ਤਾਜਾ ਖ਼ਬਰਾਂ


ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  1 day ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  1 day ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  1 day ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  1 day ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  1 day ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  1 day ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  1 day ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  1 day ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  1 day ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  1 day ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  1 day ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  1 day ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  1 day ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  1 day ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  1 day ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  1 day ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  1 day ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  1 day ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਲੁਧਿਆਣਾ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ-ਬਸਪਾ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ-ਸ. ਸੁਖਬੀਰ ਸਿੰਘ ਬਾਦਲ

ਲੁਧਿਆਣਾ, 19 ਅਕਤੂਬਰ (ਕਵਿਤਾ ਖੱੁਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅਕਾਲੀ ਦਲ-ਬਸਪਾ ਦੇ ਹਲਕਾ ਕੇਂਦਰੀ ਤੋਂ ਸਾਂਝੇ ਉਮੀਦਵਾਰ ਪਿ੍ਤਪਾਲ ਸਿੰਘ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ | ਇਸ ਰੋਡ ਸ਼ੋਅ ਵਿਚ ਮੁਸਲਿਮ, ਇਸਾਈ, ਸਿੱਖ ਤੇ ਹਿੰਦੂ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਤੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ | ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ-ਬਸਪਾ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗਾ | ਪੰਜਾਬ ਦੀ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਰਾਜਕਾਲ ਦੌਰਾਨ ਇਕ ਵੀ ਪੈਸੇ ਦਾ ਵਿਕਾਸ ਨਹੀਂ ਕੀਤਾ ਤੇ ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਿਰਫ਼ ਹਵਾਈ ਕਿਲ੍ਹੇ ਹੀ ਉਸਾਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੇ ਰਾਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਅੱਜ ਵੀ ਉਹੀ ਪ੍ਰਾਜੈਕਟ ਪੰਜਾਬ ਅੰਦਰ ਚੱਲ ਰਹੇ ਹਨ, ਜੋ ਅਕਾਲੀ ਸਰਕਾਰ ਦੇ ਸਮੇਂ ਸ਼ੁਰੂ ਹੋਏ ਸਨ | ਪੰਜਾਬ ਅੰਦਰ ਬਿਜਲੀ ਸੰਕਟ ਕਾਂਗਰਸ ਸਰਕਾਰ ਦੀ ਨਾਲਾਇਕੀ ਕਾਰਨ ਪੈਦਾ ਹੋਇਆ ਹੈ, ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਅੰਦਰ ਬਿਜਲੀ ਦੀ ਵਧੀ ਮੰਗ ਮੁਤਾਬਕ ਇਕ ਵੀ ਨਵਾਂ ਪਾਵਰ ਪ੍ਰਾਜੈਕਟ ਨਹੀਂ ਲਗਾਇਆ ਗਿਆ, ਜਿਸ ਕਾਰਨ ਅੱਜ ਪੰਜਾਬ ਦੀ ਇੰਡਸਟਰੀ ਸਮੇਤ ਹਰ ਵਰਗ ਦੇ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਦਿਆਂ ਹੀ ਬਿਜਲੀ ਸੰਕਟ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਤੇ ਸੋਲਰ ਪਾਵਰ ਪਲਾਂਟਾਂ 'ਚ ਵਾਧਾ ਕੀਤਾ ਜਾਵੇਗਾ | ਵਿਧਾਨ ਸਭਾ ਹਲਕਾ ਕੇਂਦਰੀ ਲੁਧਿਆਣਾ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਪਿ੍ਤਪਾਲ ਸਿੰਘ ਨੇ ਅੱਜ ਦੇ ਰੋਡ ਸ਼ੋਅ ਵਿਚ ਸਾਰੇ ਵਰਗ ਦੇ ਲੋਕਾਂ ਵਲੋਂ ਦਿੱਤੇ ਗਏ ਭਰਵੇਂ ਸਮਰਥਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਲੋਕ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਪਹਿਲਾਂ ਵਰਗੀਆਂ ਸਹੂਲਤਾਂ ਮਿਲਦੀਆਂ ਰਹਿ ਸਕਣ | ਇਹ ਰੋਡ ਸ਼ੋਅ ਅੱਜ ਸਥਾਨਕ ਸਮਰਾਲਾ ਚੌਕ ਤੋਂ ਹੁੰਦਾ ਹੋਇਆ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਰ ਹਿੱਸੇ 'ਚੋਂ ਗੁਜ਼ਰਿਆ, ਜਿੱਥੇ ਕਿ ਹਰ ਵਰਗ ਦੇ ਲੋਕਾਂ ਵਲੋਂ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ | ਇਸ ਰੋਡ ਸ਼ੋਅ ਵਿਚ ਸਤੀਸ਼ ਮਲਹੋਤਰਾ, ਵਿਪਨ ਸੂਦ ਕਾਕਾ, ਪ੍ਰਲਾਹਦ ਸਿੰਘ ਢੱਲ, ਬਲਜੀਤ ਸਿੰਘ ਛਤਵਾਲ, ਮਨਪ੍ਰੀਤ ਸਿੰਘ ਮੰਨਾ, ਰਵਿੰਦਰ ਪਾਲ ਸਿੰਘ ਖ਼ਾਲਸਾ, ਅਸ਼ੋਕ ਮਲਹੋਤਰਾ, ਹਰਜੀਤ ਸਿੰਘ ਰਾਜਾ ਜੰਗ, ਕੰਵਲਪ੍ਰੀਤ ਸਿੰਘ ਕੇ.ਪੀ., ਇੰਦਰਪਾਲ ਸਿੰਘ ਮਰਵਾਹਾ, ਬਲਜੀਤ ਸਿੰਘ ਦੁੱਖੀਆ, ਹਰਮਿੰਦਰ ਸਿੰਘ ਸੇਠੀ, ਪਰਮਵੀਰ ਸਿੰਘ, ਸ਼ਰਨਜੀਤ ਸਿੰਘ ਮਿੱਡਾ, ਪਰਮਵੀਰ ਸਿੰਘ ਸੇਠੀ, ਸ਼ਰਨਜੀਤ ਸਿੰਘ, ਬੱਬੂ ਸਿੰਘ, ਕਮਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਰਣਦੀਪ ਸਿੰਘ ਡਿੰਪਲ , ਹਰਪਾਲ ਸਿੰਘ, ਰਾਜ ਕੁਮਾਰ, ਹਰਪਾਲ ਸਿੰਘ ਬਹਿਲ, ਸਿਮਰਨ ਓਬਰਾਏ, ਸਿਮਰਨ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਬੱਬਲ, ਗੁਰਨਾਮ ਸਿੰਘ ਮਿੰਟੂ, ਸਿਮਨ ਸਿੰਘ ਚੰਡੋਕ, ਗੁਰਪ੍ਰੀਤ ਕੌਰ ਸਿਵੀਆ, ਨਰਿੰਦਰ ਕੌਰ ਲਾਂਬਾ, ਜਤਿੰਦਰ ਕੌਰ ਮੱਕੜ, ਮਨਜੀਤ ਕੌਰ ਜਨਕ ਪੁਰੀ, ਸੁਮਿਤਾ ਰਾਣੀ ਅੱਜ ਸਮੇਤ ਬੀਬੀਆਂ ਦੇ ਜਥਿਆਂ ਨੇ ਵੀ ਸ਼ਮੂਲੀਅਤ ਕੀਤੀ |

ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜੁਆਇੰਟ ਕਮਿਸ਼ਨਰ ਜੇ. ਐਲਨਚੇਜ਼ੀਅਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਆਈ.ਐੱਸ.ਆਈ. ਮਾਰਕਾ ਦੇ ਹੈਲਮਟ ਵੇਚਣ 'ਤੇ ...

ਪੂਰੀ ਖ਼ਬਰ »

ਵਿਆਹ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ ਵਿਚ ਚਾਰ ਜ਼ਖ਼ਮੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥਤਾ ਪੈਲੇਸ ਵਿਚ ਬੀਤੀ ਅੱਧੀ ਰਾਤ ਵਿਆਹ ਦੀ ਪਾਰਟੀ ਦੌਰਾਨ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖਤਰਨਾਕ ਵਾਹਨ ਚੋਰ ਗਰੋਹ ਦੇ ਚਾਰ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਮਨਦੀਪ ...

ਪੂਰੀ ਖ਼ਬਰ »

ਕਾਲਜਾਂ ਵਿਚ ਅਨ ਏਡਿਡ ਪੋਸਟਾਂ 'ਤੇ ਕੰਮ ਕਰਦੇ ਪ੍ਰੋਫੈਸਰ ਸਕਿਉਰਿਟੀ ਆਫ਼ ਸਰਵਿਸ ਤੋਂ ਬਿਨਾਂ ਕੱਢੇ ਜਾ ਰਹੇ ਨੇ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਅਨ ਏਡਿਡ ਕਾਲਜ਼ ਟੀਚਰਜ਼-ਪੰਜਾਬ ਅਤੇ ਚੰਡੀਗੜ੍ਹ (ਏ.ਯੂ.ਸੀ.ਟੀ.) ਦਾ 9 ਮੈਂਬਰਾਂ ਦਾ ਇਕ ਵਫ਼ਦ ਉੱਚ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਉੱਚ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਮਿਲਿਆ | ਜਥੇਬੰਦੀ ਨੇ ਕੈਬਨਿਟ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਅਧੀਨ ਪੈਂਦੇ ਇਲਾਕੇ ਹੰਬੜਾਂ ਰੋਡ 'ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਅਸਲੀ ਮੁੱਦਿਆਂ ਦੀ ਗੱਲ ਕਰੇ-ਐਡਵੋਕੇਟ ਹਰਨਾਮਪੁਰਾ

ਆਲਮਗੀਰ, 19 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ 34 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੈਬ ਜਾਂਚ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਮਰੀਜ਼ ਹੋਰ ਸਾਹਮਣੇ ਆਏ-2 ਮਰੀਜ਼ਾਂ ਦੀ ਹੋਈ ਮੌਤ

ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2633462 ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਨ ਵਾਲੇ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੀ ਮੀਟਿੰਗ ਵਿਚ 23 ਮੁੱਦਿਆਂ 'ਤੇ ਹੋਇਆ ਵਿਚਾਰ ਵਟਾਂਦਰਾ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਨਗਰ ਸੁਧਾਰ ਟਰੱਸਟ ਦੀ ਮੀਟਿੰਗ ਵਿਚ ਅੱਜ 23 ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਨੇ ਕੀਤੀ | ਮੀਟਿੰਗ ਵਿਚ ਅਨਿਲ ਭਾਰਤੀ, ਵਿੱਕੀ ਜਿਪਸੀ, ...

ਪੂਰੀ ਖ਼ਬਰ »

ਅੱਖਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਏ.ਐਸ.ਜੀ ਆਈ ਕੇਅਰ ਕੈਂਪ ਲਗਾਇਆ ਗਿਆ ਜਿਸ ਵਿਚ ਅੱਖਾਂ ਸਬੰਧੀ ਬਿਮਾਰੀਆਂ ਜਿਵੇਂ ਰੈਟੀਨਾ ਫਟਣਾ, ਸ਼ੂਗਰ ਰੈਟੀਨੋਪੈਥੀ, ਮੋਤੀਆ, ਕਾਲਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲਵੇ-ਜੌਲੀ

ਲੁਧਿਆਣਾ, 19 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਨਾਲ ਦੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ 21 ਤੋਂ-ਗੁਰਮੀਤ ਸਿੰਘ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰੂਦੁਆਰਾ ਕਲਗੀਧਰ ਸਿੰਘ ਸਭਾ ਫੀਲਡ ਗੰਜ ਵਿਖੇ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਰਣਜੀਤ ਸਿੰਘ ਢਿੱਲੋਂ ਦੇ ਹੱਥੋਂ ਹੋਵੇਗਾ ਫਿਰ ਤੋਂ ਚੌਤਰਫ਼ਾ ਵਿਕਾਸ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 19 ਅਕਤੂਬਰ (ਕਵਿਤਾ ਖੱੁਲਰ)-ਹਲਕਾ ਪੂਰਬੀ ਅਧੀਨ ਪੈਂਦੇ ਇਲਾਕਾ ਸੁਭਾਸ਼ ਨਗਰ ਵਿਖੇ ਹਲਕਾ ਪੂਰਬੀ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਵਿਸ਼ਾਲ ਰੈਲੀ ਕੱਢੀ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਪਣੇ ਸਮੂਹ ਵਿੰਗਾਂ ਦਾ ਜਥੇਬੰਦਕ ਢਾਂਚਾ ਭੰਗ ਕਰਨ ਦਾ ਐਲਾਨ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਰੂਪ ਵਿਚ ਮਨੁੱਖੀ ਸੇਵਾ ਕਾਰਜਾਂ ਰਾਹੀਂ ਆਪਣੀਆਂ ਵੱਡਮੁਲੀਆਂ ਸੇਵਾਵਾਂ ਦੇ ਕੇ ਲਗਾਤਾਰ ਦੱਸ ਵਾਰ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਮੋਹਰੀ ਸੰਸਥਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸਲੇਮਪੁਰ ਵਿਖੇ ਸਰਪੰਚ ਗਿੱਲ ਨੇ ਗਲ਼ੀਆਂ ਨਾਲ਼ੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਹੰਬੜਾਂ, 19 ਅਕੂਤਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਢਾਹਾ ਨੂੰ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ 16 ਲੱਖ ਰੁਪਏ ਦੀ ਮਿਲੀ ਗ੍ਰਾਂਟ ਨਾਲ ਨਵੀਂਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਤੇ ਨਾਲ਼ੀਆਂ ਬਣਾਉਣ ਦਾ ਕੰਮ ਗ੍ਰਾਮ ਪੰਚਾਇਤ ਵਲੋਂ ਅਰਦਾਸ ਕਰਨ ਉਪਰੰਤ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਦੱਖਣੀ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਰ ਚੜ੍ਹਦੀ ਸਵੇਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਨਵੀਆਂ ਸਕੀਮਾਂ ਲਾਗੂ ਕਰਕੇ ਪੰਜਾਬ ਦੇ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਸ਼ੁਰੂ ਕੀਤੀ 'ਮੇਰਾ ਘਰ ਮੇਰੇ ਨਾਮ' ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁਹੱਲਾ ਹਬੀਬਗੰਜ ਵਿਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਮਾਣਿਕ ਡਾਵਰ ਅਤੇ ਗੁਰਦੀਪ ਸਿੰਘ ਨੀਟੂ ਕੌਂਸਲਰ ਨੇ ਕੀਤੀ | ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਨਾਦਰਸ਼ਾਹੀ ਫ਼ੈਸਲਿਆਂ ਵਿਰੁੱਧ ਭਾਰਤੀ ਜਨਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਨਾਦਰਸ਼ਾਹੀ ਹੁਕਮਾਂ ਵਿਰੁੱਧ ਭਾਰਤੀ ਜਨਤਾ ਪਾਰਟੀ ਨੇ ਰੋਸ ਪ੍ਰਗਟ ਕਰਦਿਆਂ ਅੱਜ ਨਗਰ ਸੁਧਾਰ ਟਰੱਸਟ ਦੇ ਬਾਹਰ ਧਰਨਾ ਦਿੱਤਾ | ਇਹ ਧਰਨਾ ਭਾਰਤੀ ਜਨਤਾ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਰੰਧਾਵਾ ਨੇ ਮਾਰਕਫੈੱਡ ਡਾਇਰੈਕਟਰ ਬਣੇ ਮੁੱਲਾਂਪੁਰ ਦਾ ਮੂੰਹ ਮਿੱਠਾ ਕਰਵਾਇਆ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਸਰਕਾਰ ਵਿਚ ਸਹਿਕਾਰਤਾ ਵਿਭਾਗ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਨ ਪਹੁੰਚੇ ਮਾਰਕਫੈੱਡ ਪੰਜਾਬ ਦੇ ਬੋਰਡ ਆਫ ਡਾਇਰੈਕਟਰ ਬਣੇ ਕਰਨੈਲ ਸਿੰਘ ਗਿੱਲ ...

ਪੂਰੀ ਖ਼ਬਰ »

ਕੁਲਾਰ ਵਲੋਂ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਡੰਗ ਦਾ ਸਨਮਾਨ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟ੍ਰੇਡ ਤੇ ਇੰਡਸਟਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ. ਗੁਰਮੀਤ ਸਿੰਘ ਕੁਲਾਰ ਵਲੋਂ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਜੱਥੇਦਾਰ ਹਰਭਜਨ ਸਿੰਘ ਡੰਗ ਦਾ ਹਲਕਾ ਆਤਮ ਨਗਰ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਗੱਠਜੋੜ ਵਲੋਂ ਨਵੀਂ ਰਾਜਸੀ ਪਾਰਟੀ 'ਪੰਜਾਬ ਮੁਕਤੀ ਮੋਰਚੇ' ਦਾ ਐਲਾਨ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਜਿਨ੍ਹਾਂ ਵਿਚ ਯੂਨਾਈਟਿਡ ਅਕਾਲੀ ਦਲ, ਵਪਾਰੀਆਂ ਤੇ ਉਦਯੋਗਪਤੀਆਂ ਦੀ ਪਾਰਟੀ ਭਾਰਤੀ ਆਰਥਿਕ ਪਾਰਟੀ, ਬਹੁਜਨ ਮੁਕਤੀ ਪਾਰਟੀ, ਬਹੁਜਨ ਸਮਾਜ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆਂ (ਏਕਤਾ ...

ਪੂਰੀ ਖ਼ਬਰ »

ਜੇ ਅਕਾਲੀ ਉਮੀਦਵਾਰਾਂ ਨੇ ਕੰਮ ਕੀਤੇ ਹੁੰਦੇ ਤਾਂ ਸੁਖਬੀਰ ਨੂੰ ਗਲੀ ਗਲੀ ਫਿਰਨ ਦੀ ਲੋੜ ਨਹੀਂ ਸੀ ਪੈਣੀ-ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਤੇ ਲੁਧਿਆਣਾ ਪੱਛਮੀ ਤੋਂ ਹਲਕਾ ਸੇਵਾਦਾਰ ਜਸਪ੍ਰੀਤ ਸਿੰਘ ਹੌਬੀ ਨੇ ਲੁਧਿਆਣਾ ਵਿਖੇ ਇਕ ਸਨਮਾਨ ਮੀਟਿੰਗ ਦੌਰਾਨ ਪਿਛਲੇ ਦਿਨੀਂ ਸ. ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ...

ਪੂਰੀ ਖ਼ਬਰ »

ਕਾਲ ਸੈਂਟਰ 'ਤੇ ਛਾਪਾਮਾਰੀ ਦੌਰਾਨ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਪੁਲਿਸ ਵਲੋਂ ਛਾਪਾਮਾਰੀ ਕਰਕੇ ਕਾਲ ਸੈਂਟਰ ਦੇ ਪ੍ਰਬੰਧਕ ਮਨਪ੍ਰੀਤ ਸਿੰਘ ਪੁੱਤਰ ਸੁਰਿੰਦਰਪਾਲ ਵਾਸੀ ਜਮਾਲਪੁਰ ਕਾਲੋਨੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX