ਤਾਜਾ ਖ਼ਬਰਾਂ


ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  9 minutes ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  7 minutes ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  28 minutes ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  45 minutes ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  48 minutes ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  31 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 1 hour ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  27 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 2 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 3 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 4 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਜਲੰਧਰ

ਈਦ ਮਿਲਾਦ-ਉਲ-ਨਬੀ ਮੌਕੇ ਮੁਸਲਿਮ ਭਾਈਚਾਰੇ ਨੇ ਸਜਾਈ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਈਦ ਮਿਲਾਦ-ਉਲ-ਨਬੀ ਮੌਕੇ ਮੁਸਲਿਮ ਭਾਈਚਾਰੇ ਵਲੋਂ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਈਦ ਮਿਲਾਦ-ਉਲ-ਨਬੀ ਪੈਗ਼ੰਬਰ ਹਜ਼ਰਤ ਮੁਹੰਮਦ ਸਾਹਿਬ ਦੇ ਜਨਮ ਦਿਨ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸ ਮੌਕੇ ਭਾਈਚਾਰੇ ਦੇ ਲੋਕਾਂ ਨੇ ਹਜ਼ਰਤ ਮੁਹੰਮਦ ਸਾਹਿਬ ਵਲੋਂ ਮਾਨਵਤਾ ਪ੍ਰਤੀ ਪਿਆਰ ਤੇ ਸਦਭਾਵਨਾ ਨੂੰ ਦਰਸਾਉਂਦੇ ਸੰਦੇਸ਼ਾਂ ਦੀਆਂ ਤਖ਼ਤੀਆਂ ਚੁੱਕੀਆਂ ਹੋਈ ਸਨ | ਸ਼ੋਭਾ ਯਾਤਰਾ ਦੌਰਾਨ ਵਿਧਾਇਕ ਅਵਤਾਰ ਸਿੰਘ ਜੂਨੀਅਰ ਹੈਨਰੀ, ਸੁਸ਼ੀਲ ਰਿੰਕੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰਧਾਨ ਨਾਈਮ ਖ਼ਾਨ (ਐਡਵੋਕੇਟ), ਇਮਾਮ ਮੌਲਾਨਾ ਅਬਦੁਸ ਸਲਾਮ, ਮੌਲਾਨਾ ਜ਼ਾਕਿਰ ਜਸੀਉਦੀਨ, ਮੌਲਾਨਾ ਆਸ਼ਕ ਰਜਾ, ਸਈਯਦ ਅਲੀ, ਸਈਯਦ ਨਜਰੂਲ ਸ਼ਕੀਲ ਅਹਿਮਦ, ਮੁਹੰਮਦ ਤੌਫ਼ੀਕ, ਮੁਹੰਮਦ ਇਰਫਾਨ ਮਾਮਾ ਸਜਾਦ, ਮੁਹੰਮਦ ਤਬਰੇਜ ਏਜਾਜ ਤੋਂ ਇਲਾਵਾ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ |

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਚੁਗਿੱਟੀ ਵਿਖੇ ਸ਼ੋਭਾ ਯਾਤਰਾ

ਚੁਗਿੱਟੀ/ਜੰਡੂਸਿੰਘਾ, 19 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਵਿਖੇ ਮੰਗਲਵਾਰ ਨੂੰ ਸਮੂਹ ਸੰਗਤਾਂ ਵਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦੀ ਆਰੰਭਤਾ ਵੇਲੇ ਪ੍ਰਬੰਧਕਾਂ ਵਲੋਂ ਪ੍ਰਭੂ ...

ਪੂਰੀ ਖ਼ਬਰ »

ਸੈਰ ਕਰ ਰਹੀ ਔਰਤ ਦੀ ਚੇਨੀ ਝਪਟੀ

ਮਕਸੂਦਾਂ, 19 ਅਕਤੂਬਰ (ਸਤਿੰਦਰ ਪਾਲ ਸਿੰਘ)- ਥਾਣਾ ਡਵੀਜ਼ਨ-1 ਅਧੀਨ ਆਉਂਦੀ ਗੁਰੂ ਅਮਰਦਾਸ ਕਾਲੋਨੀ 'ਚ ਸੈਰ ਕਰ ਰਹੀ ਔਰਤ ਦੀ ਚੇਨੀ ਝਪਟ ਕੇ ਲੁਟੇਰੇ ਫ਼ਰਾਰ ਹੋ ਗਏ | ਪੀੜਤ ਔਰਤ ਆਰਤੀ ਪਤਨੀ ਪ੍ਰਾਣ ਗੋਬਿੰਦ ਨੇ ਦੱਸਿਆ ਕਿ ਉਹ ਸਵੇਰ ਵਕਤ ਸੈਰ ਕਰ ਕੇ ਵਾਪਸ ਆ ਰਹੀ ਸੀ ਤਾਂ ...

ਪੂਰੀ ਖ਼ਬਰ »

ਮਾਡਲ ਟਾਊਨ ਮਾਰਕੀਟ 'ਚ ਸੈਲਫੀ ਪੁਆਇੰਟ ਬਣ ਕੇ ਤਿਆਰ

ਜਲੰਧਰ, 19 ਅਕਤੂਬਰ (ਸ਼ਿਵ)- ਮਾਡਲ ਟਾਊਨ ਇਲਾਕੇ ਦੀ ਮਾਰਕੀਟ 'ਚ ਨਵੀਂ ਦਿੱਖ ਦੇਣ ਵਾਲਾ ਸੈਲਫੀ ਪੁਆਇੰਟ 'ਆਈ ਲਵ ਜਲੰਧਰ' ਬਣ ਕੇ ਤਿਆਰ ਹੋ ਗਿਆ ਹੈ | ਇਸ ਦੇ ਤਿਆਰ ਹੋਣ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕ ਇਸ ਜਗਾ 'ਤੇ ਪੁੱਜੇ ਤੇ ਲੋਕਾਂ ਨੇ ਸੈਲਫੀਆਂ ਵੀ ਲਈਆਂ | ਲੋਕਾਂ ਨੇ ...

ਪੂਰੀ ਖ਼ਬਰ »

ਲਾਭਪਾਤਰੀ ਬਿੱਲ ਮੁਆਫ਼ ਕਰਵਾਉਣ ਲਈ ਸੰਪਰਕ ਕਰਨ-ਡੀ.ਸੀ.

ਜਲੰਧਰ 19 ਅਕਤੂਬਰ (ਚੰਦੀਪ ਭੱਲਾ)- ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਦੇ ਕੁਨੈਕਸ਼ਨਾਂ ਵਾਲੇ ਲੋੜਵੰਦ ਲਾਭਪਾਤਰੀਆਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਤੇ ਸਰਕਾਰ ਦੀ ਇਸ ਸਹੂਲਤ ਨੂੰ ਜ਼ਿਲ੍ਹਾ ਜਲੰਧਰ ਵਿਖੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ...

ਪੂਰੀ ਖ਼ਬਰ »

ਸਮਾਲ ਨਿਊਜ਼ ਪੇਪਰਜ਼ ਕੌਂਸਲ ਦੇ ਵਫ਼ਦ ਦੀ ਡਾ: ਇਕਬਾਲ ਸਿੰਘ ਨਾਲ ਮੁਲਾਕਾਤ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸਮਾਲ ਨਿਊਜ਼ ਪੇਪਰਜ਼ ਕੌਂਸਲ ਜਲੰਧਰ ਚੈਪਟਰ ਦਾ ਇਕ ਵਫ਼ਦ ਨੇ ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਡਾ. ਇਕਬਾਲ ਸਿੰਘ ਨਾਲ ਮੁਲਾਕਾਤ ਕੀਤੀ | ਮੁੁਲਾਕਾਤ ਦੌਰਾਨ ਕੌਂਸਲ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਅਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਚੌਧਰੀ ਵਲੋਂ 7.32 ਕਰੋੜ ਦੇ ਵਿਕਾਸ ਕਾਰਜ ਸ਼ੁਰੂ

ਫਿਲੌਰ, 19 ਅਕਤੂਬਰ (ਸਤਿੰਦਰ ਸ਼ਰਮਾ)- ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਫਿਲੌਰ ਵਿਧਾਨ ਸਭਾ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਨੇ ਦੱਸਿਆ ਕਿ ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਵਿਚ 7.32 ਕਰੋੜ ਰੁਪਏ ਦੇ ਵਿਕਾਸ ਕਾਰਜ ਅਰੰਭ ਕਰਵਾਏ ਜਾਣਗੇ | ਇਹ ...

ਪੂਰੀ ਖ਼ਬਰ »

ਸੰਤੋਸ਼ੀ ਨਗਰ ਦੇ ਪਲਾਟ 'ਤੇ ਕਬਜ਼ੇ ਨੂੰ ਲੈ ਕੇ ਬੇਰੀ ਨੂੰ ਸੌਂਪੇ ਦਸਤਾਵੇਜ਼

ਜਲੰਧਰ, 19 ਅਕਤੂਬਰ (ਸ਼ਿਵ)- ਸੰਤੋਸੀ ਨਗਰ ਦੇ ਇਕ ਪਲਾਟ 'ਤੇ ਕਾਂਗਰਸੀ ਕੌਂਸਲਰ ਮਨਮੋਹਨ ਸਿੰਘ ਰਾਜੂ 'ਤੇ ਕਬਜ਼ਾ ਕਰਨ ਦਾ ਦੋਸ਼ ਲੱਗਣ ਤੋਂ ਬਾਅਦ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ | ਇਸ ਮਾਮਲੇ ਵਿਚ ਚਾਹੇ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਸਫ਼ਾਈ ਦਿੱਤੀ ਸੀ ਕਿ ...

ਪੂਰੀ ਖ਼ਬਰ »

ਭਾਖੜਾ ਇੰਪਲਾਈਜ਼ ਯੂਨੀਅਨ ਦੇ ਮੈਂਬਰਾਂ ਵਲੋਂ ਪ੍ਰਦਰਸ਼ਨ

ਜਲੰਧਰ, 19 ਅਕਤੂਬਰ (ਸ਼ਿਵ)- ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਯੂਨਿਟ ਦੀ ਨਵੀਂ ਚੁਣੀ ਗਈ ਕਮੇਟੀ ਦੁਆਰਾ 220 ਕੇਵੀ ਸਬਸਟੇਸ਼ਨ ਜਲੰਧਰ ਦੇ ਮੇਨ ਗੇਟ 'ਤੇ ਮੰਗਾਂ ਨੂੰ ਲੈ ਕੇ ਗੇਟ ਮੀਟਿੰਗ ਕੀਤੀ ਗਈ | ਇਸ ਵਿਚ ਲੋਕਲ ਬਾਡੀ ਮੈਂਬਰਾਂ ਤੋਂ ਇਲਾਵਾ ਸੈਂਟਰ ਕੌਂਸਲ (ਏਟਕ) ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਨਵੀਂ ਕੌਮੀ ਸਿੱਖਿਆ ਨੀਤੀ 'ਤੇ ਵਰਕਸ਼ਾਪ

ਜਲੰਧਰ, 19 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਸਿੱਖਿਆ ਸੰਸਕਿ੍ਤੀ ਉੱਨਤੀ ਟਰੱਸਟ ਪੰਜਾਬ ਦੇ ਸਹਿਯੋਗ ਨਾਲ ਸੂਬਾ ਪੱਧਰੀ ਨਵੀਂ ਕੌਮੀ ਸਿੱਖਿਆ ਨੀਤੀ ਨੂੰ ਕਿਸ ਪ੍ਰਕਾਰ ਲਾਗੂ ਕੀਤਾ ਜਾ ਸਕਦਾ ਹਨ ਵਿਸ਼ੇ 'ਤੇ ਵਰਕਸ਼ਾਪ ...

ਪੂਰੀ ਖ਼ਬਰ »

ਰਾਏਪੁਰ ਫਰਾਲਾ 'ਚ ਕੈਬਨਿਟ ਮੰਤਰੀ ਨੇ ਵੰਡੇ ਕਰਜ਼ਾ ਮੁਆਫ਼ੀ ਦੇ ਚੈੱਕ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)- ਪਿੰਡ ਰਾਏਪੁਰ ਫਰਾਲਾ 'ਚ ਅੱਜ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਦੀ ਅਗਵਾਈ ਹੇਠ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ...

ਪੂਰੀ ਖ਼ਬਰ »

ਗੁ: ਮਾਡਲ ਟਾਊਨ 'ਚ ਵਿਸ਼ੇਸ਼ ਤਿੰਨ ਦਿਨਾ ਗੁਰਮਤਿ ਸਮਾਗਮ ਕੱਲ੍ਹ ਤੋਂ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਨਵੀਂ ਇਮਾਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਜਾਈ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਵਾਲਮੀਕਿ ਵੈੱਲਫੇਅਰ ਕਮੇਟੀ ਵਲੋਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦੇ ਹੋਏ ਸ਼ਰਧਾਲੂਆਂ ਨੂੰ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਨਿਗਮ ਹਾਊਸ ਮੀਟਿੰਗ ਦੇ ਏਜੰਡੇ ਤੋਂ ਗਾਇਬ ਹਨ ਲੋਕ-ਪੱਖੀ ਤੇ ਇਸ਼ਤਿਹਾਰੀ ਬੋਰਡਾਂ ਦੇ ਟੈਂਡਰ ਦੇ ਮੁੱਦੇ

ਜਲੰਧਰ, 19 ਅਕਤੂਬਰ (ਸ਼ਿਵ ਸ਼ਰਮਾ)- ਮੇਅਰ ਜਗਦੀਸ਼ ਰਾਜਾ ਨੇ 22 ਅਕਤੂਬਰ ਨੂੰ ਹੋਣ ਵਾਲੀ ਨਿਗਮ ਹਾਊਸ ਦੀ ਮੀਟਿੰਗ ਵਿਚ ਜਿਹੜਾ ਏਜੰਡਾ ਜਾਰੀ ਕਰਵਾਇਆ ਹੈ, ਉਸ ਵਿਚ ਮੁਲਾਜ਼ਮਾਂ ਅਤੇ ਅਫ਼ਸਰਸ਼ਾਹੀ ਨੂੰ ਖ਼ੁਸ਼ ਕਰਨ ਦੇ ਤਾਂ ਕਾਫ਼ੀ ਯਤਨ ਕੀਤੇ ਗਏ ਹਨ, ਪਰ ਲੋਕਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਦੇ ਹਲਕੇ 'ਚ ਬਿਜਲੀ ਬਿੱਲ ਮੁਆਫ਼ੀ ਲਈ ਭਰੇ ਫਾਰਮ

ਜਲੰਧਰ, 19 ਅਕਤੂਬਰ (ਸ਼ਿਵ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਕਿੱਲੋਵਾਟ ਤੱਕ ਦੇ ਖਪਤਕਾਰਾਂ ਦੇ ਬਕਾਇਆ ਮੁਆਫ਼ ਕਰਨ ਲਈ ਵਿਧਾਇਕ ਸੁਸ਼ੀਲ ਰਿੰਕੂ ਦੇ ਹਲਕੇ ਵਿਚ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜੇ ਲੋਕਾਂ ਨੇ ਬਕਾਏ ਮੁਆਫ਼ ਕਰਨ ਲਈ ਆਪਣੇ ਫਾਰਮ ਭਰੇ | ...

ਪੂਰੀ ਖ਼ਬਰ »

ਸੰਸਕ੍ਰਿਤੀ ਕੇ.ਐਮ.ਵੀ. 'ਚ ਮਨਾਇਆ 19ਵਾਂ ਸਥਾਪਨਾ ਦਿਵਸ

ਜਲੰਧਰ, 19 ਅਕਤੂਬਰ (ਰਣਜੀਤ ਸਿੰਘ ਸੋਢੀ)- ਸੰਸਕ੍ਰਿਤੀ ਕੇ.ਐਮ.ਵੀ. ਵਿਖੇ 19ਵਾਂ ਸਾਲਾਨਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਆਰੀਆ ਸਿੱਖਿਆ ਮੰਡਲ ਦੇ ਪ੍ਰਧਾਨ ਸ੍ਰੀ ਚੰਦਰ ਮੋਹਨ ਤੇ ਨੀਰਜਾ ਚੰਦਰ ਮੋਹਨ, ਸੰਸਥਾ ਦੇ ਮੈਨੇਜਰ ਪ੍ਰੋ. ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਗੱਠਜੋੜ ਵਲੋਂ ਨਵੀਂ ਰਾਜਸੀ ਪਾਰਟੀ 'ਪੰਜਾਬ ਮੁਕਤੀ ਮੋਰਚਾ' ਦਾ ਐਲਾਨ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਜਿਨ੍ਹਾਂ 'ਚ ਯੂਨਾਈਟਡ ਅਕਾਲੀ ਦਲ, ਵਪਾਰੀਆਂ ਤੇ ਉਦਯੋਗਪਤੀਆਂ ਦੀ ਪਾਰਟੀ ਭਾਰਤੀ ਆਰਥਿਕ ਪਾਰਟੀ, ਬਹੁਜਨ ਮੁਕਤੀ ਪਾਰਟੀ, ਬਹੁਜਨ ਸਮਾਜ ਅਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏਕਤਾ ਵਾਦੀ) ...

ਪੂਰੀ ਖ਼ਬਰ »

ਗਵਾਲੀਅਰ ਤੋਂ ਆ ਰਹੇ ਨਗਰ ਕੀਰਤਨ ਸੰਬੰਧੀ ਮੀਟਿੰਗ 22 ਨੂੰ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀਛੋੜ ਦਿਵਸ ਸੰਬੰਧੀ ਹਰ ਸਾਲ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆ ਵਲੋਂ ਨਗਰ ਕੀਰਤਨ ਗਵਾਲੀਅਰ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ ...

ਪੂਰੀ ਖ਼ਬਰ »

ਡੇਂਗੂ ਦੇ 14 ਹੋਰ ਮਰੀਜ਼, ਗਿਣਤੀ 166

ਜਲੰਧਰ, 19 ਅਕਤੂਬਰ (ਐੱਮ.ਐੱਸ. ਲੋਹੀਆ) - ਡੇਂਗੂ ਦੇ ਅੱਜ ਵੀ 14 ਮਰੀਜ਼ ਮਿਲੇ ਹਨ, ਜਿਸ ਨਾਲ ਮਰੀਜ਼ਾਂ ਦੀ ਗਿਣਤੀ 166 ਹੋ ਗਈ ਹੈ | ਇਨ•ਾਂ 'ਚੋਂ 10 ਮਰੀਜ਼ ਸ਼ਹਿਰੀ ਖੇਤਰ ਦੇ ਹਨ, ਜਦਕਿ 4 ਮਰੀਜ਼ ਦਿਹਾਤੀ ਖੇਤਰ 'ਚੋਂ ਮਿਲੇ ਹਨ | ਇਸ ਸਬੰਧੀ ਜ਼ਿਲ੍ਹਾ ਐਪੇਡੀਮੋਲੋਜਿਸਟ ਡਾ. ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਕਾਬੂ

ਜਲੰਧਰ ਛਾਉਣੀ, 19 ਅਕਤੂਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਂਕੀ ਦਕੋਹਾ ਦੇ ਅਧੀਨ ਆਉਂਦੇ ਖੇਤਰਾਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਪਾਰਟੀ ਵਲੋਂ ਚੌਕੀ ਇੰਚਾਰਜ ਦੀ ਅਗਵਾਈ 'ਚ ...

ਪੂਰੀ ਖ਼ਬਰ »

ਦਾਤਰ ਦਿਖਾ ਕੇ ਪ੍ਰਵਾਸੀ ਮਜ਼ਦੂਰ ਨੂੰ ਲੁੱਟਿਆ

ਲਾਂਬੜਾ, 19 ਅਕਤੂਬਰ (ਪਰਮੀਤ ਗੁਪਤਾ)- ਥਾਣਾ ਸਦਰ ਅਧੀਨ ਪੈਂਦੀ ਚੌਕੀ ਫਤਿਹਪੁਰ ਦੇ ਇਲਾਕੇ ਪਿੰਡ ਪਰਤਾਪ ਪੁਰਾ ਵਿਖੇ ਪੁਲਿਸ ਡਰੋਂ ਬੇਖੌਫ਼ ਲੁਟੇਰਿਆਂ ਵਲੋਂ ਦਾਤਰ ਦਿਖਾ ਕੇ ਪ੍ਰਵਾਸੀ ਮਜ਼ਦੂਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ...

ਪੂਰੀ ਖ਼ਬਰ »

ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਰੋਟਰੀ ਕਲੱਬ ਵਲੋਂ ਨਿਊ ਰੂਬੀ ਹਸਪਤਾਲ 'ਚ ਟੀਕਾਕਰਨ ਕੈਂਪ

ਜਲੰਧਰ, 19 ਅਕਤੂਬਰ (ਐੱਮ. ਐੱਸ. ਲੋਹੀਆ)- ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਦੀ ਰੋਕਥਾਮ ਲਈ ਰੋਟਰੀ ਕਲੱਬ ਦੇ ਸਹਿਯੋਗ ਨਾਲ ਨਿਊ ਰੂਬੀ ਹਸਪਤਾਲ 'ਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 8 ਤੋਂ 14 ਸਾਲ ਦੀ ਉਮਰ ਦੀਆਂ 45 ਸਕੂਲੀ ਵਿਦਿਆਰਥਣਾਂ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਨਾਲ ਸੰਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ

ਜਲੰਧਰ, 19 ਅਕਤੂਬਰ (ਚੰਦੀਪ ਭੱਲਾ)- ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਤੇ ਬੈਡ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਦੇ ਚਾਰ ਨਵੇਂ ਮਾਮਲੇ

ਜਲੰਧਰ, 19 ਅਕਤੂਬਰ (ਐੱਮ. ਐੱਸ. ਲੋਹੀਆ)- ਸਿਹਤ ਵਿਭਾਗ ਅਨੁਸਾਰ ਅੱਜ 4 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 63,360 ਹੋ ਗਈ ਹੈ | ਅੱਜ ਆਈਆਂ ਰਿਪੋਰਟਾਂ ਅਨੁਸਾਰ 1176 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 3040 ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਕੈਦ

ਜਲੰਧਰ, 19 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਨਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗਗਨ ਪੁੱਤਰ ਬਲਵੰਤ ਸਿੰਘ ਵਾਸੀ ਸ਼ਹੀਦ ਦਰਸ਼ਨ ਸਿੰਘ ਵਾਲੀ ਗਲੀ, ਬੈਕ ਸਾਈਡ ਰਈਆ, ...

ਪੂਰੀ ਖ਼ਬਰ »

ਅਰਵਿੰਦ ਧੂਮਲ ਕੌਮੀ ਮੀਤ ਪ੍ਰਧਾਨ ਨਿਯੁਕਤ

ਜਲੰਧਰ, 19 ਅਕਤੂਬਰ (ਸ਼ਿਵ)- ਜਲੰਧਰ ਦੇ ਪ੍ਰਸਿੱਧ ਉੱਦਮੀ ਅਰਵਿੰਦ ਧੂਮਲ ਨੂੰ ਦੇਸ਼ ਦੇ ਛੋਟੇ, ਮਝੌਲੇ ਉਦਯੋਗਾਂ ਦੇ ਹਿਤਾਂ ਨੂੰ ਸਮਰਪਿਤ ਲਘੂ ਉਦਯੋਗ ਭਾਰਤੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ | ਗਰੇਟਰ ਨੋਇਡਾ ਵਿਚ ਸੰਪੰਨ ਹੋਈ ਏ.ਜੀ.ਐਮ. ਵਿਚ ਬਲਦੇਵ ਭਾਈ ...

ਪੂਰੀ ਖ਼ਬਰ »

ਲਾਹੌਰੀ ਰਾਮ ਬਾਲੀ ਡਾ: ਅੰਬੇਡਕਰ ਪ੍ਰਬੁੱਧ ਭਾਰਤ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)- ਤਿ੍ਰਤਨਾ ਮਹਾਬੁੱਧ ਸੰਘ ਨਾਗਾਰਜੁਨ ਸਿਖਲਾਈ ਸੰਸਥਾ, ਨਾਗਲੋਕ, ਨਾਗਪੁਰ (ਮਹਾਰਾਸ਼ਟਰ) ਵਲੋਂ 65ਵਾਂ ਧੰਮਚਕਰ ਪ੍ਰਵਰਤਨ ਦਿਵਸ ਆਨਲਾਈਨ ਮਨਾਇਆ | ਇਸ ਮੌਕੇ ਸ੍ਰੀ ਲੋਕਮਿੱਤਰ ਸੰਸਥਾਪਕ ਤੇ ਸਲਾਹਕਾਰ ਐਨ. ਆਈ. ਟੀ. ਤੇ ਮੈਤਰਿਵੀਰ ...

ਪੂਰੀ ਖ਼ਬਰ »

ਫੋਗਿੰਗ ਲਈ ਵੱਡੀਆਂ ਮਸ਼ੀਨਾਂ ਦੀ ਮੰਗ ਕਰ ਰਹੇ ਕੌਂਸਲਰ

ਜਲੰਧਰ, 19 ਅਕਤੂਬਰ (ਸ਼ਿਵ)- ਸ਼ਹਿਰ ਵਿਚ ਡੇਂਗੂ ਦੇ ਮਾਮਲਿਆਂ ਦੇ ਵਧਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਵਾਰਡਾਂ ਵਿਚ ਫੋਗਿੰਗ ਕਰਨ ਦਾ ਸ਼ਡਿਊਲ ਬਣਾ ਕੇ ਕੰਮ ਤਾਂ ਸ਼ੁਰੂ ਕਰ ਦਿੱਤਾ ਹੈ ਪਰ ਕਈ ਕੌਂਸਲਰ ਕਈ ਜਗਾ ਛੋਟੀਆਂ ਮਸ਼ੀਨਾਂ ਨਾਲ ਹੋ ਰਹੀ ਫੋਗਿੰਗ ਤੋਂ ਖ਼ੁਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾ ਸੰਬੰਧੀ ਕੀਤਾ ਜਾਗਰੂਕ

ਜਲੰਧਰ, 19 ਅਕਤੂਬਰ (ਰਣਜੀਤ ਸਿੰਘ ਸੋਢੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਲੈਕਚਰਾਰ ਬਹਾਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX