ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)-ਦਿ ਗਲੋਰੀਫਾਈ ਇੰਟਰਨੈਸ਼ਨਲ ਅਤੇ ਰਿਦਮ ਡਾਂਸ ਅਕੈਡਮੀ ਵਲੋਂ ਕਰਵਾ ਚੌਥ ਦੇ ਸੰਬੰਧ ਵਿਚ ਬਹੁ ਰੰਗਾ ਪ੍ਰੋਗਰਾਮ ਕਰਵਾਇਆ ਗਿਆ | ਚੰਡੀਗੜ੍ਹ ਦੇ ਕਲਾਗ੍ਰਾਮ ਵਿਖੇ ਕਰਵਾਏ ਪ੍ਰੋਗਰਾਮ 'ਚ 'ਕਰਵਾ ਕੁਈਨ 2021' ਦੇ ਸੀਜ਼ਨ-2 ਤਹਿਤ ਇਸ ਵਿਚ ਟਿਕਸ਼ਾ ਨੂੰ ਕਰਵਾ ਕੁਈਨ ਦੇ ਨਾਂਅ ਦਾ ਖਿਤਾਬ ਦਿੱਤਾ | ਇਸ 'ਚ ਕੁਲਦੀਪ ਕੌਰ ਨੂੰ ਦੂਜਾ ਤੇ ਮਨਪ੍ਰੀਤ ਵਾਲੀਆ ਨੂੰ ਤੀਜੇ ਸਥਾਨ 'ਤੇ ਐਲਾਨਿਆ ਗਿਆ | ਹੋਰ ਪੁਰਸਕਾਰਾਂ 'ਚ ਵਧੀਆ ਪਹਿਰਾਵੇ ਲਈ ਸਰਿਬਾ ਮੰਗਲ, ਵਧੀਆ ਲੁੱਕ (ਫਿਗਰ) ਲਈ ਮਨਪ੍ਰੀਤ ਗਰੇਵਾਲ, ਵਧੀਆ ਦਿੱਖ ਲਈ ਰਣਜੋਤ ਕੌਰ ਮੋਹਰੀ ਰਹੀਆਂ | ਐਲੀਗੈਂਟ ਬਿਊਟੀ 'ਚ ਅਮਲ, ਨਵਜੋਤ ਕੌਰ (ਮਿਸਿਜ਼ ਚਾਰਮਿੰਗ), ਸ਼ਾਨਦਾਰ ਸ਼ਖਸੀਅਤ 'ਚ ਬਲਜੀਤ, ਅਨੁਰਾਧਾ ਵਰਮਾ ਤੇ ਵਿਸ਼ੂ ਵਰਮਾ ਮਾਂ-ਧੀਅ ਨੂੰ ਖੂਬਸੂਰਤ ਸ਼ਖ਼ਸੀਅਤਾਂ ਦੇ ਨਾਮ ਹੇਠ ਮਾਣ ਦਿੱਤਾ ਗਿਆ | ਸ਼ਿਖਾ, ਨੈਨੀ, ਅਮਨਜੋਤ ਨਾਗਰਾ ਆਦਿ ਨੂੰ ਵੱਖ-ਵੱਖ ਨਾਵਾਂ ਹੇਠ ਐਨਾਨੇ ਖਿਤਾਬਾਂ ਨਾਲ ਮੰਚ 'ਤੇ ਦਰਸ਼ਕਾਂ ਦੇ ਸਨਮੁੱਖ ਲਿਆਂਦਾ ਗਿਆ | ਪ੍ਰੋਗਰਾਮ ਦੇ ਪ੍ਰਬੰਧਕਾਂ ਵੰਦਨਾ ਪਾਠਕ ਅਤੇ ਦਿਨੇਸ਼ ਸਰਦਾਨਾ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ ਰਹੀਆਂ ਔਰਤਾਂ ਨੂੰ ਕ੍ਰਮਵਾਰ 5 ਹਜ਼ਾਰ, 3 ਹਜ਼ਾਰ ਤੇ 2 ਹਜ਼ਾਰ ਦੇ ਨਕਦ ਇਨਾਮ ਦੇ ਕੇ ਹੌਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਸਨਮ ਗਿੱਲ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਔਰਤਾਂ ਵਲੋਂ ਰੱਖੇ ਜਾਣ ਵਾਲੇ ਕਰਵਾ ਚੌਥ ਦੇ ਵਰਤ ਲਈ ਹੋਰ ਚੰਗਾ ਸਮਾਂ ਬਿਤਾਉਣ ਲਈ ਪ੍ਰੇਰਿਆ ਗਿਆ |
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਡੇਂਗੂ ਨੂੰ ਕੰਟਰੋਲ ਕਰਨ ਲਈ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ. ਪੀ. ਸੋਨੀ ਨੇ ਲੋਕਾਂ ਨੂੰ ਸੂਬੇ 'ਚ ਹਰ ਐਤਵਾਰ ਨੂੰ 'ਡਰਾਈ-ਡੇ' ਮਨਾਉਣ ਲਈ ਕਿਹਾ | ਉਨ੍ਹਾਂ ਕਿਹਾ, 'ਡੇਂਗੂ ਦੇ ਵਾਧੇ ਨੂੰ ਰੋਕਣ ਲਈ, ਇਹ ਲਾਜ਼ਮੀ ਹੈ ਕਿ ਲੋਕ ਹਫਤੇ 'ਚ ...
ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਨਾਗਰਿਕ ਕੇਂਦਰਿਤ ਜ਼ਰੂਰਤਾਂ ਦੀ ਸਮੀਖਿਆ ਲਈ ਕਮੇਟੀ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ | ਇਸ ਦੌਰਾਨ ਜਾਇਦਾਦ ਦੀ ਸੇਲ ਡੀਡ ...
ਚੰਡੀਗੜ੍ਹ, 21 ਅਕਤੂਬਰ (ਬਿ੍ਜੇਂਦਰ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਸੈਕਟਰ-37 ਭਾਜਪਾ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਕ ਪਾਸੇ ਜਿਥੇ ਦੇਸ਼ ਭਰ 'ਚ 100 ਕਰੋੜ ਕੋਰੋਨਾ ਵੈਕਸੀਨਾਂ ਲਾਉਣ ਨੂੰ ਲੈ ਕੇ ਦੇਸ਼ ਭਰ 'ਚ ਟੀਕਾਕਰਨ ਦੀ ਇਸ ...
ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਸ਼ਹਿਰ 'ਚ ਡੇਂਗੂ ਦੇ 35 ਨਵੇਂ ਮਾਮਲੇ ਸਾਹਮਣੇ ਆਏ ਹਨ | ਚੰਡੀਗੜ੍ਹ ਦੇ ਹਸਪਤਾਲਾਂ 'ਚ ਹੁਣ ਤੱਕ ਦਾਖਲ ਹੋਣ ਵਾਲੇ ਡੇਂਗੂ ਮਰੀਜ਼ਾਂ ਦੀ ਗਿਣਤੀ 508 ...
ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਨੌਜਵਾਨ ਦੀ ਭੂਮਿਕਾ ਨੂੰ ਅਹਿਮ ਦੱਸਦੇ ਹੋਏ ਕਿਹਾ ਕਿ ਨੌਜਵਾਨ ਹੀ ਚੋਣਾਂ 'ਚ ਨਿਰਨਾਇਕ ਸਾਬਤ ਹੋਣਗੇ | ਪ੍ਰਧਾਨ ...
ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)-ਔਰਤਾਂ ਦੇ ਮਨ ਭਾਉਂਦੇ ਤਿਉਹਾਰ ਕਰਵਾ ਚੌਥ ਸੰਬੰਧੀ ਔਰਤਾਂ ਵਲੋਂ ਜਿਥੇ ਖ਼ਰੀਦੋ-ਫ਼ਰੋਖਤ ਵਿਚ ਦਿਲਚਸਪੀ ਲਈ ਜਾਂਦੀ ਹੈ, ਉਥੇ ਉਨ੍ਹਾਂ ਵਲੋਂ ਅਜਿਹੇ ਤਿਉਹਾਰਾਂ ਦੌਰਾਨ ਸਜ ਸੰਵਰਨ ਦੀ ਰੀਝ ਵੀ ਵਧੇਰੇ ਰਹਿੰਦੀ ਹੈ.. | ਇਹ ...
ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਸਿਹਤ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦੇਸ਼ ਦੇ 100 ਕਰੋੜ ਕੋਵਿਡ-19 ਟੀਕੇ ਲਗਾਉਣ ਦਾ ਰਿਕਾਰਡ ਬਣਾਉਣ ਦੀ ਖ਼ੁਸ਼ੀ 'ਚ ਜਸ਼ਨ ਮਨਾਇਆ ਗਿਆ। ਇਸ ਮੌਕੇ ਸਕੱਤਰ ਸਿਹਤ ਯਸ਼ਪਾਲ ਗਰਗ, ਵਧੀਕ ਸਕੱਤਰ ਸਿਹਤ ਰੁਬਿੰਦਰਜੀਤ ਸਿੰਘ ਬਰਾੜ ...
ਚੰਡੀਗੜ੍ਹ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਹੁਣ ਫ਼ੌਜੀਆਂ ਨੂੰ ਅਪਾਹਜਤਾ ਦੇ ਮਾਮਲਿਆਂ 'ਚ 35 ਲੱਖ ਰੁਪਏ ਤਕ ਐਕਸਗ੍ਰੇਸੀਆ ਰਕਮ ਪ੍ਰਦਾਨ ਕਰੇਗੀ | ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਇਥੇ ਸਾਬਕਾ ਫ਼ੌਜੀਆਂ ਨਾਲ ਗੱਲਬਾਤ ਦੌਰਾਨ ਇਹ ਐਲਾਨ ਕੀਤੀ | ...
ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 26 ਹੈ | ਅੱਜ ਆਏ ਕੋਰੋਨਾ ਦੇ ਨਵੇਂ ...
ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹੱਲੋਮਾਜਰਾ 'ਚ ਦਿਨ ਦਿਹਾੜੇ ਘਰ ਅੰਦਰ ਦਾਖ਼ਲ ਹੋ ਕੇ ਮਹਿਲਾ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਔਰਤ ਦੀ ਪਛਾਣ 30 ਸਾਲ ਦੀ ਵਨੀਤਾ ਵਜੋਂ ਹੋਈ ਹੈ | ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰ ਕੇ ਜਾਂਚ ...
ਚੰਡੀਗੜ੍ਹ, 21 ਅਕਤੂਬਰ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੇਠਲੀਆਂ ਅਦਾਲਤਾਂ ਨੂੰ ਚੇਤਾ ਕਰਵਾਇਆ ਹੈ ਕਿ ਅਪਰਾਧਿਕ ਮਾਮਲੇ ਵਿਚ ਸਿਰਫ਼ ਇਸ ਅਧਾਰ 'ਤੇ ਮੁੜ ਜਾਂਚ ਦੇ ਆਦੇਸ਼ ਨਹੀਂ ਦਿੱਤੇ ਜਾ ਸਕਦੇ ਕਿਉਂਕਿ ਸ਼ਿਕਾਇਤਕਰਤਾ ਜਾਂਚ ਏਜੰਸੀ ਵਲੋਂ ...
ਚੰਡੀਗੜ੍ਹ, 21 ਅਕਤੂਬਰ (ਐਨ.ਐਸ. ਪਰਵਾਨਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਨੂੰ ਹਰਿਆਣਾ 'ਚ ਲੰਬੇ ਸਮੇਂ ਤੱਕ ਕੰਮ ਕਰਨ ਦਾ ਮੌਕਾ ਮਿਲਿਆ ਹੈ ਤੇ ਅਨੇਕ ਸਰਕਾਰਾਂ ਨੂੰ ਮੈਂ ਨੇੜੇ ਤੋਂ ਕੰਮ ਕਰਦੇ ਦੇਖਿਆ ਹੈ ਪਰ ਹਰਿਆਣਾ ਨੂੰ ਪੰਜ ਦਹਾਕਿਆਂ 'ਚ ...
ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਮ ਦਰਬਾਰ 'ਚ ਦੋ ਸਕੇ ਭਰਾਵਾਂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੰਬੰਧਿਤ ਮਾਮਲੇ ਦੀ ਸ਼ਿਕਾਇਤ ਰਾਮ ਦਰਬਾਰ ਫ਼ੇਜ਼ 1 ਦੇ ਰਹਿਣ ਵਾਲੇ ਵਿਜੇ ਕੁਮਾਰ ਨੇ ਪੁਲਿਸ ...
ਚੰਡੀਗੜ੍ਹ, 21 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਕੀਲ ਸੁਨੈਣਾ ਨੇ ਮੱੁਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਮੇਤ ਮੱੁਖ ਸਕੱਤਰ ਤੇ ਪੰਜਾਬ ਦੇ ਡੀ. ਜੀ. ਪੀ. ਨੂੰ ਇਕ ਡਿਮਾਂਡ ਨੋਟਿਸ ਜਾਰੀ ਕਰ ਪਠਾਨਕੋਟ ਦੀ ਭੋਆ ਚੋਣ ਖੇਤਰ ਤੋਂ ਵਿਧਾਇਕ ਜੋਗਿੰਦਰ ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਤੇ ਯੂ. ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਦੇਸ਼ ਦੇ 100 ਕਰੋੜ ਕੋਵਿਡ-19 ਟੀਕੇ ਲਗਾਉਣ ਦੀ ਮਹੱਤਵਪੂਰਨ ਪ੍ਰਾਪਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ | ਸ੍ਰੀ ...
ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਲਾਭਪਾਤਰੀਆਂ ਦੀ ਬੇਨਤੀ 'ਤੇ ਮਾੜੀ ਗੁਣਵੱਤਾ ਵਾਲੇ ਕਣਕ ਦਾ ਸਟਾਕ ਬਦਲਣ ਦਾ ਫ਼ੈਸਲਾ ਕੀਤਾ ਹੈ | ਪ੍ਰਸ਼ਾਸਨ ਦੇ ਫ਼ੈਸਲੇ ਅਨੁਸਾਰ ਸਿਰਫ਼ ਉਹ ਲਾਭਪਾਤਰੀਆਂ ਜਿਨ੍ਹਾਂ ਨੇ 24 ਅਗਸਤ ਤੇ 9 ਸਤੰਬਰ 2021 ...
ਚੰਡੀਗੜ੍ਹ, 21 ਅਕਤੂਬਰ (ਬਿ੍ਜੇਂਦਰ ਗੌੜ)-ਗ੍ਰਾਮ ਪੰਚਾਇਤਾਂ ਵਲੋਂ ਦਰੱਖਤਾਂ ਦੀ ਨਿਲਾਮੀ ਨਾਲ ਜੁੜੇ ਮੁੱਦੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨਾਂ ਦਾਇਰ ਕਰਨ ਤੇ ਅਜਿਹੇ ਕੇਸਾਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਐਚ. ਸੀ. ਅਰੋੜਾ ਨੇ ਪੰਜਾਬ ਦੇ ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਕੀ ਸ਼ੰਕਰ, ਥਾਣਾ ਸਦਰ ਨਕੋਦਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ. ਐਸ. ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸੰਬੰਧੀ ਵਿਜੀਲੈਂਸ ...
ਚੰਡੀਗੜ੍ਹ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰੋਡਵੇਜ਼ ਦੀ ਕਿਲੋਮੀਟਰ ਸਕੀਮ ਬੱਸ ਨੂੰ ਚਲਾ ਰਹੇ ਡਰਾਈਵਰ ਵਲੋਂ ਕੰਡਕਟਰ ਦੇ ਨਾਲ ਬਦਤਮੀਜ਼ੀ ਤੇ ਗਾਲੀ-ਗਲੋਚ ਕੀਤੇ ਜਾਣ ਦੇ ਮਾਮਲੇ 'ਤੇ ਟਰਾਂਸਪੋਰਟ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਤੁਰੰਤ ਐਕਸ਼ਨ ਲਿਆ ...
ਚੰਡੀਗੜ੍ਹ, 21 ਅਕਤੂਬਰ (ਬਿ੍ਜੇਂਦਰ ਗੌੜ)-ਜ਼ਿਲ੍ਹਾ ਖਪਤਕਾਰ ਅਦਾਲਤ ਨੇ ਪੂਰਾ ਪੈਸਾ ਲੈਣ ਤੋਂ ਬਾਅਦ ਵੀ ਤੈਅ ਸਮੇਂ ਤੇ ਪਲਾਟ ਦਾ ਕਬਜ਼ਾ ਨਾ ਦੇਣ ਦੇ ਮਾਮਲੇ 'ਚ ਬਿਲਡਰ ਨੂੰ ਸੇਵਾ ਵਿਚ ਕਮੀ ਅਤੇ ਗ਼ਲਤ ਵਪਾਰਕ ਗਤੀਵਿਧੀਆਂ 'ਚ ਸ਼ਾਮਿਲ ਹੋਣ ਦਾ ਦੋਸ਼ੀ ਪਾਉਂਦੇ ਅਹਿਮ ...
ਚੰਡੀਗੜ੍ਹ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਪੁਲਿਸ ਐਡਮਨਿਸਟ੍ਰੇਸ਼ਨ ਨੇ 'ਸ਼ਹੀਦ ਕੋ ਨਮਨ' ਦੇ ਬੈਨਰ ਹੇਠ ਪੁਲਿਸ ਯਾਦਗਾਰੀ ਦਿਵਸ ਮਨਾਇਆ, ਜਿਸ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਡੀਨ ਪ੍ਰੋ. ਅੰਜੂ ਸੂਰੀ ਵਿਸ਼ੇਸ਼ ...
ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਹਮਾਂਯੂਪੁਰ-ਤਸਿੰਬਲੀ 'ਚ ਅਜੇ ਪਲੇਟਲੈਟਸ (ਸੈੱਲ) ਘਟਣ ਤੇ ਬੁਖ਼ਾਰ ਚੜ੍ਹਨ ਦੀ ਬਿਮਾਰੀ ਨੂੰ ਪੂਰੀ ਤਰ੍ਹਾਂ ਠੱਲ੍ਹ ਵੀ ਨਹੀਂ ਸੀ ਪਈ ਕਿ ਕਸਬਾ ਲਾਲੜੂ 'ਚ ਵੱਡੀ ਗਿਣਤੀ ਲੋਕ ਡੇਂਗੂ, ਟਾਈਫਾਈਡ ਤੇ ਪਲੇਟਲੈਟਸ ਘਟਣ ਦੀ ਬਿਮਾਰੀ ਦੀ ...
ਜ਼ੀਰਕਪੁਰ, 21 ਅਕਤੂਬਰ (ਹੈਪੀ ਪੰਡਵਾਲਾ)-ਢਕੌਲੀ ਖੇਤਰ ਦੀ ਇਕ ਸੁਸਾਇਟੀ ਦੀ 5ਵੀਂ ਮੰਜ਼ਿਲ ਤੋਂ ਇਕ ਨੌਜਵਾਨ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਨੀਸ਼ ਸਿੰਘ (37) ਵਾਸੀ ਸੁਸ਼ਮਾ ਕਿ੍ਸੈਂਟ ਗਾਜ਼ੀਪੁਰ ਵਜੋਂ ਹੋਈ | ਪੁਲਿਸ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਜਲਦ ਹੀ ਔਰਤਾਂ ਤੇ ਲੜਕੀਆਂ ਦੀ ਸੁਰੱਖਿਆ ਵਾਸਤੇ ਉਨ੍ਹਾਂ ਸਥਾਨਾਂ 'ਤੇ 100 ਕੈਮਰੇ ਲਗਾਉਣ ਜਾ ਰਹੀ ਹੈ, ਜਿਥੇ ਔਰਤਾਂ ਤੇ ਲੜਕੀਆਂ ਦਾ ਆਉਣਾ-ਜਾਣਾ ਸਭ ਤੋਂ ਜ਼ਿਆਦਾ ਹੈ | ਕੇਂਦਰ ਸਰਕਾਰ ਵਲੋਂ ਨਿਰਭੈਆ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਦੇ ਬਹਾਦਰ ਜਵਾਨਾਂ ਦੇ ਮਹਾਨ ਬਲਿਦਾਨ ਨੂੰ ਯਾਦ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਸ਼ਹੀਦ ਯਾਦਗਾਰੀ ...
ਮਾਜਰੀ, 21 ਅਕਤੂਬਰ (ਧੀਮਾਨ)-ਪਿੰਡ ਖਿਜ਼ਰਾਬਾਦ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਉਚੇਚੇ ਤੌਰ 'ਤੇ ਹਾਜ਼ਰੀ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਦੇ ਸੱਦੇ ਦੇ ਚਲਦਿਆਂ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ ਡਰਾਫਟਸਮੈਨ ਕੇਡਰ 'ਤੇ ਆਧਾਰਿਤ ਇਕ ਵਫ਼ਦ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂਅ 'ਤੇ ਵਧੀਕ ਡਿਪਟੀ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ 25ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲਿਆਂ ਵਲੋਂ ਅੰਮਿ੍ਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਸੰਤ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਕਿਸਾਨੀ ਸੰਘਰਸ਼ ਨੂੰ ਸਮਰਪਿਤ ਯੂਥ ਫਾਰ ਮੁਹਾਲੀ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਪਿੰਡ ਦਾਊਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਖੇਡ ਪ੍ਰੇਮੀਆਂ ਨੇ ਹਿੱਸਾ ਲਿਆ | ਖੇਡ ਮੇਲੇ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਬੈਨੀਪਾਲ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਹੁਕਮ ਜਾਰੀ ਕਰ ਕੇ ਡੀ. ਪੀ. ਆਈ. (ਸ. ਸ.) ਦੀ ਈ ਐਂਡ ਆਈ ਸ਼ਾਖਾ ਦੇ ਸਹਾਇਕ ਡਾਇਰੈਕਟਰ ਗੁਰਜੀਤ ਸਿੰਘ ਤੇ ਮੈਰੀਟੋਰੀਅਸ ਸੁਸਾਇਟੀ ਦੇ ਸਹਾਇਕ ਪ੍ਰਾਜੈਕਟ ਡਾਇਰੈਕਟਰ ਆਈ. ਪੀ. ਐਸ. ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਉੱਘੇ ਸਮਾਜ ਸੇਵੀ ਗੁੁਰਧਿਆਨ ਸਿੰਘ ਦੁਰਾਲੀ ਦਾ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਦਲੇ ਪਿੰਡ ਦੁਰਾਲੀ ਦੀ ਗ੍ਰਾਮ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-'ਵਿਸ਼ਵ ਆਇਓਡੀਨ ਕਮੀ ਰੋਕਥਾਮ ਦਿਵਸ' ਸੰਬੰਧੀ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਗਏ | ਇਸ ਸੰਬੰਧੀ ਸਿਵਲ ਸਰਜਨ ਮਹਾਲੀ ਡਾ. ਆਦਰਸ਼ਪਾਲ ਕੌਰ ਤੇ ਜ਼ਿਲ੍ਹਾ ਟੀਕਾਕਰਨ ...
ਡੇਰਾਬੱਸੀ, 21 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਪੁਲਿਸ ਵਲੋਂ 125 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਡੀ. ਐਸ. ਪੀ. ਡੇਰਾਬੱਸੀ ਗੁਰਬਖਸ਼ੀਸ਼ ਨੇ ਦੱਸਿਆ ਕਿ ਜਤਿਨ ਕਪੂਰ ਥਾਣਾ ਮੁਖੀ ਡੇਰਾਬੱਸੀ ਦੀ ਅਗਵਾਈ ਹੇਠ ਐਸ. ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ 'ਚ ਡਿੱਗ ਡੋਲੇ ਖਾ ਕੇ ਚੱਲ ਰਹੀ ਕਾਂਗਰਸ ਪਾਰਟੀ ਦੀ ਮੌਜੂਦਾ ਸਰਕਾਰ 'ਚ ਛਿੜੇ ਕਾਟੋ-ਕਲੇਸ਼ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ | ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਆਪਣੇ ਹੀ ਕਲੇਸ਼ 'ਚ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਹਲਕਾ ਮੁਹਾਲੀ ਦੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਦਿਲ ਦੇ ਰੋਗਾਂ ਦੇ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਯੂਨਾਈਟਿਡ ਸਿੱਖਸ ਸਿੱਖ ਭਾਈਚਾਰੇ ਦੀ ਇਕ ਵਿਸ਼ਵ-ਵਿਆਪੀ ਸਮਾਜਿਕ ਸੰਸਥਾ ਹੈ ਜੋ ਲੋੜਵੰਦ ਅਫ਼ਗਾਨੀ ਬੱਚਿਆਂ ਨੂੰ ਪੰਜਾਬ ਤੇ ਭਾਰਤ ਦੇ ਹੋਨਾਂਰ ਸੂਬਿਆਂ 'ਚ ਸਿੱਖਿਆ ਪ੍ਰਾਪਤ ਕਰਨ ਲਈ ਨਾ ਸਿਰਫ ਵਿੱਤੀ ਸਹਾਇਤਾ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਗਊ ਸੇਵਾ ਕਮਿਸ਼ਨ ਪੰਜਾਬ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ ਵਲੋਂ ਕਾਂਗਰਸ ਭਵਨ ਵਿਖੇ ਆਪਣੇ ਸਾਥੀਆਂ ਸਮੇਤ ਕੇਕ ਕੱਟ ਕੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਆਰੰਭ ਕਰਵਾਏ ਗਏ, ਜਦ ਕਿ ਦੋ ਵਾਰਡਾਂ 'ਚ ਨਵੇਂ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ ਗਿਆ | ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਦੇ ਵਿਧਾਇਕ ਵਲੋਂ ਨਿੱਜੀ ਟਰੱਸਟ ਬਣਾ ਕੇ ਬਲੌਂਗੀ ਪਿੰਡ ਦੀ ਕਰੋੜਾਂ ਰੁ. ਦੀ ਸ਼ਾਮਲਾਤ ...
ਚੰਡੀਗੜ੍ਹ, 21 ਅਕਤੂਬਰ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਦੇ ਚੀਫ਼ ਵਹਿਪ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਜਿਸ ਕਾਂਗਰਸੀ ਵਿਧਾਇਕ ਨੇ ਬੱਚੇ ਨੂੰ ਥੱਪੜ ਮਾਰਿਆ ਹੈ, ਉਸ ਨੂੰ ...
ਚੰਡੀਗੜ੍ਹ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰ ਸ਼ਿਕਾਇਤ ਹੱਲ ਮੰਚ ਦੇ ਚੇਅਰਮੈਨ ਤੇ ਮੈਂਬਰ ਮੰਚ ਦੀ ਕਾਰਵਾਈ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੁਪਰਡੈਂਟ ਇੰਜੀਨੀਅਰ ਦੇ ਦਫਤਰ, ਐਸ. ਸੀ. ਓ ਨੰਬਰ-89, ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਦੀ ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੇ ਵਫ਼ਦ ਵਲੋਂ ਪ੍ਰਧਾਨ ਇੰਜ. ਪੀ. ਐੱਸ. ਵਿਰਦੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼ਹਿਰ ਦੇ ਮੁੱਖ ਮਸਲਿਆਂ ਦੇ ...
ਐੱਸ. ਏ. ਐੱਸ. ਨਗ, 21 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੀ ਮੈਨੇਜਮੈਂਟਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਡੇਂਗੂ ਦੀ ਰੋਕਥਾਮ ਲਈ ਜਾਰੀ ਗਤੀਵਿਧੀਆਂ 'ਚ ਸਹਿਯੋਗ ਦੇਣ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਵਲੋਂ ਇਕ ਕੁੱਤੇ ਨੂੰ ਮਾਰਨ ਦੇ ਦੋਸ਼ ਹੇਠ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਗਿ੍ਫ਼ਤਾਰ ਨੌਜਵਾਨ ਦੀ ਪਛਾਣ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ 2 ਇਲਾਕਿਆਂ 'ਚ ਚੋਰਾਂ ਵਲੋਂ ਬੰਦ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਪਹਿਲਾ ਮਾਮਲਾ ਐਰੋਸਿਟੀ ਦਾ ਹੈ ਤੇ ਇਸ ਚੋਰੀ ਦਾ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਹੁਣ ਤੱਕ ਡੇਂਗੂ ਦੇ ਕੁੱਲ 1848 ਮਾਮਲੇ ਸਾਹਮਣੇ ਆ ਚੁੱਕੇ ਹਨ | ਇਸ ਸੰਬੰਧੀ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਡੇਂਗੂ ਸੰਬੰਧੀ ਕੁੱਲ 231 ਵਿਅਕਤੀਆਂ ਦੇ ਜਾਂਚ ...
ਜ਼ੀਰਕਪੁਰ, 21 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਵਿਦੇਸ਼ ਭੇਜਣ ਦੀ ਆੜ 'ਚ ਲੋਕਾਂ ਤੋਂ ਲੱਖਾਂ ਰੁਪਏ ਠੱਗਣ ਦੇ ਦੋਸ਼ ਹੇਠ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਵਾਸੀ ਬਨੂੰੜ ਜ਼ਿਲ੍ਹਾ ਪਟਿਆਲਾ ਤੇ ਗੁਰਸੇਵਕ ...
ਡੇਰਾਬੱਸੀ, 21 ਅਕਤੂਬਰ (ਗੁਰਮੀਤ ਸਿੰਘ)-ਸਥਾਨਕ ਅੰਬਾਲਾ-ਕਾਲਕਾ ਰੇਲਵੇ ਲਾਈਨ ਦੇ ਨੇੜੇ ਸਥਿਤ ਇਕ ਖੂਹ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 36 ਸਾਲਾ ਗੁਰਚਰਨ ਸਿੰਘ ਵਾਸੀ ਸੈਣੀ ਮੁਹੱਲਾ ਡੇਰਾਬੱਸੀ ਦੇ ਰੂਪ ਵਿਚ ਹੋਈ ਹੈ | ...
ਐੱਸ. ਏ. ਐੱਸ ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਕਾਲਜਾਂ ਤੇ ਯੂਨੀਵਰਸਿਟੀਆਂ ਵਿਚਲੇ ਕਾਂਗਰਸ ਦੇ ਵਿਦਿਆਰਥੀ ਵਿੰਗ ਐੱਨ. ਐੱਸ. ਯੂ. ਆਈ. ਨੂੰ ਜਥੇਬੰਦਕ ਤੌਰ 'ਤੇ ਵਧੇਰੇ ਮਜ਼ਬੂਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਐੱਨ. ਐੱਸ. ਯੂ. ਆਈ. ਪੰਜਾਬ ਦੇ ਜਨਰਲ ਸਕੱਤਰ ਰਾਜਕਰਨ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਬਾਬਾ ਗਾਜੀ ਦਾਸ ਕਲੱਬ ਰਜਿ: ਰੋਡਮਾਜਰਾ ਚੱਕਲਾਂ ਵਲੋਂ ਪਿੰਡ ਰੋਡਮਾਜਰਾ ਚੱਕਲਾਂ ਵਿਖੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਬਹੁ ਕਰੋੜੀ ਖੇਡ ਸਟੇਡੀਅਮ ਦਾ ਨੀਂਹ ਪੱਥਰ 27 ਅਕਤੂਬਰ 2021 ਨੂੰ ਸ਼ਾਮ 3 ਵਜੇ ਮੁੱਖ ...
ਮਾਜਰੀ, 21 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਖਰੜ ਦੇ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਖਿਜ਼ਰਾਬਾਦ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਮੰਡੀ 'ਚ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਵਿਧਾਨ ਸਭਾ ਹਲਕੇ ਦੀਆਂ ਲਿੰਕ ਸੜਕਾਂ ਵਾਸਤੇ 9 ਕਰੋੜ 73 ਲੱਖ ਰੁਪਏ ਹੋਰ ਮਨਜ਼ੂਰ ਹੋਏ ਹਨ, ਜਿਸ ਨਾਲ ਲਿੰਕ ਸੜਕਾਂ ਨੂੰ 10 ਤੋਂ 18 ਫੁੱਟ ਤੱਕ ਚੌੜਾ ਕਰਨ ਤੇ ਫਿਰਨੀਆਂ ਨੂੰ ਪੱਕਾ ਕਰਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ...
ਖਰੜ, 21 ਅਕਤੂਬਰ (ਮਾਨ)-ਪੰਜਾਬ ਸਰਕਾਰ ਵਲੋਂ ਸ਼ਹਿਰ ਅੰਦਰ ਚੱਲ ਰਹੇ ਅਣ-ਅਧਿਕਾਰਤ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਨ ਸਬੰਧੀ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਗਈ ਹੈ, ਜਿਸ ਦਾ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਉੱਠਾਉਣਾ ਚਾਹੀਦਾ ਹੈ | ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਮੁੱਖ ਰੱਖਦੇ ਹੋਏ ਸਥਾਨਕ ਫੇਜ਼-6 ਵਿਚਲੇ ਮੰਦਰ ਵਿਖੇ ਨਤਮਸਤਕ ਹੋਏ | ਇਸ ਮੌਕੇ ਚੰਦੂਮਾਜਰਾ ਦਾ ਮੰਦਰ ਵਿਖੇ ...
ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼ਹਿਰ ਦੇ ਵਾਰਡ ਨੰ. 13 ਦੀ ਸਬਜੀ ਮੰਡੀ ਵਿਖੇ ਵਾਲਮੀਕਿ ਮੰਦਰ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ ੱਭਿਆਚਾਰਕ ਮੇਲਾ ਕਰਵਾਇਆ ਗਿਆ | ਕਮੇਟੀ ਦੇ ਪ੍ਰਧਾਨ ...
ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਡੇਰਾਬੱਸੀ ਬਲਾਕ ਦੀ ਖੇਤੀਬਾੜੀ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੀ ਅੱਜ ਇਕ ਮੀਟਿੰਗ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ...
ਮਾਜਰੀ, 21 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਵਿਧਾਨ ਸਭਾ ਹਲਕਾ ਖਰੜ ਨੂੰ ਇਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੀ ਵਿਧਾਨ ਸਭਾ ਹਲਕਾ ਖਰੜ ਤੋਂ ਇੰਚਾਰਜ ਅਨਮੋਲ ਗਗਨ ...
ਖਰੜ, 21 ਅਕਤੂਬਰ (ਜੰਡਪੁਰੀ)-ਖਰੜ ਹਲਕੇ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਹੋਰਨਾਂ ਕੰਮਾਂ ਨੂੰ ਤਰਜੀਹ ਦੇ ਕੇ ਨੇਪਰੇ ਚਾੜਿ੍ਹਆ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕਿਸਾਨੀ ਸੰਘਰਸ਼ ਨੂੰ ਸਮਰਪਿਤ ਯੂਥ ਫ਼ਾਰ ਮੁਹਾਲੀ ਵਲੋਂ ਪਿੰਡ ਦਾਊਾ ਵਿਖੇ ਕਰਵਾਏ ਗਏ ਕਬੱਡੀ ਕੱਪ ਦੌਰਾਨ 'ਦਿੱਲੀ ਚੱਲੋ ਬੈਨਰ' ਤਹਿਤ ਕਿਸਾਨੀ ਅੰਦੋਲਨ ਲਈ ਕਿਸਾਨੀ ਝੰਡਿਆਂ ਦੀ ਮੁਫ਼ਤ ਸੇਵਾ ਕਰ ਰਹੇ ...
ਐੱਸ. ਏ. ਐੱਸ ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮਹਿਲਾ ਸਸ਼ਕਤੀਕਰਨ ਤਹਿਤ ਖੇਤੀਬਾੜੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸਕਿੱਲ ਡਿਵੈਲਪਮੈਂਟ ਸੈਂਟਰ ਕੰਬਾਲਾ ਵਲੋਂ ਸਵਰਾਜ ਇੰਜਣ ਲਿ. ਕੰਪਨੀ ਦੇ ਸਹਿਯੋਗ ਨਾਲ ਕਿਸਾਨ ਦਿਵਸ ਮਨਾਇਆ ਗਿਆ, ਜਿਸ ਤਹਿਤ ਵਰਕਸ਼ਾਪ ਲਗਾਈ ਗਈ ...
ਐੱਸ. ਏ. ਐੱਸ ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਕ (ਈ. ਵੀ. ਐਮ) ਐਸ. ਸੁੰਦਰ ਰਾਜਨ ਦੀ ਅਗਵਾਈ 'ਚ ਚੋਣ ਕਮਿਸ਼ਨ ਦੀ ਟੀਮ ਵਲੋਂ ਸਥਾਨਕ ਉਦਯੋਗਿਕ ਖੇਤਰ ਫੇਜ਼-7 ਸਥਿਤ ਈ. ਵੀ. ਐਮ. ਵੇਅਰਹਾਊਸ ਵਿਖੇ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਏਅਰਪੋਰਟ ਰੋਡ 'ਤੇ ਸਥਿਤ ਆਈਸਰ ਸੰਸਥਾ ਦੇ ਨਾਲ ਪੈਂਦੀਆਂ ਟ੍ਰੈਫ਼ਿਕ ਲਾਈਟਾਂ 'ਤੇ ਅਤਿ-ਆਧੁਨਿਕ ਟ੍ਰੈਫ਼ਿਕ ਸਿੰਗਨਲ ਲਾਈਟਾਂ ਦਾ ਉਦਘਾਟਨ ਕੀਤਾ | ਇਸ ਮੌਕੇ ਡਿਪਟੀ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦੀ ਮੀਟਿੰਗ ਮੁਹਾਲੀ ਵਿਖੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਥੇਬੰਦੀ ਦੇ ਕੋਆਰਡੀਨੇਟਰ ਤੇ ਸਾਬਕਾ ਕੈਬਨਿਟ ਮੰਤਰੀ ...
ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦੋ ਈ. ਟੀ. ਟੀ. ਟੈਟ ਪਾਸ ਅਧਿਆਪਕ ਖਰੜ-ਚੰਡੀਗੜ੍ਹ ਹਾਈਵੇਅ 'ਤੇ ਸਥਿਤ ਪਿੰਡ ਦੇਸੂਮਾਜਰਾ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ, ਜਿਨ੍ਹਾਂ ਕੋਲ ਪੈਟਰੋਲ ਦੀਆਂ ਬੋਤਲਾਂ ਵੀ ਸਨ | ਉਹ ਮੰਗ ਕਰ ਰਹੇ ਸਨ ...
ਖਰੜ, 21 ਅਕਤੂਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਮਾਰਕੀਟ ਕਮੇਟੀ ਖਰੜ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਮੱਛਲੀ ਕਲਾਂ ਨੇ ਕਿਹਾ ਕਿ ਇਸ ਅਚਨਚੇਤ ਚੈਕਿੰਗ ਦਾ ਮੁੱਖ ਮਕਸਦ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀਆਂ ਸਕੀਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ 'ਸਰਕਾਰ ਤੁਹਾਡੇ ਦਰ ਤੇ' ਪ੍ਰੋਗਰਾਮ ਤਹਿਤ ਪਿੰਡ ਦਾਊਾ ਵਿਖੇ ਤਹਿਸੀਲਦਾਰ ਮੁਹਾਲੀ ਤੇ ਗ੍ਰਾਮ ਪੰਚਾਇਤ ਸਰਪੰਚ ਅਜਮੇਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX