ਤਾਜਾ ਖ਼ਬਰਾਂ


ਇਸ ਮਹੀਨੇ ਦੀ 'ਮਨ ਕੀ ਬਾਤ' 30 ਤਰੀਕ ਨੂੰ 11:30 ਵਜੇ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਨ ਤੋਂ ਬਾਅਦ ਸ਼ੁਰੂ ਹੋਵੇਗੀ
. . .  2 minutes ago
ਨਵੀਂ ਦਿੱਲੀ, 23 ਜਨਵਰੀ - ਇਸ ਮਹੀਨੇ ਦੀ 'ਮਨ ਕੀ ਬਾਤ' ਜੋ ਕਿ 30 ਤਰੀਕ ਨੂੰ ਹੋਵੇਗੀ ਉਹ 11:30 ਵਜੇ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਨ ਤੋਂ ਬਾਅਦ ਸ਼ੁਰੂ ....
ਲਤਾ ਮੰਗੇਸ਼ਕਰ ਦੀ ਸਿਹਤ 'ਚ ਆਇਆ ਸੁਧਾਰ
. . .  9 minutes ago
ਮੁੰਬਈ, 23 ਜਨਵਰੀ - ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਵਿਚ ਆਇਆ ਸੁਧਾਰ ਪਰ ਉਹ ਲਗਾਤਾਰ ਆਈ.ਸੀ.ਯੂ. ਵਿਚ...
ਐਨ.ਡੀ.ਆਰ.ਐਫ. ਦਾ ਟਵਿੱਟਰ ਹੈਂਡਲ ਹੋਇਆ ਹੈਕ
. . .  22 minutes ago
ਨਵੀਂ ਦਿੱਲੀ, 23 ਜਨਵਰੀ - ਜਾਣਕਾਰੀ ਦਿੰਦੇ ਹੋਏ ਐਨ.ਡੀ.ਆਰ.ਐਫ. ਦੇ ਡੀ.ਜੀ. ਅਤੁਲ ਕਰਵਲ ਨੇ ਕਿਹਾ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦਾ ਟਵਿੱਟਰ ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਓਮੀਕਰੋਨ ਪਾਬੰਦੀਆਂ ਦੇ ਵਿਚਕਾਰ ਆਪਣਾ ਵਿਆਹ ਕੀਤਾ ਰੱਦ
. . .  33 minutes ago
ਨਿਊਜ਼ੀਲੈਂਡ, 23 ਜਨਵਰੀ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਨਵੀਂ ਓਮੀਕਰੋਨ ਪਾਬੰਦੀਆਂ ਦੇ ਵਿਚਕਾਰ....
ਆੜ੍ਹਤ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਸਮੇਤ ਬਾਘੂ ਵਾਲਾ ਦਾ ਮੌਜੂਦਾ ਸਰਪੰਚ ਅਕਾਲੀ ਦਲ 'ਚ ਸ਼ਾਮਿਲ
. . .  35 minutes ago
ਗੁਰੂ ਹਰ ਸਹਾਏ 23ਜਨਵਰੀ(ਹਰਚਰਨ ਸਿੰਘ ਸੰਧੂ )ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ ਲੱਗਣੇ ਲਗਾਤਾਰ ਜਾਰੀ ਹਨ। ਜਿਸ ਤਹਿਤ ਪਿੰਡ ਬਾਘੂ ਵਾਲਾ ਦੇ ਵਾਸੀ ਅਜੀਤ ਬੇਰੀ ਵਾਈਸ ਪ੍ਰਧਾਨ ਆੜ੍ਹਤੀਆਂ ....
ਹਰਮੀਤ ਸਿੰਘ ਕਾਲਕਾ ਨੂੰ ਦੇਰ ਰਾਤ ਪਈਆਂ ਵੋਟਾਂ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਚੁਣਿਆ
. . .  40 minutes ago
ਨਵੀਂ ਦਿੱਲੀ, 23 ਜਨਵਰੀ - ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਵਾਸਤੇ ਸੱਦੇ ਗਏ ਦਿੱਲੀ ਕਮੇਟੀ ਦੇ ਜਨਰਲ...
ਰਾਸ਼ਟਰਪਤੀ ਤੇ ਕੇਂਦਰੀ ਗ੍ਰਹਿ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ 'ਤੇ ਯਾਦ ਕੀਤਾ
. . .  39 minutes ago
ਨਵੀਂ ਦਿੱਲੀ, 23 ਜਨਵਰੀ -ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ....
ਪ੍ਰਧਾਨ ਮੰਤਰੀ ਮੋਦੀ ਅੱਜ ਇੰਡੀਆ ਗੇਟ 'ਤੇ ਨੇਤਾ ਜੀ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ
. . .  55 minutes ago
ਨਵੀਂ ਦਿੱਲੀ, 23 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਡੀਆ ਗੇਟ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ....
ਸਾਡੇ ਕੋਲ ਅਜਿਹੀ ਜਾਣਕਾਰੀ ਹੈ ਜੋ ਸੰਕੇਤ ਕਰਦੀ ਕਿ ਰੂਸੀ ਸਰਕਾਰ ਕੀਵ 'ਚ ਇਕ ਰੂਸ ਪੱਖੀ ਨੇਤਾ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ - ਯੂ.ਕੇ. ਸਰਕਾਰ
. . .  58 minutes ago
ਯੂਕਰੇਨ, 23 ਜਨਵਰੀ - ਇਕ ਬਿਆਨ ਵਿਚ ਯੂ.ਕੇ. ਸਰਕਾਰ ਦਾ ਕਹਿਣਾ ਹੈ ਕਿ ਸਾਡੇ ਕੋਲ ਅਜਿਹੀ ਜਾਣਕਾਰੀ ਹੈ ਜੋ ਸੰਕੇਤ ਕਰਦੀ ਹੈ ਕਿ ਰੂਸੀ ਸਰਕਾਰ ਕੀਵ ਵਿਚ ਇਕ ਰੂਸ ਪੱਖੀ ਨੇਤਾ ਨੂੰ ਸਥਾਪਤ ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 22 ਜਨਵਰੀ (ਤਰਨਜੀਤ ਸਿੰਘ ਕਿੰਨੜਾ) ਉੱਚ ਅਧਿਕਾਰੀਆਂ ਦੇ ਤਬਾਦਲੇ....
ਸੰਯੁਕਤ ਸਮਾਜ ਮੋਰਚੇ ਵਲੋਂ 35 ਉਮੀਦਵਾਰਾਂ ਦਾ ਐਲਾਨ, ਲੱਖਾ ਸਿਧਾਣਾ ਨੂੰ ਮੋੜ ਹਲਕੇ ਤੋਂ ਮਿਲੀ ਟਿਕਟ
. . .  1 day ago
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਸਤਖ਼ਤਾਂ ਹੇਠ 35 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚੇ ਨੇ ਲੱਖਾ ਸਿਧਾਣਾ ਨੇ ਮੌੜ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ...
ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ, 10 ਮਰੀਜ਼ਾਂ ਦੀ ਮੌਤ ਸਣੇ 1032 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 22 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 13 ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਗਿਣਤੀ 'ਚ 10 ਮਰੀਜ਼ਾਂ ਦੀ ਜਾਨ ਚਲੀ ਗਈ ਹੈ ਜਦਕਿ ਨਵੇਂ ਪੀੜਤ ਮਰੀਜ਼ਾਂ ਦਾ ਆਉਣਾ ਵੀ ਲਗਾਤਾਰ...
ਬੱਲੂਆਣਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਨਵਾਂ ਉਮੀਦਵਾਰ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ
. . .  1 day ago
ਚੰਡੀਗੜ੍ਹ, 22 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਰੇਲੂ ਹਾਲਾਤ ਕਾਰਨ ਬੱਲੂਆਣਾ ਤੋਂ ਆਪਣਾ ਉਮੀਦਵਾਰ ਹਰਦੇਵ ਸਿੰਘ ਮੇਘ ਦੀ ਬੇਨਤੀ 'ਤੇ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਪ੍ਰਿਥੀ ਰਾਮ ਮੇਘਵਾਲ...
ਮਹਿਲ ਕਲਾਂ ਦੇ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਦੇ ਇਕ ਦਲਿਤ ਪਰਿਵਾਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਧੀ ਸਿੰਘ (37) ਪੁੱਤਰ ਬੁੱਗਰ ਸਿੰਘ ਵਾਸੀ ਮਹਿਲ ਕਲਾਂ ...
ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਰੈਲੀਆਂ ਅਤੇ ਰੋਡ ਸ਼ੋਅ ’ਤੇ 31 ਜਨਵਰੀ ਤੱਕ ਜਾਰੀ ਰਹੇਗੀ ਪਾਬੰਦੀ
. . .  1 day ago
ਨਵੀਂ ਦਿੱਲੀ, , 22 ਜਨਵਰੀ- ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ’ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ..
ਹੋਰਡਿੰਗ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ
. . .  1 day ago
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਅਹੂਜਾ)-ਹਲਕਾ ਆਤਮ ਨਗਰ ਦੇ ਇਲਾਕੇ ਏ.ਟੀ.ਆਈ. ਰੋਡ 'ਤੇ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ...
ਮੁੱਖ ਮੰਤਰੀ ਚੰਨੀ ਮੇਰੇ ਖ਼ਿਲਾਫ਼ ਧੂਰੀ ਤੋਂ ਚੋਣ ਲੜਨ: ਭਗਵੰਤ ਮਾਨ
. . .  1 day ago
ਅੰਮ੍ਰਿਤਸਰ, 22 ਜਨਵਰੀ- ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਤੋਂ ਬਾਅਦ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਮ ਤੀਰਥ ਮੰਦਰ ’ਚ ਵੀ ਮੱਥਾ ਟੇਕਿਆ...
ਮੇਰੇ ਹੱਥ 'ਚ ਪਾਰਟੀ ਨੇ ਕੈਂਪੇਨ ਦੀ ਅਗਵਾਈ ਕਰਨ ਦਾ ਕੰਮ ਸੌਂਪਿਆ ਹੈ: ਹਰੀਸ਼ ਰਾਵਤ
. . .  1 day ago
ਨਵੀਂ ਦਿੱਲੀ, 22 ਜਨਵਰੀ- ਉੱਤਰਾਖੰਡ 'ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਨੇ ਪ੍ਰਚਾਰ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮੇਰੇ ਹੱਥਾਂ 'ਚ ਸੌਂਪੀ ਹੈ। ਮੇਰਾ ਕੰਮ ਬਹੁਮਤ ਹਾਸਲ ਕਰਨਾ ਹੈ। ਇਕ ਵਾਰ ਬਹੁਮਤ...
ਬੇਖ਼ੌਫ ਚੋਰਾਂ ਨੇ ਆਵਾਜਾਈ ਭਰਪੂਰ ਸੜਕ ਤੇ ਦੋ ਦੁਕਾਨਾਂ ਦੇ ਤੋੜੇ ਸ਼ਟਰ
. . .  1 day ago
ਜੰਡਿਆਲਾ ਮੰਜਕੀ, 22ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਚੋਣਾਂ ਦੇ ਮਾਹੌਲ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਅਤੇ 24 ਘੰਟੇ ਆਵਾਜਾਈ ਭਰਪੂਰ ...
'ਆਪ' ਕੋਆਰਡੀਨੇਟਰ ਕਸ਼ਮੀਰ ਕੌਰ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੀ ਕੋਆਰਡੀਨੇਟਰ ਕਸ਼ਮੀਰ ਕੌਰ ਗੁਰੂ ਹਰਸਹਾਏ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ...
ਸੰਗਰੂਰ ਦੇ ਡਾ.ਦਵਿੰਦਰ ਵਰਮਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ
. . .  1 day ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)-ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦਵਿੰਦਰ ਵਰਮਾ ਨੇ ਸਾਥੀਆਂ
ਮੁਹੰਮਦ ਮੁਸਤਫ਼ਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 22 ਜਨਵਰੀ (ਸੁਰਿੰਦਰਪਾਲ ਸਿੰਘ)- ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਮੁਹੰਮਦ ਮੁਸਤਫ਼ਾ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਮਲੇਰਕੋਟਲਾ 'ਚ ਆਪਣੀ ਪਤਨੀ ਲਈ ਪ੍ਰਚਾਰ ਕਰਦਿਆਂ ਜਿਸ ਤਰ੍ਹਾਂ ਗੱਲ ਕਰ ਰਹੇ ਹਨ ਅਤੇ ਕੰਮ ਲਈ ਲੜਨ ਦੀ ਗੱਲ...
ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਇਤਿਹਾਸ ਦੱਸਦਾ ਹੈ ਕਿ ਵੱਡੇ-ਵੱਡੇ ਜੇਤੂਆਂ ਨੂੰ ਵੀ ਜਿੱਤ ਤੋਂ ਪਹਿਲਾਂ ਹਤਾਸ਼ ਕਰ ਦੇਣ ਵਾਲੀਆਂ ਅੜਚਣਾਂ ਦਾ ਸਾਹਮਣਾ ਕਰਨਾ ਪਿਆ। -ਅਨਾਮ

ਜਗਰਾਓਂ

ਖੇਡ ਮੰਤਰੀ ਪਰਗਟ ਸਿੰਘ ਵਲੋਂ ਪਿੰਡ ਭੈਣੀ ਅਰਾਈਆਂ 'ਚ ਆਧੁਨਿਕ ਖੇਡ ਪਾਰਕ ਦਾ ਉਦਘਾਟਨ

ਜਗਰਾਉਂ/ਸਿੱਧਵਾਂ ਬੇਟ/ਭੂੰਦੜੀ, 21 ਅਕਤੂਬਰ (ਜੋਗਿੰਦਰ ਸਿੰਘ, ਜਸਵੰਤ ਸਿੰਘ ਸਲੇਮਪੁਰੀ, ਕੁਲਦੀਪ ਸਿੰਘ ਮਾਨ)-ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਵਲੋਂ ਅੱਜ ਪਿੰਡ ਭੈਣੀ ਅਰਾਈਆਂ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਖੇਡ ਪਾਰਕ ਦਾ ਉਦਘਾਟਨ ਕੀਤਾ ਗਿਆ | ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਦੇ ਯਤਨਾਂ ਨਾਲ ਪਿੰਡ ਦੀ ਪੰਚਾਇਤ ਵਲੋਂ ਬਣਾਈ ਇਸ ਖੇਡ ਪਾਰਕ ਦੇ ਉਦਘਾਟਨੀ ਸਮਾਰੋਹ ਮੌਕੇ ਪੁੱਜੇ ਖੇਡ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਇਸ ਹਫ਼ਤੇ ਦੇ ਅੰਦਰ ਹੀ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ | ਮੰਤਰੀ ਬਣਨ ਉਪਰੰਤ ਪਹਿਲੀ ਵਾਰ ਆਪਣੇ ਘਰ ਆਉਣ 'ਤੇ ਪਰਗਟ ਸਿੰਘ ਦਾ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ, ਪ੍ਰਵਾਸੀ ਪੰਜਾਬੀ ਸੁਖਦੇਵ ਸਿੰਘ ਤੂਰ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੇਜਰ ਸਿੰਘ ਭੈਣੀ, ਡਾ: ਗੁਰਚਰਨ ਸਿੰਘ ਭੈਣੀ, ਚੇਅਰਮੈਨ ਸੁਰਿੰਦਰ ਸਿੰਘ, ਵਾਈਸ ਚੇਅਰਮੈਨ ਸਰਪੰਚ ਗੁਲਵੰਤ ਸਿੰਘ ਜੰਡੀ, ਚੇਅਰਮੈਨ ਬੀਬੀ ਬਲਵਿੰਦਰ ਕੌਰ, ਸੁਰੇਸ਼ ਕੁਮਾਰ ਗਰਗ, ਸਰਪੰਚ ਮਨਜੀਤ ਕੌਰ ਤੂਰ ਭੈਣੀ ਅਰਾਈਆਂ, ਸਰਪੰਚ ਹਰਮੇਲ ਸਿੰਘ ਰਾਊਵਾਲ, ਸਰਪੰਚ ਦਰਸ਼ਨ ਸਿੰਘ ਵਿਰਕ, ਗੁਰਜੀਤ ਸਿੰਘ ਜੰਡੀ ਬਲਾਕ ਸੰਮਤੀ ਮੈਂਬਰ, ਸਰਪੰਚ ਕਰਮਜੀਤ ਸਿੰਘ ਬੰਗਸੀਪੁਰਾ, ਸਰਪੰਚ ਰਣਜੀਤ ਸਿੰਘ ਕੋਠੇ ਹਾਂਸ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਨਗਰ ਕੌਂਸਲ ਮੁੱਲਾਂਪੁਰ ਦੀ ਵਾਈਸ ਪ੍ਰਧਾਨ ਤਰਸੇਮ ਕੌਰ, ਕੌਂਸਲਰ ਮਹਿੰਦਰਪਾਲ ਸਿੰਘ ਲਾਲੀ, ਕੌਂਸਲਰ ਸੁਭਾਸ਼ ਮੁਨੀਮ, ਸਰਪੰਚ ਜਸਵੀਰ ਸਿੰਘ ਖੰਡੂਰ, ਸਰਪੰਚ ਸਾਧੂ ਸਿੰਘ ਦਿਲਸ਼ਾਦ ਸੇਖੂਪੁਰਾ, ਗੁਰਬਖਸ਼ ਸਿੰਘ ਰਾਊਵਾਲ, ਪਵਨ ਸਿਡਾਨਾ ਸ਼ਹਿਰੀ ਪ੍ਰਧਾਨ ਮੁੱਲਾਂਪੁਰ, ਸਰਪੰਚ ਲਖਵਿੰਦਰ ਸਿੰਘ ਬੋਪਾਰਾਏ ਕਲਾਂ, ਸਰਪੰਚ ਕਮਲਜੀਤ ਸਿੰਘ ਸਲੇਮਪੁਰਾ, ਸਰਪੰਚ ਕਮਲਜੀਤ ਸਿੰਘ ਮੋਰਕਰੀਮਾਂ, ਹਰਪ੍ਰੀਤ ਸਿੰਘ ਰਾਜਾ ਬਲਾਕ ਸੰਮਤੀ ਮੈਂਬਰ ਜੋਧਾਂ, ਸਰਪੰਚ ਸਤਨਾਮ ਸਿੰਘ ਫੱਲੇਵਾਲ, ਸਰਪੰਚ ਸਾਂਈਦਾਸ ਸਦਰਪੁਰਾ, ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ, ਹਰਵਿੰਦਰ ਸਿੰਘ ਗੱਗੂ ਬਲਾਕ ਸੰਮਤੀ ਮੈਂਬਰ, ਡਾ: ਮੇਵਾ ਸਿੰਘ ਰੂਮੀ, ਸਰਪੰਚ ਸੁਰਜੀਤ ਸਿੰਘ ਕੀੜੀ, ਪੰਚ ਮਨਜੀਤ ਸਿੰਘ ਕੈਲਪੁਰ, ਤਰਨਦੀਪ ਸਿੰਘ ਬੱਦੋਵਾਲ, ਸੁਸਾਇਟੀ ਪ੍ਰਧਾਨ ਗੁਰਚਰਨ ਸਿੰਘ ਚਚਰਾੜੀ, ਭਾਗ ਸਿੰਘ ਦਰਦੀ, ਈਸ਼ਰ ਇਕਬਾਲ ਸਿੰਘ ਦਿਓਲ, ਹਰਮਨ ਸਿੰਘ ਹਾਂਸ ਕਲਾਂ, ਸਰਪੰਚ ਵਰਕਪਾਲ ਸਿੰਘ ਲੀਲਾਂ, ਸਰਪੰਚ ਕੁਲਦੀਪ ਸਿੰਘ ਕੋਠੇ ਸ਼ੇਰਜੰਗ, ਭਜਨ ਸਿੰਘ ਸਵੱਦੀ, ਸਾਬਕਾ ਪ੍ਰਧਾਨ ਗੋਪਾਲ ਸ਼ਰਮਾ, ਸਰਪੰਚ ਮੇਜਰ ਸਿੰਘ ਲੀਲ੍ਹਾਂ ਪੱਛਮੀ, ਸਰਪੰਚ ਸੁਖਜੀਤ ਸਿੰਘ ਅਖਾੜਾ, ਸਰਪੰਚ ਜਸਪ੍ਰੀਤ ਸਿੰਘ ਬੁਜਰਗ, ਸਰਪੰਚ ਕੁਲਦੀਪ ਸਿੰਘ ਸਿੱਧਵਾਂ ਕਲਾਂ, ਸਰਪੰਚ ਜਗਦੀਸ਼ ਸ਼ਰਮਾ ਗਾਲਿਬ ਰਣ ਸਿੰਘ, ਸੁਖਵਿੰਦਰ ਸਿੰਘ ਸਲੇਮਪੁਰਾ ਬਲਾਕ ਸੰਮਤੀ ਮੈਂਬਰ, ਗੁਰਬਖਸ਼ ਸਿੰਘ ਰਾਊਵਾਲ ਸਾਬਕਾ ਸਰਪੰਚ, ਜਗਰਾਜ ਸਿੰਘ ਜੰਡੀ ਸਾਬਕਾ ਸਰਪੰਚ, ਸਾਬਕਾ ਸਰਪੰਚ ਭਗਵੰਤ ਸਿੰਘ ਬੰਗਸੀਪੁਰਾ, ਸੰਤੋਖ ਸਿੰਘ ਬੰਗਸੀਪੁਰਾ, ਹਸਨ ਅਲੀ ਸਦਰਪੁਰਾ, ਕੁਲਵੰਤ ਸਿੰਘ ਸਦਰਪੁਰਾ, ਡਾ: ਬਲਵੀਰ ਸਿੰਘ ਸਦਰਪੁਰਾ, ਪੰਚ ਦੀਦਾਰ ਸਿੰਘ ਭੈਣੀ, ਪੰਚ ਹਰਦੇਵ ਸਿੰਘ ਭੈਣੀ, ਪੰਚ ਗੁਰਚਰਨ ਸਿੰਘ, ਸੈਕਟਰੀ ਦਲੀਪ ਸਿੰਘ, ਗੁਰਜਿੰਦਰ ਸਿੰਘ ਭੈਣੀ ਆਦਿ ਹਾਜ਼ਰ ਸਨ |

ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ

ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਗੁਰਪੁਰਬ ਦੀ ਖੁਸ਼ੀ ਵਿਚ ਅੱਜ ਗੁਰਦੁਆਰਾ ਗੁਰੂ ਰਾਮਦਾਸ ਜੀ ਅਗਵਾੜ ਗੁੱਜਰਾਂ (ਜਗਰਾਉਂ) ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਿੱਧਵਾਂ ਬੇਟ ਵਿਖੇ ਆਈਓਡੀਨ ਡੈਫੀਸ਼ੈਂਸੀ ਜਾਗਰੂਕਤਾ ਕੈਂਪ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਮਨਦੀਪ ਸਿੱਧੂ ਦੀ ਅਗਵਾਈ ਹੇਠ ਆਈਓਡੀਨ ਡੈਫੀਸ਼ੈਂਸੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੋਲਦਿਆਂ ਸਿਹਤ ਇੰਸਪੈਕਦਰ ਬਲਵਿੰਦਰਪਾਲ ...

ਪੂਰੀ ਖ਼ਬਰ »

ਪਿੰਡ ਤਾਜਪੁਰ ਵਿਖੇ ਮਨਜੀਤ ਸਿੰਘ ਰਾਏਕੋਟ ਵਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਜੀ ਸਿਹਤ ਗਾਰੰਟੀ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ਵਲੋਂ ਪਿੰਡ ਤਾਜਪੁਰ ਵਿਖੇ ਮੀਟਿੰਗ ਕੀਤੀ ਗਈ | ਉਨ੍ਹਾਂ ਮੀਟਿੰਗ ਨੂੰ ...

ਪੂਰੀ ਖ਼ਬਰ »

ਰੇਲ ਪਾਰਕ ਜਗਰਾਉਂ 'ਚ ਚੱਲ ਰਿਹਾ ਕਿਸਾਨ ਧਰਨਾ 386ਵੇਂ ਦਿਨ 'ਚ ਦਾਖ਼ਲ

ਜਗਰਾਉ, 21 ਅਕਤੂਬਰ (ਜੋਗਿੰਦਰ ਸਿੰਘ)-ਰੇਲਵੇ ਪਾਰਕ ਜਗਰਾਉਂ ਵਿਖੇ ਚੱਲ ਰਿਹਾ ਕਿਸਾਨ ਧਰਨਾ 386ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ ਦੇ ਕਲਾਕਾਰਾਂ ਨੇ ਆਪਣੀਆਂ ਕਵੀਸ਼ਰੀਆਂ ਰਾਹੀਂ ਬੀਰ ਰਸ ਦਾ ਰੰਗ ਬੰਨਿ੍ਹਆ | ਇਸ ਸਮੇਂ ...

ਪੂਰੀ ਖ਼ਬਰ »

ਦਰਿਆ ਸਤਲੁਜ ਵਿਚੋਂ ਨਾਜਾਇਜ਼ ਕੱਕਾ ਰੇਤਾ ਭਰਨ ਦੇ ਦੋਸ਼ ਹੇਠ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਕਿਸੇ ਖਾਸ ਮੁਖਬਰ ਦੀ ਇਲਤਾਹ 'ਤੇ ਪਿੰਡ ਭੈਣੀ ਅਰਾਈਆਂ ਨਜ਼ਦੀਕ ਨਾਕਬੰਦੀ ਕਰਕੇ ਦਰਿਆ ਸਤਲੁਜ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਕੱਕਾ ਰੇਤਾ ਭਰਕੇ ਆ ਰਹੇ ਦੋ ਸਵਰਾਜ ...

ਪੂਰੀ ਖ਼ਬਰ »

ਖੇਡ ਮੰਤਰੀ ਦੀ ਦਾਖਾ ਹਲਕੇ 'ਚ ਫੇਰੀ ਨੇ ਭੈਣੀ ਪਰਿਵਾਰ ਨੂੰ ਦਿੱਤਾ ਬਲ

ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਦੇ ਖੇਡ ਮੰਤਰੀ ਪ੍ਰਗਟ ਸਿੰਘ ਵਲੋਂ ਦਾਖਾ ਹਲਕੇ ਦੀ ਫੇਰੀ ਸਮੇਂ ਸਭ ਤੋਂ ਪਹਿਲਾਂ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦੇ ਘਰ ਪੁੱਜਣਾ, ਇਸ ਹਲਕੇ 'ਚ ਭੈਣੀ ਪਰਿਵਾਰ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਬਲ ਦੇ ਗਿਆ | ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ 'ਪੁਲਿਸ ਯਾਦਗਾਰੀ ਦਿਵਸ' ਮਨਾਇਆ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ 'ਪੁਲਿਸ ਯਾਦਗਾਰੀ ਦਿਵਸ' ਮਨਾਇਆ ਗਿਆ | ਭਾਰਤ-ਤਿੱਬਤ ਸੀਮਾ ਪੁਲਿਸ ਬਲ ਦੇ ਸਹਿਯੋਗ ਨਾਲ ਇਸ ਦਿਨ 26 ਰੈਜੀਮੈਂਟ ਤੋਂ ਇੰਸਪੈਕਟਰ ਸ਼੍ਰੀ ਰਕੇਸ਼ ...

ਪੂਰੀ ਖ਼ਬਰ »

ਭੱਟੀਆਂ ਢਾਹਾਂ 'ਚ ਸਹਿਕਾਰੀ ਖੇਤੀਬਾੜੀ ਸਭਾ ਸਕੱਤਰ ਹਰਦੀਪ ਕੌਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਿਸਾਨਾਂ ਨੂੰ ਕੀਤਾ ਜਾਗਰੂਕ

ਹੰਬੜਾਂ, 21 ਅਕਤੂਬਰ (ਮੇਜਰ ਹੰਬੜਾਂ)-ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨਸਾਰ ਪਿੰਡ ਭੱਟੀਆਂ ਢਾਹਾ ਵਿਖੇ ਸਹਿਕਾਰੀ ਖੇਤੀਬਾੜੀ ਸਭਾ ਭੱਟੀਆਂ ਢਾਹਾ ਦੇ ਸਕੱਤਰ ਮੈਡਮ ਹਰਦੀਪ ਕੌਰ ਭੱਟੀਆਂ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਚੇਅਰਮੈਨ ਗਰੇਵਾਲ ਨੇ ਰਸੂਲਪੁਰ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੀ ਪਿੰਡ ਰਸੂਲਪੁਰ ਦੀ ਮੰਡੀ ਵਿਖੇ ਅੱਜ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਉਨ੍ਹਾਂ ਨਾਲ ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਭੂੰਦੜੀ 'ਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਭੂੰਦੜੀ, 21 ਅਕਤੂਬਰ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ 'ਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਰਮਾਇਣ ਦੇ ਪਾਠ ਪੜੇ ਗਏ ਅਤੇ ਭੋਗ ਪਾਏ ਗਏ ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ...

ਪੂਰੀ ਖ਼ਬਰ »

ਵਿਧਾਇਕ ਵੈਦ ਨੂੰ ਬੀਰਮੀ ਤੇ ਧਾਲੀਵਾਲ ਵਲੋਂ ਵਧਾਈ

ਭੂੰਦੜੀ, 21 ਅਕਤੂਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਵੇਅਰਹਾਊਸ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਬਣਾਏ ਜਾਣ 'ਤੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਮਿਲ ਕੇ ਵਧਾਈ ...

ਪੂਰੀ ਖ਼ਬਰ »

ਲੋਕ ਮਸਲਿਆਂ ਨੂੰ ਹੱਲ ਕਰਵਾਉਣ ਲਈ ਵਿਧਾਇਕ ਇਯਾਲੀ ਬਿਨਾਂ ਚਾਰੇ ਪਾਸੇ ਹਨੇਰਾ-ਟੀਟੂ ਬਾਣੀਆਂ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕਾਮੇਡੀ ਕਿੰਗ ਤੋਂ ਰਾਜਨੇਤਾ ਬਣੇ ਜੈਪ੍ਰਕਾਸ਼ ਜੈਨ (ਟੀਟੂ ਬਾਣੀਆ) ਵਲੋਂ ਮੁੱਲਾਂਪੁਰ-ਦਾਖਾ ਨਗਰ ਕੌਂਸਲ, ਵਿਧਾਨ ਸਭਾ ਹਲਕਾ ਦਾਖਾ, ਲੁਧਿਆਣਾ ਸੰਸਦੀ ਚੋਣਾਂ ਸਮੇਂ ਕਿਸਮਤ ਅਜ਼ਮਾ ਕੇ ਜਦ ਜਿੱਤ ਨਸੀਬ ਨਾ ...

ਪੂਰੀ ਖ਼ਬਰ »

ਭਾਵਾਧਸ ਦੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸੰਧੂ ਵਲੋਂ ਸ਼ਿਰਕਤ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਵਿਖੇ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਦੀ ਅਗਵਾਈ 'ਚ ਅਕਾਲੀ ਦਲ ਮਜ਼ਬੂਤ ਹੋਇਆ-ਸਰਕਲ ਪ੍ਰਧਾਨ ਚੱਕ

ਹੰਬੜਾਂ, 21 ਅਕਤੂਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ 'ਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿਛਲੀ ਅਕਾਲੀ ਦਲ ਸਰਕਾਰਾਂ ਸਮੇਂ ਕੀਤੇ ਹਲਕੇ ਦੇ ਵੱਡੇ ਵਿਕਾਸ ਕਾਰਜਾਂ ਅਤੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ 'ਚ ਉਨ੍ਹਾਂ ਨਾਲ ਖੜ੍ਹਨ ਅਤੇ ਹਮੇਸ਼ਾਂ ਹਲਕੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਚੁੱਕਿਆ ਰਾਸ਼ਟਰਪਤੀ ਰਾਜ ਤੋਂ ਵੀ ਵੱਧ ਖ਼ਤਰਨਾਕ ਕਦਮ-ਗੋਰਸੀਆ/ਉਜਾਗਰ ਸਿੰਘ

ਭੰੂਦੜੀ, 21 ਅਕੂਬਰ (ਕੁਲਦੀਪ ਸਿੰਘ ਮਾਨ)-ਕੇਂਦਰ ਸਰਕਾਰ ਨੇ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਵਿਚ ਬੀ.ਐੱਸ.ਐੱਫ. ਦਾ ਆਧਾਰ ਖੇਤਰ ਵਧਾ ਕੇ ਰਾਸ਼ਟਰਪਤੀ ਰਾਜ ਤੋਂ ਵੀ ਵੱਧ ਖ਼ਤਰਨਾਕ ਕਦਮ ਉਠਾਇਆ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਧਾਰ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ

ਗੁਰੂਸਰ ਸੁਧਾਰ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ 'ਪੈਨ ਇੰਡੀਆ ਅਵੇਅਰਨੈੱਸ' ਤਹਿਤ ਆਮ ਨਾਗਰਿਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਹਾਇਤਾ ਪ੍ਰਦਾਨ ਕਰਵਾਉਣ ਸਬੰਧੀ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਫੈਂਸੀ ਲਾਈਟਾਂ ਨਾਲ ਰੁਸ਼ਨਾਏਗਾ ਗੁਰਦੁਆਰਾ ਟਾਹਲੀਆਣਾ ਸਾਹਿਬ ਨੂੰ ਜਾਂਦਾ ਮਾਰਗ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਵਲੋਂ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਨੂੰ ਜਾਂਦੇ ਮਾਰਗ ਨੂੰ ਫੈਂਸੀ ਲਾਈਟਾਂ ਲਗਾ ਕੇ ਰੌਸ਼ਨਾਇਆ ਗਿਆ ਹੈ, ਜਿਸ ਦਾ ਉਦਘਾਟਨ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਨਗਰ ਕੌਂਸਲ ...

ਪੂਰੀ ਖ਼ਬਰ »

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਣੀ ਨਾਲ ਜੁੜਨ ਲਈ ਪ੍ਰੇਰਦੀਆਂ-ਨਾਨਕਸਰ ਸੰਪਰਦਾਇ

ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਦੀ ਖੁਸ਼ੀ ਵਿਚ ਸੰਪਰਦਾਇ ਵਲੋਂ ਸਮਾਗਮ ਕਰਵਾਇਆ | ਇਸ ਸਮਾਗਮ 'ਚ ਦੂਰ ਦੁਰਾਡੇ ਤੋਂ ਹਜ਼ਾਰਾਂ ਸੰਗਤਾਂ ਨੇ ਮੁੱਖ ਦਰਬਾਰ ਵਿਖੇ ਮੱਥਾ ...

ਪੂਰੀ ਖ਼ਬਰ »

ਯੂਨੀਰਾਈਜ਼ ਸਕੂਲ ਵਿਖੇ ਅੱਖਾਂ ਜਾਂਚ ਦਾ ਕੈਂਪ ਲਗਾਇਆ

ਜਗਰਾਉਂ, 19 ਅਕਤੂਬਰ (ਜੋਗਿੰਦਰ ਸਿੰਘ)-ਯੂਨੀਰਾਈਜ਼ ਵਰਲਡ ਸਕੂਲ 'ਚ ਦੋ ਦਿਨਾਂ ਲਈ ਅੱਖਾਂ ਦੀ ਜਾਂਚ ਕੈਂਪ ਆਯੋਜਿਤ ਕੀਤਾ ਗਿਆ | ਇਸ ਕੈਂਪ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਸ੍ਰੀ ਰਕੇਸ਼ ਅਗਰਵਾਲ ਵਲੋਂ ਕੀਤਾ ਗਿਆ | ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸਬੰਧੀ ਕੈਂਪ ਲਗਾਇਆ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿਛਲੇ ਦਿਨੀਂ ਬਿਜਲੀ ਦੇ 2 ਕਿਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਦੇ ...

ਪੂਰੀ ਖ਼ਬਰ »

ਸਰਪੰਚ ਇਕਬਾਲ ਸਿੰਘ ਚੀਮਨਾ ਬਣੇ ਮਾਰਕੀਟਿੰਗ ਕੋਆਪ੍ਰੇਟਿਵ ਸੁਸਾਇਟੀ ਜਗਰਾਉਂ ਦੇ ਪ੍ਰਧਾਨ

ਜਗਰਾਉਂ, 21 ਅਕਤੂਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਜਗਰਾਉਂ ਅਤੇ ਦਾਖਾ ਦੇ 100 ਤੋਂ ਵੱਧ ਪਿੰਡਾਂ ਨਾਲ ਸਬੰਧਤ ਮਾਰਕੀਟਿੰਗ ਕੋਆਪ੍ਰੇਟਿਵ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੇ ਸਰਪੰਚ ਇਕਬਾਲ ਸਿੰਘ ਚੀਮਨਾ ਸਰਬ-ਸੰਮਤੀ ਨਾਲ ਪ੍ਰਧਾਨ ਚੁਣੇ ਗਏ ਅਤੇ ਨਾਲ ਹੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਹਮਾਇਤ 'ਚ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਵਲੋਂ ਅੱਚਰਵਾਲ ਵਿਖੇ ਕਾਨਫ਼ਰੰਸ

ਰਾਏਕੋਟ, 21 ਅਕਤੂਬਰ, (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਅਮਰ ਸਿੰਘ ਅੱਚਰਵਾਲ ਦੇ 92ਵੇਂ ਜਨਮ ਦਿਨ ਮੌਕੇ ਸੀ.ਪੀ.ਆਈ. (ਐੱਮ.ਐੱਲ) ਲਿਬਰੇਸ਼ਨ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਅੱਚਰਵਾਲ ਵਿਖੇ ਕਾਨਫ਼ਰੰਸ ਕੀਤੀ ਗਈ | ਕਾਨਫ਼ਰੰਸ ਦੀ ਸ਼ੁਰੂਆਤ ਲਖ਼ਮੀਪੁਰ ...

ਪੂਰੀ ਖ਼ਬਰ »

ਪੈਰਾਸ਼ੂਟ ਰਾਹੀਂ ਦਾਖਾ ਹਲਕੇ 'ਚ ਉੱਤਰੇ ਕੈਪਟਨ ਸੰਦੀਪ ਸੰਧੂ ਨੂੰ ਹਲਕੇ ਦਾ ਇੰਚਾਰਜ ਨਹੀਂ ਮੰਨਦੇ-ਭੈਣੀ

ਜਗਰਾਉਂ, 18 ਅਕਤੂਬਰ (ਜੋਗਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸ. ਗੁਰਦੀਪ ਸਿੰਘ ਭੈਣੀ ਨੇ ਸਾਬਕਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਰਹੇ ਕੈਪਟਨ ਸੰਦੀਪ ਸੰਧੂ 'ਤੇ ਤਿੱਖਾ ਸ਼ਬਦੀ ਵਾਰ ਕੀਤਾ | ਉਨ੍ਹਾਂ ਕਿਹਾ ਕਿ ਦਾਖਾ ਹਲਕੇ 'ਚ ਕੈਪਟਨ ਸੰਦੀਪ ਸੰਧੂ ਨੂੰ ...

ਪੂਰੀ ਖ਼ਬਰ »

ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ

ਗੁਰੂਸਰ ਸੁਧਾਰ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਸਹਾਇਕ ਪ੍ਰੋਫੈਸਰ, ਐੱਨ.ਐੱਸ. ਕੋਆਰਡੀਨੇਟਰ ਡਾ: ਰਛਪਾਲ ਸਿੰਘ ਗਿੱਲ ਅਤੇ ਡਾ: ਜਸਲੀਨ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਤੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਭੂੰਦੜੀ, 18 ਅਕਤੂਬਰ (ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸੈਕਟਰ ਅਫ਼ਸਰ ਜਸਦੀਪ ਸਿੰਘ ਤੂਰ, ਗੁਰਜੋਤ ਸਿੰਘ ਅਤੇ ਬੀ.ਐੱਲ.ਓ. ਹਰਜਿੰਦਰ ਸਿੰਘ ਭੂੰਦੜੀ, ...

ਪੂਰੀ ਖ਼ਬਰ »

'ਸਵੱਛ ਭਾਰਤ ਮੁਹਿੰਮ' ਤਹਿਤ ਚਕਰ ਦੇ ਖੇਡ ਮੈਦਾਨਾਂ ਨੂੰ ਸਜਾਇਆ

ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਸਫ਼ਾਈ ਦੀ ਮਨੁੱਖੀ ਜ਼ਿੰਦਗੀ ਵਿਚ ਬਹੁਤ ਅਹਿਮੀਅਤ ਹੈ | ਸੰਸਾਰ ਦੀਆਂ ਸਾਰੀਆਂ ਅਗਾਂਹਵਧੂ ਕੌਮਾਂ ਸਫ਼ਾਈ ਦੇ ਮਾਮਲੇ ਵਿਚ ਵੀ ਸੰਸਾਰ ਦੀ ਅਗਵਾਈ ਕਰਦੀਆਂ ਹਨ | ਸਾਫ਼ ਆਲਾ-ਦੁਆਲਾ ਸਾਡੇ ਤਨ ਮਨ ਨੂੰ ਨਿਰੋਗ ਰੱਖਦਾ ਹੈ | ...

ਪੂਰੀ ਖ਼ਬਰ »

ਰੱਤੋਵਾਲ ਵਿਖੇ ਹੋਮਿਓਪੈਥੀ ਮੁਫ਼ਤ ਕੈਂਪ 'ਚ ਸੈਂਕੜੇ ਮਰੀਜ਼ਾਂ ਦੀ ਜਾਂਚ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਉੱਨਤ ਖੇਤੀ ਦੇ ਜਨਮ ਦਾਤਾ ਡਾ: ਗੁਰਬਖਸ਼ ਸਿੰਘ (ਰਿਟਾ: ਡੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ) ਦੀ ਨਿੱਘੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਜਗਜੀਤ ਸਿੰਘ ਗਿੱਲ ਯੂ.ਐੱਸ.ਏ. ਵਲੋਂ ਕਿਸਾਨ-ਮਜ਼ਦੂਰ ...

ਪੂਰੀ ਖ਼ਬਰ »

ਸੀ.ਟੀ.ਯੂ. ਦੇ ਵਿਦਿਆਰਥੀਆਂ ਨੇ ਮਨੁੱਖਤਾ ਦੀ ਸੇਵਾ ਐੱਨ.ਜੀ.ਓ. ਦਾ ਕੀਤਾ ਦੌਰਾ

ਜਗਰਾਉਂ, 18 ਅਕਤੂਬਰ (ਜੋਗਿੰਦਰ ਸਿੰਘ)-ਸੀ.ਟੀ. ਯੂਨੀਵਰਸਿਟੀ ਵਿਖੇ ਵਿਸ਼ੇਸ਼ ਪ੍ਰੋਗਰਾਮ ਦੇ ਅਧੀਨ ਚਲਾਏ ਜਾ ਰਹੇ ਹੈਲਥ ਕੇਅਰ ਪ੍ਰਗੋਰਾਮ ਦੇ ਵਿਦਿਆਰਥੀਆਂ ਨੇ ਮਨੁੱਖਤਾ ਦੀ ਸੇਵਾ ਐੱਨ.ਜੀ.ਓ. ਦਾ ਦੌਰਾ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੇ ਐੱਨ.ਜੀ.ਓ. ਵਿਚ ਰਹਿਣ ਵਾਲੇ ...

ਪੂਰੀ ਖ਼ਬਰ »

ਰਾਏਕੋਟ ਦੀਆਂ ਮੰਡੀਆਂ ਵਿਚ 17 ਤੋਂ ਵੱਧ ਨਮੀ ਵਾਲੇ ਝੋਨੇ ਨੂੰ ਮੰਡੀ 'ਚ ਉਤਾਰਿਆ ਨਹੀਂ ਜਾਵੇਗਾ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਝੋਨੇ ਦੇ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆੜ੍ਹਤੀਆ ਐਸੋਸ਼ੀਏਸ਼ਨ ਰਾਏਕੋਟ ਦੇ ਪ੍ਰਧਾਨ ਵਿਨੋਦ ਕਤਿਆਲ ਦੀ ਪ੍ਰਧਾਨਗੀ ਹੇਠ ਸਮੂਹ ਆੜ੍ਹਤੀਆ ਭਾਈਚਾਰੇ ਦੀ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਵਿਨੋਦ ...

ਪੂਰੀ ਖ਼ਬਰ »

ਦਾਣਾ ਮੰਡੀ ਸਾਹਮਣੇ ਸੀਵਰੇਜ ਪਾਉਣ ਦੇ ਸ਼ੁਰੂ ਕੰਮ ਤੋਂ ਕਿਸਾਨ, ਦੁਕਾਨਦਾਰ ਤੇ ਰਾਹਗੀਰ ਡਾਢੇ ਪ੍ਰੇਸ਼ਾਨ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਵਿਖੇ ਮਲੇਰਕੋਟਲਾ ਰੋਡ ਉੱਪਰ ਸਥਿਤ ਦਾਣਾ ਮੰਡੀ ਅੱਗੇ ਝੋਨੇ ਦੇ ਸੀਜ਼ਨ ਦੌਰਾਨ ਸੀਵਰੇਜ ਪਾਉਣ ਦਾ ਕੰਮ ਕਰਨ ਤੋਂ ਕਿਸਾਨ, ਦੁਕਾਨਦਾਰ ਤੇ ਰਾਹਗੀਰ ਡਾਹਢੇ ਪ੍ਰੇਸ਼ਾਨ ਹਨ, ਸਗੋਂ ਸੀਵਰੇਜ ਪਾਉਣ ਦੇ ਕੰਮ ਕਾਰਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗੁੱਜਰਵਾਲ ਦੇ ਮੈਦਾਨ ਨੂੰ ਪਾਰਕ ਕਮ ਖੇਡ ਗਰਾਊਾਡ ਬਣਾਉਣ ਦੀ ਸ਼ੁਰੂਆਤ

ਜੋਧਾਂ, 21 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਕੂਲ ਗੁੱਜਰਵਾਲ ਦੇ ਮੁਖੀ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਕੂਲ ਦੇ ਮੈਦਾਨ ਨੂੰ ਪਾਰਕ ਕਮ ਖੇਡ ਗਰਾਊਾਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਸਕੂਲ ਦੇ ਮੈਦਾਨ ਨੂੰ ਨਵੀਂ ਦਿੱਖ ਦੇਣ ...

ਪੂਰੀ ਖ਼ਬਰ »

ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਐਲਾਨੇ ਨਤੀਜਿਆਂ ਵਿਚ ਮੱਲਾਂ ਮਾਰੀਆਂ

ਚੌਂਕੀਮਾਨ, 21 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸੰਸਥਾ ਜੀ.ਐੱਚ.ਜੀ ਇੰਸਟੀਚਿਊਟ ਆਫ ਲਾਅ ਫਾਰ ਵਿਮੈਨ ਸਿੱਧਵਾਂ ਖੁਰਦ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆਂ ਐੱਲ.ਐੱਲ.ਬੀ ਸਮੈਸਟਰ ਦੂਜਾ ਤੇ ਚੌਥਾ ਦਾ ...

ਪੂਰੀ ਖ਼ਬਰ »

ਪਿੰਡ ਚਚਰਾੜੀ ਵਿਖੇ ਖੇਡ ਮੰਤਰੀ ਪਰਗਟ ਸਿੰਘ ਨੇ ਕੀਤਾ ਹਾਕੀ ਅਕੈਡਮੀ ਦਾ ਦੌਰਾ

ਚੌਂਕੀਮਾਨ, 21 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚਚਰਾੜੀ ਵਿਖੇ ਹਾਕੀ ਅਕੈਡਮੀ 'ਚ ਰੱਖੇ ਸਮਾਗਮ ਵਿਚ ਪਰਗਟ ਸਿੰਘ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ ਤੌਰ 'ਤੇ ਪਹੁੰਚੇ ਤੇ ਹਾਕੀ ਅਕੈਡਮੀ ਦਾ ਦੌਰਾ ਕੀਤਾ ਤੇ ਖਿਡਾਰੀਆਂ ਨਾਲ ਮੁਲਾਕਤ ਕੀਤੀ | ਇਸ ਮੌਕੇ ਕੈਬਨਿਟ ...

ਪੂਰੀ ਖ਼ਬਰ »

ਸਿੱਧਵਾਂ ਵਿੱਦਿਅਕ ਸੰਸਥਾਵਾਂ ਵਿਖੇ ਬਾਨੀ ਦਿਵਸ ਮਨਾਇਆ

ਚੌਂਕੀਮਾਨ, 21 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ ਐਜੂੂਕੇਸ਼ਨ ਫਾਰ ਵਿਮੈਨ, ਖ਼ਾਲਸਾ ਕਾਲਜ ਫਾਰ ਵਿਮੈਨ, ਜੀ.ਐੱਚ.ਜੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX