ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਰਕਾਰੀ ਵਿਭਾਗਾਂ ਵਿਚ ਜੋ ਕਰਮਚਾਰੀ ਸੇਵਾਮੁਕਤ ਪਿਛਲੇ ਸਾਲਾਂ ਤੋਂ ਹੋਏ ਹਨ ਉਨ੍ਹਾਂ ਨੂੰ ਨਿਰਧਾਰਤ ਦਿੱਲੀ ਸਰਕਾਰ ਦੀਆਂ ਦਵਾਈਆਂ ਡਾਕਟਰ ਦੀ ਲਿਖੀ ਪਰਚੀ ਦੇ ਅਨੁਸਾਰ ਮੁਫ਼ਤ ਮਿਲਦੀਆਂ ਹਨ | ਜੋ ਦਵਾਈਆਂ ਡਿਸਪੈਂਸਰੀ ਵਿਚ ਮੌਜੂਦ ਹੁੰਦੀਆਂ ਹਨ ਉਹ ਮੌਕੇ 'ਤੇ ਦੇ ਦਿੱਤੀਆਂ ਜਾਂਦੀਆਂ ਹਨ ਅਤੇ ਜੋ ਦਵਾਈਆਂ ਨਹੀਂ ਹੁੰਦੀਆਂ ਉਹ ਨਿਰਧਾਰਤ ਦਵਾਈਆਂ ਦੀ ਸਪਲਾਈ ਕਰਨ ਵਾਲੇ ਤੋਂ ਮੰਗਵਾ ਕੇ ਦਿੱਤੀਆਂ ਜਾਂਦੀਆਂ ਹਨ | ਦਿੱਲੀ ਦੀ ਸਰਸਵਤੀ ਵਿਹਾਰ ਸਥਿਤ ਡਿਸਪੈਂਸਰੀ ਵਿਚ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਬਾਹਰੋਂ ਲਿਆ ਕੇ ਦਵਾਈਆਂ ਨਹੀਂ ਮਿਲ ਰਹੀਆਂ | ਉਨ੍ਹਾਂ ਨੂੰ ਇਹੀ ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਦਵਾਈਆਂ ਦੀ ਸਪਲਾਈ ਕਰਨ ਵਾਲਾ ਨਹੀਂ ਹੈ, ਜਿਸ ਕਰਕੇ ਦਵਾਈਆਂ ਬਾਜ਼ਾਰ ਤੋਂ ਖਰੀਦ ਲੈਣ | ਇਸ ਮਾਮਲੇ ਪ੍ਰਤੀ ਸੇਵਾ ਮੁਕਤ ਹੋਏ ਕਰਮਚਾਰੀ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ | ਸੇਵਾਮੁਕਤ ਹੋਏ ਕਰਮਚਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਜੋ ਦਵਾਈਆਂ ਦੀ ਸਪਲਾਈ ਕਰਨ ਵਾਲਾ ਸੀ ਉਹ ਬਲੈਕ ਲਿਸਟ ਕੀਤਾ ਹੋਇਆ ਹੈ ਅਤੇ ਜਦੋਂ ਦਵਾਈਆਂ ਦੀ ਸਪਲਾਈ ਕਰਨ ਵਾਲਾ ਕੋਈ ਸਪਲਾਇਰ ਨਿਰਧਾਰਤ ਕੀਤਾ ਜਾਵੇਗਾ ਤਾਂ ਹੀ ਦਵਾਈਆਂ ਮਿਲ ਸਕਣਗੀਆਂ |
ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਵਿਚ ਮਲਕਾਗੰਜ ਦੀ ਸਬਜ਼ੀ ਦੇ ਨਜ਼ਦੀਕ ਇਕ ਇਮਾਰਤ ਨੂੰ ਤੋੜ ਦਿੱਤਾ ਗਿਆ ਹੈ ਅਤੇ 11 ਹੋਰ ਇਮਾਰਤਾਂ ਨੂੰ ਜਲਦੀ ਖ਼ਾਲੀ ਕਰਨ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ | ਬਾਕੀ ...
ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪ੍ਰਦੂਸ਼ਣ ਰੋਕਣ ਲਈ ਹਰ ਤਰੀਕੇ ਨਾਲ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਐੱਸ.ਡੀ.ਐੱਮ. ਦੇ ਅਧਿਕਾਰਾਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪਟਾਕਿਆਂ ਵਿਚ ਮੁਹਿੰਮ ਚਲਾਉਣ ਤੇ ਲੋਕਾਂ ਨੂੰ ਇਸ ...
ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਅਜੇ ਪੂਰੀ ਤਰ੍ਹਾਂ ਕੋਰੋਨਾ ਦੀ ਮਹਾਂਮਾਰੀ ਖ਼ਤਮ ਨਹੀਂ ਹੋਈ ਅਤੇ ਹੁਣ ਦਿੱਲੀ ਵਾਸੀਆਂ ਨੂੰ ਮੱਛਰ ਜਨਿਤ ਬਿਮਾਰੀਆਂ ਨੇ ਘੇਰ ਲਿਆ ਹੈ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਨ੍ਹਾਂ ਦਿਨਾਂ ਵਿਚ ਜਿਸ ਤਰ੍ਹਾਂ ਫਾਗਿੰਗ ...
ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਇਕ ਪਾਸੇ ਤਿਉਹਾਰਾਂ ਦਾ ਮੌਸਮ ਆ ਗਿਆ ਹੈ ਅਤੇ ਦੂਸਰੇ ਪਾਸੇ ਕੋਰੋਨਾ ਦੇ ਮਾਮਲੇ ਘਟਣ ਕਰਕੇ ਲੋਕਾਂ ਦਾ ਟੀਕਾਕਰਨ ਤੋਂ ਧਿਆਨ ਭਟਕ ਗਿਆ ਹੈ | ਤਿਉਹਾਰਾਂ ਪ੍ਰਤੀ ਦਿੱਲੀ ਦੇ ਸਾਰੇ ਬਾਜ਼ਾਰ ਖੂਬ ਸਜੇ ਹੋਏ ਹਨ ਅਤੇ ਲੋਕ ਵੀ ...
ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਨੇ ਜਨਕਪੁਰੀ ਇਲਾਕੇ ਵਿਚ ਇਕ 'ਨੇਕੀ ਦੀ ਦੀਵਾਰ' ਬਣਾਈ ਹੈ, ਜਿੱਥੇ ਕਿ ਗ਼ਰੀਬ, ਲੋੜਵੰਦ, ਬੇਸਹਾਰਾ ਲੋਕ ਸਰਦੀਆਂ ਲਈ ਕੱਪੜੇ, ਜੁੱਤੇ, ਗੱਦੇ, ਪੁਰਾਣੇ ਖਿਡੌਉਣੇ ਅਤੇ ਹੋਰ ਲੈ ਸਕਣਗੇ | ਇੱਥੋਂ ...
ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀਆਂ ਡੀ.ਟੀ.ਸੀ. ਦੀਆਂ ਬੱਸਾਂ ਵਿਚ ਯਾਤਰੀਆਂ ਦੀ ਸੁਰੱਖਿਆ ਪ੍ਰਤੀ ਦਿੱਲੀ ਸਰਕਾਰ ਨੇ ਮਾਰਸ਼ਲਾਂ ਦੀ ਤਾਇਨਾਤੀ ਕੀਤੀ ਹੈ, ਤਾਂ ਕਿ ਬੱਸ ਵਿਚ ਬੈਠੇ ਯਾਤਰੀਅ ਨੂੰ ਕਿਸੇ ਵੀ ਕਿਸਮ ਦੀ ਤਕਲੀਫ਼ ਨਾ ...
ਨਵੀਂ ਦਿੱਲੀ, 24 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਦਿੱਲੀ ਵਲੋਂ ਮਾਤਾ ਸੁਦਿਕਸ਼ਾ ਦੀ ਅਗਵਾਈ ਹੇਠ ਗੀਤਾ ਕਾਲੋਨੀ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਦੇ ਸਹਿਯੋਗ ਨਾਲ ਖ਼ੂਨਦਾਨ ਦਾ ਕੈਂਪ ਲਗਾਇਆ ਗਿਆ, ਜਿਸ 'ਚ ਸੰਤ ਨਿਰੰਕਾਰੀ ...
ਸੁਲਤਾਨਪੁਰ ਲੋਧੀ, 24 ਅਕਤੂਬਰ (ਨਰੇਸ਼ ਹੈਪੀ, ਥਿੰਦ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਤੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 751 ਜਨਮ ਦਿਹਾੜੇ 'ਤੇ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਲਈ ਆਈ ਭਗਤ ਨਾਮਦੇਵ ਯਾਤਰਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ...
ਰਤੀਆ, 24 ਅਕਤੂਬਰ (ਬੇਅੰਤ ਕੌਰ ਮੰਡੇਰ)- ਅੰਤਰਰਾਸ਼ਟਰੀ ਸੰਯੁਕਤ ਰਾਸ਼ਟਰ ਦਿਵਸ ਮੌਕੇ ਤਹਿਸੀਲ ਕੰਪਲੈਕਸ਼ ਦੀ ਇਮਾਰਤ 'ਤੇ ਰਾਸ਼ਟਰੀ ਅਤੇ ਯੂ.ਐਨ.ਓ. ਦਾ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਵਿਜੇ ਮੋਹਨ ਸਿਆਲ ਨੇ ਨਿਭਾਉਣ ਤੋਂ ਬਾਦ ਆਪਣੇ ਸੰਬੋਧਨ 'ਚ ਕਿਹਾ ਕਿ ...
ਕਰਨਾਲ, 24 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਿੱਖ ਪੰਥ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ...
ਫਤਿਹਾਬਾਦ, 24 ਅਕਤੂਬਰ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸਨਰ ਮਹਾਵੀਰ ਕੌਸੀਕ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਯੋਗ ਨਾਗਰਿਕ ਆਪਣੇ ਨਜਦੀਕੀ ਸਿਹਤ ਕੇਂਦਰ ਵਿਚ ਜਾ ਕੇ ਕੋਰੋਨਾ ਵਿਰੋਧੀ ਵੈਕਸੀਨ ਜਰੂਰ ਲਗਵਾਉਣ ਤਾਂ ਜੋ ਕੋਰੋਨਾ ...
ਏਲਨਬਾਦ, 24 ਅਕਤੂਬਰ (ਜਗਤਾਰ ਸਮਾਲਸਰ)- ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕਿਸੇ ਵੀ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲੋਂ ਉੱਥੋਂ ਦੇ ਲੋਕਾਂ ਨੂੰ ਬਹਤ ਵੱਡੀ ਉਂਮੀਦ ਹੁੰਦੀ ਹੈ ਪਰ ਸਾਡੀ ਬਦਕਿਸਮਤੀ ਹੈ ਕਿ ਇੱਥੇ ਦੇਸ਼ ਦੇ ਪ੍ਰਧਾਨ ਮੰਤਰੀ ਕੇਵਲ ਆਪਣੇ ਮਨ ਦੀ ਗੱਲ ਕਰਨ ਦੀ ...
ਏਲਨਬਾਦ, 24 ਅਕਤੂਬਰ (ਜਗਤਾਰ ਸਮਾਲਸਰ)- ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਓਮ ਪ੍ਰਕਾਸ਼ ਧਨਖੜ ਸੋਮਵਾਰ ਨੂੰ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਲਈ ਵੋਟ ਮੰਗਣ ਏਲਨਾਬਾਦ ਦੇ ਚੁਨਾਵੀ ਮੈਦਾਨ ਵਿਚ ਉਤਰਣਗੇ | ਧਨਖੜ ਸੋਮਵਾਰ ਨੂੰ ਸਵੇਰ ਤੋਂ ਸ਼ਾਮ ਤੱਕ ...
ਏਲਨਬਾਦ, 24 ਅਕਤੂਬਰ (ਜਗਤਾਰ ਸਮਾਲਸਰ)- ਇਨੈਲੋ ਨੇਤਾ ਸੁਨੈਨਾ ਚੌਟਾਲਾ ਨੇ ਹਲਕੇ ਦੇ ਪਿੰਡਾਂ ਮੱਲੇਕਾ, ਕੇਸ਼ੂਪੁਰਾ, ਰੱਤਾਖੇੜਾ ਅਤੇ ਏਲਨਾਬਾਦ ਸ਼ਹਿਰ ਵਿਚ ਆਪਣੀ ਜਨ ਸੰਪਰਕ ਮੁਹਿੰਮ ਚਲਾ ਕੇ ਇਨੈਲੋ ਉਮੀਦਵਾਰ ਅਭੈ ਸਿੰਘ ਚੌਟਾਲਾ ਦੇ ਹੱਕ ਵਿੱਚ ਵੋਟ ਦੇਣ ਦੀ ਅਪੀਲ ...
ਏਲਨਬਾਦ, 24 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਵਿਧਾਨ ਸਭਾ ਖੇਤਰ ਤੋ ਭਾਜਪਾ- ਜਜਪਾ ਉਮੀਦਵਾਰ ਗੋਬਿੰਦ ਕਾਂਡਾ ਦੀ ਪਤਨੀ ਸਰਿਤਾ ਕਾਂਡਾ ਨੇ ਮਹਿਲਾ ਵਰਕਰਾਂ ਨਾਲ ਏਲਨਾਬਾਦ ਦੇ ਵਾਰਡਾਂ ਵਿਚ ਡੋਰ -ਟੂ-ਡੋਰ ਜਨ ਸੰਪਰਕ ਕਰਕੇ ਆਪਣੇ ਪਤੀ ਗੋਬਿੰਦ ਕਾਂਡਾ ਦੇ ਪੱਖ ਵਿਚ ...
ਸਿਰਸਾ, 24 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਮਹਿਲਾ ਕਾਲਜ ਵਿਚ ਪੰਜਾਬੀ ਵਿਭਾਗ ਵਲੋਂ ਵਿਸਥਾਰ ਵਿਖਿਆਨ ਕੀਤਾ ਗਿਆ | ਇਸ ਵਿੱਚ ਮੁੱਖ ਬੁਲਾਰੇ ਦੇ ਰੂਪ ਵਿਚ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਦੇ ਡਿਪਟੀ ...
ਸਿਰਸਾ, 24 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਵਿਚ ਬੀਤੀ ਦੇਰ ਰਾਤ ਆਏ ਤੇਜ਼ ਝੱਖੜ ਤੇ ਮੀਂਹ ਨਾਲ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ | ਕਈ ਥਾਈਾ ਝੋਨੇ ਦੀ ਪੱਕੀ ਫ਼ਸਲ ਧਰਤੀ 'ਤੇ ਵਿਛ ਗਈ ਹੈ ਤੇ ਖੇਤਾਂ 'ਚ ਪਾਣੀ ਭਰ ਗਿਆ ਹੈ | ਮੰਡੀਆਂ ਵਿਚ ...
ਸਿਰਸਾ, 24 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਪੁਰਾਣੀ ਕਚਿਹਰੀ ਰੋਡ 'ਤੇ ਸਥਿਤ ਇਕ ਮਠਿਆਈ ਦੀ ਦੁਕਾਨ 'ਤੇ ਕੰਮ ਕਰਦੇ 20 ਸਾਲਾ ਨੌਜਵਾਨ ਮਜ਼ਦੂਰ ਦੀ ਲਿਫਟ ਵਿੱਚ ਫ਼ਸਣ ਨਾਲ ਮੌਤ ਹੋ ਗਈ | ਮਿ੍ਤਕ ਦੀ ਦੇਹ ਪੋਸਟਮਾਰਟਮ ਲਈ ਨਾਗਰਿਕ ਹਸਪਤਾਲ ਪਹੁੰਚਾਈ ਗਈ ਹੈ | ...
ਰਤੀਆ, 24 ਅਕਤੂਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੇ ਪੁਰਾਣਾ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਅਤੇ ਕੋਵਿਡ ਟੀਕਾਕਰਨ ...
ਫੱਤੂਢੀਂਗਾ, 24 ਅਕਤੂਬਰ (ਬਲਜੀਤ ਸਿੰਘ)-ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਮੁੱਖ ਮਾਰਗ 'ਤੇ ਪਿੰਡ ਸੂਜੋਕਾਲੀਆ ਤੇ ਠੱਟਾ ਨਵਾਂ, ਠੱਟਾ ਪੁਰਾਣਾ ਅਤੇ ਆਰ.ਸੀ.ਐਫ. ਨੂੰ ਜਾਣ ਵਾਲੀ ਮੁੱਖ ਸੜਕ 'ਤੇ ਪਿੰਡ ਠੱਟਾ ਪੁਰਾਣਾ ਦੇ ਨਜ਼ਦੀਕ ਬਰਸਾਤਾਂ ਦੇ ਪਾਣੀ ਦੇ ਨਿਕਾਸ ਲਈ ...
ਫਗਵਾੜਾ, 24 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਗੁਰਦੁਆਰਾ ਸਾਧ ਸੰਗਤ ਮੁਹੱਲਾ ਆਹੂਲਵਾਲੀਆ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ ਉੱਲ ਕੌਮ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਫਤਿਹਾਬਾਦ, 24 ਅਕਤੂਬਰ (ਹਰਬੰਸ ਸਿੰਘ ਮੰਡੇਰ)- ਫਤਿਹਾਬਾਦ ਟੀ-20 ਕਿ੍ਕਟ ਵਿਸਵ ਕੱਪ ਦਾ ਅੱਜ ਦੁਬਈ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਹੈ ਅਤੇ ਇਸ ਮੈਚ 'ਚ ਭਾਰਤੀ ਟੀਮ ਦੀ ਜਿੱਤ ਲਈ ਪੂਜਾ ਪਾਠ ਕੀਤੇ ਜਾ ਰਹੇ ਹਨ | ਹਰਿਆਣਾ ਦੇ ਫਤਿਹਾਬਾਦ ਵਿਚ ਕਿ੍ਕਟ ਪ੍ਰੇਮੀਆਂ ਅਤੇ ...
ਗੂਹਲਾ ਚੀਕਾ/ਪੁੰਡਰੀ, 24 ਅਕਤੂਬਰ (ਓ.ਪੀ. ਸੈਣੀ)-ਹਰਿਆਣਾ ਸੈਰ-ਸਪਾਟਾ ਨਿਗਮ ਦੇ ਚੇਅਰਮੈਨ ਅਤੇ ਪੁੰਡਰੀ ਦੇ ਵਿਧਾਇਕ ਰਣਧੀਰ ਸਿੰਘ ਗੋਲਨ ਨੇ ਕਿਹਾ ਕਿ 36 ਭਾਈਚਾਰਾ ਅਤੇ ਹਰ ਵਰਕਰ ਮੇਰੀ ਅਸਲੀ ਤਾਕਤ ਹੈ, ਜਿਨ੍ਹਾਂ ਨੇ ਮੈਨੂੰ ਸੇਵਾ ਕਰਨ ਲਈ ਵਿਧਾਨ ਸਭਾ ਭੇਜਿਆ | ਹਰ ਵਰਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX