ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਇਤਿਹਾਸ ਦੱਸਦਾ ਹੈ ਕਿ ਵੱਡੇ-ਵੱਡੇ ਜੇਤੂਆਂ ਨੂੰ ਵੀ ਜਿੱਤ ਤੋਂ ਪਹਿਲਾਂ ਹਤਾਸ਼ ਕਰ ਦੇਣ ਵਾਲੀਆਂ ਅੜਚਣਾਂ ਦਾ ਸਾਹਮਣਾ ਕਰਨਾ ਪਿਆ। -ਅਨਾਮ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ- ਐੱਸ. ਐੱਸ. ਪੀ. ਕੰਵਰਦੀਪ ਕੌਰ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਵਲੋਂ ਐੱਸ. ਐੱਸ. ਪੀ. ਕੰਵਰਦੀਪ ਕੌਰ ਦੀ ਅਗਵਾਈ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸਥਾਨਕ ਆਈ. ਟੀ. ਆਈ. ਗਰਾਊਾਡ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 'ਸੋਗ ਪਰੇਡ' ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੇ ਬਹਾਦਰ ਯੋਧਿਆਂ ਦੀ ਕੁਰਬਾਨੀ ਨੂੰ ਸਲਾਮ ਕੀਤਾ | ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਤੇ ਅਰਧ ਸੈਨਿਕ ਬਲਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿਚੋਂ ਕਾਲੇ ਦੌਰ ਦਾ ਖ਼ਾਤਮਾ ਕਰ ਕੇ ਸ਼ਾਂਤੀ ਦੀ ਬਹਾਲੀ ਕਰਨ ਵਿਚ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਬਹਾਦਰੀ ਭਰੀ ਗਾਥਾ ਲਾਮਿਸਾਲ ਅਤੇ ਅਭੁੱਲ ਹੈ | ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ ਹੈ ਤੇ ਸਾਨੂੰ ਹਰ ਪਲ ਇਹ ਯਾਦ ਕਰਵਾਉਂਦੀ ਹੈ ਕਿ ਦੇਸ਼ ਨੂੰ ਜੇਕਰ ਸਾਡੀ ਵੀ ਕੁਰਬਾਨੀ ਦੀ ਲੋੜ ਪਵੇ ਤਾਂ ਕਦੇ ਵੀ ਪਿੱਛੇ ਨਹੀਂ ਹਟਾਂਗੇ | ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਨੇੜੇ ਹਾਟ ਸਪਰਿੰਗਜ਼ ਵਿਖੇ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ 1960 ਤੋਂ ਅੱਜ ਦੇ ਦਿਨ ਨੂੰ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਐੱਸ. ਪੀ. (ਸਥਾਨਿਕ) ਮਨਵਿੰਦਰ ਬੀਰ ਸਿੰਘ ਨੇ ਇਸ ਮੌਕੇ ਪਿਛਲੇ ਇਕ ਸਾਲ ਦੌਰਾਨ ਸ਼ਹੀਦ ਹੋਏ ਦੇਸ਼ ਦੇ 377 ਪੁਲਿਸ ਤੇ ਅਰਧ ਸੈਨਿਕ ਬਲਾਂ ਤੇ ਅੱਤਵਾਦ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ 27 ਪੁਲਿਸ ਤੇ ਹੋਮਗਾਰਡ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ 1785 ਪੁਲਿਸ ਤੇ ਹੋਮ ਗਾਰਡ ਜਵਾਨਾਂ ਅਤੇ 262 ਪਰਿਵਾਰਕ ਮੈਂਬਰਾਂ ਨੂੰ ਏਕਤਾ ਤੇ ਅਖੰਡਤਾ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਦੀ ਕੁਰਬਾਨੀ ਦੇਣੀ ਪਈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਾਲੇ ਦਿਨਾਂ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ ਪੁਲਿਸ ਤੇ ਹੋਮ ਗਾਰਡ ਜਵਾਨਾਂ ਵਿਚ ਇੰਸਪੈਕਟਰ ਹਰਜੀਤ ਸਿੰਘ, ਐੱਸ. ਆਈ. ਪ੍ਰੇਮ ਚੰਦ, ਹਰਦਿਆਲ ਸਿੰਘ ਤੇ ਗਿਆਨ ਚੰਦ, ਏ. ਐੱਸ. ਆਈ ਪ੍ਰਕਾਸ਼ ਚੰਦ, ਰਾਮ ਸਰੂਪ ਤੇ ਅਵਤਾਰ ਸਿੰਘ, ਮੁੱਖ ਸਿਪਾਹੀ ਪ੍ਰਵੀਨ ਕੁਮਾਰ, ਬਲਦੇਵ ਸਿੰਘ, ਰਾਮਜੀ ਦਾਸ, ਜਸਪਾਲ ਸਿੰਘ ਤੇ ਕਰਮ ਚੰਦ, ਸੀ-2 ਹੁਸਨ ਲਾਲ, ਸਿਪਾਹੀ ਰੌਸ਼ਨ ਲਾਲ, ਪਰਮਜੀਤ ਸਿੰਘ, ਜਸਵੀਰ ਰਾਮ, ਕੇਵਲ ਕ੍ਰਿਸ਼ਨ, ਸਦਾ ਰਾਮ, ਕੇਵਲ ਸਿੰਘ, ਗੁਦਾਵਰ ਰਾਮ ਤੇ ਜਗਦੀਸ਼ ਸਿੰਘ, ਪੀ.ਐੱਚ.ਜੀ. ਅਜੀਤ ਸਿੰਘ, ਸੁਸ਼ੀਲ ਕੁਮਾਰ, ਅਵਤਾਰ ਸਿੰਘ ਤੇ ਸੋਮ ਨਾਥ, ਐੱਸ.ਪੀ.ਓ. ਅਮਰਜੀਤ ਸਿੰਘ ਤੇ ਦਿਲਬਾਗ ਸਿੰਘ ਸ਼ਾਮਲ ਹਨ। ਇਸ ਮੌਕੇ ਡੀ. ਐੱਸ. ਪੀ. (ਪ੍ਰੋਬੇਸ਼ਨਲ) ਤੇ ਐੱਸ. ਐੱਚ. ਓ. ਰਾਹੋਂ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਸੋਗ ਪਰੇਡ ਦੌਰਾਨ ਪੁਲਿਸ ਜਵਾਨਾਂ ਵਲੋਂ ਹਥਿਆਰ ਉਲਟੇ ਕਰ ਕੇ ਸੋਗ ਸਲਾਮੀ ਦਿੱਤੀ ਗਈ ਤੇ ਸਮਾਗਮ ਵਿਚ ਮੌਜੂਦ ਸਾਰੇ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਵਲੋਂ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਐੱਸ.ਪੀ. (ਡੀ) ਵਜ਼ੀਰ ਸਿੰਘ ਖਹਿਰਾ, ਐੱਸ. ਪੀ. (ਪੀ. ਬੀ. ਆਈ.) ਪਿਰਥੀਪਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਡੀ. ਐੱਸ. ਪੀਜ਼ ਅਤੇ ਐੱਸ. ਐੱਚ. ਓਜ਼. ਆਦਿ ਹਾਜ਼ਰ ਸਨ।

ਅਕਾਲੀ ਦਲ ਦੇ ਵਪਾਰ ਵਿੰਗ ਦੀ ਮੀਟਿੰਗ ਅੱਜ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੀ ਮੀਟਿੰਗ ਬੰਗਾ ਵਿਖੇ 22 ਅਕਤੂਬਰ ਨੂੰ ਦੋਆਬਾ ਰਿਜ਼ੋਰਟ ਵਿਖੇ ਹੋ ਰਹੀ ਹੈ, ਜਿਸ ਦੀ ਪ੍ਰਧਾਨਗੀ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਕਰਨਗੇ ਇਹ ਜਾਣਕਾਰੀ ਡਾ: ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਦੋ ਨਵੀਆਂ ਸੇਵਾਵਾਂ ਸ਼ੁਰੂ- ਡੀ. ਸੀ.

ਨਵਾਂਸ਼ਹਿਰ, 21 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ...

ਪੂਰੀ ਖ਼ਬਰ »

ਇਹ 20 ਫੁੱਟ ਦੀ ਸੜਕ ਮੇਰੀ ਹੈ? ਬੇਖ਼ੌਫ਼ ਸੜਕਾਂ 'ਤੇ ਘੁੰਮਦੇ ਓਵਰਲੋਡ ਟਿੱਪਰਾਂ ਤੇ ਟਰਾਲੀਆਂ ਤੋਂ ਲੋਕ ਔਖੇ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)-ਇੱਥੋਂ ਦੀਆਂ ਸੜਕਾਂ 'ਤੇ ਸ਼ਾਮ ਪੈਂਦਿਆਂ ਹੀ ਸਾਰੀ ਰਾਤ ਓਵਰਲੋਡ ਭਰੇ ਹੋਏ ਟਿਪਰਾਂ ਅਤੇ ਟਰਾਲੀਆਂ ਦਾ ਰਾਜ ਹੋ ਜਾਂਦਾ ਹੈ ਅਤੇ ਇਨ੍ਹਾਂ ਨੂੰ ਪੁੱਛਣ ਵਾਲਾ ਇੱਥੇ ਕੋਈ ਅਧਿਕਾਰੀ ਨਹੀਂ ਹੁੰਦਾ | ਬੀਤੀ ਰਾਤ ਪਰਾਲੀ ਨਾਲ ...

ਪੂਰੀ ਖ਼ਬਰ »

ਵਿਸ਼ਵ ਔਸਟਿਓਪੋਰੋਸਿਸ ਦਿਵਸ ਮਨਾਇਆ

ਨਵਾਂਸ਼ਹਿਰ, 21 ਅਕਤੂਬਰ (ਸਟਾਫ ਰਿਪੋਰਟਰ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਨਵਾਂਸ਼ਹਿਰ ਵਿਖੇ ਵਿਸ਼ਵ ਔਸਟਿਓਪੋਰੋਸਿਸ ਦਿਵਸ ਮਨਾਇਆ ਗਿਆ | ਇਸ ਦਿਵਸ ਵਿਚ ਜੀ. ਐੱਨ. ਐੱਮ. ਭਾਗ ਤੀਜੇ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਵਿਚ ਲੋਕਾਂ ਨੂੰ ਵਿਸ਼ਵ ...

ਪੂਰੀ ਖ਼ਬਰ »

ਗੁਰੂ ਘਰ ਅੱਗੇ ਇੰਟਰਲਾਕ ਟਾਇਲਾਂ ਦਾ ਫਰਸ਼ ਲਗਾਇਆ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੰਧਵਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲਾਂ ਤਿੰਨ ਦੁਕਾਨਾਂ ਬਣਾਈਆਂ ਗਈਆਂ ਤੇ ਹੁਣ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਅੱਗੇ ਭਰਤੀ ਪਾ ਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਕਾਠਗੜ੍ਹ, 21 ਅਕਤੂਬਰ (ਬਲਦੇਵ ਸਿੰਘ ਪਨੇਸਰ)-ਕਸਬਾ ਕਾਠਗੜ੍ਹ ਦੇ ਵਾਲਮੀਕਿ ਮੰਦਰ 'ਚ ਸੰਗਤਾਂ ਵਲੋਂ ਸਾਈਾ ਕੁਲਦੀਪ ਸ਼ਾਹ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਭਗਵਾਨ ਵਾਲਮੀਕਿ ਜੀ ਦੀ ਹਵਨ ਪੂਜਾ ਕਰਨ ਉਪਰੰਤ ਝੰਡਾ ਚੜ੍ਹਾਉਣ ...

ਪੂਰੀ ਖ਼ਬਰ »

ਬੱਬਰ ਅਕਾਲੀ ਲਹਿਰ ਦੀ 100ਵੀਂ ਵਰੇ੍ਹਗੰਢ ਨੂੰ ਸਮਰਪਿਤ ਮਾਰਚ ਕੱਢਿਆ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ 'ਚ ਬੱਬਰ ਅਕਾਲੀ ਲਹਿਰ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਮਾਰਚ ਕੱਢਿਆ ਗਿਆ | ਅੱਜ ਸਵੇਰੇ ਰਿਲਾਇੰਸ ਦੇ ਸਥਾਨਕ ਮੌਲ ਅੱਗਿਓਾ ਮੋਟਰਸਾਈਕਲਾਂ ਅਤੇ ਗੱਡੀਆਂ ਦਾ ਇਹ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਟੱਪਰੀਆਂ ਖ਼ੁਰਦ, 21 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕਿ੍ਸ਼ੀ ਵਿਗਿਆਨ ਕੇਂਦਰ, ਲੰਗੜੋਆ ਤੇ ਮਹਿੰਦਰਾ ਐਂਡ ਮਹਿੰਦਰਾ ਵਲੋਂ ਸਾਂਝੇ ਉਪਰਾਲੇ ਨਾਲ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਤੇ ਪਰਾਲੀ ਦੇ ਧੂੰਏਾ ਨਾਲ ਹੋਣ ਵਾਲੇ ਪ੍ਰਦੂਸ਼ਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੰਨਾਂ ਦਾ ਮੁਫ਼ਤ ਟੈਸਟ ਤੇ ਭਾਰੀ ਛੂਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਲੁਧਿਆਣਾ, 21 ਅਕਤੂਬਰ (ਅ. ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ 23 ਅਕਤੂਬਰ ਨੂੰ ਨਵਾਂਸ਼ਹਿਰ ਸਥਿਤ ਹੋਟਲ ਜਨਪੱਥ, ਨੇੜੇ ਬੱਸ ਸਟੈਂਡ ...

ਪੂਰੀ ਖ਼ਬਰ »

ਡੀ. ਏ. ਪੀ. ਖ਼ਾਦ ਨਾ ਮਿਲਣ ਕਰਕੇ ਕਿਸਾਨ ਚਿੰਤਤ

ਮੁਕੰਦਪੁਰ, 21 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਝੋਨੇ ਦੀ ਕਟਾਈ ਉਪਰੰਤ ਕਿਸਾਨਾਂ ਨੂੰ ਅਗਲੀ ਕਣਕ ਦੀ ਫ਼ਸਲ ਬੀਜਣ ਲਈ ਡੀ.ਏ.ਪੀ. ਜਾਂ ਐੱਨ.ਪੀ.ਕੇ. ਖਾਦ ਦੀ ਬਹੁਤ ਲੋੜ ਹੁੰਦੀ ਹੈ, ਜਿਸ ਤੋਂ ਬਿਨਾਂ ਕਣਕ ਦੀ ਬਿਜਾਈ ਸੰਭਵ ਨਹੀਂ, ਪਰ ਇਸ ਵਾਰ ਸਹਿਕਾਰੀ ਸਭਾਵਾਂ 'ਚ ਖਾਦਾਂ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 21 ਅਕਤੂਬਰ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਕਿੱਕ ਡਰੱਗਜ਼ ਸੰਸਥਾ ਪੰਜਾਬ ਅਸਟ੍ਰੇਲੀਆ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਸਾਵਧਾਨ ਰਹਿਣ ਲਈ ਪ੍ਰੇਰਿਤ ਕਰਨ ਹਿੱਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬੰਗਾ 'ਚ ਰਾਸ਼ਨ ਵੰਡ ਸਮਾਗਮ ਕਰਵਾਇਆ

ਬੰਗਾ, 21 ਅਕਤੂਬਰ (ਕਰਮ ਲਧਾਣਾ)-ਉੱਘੇ ਸਮਾਜ ਸੇਵੀ ਜੀਤ ਸਿੰਘ ਭਾਟੀਆ ਕੌਂਸਲਰ ਬੰਗਾ ਦੀ ਅਗਵਾਈ 'ਚ ਭਾਟੀਆ ਪਰਿਵਾਰ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਸਮਾਜ ਸੇਵੀ ਸ਼ਖਸ਼ੀਅਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀ ਮਦਦ ਹਿੱਤ ਅਰੰਭੇ ਸਿਲਸਿਲੇ ਤਹਿਤ 26ਵਾਂ ਰਾਸ਼ਨ ...

ਪੂਰੀ ਖ਼ਬਰ »

ਐਡ. ਰਾਜਪਾਲ ਚੌਹਾਨ ਨੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਪਾਰਟੀ ਪ੍ਰਤੀ ਕੀਤਾ ਲਾਮਬੰਦ

ਪੋਜੇਵਾਲ ਸਰਾਂ, 21 ਅਕਤੂਬਰ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਰਾਜਪਾਲ ਸਿੰਘ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਤੇ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਅਕਾਲੀ ਦਲ ਦੀਆ ਲੋਕ ਪੱਖੀ ...

ਪੂਰੀ ਖ਼ਬਰ »

ਕਸਬਾ ਕਾਠਗੜ੍ਹ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

ਕਾਠਗੜ੍ਹ, 21 ਅਕਤੂਬਰ (ਬਲਦੇਵ ਸਿੰਘ ਪਨੇਸਰ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ 'ਚ ਕਸਬੇ ਦੇ ਸ਼ਹੀਦਾਂ ਦੀ ਯਾਦ ਵਿਚ ਬਣੀ ਯਾਦਗਾਰ 'ਤੇ ਕਸਬਾ ਕਾਠਗੜ੍ਹ ਦੇ 1971 ਦੀ ਜੰਗ ਦੇ ਸ਼ਹੀਦ ਜਿਨ੍ਹਾਂ ਨੇ ਆਪਣੇ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਦਿਆਂ ਆਪਣੀ ...

ਪੂਰੀ ਖ਼ਬਰ »

ਸਰਕਾਰ ਦੀ ਲਾਪਰਵਾਹੀ ਕਾਰਨ ਖਾਦ ਦੀ ਕਿੱਲਤ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ- ਚੰਦੂਮਾਜਰਾ

ਪੋਜੇਵਾਲ ਸਰਾਂ, 21 ਅਕਤੂਬਰ (ਰਮਨ ਭਾਟੀਆ)-ਸੂਬੇ ਅੰਦਰ ਡੀ. ਏ. ਪੀ. ਖ਼ਾਦ ਦੀ ਕਿੱਲਤ ਇਹ ਦਰਸਾਉਂਦੀ ਹੈ ਕਿ ਕਾਂਗਰਸ ਪਾਰਟੀ ਦਾ ਆਪਸੀ ਕਲੇਸ਼ ਪੰਜਾਬ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਬੱਚਿਆਂ ਦੇ ਲੇਖ ਤੇ ਪਾੇਟਿੰਗ ਮੁਕਾਬਲੇ ਕਰਵਾਏ

ਮਜਾਰੀ/ਸਾਹਿਬਾ, 21 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਵਿਭਾਗ ਸੜੋਆ ਵਲੋਂ ਸੀਨੀਅਰ ਸੈਕੰਡਰੀ ਸਕੂਲ ਬਕਾਪੁਰ ਵਿਖੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਲੇਖ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਸ਼ਹੀਦਾਂ ਦਾ ਨਾਂਅ ਰਹਿੰਦੀ ਦੁਨੀਆ ਤੱਕ ਅਮਰ ਰਹੇਗਾ- ਗੁਰੀਆ

ਸੰਧਵਾ, 21 ਅਕਤੂਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਸਤਵਿੰਦਰ ਕੌਰ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਦੇਸ਼ ਵਿਰੋਧੀਆਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਓਾਕਾਰ ਧਾਮ ਨੂੰ ਜਾਣ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਭੱਦੀ, 21 ਅਕਤੂਬਰ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਸਰਵਪੱਖੀ ਵਿਕਾਸ ਪ੍ਰਤੀ ਵਿੱਢੀ ਮੁਹਿੰਮ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਥੋਪੀਆ ਤੋਂ ਵਾਇਆ ਸ੍ਰੀ ਓਾਕਾਰ ਧਾਮ ਹੋ ਕੇ ਪਿੰਡ ਖੀਵੇਵਾਲ ਨੂੰ ...

ਪੂਰੀ ਖ਼ਬਰ »

ਮੋਰਾਂਵਾਲੀ ਵਿਖੇ ਸ਼ਹੀਦਾਂ ਦੀਆਂ ਮਾਵਾਂ ਦੀ ਯਾਦ 'ਚ ਸਮਾਗਮ

ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪ੍ਰਗਤੀਸ਼ੀਲ ਲੇਖਕ ਸੰਘ (ਰਜਿ:) ਪੰਜਾਬ ਵਲੋਂ ਮਾਤਾ ਵਿਦਿਆਰਥੀ ਵੈੱਲਫੇਅਰ ਟਰੱਸਟ ਮੋਰਾਂਵਾਲੀ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਮਾਤਾ ਵਿਦਿਆਵਤੀ ਯਾਦਗਾਰ ਹਾਲ ਪਿੰਡ ਮੋਰਾਂਵਾਲੀ ਵਿਖੇ 23 ...

ਪੂਰੀ ਖ਼ਬਰ »

ਜਦੋਂ ਭੁੱਬਾਂ ਮਾਰ ਰੋਈ ਪੁਲਿਸ ਦੀ ਸਤਾਈ ਸ਼ਹੀਦ ਦੀ ਪਤਨੀ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਆਈ. ਟੀ. ਆਈ. ਨਵਾਂਸ਼ਹਿਰ ਦੇ ਮੈਦਾਨ 'ਚ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਮੌਕੇ ਮਾਹੌਲ ਉਸ ਸਮੇਂ ਗ਼ਮਗੀਨ ਬਣ ਗਿਆ ਜਦੋਂ ਦੇਸ਼ ਲਈ ਕੁਰਬਾਨੀ ਕਰਨ ਵਾਲੇ ਦੀਵਾਨਿਆ ਮੁਹੱਲਾ ਰਾਹੋਂ ਦੇ ਐੱਸ. ਆਈ. ...

ਪੂਰੀ ਖ਼ਬਰ »

ਦੇਨੋਵਾਲ 'ਚ ਛਿੰਝ ਤੇ ਕਬੱਡੀ ਟੂਰਨਾਮੈਂਟ 6 ਨੂੰ

ਪੱਲੀ ਝਿੱਕੀ, 21 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਨਗਾਈਆ ਦੀ ਯਾਦ ਨੂੰ ਸਮਰਪਿਤ ਪਿੰਡ ਦੇਨੋਵਾਲ ਕਲਾਂ ਵਿਖੇ ਪੰਜ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੋਹਣ ਸਿੰਘ, ਸਮੂਹ ਨਗਰ ਨਿਵਾਸੀ, ਸਮੂਹ ਗ੍ਰਾਮ ਪੰਚਾਇਤ, ਨੌਜਵਾਨ ਸਭਾ ਤੇ ਐੱਨ. ਆਰ. ਆਈ. ਵੀਰਾਂ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਜੱਦੋ ਜਹਿਦ ਰੈਲੀ 23 ਨੂੰ

ਬਹਿਰਾਮ, 21ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਬਲਕਾਰ ਕਟਾਰੀਆ ਭਰੋਲੀ ਦੀ ਅਗਵਾਈ ਵਿਚ ਬਹਿਰਾਮ ਵਿਖੇ ਹੋਈ | ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਸਮਰਪਿਤ ਵਿਸ਼ਾਲ ਜੱਦੋ ਜਹਿਦ ਰੈਲੀ 23 ...

ਪੂਰੀ ਖ਼ਬਰ »

ਪੰਜਾਬ 'ਚ ਸ਼ਾਂਤੀ ਬਹਾਲੀ ਲਈ ਪੁਲਿਸ ਜਵਾਨਾਂ ਦੀ ਕੁਰਬਾਨੀ ਲਾਮਿਸਾਲ- ਵਿਧਾਇਕ ਮੰਗੂਪੁਰ

ਬਲਾਚੌਰ, 21 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸੂਬੇ 'ਚੋਂ ਕਾਲੇ ਦੌਰ ਦਾ ਖ਼ਾਤਮਾ ਕਰ ਕੇ ਸ਼ਾਂਤੀ ਬਹਾਲੀ ਕਰਨ ਵਿਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਦੀ ਬਹਾਦਰੀ ਭਰੀ ਗਾਥਾ ਲਾਮਿਸਾਲ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਭਰੋਮਜਾਰਾ 'ਚ ਛਿੰਝ ਮੇਲਾ 24 ਨੂੰ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਭਰੋਮਜਾਰਾ ਵਿਖੇ ਗੁੱਗਾ ਜਾਹਰ ਪੀਰ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਅਤੇ ਸਾਂਈ ਲੋਕਾਂ ਦੀ ਨਿੱਘੀ ਯਾਦ ਨੂੰ ਸਮਰਪਿਤ 5ਵਾਂ ਵਿਸ਼ਾਲ ਸਾਲਾਨਾ ਛਿੰਝ ਮੇਲਾ 24 ਅਕਤੂਬਰ ਨੂੰ ਦੁਪਹਿਰ 2 ਵਜੇ ਨੂੰ ਬਹੁਤ ਹੀ ਧੂਮਧਾਮ ਨਾਲ ...

ਪੂਰੀ ਖ਼ਬਰ »

ਬੀਬੀ ਸੰਤੋਸ਼ ਕਟਾਰੀਆ ਵਲੋਂ ਆਗੂਆਂ ਤੇ ਵਲੰਟੀਅਰਾਂ ਨਾਲ ਮੀਟਿੰਗ

ਬਲਾਚੌਰ, 21 ਅਕਤੂਬਰ (ਸ਼ਾਮ ਸੁੰਦਰ ਮੀਲੂ)-ਆਮ ਆਦਮੀ ਪਾਰਟੀ ਬਲਾਚੌਰ ਇਕਾਈ ਦੀ ਮੀਟਿੰਗ ਬੀਬੀ ਸੰਤੋਸ਼ ਕਟਾਰੀਆ ਹਲਕਾ ਇੰਚਾਰਜ ਬਲਾਚੌਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੂਹ ਅਹੁਦੇਦਾਰ, ਬਲਾਕ ਇੰਚਾਰਜ, ਸਰਕਲ ਇੰਚਾਰਜਾਂ ਤੇ ਵਲੰਟੀਅਰਾਂ ਨੇ ਭਾਗ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਬਿਜਲੀ ਖਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

ਬਲਾਚੌਰ, 21 ਅਕਤੂਬਰ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਲਕਸ਼ਿਆ ਫਾਊਾਡੇਸ਼ਨ ਵਲੋਂ ਕਰਵਾਏ ਜਾ ਰਹੇ ਲੀਗ ਮੈਚ ਨਵੇਂ ਖਿਡਾਰੀਆਂ ਲਈ ਵਰਦਾਨ ਸਾਬਤ ਹੋਣਗੇੇ- ਬੱਲ

ਭੱਦੀ, 21 ਅਕਤੂਬਰ (ਨਰੇਸ਼ ਧੌਲ)-ਲਕਸ਼ਿਆ ਫਾਊਾਡੇਸ਼ਨ ਵਲੋਂ ਪ੍ਰਧਾਨ ਰਕੇਸ਼ ਭੂੰਬਲਾ ਤੇ ਸਰਪ੍ਰਸਤ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਇਲਾਕੇ ਅੰਦਰ ਪਿਛਲੇ ਕੁੱਝ ਸਮੇਂ ਤੋਂ ਵੱਖ-ਵੱਖ ਪਿੰਡਾਂ ਅੰਦਰ ਵਾਲੀਬਾਲ ਤੇ ਫੁੱਟਬਾਲ ਦੇ ਲੀਗ ਮੈਚ ਕਰਵਾਏ ਜਾ ਰਹੇ ਹਨ ਜੋ ...

ਪੂਰੀ ਖ਼ਬਰ »

ਬਲਾਕ ਮੁਕੰਦਪੁਰ 'ਚ 'ਗਲੋਬਲ ਆਇਉਡੀਨ ਡੈਫੀਸ਼ੈਨਸੀ ਪ੍ਰੀਵੈਂਸ਼ਨ ਡੇ' ਮਨਾਇਆ

ਮੁਕੰਦਪੁਰ, 21 ਅਕਤੂਬਰ (ਦੇਸ ਰਾਜ ਬੰਗਾ)-ਸਰਕਾਰੀ ਹਸਪਤਾਲ ਮੁਕੰਦਪੁਰ ਦੇ ਐੱਸ.ਐੱਮ.ਓ. ਡਾ: ਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ 'ਗਲੋਬਲ ਆਇਉਡੀਨ ਡੈਫੀਸ਼ੈਨਸੀ ਪ੍ਰੀਵੈਂਸ਼ਨ ਡੇ' ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੈਲਥ ...

ਪੂਰੀ ਖ਼ਬਰ »

ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੇ ਪ੍ਰਬੰਧਕਾਂ ਵਲੋਂ ਸੇਵਾਦਾਰਾਂ ਦਾ ਸਨਮਾਨ

ਔੜ/ਝਿੰਗੜਾਂ, 21 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਧੰਨ-ਧੰਨ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੇ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਵਲੋਂ ਦਾਨੀ ਸੇਵਾਦਾਰ ਬੀਬੀ ਦੀਪੋ ਮਜਾਰਾ ਰਾਜਾ ਸਾਹਿਬ, ਹਰਪ੍ਰੀਤ ਕੌਰ ਤੇ ਪਰਮਜੀਤ ਸਿੰਘ ਸੰਗੋਜਲਾ, ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਕਣਕ ਦੀ ਬਿਜਾਈ ਸੰਬੰਧੀ ਕੈਂਪ ਲਗਾਇਆ

ਸਮੁੰਦੜਾ, 21 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਖੇਤੀਬਾੜੀ ਵਿਭਾਗ ਬਲਾਕ ਗੜ੍ਹਸ਼ੰਕਰ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਕਣਕ ਦੀ ਬਿਜਾਈ ਸਬੰਧੀ ਕਿਸਾਨਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਲਕੇ ਦੇ ਕਿਸੇ ਵੀ ਪਿੰਡ 'ਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ- ਅਜੇ ਮੰਗੂਪੁਰ

ਪੋਜੇਵਾਲ ਸਰਾਂ, 21 ਅਕਤੂਬਰ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਕਿਸੇ ਵੀ ਪਿੰਡ ਅੰਦਰ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ ਤੇ ਪਿੰਡਾਂ ਦੀ ਹਰ ਸਮੱਸਿਆ ਜੋ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਧਿਆਨ ਵਿਚ ਆ ਰਹੀ ਹੈ ਉਸ ਨੰੂ ਬਿਨਾਂ ਕਿਸੇ ਦੇਰੀ ਤੇ ...

ਪੂਰੀ ਖ਼ਬਰ »

ਐੱਲ. ਆਈ. ਸੀ. ਵਲੋਂ ਪਿੰਡ ਔੜ ਨੂੰ ਬੀਮਾ ਗਰਾਮ ਸਕੀਮ ਤਹਿਤ ਇਕ ਲੱਖ ਦਾ ਚੈੱਕ

ਔੜ, 21 ਅਕਤੂਬਰ (ਜਰਨੈਲ ਸਿੰਘ ਖ਼ੁਰਦ)-ਐੱਲ. ਆਈ. ਸੀ. ਵਲੋਂ ਪਿੰਡਾਂ ਦੇ ਵਿਕਾਸ ਲਈ ਚਲਾਈ ਜਾਂਦੀ ਆਪਣੀ ਗਰਾਮ ਬੀਮਾ ਯੋਜਨਾ ਤਹਿਤ ਪਿੰਡ ਔੜ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਡਵੀਜ਼ਨਲ ਮੈਨੇਜਰ ਐੱਲ. ਆਈ. ਸੀ. ਜਲੰਧਰ ...

ਪੂਰੀ ਖ਼ਬਰ »

ਪ੍ਰਦੂਸ਼ਣ ਤੇ ਨਸ਼ਾ ਮੁਕਤ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ

ਨਵਾਂਸ਼ਹਿਰ, 21 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਪਰਸ਼ਾਦ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਵਿਵਹਾਰ ਪਰਿਵਰਤਨ ਵਲੋਂ ਪ੍ਰਦੂਸ਼ਣ ਤੇ ਨਸ਼ਾ ਮੁਕਤ ਦੀਵਾਲੀ ਸੰਬੰਧੀ ਪ੍ਰੋਗਰਾਮ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਵਿਰੁੱਧ ਸਾਰੇ ਲੋਕਾਂ ਨੂੰ ਜਾਗਣ ਦੀ ਜ਼ਰੂਰਤ- ਜਾਡਲੀ

ਮਜਾਰੀ/ਸਾਹਿਬਾ, 21 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਮੋਦੀ ਸਰਕਾਰ ਵਲੋਂ ਨਿੱਤ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਵਿਰੁੱਧ ਸਾਰੇ ਦੇਸ਼ ਦੇ ਲੋਕਾਂ ਨੂੰ ਗੂੜ੍ਹੀ ਨੀਂਦ 'ਚੋਂ ਜਾਗਣ ਦੀ ਜ਼ਰੂਰਤ ਹੈ | ਇਹ ਪ੍ਰਗਟਾਵਾ ਕਿਸਾਨ ਆਗੂ ਜਸਪਾਲ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਵਲੋਂ ਦੋ ਮਿੰਨੀ ਬੱਸਾਂ 'ਤੇ ਕਾਰਵਾਈ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)-ਟਰਾਂਸਪੋਰਟ ਵਿਭਾਗ ਵਲੋਂ ਦੋ ਮਿੰਨੀ ਬੱਸਾਂ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬੰਦ ਕਰਨ ਦਾ ਸਮਾਚਾਰ ਹੈ | ਇਸ ਮਾਮਲੇ ਸਬੰਧੀ ਦੁਆਬਾ ਜ਼ੋਨ ਦੇ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਭੁਪਿੰਦਰ ਪਾਲ ਸਿੰਘ ਜਾਡਲਾ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 211 ਪਿੰਡਾਂ ਨੇ 100 ਫ਼ੀਸਦੀ ਟੀਕਾਕਰਨ ਦੇ ਟੀਚੇ ਨੂੰ ਕੀਤਾ ਹਾਸਲ- ਸਿਵਲ ਸਰਜਨ

ਨਵਾਂਸ਼ਹਿਰ, 21 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸਿਵਲ ਸਰਜਨ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਿੰਦਰਬੀਰ ਕੌਰ ਨੇ ਦੇਸ਼ ਵਿਚ 100 ਕਰੋੜ ਡੋਜਾਂ ਲਗਾਉਣ ਦੇ ਟੀਚੇ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿਚ ਕੇਕ ਕੱਟ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਨਵਾਂਸ਼ਹਿਰ ਵਿਖੇ ਹੋਈ ਵਿਸ਼ੇਸ਼ ਮੀਟਿੰਗ 'ਚ ਸੂਬਾ ਪ੍ਰਧਾਨ ਡਾ: ਰਮੇਸ਼ ਬਾਲੀ ਨੇ ਕਿਹਾ ਕਿ ਲੋਕਾਂ ਨੂੰ ਬਹੁਤ ਘੱਟ ਖ਼ਰਚੇ 'ਤੇ ਸਿਹਤ ਸਹੂਲਤਾਂ ਦੇਣ ਵਾਲੇ ਮੈਡੀਕਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਖੰਡ ਕੀਰਤਨੀ ਜਥਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੰਜੀ ਸਾਹਿਬ ਵਿਖੇ ਕਰਵਾਇਆ ਗਿਆ | ਰਹਿਰਾਸ ਸਾਹਿਬ ਦੇ ...

ਪੂਰੀ ਖ਼ਬਰ »

ਹੈੱਡ ਕਾਂਸਟੇਬਲ ਪ੍ਰੇਮ ਚੰਦ ਚੇਚੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਰੱਤੇਵਾਲ, 21 ਅਕਤੂਬਰ (ਸੂਰਾਪੁਰੀ)-ਨਵਾਂ ਪਿੰਡ ਰੱਤੇਵਾਲ ਦੇ ਪ੍ਰੇਮ ਚੰਦ ਚੇਚੀ ਜੋ ਪੰਜਾਬ ਪੁਲਿਸ ਵਿਚ ਬਤੌਰ ਹੈੱਡ ਕਾਂਸਟੇਬਲ ਚੰਡੀਗੜ੍ਹ ਵਿਖੇ ਸੇਵਾਵਾਂ ਨਿਭਾਅ ਰਹੇ ਸਨ, ਕੁਝ ਦਿਨ ਬਿਮਾਰ ਰਹਿਣ ਉਪਰੰਤ ਉਨ੍ਹਾਂ ਦੀ ਮੌਤ ਹੋ ਗਈ | ਉਨ੍ਹਾਂ ਦਾ ਅੰਤਿਮ ਸਸਕਾਰ ਨਵਾਂ ...

ਪੂਰੀ ਖ਼ਬਰ »

ਡੇਂਗੂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

ਨਵਾਂਸ਼ਹਿਰ, 21 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ 'ਚ ਡੇਂਗੂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਇਸ ਸਬੰਧੀ ਜਿੱਥੇ ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਲਗਾਤਾਰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਸੰਬੰਧੀ 37 ਨੋਡਲ ਅਫ਼ਸਰਾਂ ਦੀ ਨਿਯੁਕਤੀ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 159 ਤਹਿਤ ਜ਼ਿਲ੍ਹਾ ਚੋਣ ਅਫ਼ਸਰ ਵਜੋਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਧਾਨ ਸਭਾ ਚੋਣਾਂ-2022 ਲਈ ਤੁਰੰਤ ਪ੍ਰਭਾਵ ...

ਪੂਰੀ ਖ਼ਬਰ »

ਰਾਜ ਕੁਮਾਰ ਖੋਸਲਾ ਨੇ ਡੀ.ਈ.ਓ.(ਸੈ) ਤੇ ਜਰਨੈਲ ਸਿੰਘ ਨੇ ਡੀ.ਈ.ਓ. (ਐਲੀ) ਦਾ ਅਹੁਦਾ ਸੰਭਾਲਿਆ

ਪੋਜੇਵਾਲ ਸਰਾਂ, 21 ਅਕਤੂਬਰ (ਨਵਾਂਗਰਾਈਾ)-ਰਾਜ ਕੁਮਾਰ ਖੋਸਲਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਤੇ ਜਰਨੈਲ ਸਿੰਘ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ.) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ ਗਿਆ | ਸਿੱਖਿਆ ਸਕੱਤਰ ਅਜੋਏ ਸ਼ਰਮਾ ਵਲੋਂ ਇਕ ਹੁਕਮ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 21 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਸਾਂਝ ਕੇਂਦਰ ਵਲੋਂ ਗਰੇ ਮੈਟਰਜ ਆਇਲਟਸ ਸੈਂਟਰ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਅਤੇ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ...

ਪੂਰੀ ਖ਼ਬਰ »

ਡੋਡਿਆਂ ਸਮੇਤ ਫੜੀ ਔਰਤ ਨੂੰ ਅਦਾਲਤ 'ਚ ਕੀਤਾ ਪੇਸ਼

ਰਾਹੋਂ, 21 ਅਕਤੂਬਰ (ਬਲਬੀਰ ਸਿੰਘ ਰੂਬੀ)-ਥਾਣਾ ਰਾਹੋਂ ਪੁਲਿਸ ਨੇ ਬੀਤੇ ਦਿਨ ਇਕ ਔਰਤ ਪਾਸੋਂ 5 ਕਿੱਲੋ ਡੋਡੇ ਫੜਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਗੁਰਵਿੰਦਰ ਸਿੰਘ ਚਾਂਦੀ ਨੇ ਦੱਸਿਆ ਕਿ ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਛੀਵਾੜਾ ਰੋਡ ਤੋਂ ...

ਪੂਰੀ ਖ਼ਬਰ »

ਗੋਵਰਧਨ ਸਿੰਘ ਦੀ ਬਰਸੀ 'ਤੇ ਅਖੰਡ ਪਾਠਾਂ ਦੀ ਲੜੀ ਆਰੰਭ

ਐਮਾਂ ਮਾਂਗਟ, 21 ਅਕਤੂਬਰ (ਭੰਮਰਾ)-ਮੁਕੇਰੀਆਂ ਦੇ ਪਿੰਡ ਮਹਿੰਦੀਪੁਰ ਵਿਖੇ ਬਾਬਾ ਗੋਵਰਧਨ ਸਿੰਘ ਜੀ ਦੇ ਤਪ-ਅਸਥਾਨ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਿਖੇ ਸਮੂਹ ਪ੍ਰਬੰਧਕ ਕਮੇਟੀ, ਪਿੰਡ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੋਵਰਧਨ ਸਿੰਘ ਜੀ ਦੀ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਸੰਬੰਧੀ ਖਪਤਕਾਰ ਉਪ ਮੰਡਲ ਨਾਲ ਰਾਬਤਾ ਕਾਇਮ ਕਰਨ- ਇੰਜ: ਸੁਖਜੀਤ ਸਿੰਘ

ਮਾਹਿਲਪੁਰ, 21 ਅਕਤੂਬਰ (ਰਜਿੰਦਰ ਸਿੰਘ)-ਇੰਜ. ਸੁਖਜੀਤ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਪੀ. ਐੱਸ. ਪੀ. ਸੀ. ਐੱਲ. ਉਪ ਮੰਡਲ ਮਾਹਿਲਪੁਰ ਦੀ ਸੂਚਨਾ ਅਨੁਸਾਰ ਉਪ-ਮੰਡਲ ਮਾਹਿਲਪੁਰ ਅਧੀਨ ਪੈਂਦੇ ਘਰੇਲੂ ਖਪਤਕਾਰ ਜਿਨ੍ਹਾਂ ਦਾ ਮਨਜ਼ੂਰ ਲੋਡ 2.000 ਕਿੱਲੋਵਾਟ ਜਾਂ ਇਸ ਤੋਂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਦੋ ਨਵੀਆਂ ਸੇਵਾਵਾਂ ਸ਼ਾਮਿਲ- ਡੀ. ਸੀ.

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਹੁਣ ਬਿਨੈਕਾਰ ਆਪਣੇ ਨੇੜੇ ...

ਪੂਰੀ ਖ਼ਬਰ »

ਕਿ੍ਸਚੀਅਨ ਨੈਸ਼ਨਲ ਫ਼ਰੰਟ ਵਲੋਂ ਮੀਟਿੰਗ

ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਵਿਖੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਬਲਾਕ ਮੁਕੇਰੀਆਂ ਦੀ ਮੀਟਿੰਗ ਪੀ. ਡਬਲਿਊ. ਡੀ. ਰੈਸਟ ਹਾਊਸ ਮੁਕੇਰੀਆਂ ਵਿਖੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦਾ ਆਰੰਭ ਪ੍ਰਾਰਥਨਾ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਆਤਮ-ਰਸ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 21 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ, ਇਲਾਕੇ ਦੀਆਂ ਸੰਗਤਾਂ ਤੇ ਪੰਥ ਦੇ ਨਾਮਵਰ ਕੀਰਤਨੀਏ ਬੀਬੀ ਬਲਜੀਤ ਕੌਰ ਤਲਵਾੜਾ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਹਰਨਾਮ ਸਿੰਘ ਗੁਰਦੁਆਰਾ ਰਾਮਪੁਰ ਖੇੜਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਉਪਰਾਲਾ ਕੀਤਾ ਜਾਏਗਾ- ਧੁੱਗਾ

ਹਰਿਆਣਾ, 21 ਅਕਤੂਬਰ (ਹਰਮੇਲ ਸਿੰਘ ਖੱਖ)-ਨੌਜਵਾਨਾਂ ਤੇ ਖੇਡ ਕਲੱਬਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਐੱਸ. ਸੀ. ਵਿੰਗ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਖੇਡ ...

ਪੂਰੀ ਖ਼ਬਰ »

'ਵਿਸ਼ਵ ਭੋਜਨ ਦਿਵਸ' ਮਨਾਇਆ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ 'ਚ 'ਵਿਸ਼ਵ ਭੋਜਨ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਕੂਲ ਨੇੜੇ ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਨੂੰ ਫ਼ਲ ਤੇ ਹੋਰ ਖਾਣ ਯੋਗ ਚੀਜ਼ਾਂ ਵੰਡੀਆਂ ਤੇ ...

ਪੂਰੀ ਖ਼ਬਰ »

ਔਰਤ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਹਾਜੀਪੁਰ, 21 ਅਕਤੂਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਅਧੀਨ ਆਉਂਦੇ ਪਿੰਡ ਬੰਬੋਵਾਲ ਦੀ ਇਕ ਔਰਤ ਨੇ ਆਪਣੇ ਪਤੀ ਦੀ ਕੱੁਟਮਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਸਰਸਤੀ ...

ਪੂਰੀ ਖ਼ਬਰ »

ਟਾਇਰਾਂ ਦਾ ਲੱਦਿਆ ਟਰੱਕ ਲੈ ਕੇ ਆਏ ਚਾਲਕ ਦੀ ਭੇਦਭਰੀ ਹਾਲਤ 'ਚ ਮੌਤ

ਨਸਰਾਲਾ, 21 ਅਕਤੂਬਰ (ਸਤਵੰਤ ਸਿੰਘ ਥਿਆੜਾ)-ਅੱਡਾ ਮੰਡਿਆਲਾਂ, ਗੈਸ ਪਲਾਂਟ ਰਾਮਨਗਰ ਢੈਹਾ ਕੋਲ ਗੁਦਾਮ 'ਚ ਟਾਇਰਾਂ ਦੀ ਲੱਧੀ ਗੱਡੀ ਲੈ ਕੇ ਆਏ ਡਰਾਈਵਰ ਦੀ ਭੇਦ ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਮਿ੍ਤਕ ਰਾਮ ਬਖਸ਼ ਪਾਲ ...

ਪੂਰੀ ਖ਼ਬਰ »

ਪੀ. ਐੱਨ. ਬੀ. ਵਲੋਂ ਜ਼ਿਲ੍ਹੇ 'ਚ ਬਲਾਕ ਪੱਧਰੀ ਕੈਂਪ ਅੱਜ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤ ਸਰਕਾਰ ਵਿੱਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ 'ਚ ਬਲਾਕ ਪੱਧਰ 'ਤੇ ਕਰਜ਼ਾ ਲੈਣ ਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਪਿੰਡਾਂ 'ਚ 40 ਮਰਲਿਆਂ ਤੋਂ ਘੱਟ ਜ਼ਮੀਨਾਂ ਦੀ ਰਜਿਸਟਰੀ 'ਤੇ ਲੱਗੀ ਰੋਕ ਪੰਜਾਬ ਸਰਕਾਰ ਰੱਦ ਕਰੇ- ਜਥੇ. ਗੇਰਾ

ਭੰਗਾਲਾ, 21 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ 'ਚ 40 ਮਰਲੇ ਤੋਂ ਘੱਟ ਵਾਲੀਆਂ ਜ਼ਮੀਨਾਂ ਦੀ ਰਜਿਸਟਰੀਆਂ 'ਤੇ ਰੋਕ ਲਗਾਈ ਹੋਈ ਹੈ ਜੋ ਕਿ ਲੋਕਾਂ ਲਈ ਬਹੁਤ ਪ੍ਰੇਸ਼ਾਨੀ ਦਾ ਵਿਸ਼ਾ ਬਣ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 21 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਭਾਈ ਘਨੱਈਆ ਜੀ ਦੀ ਯਾਦ ਵਿਚ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਅਸਥਾਨ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਗੁਰਮਤਿ ਸਮਾਗਮ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਦਾਣਾ ਮੰਡੀ ਮੁਕੰਦਪੁਰ ਵਿਚ ਲਿਫ਼ਟਿੰਗ ਦੀ ਨਹੀਂ ਕੋਈ ਸਮੱਸਿਆ

ਮੁਕੰਦਪੁਰ, 21 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਕੁਝ ਮੰਡੀਆਂ ਵਿਚੋਂ ਲਿਫ਼ਟਿੰਗ ਦੀ ਸਮੱਸਿਆ ਦੀਆਂ ਰਿਪੋਰਟਾਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਦੀਆਂ ਰਹੀਆਂ, ਪਰ ਦਾਣਾ ਮੰਡੀ ਮੁਕੰਦਪੁਰ ਵਿਖੇ ਆੜ੍ਹਤੀਆਂ ਦੇ ਦੱਸਣ ਮੁਤਾਬਿਕ ਖ਼ਰੀਦਿਆ ਗਿਆ ਝੋਨਾ ਚੁੱਕਣ ਦੀ ਕੋਈ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਸਬ-ਡਵੀਜ਼ਨ ਪੱਧਰ 'ਤੇ 28 ਤੇ 29 ਨੂੰ ਲੱਗਣਗੇ ਸੁਵਿਧਾ ਕੈਂਪ- ਡੀ. ਸੀ.

ਨਵਾਂਸ਼ਹਿਰ, 21 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਸਬ-ਡਵੀਜ਼ਨ ਪੱਧਰ 'ਤੇ 28 ਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX