ਤਾਜਾ ਖ਼ਬਰਾਂ


ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  16 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  28 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  45 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਜਲੰਧਰ

ਗੁਰਦੁਆਰਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਹੋਣ 'ਤੇ ਸਮਾਗਮ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਅੱਜ ਗੁਰਦੁਆਰਾ ਸਾਹਿਬ ਦੇ ਦੁਆਰ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ | ਨਵੀਂ ਇਮਾਰਤ ਦਾ ਉਦਘਾਟਨ ਸਿੱਖ ਮਰਿਆਯਾਦਾ ਅਨੁਸਾਰ ਪੰਜ ਪਿਆਰਿਆਂ ਨੇ ਕੀਤਾ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਉਪਰੰਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਦੇ ਜਥੇ ਨੇ ਕੀਰਤਨ ਕੀਤਾ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਅਰਦਾਸੀਏ ਗਿਆਨੀ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ ਗੁਰਮਤਿ ਸਮਾਗਮਾਂ ਦੀ ਵੀ ਅਰੰਭਤਾ ਹੋਈ | ਵਧੇਰੇ ਜਾਣਕਾਰੀ ਦਿੰਦੇ ਹੋਏ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ 1965 ਵਿਚ ਬਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਨੀਵੀਨਕਰਨ ਦਾ ਕੰਮ ਲਗਭਗ ਦੋ ਸਾਲ ਪਹਿਲਾਂ ਆਰੰਭ ਕਰਵਾਇਆ ਗਿਆ ਸੀ, ਜੋ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਅੱਜ ਦੇ ਸਮੇਂ ਲਗਭਗ ਪੂਰਾ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਵੱਖ-ਵੱਖ ਸਮਾਗਮਾਂ ਲਈ ਉੱਪਰ ਤੇ ਹੇਠਾਂ ਤਿੰਨ ਏ.ਸੀ. ਹਾਲ ਬਣਾਏ ਗਏ ਹਨ | ਉੱਪਰ ਵਾਲੇ ਹਾਲ ਲਈ ਸੰਗਤਾਂ ਦੀ ਸਹੂਲਤ ਵਾਸਤੇ ਲਿਫ਼ਟ ਵੀ ਲਗਾਈ ਗਈ ਹੈ | ਹੇਠਾਂ ਵਾਲੇ ਦੀਵਾਨ ਹਾਲ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ ਤੇ ਇਸ ਦੇ ਵਿਚਕਾਰ ਸਾਊਾਡ ਪਰੂਫ ਦਰਵਾਜ਼ਾ ਲਗਾਇਆ ਗਿਆ ਹੈ | ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਬਾਹਰੀ ਦਿੱਖ ਨੂੰ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਗਿਆ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਏ.ਸੀ. ਲੰਗਰ ਹਾਲ ਦੀ ਪਹਿਲਾਂ ਹੀ ਉਸਾਰੀ ਕੀਤੀ ਜਾ ਚੁੱਕੀ ਹੈ | ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਕੌਂਸਲਰ ਅਰੁਣਾ ਅਰੋੜਾ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਨੇ ਵਿਸ਼ੇਸ ਤੌਰ 'ਤੇ ਹਾਜਰੀ ਭਰੀ | ਸ਼ਾਮ ਦੇ ਦੀਵਾਨ ਵਿਚ ਭਾਈ ਜਰਨੈਲ ਸਿੰਘ ਕੋਹਾੜਕਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਫ਼ਤਹਿ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਨੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਸਰਸ਼ਾਰ ਕੀਤਾ | ਭਾਈ ਤਰਸੇਮ ਸਿੰਘ ਮੋਰਾਂਵਾਲੀ ਨੇ ਵੀਰ ਰਸੀ
ਵਾਰਾਂ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮÏਕੇ ਪ੍ਰਧਾਨ ਅਜੀਤ ਸਿੰਘ ਸੇਠੀ, ਮੁਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਡਾ: ਐੱਚ.ਐੱਮ.ਹੁਰੀਆ, ਤੇਜਦੀਪ ਸਿੰਘ ਸੇਠੀ, ਕੁਲਤਾਰਨ ਸਿੰਘ ਅਨੰਦ, ਐੱਚ.ਐਸ. ਕਾਕਾ, ਐੱਚ.ਐਸ. ਭਸੀਨ, ਗਗਨਦੀਪ ਸਿੰਘ ਸੇਠੀ ਅਤੇ ਮਨਮੀਤ ਸਿੰਘ ਤੇ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਨੇ ਵੀ ਗੁਰੂ ਘਰ 'ਚ ਆਪਣੀ ਹਾਜ਼ਰੀ ਲਗਵਾਈ |

ਸ਼ਹੀਦ ਮੁਲਾਜ਼ਮਾਂ ਦੀ ਯਾਦ 'ਚ ਸ਼ਰਧਾਂਜਲੀ ਦਿਵਸ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਅਤਿਵਾਦ ਦੌਰਾਨ ਸ਼ਹੀਦ ਹੋਏ ਮੁਲਾਜ਼ਮਾਂ ਦੀ ਯਾਦ ਮਨਾਉਂਦੇ ਹੋਏ ਸ਼ਰਧਾਂਜਲੀ ਦਿਵਸ ਮਨਾਇਆ | ਇਸ ਸਬੰਧੀ ਐਸ.ਐਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) 'ਚ 36 ਸ਼ਹੀਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨਕੋਦਰ ਹਲਕੇ ਦੇ ਹਜ਼ਾਰਾਂ ਬੇਜ਼ਮੀਨੇ ਤੇ ਮਜ਼ਦੂਰਾਂ ਦੇ 9 ਕਰੋੜ ਤੋਂ ਵੱਧ ਦੇ ਕਰਜ਼ੇ ਕੀਤੇ ਮੁਆਫ਼-ਸਮਰਾ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਨਕੋਦਰ ਦੇ ਹਲਕਾ ਇੰਚਾਰਜ ਅਮਰਜੀਤ ਸਿੰਘ ਸਮਰਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਹਜ਼ਾਰਾਂ ਬੇਜ਼ਮੀਨੇ ਅਤੇ ਮਜ਼ਦੂਰਾਂ ਦੇ ਗੈਰ-ਖੇਤੀਬਾੜੀ ਕਰਜ਼ੇ ਮੁਆਫ਼ ਕਰਨ ਦਾ ...

ਪੂਰੀ ਖ਼ਬਰ »

ਮਿ੍ਤਕ ਵਿਅਕਤੀ ਦੀ ਦੇਹ ਨੂੰ ਸ਼ਨਾਖ਼ਤ ਲਈ ਰਖਵਾਇਆ

ਫਿਲੌਰ, 21 ਅਕਤੂਬਰ (ਸਤਿੰਦਰ ਸ਼ਰਮਾ)- ਅਡੀਸ਼ਨਲ ਐਸ.ਐੱਚ.ਓ. ਫਿਲੌਰ ਕੁਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੂੰ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜੋ 72 ਘੰਟੇ ਲਈ ਸ਼ਨਾਖ਼ਤ ਵਾਸਤੇ ਸਥਾਨਕ ਸਿਵਲ ਹਸਪਤਾਲ ਵਿਖੇ ਰੱਖ ਦਿੱਤੀ ਗਈ ਹੈ | ਸਬ ਇੰਸਪੈਕਟਰ ਢਿੱਲੋਂ ਨੇ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟ ਦੇਣ ਦੀ ਯੋਜਨਾ 'ਚ ਸਿਆਸੀ ਦਖ਼ਲ ਬੰਦ ਹੋਵੇ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਦਿਹਾਤੀ ਮਜ਼ਦੂਰ ਸਭਾ ਪੰਜਾਬ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਕ ਸਾਂਝੇ ਵਫ਼ਦ ਨੇ ਅੱਜ ਜਲੰਧਰ ਦੇ ਏਡੀਸੀ ਵਿਕਾਸ ਤੇ ਹੋਰਨਾਂ ਅਧਿਕਾਰੀਆਂ ਨਾਲ ਰਿਹਾਇਸ਼ੀ ...

ਪੂਰੀ ਖ਼ਬਰ »

3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ 'ਚ 10 ਹਜ਼ਾਰ ਤੋਂ ਵੱਧ ਕੋਵੀਸ਼ੀਲਡ ਟੀਕੇ ਲਗਾਏ ਗਏ ਹਨ | ਅਧਿਕਾਰੀਆਂ ਤੋਂ ਅਨੁਸਾਰ ਉਨ੍ਹਾਂ ਕੋਲ ਜ਼ਰੂਰਤ ਅਨੁਸਾਰ ਟੀਕਿਆਂ ਦਾ ਸਟਾਕ ਮੌਜੂਦ ਹੈ, ਜਿਸ ਨਾਲ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਡਾਂਗ ਹਸਪਤਾਲ 'ਚ 4 ਫੁੱਟ 4 ਇੰਚ ਦੇ ਵਿਅਕਤੀ ਦਾ ਚੂਲਾ ਬਦਲਿਆ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) -ਤਕਰੀਬਨ 2 ਸਾਲ ਤੋਂ ਚੂਲੇ ਦੇ ਦਰਦ ਤੋਂ ਪ੍ਰੇਸ਼ਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ 44 ਸਾਲਾ ਵਿਅਕਤੀ ਦਾ ਦਰਦ ਕਰਕੇ, ਤੁਰਨਾ ਵੀ ਮੁਸ਼ਕਿਲ ਹੋ ਗਿਆ ਸੀ, ਜਿਸ ਨੂੰ ਕਈ ਡਾਕਟਰਾਂ ਪਾਸ ਦਿਖਾਇਆ ਗਿਆ | ਡਾਕਟਰਾਂ ਨੇ ਦੱਸਿਆ ...

ਪੂਰੀ ਖ਼ਬਰ »

ਚੋਮੋਂ ਦੇ ਭਰਾਵਾਂ ਵਲੋਂ ਬਣਾਏ ਏਅਰ ਕਰਾਫ਼ਟ ਦੇ ਮਾਡਲ ਦੀ ਭਾਰਤ ਭਰ 'ਚ ਚਰਚਾ

ਆਦਮਪੁਰ, 21 ਅਕਤੂਬਰ (ਰਮਨ ਦਵੇਸਰ)- ਆਦਮਪੁਰ ਦੇ ਪਿੰਡ ਚੋਮੋਂ ਦੇ ਤਿੰਨ ਭਰਾਵਾਂ ਵਲੋਂ ਇਕ ਛੋਟੇ ਜਿਹੇ ਕੰਮ ਤੋਂ ਸ਼ੁਰੂ ਕਰਕੇ ਅੱਜ ਸਾਰੇ ਭਾਰਤ 'ਚ ਉਨ੍ਹਾਂ ਦੇ ਬਣਾਏ ਏਅਰ ਕਰਾਫਟ ਦੇ ਮਾਡਲ ਚੱਲ ਰਹੇ ਹਨ | ਸੁਰੇਸ਼ ਨਈਅਰ, ਹਰੀਸ਼ ਨਈਅਰ, ਦਿਨੇਸ਼ ਨਈਅਰ ਏਅਰ ਫੋਰਸ 'ਚ ...

ਪੂਰੀ ਖ਼ਬਰ »

ਚੁਗਿੱਟੀ ਚੌਕ ਲਾਗੇ ਟਰੱਕ ਚਾਲਕ ਨੇ 2 ਐਕਟਿਵਾ ਸਵਾਰ ਔਰਤਾਂ ਕੁਚਲੀਆਂ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਵੀਰਵਾਰ ਨੂੰ ਸਥਾਨਕ ਚੁਗਿੱਟੀ ਚੌਕ ਲਾਗੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਘਟਨਾ ਸਥਾਨ ਤੋਂ ਫ਼ਰਾਰ ਹੋਏ ਟਰੱਕ ਚਾਲਕ ਨੂੰ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) -ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-6 'ਚ ਦਰਜ 11 ਅਤੇ ਥਾਣਾ 7 'ਚ ਦਰਜ 3 ਮੁਕੱਦਮੇ ਹੱਲ ਕਰ ਲਏ ਹਨ | ...

ਪੂਰੀ ਖ਼ਬਰ »

15 ਹਜ਼ਾਰ ਦੀ ਰਿਸ਼ਵਤ ਲੈਂਦਾ ਪੁਲਿਸ ਚੌਕੀ ਸ਼ੰਕਰ ਦਾ ਏ.ਐਸ.ਆਈ. ਕਾਬੂ

ਜਲੰਧਰ/ਨਕੋਦਰ, 21 ਅਕਤੂਬਰ (ਐੱਮ.ਐੱਸ. ਲੋਹੀਆ, ਗੁਰਵਿੰਦਰ ਸਿੰਘ)- ਥਾਣਾ ਸਦਰ ਨਕੋਦਰ ਦੀ ਪੁਲਿਸ ਚੌਕੀ ਸ਼ੰਕਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਬਦਮਾਸ਼ਾਂ ਨੇ ਪਿਮਸ ਅੰਦਰ ਵਿਦਿਆਰਥੀ 'ਤੇ ਕੀਤਾ ਹਮਲਾ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)- ਪਿਮਸ 'ਚ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ 'ਤੇ ਸੋਮਵਾਰ ਨੂੰ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ | ਹਮਲਾਵਰਾਂ ਨੇ ਵਿਦਿਆਰਥੀਆਂ ਨੂੰ ਲੋਹੇ ਦੀਆਂ ਰਾਡਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਸਾਰੀ ਘਟਨਾ ਦੀ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ ਕੈਦ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਦਮਨਦੀਪ ਕਮਲ ਹੀਰਾ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਔਲੀਵਰ ਪੁੱਤਰ ਵਿਕਟਰ ਮਸੀਹ ਵਾਸੀ ਮੱਛੀ ਮੁਹੱਲਾ, ਲਾਲ ਕੁੜਤੀ, ਜਲੰਧਰ ਕੈਂਟ ਨੂੰ 1 ਸਾਲ ਦੀ ਕੈਦ ਅਤੇ 1 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਪ੍ਰਧਾਨ ਡੱਲੀ ਵਲੋਂ ਉੱਤਰੀ ਹਲਕੇ ਦੇ ਅਹੁਦੇਦਾਰਾਂ ਦਾ ਐਲਾਨ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਅਨੁਸਾਰ ਐਸ.ਓ.ਆਈ. ਦੋਆਬਾ ਜ਼ੋਨ-1 ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਡੱਲੀ ਨੇ ਹਲਕਾ ਜਲੰਧਰ ਉੱਤਰੀ ਦੇ ਜਥੇਬੰਦਕ ਢਾਂਚੇ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 27 ਨੂੰ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ਼ ਇੰਡੀਆ ਨੇ ਚਲਾਇਆ ਜਾਗਰੂਕਤਾ ਅਭਿਆਨ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸੈਂਟਰਲ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਵਲੋਂ ਚੌਕਸੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਬੈਂਕ ਦੇ ਖੇਤਰੀ ਪ੍ਰਬੰਧਕ ਮਨੋਜ ਸਕਸੈਨਾ ਦੀ ਆਗਵਾਈ 'ਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਭਾਰਤ ਨਗਰ ਤੇ ਨਾਲ ਲਗਦੇ ਖੇਤਰਾਂ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਮੁਹੱਲਾ ਭਾਰਤ ਨਗਰ ਤੇ ਇਸ ਦੇ ਨਾਲ ਲਗਦੇ ਖੇਤਰ 'ਚ ਅਵਾਰਾ ਕੁੱਤਿਆਂ ਦੀ ਬਹੁ ਗਿਣਤੀ ਕਾਰਨ ਇਲਾਕਾ ਵਸਨੀਕ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਕੁਮਾਰ, ਗਿਆਨ ਸਿੰਘ, ਗੀਤਾ ਦੇਵੀ, ਸਤਵੀਰ ਸ਼ਰਮਾ, ...

ਪੂਰੀ ਖ਼ਬਰ »

ਵਾਰਡ-78 'ਚ 94 ਪੈਨਸ਼ਨਧਾਰਕਾਂ ਨੂੰ ਵੰਡੇ ਪੀ.ਐੱਲ.ਏ. ਪ੍ਰਮਾਣ ਪੱਤਰ

ਜਲੰਧਰ/ਮਕਸੂਦਾਂ, 21 ਅਕਤੂਬਰ (ਸ਼ਿਵ, ਸਤਿੰਦਰ ਪਾਲ ਸਿੰਘ)- ਵਾਰਡ ਨੰਬਰ 78 ਵਿਚ ਕਰਵਾਏ ਗਏ ਸਮਾਗਮ ਵਿਚ ਪਾਵਰਕਾਮ ਦੇ ਐਸ.ਡੀ.ਓ. ਗੁਰਪਾਲ ਚੰਦ ਨੇ ਬੁਢਾਪਾ ਪੈਨਸ਼ਨ, ਵਿਸ਼ੇਸ਼ ਵਿਅਕਤੀਆਂ ਦੀ ਪੈਨਸ਼ਨ, ਵਿਧਵਾ ਪੈਨਸ਼ਨ ਦੇ 94 ਪੈਨਸ਼ਨਧਾਰਕਾਂ ਨੂੰ ਪੀ.ਐੱਲ.ਏ. ਪ੍ਰਮਾਣ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ ਵਿਖੇ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ

ਜਮਸ਼ੇਰ ਖ਼ਾਸ, 21 ਅਕਤੂਬਰ (ਅਵਤਾਰ ਤਾਰੀ)-ਜਮਸ਼ੇਰ ਖ਼ਾਸ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਇਸ ਵਾਰ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਬਗੀਚੀ 'ਚ ਮਨਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਨਾਨ ਟੀਚਿੰਗ ਕਰਮਚਾਰੀਆਂ ਨੂੰ ਮੰਗਾਂ ਪੂਰੀਆਂ ਕਰਨ ਦਾ ਭਰੋਸਾ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)-ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ, ਪੰਜਾਬ ਏਡਿਡ ਅਤੇ ਅਨਏਡਿਡ ਦੀ ਅਗਵਾਈ ਹੇਠ ਇੱਕ ਵਫ਼ਦ ਨਾਨ ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਜਗਦੀਪ ਸਿੰਘ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਉਚੇਰੀ ਸਿੱਖਿਆ ...

ਪੂਰੀ ਖ਼ਬਰ »

ਡੀ.ਸੀ. ਵਲੋਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ 'ਤੇ ਜ਼ੋਰ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ, ਜਲੰਧਰ ਘਣਸ਼ਿਆਮ ਥੋਰੀ ਵਲੋਂ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਸਮੀਖਿਆ ਮੀਟਿੰਗ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

13 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਜ਼ਿਲ੍ਹੇ 'ਚ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ ਹੇਠ ਅਕਾਲੀ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਜ਼ਿਲ੍ਹੇ ਦੇ 13 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਬਾਰੇ ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਨਹਿਰੂ ਗਾਰਡਨ ਸਕੂਲ ਦਾ ਜ਼ਿਲ੍ਹਾ ਜੂਡੋ 'ਚੋਂ ਓਵਰਆਲ ਦੂਜਾ ਸਥਾਨ

ਜਲੰਧਰ, 21 ਅਕਤੂਬਰ (ਸਾਬੀ)- ਜ਼ਿਲ੍ਹਾ ਜਲੰਧਰ ਜੂਡੋ ਚੈਂਪੀਅਨਸ਼ਿਪ ਦੇ 'ਚੋਂ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਓਵਰਆਲ ਦੂਜਾ ਸਥਾਨ ਹਾਸਲ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਸੁਧੀਰ ਕੁਮਾਰ ਨੇ ਦੱਸਿਆ ਕਿ 24 ਕਿੱਲੋ ਭਾਰ ਵਰਗ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ 28 ਤੇ 29 ਨੂੰ

ਜਲੰਧਰ 21 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ | ਇਸੇ ਗੰਭੀਰਤਾ ਸਦਕਾ 28 ਤੇ 29 ਅਕਤੂਬਰ ਨੂੰ ਸਬ ਡਵੀਜ਼ਨ ਅਤੇ ...

ਪੂਰੀ ਖ਼ਬਰ »

ਸੁਖਮਿੰਦਰ ਸਿੰਘ ਰਾਜਪਾਲ ਵਲੋਂ ਟੀਮ ਸਮੇਤ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ. ...

ਪੂਰੀ ਖ਼ਬਰ »

ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵਲੋਂ ਚੀਫ਼ ਹਾਕੀ ਕੋਚ ਬਲਜੀਤ ਕੌਰ ਦਾ ਵਿਸ਼ੇਸ਼ ਸਨਮਾਨ

ਜਲੰਧਰ, 21 ਅਕਤੂਬਰ (ਸਾਬੀ)- ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਵਲੋਂ ਖੇਡ ਖੇਤਰ ਤੇ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਗਈਆਂ ਬੇਮਿਸਾਲ ਪ੍ਰਾਪਤ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਜ਼ਿਲ੍ਹਾ ਜੂਡੋ ਚੈਪੀਅਨਸ਼ਿਪ ਦੇ ਮੌਕੇ 'ਤੇ ਸਨਮਾਨ ਕੀਤਾ ਗਿਆ ਤੇ ਇਸ ਮੌਕੇ ਤੇ ਖੇਡ ...

ਪੂਰੀ ਖ਼ਬਰ »

ਡੋਡਿਆਂ ਦੇ ਮਾਮਲੇ 'ਚ ਦੋ ਔਰਤ ਤਸਕਰਾਂ ਨੂੰ ਕੈਦ, ਇਕ ਬਰੀ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਡੋਡਿਆਂ ਦੇ ਦੋ ਵੱਖ-ਵੱਖ ਕੇਸਾਂ 'ਚ ਮਹਿਲਾ ਤਸਕਰਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਦਾ ਹੁਕਮ ਦਿੱਤਾ ਹੈ | ਪਹਿਲੇ ਕੇਸ 'ਚ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ੀ ...

ਪੂਰੀ ਖ਼ਬਰ »

45 ਹਜ਼ਾਰ ਲੋਕਾਂ ਵੱਲ ਖੜ੍ਹਾ ਪਾਣੀ/ਸੀਵਰੇਜ ਦਾ 50 ਕਰੋੜ ਬਕਾਇਆ ਮੁਆਫ਼

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਘਰੇਲੂ ਵਰਗ ਦੇ ਪਾਣੀ ਅਤੇ ਸੀਵਰੇਜ ਦੇ ਸਾਰੇ ਬਕਾਇਆ ਮੁਆਫ਼ ਕਰਨ ਬਾਰੇ ਨੋਟੀਫ਼ਿਕੇਸ਼ਨ ਅੱਜ ਜਾਰੀ ਕਰ ਦਿੱਤੀ ਹੈ | ਇਹ ਆਦੇਸ਼ 21 ਅਕਤੂਬਰ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ

ਜਲੰਧਰ, 21 ਅਕਤੂਬਰ (ਸਾਬੀ)- ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਦੀ ਸਾਲ 2021-23 ਲਈ ਜਨਰਲ ਸਕੱਤਰ ਦੀ ਚੋਣ ਬੀਤੇ ਦਿਨੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਗੁਜ਼ਾਂ ਵਿਖੇ ਹੋਈ ਸੀ ਤੇ ਇਸ ਦੇ ਵਿਚ ਕੌਮਾਂਤਰੀ ਜੂਡੋ ਰੈਫਰੀ ਸੁਰਿੰਦਰ ...

ਪੂਰੀ ਖ਼ਬਰ »

¸ ਰਾਜ ਪੱਧਰੀ ਕਿੱਕ ਬਾਕਸਿੰਗ ¸ ਜਲੰਧਰ ਦੇ ਨੌਸ਼ਿਮ ਨੇ ਜਿੱਤਿਆ ਸੋਨ ਤਗਮਾ

ਜਲੰਧਰ, 21 ਅਕਤੂਬਰ (ਸਾਬੀ)- 17ਵੀਂ ਰਾਜ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਜੋ ਜੀਰਾ ਵਿਖੇ ਕਰਵਾਈ ਗਈ | ਇਸ ਦੇ ਸਬ ਜੂਨੀਅਰ ਕੈਡਿਟ ਵਰਗ ਦੇ ਵਿਚੋਂ ਜਲੰਧਰ ਦੇ ਨੌਸ਼ਿਮ ਤੇ ਪਰਵ ਕਾਲੀਆ ਨੇ ਤਗਮੇ ਹਾਸਲ ਕੀਤੇ | 32 ਕਿੱਲੋ ਭਾਰ ਵਰਗ ਦੇ ਵਿਚੋਂ ਨੌਸ਼ਿਮ ਨੇ ਸੋਨ ਤਗਮਾ ...

ਪੂਰੀ ਖ਼ਬਰ »

ਪੀ.ਏ.ਪੀ. ਚੌਕ ਪਹੁੰਚਣ 'ਤੇ ਪੁਲਿਸ ਅਧਿਕਾਰੀਆਂ ਵਲੋਂ ਮੋਟਰਸਾਈਕਲ ਰੈਲੀ ਦਾ ਸਵਾਗਤ

ਜਲੰਧਰ ਛਾਉਣੀ, 21 ਅਕਤਬੂਰ (ਪਵਨ ਖਰਬੰਦਾ)- ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਉੜੀ ਤੋਂ ਕੇਵਾਡੀਆ (ਗੁਜਰਾਤ) ਤੱਕ 2536 ਕਿਲੋਮੀਟਰ ਲੰਬੀ ਯਾਤਰਾ 'ਤੇ ਨਿਕਲੇ 40 ਮੋਟਰਸਾਈਕਲ ਸਵਾਰਾਂ ਦਾ ਸ਼ਾਨਦਾਰ ਸਵਾਗਤ ਪੀ.ਏ.ਪੀ. ਚੌਕ ਨੇੜੇ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਖਾਧ ਪਦਾਰਥਾਂ 'ਚ ਮਿਲਾਵਟ ਫੜਨ ਸੰਬੰਧੀ ਵਰਕਸ਼ਾਪ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੋਸਟ ਗੈ੍ਰਜੂਏਟ ਕੈਮਿਸਟਰੀ ਵਿਭਾਗ ਵਲੋਂ 10+2 ਦੇ ਵਿਦਿਆਰਥੀਆਂ ਦੇ ਲਈ ਖਾਦ ਪਦਾਰਥਾਂ ਵਿਚ ਮਿਲਾਵਟ ਨੂੰ ਫੜਨ ਲਈ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਪ੍ਰੋ. ਪਰਮਜੀਤ ਕੌਰ ਬਤੌਰ ਕਾਰਜਸ਼ਾਲਾ ਸੰਚਾਲਕ ਹਾਜ਼ਰ ...

ਪੂਰੀ ਖ਼ਬਰ »

ਐੱਚ.ਐਮ.ਵੀ. ਕਾਲਜੀਏਟ ਸਕੂਲ ਨੂੰ 'ਸਰਬੋਤਮ ਸਕੂਲ ਐਵਾਰਡ'

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)- ਐੱਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨੇ ਸੰਸਥਾ ਦੀਆਂ ਉਪਲਬਧੀਆਂ ਅਤੇ ਸਫਲਤਾਵਾਂ ਵਿਚ ਇਕ ਹੋਰ ਵਾਧਾ ਕੀਤਾ ਹੈ | ਵਰਚੂਅਲ ਪਲੇਟਫ਼ਾਰਮ ਅਤੇ ਐਜੂਕੇਸ਼ਨ ਸੈਨਸੇਸ਼ਨ ਵਲੋਂ ਐੱਚ.ਐਮ.ਵੀ. ਕਾਲਜੀਏਟ ਸਕੂਲ ਨੂੰ ਸਾਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕਾਂ ਵਲੋਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕਾਂ ਵਲੋਂ ਦਰਪੇਸ਼ ਮੁਸ਼ਕਿਲਾਂ ਨੂੰ ਲੈ ਕੇ ਇਕ ਬੈਠਕ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਖੇਤਰ ਦੀ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਨੇ ...

ਪੂਰੀ ਖ਼ਬਰ »

ਪੀ.ਸੀ.ਐਮ. ਐਸ.ਡੀ. ਕਾਲਜ ਵਲੋਂ ਰੁਜ਼ਗਾਰ ਸਬੰਧੀ ਦੂਜਾ ਬੈਚ ਸ਼ੁਰੂ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)- ਆਪਣੇ ਵਿਦਿਆਰਥੀਆਂ ਨੂੰ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ ਉਦਯੋਗ ਸਬੰਧੀ ਰੁਜ਼ਗਾਰ ਦੇ ਯੋਗ ਬਣਾਉਣ ਲਈ ਪੀ.ਸੀ.ਐਮ. ਐਸ.ਡੀ. ਕਾਲਜ ਫ਼ਾਰ ਵੁਮੈਨ, ਜਲੰਧਰ ਦੇ ਕਾਮਰਸ ਐਂਡ ਮੈਨੇਜਮੈਂਟ ਪੋਸਟ ਗ੍ਰੈਜੂਏਟ ਵਿਭਾਗ ਨੇ ਬਜਾਜ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕੱਢਣਾ ਮੰਦਭਾਗਾ-ਮੰਨਣ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਸੀ.ਬੀ.ਐਸ.ਈ. ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਜਾਰੀ ਡੇਟਸ਼ੀਟ 'ਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਚੋਂ ਬਾਹਰ ਕੱਢਣ ਦੇ ਫ਼ੈਸਲੇ ਦੀ ਨਿੰਦਿਆ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ...

ਪੂਰੀ ਖ਼ਬਰ »

ਨਿਗਮ ਹਾਊਸ ਦੀ ਮੀਟਿੰਗ 'ਚ ਗੂੰਜਣਗੇ ਫੋਗਿੰਗ, ਲਾਈਟ, ਕੂੜੇ ਦੇ ਮੁੱਦੇ

ਜਲੰਧਰ, 21 ਅਕਤੂਬਰ (ਸ਼ਿਵ)- ਤਿੰਨ ਮਹੀਨੇ ਬਾਅਦ ਨਿਗਮ ਹਾਊਸ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਡੇਂਗੂ ਤੋਂ ਬਚਾਅ ਲਈ ਪੂਰੀ ਫੋਗਿੰਗ ਨਾ ਕਰਨ, ਕੂੜਾ ਤੇ ਐੱਲ.ਈ.ਡੀ. ਲਾਈਟਾਂ ਦੇ ਮੁੱਦਿਆਂ 'ਤੇ ਹੰਗਾਮਾ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਸ਼ਹਿਰ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 962 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਤੋਂ ਰੁਜ਼ਗਾਰ ਖੋਹਣ ਦੀ ਤਿਆਰੀ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)- ਸੂਬੇ ਦੇ ਸਰਕਾਰੀ ਕਾਲਜਾਂ ਨੂੰ 18-20 ਸਾਲਾਂ ਤੋਂ ਚਲਾ ਰਹੀ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੋਜ਼ਗਾਰ ਨੂੰ ਖੋਹਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਫਿਰਦੀ ਹੈ | ਇਕ ਪਾਸੇ ਘਰ-ਘਰ ਰੁਜ਼ਗਾਰ ਦੇਣ ਦਾ ਨਾਅਰਾ ਲਾ ਕੇ ...

ਪੂਰੀ ਖ਼ਬਰ »

¸ ਮਾਮਲਾ ਕੌਂਸਲਰ ਪਤੀ ਵਲੋਂ ਕੀਤੀ ਖੁਦਕੁਸ਼ੀ ਦਾ ¸ ਅਨੂਪ ਪਾਠਕ ਨੇ ਖ਼ੁਦਕਸ਼ੀ ਕਰਨ ਤੋਂ ਪਹਿਲਾ ਬਣਾਈ ਸੀ ਵੀਡੀਓ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ) - ਕੌਂਸਲਰ ਪਤੀ ਅਨੂਪ ਪਾਠਕ ਵਲੋਂ ਕੀਤੀ ਖੁਦਕਸ਼ੀ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪਰਿਵਾਰ ਨੂੰ ਉਸ ਦੇ ਮੋਬਾਈਲ ਫ਼ੋਨ 'ਚੋਂ ਇਕ ਵੀਡੀਓ ਮਿਲੀ | ਇਹ ਵੀਡੀਓ ਅਨੂਪ ਪਾਠਕ ਵਲੋਂ ਖੁਦਕੁਸ਼ੀ ਤੋਂ ਪਹਿਲਾਂ ਬਣਾਈ ਗਈ ...

ਪੂਰੀ ਖ਼ਬਰ »

ਫੈਕਟਰੀ ਨੂੰ ਲੱਗੀ ਅੱਗ, ਭਾਰੀ ਨੁਕਸਾਨ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) - ਬਸਤੀ ਸ਼ੇਖ ਦੇ ਖੇਤਰ ਜਨਕ ਨਗਰ 'ਚ ਚੱਲ ਰਹੀ ਰਬੜ ਦੀਆਂ ਚੱਪਲਾਂ ਤੇ ਹੋਰ ਸਾਮਾਨ ਬਣਾਉਣ ਵਾਲੀ ਫੈਕਟਰੀ 'ਚ ਅੱਜ ਰਾਤ ਅਚਾਨਕ ਅੱਗ ਲੱਗ ਗਈ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ | ਰਾਹਤ ਦੀ ਗੱਲ ਇਹ ਰਹੀ ਕਿ ਜਿਸ ਸਮੇਂ ਘਟਨਾ ਵਾਪਰੀ ਉਸ ...

ਪੂਰੀ ਖ਼ਬਰ »

ਹੈਨਰੀ ਦੇ ਘਰ ਪਹੁੰਚੇ ਉਪ ਮੁੱਖ ਮੰਤਰੀ

ਜਲੰਧਰ, 21 ਅਕਤੂਬਰ (ਅ.ਪ.)- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਦੇ ਘਰ ਪੁੱਜੇ ਉਪ ਮੱੁਖ ਮੰਤਰੀ ਨੇ ਸ੍ਰੀ ਹੈਨਰੀ ਨਾਲ ਸਿਆਸੀ ਮੁੱਦਿਆਂ ਤੋਂ ਇਲਾਵਾ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਕੌਂਸਲਰ ਪਤੀ ਪ੍ਰੀਤ ਖ਼ਾਲਸਾ ਵਲੋਂ ਸਵਾਗਤ

ਮਕਸੂਦਾਂ, 21 ਅਕਤੂਬਰ (ਸਤਿੰਦਰ ਪਾਲ ਸਿੰਘ)- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਜਲੰਧਰ ਆਉਣ 'ਤੇ ਪ੍ਰੀਤ ਖ਼ਾਲਸਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸ. ਖ਼ਾਲਸਾ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ 2022 ਦੀਆਂ ਚੋਣਾ ਵਿਚ ਜਿੱਤ ਪ੍ਰਾਪਤ ਕਰਨ ਲਈ ਆਪਣੇ ...

ਪੂਰੀ ਖ਼ਬਰ »

ਮਸਲੇ ਹੱਲ ਕਰਨ ਲਈ ਕਾਰੋਬਾਰੀਆਂ ਦੀ ਸਲਾਹਕਾਰ ਕਮੇਟੀ ਦਾ ਹੋਵੇ ਗਠਨ

ਜਲੰਧਰ, 21 ਅਕਤੂਬਰ (ਸ਼ਿਵ)- ਐਮ.ਪੀ. ਚੌਧਰੀ ਸੰਤੋਖ ਸਿੰਘ ਨਾਲ ਮੁਲਾਕਾਤ ਕਰਕੇ ਕਾਰੋਬਾਰੀਆਂ ਆਗੂਆਂ ਨੇ ਮੰਗ ਕੀਤੀ ਹੈ ਕਿ ਜੇਕਰ ਕਾਰੋਬਾਰੀਆਂ ਆਧਾਰਿਤ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਇਸ ਨਾਲ ਕਾਰੋਬਾਰੀਆਂ ਦੇ ਮਸਲੇ ਹੱਲ ਹੋਣ ਵਿਚ ਕਾਫ਼ੀ ਸਹਾਇਤਾ ...

ਪੂਰੀ ਖ਼ਬਰ »

ਕੌਂਸਲਰ ਸ਼ਮਸ਼ੇਰ ਖਹਿਰਾ ਦੇ ਵਾਰਡ ਦਾ ਹੋਵੇਗਾ ਸਰਬਪੱਖੀ ਵਿਕਾਸ-ਵਿਧਾਇਕ ਬੇਰੀ

ਜਲੰਧਰ ਛਾਉਣੀ, 21 ਅਕਤੂਬਰ (ਪਵਨ ਖਰਬੰਦਾ)- ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ ਦੇ ਵਾਰਡ ਨੰਬਰ-8 ਦਾ ਸਰਬਪੱਖੀ ਵਿਕਾਸ ਕਰਵਾ ਕੇ ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ ਤੇ ਵਾਰਡ ਵਾਸੀਆਂ ਨਾਲ ਵਿਕਾਸ ਸਬੰਧੀ ਕੀਤਾ ਹੋਇਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਤੇ ਇਸ ਵਾਰਡ 'ਚ ...

ਪੂਰੀ ਖ਼ਬਰ »

ਉੱਤਰੀ ਹਲਕੇ ਦੀਆਂ ਸਾਰੀਆਂ ਤੋੜੀਆਂ ਸੜਕਾਂ ਠੀਕ ਕਰਨ ਦੀ ਹਦਾਇਤ

ਜਲੰਧਰ, 21 ਅਕਤੂਬਰ (ਸ਼ਿਵ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਸਮਾਰਟ ਸਿਟੀ ਦੇ ਸੀ.ਈ.ਓ. ਅਤੇ ਕੰਪਨੀ ਅਧਿਕਾਰੀਆਂ ਨਾਲ ਹੋਈ ਇਕ ਮੀਟਿੰਗ ਵਿਚ ਆਪਣੇ ਹਲਕੇ ਵਿਚ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਤੋੜੀਆਂ ਗਈਆਂ ਸਾਰੀਆਂ ਸੜਕਾਂ ਨੂੰ ਜਲਦੀ ਠੀਕ ਕਰਨ ਦੀ ਹਦਾਇਤ ...

ਪੂਰੀ ਖ਼ਬਰ »

ਉੱਤਰੀ ਹਲਕੇ ਦੀਆਂ ਸਾਰੀਆਂ ਤੋੜੀਆਂ ਸੜਕਾਂ ਠੀਕ ਕਰਨ ਦੀ ਹਦਾਇਤ

ਜਲੰਧਰ, 21 ਅਕਤੂਬਰ (ਸ਼ਿਵ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਸਮਾਰਟ ਸਿਟੀ ਦੇ ਸੀ.ਈ.ਓ. ਅਤੇ ਕੰਪਨੀ ਅਧਿਕਾਰੀਆਂ ਨਾਲ ਹੋਈ ਇਕ ਮੀਟਿੰਗ ਵਿਚ ਆਪਣੇ ਹਲਕੇ ਵਿਚ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਤੋੜੀਆਂ ਗਈਆਂ ਸਾਰੀਆਂ ਸੜਕਾਂ ਨੂੰ ਜਲਦੀ ਠੀਕ ਕਰਨ ਦੀ ਹਦਾਇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX