ਤਾਜਾ ਖ਼ਬਰਾਂ


ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  6 minutes ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  17 minutes ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  35 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  13 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਮਾਨਸਾ

ਅਮਨ ਸ਼ਾਂਤੀ ਕਾਇਮ ਰੱਖਣ 'ਚ ਜਵਾਨਾਂ ਦੀਆਂ ਸ਼ਹੀਦੀਆਂ ਦਾ ਵੱਡਾ ਯੋਗਦਾਨ- ਐੱਸ. ਐੱਸ. ਪੀ.

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਸ਼ਾਂਤੀ ਕਾਇਮ ਰੱਖਣ 'ਚ ਜਵਾਨਾਂ ਦੀਆਂ ਸ਼ਹੀਦੀਆਂ ਕੌਮ ਲਈ ਅਮਾਨਤ ਅਤੇ ਵਿਰਾਸਤ ਹਨ | ਇਸ ਵਿਰਾਸਤ ਨੂੰ ਬੜੇ ਗੌਰਵਸ਼ਾਲੀ ਢੰਗ ਨਾਲ ਸਾਂਭਿਆ ਜਾਵੇਗਾ ਅਤੇ ਕਿਸੇ ਵੀ ਸ਼ਹੀਦ ਦੀ ਕੁਰਬਾਨੀ ਅਜਾਈਾ ਨਹੀਂ ਜਾਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਡਾ. ਸੰਦੀਪ ਕੁਮਾਰ ਗਰਗ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ 1959 'ਚ ਚੀਨੀ ਫ਼ੌਜਾਂ ਨੇ ਲੱਦਾਖ਼ ਦੇ ਖੇਤਰ ਹੌਟ ਸਪਰਿੰਗ ਨੇੜੇ ਘਾਤ ਲਗਾ ਕੇ ਭਾਰਤੀ ਸੈਨਾ ਦੀ ਟੁਕੜੀ ਨੂੰ ਸ਼ਹੀਦ ਕਰ ਦਿੱਤਾ ਸੀ, ਜਿਸ ਕਰ ਕੇ ਉਸੇ ਦਿਨ ਤੋਂ ਹੀ ਸ਼ਹੀਦਾਂ ਦੀ ਯਾਦ 'ਚ ਇਹ ਦਿਨ ਹਰ ਵਰ੍ਹੇ ਮਨਾਇਆ ਜਾਂਦਾ ਹੈ | ਸਮਾਰੋਹ 'ਚ ਜ਼ਿਲ੍ਹੇ ਦੇ 30 ਸ਼ਹੀਦਾਂ ਦੇ ਵਾਰਿਸ/ਪਰਿਵਾਰਕ ਮੈਂਬਰ ਸ਼ਾਮਿਲ ਹੋਏ, ਦੀਆਂ ਦੁੱਖ-ਤਕਲੀਫ਼ਾਂ ਸੁਣ ਕੇ ਮੌਕਾ 'ਤੇ ਨਿਪਟਾਰਾ ਕੀਤਾ ਗਿਆ | ਇਸ ਤੋਂ ਪਹਿਲਾਂ ਸ਼ੋਕ-ਪ੍ਰੇਡ ਦੌਰਾਨ ਮਨਿੰਦਰ ਸਿੰਘ ਆਈ. ਪੀ. ਐੱਸ. ਸਹਾਇਕ ਕਪਤਾਨ ਪੁਲਿਸ ਬੁਢਲਾਡਾ ਦੀ ਕਮਾਂਡ 'ਚ ਕਰਮਚਾਰੀਆਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ | ਦਿਗਵਿਜੇ ਕਪਿਲ ਐੱਸ. ਪੀ. (ਡੀ.) ਨੇ ਪਿਛਲੇ ਸਾਲ ਦੌਰਾਨ ਦੇਸ਼ ਲਈ ਕੁਰਬਾਨ ਹੋਣ ਵਾਲੇ 377 ਵੱਖ ਵੱਖ ਫੋਰਸਾਂ (ਪੁਲਿਸ ਫੋਰਸ, ਪੈਰਾ-ਮਿਲਟਰੀ ਫੋਰਸ ਆਦਿ) ਦੇ ਅਧਿਕਾਰੀਆਂ/ਜਵਾਨਾਂ ਦੇ ਨਾਂਅ ਪੜ੍ਹ ਕੇ ਯਾਦ ਕੀਤਾ | ਇਸ ਮੌਕੇ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਹਿੰਦਰਪਾਲ ਡਿਪਟੀ ਕਮਿਸ਼ਨਰ, ਸਤਨਾਮ ਸਿੰਘ ਸਿੱਧੂ ਐੱਸ. ਪੀ. (ਐੱਚ.), ਰਾਕੇਸ਼ ਕੁਮਾਰ ਐੱਸ. ਪੀ. (ਪੀ.ਪੀ.) ਸੰਜੀਵ ਕੁਮਾਰ ਗੋਇਲ, ਗੁਰਸ਼ਰਨ ਸਿੰਘ ਸੰਧੂ, ਹਰਜਿੰਦਰ ਸਿੰਘ ਗਿੱਲ, ਅਮਰਜੀਤ ਸਿੰਘ ਸਿੱਧੂ ਤੇ ਤਰਸੇਮ ਮਸੀਹ (ਸਾਰੇ ਡੀ.ਐੱਸ.ਪੀ.) ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਬੱਸਾਂ ਨਾ ਰੋਕਣ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਕਾਲਜ ਗੇਟ ਮੂਹਰੇ ਧਰਨਾ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਬੱਸਾਂ ਨਾ ਰੋਕਣ ਦੇ ਵਿਰੋਧ 'ਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ 'ਚ ਕਾਲਜ ਗੇਟ ਮੂਹਰੇ ਧਰਨਾ ਲਗਾਇਆ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਨਾਮਦੇਵ ਵੈੱਲਫੇਅਰ ਸਭਾ ਭੀਖੀ ਦੀ ਚੋਣ

ਭੀਖੀ, 21 ਅਕਤੂਬਰ (ਨਿ. ਪ. ਪ.)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵੈੱਲਫੇਅਰ ਸਭਾ ਭੀਖੀ ਦੀ ਚੋਣ ਸਥਾਨਕ ਨਾਮਦੇਵ ਭਵਨ ਵਿਖੇ ਸਰਬਸੰਮਤੀ ਨਾਲ ਹੋਈ | ਡਾ. ਪਵਿੱਤਰ ਸਿੰਘ ਔਲਖ ਪ੍ਰਧਾਨ, ਨਾਇਬ ਸਿੰਘ ਰਤਨ ਮੀਤ ਪ੍ਰਧਾਨ, ਹਰਜਿੰਦਰ ਸਿੰਘ ਸਕੱਤਰ, ਅਵਤਾਰ ਸਿੰਘ ਤੇ ਸਨੀ ਔਲਖ ...

ਪੂਰੀ ਖ਼ਬਰ »

ਖ਼ਰਾਬੇ ਨਰਮੇ ਦਾ ਮੁਆਵਜ਼ਾ ਲੈਣ ਲਈ ਸੈਕਟਰੀਏਟ ਬਠਿੰਡਾ ਦਾ ਅਣਮਿੱਥੇ ਸਮੇਂ ਲਈ ਘਿਰਾਓ 25 ਤੋਂ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਰਮਾ ਪੱਟੀ 'ਚ ਗੁਲਾਬੀ ਸੁੰਡੀ ਨੇ ਮਚਾਈ ਤਬਾਹੀ ਤੋਂ ਬਾਅਦ ਨੁਕਸਾਨ ਦਾ ਪੂਰਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦੂਜੇ ਪੜਾਅ ਤਹਿਤ 25 ਅਕਤੂਬਰ ਤੋਂ ਸੈਕਟਰੀਏਟ ਬਠਿੰਡਾ ਦਾ ਅਣਮਿਥੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਦੇ ਆਮ ਬਾਜ਼ਾਰਾਂ 'ਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਕੇ, ਆਤਿਸ਼ਬਾਜ਼ੀ ਆਦਿ ਨੂੰ ਅਣ-ਅਧਿਕਾਰਤ ਤੌਰ 'ਤੇ ਬਣਾਉਣ, ਸਟੋਰ ਕਰਨ, ਖ਼ਰੀਦਣ ਅਤੇ ਵੇਚਣ ...

ਪੂਰੀ ਖ਼ਬਰ »

ਸਫ਼ਾਈ ਪ੍ਰਬੰਧਾਂ ਤੋਂ ਅੱਕੇ ਵਾਰਡ ਵਾਸੀਆਂ ਨੇ ਈ. ਓ. ਦਫ਼ਤਰ 'ਚ ਸੁੱਟਿਆ ਕੂੜਾ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਵਾਰਡ ਨੰ: 26 ਤੇ 27 ਵਿਚ ਸਫ਼ਾਈ ਦੇ ਪ੍ਰਬੰਧ ਨਾ ਹੋਣ ਕਾਰਨ ਵਾਰਡ ਵਾਸੀਆਂ ਨੇ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਦੀ ਅਗਵਾਈ 'ਚ ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ ਮਾਨਸਾ ਦੇ ਦਫ਼ਤਰ 'ਚ ਮੇਜ਼ ਅਤੇ ਕੁਰਸੀਆਂ 'ਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਸੜਕਾਂ 'ਤੇ ਉੱਤਰਨ ਦੀ ਚਿਤਾਵਨੀ

ਬੁਢਲਾਡਾ, 21 ਅਕਤੂਬਰ (ਸਵਰਨ ਸਿੰਘ ਰਾਹੀ)- ਮੌਜੂਦਾ ਝੋਨੇ ਦੀ ਖ਼ਰੀਦ ਦੌਰਾਨ ਜ਼ਿਆਦਾ ਨਮੀ ਵਾਲੇ ਝੋਨੇ ਦੀ ਜਾਂਚ ਸੰਬੰਧੀ ਛਾਪੇਮਾਰੀ ਦੀਆਂ ਸੰਭਾਵਨਾਵਾਂ ਦੇ ਵਿਰੋਧ 'ਚ ਉੱਤਰਦਿਆਂ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਅਜਿਹੀਆਂ ਸਰਕਾਰੀ ਨੀਤੀਆਂ ਦਾ ਡੱਟ ਕੇ ਵਿਰੋਧ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਾਲਜ 'ਚ ਲਗਾਇਆ ਰੋਸ ਧਰਨਾ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸੂਬਾ ਪੱਧਰੀ ਸੱਦੇ 'ਤੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਰੋਸ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ...

ਪੂਰੀ ਖ਼ਬਰ »

ਪਰਲ ਨਿਵੇਸ਼ਕ 27 ਨੂੰ ਦੇਣਗੇ ਮੰਗ ਪੱਤਰ

ਬੁਢਲਾਡਾ, 21 ਅਕਤੂਬਰ (ਪ. ਪ.)- ਪਰਲ ਕੰਪਨੀ ਦੇ ਨਿਵੇਸ਼ਕਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਪੰਜਾਬ ਦੀ ਚੇਅਰਮੈਨ ਬਲਜੀਤ ਕੌਰ ਸੇਖਾਂ ਨੇ ਕਿਹਾ ਕਿ ਪਰਲ ਕੰਪਨੀ 'ਚ ਪੰਜਾਬ ਦੇ 25 ਲੱਖ ਲੋਕਾਂ ਦਾ 10 ਹਜ਼ਾਰ ਕਰੋੜ ਰੁਪਿਆ ਫਸਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨ ਨੇ ਉਪ ਮੁੱਖ ਮੰਤਰੀ ਸੋਨੀ ਨੂੰ ਦਿੱਤਾ ਮੰਗ ਪੱਤਰ

ਬੁਢਲਾਡਾ, 21 ਅਕਤੂਬਰ (ਸੁਨੀਲ ਮਨਚੰਦਾ)- ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵਲੋਂ ਸੂਬਾ ਪ੍ਰਧਾਨ ਛਿੰਦਰਪਾਲ ਸਿੰਘ ਅਤੇ ਸੱਤਪਾਲ ਸਿੰਘ ਮੂਲੇਵਾਲਾ ਦੀ ਅਗਵਾਈ ਹੇਠ ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਮੰਗ ...

ਪੂਰੀ ਖ਼ਬਰ »

ਵਾਹਨ ਨੀਤੀ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਨੂੰ ਕੀਤਾ ਜਾਵੇਗਾ ਜੁਰਮਾਨਾ-ਗਿੱਲ

ਮਾਨਸਾ, 21 ਅਕਤੂਬਰ (ਸਟਾਫ਼ ਰਿਪੋਰਟਰ)- ਸਕੂਲ ਵਾਹਨ ਨੀਤੀ ਨੂੰ ਲਾਗੂ ਕਰਨ ਲਈ ਬਾਲ ਸੁਰੱਖਿਆ ਵਿਭਾਗ ਵਲੋਂ ਸਕੂਲਾਂ ਨੂੰ ਸ਼ਰਤਾਂ ਲਾਗੂ ਕਰਵਾਉਣ ਦੀ ਹਦਾਇਤ ਕੀਤੀ ਗਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਭੱਟੀ ਸਬ-ਇੰਸਪੈਕਟਰ ਵਜੋਂ ਪਦ-ਉੱਨਤ ਹੋਏ

ਮਾਨਸਾ, 21 ਅਕਤੂਬਰ (ਵਿ.ਪ੍ਰਤੀ.)- ਚੌਕਸੀ ਵਿਭਾਗ 'ਚ ਸਹਾਇਕ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਰਜਿੰਦਰ ਸਿੰਘ ਭੱਟੀ ਨੂੰ ਵਿਭਾਗ ਵਲੋਂ ਪਦ-ਉੱਨਤ ਕਰਕੇ ਸਬ ਇੰਸਪੈਕਟਰ ਬਣਾਇਆ ਗਿਆ ਹੈ | ਇੱਥੇ ਵਿਜੀਲੈਂਸ ਵਿਭਾਗ 'ਚ ਸੇਵਾਵਾਂ ਨਿਭਾਅ ਰਹੇ ਭੱਟੀ ਵਧੀਆ ਇਨਸਾਨ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੱਟੇ ਚਲਾਨ

ਬੁਢਲਾਡਾ, 21 ਅਕਤੂਬਰ (ਪ. ਪ.)- ਬੁਲਟ ਦੇ ਪਟਾਕਿਆਂ ਤੋਂ ਸ਼ਹਿਰ ਦੇ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਏ. ਐੱਸ. ਪੀ. ਮਨਿੰਦਰ ਸਿੰਘ ਵਲੋਂ ਹੁਣ ਸ਼ਹਿਰ ਦੇ ਕਈ ਚੌਂਕਾਂ 'ਚ ਪੁਲਿਸ ਤਾਇਨਾਤ ਕਰ ਕੇ ਚਲਾਨ ਕੱਟਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਪੁਲਿਸ ਵਲੋਂ ...

ਪੂਰੀ ਖ਼ਬਰ »

ਜਲ ਸਪਲਾਈ ਐਂਡ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ

ਮਾਨਸਾ, 21 ਅਕਤੂਬਰ (ਸਟਾਫ਼ ਰਿਪੋਰਟਰ)- ਜਲ ਸਪਲਾਈ ਐਂਡ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਪਾਲ ਸਿੰਘ ਅਕਬਰਪੁਰ ਖੁਡਾਲ ਦੀ ਪ੍ਰਧਾਨਗੀ ਹੇਠ ਜਵਾਹਰਕੇ ਵਿਖੇ ਹੋਈ | ਸੰਬੋਧਨ ਕਰਦਿਆਂ ਜਸਵੰਤ ਸਿੰਘ ਭਾਈਦੇਸਾ, ਆਤਮਾ ਸਿੰਘ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਕਿਸਾਨਾਂ ਵਲੋਂ ਰੋਸ ਧਰਨਾ ਜਾਰੀ

ਬੁਢਲਾਡਾ, 21 ਅਕਤੂਬਰ (ਸਵਰਨ ਸਿੰਘ ਰਾਹੀ)- ਰੇਲ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਪਰਮਾ ਸਿੰਘ ਭੱਠਲ ਦੇ ਪਰਿਵਾਰ ਨੂੰ ਐਲਾਨੀ ਸਹਾਇਤਾ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੇ 15ਵੇਂ ਦਿਨ ਕਿਸਾਨਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਿਜਲੀ ਦੇ ਬਕਾਏ ਦੀ ਮੁਆਫ਼ੀ ਦੇ ਫਾਰਮ ਭਰੇ

ਬਰੇਟਾ, 21 ਅਕਤੂਬਰ (ਵਿ. ਪ੍ਰਤੀ.)-ਬਰੇਟਾ ਦੇ ਵਾਰਡ ਨੰਬਰ-13 ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਬਿਜਲੀ ਬਿੱਲਾਂ ਦੇ ਬਕਾਏ ਦੀ ਮੁਆਫ਼ੀ ਲਈ ਫਾਰਮ ਭਰਨ ਦਾ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਐੱਸ. ਡੀ. ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ 29 ਨੂੰ ਮੁੱਖ ਮੰਤਰੀ ਦੀ ਮੋਰਿੰਡਾ ਰਿਹਾਇਸ਼ ਵੱਲ ਮਾਰਚ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਈਕ੍ਰੋ ਫਾਈਨਾਂਸ ਕੰਪਨੀਆਂ ਸਮੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਾਰੰਟੀ, ...

ਪੂਰੀ ਖ਼ਬਰ »

ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਮਾਨਸਾ ਨੇ ਚੈਂਪੀਅਨਸ਼ਿਪ ਕਰਵਾਈ

ਝੁਨੀਰ, 21 ਅਕਤੂਬਰ (ਰਮਨਦੀਪ ਸਿੰਘ ਸੰਧੂ)-ਪਿੰਡ ਰਾਏਪੁਰ ਵਿਖੇ ਗਰਾਮ ਪੰਚਾਇਤ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ 26ਵੀਂ ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਕਬੱਡੀ ਚੈਂਪੀਅਨਸ਼ਿਪ (ਲੜਕੇ) ਕਰਵਾਈ ਗਈ | ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਕਬੱਡੀ ਟੀਮਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਪਿੰਡ ਖੀਵਾ ਖੁਰਦ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਵੇ ਸਰਕਾਰ

--ਗੁਰਿੰਦਰ ਸਿੰਘ ਔਲਖ-- ਭੀਖੀ, 21 ਅਕਤੂਬਰ-ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਖੀਵਾ ਖੁਰਦ ਜਿਸ ਨੂੰ ਖੀਵਾ ਸਜਾਦੇ ਵਾਲਾ ਵੀ ਕਿਹਾ ਜਾਂਦਾ ਹੈ, 'ਚ ਅਜੇ ਵੀ ਕੁਝ ਸਮੱਸਿਆਵਾਂ ਹਨ, ਜਿਨ੍ਹਾਂ ਵੱਲ ਸਰਕਾਰ ਤੇ ਪ੍ਰਸ਼ਾਸਨ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ | ਪਿੰਡ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX