ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  16 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  22 minutes ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  34 minutes ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  50 minutes ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 1 hour ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫੈਡਰੇਸ਼ਨ ਦੇ ਆਗੂਆਂ ਵਲੋਂ ਸੰਤ ਬਾਬਾ ਗੁਰਸੇਵਕ ਸਿੰਘ ਸਨਮਾਨਿਤ

ਜ਼ੀਰਾ, 19 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਸਮਾਜ ਸੇਵਾ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਸੁਖਦੇਵ ਸਿੰਘ ਸਿੱਧੂ ਕੈਨੇਡੀਅਨ ਅਤੇ ਪੰਥਕ ਸ਼ਖ਼ਸੀਅਤ ਸੰਤ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਫੈਡਰੇਸ਼ਨ ਗਰੇਵਾਲ ਦੇ ਆਗੂ ਪਿੰਡ ਲਹਿਰਾ ਰੋਹੀ ਨੇੜੇ ਸਥਾਪਿਤ ਕੀਤੇ ਜਾ ਰਹੇ ਅੱਖਾਂ ਦੇ ਹਸਪਤਾਲ ਪਹੁੰਚੇ, ਜਿੱਥੇ ਡਾ: ਨਿਰਵੈਰ ਸਿੰਘ ਉੱਪਲ ਜ਼ੀਰਾ ਕੌਮੀ ਜਨਰਲ ਸਕੱਤਰ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਤੇ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਾਥੀਆਂ, ਜਿਨ੍ਹਾਂ ਵਿਚ ਦਵਿੰਦਰ ਸਿੰਘ ਨਵਾਦਾ, ਦਲਬੀਰ ਸਿੰਘ ਧੀਰਾ, ਅੰਗਰੇਜ਼ ਸਿੰਘ ਬੰਬ, ਕਿਰਪਾਲ ਸਿੰਘ ਭੁੱਲਰ ਤੋਂ ਇਲਾਵਾ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਕਿਰਨਪਾਲ ਸਿੰਘ ਸੋਢੀ ਵਾਲਾ, ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ, ਹਰਦਿਆਲ ਸਿੰਘ ਅਲੀਪੁਰ, ਕਰਮਜੀਤ ਸਿੰਘ ਸਨੇ੍ਹਰ, ਸੁਖਦੇਵ ਸਿੰਘ ਮਣਕਿਆਂ ਵਾਲੀ, ਕੈਪਟਨ ਮਸਤਾਨ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਫੈਡਰੇਸ਼ਨ ਆਗੂ ਡਾ: ਨਿਰਵੈਰ ਸਿੰਘ ਉੱਪਲ ਤੇ ਸਾਥੀਆਂ ਵਲੋਂ ਸੰਤ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਅਤੇ ਸੁਖਦੇਵ ਸਿੰਘ ਸਿੱਧੂ ਕੈਨੇਡੀਅਨ ਨੂੰ ਸਨਮਾਨਿਤ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਨਿਰਵੈਰ ਸਿੰਘ ਉੱਪਲ ਨੇ ਕਿਹਾ ਕਿ ਸੁਖਦੇਵ ਸਿੰਘ ਸਿੱਧੂ ਕੈਨੇਡੀਅਨ ਨੇ ਜਿੱਥੇ ਐੱਨ.ਆਰ.ਆਈ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਕਾਲਜ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ ਸੀ, ਉੱਥੇ ਸੰਤ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਦੀ ਮਦਦ ਨਾਲ ਜ਼ੀਰਾ ਦੇ ਪਿੰਡ ਲਹਿਰਾ ਰੋਹੀ ਵਿਖੇ ਅੱਖ਼ਾਂ ਦਾ ਇੱਕ ਹਸਪਤਾਲ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਕਿ ਇਲਾਕੇ ਦੇ ਲੋਕਾਂ ਦੀ ਲੋੜ ਸੀ |

ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਾ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ

ਫ਼ਿਰੋਜ਼ਪੁਰ, 19 ਅਕਤੂਬਰ (ਤਪਿੰਦਰ ਸਿੰਘ)- ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਅਤੇ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਵਨੀਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 23 ਨੂੰ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਰੱਖਣਗੀਆਂ ਭੁੱਖ ਹੜਤਾਲ

ਗੁਰੂਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਗੁਰੂਹਰਸਹਾਏ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਲਾਕ ...

ਪੂਰੀ ਖ਼ਬਰ »

ਢਿੱਲੇ ਖ਼ਰੀਦ ਪ੍ਰਬੰਧਾਂ ਅਤੇ ਮੌਸਮ ਦੀ ਖ਼ਰਾਬੀ ਕਾਰਨ ਕਿਸਾਨ ਚਿੰਤਾ 'ਚ

ਫ਼ਿਰੋਜ਼ਸ਼ਾਹ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਮੰਡੀਆਂ 'ਚ ਬੈਠੇ ਕਿਸਾਨ ਜਿੱਥੇ ਕਾਂਗਰਸ ਦੇ ਰਾਜਭਾਗ ਨੂੰ ਕੋਸ ਰਹੇ ਹਨ, ਉੱਥੇ ਅਕਾਲੀ ਸਰਕਾਰ ਨੂੰ ਵੀ ਯਾਦ ਕਰਦੇ ਹਨ ਕਿ ਉਨ੍ਹਾਂ ਦੇ ਰਾਜ 'ਚ ਮੰਡੀਆਂ 'ਚ ਰੁਲਣਾ ਨਹੀਂ ਪਿਆ ਸੀ | ਉਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪਾਰਟੀ ਦੇ ਸਰਕਲ ਪ੍ਰਧਾਨ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਪਾਰਟੀ ਦੇ ਸਰਕਲ ਸਦਰ ਫ਼ਿਰੋਜ਼ਪੁਰ ਦੇ ਪ੍ਰਧਾਨ ਪ੍ਰੀਤਮ ਸਿੰਘ ਖ਼ਾਲਸਾ ਮਾਛੀਵਾੜਾ ਉੱਪਰ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਜਲਦ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਆਗੂਆਂ ਵਲੋਂ ਮੀਟਿੰਗ ਕਰਦਿਆਂ ਕੀਤੀਆਂ ਵਿਚਾਰਾਂ

ਗੁਰੂਹਰਸਹਾਏ, 19 ਅਕਤੂਬਰ (ਹਰਚਰਨ ਸਿੰਘ ਸੰਧੂ)- ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਹੈ | ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ, ਬਲਾਕ ਸੰਮਤੀ ਮੈਂਬਰ ਗੁਰਜੰਟ ਸਿੰਘ ਦਿਲਾ ਰਾਮ, ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਜ਼ੀਰਾ, 19 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ (ਰਜ਼ਿ:) ਜ਼ੀਰਾ ਦੀ ਮਹੀਨੇਵਾਰ ਮੀਟਿੰਗ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਸਭਾ ਦੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾ ਕਿਸਾਨੀ ਅਤੇ ਲੋਕ ਮਸਲਿਆ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੇ ਮੰਦਰ ਵਿਖੇ ਅੱਜ ਹੋਵੇਗਾ ਜਾਗਰਣ

ਗੁਰੂਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਮੁਕਤਸਰ ਰੋਡ 'ਤੇ ਸਥਿਤ ਸਭ ਤੋਂ ਪ੍ਰਸਿੱਧ ਮੰਦਿਰ ਬਾਬਾ ਖੇਤਰਪਾਲ ਦੇ ਵਿਚ ਅੱਜ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਵਿਸ਼ਾਲ ਜਗਰਾਤਾ ਕਰਵਾਇਆ ਜਾ ਰਿਹਾ ਹੈ | ਇਸ ਜਗਰਾਤੇ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ ਦੇ ਕੰਮ-ਕਾਜ ਠੱਪ ਰੱਖ ਕੇ 24 ਤੱਕ ਹੜਤਾਲ 'ਤੇ ਰਹਿਣਗੇ ਦਫ਼ਤਰੀ ਕਾਮੇ

ਜ਼ੀਰਾ, 19 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਵਰਚੂਅਲ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਪੀ. ਐੱਸ. ਐਮ. ਐੱਸ. ਯੂ ਵਲੋਂ ਜਾਰੀ ਕਲਮ ਛੋੜ ਹੜਤਾਲ ਦੇ ਐਕਸ਼ਨ ਨੂੰ ਜੇ ਅੱਗੇ ਵਧਾਇਆ ਜਾਂਦਾ ਹੈ ਤਾਂ ਉਸ ...

ਪੂਰੀ ਖ਼ਬਰ »

ਮਿਸ਼ਰੀ ਵਾਲਾ 'ਚ ਜ਼ਮੀਨੀ ਵਿਵਾਦ ਦਾ ਹੋਇਆ ਰਾਜ਼ੀਨਾਮਾ

ਗੁਰੂਹਰਸਹਾਏ, 19 ਅਕਤੂਬਰ (ਹਰਚਰਨ ਸਿੰਘ ਸੰਧੂ)- ਪਿੰਡ ਮਿਸ਼ਰੀ ਵਾਲਾ ਵਿਚ 6 ਏਕੜ ਦਾ ਚੱਲ ਰਿਹਾ ਜ਼ਮੀਨੀ ਵਿਵਾਦ ਉਸ ਵੇਲੇ ਹੱਲ ਹੋ ਗਿਆ, ਜਦੋਂ ਕਿਸਾਨ ਰਜਿੰਦਰ ਸਿੰਘ ਨੂੰ ਉਸ ਦੇ ਹਿੱਸੇ ਦੀ ਤਿੰਨ ਏਕੜ ਜ਼ਮੀਨ ਮਿਲਣ ਤੋਂ ਬਾਅਦ ਦੋਹਾਂ ਧਿਰਾਂ ਨੇ ਅੱਜ ਲਿਖਤੀ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਸੰਬੰਧੀ ਅਗਰਵਾਲ ਸਭਾ ਵਲੋਂ ਸਮਾਗਮ

ਜ਼ੀਰਾ, 19 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਅਗਰਵਾਲ ਸਭਾ ਜ਼ੀਰਾ ਵਲੋਂ ਸ੍ਰੀ ਸਾਵਨ ਮੱਲ ਅਗਰਵਾਲ ਸਕੂਲ ਵਿਚ ਮਹਾਰਾਜਾ ਅਗਰਸੈਨ ਦੀ ਜਯੰਤੀ ਸਬੰਧੀ ਸਭਾ ਦੇ ਪ੍ਰਧਾਨ ਪ੍ਰਧਾਨ ਸੁਰਿੰਦਰ ਗੁਪਤਾ ਦੀ ਪ੍ਰਧਾਨਗੀ ਅਤੇ ਪ੍ਰਧਾਨ ਅਸ਼ੋਕ ਅਗਰਵਾਲ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

2 ਕਿੱਲੋਵਾਟ ਵਾਲੇ ਖਪਤਕਾਰਾਂ ਦੇ ਬਕਾਇਆ ਮੁਆਫ਼ੀ ਬਿੱਲਾਂ ਸੰਬੰਧੀ ਫਾਰਮ ਭਰੇ

ਮੱਲਾਂਵਾਲਾ, 19 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਵਾਸੀਆਂ ਨੂੰ ਰਾਹਤ ਤੋਹਫ਼ਾ ਦਿੰਦਿਆਂ ਸੂਬੇ ਅੰਦਰ ਦੋ ਕਿੱਲੋਵਾਟ ਤੱਕ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ | ਅੱਜ ...

ਪੂਰੀ ਖ਼ਬਰ »

ਉੱਘੇ ਖੇਤੀ ਸਨਅਤਕਾਰ ਪਿਆਰਾ ਸਿੰਘ ਘੜਿਆਲ (ਸੁਪਰ ਨਿਊ ਪੰਜਾਬ ਵਾਲੇ) ਦਾ ਦਿਹਾਂਤ

ਤਲਵੰਡੀ ਭਾਈ, 19 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਉੱਘੇ ਖੇਤੀਬਾੜੀ ਸੰਦ ਸਨਅਤਕਾਰ ਸ: ਪਿਆਰਾ ਸਿੰਘ ਘੜਿਆਲ (ਸੁਪਰ ਨਿਊ ਪੰਜਾਬ ਵਾਲੇ) ਸਦੀਵੀ ਵਿਛੋੜਾ ਦੇ ਗਏ ਹਨ | ਉਹ ਕਰੀਬ 75 ਵਰਿ੍ਹਆਂ ਦੇ ਸਨ ਅਤੇ ਕੁਝ ਦਿਨ ਪਹਿਲਾਂ ਹਾਦਸਾ ਗ੍ਰਸਤ ਹੋ ਗਏ ਸਨ, ਜੋ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਔਰਤ ਲਈ ਘਰੋਂ ਆਏ ਕੱਪੜਿਆਂ 'ਚੋਂ ਮਿਲੀ ਅਫ਼ੀਮ, ਪਰਚਾ ਦਰਜ

ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਮੌਸਮ ਵਿਚ ਆਈ ਤਬਦੀਲੀ ਕਾਰਨ ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਔਰਤ ਲਈ ਉਸ ਦੇ ਘਰੋਂ ਆਏ ਸਰਦੀ ਦੇ ਕੱਪੜਿਆਂ ਵਿਚੋਂ ਅਫ਼ੀਮ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਦੀ ਤਰਫ਼ੋਂ ਲਾਡੀ ਗਹਿਰੀ ਨੇ ਅੱਧਾ ਦਰਜਨ ਪਿੰਡਾਂ ਨੂੰ ਵੰਡੀ ਗਰਾਂਟ

ਮਮਦੋਟ, 19 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੀ ਤਰਫ਼ੋਂ ਉਨ੍ਹਾਂ ਦੇ ਪਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ...

ਪੂਰੀ ਖ਼ਬਰ »

ਰੰਜਿਸ਼ ਦੇ ਚਲਦਿਆਂ ਵਿਅਕਤੀ ਦੀ ਕੀਤੀ ਕੱੁਟਮਾਰ

ਮੱਲਾਂਵਾਲਾ, 19 ਅਕਤੂਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਮੱਲਾਂਵਾਲਾ ਥਾਣਾ ਅਧੀਨ ਆਉਂਦੇ ਪਿੰਡ ਚੰਗਾਲੀ ਜਦੀਦ 'ਚ ਕਿਸੇ ਕੇਸ 'ਚ ਗਵਾਹੀ ਦੇਣ ਦੀ ਰੰਜਿਸ਼ ਦੇ ਚੱਲਦਿਆਂ ਕੱੁਟਮਾਰ ਕੀਤੀ | ਪੁਲਿਸ ਥਾਣਾ ਮੱਲਾਂਵਾਲਾ ਨੂੰ ਗੁਰਵਿੰਦਰ ਸਿੰਘ ਪੱੁਤਰ ਕ੍ਰਿਪਾਲ ...

ਪੂਰੀ ਖ਼ਬਰ »

28 ਅਤੇ 29 ਨੂੰ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ ਸੁਵਿਧਾ ਕੈਂਪ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 19 ਅਕਤੂਬਰ (ਤਪਿੰਦਰ ਸਿੰਘ)- ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਕੇ ਇਨ੍ਹਾਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ 'ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕਰਨ ਦੇ ਮਕਸਦ ਤਹਿਤ 28 ਅਤੇ ...

ਪੂਰੀ ਖ਼ਬਰ »

28 ਅਤੇ 29 ਨੂੰ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ ਸੁਵਿਧਾ ਕੈਂਪ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 19 ਅਕਤੂਬਰ (ਤਪਿੰਦਰ ਸਿੰਘ)- ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਕੇ ਇਨ੍ਹਾਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ 'ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕਰਨ ਦੇ ਮਕਸਦ ਤਹਿਤ 28 ਅਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਜ਼ਮੀਨੀ ਪੱਧਰ 'ਤੇ ਕੀਤੀ ਜਾਵੇ ਮੋਨੀਟਰਿੰਗ-ਰਾਜੀਵ ਛਾਬੜਾ

ਫ਼ਿਰੋਜ਼ਪੁਰ, 19 ਅਕਤੂਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਤੀਆਂ ਹਦਾਇਤਾਂ ਅਤੇ ਪ੍ਰਗਟ ਸਿੰਘ ਸਿੱਖਿਆ ਮੰਤਰੀ ਪੰਜਾਬ ਵਲੋ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ

ਫ਼ਿਰੋਜ਼ਪੁਰ, 19 ਅਕਤੂਬਰ (ਤਪਿੰਦਰ ਸਿੰਘ)- ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਨੀਤ ਕੁਮਾਰ ਦੀ ਅਗਵਾਈ ਵਿਚ ਅੱਜ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜ਼ਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਮੁਹਿੰਮ ...

ਪੂਰੀ ਖ਼ਬਰ »

ਰਾਵਣ ਸੈਨਾ ਮਿਸ਼ਨ ਅੰਬੇਡਕਰ ਨੇ ਮਨਾਇਆ ਭਗਵਾਨ ਵਾਲਮੀਕਿ ਪ੍ਰਕਾਸ਼ ਦਿਹਾੜਾ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਰੁਣਾ ਸਾਗਰ ਵਾਲਮੀਕਿ ਦਯਾਵਾਨ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਮੱੁਖ ਰੱਖਦਿਆਂ ਰਾਵਣ ਸੈਨਾ ਮਿਸ਼ਨ ਅੰਬੇਦਕਰ ਵਲੋਂ ਸਿ੍ਸ਼ਟੀਕਰਤਾ ਵਾਲਮੀਕਿ ਚੌਂਕ ਨਜ਼ਦੀਕ ਦਿੱਲੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ...

ਪੂਰੀ ਖ਼ਬਰ »

ਬਾਬੇ ਨਾਨਕ ਦੇ ਸੱਚੇ ਸੌਦੇ ਦੇ ਨਾਂਅ ਦੀ ਦੁਰਵਰਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਮਾਣਯੋਗ ਅਦਾਲਤ 'ਚ ਰਿੱਟ ਪਾਵੇ-ਭੁੱਲਰ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ 20 ਰੁਪਏ ਦਾ ਲੰਗਰ ਛਕਾ ਕੇ ਕੀਤੇ ਸੱਚੇ ਸੌਦੇ ਵਾਲੇ ਨਾਮ ਦੀ ਵੱਖ-ਵੱਖ ਜ਼ੁਲਮਾਂ ਦੀ ਦੁਨੀਆ 'ਚ ਘਿਰੇ ਡੇਰਾ ਸਿਰਸਾ ਮੁਖੀ ਵਲੋਂ ਡੇਰੇ ਦਾ ਨਾਮ ਸੱਚਾ ਸੌਦਾ ਰੱਖੇ ਜਾਣ ਨੂੰ ਦੁਰਵਰਤੋਂ ...

ਪੂਰੀ ਖ਼ਬਰ »

ਤਲਵੰਡੀ ਭਾਈ ਖੇਤਰ ਦੀਆਂ ਮੰਡੀਆਂ 'ਚ ਝੋਨੇ ਦੀ ਨਿਰਵਿਘਨ ਖ਼ਰੀਦ ਜਾਰੀ- ਚੇਅਰਮੈਨ ਗਿੱਲ

ਤਲਵੰਡੀ ਭਾਈ, 19 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਅੰਤਰਗਤ ਅਨਾਜ ਮੰਡੀਆਂ ਅੰਦਰ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਮੰਡੀਆਂ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਤੁਰੰਤ ਬੋਲੀ ਲਗਾ ਤੁਲਾਈ ਉਪਰੰਤ ਮੰਡੀਆਂ ...

ਪੂਰੀ ਖ਼ਬਰ »

ਤਲਵੰਡੀ ਭਾਈ ਖੇਤਰ ਦੀਆਂ ਮੰਡੀਆਂ 'ਚ ਝੋਨੇ ਦੀ ਨਿਰਵਿਘਨ ਖ਼ਰੀਦ ਜਾਰੀ- ਚੇਅਰਮੈਨ ਗਿੱਲ

ਤਲਵੰਡੀ ਭਾਈ, 19 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਅੰਤਰਗਤ ਅਨਾਜ ਮੰਡੀਆਂ ਅੰਦਰ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਮੰਡੀਆਂ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਤੁਰੰਤ ਬੋਲੀ ਲਗਾ ਤੁਲਾਈ ਉਪਰੰਤ ਮੰਡੀਆਂ ...

ਪੂਰੀ ਖ਼ਬਰ »

ਵਿਦੇਸ਼ 'ਚ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 11 ਲੱਖ ਦੀ ਠੱਗੀ, ਪਰਚਾ ਦਰਜ

ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਵਿਦੇਸ਼ ਰਹਿੰਦੇ ਭਰਾ ਨੂੰ ਪੱਕੀ ਨਾਗਰਿਕਤਾ (ਪੀ.ਆਰ) ਦਿਵਾਉਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ਪੁਲਿਸ ਨੇ ਦਿੱਲੀ ਨਿਵਾਸੀ ਇਕ ਵਿਅਕਤੀ ਖ਼ਿਲਾਫ਼ ...

ਪੂਰੀ ਖ਼ਬਰ »

ਬਿਜਲੀ ਲੋਡ-2 ਕਿੱਲੋਵਾਟ ਤੱਕ ਦੇ ਖਪਤਕਾਰ ਸਰਕਾਰ ਦੀ 300 ਯੂਨਿਟ ਤੇ ਬਕਾਇਆ ਮੁਆਫ਼ੀ ਸਬੰਧੀ ਫਾਰਮ ਭਰਨ-ਚੇਅਰਮੈਨ ਅਟਾਰੀ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਗ਼ਰੀਬ ਅਤੇ ਛੋਟੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਦੇ ਬੋਝ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ...

ਪੂਰੀ ਖ਼ਬਰ »

ਯੂ.ਪੀ. ਚੋਣਾਂ 'ਚ ਕਾਂਗਰਸ ਵਲੋਂ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦੇਣ ਸਬੰਧੀ ਪਿ੍ਅੰਕਾ ਗਾਂਧੀ ਦੇ ਐਲਾਨ ਦਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਵਲੋਂ ਸਵਾਗਤ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 'ਚ ਔਰਤਾਂ ਨੂੰ ਵੱਡਾ ਮਾਣ-ਸਨਮਾਨ ਦੇਣ ਸਬੰਧੀ ਕੁਲ ਹਿੰਦ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਵਲੋਂ ਕੀਤੇ ਐਲਾਨ ਦਾ ਹਲਕਾ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਐਡ. ਸੁਰਿੰਦਰਪਾਲ ਸਿੰਘ ਸਿੱਧੂ ਨੇ ਕਾਂਗਰਸੀ ਆਗੂਆਂ ਦੇ ਪਾਰਟੀ ਛੱਡਣ 'ਤੇ ਕੀਤੀ ਚਿੰਤਾ ਜ਼ਾਹਿਰ

ਫ਼ਿਰੋਜ਼ਸ਼ਾਹ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਟਿਕਟ ਦੇ ਚਾਹਵਾਨ ਐਡ. ਸੁਰਿੰਦਰਪਾਲ ਸਿੰਘ ਸਿੱਧੂ ਵਲੋਂ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ...

ਪੂਰੀ ਖ਼ਬਰ »

ਵਾਲਮੀਕਿ ਯੂਥ ਫ਼ਰੰਟ ਨੇ ਕਰਵਾਇਆ ਭਗਵਾਨ ਵਾਲਮੀਕਿ ਸਤਿਸੰਗ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਜੀ ਦੇ ਪਾਵਨ ਪ੍ਰਗਟ ਦਿਵਸ ਸਬੰਧੀ ਵਾਲਮੀਕਿ ਯੂਥ ਫ਼ਰੰਟ ਵਲੋਂ ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਤਿਸੰਗ ਕਰਵਾਇਆ ਗਿਆ | ਸਤਿਸੰਗ ਦੀ ਸ਼ੁਰੂਆਤ ਸਭਰਵਾਲ ...

ਪੂਰੀ ਖ਼ਬਰ »

ਬਸਤੀ ਛਿੱਬ ਸਿੰਘ ਵਾਲੀ ਵਿਖੇ ਕਰਵਾਇਆ ਗਿਆ ਧਾਰਮਿਕ ਸਮਾਗਮ

ਆਰਿਫ਼ ਕੇ, 19 ਅਕਤੂਬਰ (ਬਲਬੀਰ ਸਿੰਘ ਜੋਸਨ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਸੁੱਧ ਸਿੰਘ ਵਾਲਾ ਦੀ ਵਸਤੀ ਛਿੱਬ ਸਿੰਘ ਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਇਲਾਕੇ ...

ਪੂਰੀ ਖ਼ਬਰ »

ਬਸਤੀ ਛਿੱਬ ਸਿੰਘ ਵਾਲੀ ਵਿਖੇ ਕਰਵਾਇਆ ਗਿਆ ਧਾਰਮਿਕ ਸਮਾਗਮ

ਆਰਿਫ਼ ਕੇ, 19 ਅਕਤੂਬਰ (ਬਲਬੀਰ ਸਿੰਘ ਜੋਸਨ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਸੁੱਧ ਸਿੰਘ ਵਾਲਾ ਦੀ ਵਸਤੀ ਛਿੱਬ ਸਿੰਘ ਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਇਲਾਕੇ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਰਣਬੀਰ ਭੁੱਲਰ ਵਲੋਂ ਡੋਰ-ਟੂ-ਡੋਰ ਬਾਜ਼ਾਰਾਂ 'ਚ ਪੈਦਲ ਮਾਰਚ

ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਇੰਚਾਰਜ ਰਣਬੀਰ ਸਿੰਘ ਭੁੱਲਰ ਵੱਲੋਂ ਪਾਰਟੀ ਦੀਆਂ ਨੀਤੀਆਂ ਸਬੰਧੀ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਹਲਕਾ ਵਾਸੀਆਂ ਵਲੋਂ ਮਿਲ ਰਹੇ ਪਿਆਰ ਸਦਕਾ ਜਨਮੇਜਾ ਸਿੰਘ ਸੇਖੋਂ ਭਾਰੀ ਬਹੁਮਤ ਨਾਲ ਜਿੱਤਣਗੇ-ਅਕਾਲੀ ਆਗੂ

ਜ਼ੀਰਾ, 19 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਹੈ, ਕਿਉਂਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਇਸ ਦੇ ਲੀਡਰਾਂ ਨੂੰ ਆਪਣੀ ਕੁਰਸੀ ਬਚਾਉਣ ਦੀ ਪਈ ਰਹੀ, ਉੱਥੇ ਇਸ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਗਣਿਤ ਅਧਿਆਪਕਾਂ ਦੀ ਇਕ ਰੋਜ਼ਾ ਸਿਖਲਾਈ ਸਮਾਪਤ

ਗੁਰੂਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨੈਸ਼ਨਲ ਅਚੀਵਮੈਂਟ ਸਰਵੇ ਵਿਚ ਬਿਹਤਰ ਪ੍ਰਦਰਸ਼ਨ ਲਈ ਸਿੱਖਿਆ ਵਿਭਾਗ ਦੀਆਂ ਗੁਣਾਤਮਿਕ ਸਿੱਖਿਆ ਨਾਲ ਸਬੰਧਿਤ ਟੀਮਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ | ਇਸੇ ਲੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX