ਤਾਜਾ ਖ਼ਬਰਾਂ


ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  10 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  15 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  24 minutes ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 1 hour ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  27 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਨਗਰ ਕੀਰਤਨ ਦਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪੁੱਜਣ 'ਤੇ ਮੈਨੇਜਰ ਤੇ ਸੰਗਤਾਂ ਵਲੋਂ ਸਵਾਗਤ

ਕੱਥੂਨੰਗਲ, 25 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਤੋਂ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੀ ਰਹਿਨੁਮਾਈ ਹੇਠ ਸਵਿੰਦਰ ਸਿੰਘ ਭਾਊ ਦੁਬਈ ਵਾਲੇ, ਸੰਤ ਬਾਬਾ ਮਾਹਣ ਸਿੰਘ, ਬਾਬਾ ਗੁਰਦੀਪ ਸਿੰਘ ਖੁਜਾਲੇ, ਮੇਜਰ ਸਿੰਘ ਰਮਦਾਸ, ਜਸਵੰਤ ਸਿੰਘ ਇਸ਼ਨਾਨ ਸੇਵਾ ਵਾਲੇ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ ਦਾ ਸ਼ਾਮ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੰੂਜ ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਲਖਬੀਰ ਸਿੰਘ ਕੋਟ ਵਲੋਂ ਪੰਜ ਪਿਆਰਿਆਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦਾ ਮਜੀਠਾ, ਡੱਡੀਆਂ, ਕਲੇਰ ਮਾਂਗਟ, ਅਜੈਬਵਾਲੀ, ਕੋਟਲਾ ਤਰਖਾਣਾ, ਅੱਡਾ ਕੱਥੂਨੰਗਲ ਸਮੇਤ ਹੋਰ ਵੱਖ- ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਤਿਆਰ ਕਰਕੇ ਛਕਾਏ ਗਏ | ਇਸ ਮੌਕੇ ਸਰਪੰਚ ਮਨਦੀਪ ਸਿੰਘ ਸਹਿਜਾਦਾ, ਜਤਿੰਦਰ ਸਿੰਘ ਤਲਵੰਡੀ ਦੌਸੰਧਾ ਸਿੰਘ, ਹਰਜਿੰਦਰ ਸਿੰਘ ਰੂਪੋਵਾਲੀ, ਜਸਪਾਲ ਸਿੰਘ ਭੋਆ, ਗੁਰਭੇਜ ਸਿੰਘ ਸੋਨਾ ਭੋਆ, ਸਰਨਬੀਰ ਸਿੰਘ ਰੂਪੋਵਾਲੀ, ਸਰਪੰਚ ਮਨਪ੍ਰੀਤ ਸਿੰਘ ਡੱਡੀਆ, ਗੁਰਿੰਦਰਜੀਤ ਸਿੰਘ ਡਿੰਪਲ, ਸਿਮਰਤਪਾਲ ਸਿੰਘ ਦੁਧਾਲਾ, ਜਗਵੰਤ ਸਿੰਘ ਦੁਧਾਲਾ, ਸਰਪੰਚ ਰਾਮ ਸਿੰਘ ਅਬਦਾਲ, ਰਣਜੀਤ ਸਿੰਘ ਰਾਣਾ ਚੋਗਾਵਾਂ, ਦਲਜੀਤ ਸਿੰਘ ਗੋਰਾ ਮਾਗਾਂਸਰਾਏ, ਸਰਪੰਚ ਸੁਖਦੀਪ ਸਿੰਘ ਦੀਪੀ, ਮੱਖਣ ਸਿੰਘ ਹਰੀਆ, ਸੁਖਚੈਨ ਸਿੰਘ ਭੋਮਾ, ਬਲਕਾਰ ਸਿੰਘ ਕੋਟਲਾ, ਬਹਾਦਰ ਸਿੰਘ ਲੁੱਧੜ, ਉਮਰਾਉ ਸਿੰਘ ਪੰਨੂੰ, ਸੁਖਜੀਤ ਸਿੰਘ ਲੁੱਧੜ, ਅਜੀਤ ਸਿੰਘ ਲੁੱਧੜ ਸੰਤੋਖ ਸਿੰਘ ਢੱਡੇ ਆਦਿ ਸੰਗਤਾਂ ਹਾਜ਼ਰ ਸਨ |

ਰਣੀਕੇ ਵਲੋਂ ਬੀਬੀ ਬਲਬੀਰ ਕੌਰ ਢਿੱਲੋਂ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਜੇਠੂਵਾਲ, 25 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਸਵਿੰਦਰ ਸਿੰਘ ਢਿੱਲੋਂ ਜੇਠੂਵਾਲ ਦੀ ਪਤਨੀ ਕੁਲਦੀਪ ...

ਪੂਰੀ ਖ਼ਬਰ »

ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਲੱਖਾਂ ਦੀ ਤਾਦਾਦ 'ਚ ਸੰਗਤ ਹੋਈ ਨਤਮਸਤਕ

ਕੱਥਨੰਗਲ, 25 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਚੌਕ ਮਹਿਤਾ, 25 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਨਾਥ ਦੀ ਖੂਹੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਰੱਖੇ ਗਏ ਸ੍ਰੀ ਸਹਿਜ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਜਰਨੈਲ ਸਿੰਘ ਵਲੋਂ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਕਰਨਾ ਸ਼ਲਾਘਾਯੋਗ-ਭਾਈ ਖਾਲਸਾ, ਭਾਈ ਧੂਲਕਾ

ਖਿਲਚੀਆ, 25 ਅਕਤੂਬਰ (ਕਰਮਜੀਤ ਸਿੰਘ ਮੁੱਛਲ)-ਭਰੂਣ ਹੱੱਤਿਆ ਨੂੰ ਠੱਲ ਪਾਉਣ ਲਈ ਸੰਤ ਸਮਾਜ ਦੇ ਸੰਤਾਂ ਮਹਾਪੁਰਸ਼ਾਂ ਵਲੋਂ ਗ਼ਰੀਬ ਲੜਕੀਆਂ ਦੇ ਅਨੰਦ ਕਾਰਜ ਗੁਰੂ ਘਰਾਂ 'ਚ ਕਰਕੇ ਸਮਾਜ ਨੂੰ ਵਧੀਆ ਤੇ ਗੁਰਮਤਿ ਸਿੱਖਿਆ ਨੂੰ ਅੱਗੇ ਵਧਾਉਣ ਵਾਲੇ ਉਪਰਾਲੇ ਕੀਤੇ ਜਾ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬੱਚੀਵਿੰਡ, 25 ਅਕਤੂਬਰ (ਬਲਦੇਵ ਸਿੰਘ ਕੰਬੋ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਬਾਬਾ ਨੌਨਿਹਾਲ ਸਿੰਘ ਦੀ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈ ...

ਪੂਰੀ ਖ਼ਬਰ »

ਕੋਟਲੀ ਔਲਖ 'ਚ ਅਕਾਲੀ ਦਲ ਦੀ ਮੀਟਿੰਗ

ਚੋਗਾਵਾਂ, 25 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋ: ਅਕਾਲੀ ਦਲ ਦੇ ਸਰਕਲ ਪ੍ਰਧਾਨ ਰੇਸ਼ਮ ਸਿੰਘ ਕੋਟਲੀ ਔਲਖ ਦੀ ਪ੍ਰਧਾਨਗੀ ਹੇਠ 10 ਤੋਂ ਉੱਪਰ ਪਿੰਡਾਂ ਦੇ ਅਕਾਲੀ ਵਰਕਰਾਂ ਤੇ ਮੁਹਤਬਰਾਂ ਦੀ ਮੀਟਿੰਗ ਹੋਈ, ਜਿਸ 'ਚ ਸ਼੍ਰੋ: ਅਕਾਲੀ ਦੇ ਹਲਕਾ ਰਾਜਾਸਾਂਸੀ ਤੋਂ ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਾਉਣ ਲਈ 6, 7 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਗਾਮੀ ਵਿਧਾਨ ਚੋਣਾਂ 2022 ਦੇ ਮੱਦੇਨਜ਼ਰ 01-01-2022 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਦੇ ਰਿਵਿਊ ਲਈ ਦੇਰ ਸ਼ਾਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ-ਐਸ. ਡੀ. ਐਮ ਅਜਨਾਲਾ ਡਾ: ਦੀਪਕ ਭਾਟੀਆ ਵਲੋਂ ...

ਪੂਰੀ ਖ਼ਬਰ »

ਫ਼ਿਲਮ ਅਦਾਕਾਰ ਰਣਦੀਪ ਹੁੱਡਾ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 25 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਸੁਖਵਿੰਦਰਜੀਤ ਸਿੰਘ ਘਰਿੰਡਾ)- ਪ੍ਰਸਿੱਧ ਬਾਲੀਵੁੱਡ ਫਿਲਮ ਅਦਾਕਾਰ ਰਣਦੀਪ ਹੁੱਡਾ ਨੇ ਮਾਤਾ-ਪਿਤਾ ਨਾਲ ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬੀ. ਐਸ. ਐਫ. ਨੂੰ ਦਿੱਤੇ ਵੱਧ ਅਧਿਕਾਰ ਖੇਤਰ ਬਰਦਾਸ਼ਤ ਨਹੀਂ ਕੀਤੇ ਜਾਣਗੇ- ਏ. ਆਰ

ਚੌਕ ਮਹਿਤਾ, 25 ਅਕਤੂਬਰ (ਧਰਮਿੰਦਰ ਸਿੰਘ ਭੰਮਰ੍ਹਾ)- ਬੀ. ਐਸ. ਐਫ ਦਾ ਪੰਜਾਬ ਅੰਦਰ 15 ਕਿਲੋਮੀਟਰ ਤੋਂ ਅਧਿਕਾਰ ਖੇਤਰ ਵਧਾ ਕੇ 50 ਕਿਲੋਮੀਟਰ ਤੱਕ ਕਰਨਾ ਬਹੁਤ ਮੰਦਭਾਗਾ ਹੈ | ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਕੈਂਪ

ਮਜੀਠਾ, 25 ਅਕਤੂਬਰ (ਜਗਤਾਰ ਸਿੰਘ ਸਹਿਮੀ)-ਬਿਜਲੀ ਦੇ 2 ਕਿਲੋਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲਾਂ ਦੇ ਰਹਿੰਦੇ ਬਕਾਏ ਮੁਆਫ਼ ਕਰਨ ਦੇ ਕੀਤੇ ਗਏ ਐਲਾਨ ਦੇ ਚੱਲਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਬ ਡਵੀਜ਼ਨ ...

ਪੂਰੀ ਖ਼ਬਰ »

ਛੀਨਾ ਨੇ ਖੇਤੀਬਾੜੀ ਦਫ਼ਤਰ ਬਾਬਾ ਬਕਾਲਾ ਸਾਹਿਬ ਦਾ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 25 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਖੇਤੀਬਾੜੀ ਵਿਕਾਸ ਅਫਸਰ ਤੋਂ ਪੱਦ ਉੱਨਤ ਹੋ ਕੇ ਬਲਵਿੰਦਰ ਸਿੰਘ ਛੀਨਾ ਨੇ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ ਵਜੋਂ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਸਮੇਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਜੁਡੀਸ਼ੀਅਲ ਕੋਰਟ ਕੰਪਲੈਕਸ 'ਚੋਂ ਆਏ ਦਿਨ ਮੋਟਰਸਾਈਕਲ ਚੋਰੀ ਹੋਣ ਨਾਲ ਵਕੀਲ ਪ੍ਰੇਸ਼ਾਨ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਅੰਮਿ੍ਤਸਰ ਮੁੱਖ ਸੜਕ 'ਤੇ ਅੱਡਾ ਮਹਿਰ ਬੁਖ਼ਾਰੀ ਨਜ਼ਦੀਕ ਬਣੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਨਾਲ ਵਕੀਲ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਕਿਸਾਨ ਆਗੂ ਆੜਤੀ ਰਵੇਲ ਸਿੰਘ ਛੀਨਾ ਦਾ ਦਿਹਾਂਤ

ਹਰਸਾ ਛੀਨਾ, 25 ਅਕਤੂਬਰ (ਕੜਿਆਲ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਵਿਚ ਕਿਸਾਨ ਹਿੱਤਾਂ ਨੂੰ ਲੈ ਕੇ ਮੋਹਰੀ ਰੋਲ ਅਦਾ ਕਰ ਰਹੀ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਆੜ੍ਹਤੀ ਰਵੇਲ ਸਿੰਘ ਛੀਨਾ ਦਾ ਅੱਜ ਦਿਲ ਦੀ ਧੜਕਣ ਬੰਦ ਹੋਣ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਮੁਜ਼ਾਹਰਾ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ 'ਚ ਟੈਕਨੀਕਲ ਸਰਵਿਸ ਯੂਨੀਅਨ ਤੇ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਕਰਮਚਾਰੀਆਂ ਵਲੋਂ ਪ੍ਰਧਾਨ ਪਰਦੀਪ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਅਟਾਰੀ, 25 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਪਾਰਟੀ ਥਾਣਾ ਘਰਿੰਡਾ ਨੇ 39 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਚੌਂਕੀ ਕਾਹਨਗੜ੍ਹ ਮੁਖੀ ਰਾਜਬੀਰ ਸਿੰਘ ਤੇ ਪੁਲਿਸ ਚੌਕੀ ਰਾਜਾਤਾਲ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਣਪਛਾਤੇ ਹਮਲਵਰਾਂ ਨੇ ਭਰੇ ਬਾਜ਼ਾਰ 'ਚ ਕੌਂਸਲਰ ਦੇ ਪਤੀ 'ਤੇ ਚਲਾਈ ਗੋਲੀ

ਗੱਗੋਮਾਹਲ/ਅਜਨਾਲਾ, 25 ਅਕਤੂਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਦਿਨ ਦਿਹਾੜੇ ਭਰੇ ਬਾਜ਼ਾਰ 'ਚ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀ ਚਲਾਈ ਜੋ ਸ਼ੀਸੇ 'ਚੋਂ ਦੀ ਨਿਕਲਦੀ ਹੋਈ ...

ਪੂਰੀ ਖ਼ਬਰ »

ਕੁਲਦੀਪ ਕੌਰ ਨੇ ਧਾਰਮਿਕ ਪ੍ਰੀਖਿਆ 'ਚ ਕੀਤਾ ਪਹਿਲਾ ਸਥਾਨ ਹਾਸਲ

ਅਟਾਰੀ, 25 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਅੰਮਿ੍ਤਸਰ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ 'ਚ ਪੰਜਾਬ ਭਰ ਤੋਂ ਨਾਮਵਰ ਸਕੂਲਾਂ ਨੇ ਭਾਗ ਲਿਆ | ਜਿਸ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਲੋਕਾਂ 'ਚ ਜਾਣ ਲਈ ਕੋਈ ਮੁੱਦਾ ਨਹੀਂ ਰਿਹਾ-ਹਰਪ੍ਰਤਾਪ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਲਾਲ ਲਕੀਰ ਤੋਂ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇਣ, ਔਰਤਾਂ ਨੂੰ ਬੱਸਾਂ 'ਚ ਮੁਫ਼ਤ ਸਫ਼ਰ, ਸ਼ਗਨ ਸਕੀਮ ਵਿਚ ...

ਪੂਰੀ ਖ਼ਬਰ »

ਡੀ.ਏ.ਪੀ ਖਾਦ ਦੀ ਕਿੱਲਤ ਨੂੰ ਹੱਲ ਕਰੇ ਕੇਂਦਰ ਤੇ ਸੂਬਾ ਸਰਕਾਰ - ਬਿੱਲੂ

ਖਿਲਚੀਆਂ, 25 ਅਕਤੂਬਰ (ਕਰਮਜੀਤ ਸਿੰਘ ਮੁੱਛਲ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੂੰ ਹੁਣ ਡੀ. ਏ .ਪੀ. ਖਾਦ ਨਾ ਮਿਲਣ ਕਰਕੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਲਈ ਸਿੱਧੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਮਜੀਠਾ, 25 ਅਕਤੂਬਰ (ਜਗਤਾਰ ਸਿੰਘ ਸਹਿਮੀ)-ਜਨਤਕ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਕੁਰਸੀ ਦੀ ਖ਼ਾਤਰ ਆਪਸ 'ਚ ਲੜਨ ਵਾਲੇ ਕਾਂਗਰਸੀਆਂ ਨੂੰ ਲੋਕ ਇਸ ਵਾਰ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਂਭੇ ਕਰਕੇ ਸਬਕ ਸਿਖਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX