ਤਾਜਾ ਖ਼ਬਰਾਂ


ਪੰਜਾਬ ਸਰਕਾਰ 'ਚ ਜੋ ਘਪਲੇ ਅਤੇ ਭ੍ਰਿਸ਼ਟਾਚਾਰ ਹੋਏ ਹਨ, ਉਸ ਦੀ ਡੂੰਘਾਈ ਨਾਲ ਜਾਂਚ ਹੋਣੀ ਜ਼ਰੂਰੀ ਹੈ: ਪਰਮਿੰਦਰ ਸਿੰਘ ਢੀਂਡਸਾ
. . .  14 minutes ago
ਮੂਨਕ, 19 ਜਨਵਰੀ- (ਰਾਜਪਾਲ ਸਿੰਗਲਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ...
ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਹੁਣ ਤੱਕ 10.7 ਕਰੋੜ ਰੁਪਏ ਬਰਾਮਦ
. . .  24 minutes ago
ਨਵੀਂ ਦਿੱਲੀ, 19 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ...
ਮੁੰਬਈ ਧਮਾਕਿਆਂ 'ਚ ਸ਼ਾਮਿਲ ਅਪਰਾਧੀਆਂ ਨੂੰ ਦਿੱਤੀ ਗਈ ਸੀ ਸਰਕਾਰੀ ਸੁਰੱਖਿਆ : ਸੰਯੁਕਤ ਰਾਸ਼ਟਰ 'ਚ ਪਾਕਿਸਤਾਨ 'ਤੇ ਭਾਰਤ ਦਾ ਸ਼ਬਦੀ ਹਮਲਾ
. . .  44 minutes ago
ਨਵੀਂ ਦਿੱਲੀ, 19 ਜਨਵਰੀ - ਭਾਰਤ ਨੇ 'ਅੱਤਵਾਦ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸੰਮੇਲਨ 2022' 'ਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਚਾਲੇ ਸੰਬੰਧਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ...
ਕੋਰੋਨਾ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਨਾ ਦੇਣ ਦਾ ਮਾਮਲਾ, ਸੁਪਰੀਮ ਕੋਰਟ ਨੇ ਤਲਬ ਕੀਤੇ ਮੁੱਖ ਸਕੱਤਰ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਮੁੱਖ ਸਕੱਤਰਾਂ ਨੂੰ ਅਦਾਲਤ ਦੇ ਪਹਿਲੇ ਹੁਕਮਾਂ ਦੇ ਬਾਵਜੂਦ ਕੋਵਿਡ-19 ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਭੁਗਤਾਨ ਨਾ ਕਰਨ ਲਈ ਤਲਬ ਕੀਤਾ ਹੈ। ...
ਕੋਆਪ੍ਰੇਟਿਵ ਸੋਸਾਇਟੀ ਦਾ ਮੌਜੂਦਾ ਪ੍ਰਧਾਨ 15 ਸਾਥੀਆਂ ਨਾਲ ਅਕਾਲੀ ਦਲ 'ਚ ਸ਼ਾਮਿਲ
. . .  about 1 hour ago
ਗੁਰੂ ਹਰ ਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ ਅਤੇ ਇਸ ਤਹਿਤ ਹੀ ਹਲਕੇ ਦੇ ਪਿੰਡ ਲੈਪੋ ਗਹਿਰੀ ਦੀ ਕੋਆਪ੍ਰੇਟਿਵ ਸੋਸਾਇਟੀ ਦੇ ਮੌਜੂਦਾ ਪ੍ਰਧਾਨ ਕੁਲਬੀਰ ਸਿੰਘ ਸ਼ਾਮਾਂ, ਸਾਥੀ ਮੈਂਬਰਾਂ ਤੇ ਸਮੂਹ ਭੋਲੋਵਾਲੀਆ...
ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਹੋਏ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੀ ਭਾਜਪਾ ਵਿਚ ...
ਨੇਵਲ ਡਾਕਯਾਰਡ ਮੁੰਬਈ ਵਿਖੇ ਵਾਪਰੀ ਮੰਦਭਾਗੀ ਘਟਨਾ, 3 ਜਲ ਸੈਨਾ ਦੇ ਜਵਾਨਾਂ ਦੀ ਮੌਤ
. . .  about 2 hours ago
ਮੁੰਬਈ, 19 ਜਨਵਰੀ - ਨੇਵਲ ਡਾਕਯਾਰਡ ਮੁੰਬਈ ਵਿਖੇ ਅੱਜ ਇਕ ਮੰਦਭਾਗੀ ਘਟਨਾ ਵਿਚ ਆਈ.ਐਨ.ਐਸ. ਰਣਵੀਰ ਦੇ ਇਕ ਅੰਦਰੂਨੀ ਡੱਬੇ ਵਿਚ ਧਮਾਕਾ ਹੋਇਆ | ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 3 ਜਲ ਸੈਨਾ ਦੇ...
ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 3279 ਨਵੇਂ ਮਾਮਲੇ ਦਰਜ, 9 ਨਵੀਆਂ ਮੌਤਾਂ
. . .  about 2 hours ago
ਕੈਲਗਰੀ,19 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8995 ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 3279 ਨਵੇ ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਦੀ ਮੁਖੀ...
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ। ਸਮਾਜ ਸੇਵੀ ਆਗੂ ਪੰਡੋਰੀ ਲੰਮਾ ਸਮਾਂ ...
24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ, ਵਧੀ ਚਿੰਤਾ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ (ਕੱਲ੍ਹ ਨਾਲੋਂ 44,889 ਵੱਧ) ਅਤੇ 441 ਮੌਤਾਂ ਦੀ ਰਿਪੋਰਟ ਦਰਜ ਕੀਤੀ ਹੈ ...
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ ਅਖਿਲੇਸ਼ ਯਾਦਵ - ਸੂਤਰ
. . .  about 3 hours ago
ਆਜ਼ਮਗੜ੍ਹ (ਯੂ.ਪੀ.), 19 ਜਨਵਰੀ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਆਜ਼ਮਗੜ੍ਹ (ਯੂ.ਪੀ.) ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ | ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ...
ਏਅਰ ਇੰਡੀਆ ਨੇ 5ਜੀ ਮੁੱਦੇ 'ਤੇ ਅਮਰੀਕਾ ਲਈ ਉਡਾਣਾਂ ਕੀਤੀਆਂ ਰੱਦ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਨਵੀਂ 5ਜੀ ਮੋਬਾਈਲ ਫੋਨ ਸੇਵਾ ਅਤੇ ਨਾਜ਼ੁਕ ਹਵਾਈ ਜਹਾਜ਼ ਤਕਨੀਕਾਂ ਵਿਚਕਾਰ ਦਖਲਅੰਦਾਜ਼ੀ 'ਤੇ ਅਨਿਸ਼ਚਿਤਤਾ ਕਾਰਨ ਬੁੱਧਵਾਰ ਤੋਂ ਅਮਰੀਕਾ ਲਈ ਉਡਾਣਾਂ ਰੱਦ ...
ਗਾਜ਼ੀਪੁਰ ਆਈ.ਈ.ਡੀ. ਮਾਮਲਾ : ਪੁਲਿਸ ਨੇ ਮੋਬਾਈਲ ਫ਼ੋਨਾਂ ਤੇ ਸਿਮ ਕਾਰਡਾਂ ਦਾ ਡਾਟਾ ਕੀਤਾ ਇਕੱਠਾ
. . .  about 4 hours ago
ਗਾਜ਼ੀਪੁਰ, 19 ਜਨਵਰੀ - ਗਾਜ਼ੀਪੁਰ ਆਈ.ਈ.ਡੀ. ਮਾਮਲੇ ਵਿਚ ਸ਼ੱਕੀਆਂ ਦੀ ਅਗਵਾਈ ਕਰਨ ਲਈ ਦਿੱਲੀ ਪੁਲਿਸ ਫੁੱਲ ਬਾਜ਼ਾਰ ਨੇੜੇ ਵੇਚੇ ਗਏ ਮੋਬਾਈਲ ਫ਼ੋਨਾਂ, ਸਿਮ ਕਾਰਡਾਂ ਦਾ ਡਾਟਾ ਇਕੱਠਾ...
ਮਹਾਰਾਸ਼ਟਰ : ਲਗਾਤਾਰ ਵਧ ਰਿਹਾ ਕੋਰੋਨਾ ਦਾ ਕਹਿਰ, ਫਿਰ ਆਏ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ
. . .  about 3 hours ago
ਮੁੰਬਈ,19 ਜਨਵਰੀ - ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿਚ ਉਸ ਦੇ 28 ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜ਼ਿਕਰਯੋਗ ਹੈ ਕਿ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 1,273 ਹੋ ਗਈ ਹੈ। ਉਥੇ ਹੀ ਕੱਲ੍ਹ ਪੁਣੇ...
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ - ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ...
2022 ਵਿਧਾਨ ਸਭਾ ਚੋਣਾਂ : ਪੰਜ ਰਾਜਾਂ ਵਿਚ ਭਾਜਪਾ ਕਰੇਗੀ ਹਾਈਬ੍ਰਿਡ ਮੋਡ 'ਚ ਰੈਲੀਆਂ
. . .  about 4 hours ago
ਨਵੀਂ ਦਿੱਲੀ, 19 ਜਨਵਰੀ - 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜ ਰਾਜਾਂ ਵਿਚ ਹਾਈਬ੍ਰਿਡ ਮੋਡ ਵਿਚ ਰੈਲੀਆਂ ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਫਾਜ਼ਿਲਕਾ / ਅਬੋਹਰ

ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਲਾਇਆ ਧਰਨਾ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਮਿਲਣ ਦੇ ਸਮੇਂ ਦੌਰਾਨ ਡੀ.ਸੀ. ਵਲੋਂ ਦਫ਼ਤਰ ਵਿਚ ਨਾ ਹੋਣ'ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਡੀ.ਸੀ. ਦਫ਼ਤਰ ਵਿਚ ਧਰਨਾ ਦਿੰਦਿਆਂ ਸੜਕੀ ਆਵਾਜਾਈ ਰੋਕੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਭਾਰੀ ਮੁਸੀਬਤ ਵਿਚ ਨ ਕਿਉਂਕਿ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲਾਂ ਨੂੰ ਮਿੱਟੀ ਵਿਚ ਰੋਲ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ | ਜਿਸ ਕਾਰਨ ਅੱਜ ਦੋ ਦਿਨ ਹੋ ਗਏ ਕਿਸਾਨਾਂ ਦੇ ਘਰਾਂ ਦੇ ਚੁੱਲੇ੍ਹ ਠੰਢੇ ਹੋ ਗਏ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦੀ ਜਾਰੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕਿਸਾਨਾਂ ਦੀ ਮੰਡੀਆਂ ਅੰਦਰ ਲੁੱਟ ਹੋ ਰਹੀ ਹੈ | ਮੰਡੀਆਂ ਅੰਦਰ ਪੀ.ਆਰ. 14 ਝੋਨੇ ਵਿਚ ਕਾਟ ਲੱਗ ਰਹੀ ਹੈ | ਝੋਨੇ ਦੀ ਖ਼ਰੀਦ ਵਿਚ ਸ਼ੈਲਰ ਮਾਲਕ ਦਖ਼ਲ ਅੰਦਾਜ਼ੀ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਮੰਡੀਆਂ ਅੰਦਰ ਇੰਸਪੈਕਟਰਾਂ ਨਾਲ ਮਿਲ ਕੇ ਸ਼ੈਲਰ ਮਾਲਕਾਂ ਨੇ ਪੂਲ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਦੂਜੀਆਂ ਮੰਡੀਆਂ ਦੇ ਮੁਕਾਬਲੇ ਫ਼ਾਜ਼ਿਲਕਾ ਮੰਡੀ ਅੰਦਰ ਕਿਸਾਨਾਂ ਦੀ ਫ਼ਸਲ ਦਾ ਬਹੁਤ ਘੱਟ ਭਾਅ ਲਗਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਹਫ਼ਤੇ ਬਾਅਦ ਨਹੀਂ ਕੀਤੀ ਜਾਂਦੀ, ਬਲਕਿ 21 ਦਿਨਾਂ ਤੱਕ ਕਿਸਾਨਾਂ ਦਾ ਪੈਸਾ ਵਪਾਰੀ ਅਤੇ ਆੜ੍ਹਤੀ ਰੱਖਦੇ ਹਨ | ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਸਬੰਧੀ ਕੀਤੀ ਜਾ ਰਹੀ ਗਿਰਦਾਵਰੀ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੂੰ ਨਾਲ ਰੱਖਿਆ ਜਾਵੇ ਤਾਂ ਕਿ ਕੰਮ ਪਾਰਦਰਸ਼ੀ ਢੰਗ ਨਾਲ ਹੋ ਸਕੇ ਕਿਉਂਕਿ ਸਹੀ ਹੱਕਦਾਰ ਦੇ ਹੱਥਾਂ ਵਿਚ ਮੁਆਵਜ਼ਾ ਆ ਸਕੇ | ਉਨ੍ਹਾਂ ਕਿਹਾ ਕਿ ਖ਼ਰਾਬੇ ਸਬੰਧੀ ਸਰਕਾਰ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਇਨ੍ਹਾਂ ਮੰਗਾਂ ਨੂੰ ਲੈ ਕੇ ਉਹ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨਾਲ ਮੁਲਾਕਾਤ ਲਈ ਪੁੱਜੇ ਸਨ | ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਬਕਾਇਦਾ ਪੁਲਿਸ ਪ੍ਰਸ਼ਾਸਨ ਰਾਹੀਂ ਡਿਪਟੀ ਕਮਿਸ਼ਨਰ ਨੂੰ ਸੁਨੇਹਾ ਲਾਇਆ ਗਿਆ ਸੀ, ਪਰ ਡਿਪਟੀ ਕਮਿਸ਼ਨਰ ਸੰਯੁਕਤ ਕਿਸਾਨ ਮੋਰਚੇ ਨੂੰ ਬਿਨਾ ਸੁਨੇਹੇ ਮੁਲਾਕਾਤ ਸਮੇਂ ਦਫ਼ਤਰ ਵਿਚ ਨਹੀਂ ਮਿਲੇ | ਜਿਸ ਕਾਰਨ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਧਰਨਾ ਪ੍ਰਦਰਸ਼ਨ ਅਤੇ ਸੜਕ ਜਾਮ ਕੀਤੀ ਗਈ | ਉਨ੍ਹਾਂ ਕਿਹਾ ਕਿ ਜਿਤਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ 'ਤੇ ਗ਼ੌਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ | ਇਸ ਮੌਕੇ ਮਾਸਟਰ ਬੂਟਾ ਸਿੰਘ ਚਿਮਨੇ ਵਾਲਾ, ਮਨਪ੍ਰੀਤ ਸਿੰਘ ਸੰਧੂ, ਹਰੀਸ਼ ਕੁਮਾਰ, ਜੁਗਰਾਜ ਸਿੰਘ, ਲਖਵਿੰਦਰ ਸਿੰਘ, ਰਾਜ ਕੁਮਾਰ, ਹਰੀਸ਼ ਕੰਬੋਜ, ਵਣਜਾਰ ਸਿੰਘ, ਗੁਣਵੰਤ ਸਿੰਘ ਪੰਜਾਵਾ, ਰਮੇਸ਼ ਵਢੇਰਾ, ਸੁਰਿੰਦਰ ਢੰਡੀਆਂ, ਸੁਬੇਗ ਸਿੰਘ, ਰਮੇਸ਼ ਨੱਢਾ, ਅਮਨਜੋਤ, ਪ੍ਰਵੀਨ ਕੁਮਾਰ, ਦੀਵਾਨ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਬਲਵੰਤ ਖ਼ਾਲਸਾ, ਵਰਿੰਦਰ ਸਿੰਘ, ਗੁਰਵੰਤ ਸਿੰਘ, ਹਰਬੰਸ ਸਿੰਘ ਜੰਡ ਵਾਲਾ, ਸੁੱਖਾ ਸੰਘਾ, ਮਨਜੀਤ ਸਿੰਘ ਘੱਟਿਆਂ ਵਾਲੀ ਆਦਿ ਹਾਜ਼ਰ ਸਨ |

ਕਿਸਾਨਾਂ ਨੇ ਲਗਾਏ ਮਾਈਨਰ ਦਾ ਮੋਘਾ ਤੋੜਨ ਦੇ ਦੋਸ਼

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੀ ਜ਼ੈਲ ਮੰਡੀ ਅਰਨੀਵਾਲਾ ਦੇ ਪਿੰਡ ਅਰਨੀਵਾਲਾ ਅਤੇ ਝੋਟਿਆਵਾਲੀ ਦੇ ਕਿਸਾਨਾਂ ਨੇ ਦੋਸ਼ ਲਗਾਇਆ ਕਿ ਮੂਲਿਆਂਵਾਲੀ ਸਬ ਮਾਈਨਰ ਦੇ ਮੋਘੇ ਨਾਲ ਪਿੰਡ ਬੰਨਾਵਾਲਾ ਦੇ ਕਿਸਾਨਾਂ ਨੇ ਤੋੜਫੋੜ ਕੀਤੀ ...

ਪੂਰੀ ਖ਼ਬਰ »

ਚੱਕ ਮੁੰਹਮਦੇ ਵਾਲਾ, ਚੱਕ ਭਾਵੜਾ ਅਤੇ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਫ਼ਸਲਾਂ ਦਾ 80 ਫ਼ੀਸਦੀ ਤੱਕ ਹੋਇਆ ਨੁਕਸਾਨ

ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਸ਼ਨੀਵਾਰ ਦੀ ਰਾਤ ਨੂੰ ਆਏ ਤੇਜ਼ ਹਨੇਰ ਗੜੇਮਾਰੀ ਦੇ ਨਾਲ ਜਲਾਲਾਬਾਦ ਹਲਕੇ ਦੇ ਪਿੰਡਾਂ ਚੱਕ ਮੁੰਹਮਦੇ ਵਾਲਾ, ਚੱਕ ਭਾਵੜਾ ਅਤੇ ਚੱਕ ਲਮੋਚੜ (ਮੁਰਕ ਵਾਲਾ) ਵਿਚ ਸਭ ਤੋਂ ਵੱਧ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਨੁਕਸਾਨ ਦੇਖ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ ਤਹਿਤ 1 ਔਰਤ ਸਣੇ 4 ਵਿਰੁੱਧ ਪਰਚਾ ਦਰਜ

ਮੰਡੀ ਘੁਬਾਇਆ, 25 ਅਕਤੂਬਰ (ਅਮਨ ਬਵੇਜਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਪੁਰਾਣੀ ਰੰਜਸ਼ ਕਾਰਨ ਵਿਅਕਤੀ ਸੱਟਾ ਮਾਰਨ ਦੇ ਦੋਸ਼ ਤਹਿਤ 1 ਔਰਤ ਸਣੇ 4 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ .ਐੱਸ. ਚੰਦਰ ਸ਼ੇਖਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦਾ ਪਰਿਵਾਰ ਅਕਾਲੀ ਦਲ ਛੱਡ ਕੇ ਸਵਨਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਪਿੰਡ ਬਹਿਕ ਖ਼ਾਸ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਵ. ਠਾਕਰ ਸਿੰਘ ਸਾਬਕਾ ਸਰਪੰਚ ਦੇ ਪਰਿਵਾਰ ਨੇ ਸਾਥੀਆਂ ਸਮੇਤ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਸਮਰਬੀਰ ਨੇ ਬਾਰਿਸ਼ ਤੇ ਗੜੇਮਾਰੀ ਨਾਲ ਪ੍ਰਭਾਵਿਤ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਫ਼ਾਜ਼ਿਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਬੀਤੇ ਦਿਨ ਬਾਰਸ਼ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਫ਼ਸਲਾਂ ਵਾਲੇ ਪਿੰਡਾਂ ਦਾ ਦੌਰਾ ਕੀਤਾ ਅਤੇ ਸਰਕਾਰ ਤੋਂ ਪ੍ਰਭਾਵਿਤ ਫ਼ਸਲਾਂ ਦੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ 111 ਕਿਸਾਨਾਂ ਨੂੰ ਚੈੱਕ ਵੰਡੇ

ਖੂਈਆਂ ਸਰਵਰ, 25 ਅਕਤੂਬਰ (ਵਿਵੇਕ ਹੂੜੀਆ)-ਸੁਰਿੰਦਰ ਜਾਖੜ ਇਫਕੋ ਟਰੱਸਟ ਵਲੋਂ ਨਬਾਰਡ ਦੇ ਸਹਿਯੋਗ ਨਾਲ ਇਲਾਕੇ ਦੇ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਜਿਵੇਂ ਗਾਜਰ, ਗੋਭੀ, ਲਸਣ ਆਦਿ ਦੀ ਖੇਤੀ ਕਰਨ ਦੇ ਲਈ ਪ੍ਰੇਰਿਤ ਕਰਨ ਦੇ ਲਈ ਉਨ੍ਹਾਂ ਨੂੰ ਸਹਾਇਤਾ ਰਾਸ਼ੀ ਉਪਲਬਧ ...

ਪੂਰੀ ਖ਼ਬਰ »

ਪੌਣੀ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 25 ਅਕਤੂਬਰ (ਬਰਾੜ)- ਨਗਰ ਥਾਣਾ ਦੋ ਦੀ ਪੁਲਿਸ ਵਲੋਂ 20 ਅਕਤੂਬਰ ਦੀ ਸ਼ਾਮ ਨੂੰ ਸਥਾਨਕ ਨਵੀਂ ਆਬਾਦੀ ਵਿਖੇ ਹੋਏ ਝਗੜੇ ਦੇ ਸਬੰਧ ਵਿਚ ਪੌਣੀ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ...

ਪੂਰੀ ਖ਼ਬਰ »

ਮਹਿੰਦਰ ਰਿਣਵਾ ਨੂੰ ਉਮੀਦਵਾਰ ਬਣਾ ਕੇ ਇਲਾਕਾ ਵਾਸੀਆਂ ਦਾ ਦਿਲ ਜਿੱਤਿਆ-ਚੇਅਰਮੈਨ ਸੰਧੂ

ਅਬੋਹਰ, 25 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਬੋਹਰ ਤੋਂ ਉਮੀਦਵਾਰ ਬਣਾ ਕੇ ਹਲਕੇ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਰਬਾਦ ਹੋਈ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਸਤਿੰਦਰਜੀਤ ਮੰਟਾ

ਜਲਾਲਾਬਾਦ, 25 ਅਕਤੂਬਰ (ਕਰਨ ਚੁਚਰਾ)-ਹਲਕਾ ਜਲਾਲਾਬਾਦ 'ਚ ਪਿਛਲੇ ਦਿਨੀਂ ਮੀਂਹ ਤੇ ਗੜੇਮਾਰੀ ਕਾਰਨ ਕਾਫ਼ੀ ਪਿੰਡਾਂ 'ਚ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਅਤੇ ਪੰਜਾਬ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ...

ਪੂਰੀ ਖ਼ਬਰ »

ਬਿਜਲੀ, ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਮਾਫ਼ੀ ਲਈ ਨਗਰ ਕੌਂਸਲ 'ਚ ਲਗਾਇਆ ਕੈਂਪ

ਜਲਾਲਾਬਾਦ, 25 ਅਕਤੂਬਰ (ਕਰਨ ਚੁਚਰਾ)- ਪੰਜਾਬ ਸਰਕਾਰ ਵਲੋਂ ਬਿਜਲੀ, ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਮਾਫ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸ ਕੜੀ ਦੇ ਤਹਿਤ ਸਥਾਨਕ ਨਗਰ ਕੌਂਸਲ 'ਚ ਬਿਜਲੀ, ਪਾਣੀ ਅਤੇ ਸੀਵਰੇਜ ਦੇ ...

ਪੂਰੀ ਖ਼ਬਰ »

ਹੰਸ ਰਾਜ ਜੋਸਨ ਵਲੋਂ ਮੀਂਹ ਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲ ਕੇ, ਲਖੇ ਕੜਾਹੀਆ, ਧੁਨਕੀਆਂ, ਲਾਧੂਕਾ, ਢਾਣੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੁਕਮ ਨਹੀਂ ਮੰਨਦੇ ਨਾਇਬ ਤਹਿਸੀਲਦਾਰ ਸੀਤੋ ਗੰੁਨੋ੍ਹ

ਬੱਲੂਆਣਾ, 25 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੀਆਂ ਗੱਲਾਂ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਲੋਕਾਂ ਦੀ ਖੱਜਲ ਖ਼ੁਆਰੀ ਰੋਕੀ ਜਾਵੇਗੀ, ਉੱਥੇ ਹੀ ਦੂਜੇ ਪਾਸੇ ...

ਪੂਰੀ ਖ਼ਬਰ »

ਵਿਧਾਇਕ ਰਮਿੰਦਰ ਆਂਵਲਾ ਵਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੜੇਮਾਰੀ ਖੇਤਰਾਂ ਦਾ ਦੌਰਾ

ਮੰਡੀ ਘੁਬਾਇਆ , 25 ਅਕਤੂਬਰ (ਅਮਨ ਬਵੇਜਾ)-ਪਿਛਲੇ ਦਿਨੀਂ ਵਿਧਾਨ ਸਭਾ ਹਲਕੇ ਜਲਾਲਾਬਾਦ ਵਿਚ ਤੇਜ਼ ਹਨੇਰੀ ਝੱਖੜ ਤੇ ਗੜੇਮਾਰੀ ਨਾਲ ਪੱਕ ਕੇ ਤਿਆਰ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ | ਗੜੇਮਾਰੀ ਖੇਤਰ ਦੇ ਪ੍ਰਭਾਵਿਤ ਪਿੰਡਾਂ ਲਮੋਚੜ ਖ਼ੁਰਦ, ਘੁਬਾਇਆ ਆਦਿ ਦਾ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਹਰਦੇਵ ਮੇਘ ਦੀ ਚੋਣ ਮੁਹਿੰਮ ਨੂੰ ਲੈ ਕੇ ਯੂਥ ਅਕਾਲੀ ਦਲ ਦੀ ਮੀਟਿੰਗ

ਅਬੋਹਰ, 25 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਦੀ ਚੋਣ ਮੁਹਿੰਮ ਨੂੰ ਲੈ ਕੇ ਯੂਥ ਅਕਾਲੀ ਦਲ ਦੀ ਮੀਟਿੰਗ ਗੋਬਿੰਦਗੜ੍ਹ ਵਿਖੇ ਹੋਈ | ਜਿਸ ਵਿਚ ਉਮੀਦਵਾਰ ਹਰਦੇਵ ਮੇਘ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਐੱਸ. ਡੀ. ਐੱਮ ਦੇ ਨਾਂਅ ਸੌਂਪਿਆ ਮੰਗ ਪੱਤਰ

ਗੁਰੂਹਰਸਹਾਏ, 25 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਬੀਤੇ ਦਿਨੀਂ ਗੁਰੂਹਰਸਹਾਏ ਹਲਕੇ ਵਿਚ ਹੋਈ ਤੇਜ਼ ਬਾਰਿਸ਼ ਅਤੇ ਗੜੇਮਾਰੀ ਕਾਰਨ ਖ਼ਰਾਬ ਹੋਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਲੈਣ ਦੇ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੁਰੂਹਰਸਹਾਏ ਦੇ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਮਨਾਇਆ ਵੇਸਟ ਪਲਾਸਟਿਕ ਕੁਲੈਕਸ਼ਨ ਡੇਅ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਵ ਹਿਤਕਾਰੀ ਸਕੂਲ ਵਿਚ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਹੁਕਮਾਂ ਅਨੁਸਾਰ ਸਵੱਛਤਾ ਅਭਿਆਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੇਸਟ ਪਲਾਸਟਿਕ ਕੁਲੈਕਸ਼ਨ ਡੇਅ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ...

ਪੂਰੀ ਖ਼ਬਰ »

ਪਿੰਡ ਰਾਮਪੁਰਾ 'ਚ ਵਰਕਰ ਮਿਲਣੀ ਸਮੇਂ ਹਰਦੇਵ ਮੇਘ ਨੂੰ ਮਿਲਿਆ ਭਰਵਾਂ ਹੁੰਗਾਰਾ

ਬੱਲੂਆਣਾ, 25 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਨੇ ਅੱਜ ਹਲਕੇ ਦੇ ਪਿੰਡ ਰਾਮ ਪੁਰਾ ਵਿਖੇ ਸ਼ਿਵਰਾਜ ਸਿੰਘ ਦੇ ਗ੍ਰਹਿ ਵਿਖੇ ਵਰਕਰ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਪਾਰਟੀ ...

ਪੂਰੀ ਖ਼ਬਰ »

ਹਰਦੇਵ ਮੇਘ ਵਲੋਂ ਪਿੰਡ ਰਾਮਪੁਰਾ 'ਚ ਭੰਵਰ ਲਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ

ਬੱਲੂਆਣਾ, 25 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਨੇ ਹਲਕੇ ਦੇ ਪਿੰਡ ਰਾਮ ਪੁਰਾ ਵਿਖੇ ਭੰਵਰ ਲਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਕਿਉਂਕਿ ਪਿਛਲੇ ਦਿਨ ਭੰਵਰ ਲਾਲ ਦੀ ਮਾਤਾ ਗੋਰਾ ਦੇਵੀ ...

ਪੂਰੀ ਖ਼ਬਰ »

ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲਾਂ ਦੀ ਮਾਫ਼ੀ ਸਬੰਧੀ ਕੈਂਪ

ਮੰਡੀ ਘੁਬਾਇਆ , 25 ਅਕਤੂਬਰ (ਅਮਨ ਬਵੇਜਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਵਾਸੀਆਂ ਨੂੰ ਰਾਹਤ ਦਿੰਦਿਆਂ ਸੂਬੇ ਅੰਦਰ 2 ਕਿੱਲੋਵਾਟ ਤੱਕ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ | ਇਸੇ ਤਹਿਤ ਬਿਜਲੀ ਵਿਭਾਗ ਦਫ਼ਤਰ ...

ਪੂਰੀ ਖ਼ਬਰ »

ਰੇਲਵੇ ਫਾਟਕ ਤੋੜਨ ਵਾਲਾ ਟਰੱਕ ਚਾਲਕ ਕਾਬੂ

ਅਬੋਹਰ, 25 ਅਕਤੂਬਰ (ਬਰਾੜ)-ਸਥਾਨਕ ਰੇਲਵੇ ਪੁਲਿਸ ਵਲੋਂ ਰੇਲਵੇ ਫਾਟਕ ਤੋੜਨ ਵਾਲੇ ਟਰੱਕ ਚਾਲਕ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਅਨੰਗਪਾਲ ਨੇ ਦੱਸਿਆ ਕਿ ਅੱਜ ਸਵੇਰੇ ਇਕ ਟਰੱਕ ਚਾਲਕ ਵਲੋਂ ਸਥਾਨਕ ਗੰਗਾਨਗਰ ਬਾਈਪਾਸ ਨੇੜੇ ਪੈਂਦੇ ਰੇਲਵੇ ਫਾਟਕ ਨੂੰ ਤੋੜ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕਾਲੂ ਰਾਮ ਪੁੱਤਰ ਨੱਥੂ ਰਾਮ ਵਾਸੀ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਨੂੰ ਲੈ ਕੇ ਤਲਵੰਡੀ ਭਾਈ ਖੇਤਰ ਦੀਆਂ ਸਹਿਕਾਰੀ ਸਭਾਵਾਂ ਦੇ ਹੱਥ ਖ਼ਾਲੀ, ਕਿਸਾਨ ਪ੍ਰੇਸ਼ਾਨ

ਤਲਵੰਡੀ ਭਾਈ, 25 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਖੇਤਰ ਦੀਆਂ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ ਖਾਦ ਨਹੀਂ ਮਿਲ ਰਹੀ, ਜਿਸ ਦੇ ਚੱਲਦਿਆਂ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਡੀ.ਏ.ਪੀ ਦੀ ਪੂਰਤੀ ਕਰਵਾਉਣ 'ਚ ਅਸਮਰਥ ਹੋ ਗਈਆਂ ਹਨ ਅਤੇ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਵਲੋਂ ਸ਼ਹਿਰ ਤੇ ਛਾਉਣੀ ਦੀਆਂ ਮੰਡੀਆਂ ਦਾ ਦੌਰਾ

ਫ਼ਿਰੋਜ਼ਪੁਰ, 25 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ 'ਚ ਸ਼ਹਿਰ ਅਤੇ ਛਾਉਣੀ ਦੀ ਅਨਾਜ ਮੰਡੀ ਵਿਚ ਪਹੰੁਚ ਸਰਕਾਰ ਦੇ ਪ੍ਰਬੰਧ ਬਾਰੇ ਜਾਣਕਾਰੀ ਹਾਸਿਲ ਕੀਤੀ, ਓਥੇ ਕਿਸਾਨਾਂ ...

ਪੂਰੀ ਖ਼ਬਰ »

ਰੋਜ਼ਾਨਾ ਹੋ ਰਹੇ ਹਨ ਡਿਵਾਈਡਰ ਨਾਲ ਟਕਰਾ ਕੇ ਹਾਦਸੇ

ਗੋਲੂ ਕਾ ਮੋੜ, 25 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਕਸਬਾ ਗੋਲੂ ਕਾ ਮੋੜ ਬਣੇ ਹੋਏ ਡਿਵਾਈਡਰਾਂ 'ਤੇ ਚੜ੍ਹਨ ਨਾਲ ਰੋਜ਼ਾਨਾਂ ਹਾਦਸੇ ਹੋ ਰਹੇ ਹਨ | ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸਥਿਤ ਅੱਡਾ ਗੋਲੂ ਕਾ ਮੋੜ ਵਿਖੇ ਬਣੇ ਡਿਵਾਈਡਰ ਨੂੰ ਦਰਸਾਉਂਦਾ ...

ਪੂਰੀ ਖ਼ਬਰ »

ਵੀਰ ਕੁਮਾਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਲਈ ਚੁਣਿਆ

ਅਬੋਹਰ, 25 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸ਼ਹਿਰ ਦੇ ਅਬੋਹਰ ਜੂਡੋ ਕੋਚਿੰਗ ਸੈਂਟਰ ਦਾ ਖਿਡਾਰੀ ਵੀਰ ਕੁਮਾਰ, ਜੋ ਕਿ ਸਬ ਜੂਨੀਅਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ | ਇਸ ਤੋਂ ਪਹਿਲਾਂ ਉਸ ਨੇ 22 ਤੋਂ 24 ਅਕਤੂਬਰ ਤੱਕ ਲੁਧਿਆਣਾ ਵਿਖੇ ਹੋਈ ਸਬ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)- ਦਾਜ ਵਿਚ ਕਾਰ ਦੀ ਮੰਗ ਪੂਰੀ ਨਾ ਕਰਨ 'ਤੇ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਐਮ.ਡੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 25 ਅਕਤੂਬਰ (ਬਰਾੜ)-ਸਥਾਨਕ ਐਮ.ਡੀ. ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਡਾਇਰੈਕਟਰ ਆਰ.ਪੀ. ਅਸੀਜਾ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਮਨਦੀਪ ਕੌਰ, ਵਿਸ਼ਵਜੀਤ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਵਲੋਂ 31 ਤੱਕ ਕੰਮਕਾਜ ਠੱਪ ਰੱਖਣ ਦਾ ਫ਼ੈਸਲਾ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਬਾਡੀ ਵਲੋਂ ਕਲਮ ਛੋੜ ਹੜਤਾਲ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਕਰਨ ਦਾ ਐਲਾਨ ਹੁਣ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸੰਬੰਧੀ ਸੀ.ਬੀ.ਐੱਸ.ਈ. ਦੇ ਫ਼ੈਸਲੇ ਦਾ ਵਿਰੋਧ

ਮੰਡੀ ਲਾਧੂਕਾ, 25 ਅਕਤੂਬਰ (ਰਾਕੇਸ਼ ਛਾਬੜਾ)-ਸਰਹੱਦੀ ਸਾਹਿਤ ਸਭਾ ਨੇ ਸੀ.ਬੀ.ਐੱਸ.ਈ.ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿਚੋਂ ਬਾਹਰ ਕੱਢਣ ਦੀ ਨਿਖੇਧੀ ਕੀਤੀ ਹੈ | ਸਰਹੱਦੀ ਸਾਹਿਤ ਸਭਾ ਦੇ ਮਾਸਟਰ ਕ੍ਰਿਸ਼ਨ ਲਾਲ, ਬਲਵਿੰਦਰ ਸਿੰਘ ਸਾਫ਼ੀ, ਡਾ. ਰਮੇਸ਼ ...

ਪੂਰੀ ਖ਼ਬਰ »

ਦੌਲਤ ਪੁਰਾ ਤੇ ਦਲਮੀਰ ਖੇੜਾ ਨਹਿਰਾਂ ਜਲਦੀ ਬਣਨਗੀਆਂ-ਐਕਸੀਅਨ ਮਾਨ

ਅਬੋਹਰ, 25 ਅਕਤੂਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਸਰਹੱਦੀ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਵਾਲੀਆਂ ਦੌਲਤ ਪੁਰਾ ਅਤੇ ਦਲਮੀਰ ਖੇੜਾ ਨਹਿਰਾਂ ਨੂੰ ਨਵੇਂ ਸਿਰਿਓਾ ਬਣਾਉਣ ਦਾ ਕੰਮ ਨਵੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋ ਸਕਦਾ ਹੈ | ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਅਬੋਹਰ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 25 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਰੁਪਿੰਦਰ ਕੌਰ ਸੰਧੂ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀ ਲਵਿਸ਼ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ | ਇਸੇ ਤਹਿਤ ਪਿੰਡ ਜਲਾ ਲਖੇ ਕੇ ਹਿਠਾੜ ((ਧੁਨਕੀਆ) 'ਚ ...

ਪੂਰੀ ਖ਼ਬਰ »

ਸਾਬਕਾ ਮੰਤਰੀ ਡਾ. ਲਾਲ ਵਲੋਂ ਹਸਪਤਾਲ ਦੇ ਸਟਾਫ਼ ਨਾਲ ਮੀਟਿੰਗ

ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਸਾਬਕਾ ਮੰਤਰੀ ਪੰਜਾਬ ਡਾ. ਹਰਬੰਸ ਲਾਲ ਨੇ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਰਮਿੰਦਰ ਕੋਰ ਨਾਲ ਕੀਤੀ ਮੀਟਿੰਗ ਗਈ | ਇਸ ਮੌਕੇ ਡਾ. ਲਾਲ ਨੇ ਡਾਕਟਰਾਂ ਅਤੇ ਸਮੂਹ ਸਟਾਫ਼ ਦਾ ਸਨਮਾਨ ਕਰਦੇ ਹੋਏ ...

ਪੂਰੀ ਖ਼ਬਰ »

ਅਮਲੋਹ ਦੇ ਢੋਲਾਂ ਵਾਲਾ ਚੌਂਕ ਤੋਂ ਭੱਦਲਥੂਹਾ ਨੂੰ ਜਾਂਦੀ ਮੁੱਖ ਸੜਕ ਦੀ ਹਾਲਤ ਖਸਤਾ

ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਅਮਲੋਹ ਦੇ ਢੋਲਾ ਵਾਲਾ ਚੌਂਕ ਤੋਂ ਭੱਦਲਥੂਹਾ ਤੱਕ ਜਾਂਦੀ ਮੁੱਖ ਸੜਕ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੁੰਦੀ ਜਾ ਰਹੀ ਹੈ ਅਤੇ ਉਸ ਵਿਚ ਪਏ ਵੱਡੇ-ਵੱਡੇ ਟੋਇਆਂ ਕਾਰਨ ਜਿੱਥੇ ਵਾਹਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਹੀ ਇਹ ਟੋਏ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦਾ ਮੁੜ ਸੱਤਾ 'ਚ ਆਉਣਾ ਤੈਅ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਇੰਡੀਅਨ ਨੈਸ਼ਨਲ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਕਾਂਗਰਸ ਪਾਰਟੀ ਨੇ ਹਲਕਾ ਪੱਧਰ ਤੇ ਕੋਆਰਡੀਨੇਟਰ ...

ਪੂਰੀ ਖ਼ਬਰ »

ਅਮਲੋਹ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਬਣੇ ਡਾਇਰੈਕਟਰਾਂ ਦਾ ਕੀਤਾ ਸਨਮਾਨ

ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਦੀ ਅਮਲੋਹ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ 9 ਜ਼ੋਨਾਂ ਦੇ ਨਿਰਵਿਰੋਧ ਬਣੇ ਮੈਂਬਰਾਂ ਦਾ ਅੱਜ ਕਾਂਗਰਸ ਦਫ਼ਤਰ ਅਮਲੋਹ ਵਿਖੇ ਕੈਬਨਿਟ ਮੰਤਰੀ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕ੍ਰਿਸ਼ਨ ਭੱਲਾ, ਬਲਾਕ ...

ਪੂਰੀ ਖ਼ਬਰ »

ਹਲਕਾ ਅਮਲੋਹ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾ ਦੀ ਘਾਟ ਨਹੀ ਆਉਣ ਦਿੱਤੀ ਜਾਵੇਗੀ-ਰਣਦੀਪ ਸਿੰਘ

ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਵਲੋਂ ਨਜ਼ਦੀਕ ਪਿੰਡ ਸ਼ੇਰਗੜ੍ਹ ਵਿਖੇ ਨੇਪਰੇ ਚੜ੍ਹੇ ਵੱਖ-ਵੱਖ ਵਿਕਾਸ ਦੇ ਕੰਮਾਂ ਨੂੰ ਲੋਕ ਅਰਪਣ ਕੀਤਾ ਗਿਆ ਅਤੇ ਪੰਚਾਇਤ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਮੀਟਿੰਗ ਹੋਈ

ਚੁੰਨ੍ਹੀ, 25 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਖੇੜਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬੱਬਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਉਚੇਚੇ ਤੌਰ ਤੇ ਬਲਵਿੰਦਰ ਸਿੰਘ ਘੇਲ ਨੇ ਸ਼ਿਰਕਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਖੇਤੀਬਾੜੀ ਮੰਤਰੀ ਆਲੂਆਂ ਤੇ ਝੋਨੇ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ-ਰਾਜੂ ਖੰਨਾ

ਅਮਲੋਹ, 25 ਅਕਤੂਬਰ (ਰਿਸ਼ੂ ਗੋਇਲ, ਕੇਵਲ ਸਿੰਘ)-ਬੀਤੀ ਦਿਨੀਂ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ, ਪ੍ਰੰਤੂ ਹਲਕਾ ਅਮਲੋਹ ਜਿੱਥੇ ਝੋਨੇ ਦੀ ਖੇਤੀ ਤੋਂ ਇਲਾਵਾ ਆਲੂਆਂ ਦੀ ਖੇਤੀ ਵੱਡੇ ਪੱਧਰ 'ਤੇ ਕਿਸਾਨਾਂ ਵਲੋਂ ਕੀਤੀ ਜਾਂਦੀ ਹੈ ਜਿਸ ਦਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਸਰਬਪੱਖੀ ਵਿਕਾਸ ਲਈ ਭਗਤਪੁਰਾ ਪੰਚਾਇਤ ਵਲੋਂ ਮੀਟਿੰਗ

ਚੁੰਨ੍ਹੀ, 25 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਪ੍ਰਾਇਮਰੀ ਸਕੂਲ ਭਗਤਪੁਰਾ ਦੇ ਸਰਬਪੱਖੀ ਵਿਕਾਸ ਲਈ ਪੰਚਾਇਤ ਵਲੋਂ ਸਰਪੰਚ ਦੀ ਅਗਵਾਈ ਹੇਠ ਸਕੂਲ ਅਧਿਆਪਕਾਂ, ਸਕੂਲ ਪ੍ਰਬੰਧਕ ਕਮੇਟੀ ਅਤੇ ਹੋਰ ਪਤਵੰਤਿਆਂ ਵਲੋਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX