ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਇਤਿਹਾਸ ਦੱਸਦਾ ਹੈ ਕਿ ਵੱਡੇ-ਵੱਡੇ ਜੇਤੂਆਂ ਨੂੰ ਵੀ ਜਿੱਤ ਤੋਂ ਪਹਿਲਾਂ ਹਤਾਸ਼ ਕਰ ਦੇਣ ਵਾਲੀਆਂ ਅੜਚਣਾਂ ਦਾ ਸਾਹਮਣਾ ਕਰਨਾ ਪਿਆ। -ਅਨਾਮ

ਅੰਮ੍ਰਿਤਸਰ / ਦਿਹਾਤੀ

ਕਿਸਾਨਾਂ ਵਲੋਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 21 ਅਕਤੂਬਰ (ਕੜਿਆਲ)-ਤਿੰਨ ਖੇਤੀ ਕਨੂੰਨਾਂ ਨੂੰ ਲੈ ਕੇ ਦਿੱਲ਼ੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਤੇਜ਼ ਕਰਦਿਆਂ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਉਂਤਬੰਦੀ ਉਲੀਕਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫ਼ਤਰ ਅੱਡਾ ਕੁਕੜਾਂਵਾਲਾ ਵਿਖੇ ਹੋਈ ਜਿਸ 'ਚ ਜ਼ਿਲ੍ਹੇ ਨਾਲ ਸਬੰਧਤ ਅਹੁਦੇਦਾਰਾਂ ਵਲੋਂ ਵੱਡੀ ਗਿਣਤੀ 'ਚ ਸ਼ਾਮਿਲ ਹੁੰਦਿਆਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਦਿੱਲੀ ਮੋਰਚੇ ਲਈ ਪ੍ਰਭਜੀਤ ਸਿੰਘ ਤਿੰਮੋਵਾਲ ਦੀ ਅਗਵਾਈ ਹੇਠ ਕਿਸਾਨਾਂ ਦੇ ਵੱਡੇ ਜਥੇ ਨੂੰ ਇਨਕਲਾਬੀ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ | ਇਸ ਸਮੇਂ ਜਗਬੀਰ ਸਿੰਘ ਛੀਨਾ, ਪਲਵਿੰਦਰ ਸਿੰਘ ਜੇਠੂਵਾਲ, ਕਾਬਲ ਸਿੰਘ ਛੀਨਾ, ਸੁਖਦੇਵ ਸਿੰਘ ਡੱਬਰ, ਅਵਤਾਰ ਸਿੰਘ ਛੀਨਾ, ਹਰਪਾਲ ਸਿੰਘ ਛੀਨਾ, ਬਲਦੇਵ ਸਿੰਘ ਲੁਹਾਰਕਾ, ਸੁੱਚਾ ਸਿੰਘ ਤੇੜਾ, ਵਿਜੈ ਸ਼ਾਹ ਧਾਰੀਵਾਲ, ਸੁਖਦੀਪ ਸਿੰਘ ਛੀਨਾ ਹਾਜ਼ਰ ਸਨ |

ਕਾਰ ਤੇ ਭਾਰਤੀ ਸੈਨਾ ਦੀ ਗੱਡੀ 'ਚ ਟੱਕਰ, ਚਾਲਕ ਵਾਲ-ਵਾਲ ਬਚਿਆ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਪੁਲਿਸ ਥਾਣਾ ਚੌਂਕ 'ਚ ਇਕ ਨਿੱਜੀ ਕਾਰ ਤੇ ਸੈਨਾ ਦੀ ਗੱਡੀ ਦਰਮਿਆਨ ਜੋਰਦਾਰ ਟੱਕਰ 'ਚ ਨਿੱਜੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਰਈਆ ਵਿਖੇ ਬਣ ਰਹੇ ਪੁਲ ਸਬੰਧੀ ਦੁਕਾਨਦਾਰਾਂ ਦਾ ਵਫਦ ਵਿਧਾਇਕ ਭਲਾਈਪੁਰ ਤੇ ਐੱਨ. ਐੱਚ. 1 ਦੇ ਪ੍ਰੋਜੈਕਟ ਡਾਇਰੈਕਟਰ ਨੂੰ ਮਿਲਿਆ

ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਰਾਸ਼ਟਰੀ ਮਾਰਗ ਉੱਪਰ ਪਹਿਲਾ ਪੁਲ ਢਾਹ ਕੇ ਨਵੇਂ ਬਣ ਰਹੇ ਪੁਲ ਦੇ ਸਬੰਧ 'ਚ ਰਈਆ ਦੇ ਬਹੁਤ ਸਾਰੇ ਦੁਕਾਨਦਾਰਾਂ ਦਾ ਇਕ ਵਫ਼ਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੇ ਐੱਨ. ਐੱਚ-1 ਦੇ ਪ੍ਰੋਜੈਕਟ ਡਾਇਰੈਕਟਰ ਸੁਨੀਲ ...

ਪੂਰੀ ਖ਼ਬਰ »

ਦੁੁਰਗਾ ਮੰਦਰ ਲੋਪੋਕੇ 'ਚ ਜਾਗਰਣ ਕਰਵਾਇਆ

ਲੋਪੋਕੇ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਸਬਾ ਲੋਪੋਕੇ ਦੇ ਦੁਰਗਾ ਮੰਦਰ 'ਚ ਸਾਲਾਨਾ ਜਾਗਰਣ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੰਦਰ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ | ਇਸ ਮੌਕੇ ਕਲਾਕਾਰ ਲਵ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਕੇਵਲ ਇਕ ਮਾਮਲਾ ਡੇਂਗੂ ਮਰੀਜ਼ਾਂ ਨਾਲ ਮਚੀ ਦੁਹਾਈ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦਾ ਅੱਜ ਕੇਵਲ ਇਕ ਮਾਮਲਾ ਹੀ ਨਵਾਂ ਮਿਲਿਆ ਹੈ ਜਦੋਂ ਕਿ ਡੇਂਗੁੂ ਮਰੀਜ਼ਾਂ ਨਾਲ ਦੁਹਾਈ ਮੱਚੀ ਪਈ ਹੈ ਜਿਨ੍ਹਾਂ ਦੀ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ ਤੇ ਇਸ ਵੇਲੇ 1500 ਦੇ ਮਰੀਜ਼ ਡੇਂਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਵਿਖੇ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਾਜ਼ਾਰ 'ਚੋਂ ਚਾਈਨਾ ਦੀਆਂ ਬਣੀਆਂ ਮੂਰਤੀਆਂ ਹੋਈਆਂ ਗ਼ਾਇਬ, ਮੇਰਠ ਤੇ ਕਲਕੱਤਾ ਦੇ ਮੂਰਤੀਕਾਰਾਂ ਨੇ ਜਮਾਈ ਧਾਕ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਦੀਵਾਲੀ ਮੌਕੇ ਸਜਾਏ ਗਏ ਬਾਜ਼ਾਰਾਂ 'ਚ ਇਸ ਵਾਰ ਚਾਈਨਾ ਦੀਆਂ ਬਣੀਆਂ ਮੂਰਤੀਆਂ ਸ਼ਾਮਲ ਨਹੀਂ ਕੀਤੀਆਂ ਗਈਆਂ ਹਨ ਤੇ ਇਸ ਵਾਰ ਜਗ੍ਹਾ-ਜਗ੍ਹਾ ਲਗਾਏ ਗਏ ਸਟਾਲਾਂ 'ਚ ਸਿਰਫ਼ ਮੇਰਠ ਸ਼ਹਿਰਾਂ ਦੀਆਂ ਬਣੀਆਂ ਮੂਰਤੀਆਂ ਹੀ ਆਪਣਾ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨਾਲ ਸਨਅਤਕਾਰਾਂ 'ਚ ਬਣੀ ਬੇਚੈਨੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਾਹੇ ਵਾਧੇ ਨੇ ਸੂਬੇ ਦੇ ਆਮ ਲੋਕਾਂ ਸਮੇਤ ਸਨਅਤਕਾਰਾਂ, ਵਪਾਰੀਆਂ ਤੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕੀਮਤਾਂ 'ਚ ਅਜੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨਾਲ ਸਨਅਤਕਾਰਾਂ 'ਚ ਬਣੀ ਬੇਚੈਨੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਾਹੇ ਵਾਧੇ ਨੇ ਸੂਬੇ ਦੇ ਆਮ ਲੋਕਾਂ ਸਮੇਤ ਸਨਅਤਕਾਰਾਂ, ਵਪਾਰੀਆਂ ਤੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕੀਮਤਾਂ 'ਚ ਅਜੇ ...

ਪੂਰੀ ਖ਼ਬਰ »

ਪਰਲਜ਼ ਪੀੜਤਾਂ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ

ਰਾਮ ਤੀਰਥ, 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਚਿੱਟ ਫੰਡ ਕੰਪਨੀ ਪਰਲਜ਼ ਵਿਚ ਆਪਣਾ ਫਸਿਆ ਪੈਸਾ ਲੈਣ ਲਈ ਦਰ ਦਰ ਭਟਕ ਰਹੇ ਨਿਵੇਸ਼ਕਾਂ ਦਾ ਇੱਕ ਵਫਦ ਕੱਲ ਰਾਮ ਤੀਰਥ ਵਿਖੇ ਇਨਸਾਫ ਦੀ ਆਵਾਜ਼ ਆਰਗੇਨਾਈਜੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਰਜਵੰਤ ਬਾਲਾ ਦੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦੀ ਮੀਟਿੰਗ

ਜੈਂਤੀਪੁਰ, 21 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਲੋਕਾਂ ਲਈ ਕਾਂਗਰਸ ਦਾ ਕਾਰਜਕਾਲ ਇੱਕ ਦੁੱਖਾਂ ਭਰੀ ਦਾਸਤਾਨ ਸਾਬਤ ਹੋਇਆ ਹੈ ਤੇ ਪੰਜਾਬ ਦੇ ਲੋਕਾਂ ਲਈ ਕੈਪਟਨ ਅਮਰਿੰਦਰ ਸਿੰਘ ਵਾਂਗ ਚਰਨਜੀਤ ਸਿੰਘ ਚੰਨੀ ਵੀ ਲਾਅਰੇਬਾਜ਼ ਸਾਬਤ ਹੋ ਨਿਬੜਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਐੱਸ.ਡੀ.ਐੱਮ ਦੀਪਕ ਭਾਟੀਆ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਨਿਰੀਖਣ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਖੇਤਰ ਦੀ ਪ੍ਰਮੁੱਖ ਅਨਾਜ ਮੰਡੀ ਅਜਨਾਲਾ ਵਿਖੇ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ. ਡਾ. ਦੀਪਕ ਭਾਟੀਆ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰ ਰਣੀਕੇ ਨੂੰ ਜਿਤਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ : ਬੁੱਟਰ

ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਉਚ ਸੋਚ ਅਤੇ ਹਲਕੇ 'ਚ ਪਾਰਟੀ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ...

ਪੂਰੀ ਖ਼ਬਰ »

ਕਾਰ ਵਲੋਂ ਮਾਰੀ ਟੱਕਰ ਕਾਰਨ ਸੜਕ ਕਿਨਾਰੇ ਖੜ੍ਹੀ ਔਰਤ ਦੀ ਮੌਤ-ਇਕ ਜ਼ਖ਼ਮੀ

ਚੇਤਨਪੁਰਾ, 21 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਅੰਮਿ੍ਤਸਰ ਤੋਂ ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖਸਤਾ ਹਾਲਤ ਕਾਰਨ ਵਾਪਰੇ ਇਕ ਸੜਕ ਹਾਦਸੇ ਵਿਚ ਅੱਜ ਫਿਰ ਇਕ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ | ਘਟਨਾ ਇਥੋਂ ਨਜ਼ਦੀਕ ਪਿੰਡ ਮੱਜੂਪੁਰੇ ਦੇ ਬੱਸ ਅੱਡੇ 'ਤੇ ...

ਪੂਰੀ ਖ਼ਬਰ »

ਓਠੀਆਂ ਅੱਡੇ ਤੋਂ ਸੜਕ ਨਾ ਬਣਨ ਕਾਰਨ ਉੱਡਦੀ ਧੂੜ ਨੇ ਦੁਕਾਨਦਾਰ ਕੀਤੇ ਬੇਹਾਲ

ਓਠੀਆਂ, 21 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਸੜਕ ਬਨਣ ਕਾਰਨ ਲੋਕਾਂ ਨੇ ਤਾਂ ਸੁੱਖ ਦਾ ਸਾਹ ਲੈ ਹੀ ਲਿਆ ਪਰ ਕਸਬਾ ਓਠੀਆਂ ਦੇ ਅੱਡੇ ਦੀ ਅਜਨਾਲਾ ਚੋਗਾਵਾਂ ਰੋਡ 'ਤੇ ਅੱਧਾ ਕਿਲੋਮੀਟਰ ਸੜਕ ਨੇ ਓਠੀਆਂ ਦੇ ਦੁਕਾਨਦਾਰਾ ਦਾ ਜੀਉਣਾ ਮੁਹਾਲ ਕੀਤਾ ਹੋਇਆ ...

ਪੂਰੀ ਖ਼ਬਰ »

ਕਵੀਸ਼ਰ ਮੱਖਣ ਸਿੰਘ ਦਸਮੇਸ਼ ਨਗਰੀਆ ਦਾ ਹੋਵੇਗਾ ਸੋਨੇ ਦੇ ਕੈਂਠੇ ਨਾਲ ਸਨਮਾਨ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਵੀਸ਼ਰੀ ਕਲਾ ਵਿਚ ਵੱਡਾ ਯੋਗਦਾਨ ਪਾਉਣ ਵਾਲੇ, ਉੱਘੇ ਪੰਥਕ ਕਵੀਸ਼ਰ ਭਾਈ ਮੱਖਣ ਸਿੰਘ ਦਸਮੇਸ਼ ਨਗਰੀਆ ਨੂੰ ਸੋਨੇ ਦੇ ਕੈਂਠੇੇ ਨਾਲ ਸਨਮਾਨਿਤ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਕਵੀਸ਼ਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰਾਮ ਤੀਰਥ, 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੀ.ਐੱਨ.ਐੱਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ ਪ੍ਰਬੰਧਕੀ ਕਮੇਟੀ ਵਲੋਂ ਇਕ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਕੀਤਾ ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਕੋਠੀ ਸਾਹਮਣੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਭੱੁਖ ਹੜਤਾਲ ਭਲਕੇ

ਤਰਸਿੱਕਾ, 21 ਅਕਤੂਬਰ (ਅਤਰ ਸਿੰਘ ਤਰਸਿੱਕਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀਆਂ ਵਰਕਰਾਂ ਤੇ ਹੈਲਪਰਾਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 23 ਅਕਤੂਬਰ ਨੂੰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਤੇ ਕਾਰਜਕਾਰੀ ...

ਪੂਰੀ ਖ਼ਬਰ »

ਸਰੋਵਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਰਾਮ ਤੀਰਥ , 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਮਿਸਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਤਰਨਾ ਦਲ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੇ ਪੋਤਰੇ ਤੇ ਦਲ ਪੰਥ ਦੇ ਨਾਮਵਰ ਕਥਾਵਾਚਕ ਭਾਈ ਮਹਿਤਾਬ ਸਿੰਘ ਖਿਆਲਾ ਦੇ ਨੌਜਵਾਨ ਸਪੁੱਤਰ ਗੁਰਸੇਵਕ ਸਿੰਘ (18) ...

ਪੂਰੀ ਖ਼ਬਰ »

ਪ੍ਰਸਿੱਧ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਕੀਤਾ ਨਿਹਾਲ

ਅਟਾਰੀ, 21 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਕਸਬਾ ਅਟਾਰੀ ਦੇ ਗੁਰਦੁਆਰਾ ਸਾਹਿਬ ਬੀਬਾ ਜੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸ਼ੁੱਭ ਦਿਹਾੜੇ ਮੌਕੇ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇ ਉੱਘੇ ਵਿਦਵਾਨ ਭਾਈ ...

ਪੂਰੀ ਖ਼ਬਰ »

ਚੋਣਾਂ 'ਚ ਅਜਨਾਲਾ ਹਲਕੇ ਤੋਂ ਕਾਂਗਰਸ ਉਮੀਦਵਾਰ ਦੀ ਜਿੱਤ ਯਕੀਨੀ-ਸਿੰਧੀ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਤੇ ਪਿੰਡ ਪੱਛੀਆ ਦੇ ਸਰਪੰਚ ਕੁਲਵੰਤ ਸਿੰਘ ਸਿੰਧੀ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਰਾਮ ਤੀਰਥ ਵਾਲਮੀਕਿ ਮੰਦਿਰ ਪਹੁੰਚਣ 'ਤੇ ਜਥੇ ਨਾਲ ਰਵਾਨਾ ਹੋਣ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਵਾਰਡ ਨੰਬਰ 1 'ਚ ਕਰਵਾਏ ਮਸੀਹੀ ਸਤਿਸੰਗ 'ਚ ਭਰੀ ਹਾਜ਼ਰੀ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਦੇਰ ਸ਼ਾਮ ਪ੍ਰਭੂ ਯਿਸੂ ਮਸੀਹ ਦੀ ਯਾਦ 'ਚ ਸਥਾਨਕ ਸ਼ਹਿਰ ਦੀ ਵਾਰਡ ਨੰਬਰ 1 ...

ਪੂਰੀ ਖ਼ਬਰ »

ਤਹਿਸੀਲ ਭਰ ਦੇ ਆਰ.ਐਮ.ਪੀ. ਡਾਕਟਰਾਂ ਦਾ ਪ੍ਰਭਾਵਸ਼ਾਲੀ ਇਜਲਾਸ

ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ 'ਚ ਪੇਂਡੂ ਡਾਕਟਰਾਂ ਦੇ ਤਹਿਸੀਲ ਪੱਧਰੀ ਕਰਵਾਏ ਰੋਸ ਇਜਲਾਸ 'ਚ ਕਾਂਗਰਸ ਸਰਕਾਰ ਦੇ ਝੂਠੇ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦੇ ਯਤਨਾ ਸਦਕਾ 46 ਲੱਖ ਦੇ ਵਿਕਾਸ ਕਰਜਾਂ ਦੀ ਸ਼ੁਰੂਆਤ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਹਰੇਕ ਕਸਬੇ, ਪਿੰਡ ਸ਼ਹਿਰ ਦੀ ਨੁਹਾਰ ਬਦਲਣ ਦਾ ਟੀਚਾ ਮਿੱਥਿਆ ਹੋਇਆ ਹੈ, ਨਗਰ ਕੌਂਸਲ ਰਮਦਾਸ ਜੋ ਭਾਰਤ-ਪਾਕਿ ਦੀ ਵੰਡ ਤੋਂ ਪਹਿਲਾਂ ਹੀ ਹੋਂਦ ਵਿਚ ਆਈ ਸੀ, ਪਰ ...

ਪੂਰੀ ਖ਼ਬਰ »

ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ 'ਚ ਕਬੱਡੀ ਕੱਪ

ਚੇਤਨਪੁਰਾ, 21 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਪਿੰਡ ਝੰਡੇਰ ਵਿਖੇ ਸ਼ਹੀਦ ਬਾਬਾ ਸਿਲਵਰਾ ਤੇ ਸ਼ਹੀਦ ਬਾਬਾ ਡੋਗਰ ਦੀ ਯਾਦ 'ਚ ਸਪੋਰਟਸ ਕਲੱਬ ਝੰਡੇਰ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੁੱਖ ਪ੍ਰਬੰਧਕ ਸਰਤਾਜ ਸਿੰਘ ਬਾਊ ਝੰਡੇਰ ਦੀ ਅਗਵਾਈ ਹੇਠ ਪਹਿਲਾ ਕਬੱਡੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX