ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨੀਤਿਸ਼ ਵਿਆਸ ਡਿਪਟੀ ਇਲੈੱਕਸ਼ਨ ਕਮਿਸ਼ਨਰ ਤੇ ਐਸ. ਕਰੁਣਾ ਰਾਜੂ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਜ਼ਿਲ੍ਹਾ ਰੂਪਨਗਰ ਵਿਖੇ ਦੌਰੇ 'ਤੇ ਆਏ | ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਇਲੈੱਕਸ਼ਨ ਕਮਿਸ਼ਨਰ ਨੇ ਹਦਾਇਤ ਜਾਰੀ ਕੀਤੀ ਕਿ ਵਿਧਾਨ ਸਭਾ-ਚੋਣਾਂ-2022 ਨੂੰ ਧਿਆਨ 'ਚ ਰੱਖਦੇ ਹੋਏ ਨਵੇਂ ਯੋਗ ਵੋਟਰਾਂ ਨੂੰ ਵੱਧ ਤੋਂ ਵੱਧ ਰਜਿਸਟਰਡ ਕੀਤਾ ਜਾਵੇ | ਨਵੇਂ ਵੋਟਰਾਂ ਦੀ ਸੂਚੀ ਲੈਣ ਲਈ ਸਿੱਖਿਆ ਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਹਾਸਲ ਕੀਤੀ ਜਾਵੇ | ਸਿਖਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬੀ. ਐਲ. ਓਜ (ਬੂਥ ਲੈਵਲ ਅਫ਼ਸਰ) ਨੂੰ ਸਮਾਂ ਬੱਧ ਸੀਮਾ ਵਿਚ ਚੋਣਾਂ ਨਾਲ ਸੰਬੰਧਿਤ ਮੁਕੰਮਲ ਸਿਖਲਾਈ ਦਿੱਤੀ ਜਾਵੇ ਅਤੇ ਸਾਰੇ ਪੋਲਿੰਗ ਬੂਥਾਂ 'ਤੇ ਸੰਬੰਧਿਤ ਅਧਿਕਾਰੀ ਆਪ ਨਿੱਜੀ ਤੌਰ 'ਤੇ ਦੌਰਾ ਕਰਨ ਤੇ ਯਕੀਨੀ ਕਰਨ ਕਿ ਸਾਰਿਆਂ ਪੋਲਿੰਗ ਬੂਥਾਂ 'ਤੇ ਲੋੜੀਂਦੇ ਪ੍ਰਬੰਧ ਮੁਕੰਮਲ ਹੋਣ | ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਨੂੰ ਚੋਣਾਂ ਵਿਚ ਸ਼ਮੂਲੀਅਤ ਕਰਨ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ | ਨੀਤਿਸ਼ ਵਿਆਸ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬੀ. ਐਲ. ਓਜ ਦੁਆਰਾ ਇਲੈੱਕਸ਼ਨ ਕਮਿਸ਼ਨ ਆਫ਼ ਇੰਡੀਆ ਨਾਲ ਸੰਬੰਧਿਤ ਜ਼ਰੂਰੀ ਐਪਲੀਕੇਸ਼ਨਜ਼ ਮੋਬਾਈਲ ਫ਼ੋਨ 'ਤੇ ਡਾਊਨਲੋਡ ਕੀਤੀਆਂ ਜਾਣ | ਉਨ੍ਹਾਂ ਨੇ ਮੀਟਿੰਗ 'ਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਵੋਟਰ ਹੈਲਪ ਲਾਈਨ ਨੰਬਰ 1950 ਦੁਆਰਾ ਵੋਟਰਾਂ ਨੂੰ ਹਰ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤੇ ਹਰ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ | ਉਨ੍ਹਾਂ ਪੁਲਿਸ ਵਿਭਾਗ ਨੂੰ ਚੋਣਾਂ ਦੌਰਾਨ ਸੰਵੇਦਨਸ਼ੀਲ ਬੂਥਾਂ ਵੱਲ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਵੀ ਜਾਰੀ ਕੀਤਾ | ਭਾਰਤ ਚੋਣ ਕਮਿਸ਼ਨ ਦੇ ਵਫ਼ਦ ਨੇ ਵਿਧਾਨ ਸਭਾ-ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ 'ਤੇ ਸਮੀਖਿਆ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਵੀ ਕੀਤੀ ਤੇ ਈ. ਵੀ. ਐਮਜ਼ ਦੇ ਫ਼ਸਟ ਲੈਵਲ ਦਾ ਜਾਇਜ਼ਾ ਵੀ ਲਿਆ | ਇਥੇ ਹੀ ਨੀਤਿਸ਼ ਵਿਆਸ ਨੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਨਵੇਂ ਬਣ ਰਹੇ ਈ. ਵੀ. ਐਮ. ਵੇਅਰ ਹਾਊਸ ਦਾ ਨਰੀਖਣ ਵੀ ਕੀਤਾ | ਮੀਟਿੰਗ 'ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ, ਵਿਵੇਕ ਐਸ. ਸੋਨੀ ਐਸ. ਐਸ. ਪੀ. ਰੂਪਨਗਰ, ਕੇਸ਼ਵ ਗੋਇਲ, ਐਸ. ਡੀ. ਐਮ. ਅਨੰਦਪੁਰ ਸਾਹਿਬ, ਗੁਰਵਿੰਦਰ ਸਿੰਘ, ਜੌਹਲ ਐਸ. ਡੀ. ਐਮ. ਰੂਪਨਗਰ, ਪਰਮਜੀਤ ਸਿੰਘ, ਐਸ. ਡੀ. ਐਮ. ਚਮਕੌਰ ਸਾਹਿਬ, ਦਿਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਰੂਪਨਗਰ, ਵਰਿੰਦਰਜੀਤ ਸਿੰਘ, ਡੀ. ਐਸ. ਪੀ. ਯੂਸੀ ਚਾਵਲਾ, ਡੀ. ਐਸ. ਪੀ., ਅਵਤਾਰ ਸਿੰਘ ਤਹਿਸੀਲਦਾਰ ਚੋਣਾਂ ਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ |
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 21 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਥਾਣਾ ਕੀਰਤਪੁਰ ਸਾਹਿਬ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਇਕ ਨਾਕਾਬੰਦੀ ਦੌਰਾਨ 2 ਕਾਰ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਪੁਲਿਸ ਯਾਦਗਾਰੀ ਦਿਵਸ ਮੌਕੇ ਸੀਮਤ ਹਾਜ਼ਰੀ ਦੌਰਾਨ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ | ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ...
ਕੀਰਤਪੁਰ ਸਾਹਿਬ, 21 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਬੀਤੇ ਦਿਨੀਂ ਦਿਨ ਦਿਹਾੜੇ ਮੁੱਖ ਬਾਜ਼ਾਰ ਅੰਦਰ ਸਥਿਤ ਇਕ ਮੈਡੀਕਲ ਸਟੋਰ ਤੋਂ ਦੁਕਾਨ ਦੇ ਮਾਲਕ ਦਾ ਮੋਬਾਈਲ ਚੋਰੀ ਕਰਨ ਵਾਲਾ ਨੌਜਵਾਨ ਸਥਾਨਕ ਪੁਲਿਸ ਨੇ 24 ਘੰਟਿਆਂ 'ਚ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ | ...
ਘਨੌਲੀ, 21 ਅਕਤੂਬਰ (ਜਸਵੀਰ ਸਿੰਘ ਸੈਣੀ)-ਸੈਣੀ ਸਮਾਜ ਤੇ ਪਛੜੀ ਸ਼੍ਰੇਣੀਆਂ ਦੇ ਸਨਮਾਨ ਸਮਾਗਮ ਨੇੜਲੇ ਪਿੰਡ ਅਲੀਪੁਰ ਵਿਖੇ ਸਾਹਿਲ ਢਾਬੇ 'ਤੇ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਵਲੋਂ ਸੈਣੀ ਸਮਾਜ ਤੇ ਪੱਛੜੀਆਂ ਸ਼੍ਰੇਣੀਆਂ ਸੰਬੰਧੀ ਸਾਬਕਾ ਪ੍ਰਧਾਨ ਸ਼੍ਰੋਮਣੀ ...
ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇਤਰਹੀਣਾਂ ਦੀਆਂ ਲੰਮੇ ਸਮੇਂ ਤੋ ਲਟਕਦੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਫੈਡਰੇਸ਼ਨਲ ਆਫ਼ ਦਾ ਬਲਾਇੰਡ ਪੰਜਾਬ ਬਰਾਂਚ ਤੇ ਭਾਰਤ ਨੇਤਰਹੀਣ ਸੇਵਕ ਸਮਾਜ ਲੁਧਿਆਣਾ ਵਲੋਂ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ...
ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਵਾ ਵਿਖੇ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੁਸ਼ਤੀ ਮੇਲਾ ਕਰਵਾਇਆ ਗਿਆ ਇਸ ਦੌਰਾਨ ਡੇਢ ਸੌ ਦੇ ਕਰੀਬ ਪਹਿਲਵਾਨਾਂ ਨੇ ਜੌਹਰ ਵਿਖਾਏ | ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਵਿਸਾਲ ਰਾਣਾ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਧਰਨਾ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ | ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਨੇ ਕਿਹਾ ...
ਭਰਤਗੜ੍ਹ, 21 ਅਕਤੂਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਵਲੋਂ ਖੇਤਰ ਦੇ ਪਿੰਡਾਂ 'ਚ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਬਲਬੀਰ ਸਿੰਘ ਨੇ ਚੌਕੀ ਅਧੀਨ ਆਉਂਦੇ ਪਿੰਡਾਂ ਦੇ ਮੁਹਤਬਰਾਂ ਨੂੰ ਆਪੋ-ਆਪਣੇ ...
ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨਿੱਜੀਕਰਨ ਦੇ ਵਿਰੋਧ 'ਚ ਸੀਟੂ ਵਲੋਂ ਨੂਰਪੁਰ ਬੇਦੀ ਵਿਖੇ ਕਾਮਰੇਡ ਸੈਣੀਮਾਜਰਾ ਦੀ ਅਗਵਾਈ ਹੇਠ ਮੁਜ਼ਾਹਰਾ ਕੀਤਾ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਬੁਲਾਰਿਆਂ ਨੇ ਕਿਹਾ ਕਿ ਨਿੱਜੀਕਰਨ ਨਾਲ ਕਿਸੇ ...
ਸੁਖਸਾਲ, 21 ਅਕਤੂਬਰ (ਧਰਮ ਪਾਲ)-ਸ਼ਿਵਾਲਿਕ ਕਾਲਜ ਨਯਾ ਨੰਗਲ (ਮੋਜੋਵਾਲ) ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਲਗਾਏ ਧਰਨੇ 'ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਆਪਣਾ ਸਮਰਥਨ ਦਿੱਤਾ | ਇਸ ਮੌਕੇ ਧਰਨੇ 'ਤੇ ਬੈਠੇ ਲੈਕਚਰਾਰ ਦਾ ਕਹਿਣਾ ਹੈ ਕਿ ਪੰਜਾਬ 'ਚ ...
ਮੋਰਿੰਡਾ, 21 ਅਕਤੂਬਰ (ਪਿ੍ਤਪਾਲ ਸਿੰਘ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਹਾਇਕ ਸਕੱਤਰ ਚਮਕੌਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਮੋੜ, ਮੀਤ ਪ੍ਰਧਾਨ ਚੋਧਰ ਸਿੰਘ, ਵਿੱਤ ਸਕੱਤਰ ਅਜੇ ...
ਨੰਗਲ, 21 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਾਲਜ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਬਹੁਤ ਹੀ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਦੀ ਮੰਗ ਹੈ ਕਿ ...
ਨੰਗਲ, 21 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਡੇਂਗੂ ਦੇ ਹੱਲੇ ਕਾਰਨ ਲੋਕਾਂ 'ਚ ਖ਼ੌਫ਼ ਹੈ ਪਰ ਸਫ਼ਾਈ ਪ੍ਰਬੰਧਾਂ ਦੇ ਹਾਲਾਤ ਨਿਰੰਤਰ ਵਿਗੜ ਰਹੇ ਹਨ | ਇਹ ਸੱਚ ਹੈ ਕਿ ਨੰਗਲ ਨਗਰ ਕੌਂਸਲ ਦੀ ਫੋਗਿੰਗ ਮਸ਼ੀਨ ਨਿਰੰਤਰ ਘੁੰਮ ਰਹੀ ਹੈ ਤੇ ਅਧਿਕਾਰੀ ਵੀ ਮੀਟਿੰਗ ਕਰ ਰਹੇ ...
ਮੋਰਿੰਡਾ, 21 ਅਕਤੂਬਰ (ਕੰਗ)-ਪਿੰਡ ਬੰਗੀਆਂ ਦੇ ਕਿਸਾਨ ਜਗਰਾਜ ਸਿੰਘ ਪੁੱਤਰ ਤਰਲੋਚਨ ਸਿੰਘ ਦੀ 3 ਏਕੜ ਪੱਕੀ ਪਕਾਈ ਜੀਰੀ ਨੂੰ ਅੱਗ ਲੱਗ ਗਈ, ਜੋ ਕਿ ਸੜ ਕੇ ਸਵਾਹ ਹੋ ਗਈ | ਇਸ ਸੰਬੰਧੀ ਕਿਸਾਨ ਜਗਰਾਜ ਸਿੰਘ ਦਾ ਕਹਿਣਾ ਹੈ ਕਿ ਅੱਗ ਲੱਗਣ ਦਾ ਕਾਰਨ ਟਰਾਂਸਫ਼ਾਰਮਰ 'ਚੋਂ ...
ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੇਨ ਇੰਡੀਆ ਮੁਹਿੰਮ ਅਧੀਨ ਸੀ. ਜੇ. ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਨੂੰ ਕਾਨੂੰਨੀ ਸਹਾਇਤਾ ਦੇਣ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਏ ਜਾ ...
ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ 'ਚ 10 ਕਿੱਲੋਮੀਟਰ ਦੌੜ ਵਿਚ ਭਾਗ ਲੈ ਕੇ ਵਿਸ਼ਵ ਰਿਕਾਰਡ ਕਾਇਮ ਕਰ ਕੇ ਅਪਣਾ ਨਾਂਅ ਗਿੰਨੀਜ਼ ਬੁੱਕ ਆਫ਼ ਵਰਲਡ 'ਚ ਦਰਜ ਕਰਵਾਇਆ ਹੈ | ਇਸ ਸੰਬੰਧੀ ਇਥੋਂ ਦੇ ...
ਨੰਗਲ, 21 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੁਲਿਸ ਯਾਦਗਾਰੀ ਦਿਵਸ ਮੌਕੇ ਰੂਪਨਗਰ 'ਚ ਹੋਏ ਇਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੇ ਐਸ. ਐਸ. ਪੀ. ਵਿਵੇਕਸ਼ੀਲ ਸੋਨੀ ਵਲੋਂ ਵਾਰਡ ਨੰਬਰ ਇਕ ਦੇ ਸਮਾਜ ਸੇਵਕ ਬਲਵਿੰਦਰ ਸਿੰਘ ਕਰਮਯੋਗੀ ਨੂੰ ਸਨਮਾਨਿਤ ...
ਘਨੌਲੀ, 21 ਅਕਤੂਬਰ (ਜਸਵੀਰ ਸਿੰਘ ਸੈਣੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਆਨੰਦ ਘਈ ਦੀ ਅਗਵਾਈ ਹੇਠ ਘਨੌਲੀ ਵਿਖੇ ਡੇਂਗੂ ਬੁਖ਼ਾਰ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਘਨੌਲੀ ਤੇ ...
ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਕਰਨੈਲ ਸਿੰਘ ਬਜੀਦਪੁਰ ਨੇ ਆੜ੍ਹਤੀ ਐਸੋ: ਦੇ ਪ੍ਰਧਾਨਾਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਮੰਡੀ 'ਚ ਖਰੀਦ ...
ਮੋਰਿੰਡਾ, 21 ਅਕਤੂਬਰ (ਕੰਗ)-ਮਾਣ ਭੱਤਾ ਵਰਕਰਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਸਟੈਂਡ ਮੋਰਿੰਡਾ ਨਜ਼ਦੀਕ ਪੱਕਾ ਮੋਰਚਾ ਜਾਰੀ ਹੈ | ਇਸ ਸੰਬੰਧੀ ਪਰਵਿੰਦਰ ਸਿੰਘ ਖੰਗੂੜਾ ਕਨਵੀਨਰ ਸਾਂਝਾ ਮੁਲਾਜ਼ਮ ਫ਼ਰੰਟ ਨੇ ਦੱਸਿਆ ...
ਮੋਰਿੰਡਾ, 21 ਅਕਤੂਬਰ (ਕੰਗ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੁਜ਼ਗਾਰ ਬਚਾਉਣ ਲਈ 'ਕਾਰਪੋਰੇਟ ਭਜਾਓ-ਕਿੱਤਾ ਬਚਾਓ' ਰੈਲੀ ਕੱਢੀ ਗਈ | ਇਸ ਸੰਬੰਧੀ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਸੂਬਾ ਸਕੱਤਰ ਕੁਲਵੰਤ ਰਾਏ ...
ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਿਰਤੀ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਗੁਰਦੁਆਰਾ ਅਬਿਆਣਾ ਕਲਾਂ ਵਿਖੇ ਮਹਿਲਾ ਆਗੂ ਹਰਜਿੰਦਰ ਕੌਰ ਚਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮੋਰਚੇ ਦੇ ਆਗੂ ਵੀਰ ...
ਭਰਤਗੜ੍ਹ, 21 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ 22 ਅਕਤੂਬਰ ਨੂੰ ਸਵੇਰੇ 10 ਵਜੇ ਸਰਸਾ ਨੰਗਲ 'ਚ ਵਿਸ਼ੇਸ਼ ਸਮਾਗਮ ਦੌਰਾਨ ਪਿੰਡਾਂ ਦੇ ਵਿਕਾਸ ਕਾਰਜ ਮੁਕੰਮਲ ਕਰਵਾਉਣ ਦੇ ਮੰਤਵ ਨਾਲ ਸੰਬੰਧਿਤ ਪੰਚਾਇਤਾਂ ਨੂੰ ਚੈੱਕ ...
ਬੇਲਾ, 21 ਅਕਤੂਬਰ (ਮਨਜੀਤ ਸਿੰਘ ਸੈਣੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਬੇਲਾ ਵਲੋਂ ਪੰਜਾਬ ਸਰਕਾਰ ਵਲੋਂ ਐਲਾਨ ਕੀਤੇ ਬਿਜਲੀ ਬਿੱਲਾਂ ਦੀ ਬਕਾਇਆ ਰਾਸ਼ੀ ਤੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਮੁਆਫ਼ੀ ਕਰਨ ਸੰਬੰਧੀ ਉਪ ਮੰਡਲ ਬੇਲਾ ਵਿਖੇ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਪਿੰਡ ਖੁਆਸਪੁਰਾ ਤੇ ਮਕੌੜੀ 'ਚ ਵੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇਨ੍ਹਾਂ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਸਮੂਹ ਮਨਿਸਟਰੀਅਲ ਸਟਾਫ਼ ਵਲੋਂ 21 ਅਕਤੂਬਰ ਨੂੰ ਕਲਮ ਛੋੜ ਹੜਤਾਲ ਆਰੰਭ ਕਰਦਿਆਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਇਕੱਠ ਕੀਤਾ ਗਿਆ | ਇਸ ਦੌਰਾਨ ਮੁਲਾਜ਼ਮਾਂ ਨੇ ਸੰਪੂਰਨ ਹੜਤਾਲ ਕਰਦੇ ਹੋਏ ਨਾਅਰੇ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸਥਾਨਕ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਵਾਰਡ ਨੰਬਰ 21 ਦੇ ਆਜ਼ਾਦ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਪਹਿਲਕਦਮੀ 'ਤੇ ਨਗਰ ਕੌਂਸਲ ਰੂਪਨਗਰ, ਸਿਹਤ ਵਿਭਾਗ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਡੇਂਗੂ ਤੋਂ ਬਚਾਅ ਲਈ ਨਿਰੀਖਣ ...
ਮੋਰਿੰਡਾ, 21 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚਲੇ ਨਰਸਿੰਗ/ਪੈਰਾ ਮੈਡੀਕਲ (ਕੋਰੋਨਾ ਯੋਧੇ) ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ 'ਚ ਵਾਧਾ ਕਰਾਉਣ, ਵਿਸ਼ੇਸ਼ ਦਰਜੇ 'ਚ ਰੇਗੂਲਰਾਈਜ ਕਰਾਉਣ ਅਤੇ ਠੇਕੇਦਾਰੀ ਸਿਸਟਮ ਖ਼ਤਮ ...
ਢੇਰ, 21 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਦੜੋਲੀ (ਉੱਪਰਲੀ) ਦੇ ਨੌਜਵਾਨਾਂ ਵਲੋਂ ਸਵ. ਰਾਹੁਲ ਰਾਣਾ ਦੀ ਯਾਦ 'ਚ ਇਕ ਪਿੰਡ ਓਪਨ ਕ੍ਰਿਕਟ ਟੂਰਨਾਮੈਂਟ 28 ਅਕਤੂਬਰ ਤੋਂ 2 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਨੌਜਵਾਨ ਆਗੂ ...
ਨੂਰਪੁਰ ਬੇਦੀ, 21 ਅਕਤੂਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਗਰੇਵਾਲ ਵਿਖੇ ਸਮੂਹ ਸੰਗਤਾਂ ਨੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਬਸਪਾ ਦੇ ਹਲਕਾ ਪ੍ਰਧਾਨ ਮਾਸਟਰ ਮੋਹਨ ਸਿੰਘ ਨੋਧੇਮਾਜਰਾ ਤੇ ਅਕਾਲੀ ...
ਮੋਰਿੰਡਾ, 21 ਅਕਤੂਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸੰਬੰਧੀ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ 16 ਤੋਂ 19 ਅਕਤੂਬਰ ਤੱਕ ਦੋਆਬਾ ਕਾਲਜ ਆਫ਼ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਆਰ. ਬੀ. ਜੀ. ਆਈ.) ਨੇ 100 ਤੋਂ ਵੱਧ ਵਿਦਿਆਰਥੀਆਂ ਦੀ ਉੱਚ ਤਨਖ਼ਾਹ ਪੈਕੇਜਾਂ 'ਤੇ ਚੋਟੀ ਦੀਆਂ ਉੱਤਮ ਕੰਪਨੀਆਂ 'ਚ ਹੋਈ ਪਲੇਸਮੈਂਟ ਨਾਲ ਨਵੇਂ ਉੱਚ ਪੱਧਰੀ ਮੁਕਾਮ ਨੂੰ ਹਾਸਲ ਕੀਤਾ ...
ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਬਜਰੂੜ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਪਿੰਡ ਵਾਸੀਆਂ ...
ਮੋਰਿੰਡਾ, 21 ਅਕਤੂਬਰ (ਕੰਗ)-ਬੀਤੀ ਰਾਤ ਵਾਲਮੀਕਿ ਸਭਾ ਮੋਰਿੰਡਾ ਵਲੋਂ ਪ੍ਰਧਾਨ ਹਰੀਪਾਲ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਾਲਮੀਕਿ ਮੰਦਰ ਨਜ਼ਦੀਕ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੇ ...
ਨੂਰਪੁਰ ਬੇਦੀ, 21 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਦੀ ਪਿੰਡ ਹਰੀਪੁਰ ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ...
ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਤੇ ਸਿਹਤ ਵਿਭਾਗ ਪੀ. ਐਚ. ਸੀ. ਦੀ ਟੀਮ ਨੇ ਮਿਲ ਕੇ ਡੇਂਗੂ ਦੀ ਰੋਕਥਾਮ ਬਾਰੇ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ 'ਚ ਡੇਂਗੂ ਸੰਬੰਧੀ ...
ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਣਕ ਦੀ ਬਿਜਾਈ ਦਾ ਸਮਾਂ ਸਿਰ ਪਰ ਹੋਣ ਦੇ ਬਾਵਜੂਦ ਡੀ. ਏ. ਪੀ. ਖਾਦ ਦੀ ਪਾਈ ਜਾ ਰਹੀ ਭਾਰੀ ਕਿੱਲਤ ਨੂੰ ਲੈ ਕੇ ਕਿਸਾਨਾਂ 'ਚ ਗ਼ੁੱਸਾ ਪਨਪ ਰਿਹਾ ਹੈ ਤੇ ਜਲਦ ਖਾਦ ਉਪਲਬਧ ਨਾ ਕਰਵਾਏ ਜਾਣ 'ਤੇ ਭਾਰਤੀ ਕਿਸਾਨ ...
ਮੋਰਿੰਡਾ, 21 ਅਕਤੂਬਰ (ਕੰਗ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 23 ਅਕਤੂਬਰ ਨੂੰ ਕੀਤੀ ਜਾਣ ਵਾਲੀ ਰੈਲੀ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸੰਬੰਧੀ ਜਗਸੀਰ ਸਿੰਘ ਭੰਗੂ ਨੇ ਦੱਸਿਆ ਕਿ ...

ਘਨੌਲੀ, 21 ਅਕਤੂਬਰ (ਜਸਵੀਰ ਸਿੰਘ ਸੈਣੀ)-ਵਾਤਾਵਰਨ ਪ੍ਰੇਮੀ ਤੇ ਕੇਸਰਪਾਲਜ ਹੋਟਲ ਦੇ ਮਾਲਕ ਸੁਖਇੰਦਰਪਾਲ ਸਿੰਘ ਬੌਬੀ ਬੋਲਾ ਵਲੋਂ ਇਲਾਕੇ ਦੇ ਧਾਰਮਿਕ ਸਥਾਨਾਂ, ਕਲੱਬਾਂ, ਵਾਤਾਵਰਨ ਪ੍ਰੇਮੀਆਂ ਤੇ ਸਮਾਜਿਕ ਸੰਸਥਾਵਾਂ ਨੂੰ ਮੁਫ਼ਤ ਸਜਾਵਟੀ ਬੂਟੇੇ ਤੇ ਸੀਜ਼ਨ ਦੇ ...
ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ ਗਏ | ਸਥਾਨਕ ਗਾਂਧੀ ਚੌਕ 'ਚ ਸਥਿਤ ਵਾਲਮੀਕਿ ਮੰਦਰ 'ਚ ਭਗਵਾਨ ਵਾਲਮੀਕਿ ਜੀ ...
ਮੋਰਿੰਡਾ, 21 ਅਕਤੂਬਰ (ਕੰਗ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਠੇਕਾ ਮੁਲਾਜ਼ਮਾਂ ਦੁਆਰਾ 23 ਅਕਤੂਬਰ ਨੂੰ ਕੱਢੀ ਜਾਣ ਵਾਲੀ ਰੈਲੀ ਦੀ ਹਮਾਇਤ ਕੀਤੀ | ਇਸ ਸੰਬੰਧੀ ਡੀ. ਟੀ. ਐੱਫ. ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਤੇ ਵਿੱਤ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਮਾਸਟਰ ਅਥਲੈਟਿਕ ਐਸੋਸੀਏਸ਼ਨ ਚੰਡੀਗੜ੍ਹ ਵਲੋਂ 43ਵੀਂ ਸੂਬਾ ਮਾਸਟਰ ਅਥਲੈਟਿਕ ਮੀਟ ਸੈਕਟਰ 46 ਦੇ ਸਪੋਰਟ ਕੰਪਲੈਕਸ ਵਿਖੇ ਕਰਵਾਈ ਗਈ ਜਿਸ 'ਚ ਰੂਪਨਗਰ ਜ਼ਿਲ੍ਹੇ ਦੇ ਮਾਸਟਰ ਅਥਲੀਟ ਮਹਿੰਦਰ ਸਿੰਘ ਗਿੱਲ ਨੇ 65+ ਉਮਰ ਵਰਗ 'ਚ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਦੋ ਰੋਜ਼ਾ ਸ਼ੋਟੋਕਨ ਕਰਾਟੇ ਸਿਖਲਾਈ ਕੈਂਪ ਦਾ ਆਰੰਭ ਹੋਇਆ | ਜੀਨੀਅਸ ਸਕੂਲ ਨੇ ਪ੍ਰਾਂਤਕ ਕਰਾਟੇ ਐਸੋ: ਦੇ ਸਹਿਯੋਗ ਨਾਲ ਸਾਰੇ ਵਿਦਿਆਰਥੀਆਂ ਨੂੰ ਆਤਮ ਰੱਖਿਆ ਸਿਖਾਉਣ ਲਈ ਇਹ ਕੈਂਪ ...
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਮਹਾਂਰਿਸ਼ੀ ਵਾਲਮੀਕੀ ਸਭਾ ਰਜਿ ਰੂਪਨਗਰ ਵਲੋਂ ਪ੍ਰਧਾਨ ਮੰਗਲ ਪ੍ਰਕਾਸ਼ ਭੱਟੀ ਤੇ ਜਨਰਲ ਸਕੱਤਰ ਰਾਜੇਸ਼ ਕੁਮਾਰ ਬੱਗਣ ਦੀ ਅਗਵਾਈ ਹੇਠ ਸਿ੍ਸ਼ਟੀਕਰਤਾ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX