ਤਾਜਾ ਖ਼ਬਰਾਂ


ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਖੰਨਾ / ਸਮਰਾਲਾ

ਬਸਪਾ-ਅਕਾਲੀ ਦਲ ਗੱਠਜੋੜ ਸਰਕਾਰ ਬਣਨ 'ਤੇ ਇੱਕ ਲੱਖ ਸਰਕਾਰੀ ਤੇ ਦਸ ਲੱਖ ਪ੍ਰਾਈਵੇਟ ਨੌਕਰੀਆਂ ਦੇਵਾਂਗੇ-ਬਸਪਾ ਪ੍ਰਧਾਨ ਗੜ੍ਹੀ

ਦੋਰਾਹਾ, 25 ਅਕਤੂਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਅੱਜ ਦੋਰਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੰਭਾਵੀ ਉਮੀਦਵਾਰ ਡਾ: ਜਸਪ੍ਰੀਤ ਸਿੰਘ ਬੀਜਾ ਦੇ ਹੱਕ ਵਿਚ ਵੱਡਾ ਇਕੱਠ ਰੱਖਿਆ ਗਿਆ | ਇਕੱਠ ਨੂੰ ਸੰਬੋਧਨ ਕਰਦਿਆ ਪ੍ਰਧਾਨ ਗੜ੍ਹੀ ਨੇ ਆਖਿਆ ਕਿ ਪੰਜਾਬ ਵਿਚ ਬਸਪਾ ਅਕਾਲੀ ਦਲ ਦੇ ਗੱਠਜੋੜ ਦੀ ਸਰਕਾਰ ਬਾਬੇ ਨਾਨਕ ਦੇ ਸੁਪਨਿਆਂ ਦੀ ਸਰਕਾਰ ਬਣੇਗੀ, ਜਿਸ ਵਿਚ ਦਲਿਤ ਤੇ ਪਿਛੜੇ ਵਰਗਾਂ ਨੂੰ ਅੱਗੇ ਲਿਆਉਣਾ, ਜਾਤੀ ਤੇ ਧਰਮ ਤੋਂ ਉੱਪਰ ਉੱਠ ਕੇ ਸਿਹਤ, ਸਿੱਖਿਆ ਤੇ ਰੁਜ਼ਗਾਰ ਅਤੇ ਵਿਕਾਸ ਦੇ ਮੁੱਦਿਆਂ ਨੂੰ ਮੁੱਖ ਰੱਖ ਕੇ ਲੋਕ ਹਿਤ ਵਿਚ ਕੰਮ ਕੀਤੇ ਜਾਣਗੇ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸਾਂਝੇ 13 ਸੂਤਰੀ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਪੜ੍ਹੇ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀ ਤੇ ਦਸ ਲੱਖ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ | ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵਿਆਜ ਰਹਿਤ ਦਸ ਲੱਖ ਕਰਜ਼ਾ, ਹਰ ਵਰਗ ਨੂੰ 400 ਯੂਨਿਟ ਮੁਫ਼ਤ ਬਿਜਲੀ ਅਤੇ ਪੰਜਾਬ ਦੇ ਹਰ ਨਾਗਰਿਕ ਨੂੰ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਅਤੇ ਦਵਾਈਆਂ ਲਈ ਦਸ ਰੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ | ਸਨਅਤਾਂ ਨੂੰ ਹੁਲਾਰਾ ਦੇਣ ਲਈ ਪੰਜ ਰੁਪਏ ਯੂਨਿਟ ਬਿਜਲੀ ਦਿੱਤੀ ਜਾਵੇਗੀ | ਗੜ੍ਹੀ ਤੋਂ ਇਲਾਵਾ ਅਕਾਲੀ ਦਲ ਦੇ ਜ਼ਿਲੇ੍ਹ ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਅਕਾਲੀ ਦਲ ਦੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ, ਸਾਬਕਾ ਚੇਅਰਮੈਨ ਪ੍ਰੋ: ਭੁਪਿੰਦਰ ਸਿੰਘ ਚੀਮਾ, ਯੂਥ ਆਗੂ ਕੰਵਰਦੀਪ ਸਿੰਘ ਜੱਗੀ, ਅਕਾਲੀ ਆਗੂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਇੰਜੀਨੀਅਰ ਗੁਰਪ੍ਰੀਤ ਸਿੰਘ ਮਕਸੂਦੜਾ ਨੇ ਸੰਬੋਧਨ ਕਰਦਿਆਂ ਅਕਾਲੀ ਦਲ ਬਸਪਾ ਗੱਠਜੋੜ ਦੇ ਵਰਕਰਾਂ ਨੂੰ ਕਿਹਾ ਕਿ ਉਹ ਗੱਠਜੋੜ ਦੇ ਪ੍ਰੋਗਰਾਮਾਂ ਤੇ ਨੀਤੀਆਂ ਨੂੰ ਬੂਥ ਪੱਧਰ 'ਤੇ ਪ੍ਰਚਾਰ ਕਰਨ | ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ, ਅਕਾਲੀ ਦਲ ਇਸਤਰੀ ਵਿੰਗ ਪ੍ਰਧਾਨ ਜਸਪ੍ਰੀਤ ਕੌਰ ਅੜੈਚਾਂ, ਪ੍ਰਧਾਨ ਕੁਲਦੀਪ ਸਿੰਘ ਮਕਸੂਦੜਾ, ਜਸਵੀਰ ਸਿੰਘ ਨਿਜ਼ਾਮਪੁਰ, ਸ਼ਹਿਰੀ ਪ੍ਰਧਾਨ ਵਿਪਨ ਸੇਠੀ, ਸਾਬਕਾ ਮੈਂਬਰ ਯਸ਼ਪਾਲ ਬਿੱਲੂ ਰਾਜਗੜ੍ਹ, ਪ੍ਰਧਾਨ ਜਗਦੇਵ ਸਿੰਘ ਦੋਬੁਰਜੀ, ਰਾਜਗੁਰਮੀਤ ਸਿੰਘ ਗਿੱਲ, ਵਿੱਕੀ ਬੇਰਕਲਾਂ, ਪਿ੍ੰਸ ਬੱਬਰ, ਗੁਰਪ੍ਰੀਤ ਸਿੰਘ ਲਾਪਰ, ਜੀਵਨ ਰਾਜਗੜ੍ਹ, ਮਨੀ ਰੌਲ, ਗੁਰਦੀਪ ਸਿੰਘ ਬਾਵਾ, ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਬੱਬਰ, ਰਾਮ ਸਿੰਘ ਦੋਰਾਹਾ, ਕੁਲਵੰਤ ਸਿੰਘ ਯੂ.ਕੇ, ਜਤਿੰਦਰ ਸਿੰਘ ਨੀਟਾ, ਹਰਜੀਤ ਸਿੰਘ ਰਾਮਪੁਰ, ਦਲਵਿੰਦਰ ਸਿੰਘ ਮਾਂਗਟ ਅਤੇ ਚੇਤਨ ਸਿੰਘ ਰਾਮਪੁਰ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਦਲ ਬਸਪਾ ਗੱਠਜੋੜ ਦੇ ਵਰਕਰ ਸਨ |

ਸਾਂਝਾ ਅਧਿਆਪਕ ਫ਼ਰੰਟ ਵਲੋਂ 31 ਅਕਤੂਬਰ ਦੀ ਮੋਰਿੰਡਾ ਰੈਲੀ ਦੀਆਂ ਤਿਆਰੀਆਂ ਮੁਕੰਮਲ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਅਧਿਆਪਕ ਫ਼ਰੰਟ ਪੰਜਾਬ ਵਲੋਂ, ਮੁੱਖ ਮੰਤਰੀ ਦੇ ਰਿਹਾਇਸ਼ੀ ਸ਼ਹਿਰ ਮੋਰਿੰਡਾ ਵਿਖੇ 31 ਅਕਤੂਬਰ ਨੂੰ ਮਹਾਂ ਰੈਲੀ ਕਰਨ ਦੇ ਐਲਾਨ ਤੋਂ ਬਾਅਦ, ਫ਼ਰੰਟ ਨਾਲ ਜੁੜੇ ਸਥਾਨਕ ਆਗੂਆਂ ਤੇ ਅਧਿਆਪਕ ਸੰਗਠਨਾਂ ਨੇ ਆਪਣੀਆਂ ...

ਪੂਰੀ ਖ਼ਬਰ »

ਬਾਹਰੀ ਝੋਨੇ ਲਈ ਲੁਧਿਆਣਾ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਪੂਰੀ ਤਰ੍ਹਾਂ ਮੁਸਤੈਦ-ਜ਼ਿਲ੍ਹਾ ਮੰਡੀਕਰਨ ਅਫ਼ਸਰ

ਮਾਛੀਵਾੜਾ ਸਾਹਿਬ 25 ਅਕਤੂਬਰ (ਮਨੋਜ ਕੁਮਾਰ)-ਬਾਹਰੀ ਰਾਜਾਂ ਤੋਂ ਆਉਂਦੇ ਝੋਨੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਦਿਖਾਈ ਸਖ਼ਤੀ ਦਾ ਅੰਦਾਜ਼ਾ ਇਸ ਗੱਲ ਤੋ ਲਗਾਇਆ ਜਾ ਸਕਦਾ ਹੈ ਕਿ ਪੂਰੇ ਸੂਬੇ ਭਰ ਵਿਚ 1500 ਸਪੈਸ਼ਲ ਜਾਂਚ ਟੀਮਾਂ ਤੇ ਲੁਧਿਆਣਾ ਜ਼ਿਲੇ੍ਹ ਦੀਆ 13 ਮਾਰਕੀਟ ...

ਪੂਰੀ ਖ਼ਬਰ »

ਲਿਨਫੌਕਸ ਕੰਪਨੀ ਦੇ ਮਜ਼ਦੂਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦਿੱਤਾ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਲਿਨਫੌਕਸ ਕੰਪਨੀ ਦੇ ਸੰਘਰਸ਼ਸ਼ੀਲ ਮਜ਼ਦੂਰਾਂ ਨੇ ਪਿਛਲੇ 4 ਮਹੀਨਿਆਂ ਤੋਂ ਨਜਾਇਜ਼ ਤੌਰ 'ਤੇ ਹਟਾਏ ਕਾਮਿਆਂ ਦੀ ਬਹਾਲੀ ਤੇ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ¢ ਇਸ ਸਮੇਂ ਐਡਹਾਕ ...

ਪੂਰੀ ਖ਼ਬਰ »

ਵਿਧਾਇਕ ਕੇ.ਡੀ. ਵੈਦ ਵਲੋਂ ਪੱਦੀ ਕਾਲੋਨੀ ਦੇ ਵਿਕਾਸ ਲਈ ਪੰਚਾਇਤ ਨੂੰ ਚੈੱਕ ਭੇਟ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਚੇਅਰਮੈਨ ਪੰਜਾਬ ਵੇਅਰ ਹਾਊਸ ਨੇ ਪਿੰਡ ਪੱਦੀ ਕਾਲੋਨੀ ਵਿਖੇ ਪੰਚਾਇਤ ਨੂੰ 4.20 ਲੱਖ ਗਰਾਂਟ ਦਾ ਚੈੱਕ ਦੇਣ ਸਮੇਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਸੰਨੀ ਦੂਆ ਦੀ ਅਗਵਾਈ 'ਚ ਕੈਂਪ ਲਾ ਕੇ 8 ਲੱਖ ਦੇ ਬਿਜਲੀ ਬਕਾਏ ਮੁਆਫ਼ੀ ਦੇ ਫਾਰਮ ਭਰੇ

ਸਮਰਾਲਾ, 25 ਅਕਤੂਬਰ (ਗੋਪਾਲ ਸੋਫਤ)-ਘਰੇਲੂ ਖਪਤਕਾਰਾਂ ਦੇ ਦੋ ਕਿੱਲੋਵਾਟ ਤੱਕ ਦੇ ਲੋੜ ਵਾਲੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਪੁਰਾਣੇ ਬਕਾਏ ਮੁਆਫ਼ ਕਰਨ ਲਈ ਅੱਜ ਸਥਾਨਕ ਵਾਰਡ ਨੰਬਰ ਚਾਰ ਵਿਖੇ ਨਗਰ ਕੌਂਸਲ ਸੀਨੀਅਰ ਉੱਪ ਪ੍ਰਧਾਨ ਸੰਨੀ ਦੂਆ ਦੀ ਅਗਵਾਈ ...

ਪੂਰੀ ਖ਼ਬਰ »

ਦੋਰਾਹਾ ਵਿਖੇ ਪਹੁੰਚਣ 'ਤੇ ਬਸਪਾ ਸੂਬਾ ਪ੍ਰਧਾਨ ਗੜ੍ਹੀ ਦਾ ਅਕਾਲੀ ਆਗੂਆਂ ਵਲੋਂ ਸਵਾਗਤ

ਦੋਰਾਹਾ, 25 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਪਹੁੰਚਣ 'ਤੇ ਭੁਪਿੰਦਰ ਸਿੰਘ ਚੀਮਾ ਸਾਬਕਾ ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਅਤੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਕੁਹਾੜਾ, 25 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਵਿਅਕਤੀ ਤੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਣ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਡੀ.ਏ.ਪੀ. ਖਾਦ ਦੀ ਸਪਲਾਈ ਤੁਰੰਤ ਕਰਵਾਏ-ਸ਼ਾਹਪੁਰ

ਕੁਹਾੜਾ, 25 (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਟੇਟ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਕੁਹਾੜਾ ਵਿਖੇ ਗੱਲਬਾਤ ਕਰਨ ਸਮੇਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਡੀ.ਏ.ਪੀ. ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਸਕੀਮ ਤਹਿਤ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ ਲਾਭ-ਵਿਧਾਇਕ ਢਿੱਲੋਂ

ਮਾਛੀਵਾੜਾ ਸਾਹਿਬ, 25 ਅਕਤੂਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਤੱਕ ਦੇ ਖਪਤਕਾਰਾਂ ਦਾ ਪਿਛਲਾ ਬਿਜਲੀ ਬਿੱਲ ਬਕਾਇਆ ਮੁਆਫ਼ੀ ਦੀ ਯੋਜਨਾ ਦੇ ਕੀਤੇ ਗਏ ਐਲਾਨ ਤਹਿਤ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਐਕਸੀਅਨ ਰਾਜੇਸ਼ ...

ਪੂਰੀ ਖ਼ਬਰ »

ਜਰਖੜ ਵਿਖੇ ਕੁਸ਼ਤੀਆਂ ਤੇ ਕਬੱਡੀ ਇੱਕ ਪਿੰਡ ਓਪਨ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ , ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਵਲੋਂ 27 ਅਤੇ 28 ਨਵੰਬਰ ਨੂੰ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਗਰੇਹਾਉਂਡ ਰੇਸਿੰਗ ਬੋਰਡ ਪੰਜਾਬ ਵਲੋਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਾਰਕਫੈੱਡ ਪੰਜਾਬ ਦਾ ਚੇਅਰਮੈਨ ਬਣਨ 'ਤੇ ਦਿੱਤੀ ਵਧਾਈ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪੰਜਾਬ ਮਾਰਕਫੈੱਡ ਦਾ ਚੇਅਰਮੈਨ ਲਗਾਉਣ ਤੇ ਸੂਬੇ ਦੀ ਨਾਮੀ ਕੁੱਤਿਆਂ ਦੀਆਂ ਟਰੈਕ ਦੌੜਾਂ ਕਰਵਾਉਣ ਵਾਲਾ ਕਲੱਬ ਗਰੇਹਾਉਂਡ ਰੇਸਿੰਗ ਬੋਰਡ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਗੁਰਦੁਆਰਾ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰਾੜਾ ਸਾਹਿਬ, 25 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ (ਰਾੜਾ ਸਾਹਿਬ) ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੇਖ ਰੇਖ ਹੇਠਾਂ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ¢ ...

ਪੂਰੀ ਖ਼ਬਰ »

ਸੋਨੀ ਰੋਹਣੋਂ ਤੇ ਕਿਸ਼ਨਗੜ੍ਹ ਦੇ ਯਤਨਾਂ ਸਦਕਾ ਬੀਬੀਪੁਰ ਸੁਸਾਇਟੀ ਤੇ ਕਾਂਗਰਸ ਦਾ ਕਬਜ਼ਾ, ਹੋਲ ਬਣੇ ਪ੍ਰਧਾਨ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਬੀਪੁਰ ਮਲਟੀਪਰਪਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਬੀਬੀਪੁਰ ਤੇ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਅਤੇ ਬਲਾਕ ਕਾਂਗਰਸ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 25 ਅਕਤੂਬਰ (ਗੋਪਾਲ ਸੋਫਤ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ¢ ਸਭਾ ਵਲੋਂ ਲਖੀਮਪੁਰ ਖੀਰੀ ਵਿਖੇ ਹੋਏ ਸ਼ਹੀਦ ਕਿਸਾਨਾਂ ਨੂੰ ਦੋ ਮਿੰਟ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਖੰਨਾ ਦੇ ਉੱਘੇ ਵਪਾਰੀ ਨਵੀਨ ਵਰਮਾ ਬਗ਼ਲੀ ਵਾਲੇ ਹੋਏ 'ਆਪ' ਵਿਚ ਸ਼ਾਮਿਲ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਖੰਨਾ ਸ਼ਹਿਰ ਦੇ ਵੱਡੇ ਕਰਿਆਨਾ ਕਾਰੋਬਾਰੀ ਨਵੀਨ ਵਰਮਾ ਬਗ਼ਲੀ ਵਾਲੇ ਨੇ ਆਮ ਆਦਮੀ ਪਾਰਟੀ ਦੀਆਂ ਪੰਜਾਬ ਤੇ ਸਮਾਜ ਪੱਖੀ ਨੀਤੀਆਂ ਤੇ ਅਰਵਿੰਦ ...

ਪੂਰੀ ਖ਼ਬਰ »

ਪਾਠਕ ਦੀ ਅਗਵਾਈ ਵਿਚ ਬਿੱਲ ਮੁਆਫ਼ੀ ਕੈਂਪ ਲਗਾਇਆ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਕੌਂਸਲ ਦੇ ਮੀਤ ਪ੍ਰਧਾਨ ਜਤਿੰਦਰ ਪਾਠਕ ਵਲੋਂ ਖੰਨਾ ਦੇ ਵਾਰਡ ਨੰ. 32 ਵਿਖੇ ਬਿਜਲੀ ਬਿੱਲ ਮੁਆਫ਼ੀ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਜਿਮਨਾਸਟਿਕ ਚੈਂਪੀਅਨਸ਼ਿਪ ਸੰਪੰਨ ਹੋਈ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ. ਮਾਡਰਨ ਸਕੂਲ ਖੰਨਾ ਦੇ ਏਰੀਨਾ ਵਿਖੇ ਲੁਧਿਆਣਾ ਜ਼ਿਲ੍ਹਾ ਜਿਮਨਾਸਟਿਕ ਚੈਂਪੀਅਨਸ਼ਿਪ ਦਾ ਉਦਘਾਟਨ ਏ.ਐੱਸ. ਹਾਈ ਸਕੂਲ ਟਰੱਸਟ ਅਤੇ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ ਨੇ ਕੀਤਾ ਸੀ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸਲੌਦੀ ਵਿਖੇ ਬਿਜਲੀ ਮੁਆਫ਼ੀ ਦੇ ਫਾਰਮ ਭਰਨ ਦਾ ਕੈਂਪ ਲਗਾਇਆ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਸਲੌਦੀ ਸਿੰਘਾਂ ਦੀ ਵਿਖੇ ਗੁਰਕੀਰਤ ਸਿੰਘ ਕੈਬਨਿਟ ਮੰਤਰੀ ਦੀ ਹਦਾਇਤ ਤੇ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਤੱਕ ਮਨਜ਼ੂਰਸ਼ੁਦਾ ਲੋਡ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਖੜੇ ਬਿਜਲੀ ਬਿਲ ਮੁਆਫ਼ ਕਰਨ ਸਬੰਧੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਕਲਾਲ ਮਾਜਰਾ ਵਿਚ ਸ਼ਹਿਰੀ ਕਲਾ ਬਾਰੇ ਮੇਲਾ ਕਰਵਾਇਆ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਵਿਚ ਪੇਂਡੂ ਅਤੇ ਸ਼ਹਿਰੀ ਆਰਟ ਫੇਟ ਮੇਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਕਮੇਟੀ ਦੇ ਐਡੀਸ਼ਨਲ ਸਕੱਤਰ ਬਲਜਿੰਦਰ ਕੌਰ ਸਮੇਤ ਸਮੂਹ ਕਮੇਟੀ ਮੈਂਬਰ, ਡਾਇਰੈਕਟਰ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਲਈ 30 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ 12 ਜ਼ੋਨਾਂ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ 'ਇਨਸਾਫ਼ ਸਭਨਾਂ ਲਈ' ਵਿਸ਼ੇ ਅਧੀਨ ਸੈਮੀਨਾਰ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਦੇ ਪਿ੍ੰ. ਅਸ਼ੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਦੇ ਬੈਨਰ ਹੇਠ 'ਸਭਨਾ ਲਈ ਇਨਸਾਫ਼' ਵਿਸ਼ੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਕਿਸਾਨਾਂ ਦੇ ਸਾਹ ਸੁੱਕੇ

ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਹਰਿਓਾ ਕਲਾਂ ਦੇ ਕਿਸਾਨਾਂ ਦੀ ਫ਼ਸਲ ਮੀਂਹ ਹਨੇਰੀ ਅਤੇ ਗੜੇਮਾਰੀ ਕਾਰਨ ਖ਼ਰਾਬ ਹੋ ਗਈ ਹੈ | ਇਸ ਮੌਕੇ ਕਿਸਾਨ ਆਗੂ ਮੋਹਨ ਸਿੰਘ ਢਿੱਲੋਂ ਅਤੇ ਕਮਲਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐਤਵਾਰ ਨੂੰ ...

ਪੂਰੀ ਖ਼ਬਰ »

ਬਰਸਾਤ ਨਾਲ ਫ਼ਸਲ ਦੇ ਖ਼ਰਾਬੇ ਦੇ 24 ਘੰਟੇ ਬਾਅਦ ਵੀ ਕੋਈ ਅਧਿਕਾਰੀ ਨਹੀਂ ਪਹੁੰਚਿਆ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੇਹ ਪਿੰਡ ਦੀ 90 ਫ਼ੀਸਦੀ ਜ਼ਮੀਨ 'ਤੇ ਆਲੂ ਬੀਜੇ ਗਏ ਸਨ, ਜੋ ਭਾਰੀ ਮੀਂਹ ਤੇ ਗੜੇਮਾਰੀ ਤੋਂ ਪ੍ਰਭਾਵਿਤ ਹੋਏ ਹਨ ¢ ਪਿੰਡ ਦੇ ਕਿਸਾਨ ਅਵਤਾਰ ਸਿੰਘ, ਲਖਵੀਰ ਸਿੰਘ ਅਤੇ ਬਿੰਦਰ ਸਿੰਘ ਨੇ ਅੱਜ ਰੋਸ ਪ੍ਰਗਟਾਇਆ ਕਿ 24 ਘੰਟੇ ਬੀਤ ਜਾਣ ...

ਪੂਰੀ ਖ਼ਬਰ »

ਪੰਜਾਬ ਸਟੇਟ ਬੈਂਚ ਪੈੱ੍ਰਸ ਚੈਂਪੀਅਨਸ਼ਿਪ ਵਿਚ ਖੰਨਾ ਦੇ ਖਿਡਾਰੀਆਂ ਦਾ ਦਬਦਬਾ ਰਿਹਾ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਟਿਆਲਾ ਵਿਖੇ ਪੰਜਾਬ ਸਟੇਟ ਬੈਂਚ ਪੈੱ੍ਰਸ ਚੈਂਪੀਅਨਸ਼ਿਪ ਵਿਚ ਖੰਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਰ ਵਰਗ ਵਿਚ ਆਪਣੀ ਯੋਗਤਾ ਦਾ ਸਬੂਤ ਦਿੱਤਾ ਤੇ ਵੱਡੀ ਗਿਣਤੀ ਵਿਚ ਮੈਡਲ ਹਾਸਲ ਕੀਤੇ¢ ਕੋਚ ...

ਪੂਰੀ ਖ਼ਬਰ »

ਏ.ਟੀ.ਐੱਮ. ਮਸ਼ੀਨਾਂ ਨਾਲ ਛੇੜਛਾੜ ਕਰਕੇ ਪੈਸੇ ਕਢਵਾਉਣ ਵਾਲੇ 6 ਕਾਬੂ

ਕੁਹਾੜਾ, 25 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਚੋਂ ਸ਼ਰਾਰਤੀ ਅਨਸਰਾਂ 'ਤੇ ਕਾਬੂ ਪਾਉਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਹੀਨਾਵਾਰ ਇਕੱਤਰਤਾ

ਮਾਛੀਵਾੜਾ ਸਾਹਿਬ, 25 ਅਕਤੂਬਰ (ਸੁਖਵੰਤ ਸਿੰਘ ਗਿੱਲ)-ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਾਜ ਦੇ ਅਹਿਮ ਮੁੱਦਿਆਂ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX