ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  50 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  53 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 5 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 6 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 7 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 7 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 8 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 9 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 9 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 9 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਕਮਲਾ ਹੈਰਿਸ ਦੇ ਅਸਾਧਾਰਨ ਜੀਵਨ ਦੀ ਕਹਾਣੀ ਦੱਸਦੀ ਹੈ ਅਮਰੀਕਾ ਦੇ ਭਾਰਤੀ ਪੱਤਰਕਾਰ ਦੀ ਕਿਤਾਬ

ਵਾਸ਼ਿੰਗਟਨ, 24 ਅਕਤੂਬਰ (ਏਜੰਸੀ)- ਵਾਸ਼ਿੰਗਟਨ ਦੇ ਇਕ ਭਾਰਤੀ ਪੱਤਰਕਾਰ ਅਤੇ ਲੇਖਕ ਨੇ ਕਮਲਾ ਹੈਰਿਸ ਦੇ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣਨ ਅਤੇ ਕਈ ਸਮੱਸਿਆਵਾਂ ਨੂੰ ਪਾਰ ਕਰਦਿਆਂ ਇਸ ਪ੍ਰਕਿਰਿਆ 'ਚ ਉਨ੍ਹਾਂ ਦੇ ਅਸਾਧਾਰਣ ਉਥਾਨ ਦਾ ਵਰਣਨ ਕਰਦੀ ਇਕ ਨਵੀਂ ਕਿਤਾਬ 'ਚ ਉਨ੍ਹਾਂ ਦੇ ਕੁਝ ਅਣਛੋਹੇ ਤੱਥਾਂ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕੀਤੀ ਹੈ | ਉਦਾਹਾਰਨ ਲਈ ਹੈਰਿਸ ਦਾ ਪੂਰਾ ਨਾਂਅ ਕਮਲਾ ਦੇਵੀ ਹੈਰਿਸ ਹੈ ਅਤੇ ਉਨ੍ਹਾਂ ਦੇ ਨਾਂਅ ਦੇ ਮੱਧ 'ਚ ਦੇਵੀ ਕਿਵੇਂ ਆਇਆ ਕਿਉਂਕਿ ਜਦ ਉਹ ਪੈਦਾ ਹੋਈ ਸੀ ਜਨਮ ਪ੍ਰਮਾਣ ਪੱਤਰ 'ਚ 'ਅਈਅਰ' ਉਪਨਾਮ ਜੁੜਿਆ ਸੀ | ਲੇਖਕ ਚਿਨਾਨੰਦ ਰਾਜਘਟਾ ਨੇ ਆਪਣੀ ਪੁਸਤਕ 'ਕਮਲਾ ਹੈਰਿਸ- ਫੈਨੋਮੇਨਲ ਵੂਮੈਨ' ਵਿਚ ਅਜਿਹੀ ਹੀ ਦਿਲਚਸਪ ਗੱਲ ਦਾ ਖੁਲਾਸਾ ਕੀਤਾ ਹੈ | ਇਹ ਕਿਤਾਬ ਇਸੇ ਮਹੀਨੇ ਲੋਕਾਂ ਦੇ ਹੱਥਾਂ 'ਚ ਹੋਵੇਗੀ |

ਪਿ੍ੰਸ ਚਾਰਲਸ ਨੇ ਜਲਵਾਯੂ ਤਬਦੀਲੀ ਦੇ ਖ਼ਤਰਿਆਂ ਬਾਰੇ ਦਿੱਤੀ ਚਿਤਾਵਨੀ

ਲੰਡਨ, 24 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਿ੍ੰਸ ਚਾਰਲਸ ਨੇ ਵਿਸ਼ਵ ਨੂੰ ਚਿਤਾਵਨੀ ਦਿੱਤੀ ਹੈ ਕਿ ਬਿ੍ਟੇਨ 'ਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ 'ਚ ਨੇਤਾਵਾਂ ਦੇ ਇਕੱਠੇ ਹੋਣ ਤੋਂ ਕੁਝ ਦਿਨ ਪਹਿਲਾਂ ਵਿਸ਼ਵ ਚੁਣੌਤੀਆਂ ਨਾਲ ਨਜਿੱਠਣ ਲਈ ਸਾਡੇ ਕੋਲ ਖਤਰਨਾਕ ...

ਪੂਰੀ ਖ਼ਬਰ »

ਵਾਇਰਸ ਦੇ 'ਡੈਲਟਾ ਪਲੱਸ' ਰੂਪ ਦੇ ਮਾਮਲਿਆਂ 'ਚ ਵਾਧੇ ਨੇ ਯੂ.ਕੇ.'ਚ ਚਿੰਤਾ ਵਧਾਈ

ਲੰਡਨ, 24 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਵਿਡ-19 ਦੇ ਡੈਲਟਾ ਰੂਪ ਦੇ ਨਵੇਂ ਮਾਮਲਿਆਂ 'ਚ ਵਾਧੇ ਨੇ ਯੂ.ਕੇ. 'ਚ ਚਿੰਤਾਵਾਂ ਵਧਾ ਦਿੱਤੀਆਂ ਹਨ | ਇਸ ਫਾਰਮ ਦੀ ਹੁਣ ਤੱਕ ਨਿਗਰਾਨੀ ਕੀਤੀ ਜਾ ਰਹੀ ਸੀ, ਪਰ ਕੇਸਾਂ 'ਚ ਵਾਧੇ ਤੋਂ ਬਾਅਦ, ਇਸ ਨੂੰ ਹੁਣ ਜਾਂਚ ਦੇ ਅਧੀਨ ਵੀ ...

ਪੂਰੀ ਖ਼ਬਰ »

ਵੱਡ ਆਕਾਰੀ 78 ਕਿੱਲੋਗ੍ਰਾਮ ਵਜ਼ਨੀ ਮੱਛੀ ਦੀ ਨਿਲਾਮੀ 'ਚ ਮਿਲੇ 37 ਲੱਖ

ਕੋਲਕਾਤਾ, 24 ਅਕਤੂਬਰ (ਏਜੰਸੀ)- ਇਕ ਪੰਜ ਮੈਂਬਰੀ ਗਰੀਬ ਮਛੇਰਿਆਂ ਦੀ ਟੀਮ ਉਸ ਸਮੇਂ ਰਾਤੋ-ਰਾਤ ਲੱਖਪਤੀ ਬਣ ਗਈ, ਜਦ ਉਨ੍ਹਾਂ ਵਲੋਂ ਫੜੀ ਵੱਡ ਆਕਾਰੀ 78 ਕਿਲੋਗ੍ਰਾਮ ਵਜ਼ਨੀ ਮੱਛੀ ਦੀ ਸੁੰਦਰਬਨ 'ਚ ਹੋਈ ਨਿਲਾਮੀ 'ਚ 37 ਲੱਖ ਰੁਪਏ ਮਿਲੇ | ਬਿਕਾਸ ਬਰਮਨ ਤੇ ਉਸ ਦੇ ਪਰਿਵਾਰਕ ...

ਪੂਰੀ ਖ਼ਬਰ »

44ਵੀਂ ਸੀਨੀਅਰ ਪੰਜਾਬ ਸਟੇਟ ਹੈਾਡਬਾਲ ਚੈਂਪੀਅਨਸ਼ਿਪ 29 ਤੋਂ

ਜਲੰਧਰ, 24 ਅਕਤੂਬਰ (ਸਾਬੀ)- ਪੰਜਾਬ ਹੈਾਡਬਾਲ ਐਸੋਸੀਏਸ਼ਨ ਵਲੋਂ 44ਵੀਂ ਸੀਨੀਅਰ ਪੰਜਾਬ ਸਟੇਟ ਹੈਾਡਬਾਲ ਚੈਂਪੀਅਨਸ਼ਿਪ 29 ਤੋਂ 31 ਅਕਤੂਬਰ ਤੱਕ ਔਰਤਾਂ ਦੇ ਮਰਦਾਂ ਦੇ ਵਰਗ 'ਚ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਨੈਸ਼ਨਲ ...

ਪੂਰੀ ਖ਼ਬਰ »

ਕੈਨੇਡਾ 'ਚ ਕਿਰਾਏ 'ਤੇ ਰਹਿ ਰਹੀ ਅੰਗਰੇਜ਼ਣ ਦੀ ਨਿਕਲੀ 70 ਮਿਲੀਅਨ ਡਾਲਰ ਦੀ ਲਾਟਰੀ

ਐਬਟਸਫੋਰਡ, 24 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ੇਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਨਿਵਾਸੀ ਕਿਰਾਏ 'ਤੇ ਬੇਸਮੈਂਟ 'ਚ ਆਪਣਾ ਜੀਵਨ ਬਸਰ ਕਰ ਰਹੀ ਅੰਗਰੇਜ਼ਣ ਕਿ੍ਸਟੀਨ ਲਾਊਜ਼ੋਨ ਦੀ 70 ਮਿਲੀਅਨ ਡਾਲਰ ਭਾਵ ਤਕਰੀਬਨ 4 ਅਰਬ, 20 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਵਿਨੀਪੈੱਗ 'ਚ ਪੰਜਾਬੀ ਮੂਲ ਦੇ ਡਾਕਟਰ ਗੁਲਜ਼ਾਰ ਚੀਮਾ ਦੇ ਨਾਂਅ 'ਤੇ ਰੱਖਿਆ ਸੜਕ ਦਾ ਨਾਂਅ

ਵਿਨੀਪੈਗ, 24 ਅਕਤੂਬਰ (ਸਰਬਪਾਲ ਸਿੰਘ)-ਵਿਨੀਪੈਗ ਸਿਟੀ ਕੌਂਸਲ ਵਲੋਂ ਕੈਨੇਡਾ ਦੇ ਸੂਬੇ ਮੈਨੀਟੋਬਾ ਦੀ ਰਾਜਧਾਨੀ ਵਿਨੀਪੈਗ ਵਿਚ ਚੁਣੇ ਜਾਣ ਵਾਲੇ ਪੰਜਾਬੀ ਮੂਲ ਦੇ ਪਹਿਲੇ ਵਿਧਾਇਕ ਡਾ. ਗੁਲਜ਼ਾਰ ਸਿੰਘ ਚੀਮਾ ਜੋ ਕਿ 1988 'ਚ ਪਹਿਲੀ ਵਾਰ ਵਿਨੀਪੈਗ ਦੇ ਕਿਲਡੋਨਨ ਹਲਕੇ ...

ਪੂਰੀ ਖ਼ਬਰ »

ਐਨ.ਸੀ.ਬੀ. ਦੇ ਅਧਿਕਾਰੀ ਨੇ ਆਰੀਅਨ ਦੀ ਰਿਹਾਈ ਲਈ ਸ਼ਾਹਰੁਖ਼ ਤੋਂ ਮੰਗੇ 25 ਕਰੋੜ- ਗਵਾਹ ਦਾ ਦੋਸ਼

ਮੁੰਬਈ, 24 ਅਕਤੂਬਰ (ਏਜੰਸੀ)- ਇਕ ਆਜ਼ਾਦ ਗਵਾਹ ਨੇ ਕਰੂਜ਼ ਡਰੱਗ ਕੇਸ 'ਚ ਐਤਵਾਰ ਨੂੰ ਦਾਅਵਾ ਕੀਤਾ ਕਿ ਐਨ.ਸੀ.ਬੀ. ਦੇ ਇਕ ਅਧਿਕਾਰੀ ਅਤੇ ਕੁਝ ਹੋਰ ਵਿਅਕਤੀਆਂ ਨੇ ਬਾਲੀਵੁੱਡ ਸਟਾਰ ਸ਼ਾਹਰੁਖ਼ ਖ਼ਾਨ ਤੋਂ ਉਨ੍ਹਾਂ ਦੇ ਪੁੱਤਰ ਆਰੀਅਨ ਦੀ ਰਿਹਾਈ ਲਈ 25 ਕਰੋੜ ਰੁਪਏ ਮੰਗੇ ...

ਪੂਰੀ ਖ਼ਬਰ »

ਵਿਨੀਪੈਗ 'ਚ ਪੰਜਾਬੀ ਮੂਲ ਦੇ ਵਿਦਿਆਰਥੀ ਹੋਏ ਨਸਲੀ ਹਮਲੇ ਦਾ ਸ਼ਿਕਾਰ

ਵਿਨੀਪੈਗ, 24 ਅਕਤੂਬਰ (ਸਰਬਪਾਲ ਸਿੰਘ)-ਵਿਨੀਪੈਗ ਦੇ ਕ੍ਰੇਸੈਂਟ ਡਰਾਈਵ ਸਥਿਤ ਇਕ ਜਨਤਕ ਪਾਰਕ 'ਚ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੰਜਾਬੀ ਬੋਲਣੀ ਉਸ ਸਮੇਂ ਮਹਿੰਗੀ ਪਈ ਜਦੋਂ ਪਾਰਕ 'ਚ ਮੌਜੂਦ ਕੁਝ ਗੋਰੇ ਲੜਕਿਆਂ ਦੇ ਸਮੂਹ ਵਲੋਂ ਉਨ੍ਹਾਂ ਉੱਪਰ ...

ਪੂਰੀ ਖ਼ਬਰ »

'ਹਿਊਮੈਨ ਰਾਈਟਸ ਵਾਚ' ਨੇ ਬੰਗਲਾ ਦੇਸ਼ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

ਸੈਕਰਾਮੈਂਟੋ, 24 ਅਕਤੂਬਰ (ਹੁਸਨ ਲੜੋਆ ਬੰਗਾ)- ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਗਰੁੱਪ 'ਹਿਊਮੈਨ ਰਾਈਟਸ ਵਾਚ' ਨੇ ਬੰਗਲਾ ਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ | ਇਸ ਦੇ ਨਾਲ ਹੀ ਗਰੁੱਪ ਨੇ ਹਿੰਦੂਆਂ ਵਿਰੁੱਧ ਹਿੰਸਾ ਉਪਰ ...

ਪੂਰੀ ਖ਼ਬਰ »

ਲੋਨੀਗੋ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਵੀਨਸ (ਇਟਲੀ), 24 ਅਕਤੂਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਚੈਂਸਾ ਜ਼ਿਲ੍ਹੇ ਸਥਿਤ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸੇਵਾ ਸੁਸਾਇਟੀ ਲੋਨੀਗੋ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਗਾਇਕ ਸੁਖਦੇਵ ਸਾਹਿਲ ਦਾ ਲੰਡਨ 'ਚ ਸਨਮਾਨ

ਲੰਡਨ, 24 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀਕਲਾਂ)- ਪਿਛਲੇ ਦਿਨੀਂ ਯੂ.ਐੱਸ.ਏ. ਦੇ ਕੈਲੇਫੋਰਨੀਆ ਸ਼ਹਿਰ ਵਸਦੇ ਬਹੁਤ ਹੀ ਸੁਰੀਲੇ ਗਾਇਕ ਸੁਖਦੇਵ ਸਾਹਿਲ ਦਾ ਲੰਡਨ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | 'ਭਾਰਤੀ ਮਜ਼ਦੂਰ ਸੰਘ ਲੰਡਨ' ਦੇ ਸਾਊਥਾਲ ਸਥਿਤ ਦਫ਼ਤਰ 'ਚ ਇਕ ...

ਪੂਰੀ ਖ਼ਬਰ »

ਅਫ਼ਗਾਨ ਸ਼ਰਨਾਰਥੀਆਂ ਦੇ ਵਸੇਬੇ ਨੂੰ ਲੈ ਕੇ ਬਰਤਾਨਵੀ ਸਰਕਾਰ ਅਜੇ ਚੁੱਪ

ਲੈਸਟਰ (ਇੰਗਲੈਂਡ), 24 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਆਪਣੇ ਮੁੜ ਵਸੇਬੇ ਲਈ ਤਰਸ ਰਹੇ ਅਫਗਾਨਿਸਤਾਨ ਦੇ ਸ਼ਰਨਾਰਥੀਆਂ ਸਬੰਧੀ ਬਰਤਾਨੀਆ ਦੇ ਗ੍ਰਹਿ ਮੰਤਰਾਲੇ ਨੇ ਚੁੱਪ ਧਾਰਨ ਕਰ ਲਈ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਕਿ ਕਿੰਨੇ ਪਰਿਵਾਰਾਂ ਨੂੰ ਹੋਟਲਾਂ 'ਚੋਂ ...

ਪੂਰੀ ਖ਼ਬਰ »

ਭੀੜ ਭੜੱਕੇ 'ਚ ਮਾਸਕ ਪਾਉਣ ਸਬੰਧੀ ਟਿੱਪਣੀ ਕਰਨ ਤੋਂ ਰਿਸ਼ੀ ਸੁਨਾਕ ਵਲੋਂ ਇਨਕਾਰ

ਲੈਸਟਰ (ਇੰਗਲੈਂਡ), 24 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਰਿਸ਼ੀ ਸੁਨਾਕ ਨੇ ਹਾਊਸ ਆਫ ਕਾਮਨਜ਼ 'ਚ ਮਾਸਕ ਨਾ ਪਹਿਨਣ ਦੇ ਸਬੰਧ 'ਚ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਭੀੜ ਭੜੱਕੇ 'ਚ ਮਾਸਕ ਦੀ ਲੋੜ ਬਾਰੇ ਵੀ ਕੁਝ ਨਹੀਂ ਕਿਹਾ | ਸਰਕਾਰ ਦੇ ਮੋਹਰਲੇ ...

ਪੂਰੀ ਖ਼ਬਰ »

ਫਲੋਰਿਡਾ 'ਚ ਪੁਲਿਸ ਤੇ ਸ਼ੱਕੀ ਵਿਚਾਲੇ ਗੋਲੀਬਾਰੀ ਦੌਰਾਨ ਦੋ ਪੁਲਿਸ ਅਫ਼ਸਰ ਜ਼ਖ਼ਮੀ

ਸੈਕਰਾਮੈਂਟੋ, 24 ਅਕਤੂਬਰ (ਹੁਸਨ ਲੜੋਆ ਬੰਗਾ)- ਡੋਰਲ, ਫਲੋਰਿਡਾ 'ਚ ਹੋਈ ਗੋਲੀਬਾਰੀ ਦੌਰਾਨ ਦੋ ਪੁਲਿਸ ਅਫ਼ਸਰ ਜ਼ਖ਼ਮੀ ਹੋ ਗਏ | ਪੁਲਿਸ ਅਨੁਸਾਰ ਗੋਲੀਬਾਰੀ ਦੀ ਘਟਨਾ ਮਿਆਮੀ ਡੇਡ ਪੁਲਿਸ ਸਟੇਸ਼ਨ ਦੇ ਬਾਹਰਵਾਰ ਵਾਪਰੀ | ਡੋਰਲ ਪੁਲਿਸ ਵਿਭਾਗ ਦੇ ਬੁਲਾਰੇ ਰੇਵ ਵਲਡਸ ...

ਪੂਰੀ ਖ਼ਬਰ »

ਕਲਮ ਹੀ ਲੇਖਕ ਦਾ ਸਭ ਤੋਂ ਵੱਡਾ ਹਥਿਆਰ-ਪ੍ਰੋ. ਗੁਰਭਜਨ ਸਿੰਘ ਗਿੱਲ

ਟੋਰਾਂਟੋ, 24 ਅਕਤੂਬਰ (ਹਰਜੀਤ ਸਿੰਘ ਬਾਜਵਾ)- ਬੀਤੇ ਦਿਨੀ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਕਰਵਾਏ ਇਕ ਆਨਲਾਈਨ ਸਾਹਿਤਕ ਸਮਾਗਮ ਦੌਰਾਨ ਪੰਜਾਬੀ ਦੇ ਉੱਘੇ ਕਵੀ ਪ੍ਰੋ.ਗੁਰਭਜਨ ਗਿੱਲ ਹਾਜ਼ਰੀਨ ਦੇ ਰੂਬਰੂ ਹੋਏ, ਜਿੱਥੇ ਬੋਲਦਿਆਂ ਉਨ੍ਹਾਂ ਆਪਣਾ ...

ਪੂਰੀ ਖ਼ਬਰ »

ਤਰਲੋਚਨ ਸਿੰਘ ਸਾਹਨੀ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ

ਲੰਡਨ, 24 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵੈਸਟ ਲੰਡਨ ਕਮਿਊਨਿਟੀ ਅਚੀਵਮੈਂਟ ਐਵਾਰਡ 2021 ਹੰਸਲੋ ਵਿਖੇ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਕੋਵਿਡ ਦੌਰਾਨ ਮਨੁਖਤਾ ਦੀ ਸੇਵਾ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸੇਵਾਦਾਰਾਂ ਵਲੋਂ ਕੀਤੀਆਂ ...

ਪੂਰੀ ਖ਼ਬਰ »

ਨਾਰਵੇ 'ਚ ਪਾਰਲੀਮੈਂਟ ਚੋਣ ਬਿਗਲ

ਓਸਲੋ (ਨਾਰਵੇ), 24 ਅਕਤੂਬਰ (ਡਿੰਪਾ ਵਿਰਕ)- ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜਿੱਥੇ ਮਹਾਮਾਰੀ ਇਕ ਵਾਰ ਫਿਰ ਉੱਭਰ ਕੇ ਆ ਰਹੀ ਹੈ, ਉੱਥੇ ਨਾਰਵੇ ਪਾਰਲੀਮੈਂਟ ਚੋਣਾਂ 2021 ਦਾ ਬਿਗਲ ਵੀ ਵੱਜ ਚੁੱਕਾ ਹੈ | ਕੁੱਲ 169 ਸੀਟਾਂ ਲਈ 13 ਸਤੰਬਰ ਨੂੰ ਵੋਟਾਂ ਹੋਣਗੀਆਂ | ਜੇਕਰ ਚੋਣ ...

ਪੂਰੀ ਖ਼ਬਰ »

ਭਾਈ ਸੁਖਦੇਵ ਸਿੰਘ ਜਰਮਨੀ ਨੂੰ ਸਦਮਾ- ਪਿਤਾ ਦਾ ਦਿਹਾਂਤ

ਫਰੈਂਕਫਰਟ, 24 ਅਕਤੂਬਰ (ਸੰਦੀਪ ਕੌਰ ਮਿਆਣੀ)- ਜਰਮਨੀ ਦੇ ਸ਼ਹਿਰ ਸ਼ਟੁਟਗਾਰਟ ਵਿਖੇ ਪਿਛਲੇ ਕਾਫੀ ਸਮੇਂ ਤੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਦੇ ਨਾਲ ਨਾਲ ਮੱਘਦੇ ਬੋਲ ਚੈਨਲ ਰਾਹੀਂ ਆਪਣੀਆਂ ਪੰਥਕ ਸੇਵਾਵਾਂ ਨਿਭਾਉਣ ਵਾਲੇ ਭਾਈ ਸੁਖਦੇਵ ਸਿੰਘ ਹੋਰਾਂ ਨੂੰ ਉਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX