ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਇਤਿਹਾਸ ਦੱਸਦਾ ਹੈ ਕਿ ਵੱਡੇ-ਵੱਡੇ ਜੇਤੂਆਂ ਨੂੰ ਵੀ ਜਿੱਤ ਤੋਂ ਪਹਿਲਾਂ ਹਤਾਸ਼ ਕਰ ਦੇਣ ਵਾਲੀਆਂ ਅੜਚਣਾਂ ਦਾ ਸਾਹਮਣਾ ਕਰਨਾ ਪਿਆ। -ਅਨਾਮ

ਅੰਮ੍ਰਿਤਸਰ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਗੁ: ਸ੍ਰੀ ਮੰਜੀ ਦੀਵਾਨ ਹਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਣ ਕੀਰਤਨ ਦਰਬਾਰ ਸਜਾਇਆ ਗਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮੋਹਨ ਸਿੰਘ, ਗਿਆਨੀ ਜਸਵਿੰਦਰ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਹਾਜ਼ਰੀਆਂ ਭਰੀਆਂ |
ਸ਼ਾਮ 7 ਵਜੇ ਤੋਂ ਦੇਰ ਅੱਧੀ ਰਾਤ ਤੱਕ ਸਜਾਏ ਗਏ ਕੀਰਤਨ ਦਰਬਾਰ ਦੌਰਾਨ ਵੱਖ-ਵੱਖ ਪ੍ਰਸਿੱਧ ਰਾਗੀ ਜਥਿਆਂ ਨੇ ਬਣਾਈਆਂ ਗਈਆਂ ਦੋ ਵੱਖ-ਵੱਖ ਸਟੇਜਾਂ ਤੋਂ ਵੱਖ-ਵੱਖ ਰਾਗਾਂ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਦੀ ਅੰਮਿ੍ਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਤੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਵਲੋਂ ਸਟੇਜ ਸੰਚਾਲਨ ਦੀ ਸੇਵਾ ਨਿਭਾਈ ਗਈ | ਇਸ ਮੌਕੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਭੁਪਿੰਦਰ ਸਿੰਘ, ਵਿਦਿਆਰਥੀ ਕੀਰਤਨੀ ਜਥਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਡਾ: ਗੁਰਿੰਦਰ ਸਿੰਘ ਬਟਾਲਾ, ਭਾਈ ਗੁਰਮੀਤ ਸਿੰੰਘ ਸ਼ਾਂਤ ਜਲੰਧਰ, ਭਾਈ ਅਵਤਾਰ ਸਿੰਘ ਬੋਦਲ ਹੁਸ਼ਿਆਰਪੁਰ, ਭਾਈ ਦਵਿੰਦਰ ਸਿੰਘ ਬੋਦਲ ਜਲੰਧਰ, ਭਾਈ ਹਰਜੋਤ ਸਿੰਘ ਜ਼ਖ਼ਮੀਂ ਜਲੰਧਰ, ਭਾਈ ਨਿਰਮਲ ਸਿੰਘ ਬਟਾਲਾ, ਭਾਈ ਨਰਿੰਦਰ ਸਿੰਘ ਬਨਾਰਸ ਵਾਲੇ, ਭਾਈ ਗੁਰਜੰਟ ਸਿੰਘ ਗੁ: ਗੁਰੂੂਆਣਾ ਸਾਹਿਬ ਵੈਰੋਨੰਗਲ ਆਦਿ ਪ੍ਰਸਿੱਧ ਕੀਰਤਨੀ ਜਥਿਆਂ ਨੇ ਪੁਰਾਤਨ ਤੰਤੀ ਸਾਜ਼ਾਂ ਦੀ ਵਰਤੋਂ ਕਰਦਿਆਂ ਨਿਰਧਾਰਤ ਰਾਗਾਂ 'ਚ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਤੇ ਬੀਬੀ ਜਗੀਰ ਕੌਰ ਵਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ | ਇਸ ਮੌਕੇ ਮਹੰਤ ਤੀਰਥ ਸਿੰਘ ਗੋਨਿਆਣ ਾ ਮੰਡੀ, ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਸਿੰਘ ਸਾਹਿਬਾਨ, ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |

ਹਵਾਈ ਅੱਡਾ ਰਾਜਾਸਾਂਸੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਫੁੱਲਾਂ ਦੀ ਸਜਾਵਟ

ਰਾਜਾਸਾਂਸੀ, 21 ਅਕਤੂਬਰ (ਹੇਰ, ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾ ਰਹੇ ਦਿਹਾੜੇ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਅੱਜ ਸਰਕਾਰੀ ਛੁੱਟੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹੇ ਅੰਮਿ੍ਤਸਰ 'ਚ ਅੱਜ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ | ਸ੍ਰੀ ਅਨਿਰੁੱਧ ਤਿਵਾਰੀ ਮੁੱਖ ਸਕੱਤਰ ਸੂਬਾ ਸਰਕਾਰ ਪ੍ਰਸੋਨਲ ਵਿਭਾਗ ਦੀ ...

ਪੂਰੀ ਖ਼ਬਰ »

ਕਾਰ ਸਵਾਰ ਔਰਤਾਂ ਦੇ ਲੁਟੇਰਾ ਗਿਰੋਹ ਵਲੋਂ ਔੌਰਤ ਪਾਸੋਂ ਸੋਨੇ ਦੀਆਂ ਚੂੜੀਆਂ ਲਾਹ ਕੇ ਫਰਾਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਸਵਿਫਟ ਕਾਰ ਸਵਾਰ ਔਰਤ ਲੁਟੇਰਾ ਗਿਰੋਹ ਵਲੋਂ ਇਕ ਹਫਤੇ ਦੇ ਅੰਦਰ ਹੀ ਅੱਜ ਆਪਣੀ ਦੂਜੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਹੈ ਜਦੋਂ ਕਿ ਇਕ ਹੋਰ ਔਰਤ ਨੂੰ ਕਾਰ 'ਚ ਬਿਠਾ ਕੇ ਉਸਦੇ ਹੱਥੋਂ ਸੋਨੇ ਦੀਆਂ ਚੂੜੀਆਂ ਲੁਹਾ ਕੇ ਇਹ ਔਰਤਾਂ ...

ਪੂਰੀ ਖ਼ਬਰ »

ਛੇਹਰਟਾ ਖੇਤਰ 'ਚ ਡੇਂਗੂ ਦਾ ਡੰਗ ਹੋਇਆ ਤੇਜ਼-ਬਾਸਰਕੇ

ਛੇਹਰਟਾ, 21 ਅਕਤੂਬਰ (ਪੱਤਰ ਪ੍ਰੇਰਕ)-ਛੇਹਰਟਾ, ਖਾਸ ਕਰਕੇ ਭੱਲਾ ਕਲੋਨੀ ਵਿਖੇ ਡੇਂਗੂ ਦਾ ਡੰਗ ਬਹੁਤ ਤੇਜ਼ ਹੋ ਗਿਆ | ਸਥਿਤੀ ਅਜਿਹੀ ਬਣ ਗਈ ਹੈ ਕਿ ਲੋਕਾਂ ਨੂੰ ਹਸਪਤਾਲਾਂ ਵਿਚ ਵੀ ਥਾਂ ਨਹੀਂ ਮਿਲ ਰਹੀ ਪਰ ਪ੍ਰਸ਼ਾਸਨ ਸੁੱਤਾ ਪਿਆ ਹੈ | ਇਹ ਜਾਣਕਾਰੀ ਪੰਜਾਬੀ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਤੋਹਫ਼ੇ 'ਚ ਮਿਲੀ 10 ਲੱਖ ਡਾਲਰ ਦੀ ਘੜੀ ਵੇਚੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖਾੜੀ ਦੇਸ਼ਾਂ ਦੇ ਇਕ ਰਾਜਕੁਮਾਰ ਤੋਂ ਤੋਹਫ਼ੇ 'ਚ ਮਿਲੀ 10 ਲੱਖ ਡਾਲਰ ਦੀ ਘੜੀ ਵੇਚ ਦਿੱਤੀ | ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਇਸ ...

ਪੂਰੀ ਖ਼ਬਰ »

ਸਕੂਲ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਮੂਲ ਮੰਤਰ ਦਾ ਪਾਠ ਕੀਤਾ, ਉਪਰੰਤ ਸ੍ਰੀ ਗੁਰੂ ਰਾਮਦਾਸ ਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੇਨਿਊ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਛਤਰ ਛਾਇਆ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਮੈਂਬਰ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਭਾਈ ਗੁਰਇਕਬਾਲ ਸਿੰਘ ਤੇ ਭਲਾਈ ਕੇਂਦਰ ਵਲੋਂ ਸਵਾਗਤ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ, ਜੋ ਕਿ ਗੁਰੂ ਨਗਰੀ ਦੇ ਬਾਰ੍ਹਾਂ ਇਤਿਹਾਸਕ ਦਰਵਾਜ਼ਿਆਂ ਤੋਂ ਹੁੰਦਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਿਲਾ-ਪੁਰਸ਼ ਇੰਟਰ ਕਾਲਜ ਬਾਸਕਟਬਾਲ ਮੁਕਾਬਲੇ ਸ਼ੁਰੂ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ 6 ਜ਼ਿਲਿ੍ਹਆਂ ਦੇ ਵੱਖ-ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਕਾਲਜਾਂ ਦੇ ਮਹਿਲਾ ਪੁਰਸ਼ ਵਿਦਿਆਰਥੀਆਂ ਦੇ ਏ ਤੇ ਬੀ ਡਿਵੀਜ਼ਨ ਇੰਟਰ ਕਾਲਜ ਬਾਸਕਿਟਬਾਲ ਮੁਕਾਬਲੇ ਸਹਾਇਕ ...

ਪੂਰੀ ਖ਼ਬਰ »

ਡੈਮੋਕਰੇਟਿਕ ਇੰਪਲਾਈਜ਼ ਫਰੰਟ ਚੋਣਾਂ ਦੌਰਾਨ ਅਸਥਿਰਤਾ ਦੇ ਮਾਹੌਲ ਨੂੰ ਸਹਿਣ ਨਹੀਂ ਕਰੇਗਾ

ਅੰਮਿ੍ਤਸਰ 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਯੂਨੀਵਰਸਿਟੀ ਕਰਮਚਾਰੀ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੇ ਸਮੁੱਚੇ ਉਮੀਦਵਾਰਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੇ ਸੀਲ ਕੀਤੀਆਂ 9 ਜਾਇਦਾਦਾਂ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੇ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਡਿਫਾਲਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਜ ਵੀ ਜਾਰੀ ਰੱਖਦੇ ਹੋਏ ਜ਼ੋਨ ਦੱਖਣੀ ਤੇ ਪੱਛਮੀ ਦੇ ਇਲਾਕਿਆਂ 'ਚ ਕਾਰਵਾਈ ...

ਪੂਰੀ ਖ਼ਬਰ »

ਖਾਨਕੋਟ ਸਕੂਲ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਕੂਲ ਦੇ ਗੁਰਦੁਆਰਾ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪੋ੍ਰਫੈਸਰਾਂ ਵਲੋਂ ਧਰਨਾ

ਅੰਮਿ੍ਤਸਰ, 21 ਅਕਤੂਬਰ (ਗਗਨਦੀਪ ਸ਼ਰਮਾ)-ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸਰੂਪ ਰਾਣੀ ਸਰਕਾਰੀ ਕਾਲਜ (ਲੜਕੀਆਂ) ਵਿਖੇ ਰੋਸ ਧਰਨਾ ਦਿੱਤਾ ਗਿਆ | ਡਾ: ਪਰਮਜੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ ਤਕਰੀਬਨ 20 ਸਾਲਾਂ ਤੋਂ ...

ਪੂਰੀ ਖ਼ਬਰ »

ਕੱਚੇ ਮਾਲ ਦੀ ਕੀਮਤ ਨੇ ਵਿਗਾੜਿਆ ਲਾਗਤ ਦਾ ਗਣਿਤ, ਕਾਰੋਬਾਰ ਕਰਨ 'ਚ ਵਧੀਆਂ ਮੁਸ਼ਕਿਲਾਂ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਕੱਚੇ ਮਾਲ ਦੀ ਕੀਮਤ 'ਚ ਅਚਾਨਕ ਵਾਧੇ ਨੇ ਕਾਰੋਬਾਰ 'ਚ ਲਾਗਤ ਦੀ ਗਣਨਾ ਨੂੰ ਵਿਗਾੜ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਕੇਵਲ ਇਕ ਮਾਮਲਾ ਡੇਂਗੂ ਮਰੀਜ਼ਾਂ ਨਾਲ ਮਚੀ ਦੁਹਾਈ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦਾ ਅੱਜ ਕੇਵਲ ਇਕ ਮਾਮਲਾ ਹੀ ਨਵਾਂ ਮਿਲਿਆ ਹੈ ਜਦੋਂ ਕਿ ਡੇਂਗੁੂ ਮਰੀਜ਼ਾਂ ਨਾਲ ਦੁਹਾਈ ਮੱਚੀ ਪਈ ਹੈ ਜਿਨ੍ਹਾਂ ਦੀ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ ਤੇ ਇਸ ਵੇਲੇ 1500 ਦੇ ਮਰੀਜ਼ ਡੇਂਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਵਿਖੇ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਾਜ਼ਾਰ 'ਚੋਂ ਚਾਈਨਾ ਦੀਆਂ ਬਣੀਆਂ ਮੂਰਤੀਆਂ ਹੋਈਆਂ ਗ਼ਾਇਬ, ਮੇਰਠ ਤੇ ਕਲਕੱਤਾ ਦੇ ਮੂਰਤੀਕਾਰਾਂ ਨੇ ਜਮਾਈ ਧਾਕ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਦੀਵਾਲੀ ਮੌਕੇ ਸਜਾਏ ਗਏ ਬਾਜ਼ਾਰਾਂ 'ਚ ਇਸ ਵਾਰ ਚਾਈਨਾ ਦੀਆਂ ਬਣੀਆਂ ਮੂਰਤੀਆਂ ਸ਼ਾਮਲ ਨਹੀਂ ਕੀਤੀਆਂ ਗਈਆਂ ਹਨ ਤੇ ਇਸ ਵਾਰ ਜਗ੍ਹਾ-ਜਗ੍ਹਾ ਲਗਾਏ ਗਏ ਸਟਾਲਾਂ 'ਚ ਸਿਰਫ਼ ਮੇਰਠ ਸ਼ਹਿਰਾਂ ਦੀਆਂ ਬਣੀਆਂ ਮੂਰਤੀਆਂ ਹੀ ਆਪਣਾ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨਾਲ ਸਨਅਤਕਾਰਾਂ 'ਚ ਬਣੀ ਬੇਚੈਨੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਾਹੇ ਵਾਧੇ ਨੇ ਸੂਬੇ ਦੇ ਆਮ ਲੋਕਾਂ ਸਮੇਤ ਸਨਅਤਕਾਰਾਂ, ਵਪਾਰੀਆਂ ਤੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕੀਮਤਾਂ 'ਚ ਅਜੇ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀਆਂ ਵਲੋਂ ਦੋ ਹਮਲਿਆਂ 'ਚ 5 ਸੈਨਿਕਾਂ ਦੀ ਹੱਤਿਆ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ 'ਚ ਅੱਤਵਾਦੀਆਂ ਦੇ ਦੋ ਵੱਖ-ਵੱਖ ਹਮਲਿਆਂ 'ਚ 5 ਪਾਕਿਸਤਾਨੀ ਸੈਨਿਕ ਮਾਰੇ ਗਏ | ਹੁਣ ਤੱਕ ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ | ਜਦਕਿ, ਪਾਕਿ ਸੁਰੱਖਿਆ ਏਜੰਸੀਆਂ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਦੇ ਮਾਸ ਕਮਿਊਨੀਕੇਸ਼ਨ ਵਿਭਾਗ ਨੇ ਕਰਵਾਈ ਸਿਨਮੇਟੋਗ੍ਰਾਫੀ 'ਤੇ ਕਾਰਜਸ਼ਾਲਾ

ਅੰਮਿ੍ਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੇ ਮਾਸ ਕਮਿਊਨੀਕੇਸ਼ਨ ਅਤੇ ਵੀਡਿਓ ਪ੍ਰÏਡਕਸ਼ਨ ਵਿਭਾਗ ਵਿਚ ਸਿਨੇਮਾਟੋਗ੍ਰਾਫੀ 'ਤੇ ਇਕ ਰੋਜ਼ਾ ਕਾਰਜਸ਼ਾਲਾ ਕੀਤੀ ਗਈ | ਸਿਨੇਮਾਟੋਗ੍ਰਾਫੀ 'ਚ ਸਪੈਸ਼ਲ ਇਫੈੱਕਟ, ਕੈਮਰਾ ਟੀਮ, ਪ੍ਰਕਾਸ਼ ਵਿਵਸਥਾ ...

ਪੂਰੀ ਖ਼ਬਰ »

ਡੀ. ਏ. ਵੀ. ਦੇ ਕੰਪਿਊਟਰ ਸਟਾਫ ਨੇ ਅੰਤਰਰਾਸ਼ਟਰੀ ਸੰਵਾਦ 'ਚ ਹਿੱਸਾ ਲਿਆ

ਅੰਮਿ੍ਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਚਾਰਾਂ ਦੀ ਆਜ਼ਾਦੀ ਇਕ ਮਹੱਤਵਪੂਰਨ ਬੁਨਿਆਦੀ ਅਧਿਕਾਰ ਹੈ ਪਰ ਇਸ ਅਧਿਕਾਰ ਦੀਆਂ ਆਪਣੀਆਂ ਸੀਮਾਵਾਂ ਵੀ ਹਨ | ਅੱਤਵਾਦੀ ਤੱਤ ਇਸ ਅਧਿਕਾਰ ਨੂੰ ਪ੍ਰਾਪਤ ਨਹੀਂ ਕਰ ਸਕਦੇ | ਇਹ ਵਿਚਾਰ ਏਸ਼ੀਆ ਪੈਸੀਫਿਕ ਰੀਜਨਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ੋਨਲ ਯੁਵਕ ਮੇਲਾ ਸਮਾਪਤ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ ਜ਼ੋਨ ਜ਼ੋਨਲ ਯੁਵਕ ਮੇਲਾ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਮਾਪਤ ਹੋ ਗਿਆ | 3 ਦਿਨਾਂ ਮੇਲੇ 'ਚ ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਪੁਲਿਸ ਦਿਵਸ ਮੌਕੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਅੱਜ ਇਥੇ ਪੁਲਿਸ ਲਾਈਨ ਸ਼ਹਿਰ ਵਿਖੇ ਸ਼ਹੀਦੀ ਸਮਾਰਕ 'ਤੇ ਸਾਲਾਨਾ ਪੁਲਿਸ ਦਿਵਸ ਮਨਾਇਆ ਗਿਆ | ਜਿੱਥੇ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਬਰਾਂ, ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਸਾਬਕਾ ਮੰਤਰੀ, ਡਾ: ਸੁਖਚੈਨ ਸਿੰਘ ਗਿੱਲ, ਪੁਲਿਸ ...

ਪੂਰੀ ਖ਼ਬਰ »

ਕੈਪਟਨ ਦੀ ਭਾਜਪਾ ਨਾਲ ਪੁਰਾਣੀ ਸਾਂਝ ਜੱਗ ਜ਼ਾਹਰ ਹੋਈ-ਮਜੀਠੀਆ

ਛੇਹਰਟਾ, 21 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਦੇ ਸੀਨੀਅਰ ਅਕਾਲੀ ਆਗੂ ਤੇ ਵਰਕਿੰਗ ਕਮੇਟੀ ਮੈਂਬਰ ਪੰਜਾਬ ਜਥੇਦਾਰ ਦਿਲਬਾਗ ਸਿੰਘ ਵਡਾਲੀ ਨੇ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਦੇ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਤਸਰ ਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਡਾ. ਵੇਰਕਾ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਤਸਰ ਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਮਤਿ ਸਮਾਗਮ ਕੱਲ੍ਹ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੱਖ ਜਰਨੈਲ ਨਵਾਬ ਬਾਬਾ ਕਪੂਰ ਸਿੰਘ ਤੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਰੇਲਵੇ ਸਟੇਸ਼ਨ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲਾਂ ਦੁਆਲੇ ਵੀ ਕੀਤੀ ਫੁੱਲਾਂ ਦੀ ਸਜਾਵਟ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਜਿਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ, ਉਥੇ ਏਅਰਪੋਰਟ ਤੋਂ ਇਲਾਵਾ ਰੇਲਵੇ ਸਟੇਸ਼ਨ ਦੇ ਪ੍ਰਮੁੱਖ ...

ਪੂਰੀ ਖ਼ਬਰ »

ਨਗਰ ਕੀਰਤਨ ਵਾਲੇ ਰਸਤੇ ਨੂੰ ਸਾਫ਼ ਕਰਵਾਉਣ ਲਈ ਨਿਗਮ ਦਾ ਅਸਟੇਟ ਵਿਭਾਗ ਸਰਗਰਮ ਰਿਹਾ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਜਾਏ ਗਏ ਨਗਰ ਕੀਰਤਨ ਨੂੰ ਲੈ ਕੇ ਨਗਰ ਨਿਗਮ ਦਾ ਅਸਟੇਟ ਵਿਭਾਗ ਨਗਰ ਕੀਰਤਨ ਦੇ ਮਾਰਗ ਦੀ ਆਵਾਜਾਈ ਸੁਚਾਰੂ ਬਣਾਏ ਰੱਖਣ ਲਈ ਸਵੇਰ ਤੋਂ ਸਰਗਰਮ ਰਿਹਾ | ਇਸ ਦੌਰਾਨ ...

ਪੂਰੀ ਖ਼ਬਰ »

ਬੰਗਲਾਦੇਸ਼ ਵਿਖੇ ਹਿੰਦੂ ਮੰਦਰਾਂ 'ਤੇ ਹੋਏ ਹਮਲੇ ਨੂੰ ਹਿੰਦੂ ਸਮਾਜ ਬਰਦਾਸ਼ਤ ਨਹੀਂ ਕਰੇਗਾ- ਸ੍ਰੀ ਦੁਰਗਿਆਣਾ ਕਮੇਟੀ

ਅੰਮਿ੍ਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੰਗਲਾਦੇਸ਼ ਵਿਖੇ ਹਿੰਦੂ ਮੰਦਰਾਂ 'ਤੇ ਹੋਏ ਹਮਲੇ ਦੀ ਹਿੰਦੂ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਅੱਜ ਸ੍ਰੀ ਦੁਰਗਿਆਣਾ ਕਮੇਟੀ ਦੇ ਦਫ਼ਤਰ ਵਿਖੇ ਮੀਟਿੰਗ ਬੁਲਾਈ ਗਈ, ਜਿਸਦੀ ਅਗਵਾਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਚੀਫ਼ ਖ਼ਾਲਸਾ ਦੀਵਾਨ ਵਲੋਂ ਨਿੱਘਾ ਸਵਾਗਤ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸ੍ਰੀ ਗੁਰੂ ...

ਪੂਰੀ ਖ਼ਬਰ »

ਵਿਧਾਇਕਾਂ ਦੀਆਂ ਸ਼ਿਕਾਇਤਾਂ ਉਪਰੰਤ ਡੀ.ਸੀ. ਨੇ ਦਿਖਾਏ ਤਿੱਖੇ ਤੇਵਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਸਰਕਾਰੀ ਦਫ਼ਤਰਾਂ 'ਚ ਆਮ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਸ ਲਈ ਕਿਸੇ ਹੋਰਾਂ ਨੇ ਨਹੀਂ ਬਲਕਿ ਕੁਝ ਵਿਧਾਇਕਾਂ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਕੀਤੀਆਂ ਹਨ ਕਿ ਸਰਕਾਰ ਵਲੋ ...

ਪੂਰੀ ਖ਼ਬਰ »

ਵਿਧਾਇਕਾਂ ਦੀਆਂ ਸ਼ਿਕਾਇਤਾਂ ਉਪਰੰਤ ਡੀ.ਸੀ. ਨੇ ਦਿਖਾਏ ਤਿੱਖੇ ਤੇਵਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਸਰਕਾਰੀ ਦਫ਼ਤਰਾਂ 'ਚ ਆਮ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਸ ਲਈ ਕਿਸੇ ਹੋਰਾਂ ਨੇ ਨਹੀਂ ਬਲਕਿ ਕੁਝ ਵਿਧਾਇਕਾਂ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਕੀਤੀਆਂ ਹਨ ਕਿ ਸਰਕਾਰ ਵਲੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX