ਤਾਜਾ ਖ਼ਬਰਾਂ


ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  0 minutes ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  4 minutes ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  7 minutes ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  31 minutes ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਅੰਮ੍ਰਿਤਸਰ/ਅੰਮ੍ਰਿਤਸਰ / ਦਿਹਾਤੀ

ਕਰਵਾ ਚੌਥ ਦੇ ਮੱਦੇਨਜ਼ਰ ਬਾਜ਼ਾਰਾਂ 'ਚ ਵਧੀਆਂ ਰੌਣਕਾਂ

ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪਤੀ ਦੀ ਲੰਬੀ ਉਮਰ ਲਈ ਸੁਹਾਗਣਾਂ ਵਲੋਂ ਰੱਖੇ ਜਾਂਦੇ ਕਰਵਾ ਚੌਥ ਦਾ ਵਰਤ ਐਤਵਾਰ ਨੂੰ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ 'ਚ ਰੌਣਕਾਂ ਲੱਗੀਆਂ ਹੋਇਆ ਹਨ | ਸ਼ਹਿਰ ਦੇ ਹਾਲ ਬਾਜ਼ਾਰ, ਲਾਰੰਸ ਰੋਡ, ਰਾਮਬਾਗ ਚÏਕ, ਪੁਤਲੀਘਰ ਬਾਜ਼ਾਰ, ਸੁਲਤਾਨਵਿੰਡ ਰੋਡ, ਗੇਟ ਹਕੀਮਾਂ, ਢਾਬ ਖਟੀਕਾਂ, ਬੱਸ ਸਟੈਂਡ, ਆਈ. ਡੀ. ਐਚ. ਮਾਰਕੀਟ, ਮਜੀਠਾ ਰੋਡ ਆਦਿ 'ਚ ਖ਼ਰੀਦਦਾਰਾਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ | ਇਸ ਦੌਰਾਨ ਔਰਤਾਂ ਦੇ ਸ਼ਿੰਗਾਰ, ਮਹਿੰਦੀ ਲਗਾਉਣ ਵਾਲਿਆਂ ਤੇ ਮਠਿਆਈ ਦੀਆਂ ਦੁਕਾਨਾਂ ਆਦਿ 'ਤੇ ਲੋਕਾਂ ਦੀ ਕਾਫ਼ੀ ਚਹਿਲ ਪਹਿਲ ਰਹੀ |
ਕੋਰੋਨਾ ਤੋਂ ਬਾਅਦ ਡੇਂਗੂ ਦਾ ਬਣਿਆ ਖੌਫ਼
ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਚੱਲਦੇ ਸਰਕਾਰਾਂ ਵਲੋਂ ਲਗਾਈ ਤਾਲਾਬੰਦੀ ਨੇ ਤਿਉਹਾਰਾਂ ਦੇ ਸੀਜ਼ਨ 'ਚ ਕਾਰੋਬਾਰ ਨੂੰ ਲ੍ਹੀਹਾਂ ਤੋਂ ਉਤਾਰ ਦਿੱਤਾ ਸੀ, ਜਿਸ ਕਾਰਨ ਕਾਰੋਬਾਰੀਆਂ ਨੂੰ ਭਾਰੀ ਮੰਦੀ ਦਾ ਸ਼ਿਕਾਰ ਹੋਣਾ ਪਿਆ ਪਰ ਇਸ ਸਾਲ ਭਾਵੇਂ ਲੋਕਾਂ 'ਚ ਕੋਰੋਨਾ ਦਾ ਖੌਫ਼ ਘੱਟ ਗਿਆ ਹੈ ਲੇਕਿਨ ਡੇਂਗੂ ਦਾ ਖੌਫ਼ ਸਾਫ਼ ਤੌਰ 'ਤੇ ਨਜ਼ਰ ਆ ਰਿਹਾ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ |


ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਅਟਾਰੀ, 22 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਪੁਲਿਸ ਚੌਂਕੀ ਕਾਹਨਗੜ੍ਹ ਦੇ ਮੁਖੀ ਰਾਜਬੀਰ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਮੁਕੱਦਮਾ ਨੰਬਰ 211 ਐੱਨ. ਡੀ. ਪੀ. ਐੱਸ. ਐਕਟ ਤਹਿਤ ਸਾਰਜ ਸਿੰਘ ਵਾਸੀ ਪਿੰਡ ਮੋਦੇ ਨੂੰ 4 ਗ੍ਰਾਮ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ 'ਚ ਕੀਤੀ ਫੇਰਬਦਲ ਦੇ ਵਿਰੋਧ 'ਚ ਵਿਸ਼ਾਲ ਰੋਸ ਪ੍ਰਦਰਸ਼ਨ ਅੱਜ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਜਲਿ੍ਹਆਂਵਾਲਾ ਬਾਗ ਦੇ ਨਵੀਨੀਕਰਨ ਦੇ ਨਾਂਅ 'ਤੇ ਸ਼ਹੀਦੀ ਸਮਾਰਕ ਦੀ ਪੁਰਾਤਨ ਦਿੱਖ 'ਚ ਕੀਤੀ ਫੇਰਬਦਲ ਅਤੇ 13 ਅਪ੍ਰੈਲ 1919 ਦੇ ਸ਼ਹੀਦੀ ਸਾਕੇ ਦੀਆਂ ਨਿਸ਼ਾਨੀਆਂ ਮਿਟਾਉਣ ਦੇ ਵਿਰੋਧ 'ਚ ਆਵਾਜ਼ ਚੁੱਕਣ ਲਈ ...

ਪੂਰੀ ਖ਼ਬਰ »

ਸੁੱਤਾ ਪਿਆ ਸਿਹਤ ਵਿਭਾਗ ਤਿਓਹਾਰਾਂ ਮੌਕੇ ਮੁੜ ਜਾਗਿਆ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ ਅਤੇ ਇਹ ਤਿਉਹਾਰਾਂ ਮੌਕੇ ਮੁੜ ਜਾਗ ਪਿਆ ਹੈ, ਜਿਸ ਦੀਆਂ ਟੀਮਾਂ ਵਲੋਂ ਬਕਾਇਦਾ ਮਠਿਆਈ ਤੇ ਹੋਰ ਦੁਕਾਨਾਂ 'ਤੇ ਜਾ ਕੇ ਨਮੂਨੇ ਭਰਨ ਦੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਸਰੋਵਰ 'ਚ ਡੁੱਬਣ ਨਾਲ ਬਜ਼ੁਰਗ ਸ਼ਰਧਾਲੂ ਦੀ ਮੌਤ

ਵੇਰਕਾ, 22 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਅੱਜ ਮਨਾਏ ਜਾ ਰਹੇ ਅਵਤਾਰ ਪੁਰਬ ਦੇ ਸਬੰਧੀ 'ਚ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਨਾਨਕਸਰ ਸਾਹਿਬ ਵੇਰਕਾ ਵਿਖੇ ਨਤਮਸਤਕ ਹੋਣ ਆਏ ਇਕ ਬਜ਼ੁਰਗ ਸ਼ਰਧਾਲੂ ਦੀ ਸਰੋਵਰ 'ਚ ਡੁੱਬਣ ਨਾਲ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਕੇਵਲ 3 ਮਾਮਲੇ, ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਡੇਂਗੂ ਮਰੀਜ਼ਾਂ ਦੀਆਂ ਪਈਆਂ ਭੀੜਾਂ

ਅੰਮਿ੍ਤਸਰ , 22 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ਪਰ ਡੇਂਗੂ ਘਟ ਹੋਣ ਦਾ ਨਾਮ ਨਹੀਂ ਲੈ ਰਿਹਾ ਜਿਥੇ ਅੱਜ ਕੋਰੋਨਾ ਦੇ ਕੇਵਲ 3 ਮਾਮਲੇ ਹੀ ਨਵੇਂ ਮਿਲੇ ਹਨ ਉਥੇ ਡੇਂਗੂ ਦੇ ਮਰੀਜ਼ਾਂ ਦਾ ਅੰਕੜਾ 1200 ਤੋਂ ਪਾਰ ਹੋ ਗਿਆ ਹੈ | ਮਰੀਜ਼ਾਂ ਦੀ ਗਿਣਤੀ ...

ਪੂਰੀ ਖ਼ਬਰ »

ਚੌਕ ਲਕਸ਼ਮਣਸਰ ਵਿਖੇ ਲੱਗੀ ਇਕ ਘਰ ਦੀ ਉਪਰਲੀ ਮੰਜ਼ਿਲ 'ਤੇ ਅੱਗ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਥਾਨਕ ਚੌਕ ਲਕਸ਼ਮਣਸਰ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਇਕ ਘਰ ਦੀ ਉਪਰਲੀ ਮੰਜਿਲ 'ਤੇ ਅਚਾਨਕ ਅੱਗ ਲੱਗ ਗਈ ਜਿਸ ਨਾਲ ਘਰ ਦਾ ਫਰਨੀਚਰ ਅਤੇ ਬਿਜਲੀ ਸਾਮਾਨ ਸੜਕੇ ਸੁਆਹ ਹੋ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਸਮੇਤ ਇਕ ਵਿਅਕਤੀ ਕਾਬੂ

ਸੁਲਤਾਨਵਿੰਡ, 22 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਡਾਕਟਰ ਨੂੰ ਇਕ ਕਰੋੜ ਦੀ ਫਿਰੌਤੀ ਲਈ ਜਾਨੋ ਮਾਰਨ ਦੀ ਧਮਕੀ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂਅ 'ਤੇ ਇਥੇ ਸ਼ਹਿਰ ਦੇ ਇਕ ਨਾਮੀ ਡਾਕਟਰ ਪਾਸੋਂ ਇਕ ਕਰੋੜ ਦੀ ਫਿਰੌਤੀ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਨਾ ਦਿੱਤੇ ਜਾਣ ਦੀ ਸੂਰਤ 'ਚ ਉਸਨੂੰ ਜਾਨੋ ਮਾਰਨ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਣਮ ਵਲੋਂ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆਂ

ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸ਼ਰਣਮ ਅੰਮਿ੍ਤਸਰ ਵਲੋਂ ਅਧਿਆਤਮਿਕਤਾ ਦੇ ਨਾਲ ਨਾਲ ਸਮਾਜ ਸੇਵਾ ਵੱਲ ਵੀ ਵੱਧ ਚੜ੍ਹ ਕੇ ਆਪਣਾ ਬਣਦਾ ਯੋਗਦਾਨ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ੍ਰੀ ਭਗਤ ਹੰਸਰਾਜ ਮਹਾਰਾਜ ਦੀ ਕਿਰਪਾ ਨਾਲ ਸ੍ਰੀ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਅੰਮਿ੍ਤਸਰ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਾਨਾਂਵਾਲਾ, 22 ਅਕਤੂਬਰ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ, ਅੰਮਿ੍ਤਸਰ ਵਲੋਂ ਆਪਣੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਧਾਰਮਿਕ ਪੱਖੋਂ ਵੀ ਨਿਪੁੰਨ ਬਣਾਉਣ ਦੇ ਮਕਸਦ ਤਹਿਤ ਚੌਥੀ ਪਾਤਸ਼ਾਹੀ ਤੇ ਅੰਮਿ੍ਤਸਰ ਦੇ ਬਾਨੀ ਸ੍ਰੀ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ!

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX