ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਵਾਲਮੀਕਿ ਤੀਰਥ ਵਿਖੇ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਰਾਮ ਤੀਰਥ, 17 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਸਥੱਲ ਰਾਮ ਤੀਰਥ ਵਿਖੇ ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਵਲੋਂ ਸ਼ਿ੍ਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਪੰਜਾਬ ਦੇ ਕੋਨੇ ਕੋਨੇ 'ਚੋਂ ਹਜਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਧਾਰਮਿਕ ਤੇ ਸਿਆਸੀ ਸਮਾਗਮ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਪੋ੍ਰ: ਵਿਰਸਾ ਸਿੰਘ ਵਲਟੋਹਾ, ਡਾ: ਦਲਬੀਰ ਸਿੰਘ ਵੇਰਕਾ, ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਜਥੇ: ਵੀਰ ਸਿੰਘ ਲੋਪੋਕੇ, ਤਲਬੀਰ ਸਿੰਘ ਗਿੱਲ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਅਨਿਲ ਜੋਸ਼ੀ ਆਦਿ ਹਾਜ਼ਰ ਸੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਧਰਮ ਨਿਰਪੱਖ ਦੇਸ਼ ਹੈ ਤੇ ਸ: ਪ੍ਰਕਾਸ਼ ਸਿੰਘ ਬਾਦਲ ਨੇ ਇਸ ਅਸਥਾਨ ਦੀ ਵੱਡਮੁੱਲੀ ਸੇਵਾ ਕੀਤੀ ਹੈ, ਪਹਿਲਾਂ ਇਸ ਅਸਥਾਨ 'ਤੇ 100 ਕਰੋੜ ਲਾਉਣ ਦਾ ਟੀਚਾ ਮਿਥਿਆ ਗਿਆ ਸੀ | ਉਨ੍ਹਾਂ ਐਲਾਨ ਕੀਤਾ ਕਿ ਦੁਆਬੇ ਵਿਚ ਭਗਵਾਨ ਵਾਲਮੀਕਿ ਦੇ ਨਾਂਅ 'ਤੇ ਇਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਮੁੱਖ ਮੰਤਰੀ ਆਏ ਤੇ ਗਏ ਪਰ ਜੋ ਕੁਝ ਇਸ ਤੀਰਥ ਅਸਥਾਨ ਲਈ ਸ: ਪ੍ਰਕਾਸ਼ ਸਿੰਘ ਬਾਦਲ ਤੇ ਸ: ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ, ਉਹ ਹੋਰ ਕੋਈ ਨਹੀਂ ਕਰ ਸਕਿਆ | ਇਸ ਮੌਕੇ ਅਨਿਲ ਜੋਸ਼ੀ, ਵਿਜੇ ਦਾਨਵ, ਆਦਮੁਪੁਰ ਤੋਂ ਵਿਧਾਇਕ ਪਵਨ ਟੀਨੂੰ, ਵਿਜੇ ਦਾਨਵ, ਧਰਮਗੁਰੂ ਦਰਸ਼ਨ ਰਤਨ ਰਾਵਣ, ਰਾਜ ਕੁਮਾਰ ਅਧਿਕਾਏ ਨੇ ਵੀ ਸੰਬੋਧਨ ਕੀਤਾ | ਮੰਚ ਸੰਚਾਲਕ ਦੇ ਫਰਜ਼ ਸਾਬਕਾ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਨੇ ਨਿਭਾਏ | ਇਸ ਮੌਕੇ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਰਾਣਾ ਰਣਬੀਰ ਸਿੰਘ ਲੋਪੋਕੇ, ਦਲਬੀਰ ਸਿੰਘ ਵੇਰਕਾ, ਮਨਜੀਤ ਸਿੰਘ ਮੰਨਾ, ਗੁਰਸ਼ਰਨ ਸਿੰਘ ਛੀਨਾ, ਸੰਤ ਹੈਪੀ ਭੀਲ, ਬਲਜੀਤ ਸਿੰਘ ਜਲਾਲਉਸਮਾ, ਬਾਬਾ ਪਰਗਟ ਨਾਥ ਰਹੀਮਪੁਰ ਵਾਲੇ, ਸੰਤ ਬੱਬਲਾ ਦਾਸ, ਗੁਰਪ੍ਰਤਾਪ ਸਿੰਘ ਟਿੱਕਾ, ਬਿਕਰਮਜੀਤ ਸਿੰਘ ਕੋਟਲਾ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਲਵਿੰਦਰਪਾਲ ਸਿੰਘ ਪੱਖੋਕੇ ਮੈਂਬਰ ਸ਼ੋ੍ਰਮਣੀ ਕਮੇਟੀ, ਇਕਬਾਲ ਸਿੰਘ ਸੰਧੂ, ਪਰਮਜੀਤ ਸਿੰਘ ਵਣੀਏਕੇ, ਮੱਖਣ ਸਿੰਘ ਗਿੱਲ ਸੰਤੂਨੰਗਲ, ਕੁਲਵੰਤ ਸਿੰਘ, ਹਰਜੀਤ ਸਿੰਘ ਸੰਤੂਨੰਗਲ, ਡਾ: ਗੁਰਭੇਜ ਸਿੰਘ ਲੋਪੋਕੇ, ਗੁਰਮੇਜ ਸਿੰਘ ਕੋਟਲਾ, ਸੋਨੂੰ ਮਾਹਲ, ਨਿਰਮਲਜੀਤ ਸਿੰਘ ਪਹਿਲਵਾਨ, ਪਰਦੀਪ ਸਿੰਘ ਪੱਗਾ, ਭਜਨ ਸਿੰਘ ਮਾਹਲ, ਡਾ: ਬੀ. ਐਸ. ਭੰਗੂ, ਸਰਪੰਚ ਹਰਦੇਵ ਸਿੰਘ ਗੌਂਸਾਬਾਦ, ਪਰਗਟ ਸਿੰਘ ਧੌਲ, ਬਲਦੇਵ ਸਿੰਘ ਮਾਹਲ, ਅਮਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਗੋਪੀ, ਮੰਗਤ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ |
ਝਲਕੀਆਂ
• ਸੁਖਬੀਰ ਸਿੰਘ ਬਾਦਲ ਸਿਆਸੀ ਆਗੂਆਂ ਵਾਲੇ ਪਾਸੇ ਨਹੀਂ ਸਗੋਂ ਸੰਤਾਂ ਵਾਲੇ ਪਾਸੇ ਮੰਚ 'ਤੇ ਬੈਠੇ |
• ਸੁਖਬੀਰ ਸਿੰਘ ਬਾਦਲ ਦੇ ਬੋਲਦਿਆਂ ਹੋਇਆਂ ਹੀ ਅੱਧਾ ਪੰਡਾਲ ਖਾਲੀ ਹੋ ਗਿਆ |
• ਸਟੇਜ 'ਤੇ ਅਕਾਲੀ ਆਗੂਆਂ ਦੀ ਪੂਰੀ ਘੜਮੱਸ ਰਹੀ |
• ਮੰਚ 'ਤੇ ਬਸਪਾ ਦਾ ਕੋਈ ਵੀ ਆਗੂ ਹਾਜ਼ਰ ਨਹੀਂ ਸੀ |
• ਸੁਖਬੀਰ ਸਿੰਘ ਬਾਦਲ ਨੇ ਦੁਪਹਿਰ ਦਾ ਖਾਣਾ ਅਕਾਲੀ ਆਗੂ ਸੋਨੂੰ ਮਾਹਲ ਦੇ ਘਰੋਂ ਖਾਧਾ |

ਸਾਂਈ ਮੰਦਰ ਅਜਨਾਲਾ ਦੇ 12ਵੇਂ ਮੂਰਤੀ ਸਥਾਪਨਾ ਦਿਵਸ ਮੌਕੇ ਵਿਧਾਇਕ ਅਜਨਾਲਾ ਨੇ ਹਾਜ਼ਰੀ ਭਰੀ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਸਾਂਈ ਧਾਮ ਮੰਦਰ ਵਿਖੇ ਪ੍ਰਬੰਧਕ ਕਮੇਟੀ ਵਲੋਂ 12ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ

ਮਜੀਠਾ, 17 ਅਕਤੂਬਰ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਕਲੇਰ ਮਾਂਗਟ ਵਿਖੇ ਇਕ ਵਿਅਕਤੀ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਇਕਬਾਲ ਸਿੰਘ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਾਬਾ ਬਕਾਲਾ ਸਾਹਿਬ, 17 ਅਕਤੂਬਰ (ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ: ਨੰ: 295) ਬਲਾਕ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ: ਮਲਕੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਹੱਕੀ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੋਸ ਮੁਜ਼ਾਹਰਾ

ਓਠੀਆਂ, 17 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਆਜ਼ਾਦ ਕਿਸਾਨ ਸੰਘਰਸ਼ ਯੂਨੀਅਨ ਵਲੋਂ ਝੋਨੇ ਦੇ ਸੀਜ਼ਨ 'ਤੇ ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਪਿੰਡ ਓਠੀਆਂ ਵਿਖੇ ਭੁਪਿੰਦਰ ਜੀਤ ਸਿੰਘ ਛੀਨਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਦਰਗਾਹ ਬਾਬਾ ਜ਼ਹੂਰ ਸ਼ਾਹ ਵਿਖੇ ਸ਼ਰਾਰਤੀ ਅਨਸਰਾਂ ਨੇ ਪਵਿੱਤਰ ਕੁਰਾਨ ਦੀਆਂ ਅਦੀਸਾਂ ਨੂੰ ਲਗਾਈ ਅੱਗ

ਮਜੀਠਾ, 17 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਦੇ ਬਾਹਰਵਾਰ ਸਥਿਤ ਜਾਮਾ ਮਸਜਿਦ ਤੇ ਦਰਗਾਹ ਬਾਬਾ ਜ਼ਹੂਰ ਸ਼ਾਹ ਵਿਖੇ ਲੰਘੀ ਰਾਤ ਕੁੱਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਵਲੋਂ ਪਵਿੱਤਰ ਕੁਰਾਨ ਦੀਆਂ ਅਦੀਸਾਂ ਨੂੰ ਅੱਗ ਲਗਾ ਕੇ ਸਾੜ੍ਹਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਆਗੂ ਰੇਲ ਰੋਕੋ ਅੰਦੋਲਨ 'ਚ ਹੋਣਗੇ ਸ਼ਾਮਿਲ- ਜੇਠੂਨੰਗਲ

ਮਜੀਠਾ, 17 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਕਤਲੇਆਮ ਜਿਸ 'ਚ ਸ਼ਾਂਤਮਈ ਅੰਦੋਲਨ ਕਰ ਰਹੇ ਚਾਰ ਕਿਸਾਨਾਂ ਦੀ ਸ਼ਹਾਦਤ ਹੋ ਗਈ ਸੀ, ਦੇ ਵਿਰੋਧ 'ਚ 18 ਅਕਤੂਬਰ ਨੂੰ ਦੇਸ਼ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧ ...

ਪੂਰੀ ਖ਼ਬਰ »

ਬਾਬਾ ਜੋਗੀ ਪੀਰ ਦੇ ਜੋੜ ਮੇਲੇ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸ਼ਬਾਜਪੁਰ, 17 ਅਕਤੂਬਰ (ਪ੍ਰਦੀਪ ਬੇਗੇਪੁਰ)-ਮਾਣੋਚਾਹਲ ਕਲਾਂ ਵਿਖੇ ਬਾਬਾ ਜੋਗੀ ਪੀਰ ਦੇ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋ ਮੁਪਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਆਈਆ ਸੰਗਤਾਂ ਦਾ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਨੌਜਵਾਨਾਂ ਨੂੰ ਖੇਡ ਕਿੱਟ ਭੇਟ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ...

ਪੂਰੀ ਖ਼ਬਰ »

ਸੈਦੋ ਲੇਹਲ ਬੀ. ਕੇ. ਯੂ. ਰਾਜੇਵਾਲ ਯੂਨੀਅਨ ਦੇ ਬਲਾਕ ਪ੍ਰਧਾਨ ਨਿਯੁਕਤ

ਤਰਸਿੱਕਾ, 17 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨੀ ਸੰਗਰਸ਼ ਵਿਚ ਮੋਹਰੀ ਬੀ. ਕੇ. ਯੂ. ਰਾਜੇਵਾਲ ਯੂਨੀਅਨ ਦੀ ਇਕੱਤਰਤਾ ਦੌਰਾਨ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਉਮਰਾਓ ਸਿੰਘ ਧਰਦਿਉ ਦੀ ਅਗਵਾਈ 'ਚ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਸੈਦੋਲੇਹਲ ਨੂੰ ਬਲਾਕ ...

ਪੂਰੀ ਖ਼ਬਰ »

ਸਰਪੰਚ ਕਸ਼ਮੀਰ ਸਿੰਘ ਬਣੇ ਮਾਰਕੀਟ ਕਮੇਟੀ ਮਹਿਤਾ ਦੇ ਵਾਈਸ ਚੇਅਰਮੈਨ

ਚੌਕ ਮਹਿਤਾ, 17 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਅੱਜ ਪਿੰਡ ਮਹਿਤਾ ਦੇ ਮੌਜ਼ੂਦਾ ਸਰਪੰਚ ਸ੍ਰ. ਕਸ਼ਮੀਰ ਸਿੰਘ ਕਾਲਾ ਨੂੰ ਮਾਰਕੀਟ ਕਮੇਟੀ ਮਹਿਤਾ ਚੌਕ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ | ਮਾਰਕੀਟ ਕਮੇਟੀ ਦੇ ਦਫਤਰ ਵਿੱਖੇ ਰੱਖੇ ਗਏ ਸਮਾਗਮ ਵਿੱਚ ਮੈਂਬਰ ...

ਪੂਰੀ ਖ਼ਬਰ »

ਧਾਲੀਵਾਲ ਦੀ ਅਗਵਾਈ 'ਚ ਵਲੰਟੀਅਰਾਂ ਦੀ ਮੀਟਿੰਗ

ਅਜਨਾਲਾ, 17 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਸਰਹੱਦੀ ਪਿੰਡ ਚੱਕ ਔਲ -ਲਾਲਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਵਲੰਟੀਅਰਾਂ ਦੀ ਕਰਵਾਈ ਪ੍ਰਭਾਵਸ਼ਾਲੀ ਮੀਟਿੰਗ ...

ਪੂਰੀ ਖ਼ਬਰ »

20 ਨੂੰ ਭਾਈ ਪਿੰਦਰਪਾਲ ਸਿੰਘ ਅਟਾਰੀ ਵਿਖੇ ਸੰਗਤਾਂ ਨੂੰ ਗੁਰਬਾਣੀ ਨਾਲ ਕਰਨਗੇ ਨਿਹਾਲ

ਅਟਾਰੀ, 17 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਕਸਬਾ ਅਟਾਰੀ ਦੇ ਗੁਰਦੁਆਰਾ ਸਾਹਿਬ ਬੀਬਾ ਜੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਬਹੁਤ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸ਼ੁਭ ਦਿਹਾੜੇ ਮੌਕੇ ਸਿੱਖ ਪੰਥ ਦੀ ਮਹਾਨ ...

ਪੂਰੀ ਖ਼ਬਰ »

ਅਜਨਾਲਾ 'ਚ ਕਈ ਪਰਿਵਾਰ ਅਕਾਲੀ ਦਲ ਤੇ 'ਆਪ' ਛੱਡ ਕੇ ਵਿਧਾਇਕ ਅਜਨਾਲਾ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਅਜਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਭਰੋਸਾ ਪ੍ਰਗਟਾਉਂਦਿਆਂ ਵਾਰਡ ਨੰਬਰ 4 'ਚ ਬਾਬਾ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਦੇ ਕਿਸੇ ਵੀ ਪਿੰਡ ਦਾ ਰਸਤਾ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਸਰਕਾਰੀਆ

ਓਠੀਆਂ, 17 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸਰਕਾਰੀਆ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਜਸਤਰਵਾਲ ਤੋਂ ਕੜਿਆਲ ਨੂੰ ਜਾਣ ਵਾਲੇ ਕੱਚੇ ਰਸਤੇ 'ਤੇ ਪੱਕੀ ਸੜਕ ਬਣਾਉਣ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 17 ਅਕਤੂਬਰ (ਧਰਵਿੰਦਰ ਸਿੰਘ ਅੋੌਲਖ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ, ਜਿੱਥੇ ਪਹੁੰਚਣ ਤੇ ਪ੍ਰਬੰਧਕਾਂ ਵਲੋਂ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਦੇ ਮਹੰਤ ਮਲਕੀਤ ਨਾਥ ਤੇ ਟਰੱਸਟ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX