀ ਗੇਟ ਤੋਂ ਇੱਥੋਂ ਦੀ ਪੁਲਿਸ ਨੇ ਕਸ਼ਮੀਰੀ ਗੇਟ ਬੱਸ ਅੱਡੇ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੇ ਬੈਗ ਵਿਚ ਇਕ ਪਿਸਤੌਲ ਸੀ | ਇਸ ਮਾਮਲੇ ਵਿਚ ਜਦੋਂ ਪੁਲਿਸ ਨੇ ਉਸ ਤੋਂ ਪੁੱਛ-ਪੜਤਾਲ ਕੀਤੀ ...

ਪੂਰੀ ਖ਼ਬਰ »

ਠੱਕ-ਠੱਕ ਗਰੋਹ ਦੇ ਮੈਂਬਰ ਨੇ ਔਰਤ ਦਾ ਬੈਗ ਝਪਟਿਆ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਦੋਸ਼ੀਆਂ ਦੇ ਹੌਸਲੇ ਏਨੇ ਵਧ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ ਅਤੇ ਉਹ ਅਪਰਾਧ ਕਰਕੇ ਮਿੰਟਾਂ-ਸਕਿੰਟਾਂ ਵਿਚ ਫ਼ਰਾਰ ਹੋ ਜਾਂਦੇ ਹਨ | ਉਹ ਕਿਸੇ ਵੀ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ ...

ਪੂਰੀ ਖ਼ਬਰ »

ਅਧਿਆਪਕ ਬਦਲੀ ਨੀਤੀ ਨੂੰ ਰੱਦ ਕਰਨ ਦੀ ਬਜਾਏ ਇਸ ਵਿਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ-ਜੀ.ਟੀ. ਯੂ.

ਫਿਲੌਰ, 16 ਅਕਤੂਬਰ (ਸਤਿੰਦਰ ਸ਼ਰਮਾ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਧਿਆਪਕਾਂ ਦੇ ਤਬਾਦਲੇ ਉਹਨਾਂ ਦੇ ਘਰਾਂ ਨੇੜੇ ਕਰਨ ਦੇ ਬਿਆਨ ਅਤੇ ਆਨਲਾਈਨ ਬਦਲੀ ਨੀਤੀ ਨੂੰ ਖਤਮ ਕਰਨ ਦੀਆਂ ਚਰਚਾਵਾਂ 'ਤੇ ਆਪਣਾ ਪ੍ਰਤੀਕਰਮ ...

ਪੂਰੀ ਖ਼ਬਰ »

ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੀ ਵਿਸ਼ੇਸ਼ ਮੀਟਿੰਗ

ਕਰਤਾਰਪੁਰ, 16 ਅਕਤੂਬਰ (ਭਜਨ ਸਿੰਘ)-ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੀ ਵਿਸ਼ੇਸ਼ ਮੀਟਿੰਗ ਹਲਕਾ ਕਰਤਾਰਪੁਰ ਦੇ ਪਿੰਡ ਗਿੱਲਾਂ ਵਿਖੇ ਰਾਮ ਸਿੰਘ ਬੋਲੀਨਾ ਇੰਚਾਰਜ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੁਆਬਾ ਜ਼ੋਨ ਪੰਜਾਬ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਮਹਿਤਪੁਰ ਦੇ ਨਿੱਜੀ ਹਸਪਤਾਲ ਦੀ ਅਣਗਹਿਲੀ ਕਾਰਨ ਹੋਈ ਮਰੀਜ਼ ਦੀ ਮੌਤ

ਮਹਿਤਪੁਰ, 16 ਅਕਤੂਬਰ (ਲਖਵਿੰਦਰ ਸਿੰਘ)- ਮਹਿਤਪੁਰ ਤੋਂ ਜਗਰਾਉਂ ਰੋਡ 'ਤੇ ਸਥਿਤ ਪ੍ਰਾਈਵੇਟ ਚੀਮਾ ਹਸਪਤਾਲ ਜਿਸ ਦੀ ਅਣਗਹਿਲੀ ਕਾਰਨ ਮਰੀਜ਼ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਦੀ ਜਾਣਕਾਰੀ ਦਿੰਦੇ ਮਿ੍ਤਕਾ ਦੇ ਪਤੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਦਿਲ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੂੰ ਮੀਟਿੰਗ ਦਾ ਸਮਾਂ ਦੇਣ ਸਿੱਖਿਆ ਮੰਤਰੀ-ਬਿਮਲਾ ਰਾਣੀ

ਮੱਲ੍ਹੀਆਂ ਕਲਾਂ, 16 ਅਕਤੂਬਰ (ਮਨਜੀਤ ਮਾਨ)-ਮਿਡ ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਲਗਾਤਾਰ ਸੰਘਰਸ਼ ਦੀ ਬਦੌਲਤ ਤਤਕਾਲੀ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ 3 ਸਤੰਬਰ ਦੀ ਪੈਨਲ ਮੀਟਿੰਗ ਦਿੱਤੀ ਸੀ, ਜਿਸ ਨੂੰ ਇਕ ਦਿਨਾ ਵਿਧਾਨ ਸਭਾ ਅਜਲਾਸ ਦਾ ...

ਪੂਰੀ ਖ਼ਬਰ »

ਨਾਗੀ ਬਣੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)- ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਦਲ ਦੀ ਨਵੀਂ ਜਾਰੀ ਕੀਤੀ ਸੂਚੀ 'ਚ ਗਗਨਦੀਪ ਸਿੰਘ ਨਾਗੀ ਨੂੰ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਗਗਨਦੀਪ ਸਿੰਘ ਨਾਗੀ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਵਲੋਂ ਪਰਗਟ ਸਿੰਘ ਨਾਲ ਮੁਲਾਕਾਤ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਦੇ ਮੁਲਾਜ਼ਮਾਂ/ਪੈਨਸ਼ਨਰਜ਼ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਸੋਧਿਆ ਪੇ ਕਮਿਸ਼ਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਹਿਤ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਤਾਨਾਸ਼ਾਹੀ ਨੋਟੀਫਿਕੇਸ਼ਨ ਖ਼ਿਲਾਫ਼ ਜਨਤਕ ਸੰਘਰਸ਼ ਦਾ ਸੱਦਾ

ਜਲੰਧਰ, 16 ਅਕਤੂਬਰ (ਸ਼ਿਵ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐਫ.) ਨੂੰ ਪੰਜਾਬ ਅੰਦਰ 50 ਕਿੱਲੋ ਮੀਟਰ ਤੱਕ ਮਨ ਮਰਜ਼ੀ ਨਾਲ ਦਾਖ਼ਲ ਹੋਣ ਦੇ ਅਧਿਕਾਰ ਦੇਣ ਦੇ ਮੋਦੀ ਸਰਕਾਰ ਦੇ ਇਕਤਰਫਾ ਤੇ ਧੱਕੜਸ਼ਾਹੀ ਫ਼ੈਸਲੇ ਦੀ ...

ਪੂਰੀ ਖ਼ਬਰ »

ਡਾ. ਰੋਹਨ ਬੌਰੀ ਨੇ ਵਿਸ਼ਵ ਦਿ੍ਸ਼ਟੀ ਦਿਵਸ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)—ਬੌਰੀ ਮੈਮੋਰੀਅਲ ਟਰੱਸਟ ਦੇ ਸਹਿਯੋਗ ਨਾਲ ਇਨੋਸੈਂਟ ਹਾਰਟਸ ਗਰੁੱਪ ਦੇ ਸਕੂਲ ਆਫ ਮੈਡੀਕਲ ਲੈਬ ਸਾਇੰਸ ਨੇ ਦਿਸ਼ਾ-ਇਕ ਅਭਿਆਨ ਦੇ ਅਧੀਨ ਅੱਖਾਂ ਦੀ ਰੌਸ਼ਨੀ ਦਾ ਘੱਟ ਹੋਣਾ ਅਤੇ ਅੰਨੇ੍ਹਪਣ ਦੇ ਬਾਰੇ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ ਦੌਰਾਨ ਖੁੱਲ੍ਹ ਗਿਆ ਦਿੱਲੀ ਬਾਜ਼ਾਰ

ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਤਿਉਹਾਰੀ ਸੀਜ਼ਨ ਦੌਰਾਨ ਲਾਇਮ ਲਾਈਟ ਈਵੈਂਟ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਦਿੱਲੀ ਬਾਜ਼ਾਰ 14 ਤੋਂ 18 ਅਕਤੂਬਰ ਤੱਕ ਲਗਾਇਆ ਗਿਆ ਹੈ | ਜਿਸ ਨੂੰ ਸ਼ਹਿਰ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਲਾਇਮ ਲਾਈਟ ਦੇ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ 12 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)— ਅਵਤਾਰ ਨਗਰ ਮੁਹੱਲੇ ਦੀ ਗਲੀ ਨੰਬਰ 13 'ਚ ਬੀਤੀ ਰਾਤ ਕਿਸੇ ਨੇ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾ ਕੇ ਅੰਦਰੋਂ ਕਰੀਬ ਸਵਾ ਲੱਖ ਰੁਪਏ ਦੀ ਨਕਦੀ ਅਤੇ 10 ਲੱਖ ਦੀ ਕੀਮਤ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਹਨ | ਵਾਰਦਾਤ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਬਰਲਟਨ ਪਾਰਕ 'ਚ ਤਿੰਨ ਦੁਕਾਨਦਾਰ ਨਹੀਂ ਲੈਣਗੇ ਬਣੀਆਂ ਦੁਕਾਨਾਂ

ਜਲੰਧਰ, 16 ਅਕਤੂਬਰ (ਸ਼ਿਵ)-ਇਸ ਵਾਰ ਪਟਾਕਿਆਂ ਦਾ ਕੰਮ ਕਾਫੀ ਮਹਿੰਗਾ ਹੋਣ ਅਤੇ ਬਰਲਟਨ ਪਾਰਕ ਵਿਚ ਨਿਗਮ ਵਲੋਂ ਬਣਾਈਆਂ ਜਾ ਰਹੀਆਂ ਪਟਾਕੇ ਦੀਆਂ ਦੁਕਾਨਾਂ ਦੀਆਂ ਕੀਮਤਾਂ ਜ਼ਿਆਦਾ ਹੋਣ ਕਰਕੇ ਤਿੰਨ ਦੁਕਾਨਦਾਰ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਛੱਡ ਗਏ ਹਨ | ਬਰਲਟਨ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤਹਿਤ ਮਾਮਲਾ ਦਰਜ

ਮਾਜਰੀ, 16 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬੂਥਗੜ੍ਹ ਦੇ ਜਿੰਮੀਦਾਰਾਂ ਦੇ ਨੌਕਰ ਪ੍ਰਮੋਦ ਕੁਮਾਰ ਉਰਫ ਸੇਠੀ ਦੀ ਕੁੱਟਮਾਰ ਕਰਨ ਤਹਿਤ ਰਮਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬੂਥਗੜ੍ਹ, 3-4 ਹੋਰ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਮਾਜਰੀ 'ਚ ...

ਪੂਰੀ ਖ਼ਬਰ »

17 ਨੂੰ ਟੇਡੇਵਾਲ ਵਿਖੇ ਕਰਵਾਏ ਜਾ ਰਹੇ ਗੁੱਜਰ ਏਕਤਾ ਮਹਾਂ ਸੰਮੇਲਨ ਦੀ ਲਾਮਬੰਦੀ ਲਈ ਦੂਨ ਗੁੱਜਰ ਸਭਾ ਵਲੋਂ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਵਿਖੇ ਦੂਨ ਗੁੱਜਰ ਵੈੱਲਫੇਅਰ ਸਭਾ ਰੂਪਨਗਰ ਵਲੋਂ ਗੁੱਜਰ ਸਮਾਜ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ 17 ਅਕਤੂਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਵਿਸਾਲ ਗੁੱਜਰ ਏਕਤਾ ...

ਪੂਰੀ ਖ਼ਬਰ »

ਜਲਦਬਾਜ਼ੀ 'ਚ ਕਿਸਾਨਾਂ 'ਤੇ ਦਰਜ ਕੀਤਾ ਪਰਚਾ ਰੱਦ ਕਰਨ ਦੀ ਮੰਗ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਭਰਤਗੜ੍ਹ ਮੰਡੀ 'ਚ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਆਏ ਝੋਨੇ ਦੀਆਂ ਟਰਾਲੀਆਂ ਦੇ ਆਧਾਰ 'ਤੇ ਕੁੱਝ ਕਿਸਾਨਾਂ 'ਤੇ ਪਰਚਾ ਦਰਜ ਕਰਕੇ ਕਾਬੂ ਕਰ ਲਿਆ ਸੀ ਪਰ ਹੁਣ ਪਤਾ ਚੱਲਿਆ ਹੈ ਕਿ ਝੋਨਾ ਲੈ ਕੇ ਆਈਆਂ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਰੈਲੀ 17 ਨੂੰ -ਤਿਆਰੀਆਂ ਮੁਕੰਮਲ

ਨੂਰਪੁਰ ਬੇਦੀ, 16 ਅਕਤੂਬਰ (ਢੀਂਡਸਾ)-ਪੰਜਾਬ ਰਾਜ ਅਧਿਆਪਕ ਗੱਠਜੋੜ ਵੱਲੋਂ ਅਧਿਆਪਕਾਂ ਸਮੇਤ 24 ਕੈਟਾਗਰੀਆਂ ਤੇ 6ਵੇਂ ਪੇ-ਕਮਿਸਨ ਦੀ ਰਿਪੋਰਟ ਨੂੰ ਮੁਕੰਮਲ ਰੂਪ ਵਿਚ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਦੇ ਜੱਦੀ ਹਲਕੇ ਸ੍ਰੀ ਚਮਕੌਰ ਸਾਹਿਬ ਵਿਖੇ 17 ਅਕਤੂਬਰ ਨੂੰ ਲਾ ...

ਪੂਰੀ ਖ਼ਬਰ »

ਸਵਾਂ ਨਦੀ 'ਚ ਟਿੱਪਰ ਪਲਟ ਜਾਣ ਕਾਰਨ ਚਾਲਕ ਤੇ ਹੈਲਪਰ ਦੀ ਮੌਤ

ਕਾਹਨਪੁਰ ਖੂਹੀ, 16 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਸੁਆੜਾ ਲਾਗੇ ਸਵਾਂ ਨਦੀ ਦੇ ਵਿਚ ਇੱਕ ਟਿੱਪਰ ਦੇ ਪਲਟ ਜਾਣ ਨਾਲ ਚਾਲਕ ਤੇ ਹੈਲਪਰ ਦੀ ਪਾਣੀ 'ਚ ਡੁੱਬਣ ਨਾਲ ਮੌਤ ਹੋ ਗਈ | ਪੁਲੀਸ ਕੋਲ ਦਰਜ ਕਰਵਾਏ ਬਿਆਨਾਂ 'ਚ ਮਿ੍ਤਕ ਦੇ ਭਰਾ ਜਸਵੀਰ ਸਿੰਘ ਪੁੱਤਰ ਚਰਨ ਸਿੰਘ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਫੂਕਿਆ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ

ਮੋਰਿੰਡਾ, 16 ਅਕਤੂਬਰ (ਕੰਗ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਸਹਿਰੇ ਦੇ ਤਿਉਹਾਰ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ...

ਪੂਰੀ ਖ਼ਬਰ »

ਬਿਨਾਂ ਰਜਿਸਟੇ੍ਰਸ਼ਨ ਤੋਂ ਚੱਲ ਰਹੇ ਕ੍ਰੈਸ਼ਰਾਂ ਦੇ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਲਈ ਪੱਤਰ ਜਾਰੀ

ਕਾਹਨਪੁਰ ਖੂਹੀ, 16 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਜ਼ਿਲੇ੍ਹ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਨਿਰੰਤਰ ਜਾਰੀ ਹੈ | ਰੂਪਨਗਰ ਜ਼ਿਲੇ੍ਹ ਨਾਲ ਸਬੰਧਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਕਾਨਫ਼ਰੰਸ ਵਿਚ ਕਿਹਾ ਸੀ ਕਿ ਗੈਰ ਕਾਨੂੰਨੀ ਮਾਈਨਿੰਗ ਨਹੀਂ ਹੋਣ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦਰਬਾਰ ਖ਼ਾਲਸਾ ਮੌਕੇ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦਰਬਾਰ ਸਾਹਿਬ ...

ਪੂਰੀ ਖ਼ਬਰ »

ਇਨਰਵ੍ਹੀਲ ਉਨ੍ਹਾਂ ਉਮੰਗ ਕਲੱਬ ਨੇ ਦੁਸਹਿਰੇ ਮੌਕੇ 'ਤੇ ਭਾਰਤ ਵਾਸੀਆਂ ਨੂੰ ਦਿੱਤੀ ਵਧਾਈ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਨਰਵ੍ਹੀਲ ਉਨ੍ਹਾਂ ਉਮੰਗ ਕਲੱਬ ਦੀ ਪ੍ਰਧਾਨ ਮੈਡਮ ਅਨੁਰਾਧਾ ਵਰਮਾ ਨੇ ਦੁਸਹਿਰੇ ਮੌਕੇ ਕਿਹਾ ਕਿ ਭਗਵਾਨ ਸ੍ਰੀ ਰਾਮ ਨੇ ਦਸ਼ਮੀ ਦੇ ਦਿਨ ਹੀ ਰਾਵਣ ਦਾ ਵਧ ਕੀਤਾ ਅਤੇ ਜਿੱਤ ਹਾਸਲ ਕੀਤੀ | ਇਸ ਲਈ ਦੁਸਹਿਰੇ ਦੇ ...

ਪੂਰੀ ਖ਼ਬਰ »

ਭਾਖੜਾ ਨਹਿਰ ਦੀ ਪਟੜੀ 'ਤੇ ਫੈਲੇ ਕੂੜਾ ਕਰਕਟ ਨੂੰ ਸਾਫ਼ ਕਰਕੇ ਦੁਸਹਿਰੇ ਦਾ ਤਿਉਹਾਰ ਮਨਾਇਆ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਲਾਗੇ ਭਾਖੜਾ ਨਹਿਰ ਦੀ ਪਟੜੀ ਦੇ ਫੈਲੇ ਕੂੜਾ ਕਰਕਟ ਤੇ ਲਿਫ਼ਾਫ਼ੇ ਇਕੱਤਰ ਕਰਕੇ ਤੇ ਸਾਫ਼ ਸਫ਼ਾਈ ਕਰਦਿਆਂ ਸੰਸਥਾ ਦੇ ਅਹੁਦੇਦਾਰਾਂ ਨੇ ਦੁਸਹਿਰੇ ਦਾ ਤਿਉਹਾਰ ਮਨਾਇਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ...

ਪੂਰੀ ਖ਼ਬਰ »

ਦੁਸਹਿਰੇ ਦੇ ਸੰਬੰਧ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਦੁਸਹਿਰੇ ਦੇ ਸੰਬੰਧ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨਰਿੰਦਰ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ ਤੇ ਹੋਰਨਾਂ ...

ਪੂਰੀ ਖ਼ਬਰ »

ਗੁਰਦੁਆਰਾ ਘਾਟ ਸਾਹਿਬ ਵਿਖੇ ਸਪੀਕਰ ਨੇ ਮੱਥਾ ਟੇਕਿਆ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਪਾਤਿਸ਼ਾਹੀ ਦਸਵੀਂ ਨੰਗਲ ਵਿਖੇ ਅੱਜ ਦਸਹਿਰੇ ਦੇ ਤਿਉਹਾਰ ਮੌਕੇ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਮੱਥਾ ਟੇਕਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਇਲਾਕੇ ...

ਪੂਰੀ ਖ਼ਬਰ »

ਬਾਜਵਾ ਵਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ 21000 ਰੁਪਏ ਸ਼ਗਨ ਰਾਸ਼ੀ ਭੇਟ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰ ਪਾਲ ਝਾਂਡੀਆ)-ਬਾਬਾ ਗਾਜੀ ਦਾਸ ਕਲੱਬ ਦੇ ਪ੍ਰਧਾਨ ਤੇ ਨਾਮਵਰ ਸਮਾਜ ਸੇਵੀ ਆਗੂ ਦਵਿੰਦਰ ਸਿੰਘ ਬਾਜਵਾ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਕਰੂਰਾ ਟੱਪਰੀਆਂ ਵਿਖੇ ਭਜਨ ਲਾਲ ਦੀ ਸਪੁੱਤਰੀ ਦੇ ਵਿਆਹ ਲਈ ਸਗਨ ਵਜੋਂ 21000 ਰੁਪਏ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਮੀਟਿੰਗ ਹੋਈ

ਮਹਿਮਾ ਸਰਜਾ, 16 ਅਕਤੂਬਰ (ਰਾਮਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਮੀਟਿੰਗ ਬਲਾਕ ਮੀਤ ਪ੍ਰਧਾਨ ਸੁਖਮੰਦਰ ਸਿੰਘ ਲੱਖੀ ਜੰਗਲ ਦੀ ਪ੍ਰਧਾਨਗੀ ਹੇਠ ਲੱਖੀ ਜੰਗਲ ਵਿਖੇ ਹੋਈ | ਜਿਸ ਵਿਚ ਰਛਪਾਲ ਸਿੰਘ ਪੁੱਤਰ ਘੁੱਕਰ ਸਿੰਘ ਦੇ ਘਰ ਦੇ ਪਾਣੀ ਦੇ ਨਿਕਾਸ ਸਬੰਧੀ ...

ਪੂਰੀ ਖ਼ਬਰ »

ਭਾਜਪਾ ਨੇਤਾ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ

ਚੰਡੀਗੜ੍ਹ, 16 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ ਤੋਂ ਸਬੰਧਤ ਭਾਜਪਾ ਨੇਤਾ ਦੇ 26 ਸਾਲਾਂ ਦੇ ਲੜਕੇ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ | ਸਰਕਾਰ ਤੋਂ 17 ਨਵੰਬਰ ਨੂੰ ਕੇਸ ਦੀ ਅਗਲੀ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਟਰਸਾਈਕਲ ਖੋਹਿਆ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬਾਪੂਧਾਮ ਕਾਲੋਨੀ ਨੇੜੇ ਇਕ ਵਿਅਕਤੀ ਦਾ ਮੋਟਰਸਾਈਕਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਨੀਮਾਜਰਾ ਡੇਰਾ ਸਾਹਿਬ ਗੁਰਦੁਆਰਾ ਨੇੜੇ ਰਹਿਣ ਵਾਲੇ ...

ਪੂਰੀ ਖ਼ਬਰ »

ਸਟਾਫ਼ ਨਰਸਾਂ ਦੀ ਭਰਤੀ ਸਮੇਂ ਪੱਖਪਾਤ ਦਾ ਦੋਸ਼

ਚੰਡੀਗੜ੍ਹ, 16 ਅਕਤੂਬਰ (ਵਿ. ਪ੍ਰਤੀ.) -ਸਰਵਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੂਰਜੇਵਾਲਾ ਨੇ ਰਾਜ ਦੀ ਭਾਜਪਾ ਤੇ ਜੇ.ਜੇ.ਪੀ. ਗੱਠਜੋੜ ਸਰਕਾਰ 'ਤੇ ਨੌਜਵਾਨਾਂ ਨਾਲ ਵਿਸ਼ੇਸ਼ ਤੌਰ ਤੇ ਭੇਦ-ਭਾਵ ਧਾਰਨ ਕਰਨ ਦਾ ਦੋਸ਼ ਲਾਇਆ ਹੈ | ਸ੍ਰੀ ਸੂਰਜੇਵਾਲਾ ਨੇ ...

ਪੂਰੀ ਖ਼ਬਰ »

ਕੇਜਰੀਵਾਲ ਦਾ ਮੁਹਾਲੀ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਲੰਧਰ ਦੌਰੇ ਉਪਰੰਤ ਵਾਪਸੀ ਮੌਕੇ ਮੁਹਾਲੀ ਪਹੁੰਚਣ 'ਤੇ ਐਰੋਸਿਟੀ ਵਿਖੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

21 ਸਾਲਾਂ ਤੋਂ ਘੱਟ ਉਮਰ ਦੇ ਲੜਕੇ ਵਲੋਂ ਕੀਤੇ ਵਿਆਹ ਨੂੰ ਲੈ ਕੇ ਪੁਲਿਸ ਕਮਿਸ਼ਨਰ ਨੂੰ ਜਾਂਚ ਦੇ ਹੁਕਮ

ਚੰਡੀਗੜ੍ਹ, 16 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਨੂੰ ਇਕ 20 ਸਾਲਾਂ ਦੇ ਲੜਕੇ ਵਲੋਂ ਦ ਪ੍ਰੋਹਿਬਿਸ਼ਨ ਆਫ਼ ਚਾਈਲਡ ਮੈਰਿਜ ਐਕਟ, 2006 ਦੇ ਪ੍ਰਾਵਧਾਨਾਂ ਦੀ ਉਲੰਘਣਾ ਕਰ ਕੀਤੇ ਵਿਆਹ ਸਬੰਧੀ ਜਾਂਚ ਦੇ ਹੁਕਮ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਜੱਜ ਸੁਰਿਆ ਕਾਂਤ ਨੇੇ ਹਾਈਕੋਰਟ ਬਾਰ ਦੇ ਰੈਨੋਵੇਟ ਬਾਰ ਰੂਮ ਦਾ ਕੀਤਾ ਉਦਘਾਟਨ

ਚੰਡੀਗੜ੍ਹ, 16 ਅਕਤੂਬਰ (ਬਿ੍ਜੇਂਦਰ ਗੌੜ)-ਸੁਪਰੀਮ ਕੋਰਟ ਦੇ ਜੱਜ ਸੁਰਿਆ ਕਾਂਤ ਅੱਜ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੁੱਜੇ, ਜਿੱਥੇ ਉਨ੍ਹਾਂ ਰੈਨੋਵੇਟ ਬਾਰ ਰੂਮ ਦਾ ਉਦਘਾਟਨ ਕੀਤਾ | ਇਸ ਪ੍ਰੋਗਰਾਮ ਵਿਚ ਜਸਟਿਸ ਅਜੇ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਅਤੇ ਹੋਰਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX