ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  about 2 hours ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  about 2 hours ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  about 3 hours ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  about 4 hours ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  about 3 hours ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  about 4 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  about 4 hours ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  about 4 hours ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  about 4 hours ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  about 4 hours ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  about 5 hours ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  about 5 hours ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  about 5 hours ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  about 5 hours ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  about 5 hours ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  about 5 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  about 5 hours ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  about 5 hours ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  about 6 hours ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  about 6 hours ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  about 6 hours ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  about 6 hours ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  about 6 hours ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਇਤਿਹਾਸ ਦੱਸਦਾ ਹੈ ਕਿ ਵੱਡੇ-ਵੱਡੇ ਜੇਤੂਆਂ ਨੂੰ ਵੀ ਜਿੱਤ ਤੋਂ ਪਹਿਲਾਂ ਹਤਾਸ਼ ਕਰ ਦੇਣ ਵਾਲੀਆਂ ਅੜਚਣਾਂ ਦਾ ਸਾਹਮਣਾ ਕਰਨਾ ਪਿਆ। -ਅਨਾਮ

ਫ਼ਤਹਿਗੜ੍ਹ ਸਾਹਿਬ

ਅਮਨ ਸ਼ਾਂਤੀ ਦੀ ਬਹਾਲੀ ਲਈ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਦਿੱਤੀਆਂ ਕੁਰਬਾਨੀਆਂ ਬੇਮਿਸਾਲ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ ਮਹਾਦੀਆਂ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ | ਸ਼ਰਧਾਂਜਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਭੀ ਮਲਿਕ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੂਬੇ ਵਿਚ ਅਮਨ ਸ਼ਾਂਤੀ ਦੀ ਬਹਾਲੀ ਲਈ ਸ਼ਹਾਦਤ ਦੇਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਸ 'ਤੇ ਸਾਨੂੰ ਹਮੇਸ਼ਾ ਮਾਣ ਵੀ ਰਹੇਗਾ | ਕਿਉਂਕਿ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਇਹ ਸ਼ਹਾਦਤਾਂ ਹੋਰਨਾਂ ਪੁਲਿਸ ਜਵਾਨਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ | ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨ ਵਲੋਂ ਅਚਾਨਕ ਕੀਤੇ ਹਮਲੇ ਦੌਰਾਨ ਸੀ.ਆਰ.ਪੀ.ਐਫ. ਦੇ ਜਵਾਨ ਸ਼ਹੀਦ ਹੋ ਗਏ ਸਨ | ਜਿਨ੍ਹਾਂ ਦੀ ਯਾਦ ਵਿਚ ਹਰ ਸਾਲ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਂਦਾ ਹੈ | ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਜਵਾਨਾਂ ਵਲੋਂ ਹਥਿਆਰ ਪੁੱਠੇ ਕਰਕੇ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ ਅਤੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਪੁਲਿਸ ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਪੁਲਿਸ ਸਮਾਰਕ 'ਤੇ ਰੀਥ ਰੱਖ ਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ | ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਉਕਤ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨੂੰ ਮਿਲ ਸਕਦੇ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼ਹੀਦ ਸਾਡਾ ਸਰਮਾਇਆ ਹਨ ਅਤੇ ਸ਼ਹੀਦ ਹੋਣ ਵਾਲਾ ਵਿਅਕਤੀ ਆਪਣਾ ਫ਼ਰਜ਼ ਨਿਭਾ ਕੇ ਦੁਨੀਆਂ ਤੋਂ ਚਲਾ ਜਾਂਦਾ ਹੈ ਇਸ ਲਈ ਪਿੱਛੇ ਸ਼ਹੀਦਾਂ ਦੇ ਪਰਿਵਾਰਾਂ ਦਾ ਖਿਆਲ ਰੱਖਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ | ਸਮਾਗਮ ਦੌਰਾਨ ਡੀ.ਐਸ.ਪੀ. ਮਾਧਵੀ ਸ਼ਰਮਾ ਨੇ ਪਿਛਲੇ ਇਕ ਸਾਲ ਦੌਰਾਨ ਡਿਊਟੀ ਕਰਦਿਆਂ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਸ ਮੌਕੇ ਸ਼ਹੀਦ ਸਿਪਾਹੀ ਅਵਤਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਮਾਤਾ ਦੇ ਇਲਾਜ ਸਬੰਧੀ ਦਰਪੇਸ਼ ਵਿੱਤੀ ਸਮੱਸਿਆ ਦਾ ਜ਼ਿਕਰ ਵੀ ਕੀਤਾ ਜਿਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਹੇਸ਼ ਗਰੋਵਰ, ਐਸ.ਪੀ. (ਡੀ) ਜਗਜੀਤ ਸਿੰਘ ਜੱਲ੍ਹਾ, ਐਸ.ਪੀ. (ਪੀ.ਆਈ.ਬੀ.) ਨਵਰੀਤ ਸਿੰਘ ਵਿਰਕ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਅਮਲੋਹ ਨਮਨ ਮੜਕਨ, ਐਸ.ਡੀ.ਐਮ. ਖਮਾਣੋਂ ਦੀਪਜੋਤ ਕੌਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ, ਡੀ.ਐਸ.ਪੀ. (ਡੀ) ਰਘਬੀਰ ਸਿੰਘ, ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ, ਡੀ.ਐਸ.ਪੀ. ਖਮਾਣੋਂ ਧਰਮਪਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |

ਨਗਰ ਕੌਂਸਲ ਗੋਬਿੰਦਗੜ੍ਹ 'ਚ ਕੌਂਸਲਰਾਂ ਦੇ ਪਤੀਆਂ ਦਾ ਬੋਲਬਾਲਾ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਲਈ ਚੁਣੀਆਂ ਗਈਆਂ ਮਹਿਲਾ ਮਿਊਾਸੀਪਲ ਕੌਂਸਲਰਾਂ ਦੇ ਪਤੀਆਂ ਵਲੋਂ ਨਗਰ ਕੌਂਸਲ ਦੇ ਕੰਮਾਂ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਅਤੇ ਆਪਣੀਆਂ ...

ਪੂਰੀ ਖ਼ਬਰ »

ਸੁਸਾਇਟੀ ਦੇ ਸਕੱਤਰ ਨੇ ਲੋਕਾਂ ਨਾਲ ਮਾਰੀ ਕਰੋੜਾਂ ਰੁਪਏ ਦੀ ਠੱਗੀ

ਅਮਲੋਹ, 21 ਅਕਤੂਬਰ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਦੇ ਨਾਲ ਲੱਗਦੇ ਪਿੰਡ ਭੱਦਲਥੂਹਾ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੇ ਸਕੱਤਰ ਵਲੋਂ ਹੋਰਨਾਂ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸੁਸਾਇਟੀ ਨਾਲ ਜੁੜੇ ਲੋਕਾਂ ਦੀਆਂ ਕਥਿਤ ਜਾਅਲੀ ...

ਪੂਰੀ ਖ਼ਬਰ »

ਮਿ੍ਤਕ ਕੁਲਵੰਤ ਸਿੰਘ ਦਾ ਕਿਸਾਨੀ ਸੰਘਰਸ਼ ਵਿਚ ਕੋਈ ਯੋਗਦਾਨ ਨਹੀ-ਪਿੰਡ ਵਾਸੀ

ਅਮਲੋਹ, 21 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਅੰਨੀਆਂ ਦੇ ਵਸਨੀਕਾਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਸਿੰਘੂ ਬਾਰਡਰ ਦਿੱਲੀ ਨੂੰ ਇਕ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ 'ਮਰਜਾਰਾ' ਦੇ ਗੀਤ ਦੀ ਚੋਣ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਮੁਕੇਸ਼ ਘਈ)-ਭਾਰਤ ਦੀ ਸਾਹਿਤ ਅਕਾਦਮੀ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮਨਾਏ ਜਾਣ ਵਾਲੇ ਜਸ਼ਨਾਂ ਵਿਚ ਗੀਤ ਸੰਗੀਤ ਵੀ ਸ਼ਾਮਿਲ ਹੋਏਗਾ, ਜਿਸ ਵਿਚ ਦੇਸ਼ ਦੀ ਆਜ਼ਾਦੀ ਨਾਲ ਸਬੰਧਿਤ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ...

ਪੂਰੀ ਖ਼ਬਰ »

ਹਲਕਾ ਅਮਲੋਹ ਦਾ ਵਿਕਾਸ ਜੰਗੀ ਪੱਧਰ 'ਤੇ ਜਾਰੀ-ਨਾਭਾ

ਅਮਲੋਹ, 21 ਅਕਤੂਬਰ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦਾ ਲਾਭ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਸੰਬੰਧੀ ਰਾਹਤ ਲੈਣ ਲਈ ਲਾਭਪਾਤਰੀ ਅੱਗੇ ਵਧ ਕੇ ਫਾਰਮ ਭਰਨ -ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਮਨਪ੍ਰੀਤ ਸਿੰਘ)-ਸੂਬੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਰਾਹਤ ਤਹਿਤ 2 ਕਿੱਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫ਼ੈਸਲਾ ਲਾਗੂ ਕਰ ਦਿੱਤਾ ਹੈ, ਜਿਸ ਤਹਿਤ ਕਰੀਬ 1400 ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਦੀ ਘਾਟ ਕਾਰਨ ਸੂਬੇ ਭਰ ਦੇ ਕਿਸਾਨਾਂ 'ਚ ਰੋਸ ਦੀ ਲਹਿਰ-ਐਡਵੋਕੇਟ ਰਾਏ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਭਾਵੇਂ ਵਿਕਾਸ ਦੇ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ, ਪ੍ਰੰਤੂ ਸਰਕਾਰ ਵਲੋਂ ਮੌਜੂਦਾ ਸਮੇਂ ਆ ਰਹੀ ਡੀ.ਏ.ਪੀ. ਖਾਦ ਸਬੰਧੀ ਕਿੱਲਤ ਨੂੰ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਿਸਾਨਾਂ ਨੂੰ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਨਵੇਂ ਅਹੁਦੇਦਾਰ ਚੁਣੇ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਮੁਕੇਸ਼ ਘਈ)-ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਵਿਸ਼ਵਕਰਮਾ ਭਵਨ ਮੰਡੀ ਗੋਬਿੰਦਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਲੋਟੇ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਹਰ ਇਨਸਾਨ ਨੂੰ ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦੈ-ਬਾਬਾ ਮਹਿੰਦਰ ਸਿੰਘ

ਅਮਲੋਹ, 21 ਅਕਤੂਬਰ (ਕੇਵਲ ਸਿੰਘ)-ਨਜ਼ਦੀਕ ਪਿੰਡ ਚੈਹਿਲਾਂ ਗੁਰਦੁਆਰਾ ਸੰਤ ਈਸ਼ਰ ਕਿਸ਼ਨ ਬੇਗਮਪੁਰਾ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਅਤੇ ਬਾਬਾ ਸੋਹਣ ਸਿੰਘ ਸਲਾਣਾ ਨੇ ਕਿਹਾ ਕਿ ਹਰ ਇਨਸਾਨ ਨੰੂ ਆਪਣੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੀ ਮੀਟਿੰਗ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ ਅਤੇ ਝੋਨੇ ਦੇ ਚੱਲ ਰਹੇ ਸੀਜ਼ਨ ਸਬੰਧੀ ਮੁਲਾਜ਼ਮਾਂ ਨਾਲ ਵਿਚਾਰ ਚਰਚਾ ਕੀਤੀ | ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਤੇ ਇਨੋਵੇਟਿਵ ਸਿਸਟੇਲ ਜੰਮੂ 'ਚ ਸਮਝੌਤਾ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਅਤੇ ਇਨੋਵੇਟਿਵ ਸਿਸਟੇਲ ਜੰਮੂ ਦੇ ਵਿਚ ਸਮਝੌਤੇ 'ਤੇ ਹਸਤਾਖ਼ਰ ਕੀਤੇ ਗਏ, ਜਿਸ ਅਨੁਸਾਰ ਉਦਯੋਗ ਮਾਹਿਰਾਂ ਅਤੇ ਸਿੱਖਿਆ ਸ਼ਾਸਤਰੀਆਂ ਦੁਆਰਾ ...

ਪੂਰੀ ਖ਼ਬਰ »

ਐਸ. ਵੀ. ਐਮ. ਖਮਾਣੋਂ ਉਲੰਪਿਆਡ ਦਾ ਨਤੀਜਾ ਰਿਹੈ ਸ਼ਾਨਦਾਰ

ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)-ਐਸ.ਵੀ.ਐਮ. ਖਮਾਣੋਂ ਵਲੋਂ ਉਲੰਪਿਆਡ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰ: ਗੁਰਪ੍ਰੀਤ ਕੌਰ ਨੇ ਦੱਸਿਆ ਕਿ 5ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦੇ ...

ਪੂਰੀ ਖ਼ਬਰ »

ਖਮਾਣੋਂ ਦੇ ਵਾਰਡ ਨੰ: 1 'ਚ ਡਾ. ਮਨੋਹਰ ਸਿੰਘ ਨੇ ਗੰਦੇ ਪਾਣੀ ਦੀ ਸਮੱਸਿਆ ਦਾ ਲਿਆ ਜਾਇਜ਼ਾ

ਖਮਾਣੋਂ, 21 ਅਕਤੂਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਦੇ ਵਾਰਡ ਨੰਬਰ 1 ਵਿਚ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਗਲੀਆਂ ਵਿਚ ਘੁੰਮ ਰਿਹਾ ਹੈ, ਦੇ ਸਬੰਧੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਚੰਨੀ ਨਿੱਤ ਨਵੇਂ ਲੋਕ ਲੁਭਾਊ ਐਲਾਨ ਕਰ ਰਹੇ ਹਨ-ਚੀਮਾ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਜਥੇਦਾਰ ਜਗਦੀਪ ਸਿੰਘ ਚੀਮਾ ਵਲੋਂ ਅੱਜ ਪਿੰਡ ਖਰੌੜਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਮਨਪ੍ਰੀਤ ਸਿੰਘ)-ਅੱਜ ਜਦੋਂ ਇਨਸਾਨ ਸਿਰਫ਼ ਆਪਣੇ ਨਿੱਜੀ ਜੀਵਨ ਬਾਰੇ ਹੀ ਸੋਚਦਾ ਹੈ ਤਾਂ ਇਸ ਦੌਰ ਵਿਚ ਸਾਨੂੰ ਮਹਾਂਰਿਸ਼ੀ ਵਾਲਮੀਕਿ ਵਲੋਂ ਵਿਖਾਏ ਮਾਰਗ 'ਤੇ ਚੱਲ ਕੇ ਮਾਨਵਤਾ ਦੀ ਭਲਾਈ ਲਈ ਕੰਮ ਕਰਨੇ ਚਾਹੀਦੇ ਹਨ¢ ਇਨ੍ਹਾਂ ਗੱਲਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬਾ ਵਾਸੀਆਂ ਦੀ ਜਗ੍ਹਾ ਆਪਣੀਆਂ ਕੁਰਸੀਆਂ ਬਚਾਉਣ ਵੱਲ ਦੇ ਰਹੀਂ ਧਿਆਨ-ਰਾਮਗੜ੍ਹ

ਅਮਲੋਹ, 21 ਅਕਤੂਬਰ (ਰਿਸ਼ੂ ਗੋਇਲ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੇ ਮੰਤਰੀ ਸੂਬਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਤੇ ਸੂਬੇ ਦੇ ਵਿਕਾਸ ਦੀ ਜਗ੍ਹਾ ਆਪਣੀਆਂ ਕੁਰਸੀਆਂ ਬਚਾਉਣ ਵੱਲ ਧਿਆਨ ਦੇ ਰਹੇ ਹਨ | ਜਿਸ ਕਾਰਨ ਸੂਬਾ ਵਾਸੀਆਂ 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਬਸਪਾ-ਅਕਾਲੀ ਦਲ ਗੱਠਜੋੜ ਵਲੋਂ ਚੁੰਨ੍ਹੀ ਖ਼ੁਰਦ 'ਚ ਆਪਣੇ ਚੋਣ ਪ੍ਰਚਾਰ ਦਫ਼ਤਰ ਦਾ ਆਗਾਜ਼

ਚੁੰਨ੍ਹੀ, 21 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਗੱਠਜੋੜ ਵਲੋਂ ਸਮੁੱਚੇ ਚੁੰਨ੍ਹੀ ਸਰਕਲ ਲਈ ਆਪਣੇ ਚੋਣ ਪ੍ਰਚਾਰ ਦਫ਼ਤਰ ਦਾ ਆਗਾਜ਼ ਕੀਤਾ ਗਿਆ | ਜਿਸ ਦਾ ਰਸਮੀ ਉਦਘਾਟਨ ਚੰਡੀਗੜ੍ਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜਖਵਾਲੀ, 21 ਅਕਤੂਬਰ (ਨਿਰਭੈ ਸਿੰਘ)-ਨਜ਼ਦੀਕੀ ਪਿੰਡ ਖਰ੍ਹੇ ਵਿਖੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਪਿੰਡ ਅੱਤਾਪੁਰ ਦਾ ਵਸਨੀਕ ਜਰਨੈਲ ਸਿੰਘ ਮੋਟਰਸਾਈਕਲ 'ਤੇ ਆਪਣੇ ਘਰ ਤੋਂ ਡਿਊਟੀ ਲਈ ਸਰਹਿੰਦ ...

ਪੂਰੀ ਖ਼ਬਰ »

ਥਾਣਿਆਂ 'ਚ ਖੜ੍ਹੇ ਵਾਹਨਾਂ ਦੇ ਨਿਪਟਾਰੇ ਸੰਬੰਧੀ ਪ੍ਰਕਿਰਿਆ ਸ਼ੁਰੂ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਥਾਣਿਆਂ 'ਚ 1 ਟਰੱਕ, 1 ਕੈਂਟਰ, 35 ਕਾਰਾ, 33 ਮੋਟਰਸਾਈਕਲ, 10 ਸਕੂਟਰ ਤੇ 1 ਸਕੂਟਰੀ ਆਦਿ ਵੱਖ-ਵੱਖ ਕੇਸਾਂ ਸਬੰਧੀ ਖੜ੍ਹੇ ਹਨ ਤੇ ਇਨ੍ਹਾਂ ਵਾਹਨਾਂ ਦੇ ਨਾਲ ਸਬੰਧਿਤ ਕੇਸਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਤੇ ਜਲ ਸਪਲਾਈ ਕਾਮੇ ਮੋਰਿੰਡਾ ਰੈਲੀ 'ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ-ਜਗਵਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਪਾਵਰਕਾਮ ਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਾਂਝੀ ਮੀਟਿੰਗ ਅੱਜ ਜਲ ਸਪਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਪਾਰਕ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਬੇਕਦਰੀ ਕਰਨ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਬੀਤੇ ਦਿਨੀਂ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੋਤੀ ਸਰੂਪ ਮੋੜਾਂ 'ਤੇ ਪੰਜਾਬ ਸਰਕਾਰ ਵਲੋਂ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸਥਾਪਿਤ ਕੀਤੇ ਬੱੁਤ ਦਾ ਮਾਮਲਾ ...

ਪੂਰੀ ਖ਼ਬਰ »

ਆਸ ਦੀ ਕਿਰਨ ਸੰਸਥਾ ਵਲੋਂ ਗੁਰਵਿੰਦਰ ਸੋਨੀ ਦਾ ਵਿਸ਼ੇਸ਼ ਸਨਮਾਨ

ਨੰਦਪੁਰ ਕਲੌੜ, 21 ਅਕਤੂਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਦੇ ਸੇਵਾਦਾਰ ਗੁਰਵਿੰਦਰ ਸਿੰਘ ਸੋਨੀ ਨੂੰ 'ਆਸ ਦੀ ਕਿਰਨ ਰੋਮ ਇਟਲੀ' ਸੰਸਥਾ ਵਲੋਂ ਪੰਜਾਬ ਦੇ ਸਰਪ੍ਰਸਤ ਕੇਵਲ ਸਿੰਘ ਮਾਹਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਮਲੋਹ ਵਿਖੇ ਡੈਪੋ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਅਮਲੋਹ, 21 ਅਕਤੂਬਰ (ਕੇਵਲ ਸਿੰਘ)-ਸੰਗਮ ਪੈਲੇਸ ਅਮਲੋਹ ਵਿਖੇ ਐਸ.ਡੀ.ਐਮ. ਨਮਨ ਮੜਕਨ ਦੀ ਪ੍ਰਧਾਨਗੀ ਹੇਠ ਡੈਪੋ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ ਅਤੇ ਪ੍ਰੋਗਰਾਮ ਵਿਚ ਸੁਖਵਿੰਦਰ ਸਿੰਘ ਡੀ.ਐਸ.ਪੀ. ਅਮਲੋਹ, ਅੰਕਿਤਾ ਅਗਰਵਾਲ ਤਹਿਸੀਲਦਾਰ ਅਮਲੋਹ, ਬਰਜਿੰਦਰ ਸਿੰਘ ਈ.ਓ. ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ

ਬਸੀ ਪਠਾਣਾਂ, 21 ਅਕਤੂਬਰ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਸਟਰਾਅ ਮੈਨੇਜਮੈਂਟ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਸੀ ਪਠਾਣਾਂ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕ: ਯੂਨੀਅਨ ਨੇ ਲੈਕਚਰਾਰਾਂ ਤੇ ਪਦਉਨਤ ਪਿ੍ੰਸੀਪਲਾਂ ਲਈ ਕਰਵਾਇਆ ਸਨਮਾਨ ਸਮਾਰੋਹ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਇਕਾਈ ਫ਼ਤਹਿਗੜ੍ਹ ਸਾਹਿਬ ਵਲੋਂ ਪਦਉੱਨਤ ਪਿ੍ੰਸੀਪਲਾਂ, ਲੈਕਚਰਾਰਾਂ ਤੇ ਸਰਕਾਰੀ ਸੇਵਾ ਤੋਂ ਮੁਕਤ ਹੋਏ ਲੈਕਚਰਾਰਾਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

ਨੰਦਪੁਰ ਕਲੌੜ, 21 ਅਕਤੂਬਰ (ਜਰਨੈਲ ਸਿੰਘ ਧੁੰਦਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਦਾ ਹੋਕਾ ਦਿੰਦੇ ਹੋਏ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਦੀਵਾਲੀ ਮੌਕੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਪ੍ਰਦੂਸ਼ਣ ...

ਪੂਰੀ ਖ਼ਬਰ »

ਸਿੱਧੂਪੁਰ ਕਲਾਂ 'ਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸੰਘੋਲ, 21 ਅਕਤੂਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਸਿੱਧੂਪੁਰ ਕਲਾਂ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਜਿਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਬਸੀ ਪਠਾਣਾਂ, 21 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਐਡ. ਸ਼ਿਵ ਕੁਮਾਰ ਕਲਿਆਣ ਉਮੀਦਵਾਰ ਹਲਕਾ ਬਸੀ ਪਠਾਣਾਂ ਵਲੋਂ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ 17 ਨੌਜਵਾਨਾਂ ਦੀ ਨੌਕਰੀ ਲਈ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ 'ਚ ਕੰਪੀਟੈਂਟ ...

ਪੂਰੀ ਖ਼ਬਰ »

ਸੰਘੋਲ ਵਿਖੇ ਕੁਸ਼ਤੀ ਦੰਗਲ ਕਰਵਾਇਆ

ਸੰਘੋਲ, 21 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸੰਘੋਲ ਵਿਖੇ ਗੁੱਗਾ ਮੈੜੀ ਛਿੰਝ ਕਮੇਟੀ ਵਲੋਂ ਗੁੱਗਾ ਜ਼ਾਹਿਰ ਪੀਰ ਦੀ ਯਾਦ ਨੂੰ ਸਮਰਪਿਤ 49ਵਾਂ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਬਹਾਦਰ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਇਸ ਛਿੰਝ ਦੌਰਾਨ ...

ਪੂਰੀ ਖ਼ਬਰ »

ਖਮਾਣੋਂ ਵਿਖੇ ਸ਼ਰਧਾ ਨਾਲ ਮਨਾਇਆ ਮਹਾਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ

ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰ-2 ਅਤੇ 13 ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਇਨ੍ਹਾਂ ਸਮਾਗਮਾਂ 'ਚ ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX