ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਇਤਿਹਾਸ ਦੱਸਦਾ ਹੈ ਕਿ ਵੱਡੇ-ਵੱਡੇ ਜੇਤੂਆਂ ਨੂੰ ਵੀ ਜਿੱਤ ਤੋਂ ਪਹਿਲਾਂ ਹਤਾਸ਼ ਕਰ ਦੇਣ ਵਾਲੀਆਂ ਅੜਚਣਾਂ ਦਾ ਸਾਹਮਣਾ ਕਰਨਾ ਪਿਆ। -ਅਨਾਮ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅੱਜ ਕਿਸਾਨ-ਮਜ਼ਦੂਰਾਂ ਦੇ ਜਥੇ ਦਿੱਲੀ ਮੋਰਚੇ ਲਈ ਹੋਣਗੇ ਰਵਾਨਾ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਗੁਰਦਾਸਪੁਰ ਰੇਲਵੇ ਸਟੇਸ਼ਨ ਉੱਪਰ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 386ਵੇਂ ਦਿਨ ਅੱਜ 303ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਗੁਰਦੀਪ ਸਿੰਘ ਮੁਸਤਾਬਾਦ, ਬਲਬੀਰ ਸਿੰਘ ਬੈਂਸ, ਸੰਤ ਬੁੱਢਾ ਸਿੰਘ, ਜਰਨੈਲ ਸਿੰਘ ਆਲੇਚੱਕ ਆਦਿ ਨੇ ਹਿੱਸਾ ਲਿਆ | ਇਸ ਮੌਕੇ ਮੱਖਣ ਸਿੰਘ ਕੁਹਾੜ, ਸੁਖਦੇਵ ਸਿੰਘ ਗੋਸਲ, ਐੱਸ.ਪੀ ਸਿੰਘ ਗੋਸਲ, ਰਘਬੀਰ ਸਿੰਘ ਚਾਹਲ, ਮਲਕੀਅਤ ਸਿੰਘ, ਕਪੂਰ ਸਿੰਘ ਘੁੰਮਣ, ਕੈਪਟਨ ਹਰਭਜਨ ਸਿੰਘ ਢੇਸੀਆਂ, ਕੁਲਜੀਤ ਸਿੰਘ, ਗਿਆਨੀ ਮਹਿੰਦਰ ਸਿੰਘ, ਨੇਕ ਰਾਜ ਸਾਰੰਗਲ, ਕਰਨੈਲ ਸਿੰਘ ਪੰਛੀ, ਪਲਵਿੰਦਰ ਸਿੰਘ, ਕੁਲਬੀਰ ਸਿੰਘ, ਸੁਰਜਣ ਸਿੰਘ, ਨਰਿੰਦਰ ਸਿੰਘ ਕਾਹਲੋਂ, ਹਰਦਿਆਲ ਸਿੰਘ ਸੰਧੂ, ਨਿਰਮਲ ਸਿੰਘ ਬਾਠ ਆਦਿ ਨੇ ਕਿਹਾ ਕਿ ਅੱਜ 22 ਅਕਤੂਬਰ ਨੂੰ ਜਮਹੂਰੀ ਕਿਸਾਨ ਸਭਾ ਦੇ ਵੱਡੇ ਜਥੇ ਸਮੇਤ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਕਿਸਾਨ, ਮਜ਼ਦੂਰ ਸਿੰਘੂ ਬਾਰਡਰ ਲਈ ਰਵਾਨਾ ਹੋਣਗੇ | ਆਗੂਆਂ ਨੇ ਕਿਹਾ ਕਿ ਨਿਹੰਗ ਮੁਖੀ ਅਮਨ ਸਿੰਘ ਦੀਆਂ ਭਾਜਪਾ ਨਾਲ ਹੋਈਆਂ ਮੀਟਿੰਗਾਂ, ਤੋਮਰ ਨਾਲ ਦੱਸ ਲੱਖ ਦਾ ਸੌਦਾ ਅਤੇ ਲਖਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਸਾਬਤ ਕਰਦਾ ਹੈ ਕਿ ਭਾਜਪਾ ਇਸ ਮੋਰਚੇ ਨੂੰ ਢਾਹ ਲਾਉਣਾ ਚਾਹੁੰਦੀ ਹੈ | ਆਗੂਆਂ ਨੇ ਮੰਗ ਕੀਤੀ ਕੀ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈੇ | ਉਨ੍ਹਾਂ ਨੇ ਲਖੀਮਪੁਰ ਘਟਨਾ ਦੇ ਜ਼ਿੰਮੇਵਾਰ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ 'ਚੋਂ ਬਾਹਰ ਕਰਨ, ਕਾਨੂੰਨ ਰੱਦ ਕਰਨ ਤੇ ਐਮ.ਐੱਸ.ਪੀ ਨੂੰ ਕਾਨੂੰਨੀ ਦਰਜਾ ਦੇਣ ਦੀ ਮੰਗ ਵੀ ਕੀਤੀ | ਇਸ ਮੌਕੇ ਮਹਿੰਦਰ ਸਿੰਘ, ਦਵਿੰਦਰ ਸਿੰਘ ਖਹਿਰਾ, ਤਰਸੇਮ ਸਿੰਘ, ਹਰਭਜਨ ਸਿੰਘ, ਜੋਗਿੰਦਰ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ, ਕਾਬਲ ਸਿੰਘ, ਬਲਦੇਵ ਸਿੰਘ, ਰਾਹੁਲ, ਲਖਵਿੰਦਰ ਸਿੰਘ, ਮਨੀਸ਼ ਕੁਮਾਰ, ਹੀਰਾ ਸਿੰਘ ਸੈਣੀ, ਸੁਖਦੇਵ ਸਿੰਘ, ਹਰਦਿਆਲ ਸਿੰਘ ਸੰਧੂ, ਬਾਬਾ ਜਰਨੈਲ ਸਿੰਘ ਆਦਿ ਹਾਜ਼ਰ ਸਨ |

ਸੜਕ ਦੇ ਚੱਲ ਰਹੇ ਢਿੱਲੇ ਕੰਮ ਕਾਰਨ ਲੋਕਾਂ ਨੰੂ ਆ ਰਹੀਆਂ ਹਨ ਪ੍ਰੇਸ਼ਾਨੀਆਂ

ਦੋਰਾਂਗਲਾ, 21 ਅਕਤੂਬਰ (ਚੱਕਰਾਜਾ)-ਸਰਹੱਦੀ ਖੇਤਰ ਦੇ ਅੱਡਾ ਗਾਹਲੜੀ ਤੋਂ ਦੋਰਾਂਗਲਾ ਅਤੇ ਦੋਰਾਂਗਲਾ ਤੋਂ ਟੋਟਾ ਮੋੜ ਤੱਕ ਸੜਕ ਦੇ ਚ ੱਲ ਰਹੇ ਨਿਰਮਾਣ ਦਾ ਕੰਮ ਠੱਪ ਪੈਣ ਕਾਰਨ ਲੋਕਾਂ ਨੰੂ ਆਵਾਜਾਈ ਵਿਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਨਾਲ ਭਰੇ ਟਰੱਕ ਤੇ ਕਾਰ ਸਮੇਤ ਦੋ ਗਿ੍ਫ਼ਤਾਰ

ਤਿੱਬੜ, 21 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਥਾਣਾ ਤਿੱਬੜ ਦੀ ਪੁਲਿਸ ਨੇ ਅੱਜ ਅੰਗਰੇਜ਼ੀ ਸ਼ਰਾਬ ਦੀ ਇਕ ਵੱਡੀ ਖੇਪ ਜ਼ਬਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਪੰਜਾਬ ਅੰਦਰ ਅਕਾਲੀ-ਬਸਪਾ ਦਾ ਆਧਾਰ ਮਜ਼ਬੂਤ ਹੋਇਆ-ਚੌਹਾਨ/ਸ਼ਰਮਾ/ਸੋਨੰੂ

ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਕਿਸਾਨਾਂ ਤੇ ਆਮ ਲੋਕਾਂ ਲਈ ਸੁਹਿਰਦ ਹੈ ਅਤੇ ਇਨ੍ਹਾਂ ਦੇ ਰਾਜ ਵਿਚ ਹਰ ਵਰਗ ਨੰੂ ਮਿਆਰੀ ਸਹੂਲਤਾਂ ਮਿਲੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਨੌਜਵਾਨ ਅਕਾਲੀ ਆਗੂ ...

ਪੂਰੀ ਖ਼ਬਰ »

ਪੰਚਾਇਤੀ ਸ਼ਾਮਲਾਤਾਂ 'ਚੋਂ ਦਰੱਖਤਾਂ ਦੀ ਬੋਲੀ ਨਾ ਕਰਵਾਉਣ ਅਤੇ ਰੁੱਖਾਂ ਦੀ ਕਟਾਈ ਨਾ ਕਰਨ ਦੇ ਹੁਕਮ

ਤਿੱਬੜ, 21 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਕੁਦਰਤੀ ਵਾਤਾਵਰਨ ਵਿਚ ਅਸੰਤੁਲਿਤਾਂ ਅਤੇ ਵੱਧਦੇ ਪ੍ਰਦੂਸ਼ਣ ਦਾ ਇਕ ਕਾਰਨ ਰੁੱਖਾਂ ਦੀ ਧੜਾਧੜ ਕਟਾਈ ਹੋਣਾ ਹੈ | ਰੁੱਖ ਲਗਾਉਣ ਵਰਗੇ ਮਨੁੱਖਤਾ ਲਈ ਲਾਹੇਵੰਦ ਰੁਝਾਨ ਦਾ ਘਟਣਾ ਚਿੰਤਾਜਨਕ ਹੈ | ਪਰ ਇਸ ਸਭ ਦੇ ਚੱਲਦਿਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਬਿਜਲੀ ਦੇ ਬਕਾਇਆ ਬਿੱਲ ਮਾਫ਼ ਕਰਕੇ ਲੋਕਾਂ ਦਾ ਜਿੱਤਿਆ ਦਿਲ-ਬਾਬਾ ਰਣਜੀਤ ਸਿੰਘ

ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਹਰ ਵਰਗ ਦੇ ਬਿਜਲੀ ਦੇ ਬਕਾਇਆ ਬਿੱਲ ਮਾਫ਼ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ੋਨ ਇੰਚਾਰਜ ਬਾਬਾ ਰਣਜੀਤ ਸਿੰਘ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ 'ਆਪ' ਦੀ ਬਲਬੀਰ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਫਤਹਿਗੜ੍ਹ ਚੂੜੀਆਂ, 21 ਅਕਤੁਬਰ (ਧਰਮਿੰਦਰ ਸਿੰਘ ਬਾਠ)-ਆਮ ਆਦਮੀ ਪਾਰਟੀ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਵਿਸ਼ੇਸ਼ ਮੀਟਿੰਗ ਰਾਜੀਵ ਸ਼ਰਮਾ ਦੇ ਗ੍ਰਹਿ ਵਿਖੇ ਕੀਤੀ | ਇਸ ਮੌਕੇ ਬਲਬੀਰ ਸਿੰਘ ਪੰਨੂੰ ਵਲੋਂ ਆਮ ਆਦਮੀ ਪਾਰਟੀ ਦੀ ਦੂਜੀ ...

ਪੂਰੀ ਖ਼ਬਰ »

ਨਿੱਕੇ ਘੁੰਮਣਾਂ ਵਿਖੇ ਦਸਤਾਰ ਸਿਖਲਾਈ ਕੈਂਪ 24 ਤੋਂ

ਬਟਾਲਾ, 21 ਅਕਤੂਬਰ (ਕਾਹਲੋਂ)-ਨਿੱਕੇ ਘੁੰਮਣਾਂ ਵਿਖੇ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਏ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਮਿੱਠੀ ਯਾਦ 'ਚ ਬਣੇ ਗੁਰਦੁਆਰਾ ਤਪ ਅਸਥਾਨ ਅਸਥਾਨ ਸਾਹਿਬ ਦੇ ਦੀਦਾਰੇ ਕਰਨ ਲਈ ਇਲਾਕੇ ਭਰ ਦੀਆਂ ਸੰਗਤਾਂ ਭਾਰੀ ...

ਪੂਰੀ ਖ਼ਬਰ »

ਮੱੁਖ ਮੰਤਰੀ ਪੰਜਾਬ ਦੀ ਕੋਠੀ ਦੇ ਘਿਰਾਓ 'ਚ ਸ਼ਾਮਿਲ ਹੋਣ ਲਈ ਸਰਕਲ ਧੰਦੋਈ ਤੋਂ ਜਥਾ ਰਵਾਨਾ

ਊਧਨਵਾਲ, 21 ਅਕਤੂਬਰ (ਪਰਗਟ ਸਿੰਘ)-ਸਮੱੁਚੇ ਪੰਜਾਬ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਕੋਠੀ ਮੋਰਿੰਡਾ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਧਰਨੇ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀਆਂ ਲਈ ਅਣਗਹਿਲੀ ਸਰਕਾਰ ਨੂੰ ਪਵੇਗੀ ਭਾਰੀ-ਜਸਵਿੰਦਰ ਕੌਰ

ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਐੱਨ. ਐੱਚ. ਐੱਮ. ਦੇ ਮੁਲਾਜ਼ਮ ਪਿਛਲੇ 14-15 ਸਾਲ ਤੋਂ ਸਿਹਤ ਵਿਭਾਗ ਵਿਚ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਹਨ | ਸਰਕਾਰ ਉਨ੍ਹਾਂ ਦੀ ਮਿਹਨਤ ਸਦਕਾ ਵਾਹ-ਵਾਹ ਖੱਟ ਰਹੀ ਹੈ ਤੇ ਉਨ੍ਹਾਂ ਦੀ ਪੱਕਿਆਂ ਹੋਣ ਦੀ ਮੰਗ ਨੂੰ ਲਗਾਤਾਰ ...

ਪੂਰੀ ਖ਼ਬਰ »

ਸ਼ੈਰੀ ਕਲਸੀ ਵਲੋਂ ਸਹਿ-ਇੰਚਾਰਜ ਰਾਘਵ ਚੱਢਾ ਨਾਲ ਆਗਾਮੀ ਚੋਣਾਂ ਸੰਬੰਧੀ ਮੀਟਿੰਗ

ਬਟਾਲਾ, 21 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੰੂ ਮਿਲਿਆ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰਜ਼ ਦੀਆਂ ਤਰੱਕੀਆਂ ਦੀ ਮੰਗ ਨੰੂ ਲੈ ਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਯੂਥ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਕੋਟਲੀ ਢਾਡੀਆਂ ਵਲੋਂ ਮੀਟਿੰਗ

ਫਤਹਿਗੜ੍ਹ ਚੂੜੀਆਂ, 21 ਅਕਤੂਬਰ (ਧਰਮਿੰਦਰ ਸਿੰਘ ਬਾਠ)-ਆਲ ਇੰਡੀਆ ਕਾਂਗਰਸ ਯੂਥ ਬਿ੍ਗੇਡ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਕੋਟਲੀ ਢਾਡੀਆਂ ਵਲੋਂ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਰ ਵਰਗ ...

ਪੂਰੀ ਖ਼ਬਰ »

ਐੱਸ.ਐੱਮ. ਮਿਲੇਨੀਅਮ ਸਕੂਲ ਵਿਖੇ ਪ੍ਰੋਗਰਾਮ ਕਰਵਾਏ

ਗੁਰਦਾਸਪੁਰ, 21 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਐਸ.ਐਮ ਮਿਲੇਨੀਅਮ ਸਕੂਲ ਵਿਖੇ ਪਿ੍ੰਸੀਪਲ ਬਲੂਮੀ ਗੁਪਤਾ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਬੇਟੀ ਪੜ੍ਹਾਈ ਅਤੇ ਅੰਤਰਰਾਸ਼ਟਰੀ ਹੈਾਡ ਵਾਸ ਦਿਵਸ ਨੰੂ ਸਮਰਪਿਤ ਪ੍ਰੋਗਰਾਮ ਕਰਵਾਏ ਗਏ | ਇਸ ਸਬੰਧੀ ਪਿ੍ੰਸੀਪਲ ਬਲੂਮੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਸੈਣੀ ਸਭਾ ਦਾ ਗਠਨ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਸੈਣੀ ਸਮਾਜ ਨੂੰ ਜੋੜਨ ਤੇ ਉਸ ਦੀ ਤਰੱਕੀ ਲਈ ਜ਼ਿਲੇ੍ਹ ਅੰਦਰ ਬਰਾਦਰੀ ਦੇ ਆਗੂਆਂ ਵਲੋਂ ਸੈਣੀ ਸਭਾ ਦਾ ਗਠਨ ਕੀਤਾ ਗਿਆ | ਸਭਾ ਦੀ ਅਗਵਾਈ ਨਵ-ਨਿਯੁਕਤ ਪ੍ਰਧਾਨ ਜਤਿੰਦਰ ਪਾਲ ਸਿੰਘ (ਲਾਡਾ) ਵਲੋਂ ਕੀਤੀ ਗਈ | ਸਭਾ ਨੂੰ ਰਜਿਸਟਰਡ ...

ਪੂਰੀ ਖ਼ਬਰ »

ਸਰਹੱਦੀ ਫੋਕ ਥੀਏਟਰ ਧਾਰੀਵਾਲ ਵਲੋਂ ਭੰਗੜੇ ਦਾ ਮੁਫ਼ਤ ਕੈਂਪ

ਧਾਰੀਵਾਲ, 21 ਅਕਤੂਬਰ (ਰਮੇਸ਼ ਨੰਦਾ)-ਸਰਹੱਦੀ ਫੋਕ ਥੀਏਟਰ ਧਾਰੀਵਾਲ ਵਲੋਂ ਮਾਸਟਰ ਹਰਭਜਨ ਸਿੰਘ ਖੋਖਰ ਫ਼ੌਜੀਆਂ ਅਤੇ ਮਾਸਟਰ ਮੋਹਨ ਲਾਲ ਨਈਅਰ ਦੀ ਸਰਪ੍ਰਸਤੀ ਹੇਠ ਡੀ.ਏ.ਵੀ. ਸਕੂਲ ਧਾਰੀਵਾਲ ਵਿਖੇ ਭੰਗੜੇ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਗੁਰਪ੍ਰੀਤ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ 24 ਨੂੰ

ਕੋਟਲੀ ਸੂਰਤ ਮੱਲ੍ਹੀ, 21 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਐੱਲ.ਈ.ਡੀ. ਸਟਰੀਟ ਲਾਈਟਾਂ ਦਾ ਉਦਘਾਟਨ

ਕਾਦੀਆਂ, 21 ਅਕਤੂਬਰ (ਕੁਲਵਿੰਦਰ ਸਿੰਘ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਕਾਦੀਆਂ ਸ਼ਹਿਰ ਅੰਦਰ ਨਗਰ ਕੌਂਸਲ ਵਲੋਂ ਵੱਖ-ਵੱਖ ਸੜਕਾਂ 'ਤੇ ਕਰੀਬ 234 ਸਟਰੀਟ ਲਾਈਟਾਂ (ਐਲ.ਈ.ਡੀ.) ਦਾ ਉਦਘਾਟਨ ਕੀਤਾ | ਵਿਧਾਇਕ ਬਾਜਵਾ ਨੇ ਦੱਸਿਆ ਕਿ ਕਰੀਬ 80 ਲੱਖ ...

ਪੂਰੀ ਖ਼ਬਰ »

ਝੋਨੇ ਦੀ ਚੁਕਾਈ ਲਈ ਕੱਟ ਲਗਾਉਣ ਦੇ ਮਾਮਲੇ 'ਚ ਸ਼ੈਲਰ ਮਾਲਕ 'ਤੇ ਪਰਚਾ ਦਰਜ

ਦੋਰਾਂਗਲਾ, 21 ਅਕਤੂਬਰ (ਚੱਕਰਾਜਾ) -ਕਸਬਾ ਦੋਰਾਂਗਲਾ ਵਿਖੇ ਪਨਗ੍ਰੇਨ ਵਲੋਂ ਝੋਨੇ ਦੀ ਕੀਤੀ ਗਈ ਖਰੀਦ ਦੀ ਚੁਕਾਈ ਲਈ ਇਕ ਸ਼ੈਲਰ ਮਾਲਕ ਵਲੋਂ 35 ਰੁਪਏ ਪ੍ਰਤੀ ਕੁਇੰਟਲ ਕੱਟ ਲਗਾਉਣ ਦੀ ਮੰਗ ਕਰਨ ਨੰੂ ਲੈ ਕੇ ਸ਼ੈਲਰ ਮਾਲਕ ਖਿਲਾਫ਼ ਥਾਣਾ ਦੋਰਾਂਗਲਾ ਅੰਦਰ ਪਰਚਾ ਦਰਜ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਲਈ ਪੰਥਕ ਪਰੰਪਰਾਵਾਂ ਅਤੇ ਪੰਜਾਬ ਦੇ ਹਿਤ ਜ਼ਰੂਰੀ-ਬਿੱਟਾ/ਰਿਆੜ

ਗੁਰਦਾਸਪੁਰ, 21 ਅਕਤੂਬਰ (ਆਰਿਫ਼) -ਪੰਥ ਅਤੇ ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ਹਮੇਸ਼ਾ ਤਰਜੀਹ ਦਿੱਤੀ ਹੈ ਤੇ ਦਿੰਦਾ ਰਹੇਗਾ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਮੀਤ ਪ੍ਰਧਾਨ ਕੰਵਲਜੀਤ ਸਿੰਘ ਬਿੱਟਾ ਤੇ ...

ਪੂਰੀ ਖ਼ਬਰ »

ਹਵਾ ਪ੍ਰਦੂਸ਼ਣ ਨੰੂ ਰੋਕਣ ਸੰਬੰਧੀ ਸੈਮੀਨਾਰ ਕਰਵਾਇਆ

ਗੁਰਦਾਸਪੁਰ, 21 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਪਿੰਡ ਸ਼ੇਖ਼ੂਪੁਰਾ ਵਿਖੇ ਸਥਿਤ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਵਾ ਪ੍ਰਦੂਸ਼ਣ ਨੰੂ ਰੋਕਣ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਰਣਦੀਪ ਸ਼ਰਮਾ ਨੇ ...

ਪੂਰੀ ਖ਼ਬਰ »

ਮਜੀਠੀਆ ਤੇ ਜਾਗੋਵਾਲ ਦਰਮਿਆਨ ਹੋਇਆਂ ਅਹਿਮ ਵਿਚਾਰਾਂ

ਪੁਰਾਣਾ ਸ਼ਾਲਾ, 21 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਬੀਤੇ ਦਿਨ ਸੀਨੀਅਰ ਯੂਥ ਅਕਾਲੀ ਆਗੂ ਸਰਬਜੀਤ ਸਿੰਘ ਜਾਗੋਵਾਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ | ਜਿਸ ਦੌਰਾਨ ਜਾਗੋਵਾਲ ਤੇ ਮਜੀਠੀਆ ਦਰਮਿਆਨ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਦੋ ਕਿੱਲੋਵਾਟ ਵਾਲੇ ਖ਼ਪਤਕਾਰਾਂ ਦੇ ਬਕਾਇਆ ਬਿੱਲਾਂ ਦੇ ਫਾਰਮ ਭਰਨ ਦਾ ਆਗ਼ਾਜ਼

ਕੋਟਲੀ ਸੂਰਤ ਮੱਲ੍ਹੀ, 21 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਵਾਲੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੇ ਕੀਤੇ ਗਏ ਐਲਾਨ ਉਪਰੰਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਜਿੱਥੇ ਬਿੱਲਾਂ ਦੀ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਹਰ ਵਰਗ ਦੇ ਲੋਕ ਦੁਖੀ-ਜਥੇ: ਸੇਵਕ

ਦੋਰਾਂਗਲਾ, 21 ਅਕਤੂਬਰ (ਚੱਕਰਾਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਪਿੰਡ ਮੁਗ਼ਲਾਣੀ ਚੱਕ ਵਿਖੇ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇ: ਸਰਵਣ ਸਿੰਘ ਸੇਵਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਜਥੇ: ਸੇਵਕ ...

ਪੂਰੀ ਖ਼ਬਰ »

ਗੁਰਦੁਆਰਾ ਸੰਤਗੜ੍ਹ ਸਾਹਿਬ ਲੱਖੋਰਾਹ ਵਿਖੇ 2 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ

ਵਡਾਲਾ ਗ੍ਰੰਥੀਆਂ, 21 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਗੁਰਦੁਆਰਾ ਸੰਤਗੜ੍ਹ ਸਾਹਿਬ ਪਿੰਡ ਲੱਖੋਰਾਹ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਾਲੇ ਅਤੇ ਬਾਬਾ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਯਾਦ ਵਿਚ 400 ਸਾਲਾ ਬੰਦੀ ਛੋੜ ਦਿਵਸ ...

ਪੂਰੀ ਖ਼ਬਰ »

ਪਿੰਡ ਸਹਾਰੀ ਦਾ 7 ਰੋਜ਼ਾ ਸਾਲਾਨਾ ਸਮਾਗਮ 26 ਤੋਂ

ਵਡਾਲਾ ਬਾਂਗਰ, 21 ਅਕਤੂਬਰ (ਭੁੰਬਲੀ)-ਪਿੰਡ ਸਹਾਰੀ ਦੀ ਸਮੂਹ ਸਾਧ ਸੰਗਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਕਰਵਾਇਆ ਜਾਂਦਾ 7 ਰੋਜ਼ਾ ਸਾਲਾਨਾ ਸਮਾਗਮ ਮਿਤੀ 26 ਅਕਤੂਬਰ ਤੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਾਂਝਾ ਮਸੀਹ ਸੰਮੇਲਨ ਵੱਡੇ ਪੱਧਰ 'ਤੇ ਸਾਰਿਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ-ਸਾਬ ਮਸੀਹ

ਧਾਰੀਵਾਲ, 21 ਅਕਤੂਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਦੀ ਮਹਿਮਾ, ਉਸਤਤਿ ਤੇ ਵਡਿਆਈ ਲਈ ਇਸ ਵਾਰ ਵੀ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਦੀ ਅਗਵਾਈ ਹੇਠ ਸਾਂਝਾ ਮਸੀਹ ਸੰਮੇਲਨ ਬੜੇ ਧੂਮ-ਧਾਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ | ਆਲ ...

ਪੂਰੀ ਖ਼ਬਰ »

ਮੁਕੇਰੀਆਂ ਗੰਨਾ ਮਿੱਲ ਦੇ ਪ੍ਰਬੰਧਕਾਂ ਵਲੋਂ ਪਰਮਵੀਰ ਲਾਡੀ ਨਾਲ ਦੁੱਖ ਦਾ ਪ੍ਰਗਟਾਵਾ

ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ਕੋਰ ਕਮੇਟੀ ਮੈਂਬਰ ਸ਼ੋ੍ਰਮਣੀ ਅਕਾਲੀ ਦਲ ਪਰਮਵੀਰ ਸਿੰਘ ਲਾਡੀ, ਜਿਨ੍ਹਾਂ ਦੇ ਪਿਤਾ ਕੈਪਟਨ ਅਪਾਰ ਸਿੰਘ ਦੇ ਹੋਏ ਦਿਹਾਂਤ 'ਤੇ ਅੱਜ ਪਿੰਡ ਗੁਰੀਆ ਵਿਖੇ ਗੰਨਾ ਮਿੱਲ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬਿਜਲੀ ਬੰਦ ਰਹੇਗੀ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-132 ਕੇ.ਵੀ ਸਬ ਸਟੇਸ਼ਨ ਨੰੂ 220 ਕੇ.ਵੀ ਸਬ ਸਟੇਸ਼ਨ ਨਾਲ ਅਪਗਰੇਡ ਕਰਨ ਲਈ ਟੀ.ਐਲ.ਸੀ ਜਲੰਧਰ ਵਲੋਂ 22 ਅਕਤੂਬਰ ਅਤੇ 26 ਅਕਤੂਬਰ ਨੰੂ ਟਾਵਰ ਦੀ ਉਸਾਰੀ ਕੀਤੀ ਜਾਣੀ ਹੈ | ਜਿਸ ਨੰੂ ਲੈ ਕੇ 22 ਅਤੇ 26 ਅਕਤੂਬਰ ਨੰੂ 66 ਕੇ.ਵੀ ਸਬ ਸਟੇਸ਼ਨ ਨਿਊ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਸੁਸਾਇਟੀ ਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਤੌਰ 'ਤੇ ਲਗਾਇਆ ਖ਼ੂਨਦਾਨ ਕੈਂਪ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਡੇਂਗੂ ਦੀ ਮਾਰ ਸਹਿ ਰਹੇ ਗੁਰਦਾਸਪੁਰ ਜ਼ਿਲ੍ਹੇ ਅੰਦਰ ਟੀਮ ਬਲੱਡ ਡੋਨਰਜ਼ ਸੁਸਾਇਟੀ ਅਤੇ ਜ਼ਿਲ੍ਹਾ ਪੁਲਿਸ ਵਲੋਂ ਸੁਸਾਇਟੀ ਦੇ ਕੋਰ ਕਮੇਟੀ ਮੈਂਬਰ ਕੇ.ਪੀ.ਐਸ ਬਾਜਵਾ ਤੇ ਉਪ ਪ੍ਰਧਾਨ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਸਾਂਝੇ ਤੌਰ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦਾ ਜਨਮ ਦਿਹਾੜਾ 23 ਨੂੰ ਮਨਾਇਆ ਜਾਵੇਗਾ-ਬਾਬਾ ਸਰਬਜੀਤ ਸਿੰਘ

ਬਟਾਲਾ, 21 ਅਕਤੂਬਰ (ਹਰਦੇਵ ਸਿੰਘ ਸੰਧੂ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦਾ ਜਨਮ ਦਿਹਾੜਾ 23 ਅਕਤੂਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ 23 ਨੰੂ ਵਿਧਾਇਕ ਪਾਹੜਾ ਦੀ ਰਿਹਾਇਸ਼ ਅੱਗੇ ਧਰਨੇ ਦਾ ਐਲਾਨ

ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 23 ਅਕਤੂਬਰ ਨੰੂ ਹਲਕਾ ਵਿਧਾਇਕ ਪਾਹੜਾ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਭੁੱਖ ਹੜਤਾਲ ਰੱਖਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਬਲਾਕ ਪ੍ਰਧਾਨ ਸੁਨਿਰਮਲਾ ਕੌਰ ਭੁਲੇਚੱਕ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਪੰਧੇਰ ਵਲੋਂ 4 ਜ਼ੋਨਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ

ਵਡਾਲਾ ਗ੍ਰੰਥੀਆਂ, 21 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਬਾਬਾ ਫÏਜਾ ਸਿੰਘ ਮਸਾਣੀਆਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ 4 ਜ਼ੋਨਾਂ ਬਾਬਾ ਫÏਜਾ ...

ਪੂਰੀ ਖ਼ਬਰ »

ਆਪਣੀਆਂ ਕੁਰਸੀਆਂ ਬਚਾਉਣ ਲਈ ਕਾਂਗਰਸ ਨੇ ਪੰਜਾਬ ਦਾ ਕੀਤਾ ਬੇੜਾ ਗਰਕ -ਵਕੀਲ ਭਾਟੀਆ

ਬਟਾਲਾ, 21 ਅਕਤੂਬਰ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਤੇ ਸਾ. ਜ਼ਿਲ੍ਹਾ ਪ੍ਰਧਾਨ ਵਕੀਲ ਸੁਰੇਸ਼ ਭਾਟੀਆ ਨੇ ਪਾਰਟੀ ਵਰਕਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਨਗਰ ਨਿਗਮ ਵਿਖੇ ਮੇਅਰ ਤੇਜਾ ਦੀ ਬਿਜਲੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਬਟਾਲਾ, 21 ਅਕਤੂਬਰ (ਕਾਹਲੋਂ)-ਸਥਾਨਕ ਨਗਰ ਨਿਗਮ ਵਿਖੇ ਮੇਅਰ ਸੁਖਦੀਪ ਸਿੰਘ ਤੇਜਾ ਦੀ ਅਗਵਾਈ ਵਿਚ ਪੰਜਾਬ ਰਾਜ ਬਿਜਲੀ ਬੋਰਡ ਦੇ ਐਕਸੀਅਨ, ਐਸ.ਡੀ.ਓ. ਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਤੱਕ ਦੇ ਸਾਰੇ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਸੜਕਾਂ ਦੇ ਰੱਖੇ ਨੀਂਹ ਪੱਥਰ

ਬਟਾਲਾ, 21 ਅਕਤੂਬਰ (ਕਾਹਲੋਂ) -ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਪਿੰਡਾਰੋੜੀ ਤੋਂ ਤਾਰਾਗੜ੍ਹ ਇਕ ਕਿੱਲੋਮੀਟਰ ਦੀ 27 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਅਤੇ ਪਿੰਡ ਪਿੰਡਾਰੋੜੀ ਤੋਂ ਸੰਪਰਕ ਸੜਕ ਹਰਚੋਵਾਲ 2 ...

ਪੂਰੀ ਖ਼ਬਰ »

ਨਿੱਕੇ ਘੁੰਮਣਾਂ 'ਚ 33ਵੇਂ ਗੁਰਮਤਿ ਸਮਾਗਮ ਦੌਰਾਨ ਅੰਮਿ੍ਤ ਸੰਚਾਰ 25 ਨੂੰ

ਬਟਾਲਾ, 21 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ 'ਚ 23, 24 ਅਤੇ 25 ਅਕਤੂਬਰ ਨੂੰ 33ਵਾਂ ਗੁਰਮਤਿ ਸਮਾਗਮ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਵਲੋਂ ਸਰਕਾਰ ਦੀ ਕਾਰਗੁਜ਼ਾਰੀ ਪੁੱਛਣ 'ਤੇ ਕੀਤੀ ਕੁੱਟਮਾਰ ਦਾ ਜਵਾਬ ਲੋਕ 2022 'ਚ ਦੇਣਗੇ - ਘੁੰਮਣ

ਬਟਾਲਾ, 21 ਅਕਤੂਬਰ (ਕਾਹਲੋਂ)-ਅੱਜ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਕੀਤੀ ਗਈ | ਇਸ ਮÏਕੇ ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਸਾਢੇ ਚਾਰ ਸਾਲ ਤੋਂ ...

ਪੂਰੀ ਖ਼ਬਰ »

ਅੰਦੋਲਨਾਂ ਨੂੰ ਦਬਾਉਣ ਲਈ ਸਰਕਾਰਾਂ ਘਟੀਆ ਸਾਜਿਸ਼ਾਂ ਰਚਦੀਆਂ ਹਨ -ਧਰਮੀ ਫੌਜੀ

ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਦਿੱਲੀ ਸਿੰਘੂ ਬਾਰਡਰ ਵਿਖੇ ਹੋਏ ਕਤਲ ਤੋਂ ਉਪਰੰਤ ਜਨਤਕ ਹੋਈਆਂ ਫੋਟੋਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਰਾਜਨੀਤਕ ਪਾਰਟੀਆਂ ਕਿਸ ਤਰ੍ਹਾਂ ਦੀ ਗੰਦੀ ਅਤੇ ਘਟੀਆ ਰਾਜਨੀਤੀ ਕਰਕੇ ਅੰਦੋਲਨਾਂ ਨੂੰ ਦਬਾਉਣ ਦੀਆਂ ਸਾਜ਼ਿਸਾਂ ਰਚਦੀਆਂ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ | ਪੰਜਾਬ ਪੁਲਿਸ ਨੂੰ ਆਪਣੇ ਉਨ੍ਹਾਂ ਮਹਾਨ ਸ਼ਹੀਦਾਂ ...

ਪੂਰੀ ਖ਼ਬਰ »

2 ਕਿੱਲੋਵਾਟ ਦੇ ਬਿੱਲ ਮੁਆਫ਼ ਕਰਨ ਸੰਬੰਧੀ ਕੈਂਪ ਅੱਜ

ਬਟਾਲਾ, 21 ਅਕਤੂਬਰ (ਕਾਹਲੋਂ)-ਬਿਜਲੀ ਦੇ ਘਰੇਲੂ ਖ਼ਪਤਕਾਰਾਂ ਦੇ 2 ਕਿੱਲੋਵਾਟ ਵਾਲੇ ਬਿਜਲੀ ਬਿੱਲ ਮੁਆਫ ਕਰਨ ਸਬੰਧੀ ਵਿਸ਼ੇਸ਼ ਕੈਂਪ 22 ਅਕਤੂਬਰ ਨੂੰ ਉਪ ਮੰਡਲ ਟੈਕਨੀਕਲ 1 ਬਟਾਲਾ ਦੇ ਬਿਜਲੀ ਸੇਵਾ ਕੇਂਦਰ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜ਼ੇ ਤੱਕ ਲਗਾਇਆ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਕਾਰਨ ਟੈੱਸਟਾਂ ਦੇ ਨਾਂਅ 'ਤੇ ਲੈਬੋਰਟਰੀਆਂ 'ਚ ਹੋ ਰਹੀ ਲੁੱਟ-ਰਮੇਸ਼ ਨਈਅਰ

ਬਟਾਲਾ, 21 ਅਕਤੂਬਰ (ਕਾਹਲੋਂ)-ਸ਼ਿਵ ਸੈਨਾ ਬਾਲ ਠਾਕਰੇ ਦੀ ਵਿਸ਼ੇਸ ਮੀਟਿੰਗ ਰਮੇਸ਼ ਨਈਅਰ ਦੇ ਗ੍ਰਹਿ ਸਿਨੇਮਾ ਰੋਡ ਬਟਾਲਾ ਵਿਖੇ ਹੋਈ | ਮੀਟਿੰਗ ਦੌਰਾਨ ਰਮੇਸ਼ ਨਈਅਰ ਨੇ ਕਿਹਾ ਕਿ ਜਦ ਕਿਸੇ ਵਿਅਕਤੀ ਨੂੰ ਬੁਖ਼ਾਰ ਹੁੰਦਾ ਹੈ ਤਾਂ ਡਾਕਟਰ ਇਸ ਨੂੰ ਡੇਂਗੂ ਦੀ ਬਿਮਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗ਼ਰੀਬਾਂ ਨੂੰ 5-5 ਮਰਲੇ ਦੇ ਮੁਫ਼ਤ ਪਲਾਟ ਦੇਣ ਲਈ ਕਾਰਵਾਈ ਆਰੰਭ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ 'ਤੇ ਗ਼ਰੀਬ ਪਰਿਵਾਰਾਂ ਨੂੰ 5-5 ਮਰਲੇ ਦੇ ਮੁਫ਼ਤ ਪਲਾਟ ਦੇਣ ਦੀ ਯੋਜਨਾ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX