ਤਾਜਾ ਖ਼ਬਰਾਂ


ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਫ਼ਤਹਿਗੜ੍ਹ ਸਾਹਿਬ

ਰੋਸ ਵਜੋਂ ਯੂਨਾਈਟਿਡ ਅਕਾਲੀ ਦਲ 2 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗਾ-ਗੁਰਦੀਪ ਸਿੰਘ ਬਠਿੰਡਾ

-ਮਾਮਲਾ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦਾ-

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਯੂਨਾਈਟਿਡ ਅਕਾਲੀ ਦਲ ਵਲੋਂ ਆਗਾਮੀ 2 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਕੇ ਧਰਨਾ ਲਾਇਆ ਜਾਵੇਗਾ | ਇਸ ਤੋਂ ਇਲਾਵਾ ਪੰਜਾਬ 'ਚ ਘੱਟ ਗਿਣਤੀਆਂ 'ਤੇ ਹੋ ਰਹੇ ਜਬਰ, ਜ਼ੁਲਮ, ਬੇਇਨਸਾਫ਼ੀਆਂ ਸਮੇਤ ਖੇਤੀ ਕਾਨੂੰਨ ਰੱਦ ਕਰਾਉਣ ਅਤੇ ਦੇਸ਼ ਨੂੰ ਤਾਨਾਸ਼ਾਹ, ਕੇਂਦਰੀਵਾਦ ਤੇ ਅੰਡਾਨੀ-ਅੰਬਾਨੀ ਘਰਾਣਿਆਂ ਕੋਲ ਭਾਰਤ ਨੂੰ ਗਹਿਣੇ ਰੱਖਣ ਦੇ ਰੋਸ ਵਜੋਂ 15 ਨਵੰਬਰ ਨੂੰ ਪ੍ਰਧਾਨ ਮੰਤਰੀ ਨਿਵਾਸ ਅੱਗੇ ਧਰਨਾ ਲਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਕੋਰ ਕਮੇਟੀ ਦੀ ਹੋਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਮੌਜੂਦਾ ਕਾਂਗਰਸ ਸਰਕਾਰ 'ਤੇ ਬਾਦਲ ਦਲ ਨਾਲ ਮਿਲ ਕੇ ਸਰਕਾਰ ਚਲਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸੇ ਕਰਕੇ ਅੱਜ ਤੱਕ ਸਿੱਖਾਂ ਨੂੰ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਵਾਪਰੀਆਂ ਦੁਖਦਾਈ ਘਟਨਾਵਾਂ ਸਬੰਧੀ ਇਨਸਾਫ਼ ਨਹੀਂ ਮਿਲ ਸਕਿਆ | ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਨਿਹੰਗਾਂ ਸਿੰਘਾਂ ਵਲੋਂ ਸਿੰਘੂੁ ਬਾਰਡਰ 'ਤੇ ਸੱਦੀ ਮੀਟਿੰਗ ਵਿਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਤੀਨਿਧੀ ਵੀ ਸ਼ਾਮਿਲ ਹੋਣਗੇ ਅਤੇ ਕਿਸਾਨਾਂ ਤੇ ਨਿਹੰਗ ਸਿੰਘਾਂ ਦਰਮਿਆਨ ਇਕਸੁਰਤਾ ਲਈ ਯਤਨ ਕੀਤੇ ਜਾਣਗੇ | ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਮੁਕਤੀ ਮੋਰਚੇ ਦੀ ਸਹਿਮਤੀ ਨਾਲ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਆਪ ਤੋਂ ਬਿਨਾਂ ਸਾਰੀਆਂ ਸਿਆਸੀ ਜਥੇਬੰਦੀਆਂ ਨਾਲ ਮਿਲ ਕੇ ਚੋਣਾਂ ਲੜੀਆਂ ਜਾਣਗੀਆਂ ਤਾਂ ਜੋ ਪੰਜਾਬ ਵਿਚ ਬਦਲਾਅ ਲਿਆਂਦਾ ਜਾ ਸਕੇ | ਮੀਟਿੰਗ 'ਚ ਪਾਰਟੀ ਦੇ ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਰਾਹੋਂ, ਗੁਰਨਾਮ ਸਿੰਘ ਚੰਡੀਗੜ੍ਹ, ਧਾਰਮਿਕ ਵਿੰਗ ਦੇ ਆਗੂ ਬਾਬਾ ਚਮਕੌਰ ਸਿੰਘ ਭਾਈਰੂਪਾ, ਜਸਵਿੰਦਰ ਸਿੰਘ ਘੋਲੀਆ, ਅੱਛਰ ਸਿੰਘ ਹਮੀਦੀ, ਨਛੱਤਰ ਸਿੰਘ ਦਬੜੀਖਾਨਾ, ਪਰਮਜੀਤ ਸਿੰਘ ਮੁਕਤਸਰ, ਸੁਖਜੀਤ ਸਿੰਘ ਡਾਲਾ, ਰਮਨਦੀਪ ਸਿੰਘ ਰਾਮੀਤਾ, ਗੁਰਪ੍ਰੀਤ ਸਿੰਘ ਲਾਹੌਰੀਆ, ਮੇਜਰ ਸਿੰਘ ਮਲੂਕਾ, ਜਸਮੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਚੰਡੀਗੜ੍ਹ, ਸਰਬਜੀਤ ਸਿੰਘ ਅਲਾਲ, ਬੀਬੀ ਬਲਜੀਤ ਕੌਰ ਪਾਤੜਾਂ, ਕੁਲਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਪੂਰਨ ਸਿੰਘ ਨੂਰਮਹਿਲ, ਅਮਨਦੀਪ ਸਿੰਘ ਜਲੰਧਰ, ਪ੍ਰੇਮ ਸਿੰਘ ਫ਼ਤਹਿਗੜ੍ਹ ਸਾਹਿਬ ਸ਼ਾਮਿਲ ਸਨ |

ਬੇਮੌਸਮੀ ਬਾਰਿਸ਼ ਕਾਰਨ ਸਰਕਾਰ ਕਿਸਾਨਾਂ ਨੂੰ ਫ਼ਸਲ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਵੇ-'ਆਪ' ਆਗੂ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਬੀਤੀ ਕੱਲ੍ਹ ਹੋਈ ਬੇਮੌਸਮੀ ਬਾਰਸ਼ ਕਾਰਨ ਮੰਡੀਆਂ 'ਚ ਹੋਏ ਕਿਸਾਨ ਦੇ ਨੁਕਸਾਨ ਸਬੰਧੀ, ਆਮ ਆਦਮੀ ਪਾਰਟੀ ਫ਼ਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਬਸੀ ਪਠਾਣਾਂ ਪੁਲਿਸ ਨੇ ਚੌਕਸੀ ਵਧਾਈ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਤਿਉਹਾਰਾਂ ਦੇ ਮੱਦੇਨਜ਼ਰ ਬਸੀ ਪਠਾਣਾਂ ਹਲਕੇ ਵਿਚ ਪੁਲਿਸ ਚੌਕਸੀ ਵਧਾ ਦਿੱਤੀ ਹੈ | ਇਸ ਤਹਿਤ ਡੀ.ਐਸ.ਪੀ. ਜੰਗਜੀਤ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ. ਵਿਨੋਦ ਕੁਮਾਰ ਅਤੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਟੀਮ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੇ ਮੁਆਵਜ਼ਾ ਦੀ ਮੰਗ

ਸੰਘੋਲ, 25 ਅਕਤੂਬਰ (ਗੁਰਨਾਮ ਸਿੰਘ ਚੀਨਾ)-ਬੀਤੇ ਦਿਨੀਂ ਹੋਈ ਬੇਮੌਸਮੀ ਬਾਰਸ਼ ਦੁਆਰਾ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਗਰਾਮ ਪੰਚਾਇਤ ਸੰਘੋਲ ਵਲੋਂ ਸਰਪੰਚ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਘੋਲ ਵਿਖੇ ਇਸ ਬੇਮੌਸਮੀ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਰੰਧਾਵਾ ਨੇ ਖਮਾਣੋਂ ਥਾਣੇ 'ਚ ਮੁੱਖ ਮੁਨਸ਼ੀ ਦਾ ਅਹੁਦਾ ਸੰਭਾਲਿਆ

ਖਮਾਣੋਂ, 25 ਅਕਤੂਬਰ (ਜੋਗਿੰਦਰ ਪਾਲ)-ਥਾਣਾ ਖਮਾਣੋਂ ਵਿਖੇ ਭੁਪਿੰਦਰ ਸਿੰਘ ਰੰਧਾਵਾ ਨੇ ਬਤੌਰ ਮੁੱਖ ਮੁਨਸ਼ੀ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਭੁਪਿੰਦਰ ਸਿੰਘ ਰੰਧਾਵਾ ਨੇ ਥਾਣਾ ਖਮਾਣੋਂ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਵਧੀਆ ਪੁਲਿਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦੋ ਸਕੇ ਭਰਾਵਾਂ ਖ਼ਿਲਾਫ਼ ਇਕ ਵਿਅਕਤੀ ਦੀ ਰੰਜਸ਼ ਕਾਰਨ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੰਮਦ ਇਮਰਾਨ ਵਾਰਡ ਨੰਬਰ 7 ਵਾਸੀ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰਾ ਪਰਿਵਾਰ 'ਤੇ ਦਾਜ ਲਈ ਉਸ ਦੀ ਕੁੱਟਮਾਰ ਦੇ ਦੋਸ਼

ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਵਿਆਹੁਤਾ ਲੜਕੀ ਵਲੋਂ ਆਪਣੇ ਸਹੁਰੇ ਪਰਿਵਾਰ 'ਤੇ ਉਸ ਦੀ ਦਹੇਜ ਲਈ ਕੁੱਟਮਾਰ ਕਰਨ ਸੰਬੰਧੀ ਉਸ ਦੇ ਪਤੀ, ਸਹੁਰਾ, ਚਾਚਾ ਸਹੁਰਾ ਆਦਿ ਵਿਅਕਤੀਆਂ ਖ਼ਿਲਾਫ਼ ਇਕ ਸ਼ਿਕਾਇਤ ਚੇਅਰਮੈਨ ਜੁਡੀਸ਼ੀਅਲ ਹਿਊਮਨ ਰਾਈਟਸ ਕੌਂਸਲ ਪੰਜਾਬ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਦਾ ਖ਼ਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ-ਸਲਾਣਾ

ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਕੇਂਦਰ ਸਰਕਾਰ ਦੇ ਰਾਜ ਵਿਚ ਅੱਜ ਵਧ ਰਹੀ ਮਹਿੰਗਾਈ ਦੀ ਮਾਰ ਦੇਸ਼ ਦਾ ਹਰ ਵਰਗ ਝੱਲ ਰਿਹਾ ਹੈ, ਪਰ ਵਧ ਰਹੀ ਮਹਿੰਗਾਈ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਈ ਪ੍ਰਵਾਹ ਨਹੀ ਹੈ ਅਤੇ ਸਮਾਂ ਆਉਣ 'ਤੇ ਭਾਰਤੀ ਜਨਤਾ ਪਾਰਟੀ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਡੇਂਗੂ ਨੇ ਮਾਰਿਆ 9 ਲੋਕਾਂ ਨੂੰ ਡੰਗ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਬਸੀ ਪਠਾਣਾਂ ਵਿਚ ਡੇਂਗੂ ਨੇ ਇਸ ਸੀਜ਼ਨ ਦੌਰਾਨ 9 ਲੋਕਾਂ ਨੂੰ ਢੰਗ ਮਾਰ ਕੇ ਆਪਣਾ ਸ਼ਿਕਾਰ ਬਣਾਇਆ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਇੰਸਪੈਕਟਰ ਸਤਿਆਪਾਲ ਬੈਂਸ ਨੇ ਕਿਹਾ ਕਿ ਬਸੀ ਪਠਾਣਾਂ ਦੇ ...

ਪੂਰੀ ਖ਼ਬਰ »

ਪਿੰਡ ਲਖਣਪੁਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਵਿਧਾਇਕ ਜੀ.ਪੀ.

ਖਮਾਣੋਂ, 25 ਅਕਤੂਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਲਖਣਪੁਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਅਤੇ ਨੱਕੋ-ਨੱਕ ਭਰੇ ਪਾਣੀ ਦੇ ਟੋਭੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਤੇ ਐਸ.ਡੀ.ਐਮ. ਵਾਧੂ ਚਾਰਜ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਵਿਅਕਤੀ ਨੂੰ ਲਾਭ ਦੇਣ ਲਈ 28 ਤੇ 29 ਨੂੰ ਲਗਾਏ ਜਾਣਗੇ ਮੈਗਾ ਕੈਂਪ-ਸੁਰਭੀ ਮਲਿਕ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੰੁਚਾਉਣ ਦੇ ਮਕਸਦ ਨਾਲ 28 ਤੇ 29 ਅਕਤੂਬਰ ਨੂੰ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਬਸੀ ਪਠਾਣਾ, 25 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਭਾਰੀ ਮੀਂਹ ਅਤੇ ਗੜਿਆਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ ਬਸੀ ਪਠਾਣਾਂ ਦੇ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਰਾਇਲੋਂ ਵਿਖੇ ਨਿਵੇਕਲੇ ਢੰਗ ਨਾਲ ਮਨਾਇਆ ਕਰਵਾ ਚੌਥ

ਨੰਦਪੁਰ ਕਲੌੜ, 25 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਜੀ.ਟੀ.ਬੀ. ਪਬਲਿਕ ਸਕੂਲ ਰਾਇਲੋਂ ਵਿਖੇ ਬੀਤੇ ਦਿਨੀਂ ਕਰਵਾ ਚੌਥ ਦਾ ਤਿਉਹਾਰ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਉਤਸ਼ਾਹ ਪੂਰਵਕ ਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਭਲਾਈ ਸਕੀਮਾਂ ਦਾ ਲਾਭ ਯੋਗਪਾਤਰਾਂ ਤੱਕ ਪਹੰੁਚਾਉਣ ਦੀ ਹਦਾਇਤ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਮਾਰਕੀਟ ਕਮੇਟੀ ਦਫ਼ਤਰ ਬਸੀ ਪਠਾਣਾਂ ਵਿਖੇ ਸੰਗਤ ਦਰਸ਼ਨ ਦਰਬਾਰ ਲਗਾਇਆ ਗਿਆ | ਜਿਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਵਲੋਂ ਭੇਜੇ ਚੈੱਕ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵੰਡੇ

ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵਲੋਂ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ, ਅੰਬੇਡਕਰ ਭਵਨ ਤੇ ਹੋਰ ਕੰਮਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਸ਼ਮਸ਼ੇਰ ਸਿੰਘ ਦੂਲੋ ਦੇ ਓ.ਐਸ.ਡੀ. ਰਣਜੀਤ ਸਿੰਘ ਘੋਲਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦ ਪ੍ਰੀਤਮ ਸਿੰਘ ਦੀ ਯਾਦ 'ਚ ਮਿੰਨੀ ਮੈਰਾਥਨ ਕਰਵਾਈ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਡੀ.ਐਸ.ਪੀ., ਜੀ.ਆਰ.ਪੀ. ਕਰਨੈਲ ਸਿੰਘ ਵਲੋਂ ਪੰਜਾਬ ਪੁਲਿਸ ਦੇ ਸ਼ਹੀਦ ਪ੍ਰੀਤਮ ਸਿੰਘ ਦੀ ਯਾਦ 'ਚ ਖ਼ਾਲਸਾ ਸਕੂਲ ਹਮਾਯੂੰਪੁਰ ਦੇ ਗਰਾੳਾੂਡ ਤੋਂ ਬੱਚਿਆਂ ਦੀ ਮਿੰਨੀ ਮੈਰਾਥਨ ਦੌੜ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਪਾਰਕ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ-ਹਰਪ੍ਰੀਤ ਸਿੰਘ

ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਵਲੋਂ ਅੱਜ ਪਾਰਕ ਦੇ ਸਫ਼ਾਈ ਕੰਮਾਂ ਦਾ ਜਾਇਜ਼ਾ ਲਿਆ ਗਿਆ ਗੱਲਬਾਤ ਕਰਦਿਆਂ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਪਾਰਕ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ ਤਾਂ ਕਿ ਸ਼ਹਿਰ ...

ਪੂਰੀ ਖ਼ਬਰ »

ਘੱਟ ਗਿਣਤੀ ਕੌਮਾਂ ਨਾਂ ਹੀ ਭਾਰਤ ਵਿਚ ਸੁਰੱਖਿਅਤ ਹਨ ਅਤੇ ਨਾਂ ਹੀ ਵਿਦੇਸ਼ਾਂ 'ਚ-ਮਾਨ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅਫ਼ਗ਼ਾਨਿਸਤਾਨ ਵਿਚ ਤਾਲੀਬਾਨ ਵਲੋਂ ਉੱਥੇ ਵੱਸਦੇ ਸਿੱਖਾਂ ਨੂੰ ਜਬਰੀ ਧਰਮ ਪਰਿਵਰਤਨ ਕਰਨ ਲਈ ਮਜਬੂਰ ਕਰਨ, ਸਿੱਖਾਂ ਦਾ ਕਤਲੇਆਮ ਕੀਤੇ ਜਾਣ ਅਤੇ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਕੌਰ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ ਅਤੇ ਦਫ਼ਤਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਦਿੱਤੀਆਂ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਕੌਰ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ ਅਤੇ ਦਫ਼ਤਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਦਿੱਤੀਆਂ ...

ਪੂਰੀ ਖ਼ਬਰ »

ਗੁਰਦੁਆਰਾ ਅਜੀਤਗੜ੍ਹ ਸਾਹਿਬ ਬਿਭੌਰ ਸਾਹਿਬ ਦੀ ਨਵੀ ਇਮਾਰਤ ਦੇ ਲੈਂਟਰ ਕੱਲ੍ਹ ਪਾਏ ਜਾਣਗੇ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-113 ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਿਰਮਲ ਕੁਟੀਆ ਮਿੱਠੀਆਂ ਯਾਦਾਂ ਸ੍ਰੀ ਅਜੀਤਗੜ੍ਹ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ...

ਪੂਰੀ ਖ਼ਬਰ »

ਜੁਗਨੀ ਗਰੁੱਪ ਸਟੂਡੈਂਟਸ ਯੂਨੀਅਨ ਨੇ ਸ਼ਹੀਦ ਕਿਸਾਨਾਂ ਦੀ ਯਾਦ 'ਚ ਲਗਾਇਆ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਜੁਗਨੀ ਗਰੁੱਪ ਸਟੂਡੈਂਟਸ ਯੂਨੀਅਨ ਵਲੋਂ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਹਲਕਾ ...

ਪੂਰੀ ਖ਼ਬਰ »

ਪਿੰਡ ਬਹਿਲੋਲਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਭਰਵੀਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਜਥੇਦਾਰ ਜਗਦੀਪ ਸਿੰਘ ਚੀਮਾ ਵਲੋਂ ਹਲਕੇ 'ਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਬਹਿਲੋਲਪੁਰ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX