ਤਾਜਾ ਖ਼ਬਰਾਂ

ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  1 day ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  1 day ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  1 day ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  1 day ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  1 day ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  1 day ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 day ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  1 day ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  1 day ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  1 day ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  1 day ago
ਵਿਸ਼ਵ ਏਡਜ਼ ਦਿਵਸ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੁਖਬੀਰ ਸਿੰਘ ਬਾਦਲ ਦੀ ਗੁਰਦਾਸਪੁਰ ਫੇਰੀ 'ਚ ਨੌਜਵਾਨਾਂ ਨੇ ਦਿਖਾਇਆ ਵੱਡਾ ਉਤਸ਼ਾਹ

ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅੱਜ ਗੁਰਦਾਸਪੁਰ ਪਹੁੰਚਣ 'ਤੇ ਨੌਜਵਾਨਾਂ ਵਿਚ ਵੱਡਾ ਉਤਸ਼ਾਹ ਦਿਖਾਈ ਦਿੱਤਾ | ਬੱਬਰੀ ਬਾਈਪਾਸ ਬਟਾਲਾ ਰੋਡ 'ਤੇ ਪਹੁੰਚਣ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕੀਤਾ | ਜਿਸ ਉਪਰੰਤ ਉਹ ਇਕ ਜੀਪ 'ਤੇ ਸਵਾਰ ਹੋ ਕੇ ਸ਼ਹਿਰ ਲਈ ਰਵਾਨਾ ਹੋਏ, ਜਿੱਥੇ ਥਾਂ-ਥਾਂ 'ਤੇ ਲੋਕਾਂ ਵਲੋਂ ਸੁਖਬੀਰ ਸਿੰਘ ਬਾਦਲ ਤੇ ਗੁਰਬਚਨ ਸਿੰਘ ਬੱਬੇਹਾਲੀ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਕਾਂਗਰਸ ਸਰਕਾਰ ਨੰੂ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਪਿਛਲੇ ਸਾਢੇ 4 ਸਾਲ ਕਾਂਗਰਸ ਨੇ ਪੰਜਾਬ ਅੰਦਰ ਕਿਸੇ ਵੀ ਮੁੱਦਿਆਂ 'ਤੇ ਨਾ ਤਾਂ ਗੱਲ ਕੀਤੀ ਅਤੇ ਨਾ ਹੀ ਆਪਣੇ ਕਿਸੇ ਵਾਅਦੇ ਨੰੂ ਪੂਰਾ ਕੀਤਾ | ਕਾਂਗਰਸ ਦੀ ਬੇੜੀ ਡੁੱਬਦੀ ਦੇਖ ਹਾਈਕਮਾਂਡ ਵਲੋਂ ਚੰਨੀ ਨਾਂਅ ਦਾ ਡਰਾਮਾ ਖੇਡਿਆ ਗਿਆ ਅਤੇ ਹੁਣ ਪੰਜਾਬ ਅੰਦਰ ਸਰਕਾਰ ਚੰਨੀ ਦੀ ਹੈ ਜਾਂ ਕਿਸੇ ਹੋਰ ਦੀ ਇਸ ਬਾਰੇ ਵੀ ਕੁਝ ਸਾਫ਼ ਨਹੀਂ ਹੋ ਰਿਹਾ, ਕਿਉਂਕਿ ਪੰਜਾਬ ਅੰਦਰ ਇਸ ਸਮੇਂ ਸੁਖਜਿੰਦਰ ਸਿੰਘ ਰੰਧਾਵਾ ਦੀ ਮਿਸਲ, ਸੁਨੀਲ ਜਾਖੜ ਦੀ ਮਿਸਲ, ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਮਿਸਲ ਅਤੇ ਚੰਨੀ ਦੀ ਮਿਸਲ ਕੰਮ ਕਰ ਰਹੀ ਹੈ | ਕਿਸੇ ਇਕ ਦੀ ਸਰਕਾਰ ਨਹੀਂ ਹੈ | ਸਾਰੇ ਹੀ ਮੰਤਰੀ ਆਪਣੇ-ਆਪਣੇ ਵਿਭਾਗਾਂ ਵਿਚ ਵੱਡੇ ਪੱਧਰ 'ਤੇ ਲੁੱਟ-ਖਸੁੱਟ ਕਰ ਰਹੇ ਹਨ | ਨਵਜੋਤ ਸਿੰਘ ਸਿੱਧੂ ਉੱਪਰ ਤੰਝ ਕੱਸਦੇ ਹੋਏ ਕਿਹਾ ਕਿ ਸਿੱਧੂ ਨੰੂ ਪਾਰਟੀ ਨੇ ਪ੍ਰਧਾਨ ਬਣਾਇਆ ਹੈ | ਜਦੋਂ ਕਿ ਉਸ ਨੰੂ ਕੋਈ ਵੀ ਪ੍ਰਧਾਨ ਹੀ ਨਹੀਂ ਮੰਨ ਰਿਹਾ | ਚੰਨੀ ਸਰਕਾਰ ਹੁਣ ਪੰਜਾਬ ਅੰਦਰ ਆਪਣੀ ਹਵਾ ਬਣਾਉਣ ਦੀ ਖ਼ਾਤਰ ਤਰ੍ਹਾਂ-ਤਰ੍ਹਾਂ ਦੇ ਫੋਕੇ ਐਲਾਨ ਕਰ ਰਹੀ ਹੈ | ਪੰਜਾਬ ਅੰਦਰ 15 ਹਜ਼ਾਰ ਕਰੋੜ ਦੇਣ ਦਾ ਐਲਾਨ ਕੀਤਾ ਗਿਆ। ਜਦੋਂ ਕਿ ਅਜੇ ਤੱਕ ਕਿਸੇ ਨੂੰ ਦਵਾਨੀ ਵੀ ਨਹੀਂ ਦਿੱਤੀ। ਇਸੇ ਤਰ੍ਹਾਂ ਕਿਸਾਨਾਂ ਲਈ 360 ਰੁਪਏ ਦਾ ਐਲਾਨ ਕੀਤਾ। ਜਦੋਂ ਕਿ ਨੋਟੀਫ਼ਿਕੇਸ਼ਨ ਕੀਤਾ ਹੀ ਨਹੀਂ। ਚੰਨੀ ਵਲੋਂ ਆਪਣੇ ਹਲਕੇ ਨੂੰ 1 ਹਜ਼ਾਰ ਕਰੋੜ ਦੇਣ ਦਾ ਐਲਾਨ ਕੀਤਾ ਗਿਆ। ਜਦੋਂ ਕਿ ਉੱਥੇ ਵੀ ਇਕ ਪੈਸਾ ਸਰਕਾਰ ਨੇ ਨਹੀਂ ਦਿੱਤਾ। ਫ਼ਿਰੋਜ਼ਪੁਰ, ਗੁਰਦਾਸਪੁਰ ਤੇ ਸੰਗਰੂਰ ਆਦਿ ਇਲਾਕਿਆਂ ਅੰਦਰ ਗੜੇਮਾਰੀ ਕਾਰਨ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ। ਸੰਗਰੂਰ ਵਿਚ ਨਰਮੇ ਦੀ ਫ਼ਸਲ ਨੂੰ ਸੁੰਡੀ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ। ਪਰ ਸਰਕਾਰ ਨੇ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ। ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਲੋਕ ਕਾਂਗਰਸ ਦੀਆਂ ਝੂਠੀਆਂ ਚਾਲਾਂ ਨੂੰ ਸਮਝ ਚੁੱਕੇ ਹਨ, ਵਿਸ਼ਵਾਸਘਾਤ ਕਰਨ ਵਾਲੀ ਕਾਂਗਰਸ ਨੂੰ ਹੁਣ ਦੁਬਾਰਾ ਪੰਜਾਬੀ ਮੂੰਹ ਨਹੀਂ ਲਗਾਉਣਗੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼ਹਿਰ ਅੰਦਰ ਇਕ ਵਿਸ਼ਾਲ ਰੋਡ ਸ਼ੋਅ ਵੀ ਕੀਤਾ।
ਗੁਰਦਾਸਪੁਰ ਵਿਖੇ ਸਾਰਾ ਹੀ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਜ਼ਿਲ੍ਹੇ ਦੀ ਸਮੂਹ ਅਕਾਲੀ ਅਤੇ ਬਸਪਾ ਦੀ ਲੀਡਰਸ਼ਿਪ ਤੋਂ ਇਲਾਵਾ ਦੀਨਾਨਗਰ ਤੋਂ ਸੀਨੀਅਰ ਅਕਾਲੀ ਆਗੂ ਕਮਲਜੀਤ ਚਾਵਲਾ ਹਾਜ਼ਰ ਸਨ।
ਚਰਚ, ਗੁਰਦੁਆਰਾ ਸਾਹਿਬ ਤੇ ਮੰਦਰ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
ਗੁਰਦਾਸਪੁਰ ਰੋਡ ਸ਼ੋਅ ਦੌਰਾਨ ਪੈਦਲ ਚੱਲ ਕੇ ਸੁਖਬੀਰ ਸਿੰਘ ਬਾਦਲ ਪਹਿਲਾਂ ਸੀ.ਐਨ.ਆਈ ਚਰਚ ਬਾਟਾ ਚੌਕ ਪਹੁੰਚੇ ਅਤੇ ਫਾਦਰ ਸਾਹਿਬਾਨ ਦਾ ਆਸ਼ੀਰਵਾਦ ਲਿਆ। ਇਸ ਉਪਰੰਤ ਸੁਖਬੀਰ ਸਿੰਘ ਬਾਦਲ ਵਿਚਲੇ ਬਾਜ਼ਾਰ ਸਥਿਤ ਸ਼ਿਵਾਲਾ ਮੰਦਰ ਨਤਮਸਤਕ ਹੁੰਦੇ ਹੋਏ ਗੁਰਦੁਆਰਾ ਮੀਆਂ ਦਾਸ ਮਿਸਤਰੀ ਪਹੁੰਚੇ, ਜਿੱਥੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰਾਂ ਵਲੋਂ ਸਿਰੋਪਾਉ ਭੇਟ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ।
ਬਾਰ ਐਸੋਸੀਏਸ਼ਨ ਨਾਲ ਰੂ-ਬਰੂ ਹੋਏ ਸੁਖਬੀਰ ਸਿੰਘ ਬਾਦਲ
ਗੁਰਦਾਸਪੁਰ ਪਹੁੰਚਣ 'ਤੇ ਆਪਣੇ ਤੈਅ ਸ਼ੁਦਾ ਪ੍ਰੋਗਰਾਮ ਅਨੁਸਾਰ ਸੁਖਬੀਰ ਬਾਦਲ ਅਤੇ ਬੱਬੇਹਾਲੀ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਰੂ ਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਵਕੀਲਾਂ ਨੂੰ ਇਹ ਭਰੋਸਾ ਦਿਵਾਇਆ ਕਿ ਸਰਕਾਰ ਆਉਣ 'ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਰੋਜ਼ਾਨਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਪੰਜਾਬ ਸਰਕਾਰ ਨੇ 2900 ਕਰੋੜ ਮੁਨਾਫ਼ਾ ਕਮਾਇਆ- ਬੁੱਧੀਜੀਵੀ

ਬਟਾਲਾ, 25 ਅਕਤੂਬਰ (ਕਾਹਲੋਂ)-ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫ਼ੋਰਮ ਦੀ ਵਿਸ਼ੇਸ਼ ਮੀਟਿੰਗ ਪਿ੍ੰ. ਹਰਬੰਸ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪਿ੍ੰ. ਹਰਬੰਸ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਘਰ 'ਚੋਂ ਚੋਰਾਂ ਨੇ ਢਾਈ ਲੱਖ ਦੇ ਗਹਿਣੇ ਸਮੇਤ ਬੈਟਰਾ, ਸਿਲੰਡਰ ਕੀਤਾ ਚੋਰੀ

ਕਾਦੀਆਂ, 25 ਅਕਤੂਬਰ (ਯਾਦਵਿੰਦਰ ਸਿੰਘ)-ਕਾਦੀਆਂ ਦੇ ਨਾਲ ਲਗਦੇ ਪਿੰਡ ਭਗਤਪੁਰਾ ਕੈਂਪ ਵਿਚ ਬੀਤੀ ਰਾਤ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਅੰਦਰ ਪਏ ਢਾਈ ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਇਨਵਰਟਰ ਦਾ ਬੈਟਰਾ ਅਤੇ ਸਿਲੰਡਰ ਚੋਰੀ ਕਰ ਲਿਆ | ਇਸ ਸਬੰਧੀ ਪਰਿਵਾਰਕ ...

ਪੂਰੀ ਖ਼ਬਰ »

ਭਾਕਿਯੂ ਆਗੂਆਂ ਨੇ ਲਵਾਈ ਜਲਿ੍ਹਆਂਵਾਲੇ ਬਾਗ 'ਚ ਭਰਵੀਂ ਹਾਜ਼ਰੀ

ਤਲਵੰਡੀ ਰਾਮਾਂ, 25 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਭਾਰਤ ਦੇਸ਼ ਲਈ ਆਜ਼ਾਦੀ ਸੰਗਰਾਮ ਵਿਚ ਅਹਿਮ ਸਥਾਨ ਰੱਖਦੇ ਜਲਿਆਂਵਾਲਾ ਬਾਗ ਦੇ ਮੂਲ ਸਰੂਪ ਨੂੰ ਵਿਗਾੜਨ ਖਿਲਾਫ਼ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ 'ਚ ਅੰਮਿ©ਤਸਰ ਭੰਡਾਰੀ ਪੁਲ ਤੋਂ ਜਲਿਆਂਵਾਲਾ ...

ਪੂਰੀ ਖ਼ਬਰ »

ਬਟਾਲਾ ਤੋਂ ਸੁਭਾਸ਼ ਓਹਰੀ ਨੂੰ ਸੁਖਬੀਰ ਬਾਦਲ ਜਲਦ ਉਮੀਦਵਾਰ ਐਲਾਨਣ-ਸਮਰਥਕ

ਬਟਾਲਾ, 25 ਅਕਤੂਬਰ (ਕਾਹਲੋਂ) -ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਟਿਕਟ ਪੱਕੀ ਹੋਣ ਤੋਂ ਬਾਅਦ ਸੁਭਾਸ਼ ਓਹਰੀ ਬਟਾਲਾ ਵਾਸੀਆਂ ਦੀ ਪਹਿਲੀ ਪਸੰਦ ਬਣ ਗਏ ਹਨ, ਜਿਸ ਕਰਕੇ ਹੁਣ ਆਉਣ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਤੋਂ ਪੈਦਲ ਚੱਲ ਕੇ ਨਗਰ ਕੀਰਤਨ ਨਿੱਕੇ ਘੁੰਮਣਾਂ ਦੀ ਪਵਿੱਤਰ ਧਰਤੀ 'ਤੇ ਪਹੁੰਚਿਆ

ਬਟਾਲਾ, 25 ਅਕਤੂਬਰ (ਕਾਹਲੋਂ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਡੇਰਾ ਬਾਬਾ ਨਾਨਕ ਵਲੋਂ ਪਵਿੱਤਰ ਧਰਤੀ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਕਾਬੂ, ਕੇਸ ਦਰਜ

ਬਟਾਲਾ, 25 ਅਕਤੂਬਰ (ਕਾਹਲੋਂ)-ਬੀਤੀ ਰਾਤ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਅਤੇ ਸਹਾਇਕ ਆਬਕਾਰੀ ਕਮਿਸ਼ਨਰ ਮੈਡਮ ਰਾਜਵਿੰਦਰ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਵਿਸ਼ੇਸ਼ ਨਾਕਾਬੰਦੀ ਸ਼ੁਰੂ ਕੀਤੀ ਸੀ, ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਬਾਰਿਸ਼ ਤੇ ਗੜੇਮਾਰੀ ਕਾਰਨ ਬਰਬਾਦ ਹੋਈ ਫ਼ਸਲ ਨੇ ਕਿਸਾਨਾਂ ਦਾ ਲੱਕ ਤੋੜਿਆ-ਰੰਧਾਵਾ

ਡੇਰਾ ਬਾਬਾ ਨਾਨਕ, 25 ਅਕਤੂਬਰ (ਵਿਜੇ ਸ਼ਰਮਾ)-ਲੰਘੇ ਸ਼ਨਿਚਰਵਾਰ ਇਸ ਸਰਹੱਦੀ ਪੱਟੀ ਅੰਦਰ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਬਰਬਾਦ ਹੋਈ ਝੋਨੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਕਿਸਾਨ ਵਿੰਗ) ਗੁਰਦੀਪ ਸਿੰਘ ਰੰਧਾਵਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਸੜ ਕੇ ਸੁਆਹ, ਢਾਈ ਲੱਖ ਦਾ ਹੋਇਆ ਨੁਕਸਾਨ

ਬਟਾਲਾ, 25 ਅਕਤੂਬਰ (ਬੁੱਟਰ)-ਨਗਰ ਨਿਗਮ ਬਟਾਲਾ ਦੇ ਵਾਰਡ ਨੰ: 27 ਦੇ ਮੁਹੱਲਾ ਠਠਿਆਰੀ ਗੇਟ 'ਚ ਇਕ ਘਰ ਵਿਚ ਅੱਗ ਲੱਗਣ ਕਾਰਨ ਢਾਈ ਲੱਖ ਦਾ ਨੁਕਸਾਨ ਹੋ ਗਿਆ | ਜਾਣਕਾਰੀ ਦਿੰਦਿਆਂ ਮਕਾਨ ਮਾਲਕ ਅਮਿਤ ਕੁਮਾਰ ਪੁੱਤਰ ਪ੍ਰੇਮ ਨਾਥ ਨੇ ਦੱਸਿਆ ਕਿ ਉਹ ਫੇਰੀ ਲਗਾਉਣ ਦਾ ਕੰਮ ਕਰਦਾ ...

ਪੂਰੀ ਖ਼ਬਰ »

ਦੋ ਵਿਅਕਤੀਆਂ ਨੰੂ ਜ਼ਖ਼ਮੀ ਕਰਨ 'ਤੇ ਚਾਰ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 25 ਅਕਤੂਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਅੰਦਰ ਪੈਂਦੇ ਨਵਾਂ ਪਿੰਡ ਬਹਾਦਰ ਵਿਖੇ ਮਾਮੂਲੀ ਤਕਰਾਰ ਪਿੱਛੇ ਦੋ ਵਿਅਕਤੀਆਂ ਨੰੂ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤ ਤਰਸੇਮ ਰਾਮ ਪੁੱਤਰ ਰਾਮ ਲਾਲ ਵਾਸੀ ਨਵਾਂ ...

ਪੂਰੀ ਖ਼ਬਰ »

ਘਰ 'ਚੋਂ ਸੋਨਾ, 10 ਹਜ਼ਾਰ ਰੁਪਏ ਤੇ ਘਰੇਲੂ ਸਾਮਾਨ ਚੋਰੀ

ਬਟਾਲਾ, 25 ਅਕਤੂਬਰ (ਕਾਹਲੋਂ)-ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਡੌਲਾ ਨੰਗਲ 'ਚ ਚੋਰਾਂ ਵਲੋਂ ਰਾਤ ਸਮੇਂ ਮਾਸਟਰ ਸੁਰਿੰਦਰ ਚੋਪੜਾ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਸੋਨਾ, ਨਕਦੀ ਅਤੇ ਘਰੇਲੂ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਵਿਨੇ ਚੋਪੜਾ ਪੁੱਤਰ ਸੁਰਿੰਦਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਆਮਦ 'ਤੇ ਲੰਗਾਹ ਧੜਾ ਰਿਹਾ ਗਾਇਬ, ਬਸਪਾ ਦਾ ਦਿਖਾਈ ਦਿੱਤਾ ਨਾ ਮਾਤਰ ਇਕੱਠ

ਸੁਖਬੀਰ ਬਾਦਲ ਦੀ ਗੁਰਦਾਸਪੁਰ ਫੇਰੀ ਮੌਕੇ ਜਿੱਥੇ ਲੰਗਾਹ ਧੜ੍ਹੇ ਨਾਲ ਸਬੰਧਿਤ ਕੰਵਲਪ੍ਰੀਤ ਸਿੰਘ ਕਾਕੀ, ਸੋਨੰੂ ਲੰਗਾਹ, ਰਮਨ ਸੰਧੂ ਸਮੇਤ ਅਨੇਕਾਂ ਆਗੂ ਗ਼ਾਇਬ ਸਨ, ਉੱਥੇ ਡੇਰਾ ਬਾਬਾ ਨਾਨਕ ਤੋਂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਇੰਦਰਜੀਤ ਸਿੰਘ ਰੰਧਾਵਾ ਵੀ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀਆਂ ਭਾਵਨਾਵਾਂ ਦੇ ਉਲਟ ਰਵੀਕਰਨ ਕਾਹਲੋਂ ਨੂੰ ਟਿਕਟ ਦੇ ਕੇ ਹਾਈਕਮਾਂਡ ਨੇ ਵਰਕਰਾਂ ਦੀ ਪਿੱਠ 'ਚ ਮਾਰਿਆ ਛੁਰਾ-ਇੰਦਰਜੀਤ ਸਿੰਘ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 25 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਉਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰੰਦਰਜੀਤ ਸਿੰਘ ਰੰਧਾਵਾ ਨੇ ਆਪਣੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਕਿਸਾਨਾਂ ਦੀਆਂ ਜ਼ਮੀਨਾਂ ਤੋਂ 20 ਫੁੱਟ ਦੂਰੀ ਰੱਖ ਕੇ ਹੀ ਰੁੱਖ ਲਗਾਏ-ਸ਼ੇਰਪੁਰ, ਕਾਹਲੋਂ ਸਤਕੋਹਾ

ਨੌਸਹਿਰਾ ਮੱਝਾ ਸਿੰਘ, 25 ਅਕਤੂਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਵਲੋਂ ਨੈਸ਼ਨਲ ਹਾਈਵੇ, ਪੇਂਡੂ ਸੰਪਰਕ ਸੜਕਾਂ ਅਤੇ ਰਜਬਾਹਿਆਂ ਕਿਨਾਰੇ ਵੱਡ ਅਕਾਰੀ ਰੁੱਖ ਲਗਾਏ ਜਾਣ ਨਾਲ 20-25 ਫੁੱਟ ਤੱਕ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ ਦੀ ਵਜ੍ਹਾ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਅਗਵਾਈ 'ਚ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਸਿੰਘਪੁਰਾ ਵਿਖੇ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਸਾਬਕਾ ਸਰਪੰਚ ਅਤੇ ਕੋ-ਆਪਰੇਟਿਵ ਸੁਸਾਇਟੀ ਕਲਿਆਣਪੁਰ ਦੇ ਪ੍ਰਧਾਨ ਹਰਪਿੰਦਰ ਸਿੰਘ ਸਾਥੀਆਂ ਸਮੇਤ ਹਲਕਾ ਵਿਧਾਇਕ ਫਤਹਿਜੰਗ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਸਥਾਨਕ ਡਡਵਾਂ ਰੋਡ ਸਥਿਤ ਸੌਰਵ ਤੁਲੀ ਦੇ ਦਫ਼ਤਰ ਵਲੋਂ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਰਾਹੀਂ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਤੋਂ ਸਤਾਏ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਸ਼ੈਰੀ ਕਲਸੀ

ਬਟਾਲਾ, 25 ਅਕਤੂਬਰ (ਕਾਹਲੋਂ)-ਪੰਜਾਬ ਵਿਚ ਰਾਜ ਕਰ ਚੁੱਕੀਆਂ ਰਵਾਇਤੀ ਪਾਰਟੀਆਂ ਤੋਂ ਸਤਾਏ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ...

ਪੂਰੀ ਖ਼ਬਰ »

ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਟਿਕਟ ਦੇਣ ਦੀ ਕੀਤੀ ਮੰਗ

ਡੇਹਰੀਵਾਲ ਦਰੋਗਾ, 25 ਅਕਤੂਬਰ (ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕÏਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਮੈਂਬਰ ਪੀ.ਏ.ਸੀ. ਨੂੰ ਹਾਈਕਮਾਂਡ ਹਲਕਾ ਕਾਦੀਆਂ ਤੋਂ ਟਿਕਟ ਦੇ ਕੇ ਉਮੀਦਵਾਰ ਐਲਾਨੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ–ਬਾਗੜੀਆਂ

ਪੁਰਾਣਾ ਸ਼ਾਲਾ, 25 ਅਕਤੂਬਰ (ਅਸ਼ੋਕ ਸ਼ਰਮਾ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਦੇਸ਼ ਕੌਮ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਧਰਮ ਦੇ ਪ੍ਰਚਾਰਕ ਤੇ ਸਮਾਜ ਸੇਵੀ ...

ਪੂਰੀ ਖ਼ਬਰ »

ਬਾਬਾ ਮਿੱਢ ਦੀ ਯਾਦ 'ਚ ਗਾਇਕ ਅੰਬਰ ਸੈਂਬੀ ਨੇ ਅਲਾਵਲਪੁਰ 'ਚ ਲਾਈਆਂ ਰੌਣਕਾਂ

ਕਲਾਨੌਰ, 25 ਅਕਤੂਬਰ (ਪੁਰੇਵਾਲ) -ਬਾਬਾ ਮਿੱਢ ਜੀ ਦੀ ਸਾਲਾਨਾ ਯਾਦ 'ਚ ਪਿੰਡ ਅਲਾਵਲਪੁਰ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੋਏ ਸੱਭਿਆਚਾਰਕ ਮੇਲੇ 'ਚ ਪਹੁੰਚੇ ਪੰਜਾਬੀ ਪ੍ਰਸਿੱਧ ਗਾਇਕ ਅੰਬਰ ਸੈਂਬੀ ਵਲੋਂ ਆਪਣੇ ਮਸ਼ਹੂਰ ਗੀਤਾਂ ਨਾਲ ਦਰਸ਼ਕਾਂ ਦਾ ਲੰਮਾ ਸਮਾਂ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰ ਉੱਪਰ ਲੁਟੇਰਿਆਂ ਚਲਾਈਆਂ ਗੋਲੀਆਂ

ਡੇਹਰੀਵਾਲ ਦਰੋਗਾ, 25 ਅਕਤੂਬਰ (ਹਰਦੀਪ ਸਿੰਘ ਸੰਧੂ)-ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੇ ਰਹਿਣ ਵਾਲੇ ਮਨਜੀਤ ਸਿੰਘ ਠੇਕੇਦਾਰ ਦੇ ਉੱਪਰ ਪਿੰਡ ਠੱਕਰ ਸੰਧੂ ਕੋਲ ਰੋਡ ਦਾ ਨਿਰਮਾਣ ਕਰਨ ਦÏਰਾਨ ਅਣਪਛਾਤੇ ਲੁਟੇਰਿਆਂ ਵਲੋਂ ਗੋਲੀਆਂ ਚਲਾ ਕੇ ਉਸ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਦਿਆਲਗੜ੍ਹ ਦੀ ਹੋਈ ਭਰਵੀਂ ਮੀਟਿੰਗ

ਵਡਾਲਾ ਗ੍ਰੰਥੀਆਂ, 25 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਦਿਆਲਗੜ੍ਹ ਦੇ ਪ੍ਰਧਾਨ ਰਣਧੀਰ ਸਿੰਘ ਦਾਖ਼ਲਾ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਵੱਡੀ ਤਦਾਦ ਵਿਚ ਅਕਾਲੀ ਵਰਕਰਾਂ, ਪੰਚਾਂ, ...

ਪੂਰੀ ਖ਼ਬਰ »

ਸਰਕਲ ਅਲੀਵਾਲ ਦੇ ਅਕਾਲੀ ਆਗੂਆਂ ਨੇ ਹਲਕਾ ਫਤਹਿਗੜ੍ਹ ਦੇ ਉਮੀਦਵਾਰ ਲੋਧੀਨੰਗਲ ਨੂੰ ਦਿੱਤੀਆਂ ਵਧਾਈਆਂ

ਅਲੀਵਾਲ, 25 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਟਿਕਟ ਦੇਣ 'ਤੇ ਅਲੀਵਾਲ ਸਰਕਲ ਦੇ ਅਕਾਲੀ ਆਗੂਆਂ ਨੇ ਵਧਾਈਆਂ ਦਿੱਤੀਆਂ | ਵਿਧਾਇਕ ਸ: ਲੋਧੀਨੰਗਲ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਵੈਰੋਨੰਗਲ 'ਚ ਬਿੱਲ ਮੁਆਫ਼ੀ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ

ਅੱਚਲ ਸਾਹਿਬ, 25 ਅਕਤੂਬਰ (ਗੁਰਚਰਨ ਸਿੰਘ)-ਗੁਰਦੁਆਰਾ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ 'ਚ ਬਿੱਲ ਮੁਆਫ਼ੀ ਸਬੰਧੀ ਬਿਜਲੀ ਬੋਰਡ ਦੇ ਅਧਿਕਾਰੀਆ ਵਲੋਂ ਕੈਂਪ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਸ੍ਰੀ ਗੁਰੂ ਨਾਨਕ ਦੇਵ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਬੱਚਿਆਂ ਵਲੋਂ ਧਾਰਮਿਕ ਕਵਿਤਾ ਮੁਕਾਬਲੇ ਵਿਚ ਭਾਗ ਲੈਂਦਿਆਂ ਸ਼ਬਦ ਗਾਇਣ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਛੁੱਟੀ ਦਾ ਐਲਾਣ ਕੀਤਾ ਜਾਵੇ-ਡਾ. ਬਾਜਵਾ

ਡੇਰਾ ਬਾਬਾ ਨਾਨਕ, 25 ਅਕਤੂਬਰ (ਵਿਜੇ ਸ਼ਰਮਾ)-ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਹਾਰਾਜਾ ਰਣਜੀਤ ਸਿੰਘ ਚੌਕ ਡੇਰਾ ਬਾਬਾ ਨਾਨਕ ਵਿਖੇ 2 ਨਵੰਬਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਅੱਜ ਇਕ ਅਹਿਮ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਹਰਿਆਣੇ ਦੀਆਂ ਮੁਟਿਆਰਾਂ ਦੀ ਕਬੱਡੀ ਟੀਮ ਰਹੀ ਜੇਤੂ

ਵਡਾਲਾ ਗ੍ਰੰਥੀਆਂ, 25 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਧੁੱਪਸੜੀ ਵਿਖੇ ਬਾਬਾ ਘਣੀ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਗਾਇਕ ਅਮਰੀਕ ਸਿੰਘ ਚਮਕੀਲਾ ਅਤੇ ਬੀਬੀ ਸੋਨੀਆ ਨੇ ਧਾਰਮਿਕ ਗੀਤ ਗਾ ਕੇ ਕੀਤੀ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਰ ਪੱਖ ਤੋਂ ਕਿਸਾਨਾਂ ਦੇ ਨਾਲ-ਸਰਬਜੀਤ ਸਿੰਘ ਜਾਗੋਵਾਲ

ਡੇਹਰੀਵਾਲ ਦਰੋਗਾ, 25 ਅਕਤੂਬਰ (ਹਰਦੀਪ ਸਿੰਘ ਸੰਧੂ)-ਪਿਛਲੇ ਕਰੀਬ ਇਕ ਸਾਲ ਤੋਂ ਦਿੱਲੀ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦÏਰਾਨ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ-ਪ੍ਰਦਰਸ਼ਨ ਅਤੇ ਅੰਦੋਲਨ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬਾਜਵਾ ਦੀ ਛੋਡ ਬਹੁਮੰਤਵੀ ਸਹਿਕਾਰੀ ਸਭਾ ਛੋਡ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਕਲਾਨੌਰ, 25 ਅਕਤੂਬਰ (ਪੁਰੇਵਾਲ)-ਦੀ-ਛੋਡ ਬਹੁਮੰਤਵੀ ਸਹਿਕਾਰੀ ਸਭਾ ਛੋਡ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਸ: ਕੁਲਦੀਪ ਸਿੰਘ ਡੇਅਰੀਵਾਲ ਚੁਣਿਆ ਗਿਆ | ਇਸ ਚੋਣ ਮੌਕੇ ਕੋਆਪਰੇਟਿਵ ਇੰਸਪੈਕਟਰ ਨਿਸ਼ਾਨਪ੍ਰੀਤ ਅੱਤਰੀ ਤੋਂ ਇਲਾਵਾ ਸਕੱਤਰ ਸਭਾ ਬਚਿੱਤਰ ਸਿੰਘ ਲੱਖਣਖੁਰਦ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਟੀਮ ਵਲੋਂ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਾਪਤੀ

ਕਾਦੀਆਂ, 25 ਅਕਤੂਬਰ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਸਮਾਪਤ ਹੋਏ ਤਿੰਨ ਰੋਜ਼ਾ ਯੁਵਕ ਮੇਲੇ 'ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਟੀਮ ਵਲੋਂ ਵੱਖ-ਵੱਖ ਸੱਭਿਆਚਾਰਕ ਤੇ ਕਲਾਤਮਕ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਕਰਮਚਾਰੀ 27 ਤੇ 28 ਅਕਤੂਬਰ ਨੂੰ ਕੰਮ ਠੱਪ ਰੱਖਣਗੇ-ਸਹਾਏਪੁਰ, ਗਿੱਲ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਬਿਜਲੀ ਬੋਰਡ ਦੇ ਕਰਮਚਾਰੀ 27 ਤੇ 28 ਅਕਤੂਬਰ ਨੂੰ ਦੋ ਦਿਨ ਦੀ ਛੁੱਟੀ ਜਾਣਗੇ | ਇਹ ਜਾਣਕਾਰੀ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਦਰਬਾਰਾ ਸਿੰਘ ਛੀਨਾ ਅਤੇ ਸੁਖਵਿੰਦਰ ਸਿੰਘ ਗਿੱਲ ਨੇ ਦਿੱਤੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ ਮਹਿੰਦੀ ਮੁਕਾਬਲੇ ਕਰਵਾਏ

ਬਟਾਲਾ, 25 ਅਕਤੂਬਰ (ਕਾਹਲੋਂ) -ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਲਾਇਬ੍ਰੇਰੀਅਨ ਰੰਜਨਾ ਭਾਰਤੀ ਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਨੇਹਾ ਦੇ ਸਹਿਯੋਗ ਨਾਲ ਕਰਵਾਚੌਥ ਦੇ ਤਿਉਹਾਰ ਮੌਕੇ ਮਹਿੰਦੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਕੀਤਾ ਹਮਲਾ

ਕਾਦੀਆਂ, 25 ਅਕਤੂਬਰ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਅੱਜ ਤੜਕਸਾਰ ਕਾਦੀਆਂ ਦੇ ਗੱਟੇ ਵਾਲੀ ਗਲੀ ਨਜ਼ਦੀਕ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿਖੇ 2 ਲੁਟੇਰਿਆਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦੀ 'ਆਪ' ਟੀਮ ਨੇ ਮੰਡੀਆਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਬਟਾਲਾ, 25 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਵਕੀਲ ਜਗਰੂਪ ਸਿੰਘ ਸੇਖਵਾਂ ਦੇ ਨਿਰਦੇਸ਼ਾਂ ਤਹਿਤ ਸਰਕਲ ਤੇ ਬਲਾਕ ਪ੍ਰਧਾਨਾਂ ਨੇ ਹਲਕੇ ਵਿਚ ਆਉਂਦੀਆਂ ਮੰਡੀਆਂ ਦਾ ਦੌਰਾ ਕੀਤਾ ਤੇ ਮੰਡੀਆਂ ਵਿਚ ਬੈਠੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਅਤੇ ਪਿ੍ੰਸੀਪਲ ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ਮਹਿੰਦੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਨੈਸ਼ਨਲ ਅਕਾਲ ਗੀਤ ਪ੍ਰੀਿਖ਼ਆ ਕਰਵਾਈ

ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ 'ਨੈਸ਼ਨਲ ਅਕਾਲ ਗੀਤ ਪ੍ਰੀਖਿਆ' ਕਰਵਾਈ ਗਈ | ਜਿਸ ਵਿਚ ਹਿੰਦੀ ਗਾਣਿਆਂ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਸਮਾਗਮ, ਖੋਲਿ੍ਹਆ ਗਿਆ ਕੰਪਿਊਟਰ ਸੈਂਟਰ

ਪਠਾਨਕੋਟ, 25 ਅਕਤੂਬਰ (ਸੰਧੂ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਸਭਾ ਦੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਮੇਟੀ ਦੇ ਸਕੱਤਰ ਹਰਿਮੋਹਨ ਬਿੱਟਾ ਨੇ ਆਪਣੀ ਸਵਰਗਵਾਸੀ ਧਰਮ ਪਤਨੀ ਸਿੰਮੀ ਮਲਹੋਤਰਾ ਦੀ ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਕਾਲਜ ਜੈਤੋਸਰਜਾ ਬਟਾਲਾ ਵਲੋਂ ਵਿਸ਼ਵ ਥਥਲਾਉਣਾ ਦਿਵਸ ਮਨਾਇਆ

ਪੰਜਗਰਾਈਆਂ, 25 ਅਕਤੂਬਰ (ਬਲਵਿੰਦਰ ਸਿੰਘ)-ਪਿੰਡ ਜੈਤੋਸਰਜਾ ਬਟਾਲਾ ਦੇ ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਮੈਨੇਜਿੰਗ ਡਾਇਰੈਕਟਰ ਗੁਰਮੀਤ ਸਿੰਘ ਸਹਲ, ਪਿ੍ੰਸੀਪਲ ਚਰਨਜੀਤ ਕÏਰ ਚੀਮਾ ਅਤੇ ਉਪ ਪਿ੍ੰਸੀਪਲ ਮਮਤਾ ਗਿੱਲ ...

ਪੂਰੀ ਖ਼ਬਰ »

ਮਨਿਸਟੀਰੀਅਲ ਸਟਾਫ਼ ਦੀ ਕਲਮ ਛੋੜ ਹੜਤਾਲ ਜਾਰੀ

ਸ਼ਾਹਪੁਰ ਕੰਢੀ, 25 ਅਕਤੂਬਰ (ਰਣਜੀਤ ਸਿੰਘ)-ਮਨਿਸਟੀਰੀਅਲ ਸਟਾਫ਼ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਅੱਜ ਵੀ ਜਾਰੀ ਰਹੀ | ਆਗੂਆਂ ਨੇ ਇਕੱਠੇ ਹੋ ਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਸਾਬਕਾ ਅਕਾਲੀ ਕੌਂਸਲਰਾਂ ਅਤੇ ਸ਼ਹਿਰੀ ਆਗੂਆਂ ਨੇ ਲੋਧੀਨੰਗਲ ਨਾਲ ਕੀਤੀ ਮੁਲਾਕਾਤ

ਫਤਹਿਗੜ੍ਹ ਚੂੜੀਆਂ, 25 ਅਕਤੂਬਰ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਵਲੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅੱਜ ਫਤਹਿਗੜ੍ਹ ਚੂੜੀਆਂ ਦੇ ਸਾਬਕਾ ਕੌਂਸਲਰਾਂ ਅਤੇ ਆਗੂਆਂ ਵਲੋਂ ਲਖਬੀਰ ਸਿੰਘ ਲੋਧੀਨੰਗਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਿਕਾਸ ਦਾ ਮਸੀਹਾ- ਕਾਂਗਰਸੀ ਆਗੂ

ਕਿਲ੍ਹਾ ਲਾਲ ਸਿੰਘ, 25 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਇਸ ਵਾਰ 2022 ਦੀਆਂ ਚੋਣਾਂ 'ਚ ਵੀ ਵੱਡੀ ਜਿੱਤ ਪ੍ਰਾਪਤ ਕਰਨਗੇ ਅਤੇ ਇਹ ਚੋਣ ਵਿਕਾਸ ਦੇ ਮੁੱਦੇ 'ਤੇ ਲੜੀ ਜਾਵੇਗੀ, ਕਿਉਂਕਿ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ- ਮਾਝਾ ਕਿਸਾਨ ਸੰਘਰਸ਼ ਕਮੇਟੀ

ਹਰਚੋਵਾਲ, 25 ਅਕਤੂਬਰ (ਭਾਮ/ਢਿੱਲੋਂ)-ਪਿਛਲੇ ਦਿਨੀ ਬੇਮÏਸਮੀ ਬਰਸਾਤ, ਗੜ੍ਹੇਮਾਰੀ ਅਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਪਹਿਲਾਂ ਹੀ ਕਰਜ਼ੇ ਵਿਚ ਡੁੱਬੀ ਕਿਸਾਨੀ ਦਾ ਲੱਕ ਟੁੱਟ ਗਿਆ ਹੈ ...

ਪੂਰੀ ਖ਼ਬਰ »

ਲਖੀਮਪੁਰ ਵਿਖੇ ਵਾਪਰੀ ਘਟਨਾ ਦÏਰਾਨ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ

ਕਾਦੀਆਂ, 25 ਅਕਤੂਬਰ (ਯਾਦਵਿੰਦਰ ਸਿੰਘ)-ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਖੇ ਵਾਪਰੇ ਘਟਨਾਕ੍ਰਮ ਦÏਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪਿੰਡ ਕਾਹਲਵਾਂ ਤੋਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਵਰਕਰਾਂ ਨੇ ਰੈਣੂ ਦੀ ਅਗਵਾਈ 'ਚ ਰਵੀਕਰਨ ਸਿੰਘ ਕਾਹਲੋਂ ਨਾਲ ਕੀਤੀ ਮੁਲਾਕਾਤ

ਕਲਾਨੌਰ, 25 ਅਕਤੂਬਰ (ਪੁਰੇਵਾਲ) -ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਸ਼ੋ੍ਰਮਣੀ ਅਕਾਲੀ ਦਲ-ਬਸਪਾ ਵਲੋਂ ਸਾਂਝੇ ਤੌਰ 'ਤੇ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨਾਲ ਹਲਕੇ ਦੇ ਸਵਰਗੀ ਜਥੇ. ਨਰੈਣ ਸਿੰਘ ਰੈਣੂ ਦੇ ਪਰਿਵਾਰ ਵਲੋਂ ਸਾਥੀਆਂ ...

ਪੂਰੀ ਖ਼ਬਰ »

ਪਿੰਡ ਕੰਗ 'ਚ ਵਿਧਾਇਕ ਬਾਜਵਾ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਕੰਗ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਇਕ ਕਿਲੋਮੀਟਰ ਿਲੰਕ ਸੜਕ, ਥਾਪਰ ਮਾਡਲ ਛੱਪੜ, ਸ਼ਹੀਦ ਭਗਤ ਸਿੰਘ ਪਾਰਕ, ਗਲੀਆਂ ਅਤੇ ਸੀਵਰੇਜ਼ ਆਦਿ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਦੋ ਮੰਜ਼ਿਲੇ ਮੁਰਗੀਖਾਨੇ ਦਾ ਸ਼ੈੱਡ ਢਹਿ-ਢੇਰੀ, ਸੈਂਕੜੇ ਮੁਰਗੀਆਂ ਦੀ ਮੌਤ

ਕਾਲਾ ਅਫਗਾਨਾ, 25 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਲੰਗਰਵਾਲ ਵਿਖੇ ਇਕ ਕਿਸਾਨ ਦਾ ਮੁਰਗੀਆਂ ਵਾਲਾ ਵਾਲਾ ਦੋ ਮੰਜ਼ਿਲਾ ਸ਼ੈੱਡ ਡਿੱੱਗ ਜਾਣ ਕਰਕੇ ਕਰੀਬ 25 ਲੱਖ ਰੁਪਏ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਸੰਬੰਧੀ ਕੈਂਪ ਦਾ ਉਦਘਾਟਨ

ਘੁਮਾਣ, 25 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪੰਜਾਬ ਸਰਕਾਰ ਦੁਆਰਾ ਗ਼ਰੀਬ ਘਰੇਲੂ ਖਪਤਕਾਰਾਂ ਦੇ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਲਈ ਲਗਾਏ ਗਏ ਕੈਂਪ ਦਾ ਘੁਮਾਣ ...

ਪੂਰੀ ਖ਼ਬਰ »

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਬਾਰਠ ਸਾਹਿਬ ਵਿਖੇ ਹੋਏ ਨਤਮਸਤਕ

ਨਰੋਟ ਮਹਿਰਾ, 25 ਅਕਤੂਬਰ (ਰਾਜ ਕੁਮਾਰੀ)-ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪਿ੍ਤਪਾਲ ਸਿੰਘ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਨਤਮਸਤਕ ਹੋਏ | ਜਿਨ੍ਹਾਂ ਨੰੂ ਗੁਰਦੁਆਰਾ ਬਾਰਠ ਸਾਹਿਬ ਦੇ ਮੈਨੇਜਰ ਸੁਖਮਿੰਦਰ ਸਿੰਘ ਮਿਆਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਲੀਵਾਲ, 25 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਘਣੀਏ ਕੇ ਬਾਂਗਰ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪੰਰਤ ਪੰਜ ਪਿਆਰਿਆਂ ਦੀ ਅਗਵਾਈ ਤੇ ...

ਪੂਰੀ ਖ਼ਬਰ »

ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਬਟਾਲਾ, 25 ਅਕਤੂਬਰ (ਕਾਹਲੋਂ)-ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸਕੂਲ ਡਾਇਰੈਕਟਰ ਮੈਡਮ ਸ੍ਰੀਮਤੀ ਜਸਵੰਤ ਕੌਰ ਬੋਪਾਰਾਏ ਅਤੇ ਸਕੂਲ ਪਿ੍ੰਸੀਪਲ ਮੈਡਮ ਕੁਲਬੀਰ ਕੌਰ ਦੀ ਨਿਗਰਾਨੀ ਹੇਠ ਮਹਿੰਦੀ ਮੁਕਾਬਲੇ ਕਰਵਾਏ ਗਏ | ਇਸ ਵਿਚ ਲੜਕੀਆਂ ਵਲੋਂ ਦੂਜੇ ਦੇ ਹੱਥ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

Powered by REFLEX