ਤਾਜਾ ਖ਼ਬਰਾਂ


ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  47 minutes ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  58 minutes ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 1 hour ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  about 2 hours ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  about 2 hours ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  about 3 hours ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 minute ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  about 4 hours ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  about 4 hours ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  about 4 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 5 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 5 hours ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 6 hours ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 6 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 6 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 6 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 6 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 6 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 6 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 6 hours ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਫਾਜ਼ਿਲਕਾ / ਅਬੋਹਰ

ਬੇਮੌਸਮੀ ਵਰਖਾ, ਗੜੇਮਾਰੀ ਤੇ ਤੇਜ਼ ਝੱਖੜ ਨੇ ਜ਼ਿਲ੍ਹੇ ਅੰਦਰ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਪਰਮਲ ਝੋਨੇ ਦੀ ਆਮਦ ਮੰਡੀਆਂ ਵਿਚ ਪੂਰੇ ਜ਼ੋਰ ਨਾਲ ਜਾਰੀ ਹੈ ਉੱਥੇ ਹੀ ਬਾਸਮਤੀ ਝੋਨੇ ਦੀ ਕਟਾਈ ਦਾ ਕੰਮ ਵੀ ਕਿਧਰੇ ਕਿਧਰੇ ਸ਼ੁਰੂ ਹੋ ਗਿਆ ਹੈ ਪਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਬੇਮੌਸਮੀ ਵਰਖਾ, ਗੜ੍ਹੇਮਾਰੀ ਤੇ ਤੇਜ਼ ਝੱਖੜ ਨਾਲ ਜਿੱਥੇ ਕਿਸਾਨਾਂ ਦੇ ਸਾਹ ਸੁੱਕ ਗਏ ਹਨ ਉੱਥੇ ਹੀ ਮੰਡੀਆਂ ਵਿਚ ਆਇਆ ਝੋਨਾ ਮੀਂਹ ਨਾਲ ਖ਼ਰਾਬ ਹੋਣ ਅਤੇ ਖੇਤਾਂ ਵਿਚ ਝੋਨੇ ਦੇ ਵਿਛ ਜਾਣ ਦਾ ਡਰ ਬਣ ਗਿਆ ਹੈ | ਦੇਰ ਸ਼ਾਮ ਨੂੰ ਫ਼ਾਜ਼ਿਲਕਾ ਅੰਦਰ ਬਿਜਲੀ ਚਮਕਣ, ਤੇਜ਼ ਹਵਾਵਾਂ ਚੱਲਣ ਤੋਂ ਇਲਾਵਾ ਕਈ ਥਾਵਾਂ ਤੇ ਦਰਮਿਆਨੀ ਤੇ ਭਾਰੀ ਵਰਖਾ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ | ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਪੱਕ ਕੇ ਜੋਬਨ 'ਤੇ ਖੜੀ ਹੈ ਅਤੇ ਦੀਵਾਲੀ ਤੋਂ ਬਾਅਦ ਝੋਨਾ ਕਟਾਈ ਦਾ ਕੰਮ ਸ਼ੁਰੂ ਹੋ ਜਾਣਾ ਸੀ | ਕਿਸਾਨਾਂ ਨੇ ਭਰ ਗਰਮੀ ਵਿਚ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਪੁੱਤਾਂ ਵਾਂਗ ਫ਼ਸਲ ਨੂੰ ਪਾਲਿਆ ਹੈ | ਅੱਤ ਦੀ ਮਹਿੰਗਾਈ ਵਿਚ ਮਹਿੰਗੇ ਭਾਅ ਡੀਜ਼ਲ, ਖਾਦਾਂ, ਕੀਟਨਾਸ਼ਕ ਦਵਾਈਆਂ, ਭਾਰੀ ਮਜ਼ਦੂਰੀ ਭਰ ਕੇ ਝੋਨੇ ਨੂੰ ਪਾਲਿਆ ਹੈ ਪਰ ਬੇਮੌਸਮੀ ਵਰਖਾ ਨੇ ਕਿਸਾਨਾਂ ਦੇ ਚਿਹਰਿਆਂ ਤੋਂ ਹਾਸੇ ਉਡਾ ਦਿੱਤੇ ਹਨ | ਕਿਸਾਨਾਂ ਨੇ ਦੱਸਿਆ ਕਿ ਇਕ ਪਾਸੇ ਫ਼ਸਲਾਂ ਦੇ ਉਚਿੱਤ ਭਾਅ ਨਹੀਂ ਮਿਲ ਰਹੇ, ਦੂਜੇ ਪਾਸੇ ਕੁਦਰਤ ਦੀ ਕਰੋਪੀ ਦਾ ਸੰਤਾਪ ਵੀ ਕਿਸਾਨ ਭੁਗਤਣ ਲਈ ਮਜਬੂਰ ਹਨ | ਇਸੇ ਤਰ੍ਹਾਂ ਮੰਡੀਆਂ ਵਿਚ ਆਇਆ ਝੋਨਾ ਸਰਕਾਰੀ ਅਣਗਹਿਲੀ ਦਾ ਸ਼ਿਕਾਰ ਹੋ ਕੇ ਰਹਿ ਗਿਆ ਹੈ | ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਆੜ੍ਹਤੀ ਕੋਲ ਢੇਰੀਆਂ ਢੱਕਣ ਲਈ ਤਰਪਾਲਾਂ ਵੀ ਨਹੀਂ ਹਨ | ਕਿਸਾਨ ਦੇ ਮੰੂਹੋਂ ਹੁਣ ਇਹੀ ਨਿਕਲ ਰਿਹਾ ਹੈ ਕਿ ਵਾਹ! ਕਿਸਾਨਾਂ ਤੇਰਾ ਕੌਣ ਰਾਖਾ |
ਬਰਸਾਤ ਤੇ ਗੜੇਮਾਰੀ ਨਾਲ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ, ਮੰਡੀਆਂ 'ਚ ਪਈ ਫ਼ਸਲ ਵੀ ਬਰਸਾਤ ਕਾਰਨ ਭਿੱਜੀ
ਜਲਾਲਾਬਾਦ, (ਕਰਨ ਚੁਚਰਾ)-ਦੇਰ ਸ਼ਾਮ ਇਲਾਕੇ ਅੰਦਰ ਹੋਈ ਭਾਰੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਖੇਤਾਂ 'ਚ ਖੜੀ ਬਾਸਮਤੀ 1121 ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਉੱਧਰ ਅਨਾਜ ਮੰਡੀ 'ਚ ਪਈ ਝੋਨੇ ਦੀ ਫ਼ਸਲ ਵੀ ਬਰਸਾਤ ਕਾਰਨ ਪੂਰੀ ਤਰ੍ਹਾਂ ਭਿੱਜ ਗਈ ਤੇ ਝੋਨੇ ਦੀ ਭਰੀਆਂ ਹੋਈਆਂ ਬੋਰੀਆਂ ਵੀ ਪਾਣੀ ਨਾਲ ਭਿੱਜ ਗਈਆਂ | ਉੱਧਰ ਕਿਸਾਨ ਆਗੂ ਗੁਰਵਿੰਦਰ ਸਿੰਘ ਮੰਨੇਵਾਲਾ ਨੇ ਪੰਜਾਬ ਸਰਕਾਰ ਤੋਂ ਤੁਰੰਤ ਬਰਸਾਤ ਤੇ ਗੜ੍ਹੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਜਾਣਕਾਰੀ ਅਨੁਸਾਰ ਇਲਾਕੇ ਸ਼ਾਮ ਵੇਲੇ ਅਸਮਾਨ 'ਚ ਬੱਦਲਵਾਈ ਛਾਈ ਹੋਈ ਸੀ ਤੇ ਸੱਤ ਵਜੇ ਦੇ ਕਰੀਬ ਅਚਾਨਕ ਤੇਜ਼ ਬਰਸਾਤ ਦੇ ਨਾਲ ਗੜ੍ਹੇਮਾਰੀ ਹੋਣੀ ਸ਼ੁਰੂ ਹੋ ਗਈ | ਇਸ ਭਾਰੀ ਬਰਸਾਤ ਕਾਰਨ ਮੰਡੀਆਂ 'ਚ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਬਚਾਉਣ ਲਈ ਤਿਰਪਾਲਾਂ ਦਾ ਪ੍ਰਬੰਧ ਕਰਨਾ ਪਿਆ ਤੇ ਕਈ ਕਿਸਾਨਾਂ ਕੋਲ ਤਿਰਪਾਲਾਂ ਨਾ ਹੋਣ ਕਾਰਨ ਉਨ੍ਹਾਂ ਦੀ ਝੋਨੇ ਦੀ ਫ਼ਸਲ ਭਿੱਜ ਗਈ | ਉੱਧਰ ਖ਼ਰੀਦ ਏਜੰਸੀਆਂ ਦਾ ਅਨਲੋਡ ਪਿਆ ਮਾਲ ਵੀ ਮੰਡੀ 'ਚ ਬਰਸਾਤ ਕਾਰਨ ਭਿੱਜ ਗਿਆ ਤੇ ਆੜ੍ਹਤੀਏ ਵੀ ਬਰਸਾਤ ਕਾਰਨ ਫ਼ਸਲ ਦੀ ਸੁਰੱਖਿਆ ਲੈ ਕੇ ਚਿੰਤਤ ਨਜ਼ਰ ਆਏ | ਇਲਾਕੇ ਦੇ ਕੁੱਝ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਦੀ ਹੋਈ ਬਰਸਾਤ ਖੇਤਾਂ 'ਚ ਖੜੀ ਬਾਸਮਤੀ ਦੀ ਫ਼ਸਲ ਲਈ ਕਾਫ਼ੀ ਨੁਕਸਾਨ ਦਾਇਕ ਸਿੱਧ ਹੋਈ ਹੈ ਕਿਉਂਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਫ਼ਸਲ ਦੀਆਂ ਬੱਲੀਆਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਤੇ ਝੋਨੇ ਦੀ ਮੁੰਜਰਾਂ ਵੀ ਹੇਠਾਂ ਵਿਛ ਗਈਆਂ ਹਨ | ਕਿਸਾਨਾਂ ਨੇ ਦੱਸਿਆ ਕਿ ਇਸ ਗੜ੍ਹੇਮਾਰੀ ਕਾਰਨ ਝਾੜ 'ਤੇ ਡੰੂਘਾ ਅਸਰ ਪਵੇਗਾ ਤੇ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਵੇਗਾ | ਇਸ ਲਈ ਸਰਕਾਰ ਨੂੰ ਤੁਰੰਤ ਝੋਨੇ ਦੀ ਫ਼ਸਲ ਦੇ ਹੋਏ ਖ਼ਰਾਬੇ ਦੀਆਂ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ |

ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਚਹਿਲ-ਪਹਿਲ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਕਰਵਾ ਚੌਥ ਦੇ ਵਰਤ ਦਾ ਹਰ ਸੁਹਾਗਣ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ, ਸੁਹਾਗਣਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਇਹ ਵਰਤ ਰੱਖਦੀਆਂ ਹਨ ਤੇ ਵਰਤ ਮੌਕੇ ਮਹਿਲਾਵਾਂ ਵਲੋਂ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਅੰਦਰ ਬੀਤੀ ਰਾਤ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਪਾਣੀ ਦੀ ਡਿੱਗੀ ਨੇੜੇ ਮਿਲਿਆ ਬੰਬ, ਕਰਵਾਇਆ ਨਸ਼ਟ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਜੰਡ ਵਾਲਾ ਰੋਡ 'ਤੇ ਸਥਿਤ ਨਗਰ ਕੌਂਸਲ ਦੀ ਨਹਿਰੀ ਪਾਣੀ ਪਰਿਯੋਜਨਾ ਦੀ ਡਿੱਗੀ ਨੇੜੇ ਇਕ ਬੰਬ ਬਰਾਮਦ ਹੋਣ ਦਾ ਸਮਾਚਾਰ ਹੈ, ਜਿਸ ਨੂੰ ਪੁਲਿਸ ਨੇ ਨਸ਼ਟ ਕਰ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਬਹੁਤ ਹੀ ...

ਪੂਰੀ ਖ਼ਬਰ »

ਹਸਪਤਾਲ 'ਚ ਖ਼ੂਨਦਾਨ ਕੈਂਪ ਅੱਜ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਖ਼ੂਨਦਾਨ ਕੈਂਪ ਅੱਜ 24 ਅਕਤੂਬਰ ਨੂੰ ਸਰਕਾਰੀ ਹਸਪਤਾਲ ਵਿਖੇ ਲਗਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਬਲੱਡ ਕੈਂਪ ਪ੍ਰਭਾਰੀ ਰਾਜੀਵ ਕੁਕਰੇਜਾ, ...

ਪੂਰੀ ਖ਼ਬਰ »

ਭੁੱਕੀ ਸਣੇ 1 ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਮੰਡੀ ਘੁਬਾਇਆ, 23 ਅਕਤੂਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੇ ਤਹਿਤ ਚੌਕੀ ਘੁਬਾਇਆ ਦੀ ਪੁਲਿਸ ਨੇ ਗਸ਼ਤ ਦੌਰਾਨ 1 ਵਿਅਕਤੀ ਨੂੰ 11 ਕਿੱਲੋ 500 ਭੁੱਕੀ ਪੋਸਤ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਮੰਡੀ ਘੁਬਾਇਆ, 23 ਅਕਤੂਬਰ (ਅਮਨ ਬਵੇਜਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸਨ ਨੇ ਇਨੈਲੋ ਉਮੀਦਵਾਰ ਦੇ ਹੱਕ 'ਚ ਸੰਭਾਲੀ ਕਮਾਨ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਸਾਬਕਾ ਮੰਤਰੀ ਸ਼੍ਰੀ ਹੰਸ ਰਾਜ ਜੋਸਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਮੁਸਾਫ਼ਰ ਨੇ ਸੈਦਾਂ ਵਾਲੀ 'ਚ ਕੀਤੀ ਮੀਟਿੰਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਵਲੋਂ 2022 ਦੀਆਂ ਵਿਧਾਨ ਸਭਾ ਚੋਣਾ ਦੇ ਸਬੰਧ ਵਿਚ ਹਲਕੇ ਦੇ ਪਿੰਡ ਸੈਦਾਂ ਵਾਲੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਹਰਦੇਵ ਮੇਘ ਨੇ ਗੋਬਿੰਦਗੜ੍ਹ 'ਚ ਘਰ-ਘਰ ਕੀਤਾ ਪ੍ਰਚਾਰ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਰਦੇਵ ਮੇਘ ਨੇ ਅੱਜ ਆਪਣੇ ਜੱਦੀ ਪਿੰਡ ਗੋਬਿੰਦਗੜ੍ਹ ਵਿਖੇ ਘਰ-ਘਰ ਜਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਵਿਧਾਨ ਸਭਾ ...

ਪੂਰੀ ਖ਼ਬਰ »

ਅਰਨੀਵਾਲਾ ਖੇਤਰ 'ਚ ਕਈ ਥਾਵਾਂ 'ਤੇ ਹੋਈ ਗੜ੍ਹੇਮਾਰੀ

ਮੰਡੀ ਅਰਨੀਵਾਲਾ, 23 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਅਰਨੀਵਾਲਾ ਖੇਤਰ ਵਿਚ ਬਾਰਸ਼, ਤੇਜ਼ ਹਵਾਵਾਂ ਅਤੇ ਗਰਜ ਨਾਲ ਨਰਮੇ, ਝੋਨੇ ਤੇ ਬਾਸਮਤੀ ਦੀ ਫ਼ਸਲ ਵਾਲੇ ਕਿਸਾਨਾਂ ਲਈ ਨੁਕਸਾਨ ਵਾਲੀ ਸਥਿਤੀ ਬਣ ਗਈ ਹੈ | ਝੋਨੇ ਅਤੇ ਬਾਸਮਤੀ ਦੇ ਡਿੱਗਣ ਨਾਲ ਇਸ ਦੀ ਕਟਾਈ 'ਤੇ ਮਾੜਾ ...

ਪੂਰੀ ਖ਼ਬਰ »

ਵੱੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸੇਵਾਵਾਂ ਦੇਣ ਲਈ ਸੁਵਿਧਾ ਕੈਂਪ ਲਗਾਇਆ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੀ ਅਗਵਾਈ ਵਿਚ ਦਫ਼ਤਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਦੇ ...

ਪੂਰੀ ਖ਼ਬਰ »

ਅਰਨੀਵਾਲਾ ਵਾਸੀਆਂ ਨੂੰ ਜਲਦ ਮਿਲੇਗਾ ਪੀਣ ਯੋਗ ਸਵੱਛ ਪਾਣੀ-ਕੁੱਕੜ

ਮੰਡੀ ਅਰਨੀਵਾਲਾ, 23 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਯਤਨਾਂ ਸਦਕਾ ਅਤੇ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ ਅਤੇ ਬੱਬੂ ਆਵਲਾ ਦੀ ਅਗਵਾਈ ਹੇਠ ਮੰਡੀ ਅਰਨੀਵਾਲਾ ਦੇ ਵਾਸੀਆਂ ਲਈ ਸਰਕਾਰ ਵਲੋਂ ਪੀਣ ਯੋਗ ਸਵੱਛ ਪਾਣੀ ਜਲਦ ਹੀ ਉਪਲਬਧ ...

ਪੂਰੀ ਖ਼ਬਰ »

ਅਬੋਹਰ ਇਲਾਕੇ 'ਚ ਮੀਂਹ ਨਾਲ ਹੋਈ ਗੜੇਮਾਰੀ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)- ਅਬੋਹਰ ਉਪ-ਮੰਡਲ ਦੇ ਸਰਹੱਦੀ ਪਿੰਡਾਂ ਪਜਾਵਾ ਮਾਡਲ, ਤੂਤ ਵਾਲਾ ਆਦਿ ਨਾਲ ਲਗਦੇ ਇਲਾਕਿਆਂ ਵਿਚ ਸ਼ਾਮ ਸਮੇਂ ਭਾਰੀ ਮੀਂਹ ਨਾਲ ਗੜ੍ਹੇਮਾਰੀ ਹੋਣ ਦਾ ਵੀ ਸਮਾਚਾਰ ਹੈ | ਇਹ ਜਾਣਕਾਰੀ ਦਿੰਦਿਆਂ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਲਈ ਹੁਣ ਬੱਲੂਆਣਾ ਹਲਕੇ ਦੇ ਲੋਕਾਂ ਦੇ ਦਰਵਾਜ਼ੇ ਹੋਏ ਬੰਦ-ਸੁਸ਼ੀਲ ਸਿਆਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਨੱਥੂ ਰਾਮ ਲਈ ਹਲਕੇ ਦੇ ਲੋਕਾਂ ਦੇ ਵਰਵਾਜੇ ਹੁਣ ਬੰਦ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਯੂਨੀਅਨ ਦੇ ...

ਪੂਰੀ ਖ਼ਬਰ »

ਨਹਿਰ ਬੰਦੀ ਦਾ ਸਹੀ ਸਮਾਂ ਸਾਰਨੀ ਨਾ ਦੱਸਣ ਕਰਕੇ ਬਹੁਤੇ ਕਿਸਾਨਾਂ ਦੀਆਂ ਵਾਰੀਆਂ ਰੁਲੀਆਂ

ਬੱਲੂਆਣਾ, 23 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸੀਤੋ ਗੰੁਨੋ੍ਹ ਖੇਤਰ ਦੇ ਕਰੀਬ ਡੇਢ ਦਰਜਨ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਪਾਣੀ ਦੇਣ ਵਾਲੀ ਲੰਬੀ ਮਾਈਨਰ ਅਤੇ ਨਿਊ ਤਰਮਾਲਾ ਨਹਿਰ ਵਿਚ ਵਿਭਾਗ ਵਲੋਂ ਅੱਧੀ ਰਾਤ ਸਮੇਂ ਪਾਣੀ ਛੱਡੇ ਜਾਣ ਕਾਰਨ ਕਈ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ ਦੀ ਸਿੱਧੀ ਟੱਕਰ, ਕਾਰ ਨੁਕਸਾਨੀ

ਬੱਲੂਆਣਾ, 23 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਸੀਤੋ ਗੰੁਨੋ੍ਹ ਦੇ ਨਜ਼ਦੀਕ ਮਟੀਲੀ ਰੋਡ 'ਤੇ ਇਕ ਕਾਰ ਅਤੇ ਟਰੈਕਟਰ ਦੀ ਸਿੱਧੀ ਟੱਕਰ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ | ਜਾਣਕਾਰੀ ਅਨੁਸਾਰ ਇਕ ਟਰੈਕਟਰ ਪਿੰਡ ਝੁਰੜ ਖੇੜਾ ਤੋਂ ਮਲੋਟ ਵੱਲ ਜਾ ...

ਪੂਰੀ ਖ਼ਬਰ »

ਟਰੱਸਟ ਦੇ ਹਸਪਤਾਲ ਨੂੰ ਆਰ.ਓ. ਵਾਟਰ ਕੂਲਰ ਕੀਤੇ ਭੇਟ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)- ਚੌਧਰੀ ਸੁਰਿੰਦਰ ਕੁਮਾਰ ਜਾਖੜ ਇਫ਼ਕੋ ਟਰੱਸਟ ਵਲੋਂ ਸਥਾਨਕ ਸਰਕਾਰੀ ਹਸਪਤਾਲ ਨੂੰ ਦੋ ਆਰ.ਓ. ਵਾਟਰ ਕੂਲਰ ਭੇਟ ਕੀਤੇ ਗਏ ਹਨ | ਇਸ ਦੌਰਾਨ ਹਸਪਤਾਲ ਦੇ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਨੇ ਇਹ ਕੂਲਰ ਭੇਟ ਕਰਨ 'ਤੇ ਟਰੱਸਟ ਦੇ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਲਈ ਹੁਣ ਬੱਲੂਆਣਾ ਹਲਕੇ ਦੇ ਲੋਕਾਂ ਦੇ ਦਰਵਾਜ਼ੇ ਹੋਏ ਬੰਦ-ਸੁਸ਼ੀਲ ਸਿਆਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਨੱਥੂ ਰਾਮ ਲਈ ਹਲਕੇ ਦੇ ਲੋਕਾਂ ਦੇ ਵਰਵਾਜੇ ਹੁਣ ਬੰਦ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਯੂਨੀਅਨ ਦੇ ...

ਪੂਰੀ ਖ਼ਬਰ »

ਸਵਨਾ ਵਲੋਂ ਨਵੇਂ ਬੱਸ ਸਟੈਂਡ 'ਚ ਰਿਕਸ਼ਾ ਤੇ ਆਟੋ ਰਿਕਸ਼ਾ ਚਾਲਕਾਂ ਲਈ ਸ਼ੈੱਡ ਸਮੇਤ ਜਗ੍ਹਾ ਦੇਣ ਦੀ ਮੰਗ

ਫ਼ਾਜ਼ਿਲਕਾ, 23 ਅਕਤੂਬਰ(ਦਵਿੰਦਰ ਪਾਲ ਸਿੰਘ) - ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਰਿਕਸ਼ਾ ਯੂਨੀਅਨ ਅਤੇ ਆਟੋ ਰਿਕਸ਼ਾ ਯੂਨੀਅਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਆਟੋ ਰਿਕਸ਼ਾ ਯੂਨੀਅਨ ਦੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਆਪਣੀ ਸੂਝਬੂਝ ਦੇ ਨਾਲ ਚੋਰਾਂ ਤੋਂ ਏ.ਸੀ. ਦੇ ਚੋਰੀ ਹੋਏ ਆਊਟ ਡੋਰ ਬਰਾਮਦ ਕੀਤੇ

ਮੰਡੀ ਲਾਧੂਕਾ, 23 ਅਕਤੂਬਰ (ਰਾਕੇਸ਼ ਛਾਬੜਾ)-ਪਿਛਲੇ ਦਿਨੀਂ ਮੰਡੀ ਦੇ ਬੱਸ ਅੱਡੇ ਤੋਂ ਚੋਰੀ ਹੋਏ ਏ.ਸੀ. ਦੇ ਦੋ ਆਊਟ ਡੋਰ ਦੁਕਾਨਦਾਰਾਂ ਵਲੋਂ ਆਪਣੀ ਸੂਝਬੂਝ ਦੇ ਨਾਲ ਚੋਰਾਂ ਤੋਂ ਬਰਾਮਦ ਕਰ ਲਏ ਗਏ ਹਨ | ਹਾਲਾਂਕਿ ਚੋਰੀ ਦੀਆਂ ਇਨ੍ਹਾਂ ਘਟਨਾਵਾਂ ਦੀ ਜਾਣਕਾਰੀ ਮੰਡੀ ਦੀ ...

ਪੂਰੀ ਖ਼ਬਰ »

ਸਮਰਬੀਰ ਦੀ ਅਗਵਾਈ ਹੇਠ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 23 ਅਕਤੂਬਰ(ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਸ਼ਹਿਰ ਦੇ ਵਾਰਡ ਨੰਬਰ 4 ਵਿਚ ਵਾਰਡ ਵਾਸੀਆਂ ਨਾਲ ਇਕ ਮੀਟਿੰਗ ਕੀਤੀ | ਇਸ ਦੌਰਾਨ ਕਰੀਬ ਇਕ ਦਰਜਨ ਪਰਿਵਾਰਾਂ ਨੇ ਹੋਰਨਾਂ ਪਾਰਟੀਆਂ ਨੂੰ ਛੱਡ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 23 ਅਕਤੂਬਰ(ਸੁਖਜੀਤ ਸਿੰਘ ਬਰਾੜ)- ਸਥਾਨਕ ਵਾਹਿਗੁਰੂ ਕਾਲਜ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਲਜ ਵਿਦਿਆਰਥੀ ਸਾਜਣ ਕੁਮਾਰ 92 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿਚ ਪਹਿਲਾ, ਅਰੁਣ ਕੁਮਾਰ ਨੇ 91 ਪ੍ਰਤੀਸ਼ਤ ਅੰਕ ਲੈ ਕੇ ...

ਪੂਰੀ ਖ਼ਬਰ »

ਦਾਨੇਵਾਲਾ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਬੋਹਰ, 23 ਅਕਤੂਬਰ(ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਹੋਮਿਓਪੈਥਿਕ ਵਿਭਾਗ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਮੁਕੇਸ਼ ਕੁਮਾਰ ਵਲੋਂ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਬਿੱਲ ਮੁਆਫ਼ੀ ਦੇ ਫਾਰਮ ਭਰ ਕਾਂਗਰਸੀ ਜਨਤਾ ਨੂੰ ਗੁਮਰਾਹ ਕਰ ਰਹੇ ਨੇ-ਵਿਧਾਇਕ ਨਾਰੰਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਅਤੇ ਹਲਕੇ ਵਿਚ ਬਿਜਲੀ ਬਿੱਲ ਮਾਫ਼ੀ ਦੇ ਫਾਰਮ ਭਰ ਕੇ ਕਾਂਗਰਸੀ ਜਨਤਾ ਨੂੰ ਗੁਮਰਾਹ ਕਰਨ ਵਿਚ ਜੁਟੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਹੁਣ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਡੀ.ਸੀ. ਤੇ ਸਕੱਤਰ ਨੂੰ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਸੌਂਪਿਆ ਮੰਗ-ਪੱਤਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਤੇ ਮਾਰਕੀਟ ਕਮੇਟੀ ਸਕੱਤਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਿਧਾਇਕ ਨੱਥੂ ਰਾਮ ਦੇ ਦਫ਼ਤਰ ਮੂਹਰੇ ਭੁੱਖ ਹੜਤਾਲ 'ਤੇ ਬੈਠੀਆਂ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬਲਾਕ -1 ਅਤੇ ਬਲਾਕ ਖੂਈਆਂ ਸਰਵਰ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਹਲਕਾ ਬੱਲੂਆਣਾ ਦੇ ਕਾਂਗਰਸ ਵਿਧਾਇਕ ਨੱਥੂ ਰਾਮ ਦੇ ਦਫ਼ਤਰ ਮੂਹਰੇ ਭੁੱਖ ਹੜਤਾਲ 'ਤੇ ਬੈਠੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ 21 ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਛਾਈਆਂ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਤਿੰਨ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਲੋਗਨ ਲੇਖ ਮੁਕਾਬਲਿਆਂ ਵਿਚ ਸਕੂਲ ਦੀ ਦਸਵੀਂ ਜਮਾਤ ਦੀ ...

ਪੂਰੀ ਖ਼ਬਰ »

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੱਡੀ ਰੋਗ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਫ਼ਾਜ਼ਿਲਕਾ, 23 ਅਕਤੂਬਰ (ਅਮਰਜੀਤ ਸ਼ਰਮਾ)-ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਗੋਡਾ ਬਦਲਣ ਤੇ ਹੱਡੀ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਲੁਧਿਆਣਾ ਦੇ ਸੀ.ਐੱਮ.ਸੀ. ਹਸਪਤਾਲ ...

ਪੂਰੀ ਖ਼ਬਰ »

ਐੱਸ.ਸੀ. ਕਾਰਪੋਰੇਸ਼ਨ ਗ਼ਰੀਬ ਕਰਜ਼ਦਾਰਾਂ ਨੂੰ ਕਰਜ਼ਾ ਮੁਕਤ ਕਰੇ

ਮੰਡੀ ਲਾਧੂਕਾ, 23 ਅਕਤੂਬਰ (ਰਾਕੇਸ਼ ਛਾਬੜਾ)-ਪੰਜਾਬ ਦੇ ਐੱਸ.ਸੀ. ਕਾਰਪੋਰੇਸ਼ਨ ਤੋਂ ਛੋਟੇ ਕੰਮਾਂ-ਕਾਰਾਂ ਦੇ ਲਈ ਕਰਜ਼ ਲੈਣ ਵਾਲੇ 10150 ਗ਼ਰੀਬ ਵਿਅਕਤੀਆਂ ਦਾ ਕਰਜ਼ ਮੁਆਫ਼ ਕੀਤਾ ਜਾਵੇ | ਐੱਸ.ਸੀ.ਬੀ.ਸੀ. ਕਰਜ਼ਾ ਮੁਕਤੀ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਭਗਵਾਨ ਦਾਸ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਦੇ ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਗਿਆ ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼੍ਰੀਮਤੀ ਨਵਦੀਪ ਕੌਰ ਨੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ

ਮੰਡੀ ਲਾਧੂਕਾ, 23 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ ਦੇ ਚੇਅਰਮੈਨ ਜਸਨੀਕ ਸਿੰਘ ਕੁੱਕੜ ਦੀ ਸਰਪ੍ਰਸਤੀ ਅਤੇ ਪਿੰ੍ਰਸੀਪਲ ਮੈਡਮ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਬੀ.ਐੱਡ ਕੋਰਸ ਸੈਸ਼ਨ 2020-22 ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਸ਼ਹੀਦ ਹਰਬੰਸ ਸਿੰਘ ਦੀ ਪਤਨੀ ਪ੍ਰੀਤਮ ਕੌਰ ਦਾ ਸਨਮਾਨ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਪੰਜਾਬ ਪੁਲਸ ਵਲੋਂ ਬੀਤੇ ਸਮੇਂ 'ਚ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਘਰਾਂ 'ਚ ਜਾ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਪੰਜਾਬ ਪੁਲੀਸ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਹਰਮਨਬੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX