ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਮੀਟਿੰਗ ਦੀ ਕਰਨਗੇ ਮੇਜ਼ਬਾਨੀ
. . .  16 minutes ago
ਨਵੀਂ ਦਿੱਲੀ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜਨਵਰੀ ਨੂੰ ਵਰਚੁਅਲ ਫਾਰਮੈਟ ਵਿਚ ਕਜ਼ਾਕਿਸਤਾਨ, ਕਿਰਗਿਜ਼ ਗਣਰਾਜ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀਆਂ ਦੀ...
ਕਿਸਾਨਾਂ ਨੂੰ ਸਿਰਫ਼ ਦਰਦ ਮਿਲਿਆ - ਰਣਦੀਪ ਸੁਰਜੇਵਾਲਾ
. . .  28 minutes ago
ਚੰਡੀਗੜ੍ਹ, 19 ਜਨਵਰੀ - ਕਾਂਗਰਸ ਵਲੋਂ ਪ੍ਰੈੱਸ ਵਾਰਤਾ ਦੌਰਾਨ ਜਿੱਥੇ ਕਿਸਾਨਾਂ 'ਤੇ ਕਿਤਾਬ ਲਾਂਚ ਕੀਤੀ ਗਈ, ਉੱਥੇ ਹੀ ਇਸ ਮੌਕੇ ਕਿਤਾਬ ਬਹਾਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵੀ ਸਾਧਿਆ | ਇਸ ਮੌਕੇ ਰਣਦੀਪ ਸੁਰਜੇਵਾਲਾ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਸਿਰਫ਼ ਦਰਦ ਮਿਲਿਆ...
ਮੁੱਖ ਮੰਤਰੀ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਹਨੀ ਤੇ ਹੋਰਾਂ ਤੋਂ 10 ਕਰੋੜ ਬਰਾਮਦ
. . .  43 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਅਤੇ ਕਈ ਹੋਰਨਾਂ ਦੇ ਲਗਭਗ 12 ਟਿਕਾਣਿਆਂ 'ਤੇ ਮੰਗਲਵਾਰ ਸਵੇਰ ਤੋਂ ਸ਼ੁਰੂ ਹੋਈ ਛਾਪੇਮਾਰੀ ਦੌਰਾਨ...
ਡਾਕਟਰੀ ਜਾਂਚ ਲਈ ਸ.ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਪੁੱਜੇ
. . .  38 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਪੁੱਜੇ ਹਨ, ਜਿੱਥੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾਣੀ ਹੈ। ਡਾਕਟਰਾਂ ਵਲੋਂ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਜਾ ...
ਪੰਜਾਬ ਸਰਹੱਦੀ ਸੂਬਾ ਹੈ ਤੇ ਇੱਥੇ ਵਧੀਆ ਸਰਕਾਰ ਦੀ ਲੋੜ ਹੈ : ਸੁਖਬੀਰ ਸਿੰਘ ਬਾਦਲ
. . .  59 minutes ago
ਅੰਮ੍ਰਿਤਸਰ, 19 ਜਨਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇੱਥੇ ਵਧੀਆ ਸਰਕਾਰ ਦੀ ਲੋੜ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਈ.ਡੀ. ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਮਾਲਕਾਂ ਦੇ 25 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਨੇਪਾਲੀ ਨੌਕਰ ਸਾਥੀਆਂ ਸਮੇਤ ਹੋਇਆ ਫ਼ਰਾਰ
. . .  59 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਮਾਲਕਾਂ ਦੇ 25 ਲੱਖ ਰੁਪਏ ਤੇ ਨਗਦੀ ਅਤੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ...
ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ 'ਚ ਸ਼ਾਮਿਲ
. . .  about 1 hour ago
ਅੰਮ੍ਰਿਤਸਰ, 19 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮ੍ਰਿਤਸਰ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ...
ਪੰਜਾਬ ਸਰਕਾਰ 'ਚ ਜੋ ਘਪਲੇ ਅਤੇ ਭ੍ਰਿਸ਼ਟਾਚਾਰ ਹੋਏ ਹਨ, ਉਸ ਦੀ ਡੂੰਘਾਈ ਨਾਲ ਜਾਂਚ ਹੋਣੀ ਜ਼ਰੂਰੀ ਹੈ: ਪਰਮਿੰਦਰ ਸਿੰਘ ਢੀਂਡਸਾ
. . .  about 1 hour ago
ਮੂਨਕ, 19 ਜਨਵਰੀ- (ਰਾਜਪਾਲ ਸਿੰਗਲਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ...
ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਹੁਣ ਤੱਕ 10.7 ਕਰੋੜ ਰੁਪਏ ਬਰਾਮਦ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ...
ਮੁੰਬਈ ਧਮਾਕਿਆਂ 'ਚ ਸ਼ਾਮਿਲ ਅਪਰਾਧੀਆਂ ਨੂੰ ਦਿੱਤੀ ਗਈ ਸੀ ਸਰਕਾਰੀ ਸੁਰੱਖਿਆ : ਸੰਯੁਕਤ ਰਾਸ਼ਟਰ 'ਚ ਪਾਕਿਸਤਾਨ 'ਤੇ ਭਾਰਤ ਦਾ ਸ਼ਬਦੀ ਹਮਲਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਭਾਰਤ ਨੇ 'ਅੱਤਵਾਦ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸੰਮੇਲਨ 2022' 'ਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਚਾਲੇ ਸੰਬੰਧਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ...
ਕੋਰੋਨਾ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਨਾ ਦੇਣ ਦਾ ਮਾਮਲਾ, ਸੁਪਰੀਮ ਕੋਰਟ ਨੇ ਤਲਬ ਕੀਤੇ ਮੁੱਖ ਸਕੱਤਰ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਮੁੱਖ ਸਕੱਤਰਾਂ ਨੂੰ ਅਦਾਲਤ ਦੇ ਪਹਿਲੇ ਹੁਕਮਾਂ ਦੇ ਬਾਵਜੂਦ ਕੋਵਿਡ-19 ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਭੁਗਤਾਨ ਨਾ ਕਰਨ ਲਈ ਤਲਬ ਕੀਤਾ ਹੈ। ...
ਕੋਆਪ੍ਰੇਟਿਵ ਸੋਸਾਇਟੀ ਦਾ ਮੌਜੂਦਾ ਪ੍ਰਧਾਨ 15 ਸਾਥੀਆਂ ਨਾਲ ਅਕਾਲੀ ਦਲ 'ਚ ਸ਼ਾਮਿਲ
. . .  about 3 hours ago
ਗੁਰੂ ਹਰ ਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ ਅਤੇ ਇਸ ਤਹਿਤ ਹੀ ਹਲਕੇ ਦੇ ਪਿੰਡ ਲੈਪੋ ਗਹਿਰੀ ਦੀ ਕੋਆਪ੍ਰੇਟਿਵ ਸੋਸਾਇਟੀ ਦੇ ਮੌਜੂਦਾ ਪ੍ਰਧਾਨ ਕੁਲਬੀਰ ਸਿੰਘ ਸ਼ਾਮਾਂ, ਸਾਥੀ ਮੈਂਬਰਾਂ ਤੇ ਸਮੂਹ ਭੋਲੋਵਾਲੀਆ...
ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੀ ਭਾਜਪਾ ਵਿਚ ...
ਨੇਵਲ ਡਾਕਯਾਰਡ ਮੁੰਬਈ ਵਿਖੇ ਵਾਪਰੀ ਮੰਦਭਾਗੀ ਘਟਨਾ, 3 ਜਲ ਸੈਨਾ ਦੇ ਜਵਾਨਾਂ ਦੀ ਮੌਤ
. . .  about 3 hours ago
ਮੁੰਬਈ, 19 ਜਨਵਰੀ - ਨੇਵਲ ਡਾਕਯਾਰਡ ਮੁੰਬਈ ਵਿਖੇ ਅੱਜ ਇਕ ਮੰਦਭਾਗੀ ਘਟਨਾ ਵਿਚ ਆਈ.ਐਨ.ਐਸ. ਰਣਵੀਰ ਦੇ ਇਕ ਅੰਦਰੂਨੀ ਡੱਬੇ ਵਿਚ ਧਮਾਕਾ ਹੋਇਆ | ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 3 ਜਲ ਸੈਨਾ ਦੇ...
ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 3279 ਨਵੇਂ ਮਾਮਲੇ ਦਰਜ, 9 ਨਵੀਆਂ ਮੌਤਾਂ
. . .  about 4 hours ago
ਕੈਲਗਰੀ,19 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8995 ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 3279 ਨਵੇ ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਦੀ ਮੁਖੀ...
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ
. . .  about 4 hours ago
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ। ਸਮਾਜ ਸੇਵੀ ਆਗੂ ਪੰਡੋਰੀ ਲੰਮਾ ਸਮਾਂ ...
24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ, ਵਧੀ ਚਿੰਤਾ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ (ਕੱਲ੍ਹ ਨਾਲੋਂ 44,889 ਵੱਧ) ਅਤੇ 441 ਮੌਤਾਂ ਦੀ ਰਿਪੋਰਟ ਦਰਜ ਕੀਤੀ ਹੈ ...
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ ਅਖਿਲੇਸ਼ ਯਾਦਵ - ਸੂਤਰ
. . .  about 5 hours ago
ਆਜ਼ਮਗੜ੍ਹ (ਯੂ.ਪੀ.), 19 ਜਨਵਰੀ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਆਜ਼ਮਗੜ੍ਹ (ਯੂ.ਪੀ.) ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ | ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ...
ਏਅਰ ਇੰਡੀਆ ਨੇ 5ਜੀ ਮੁੱਦੇ 'ਤੇ ਅਮਰੀਕਾ ਲਈ ਉਡਾਣਾਂ ਕੀਤੀਆਂ ਰੱਦ
. . .  about 5 hours ago
ਨਵੀਂ ਦਿੱਲੀ, 19 ਜਨਵਰੀ - ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਨਵੀਂ 5ਜੀ ਮੋਬਾਈਲ ਫੋਨ ਸੇਵਾ ਅਤੇ ਨਾਜ਼ੁਕ ਹਵਾਈ ਜਹਾਜ਼ ਤਕਨੀਕਾਂ ਵਿਚਕਾਰ ਦਖਲਅੰਦਾਜ਼ੀ 'ਤੇ ਅਨਿਸ਼ਚਿਤਤਾ ਕਾਰਨ ਬੁੱਧਵਾਰ ਤੋਂ ਅਮਰੀਕਾ ਲਈ ਉਡਾਣਾਂ ਰੱਦ ...
ਗਾਜ਼ੀਪੁਰ ਆਈ.ਈ.ਡੀ. ਮਾਮਲਾ : ਪੁਲਿਸ ਨੇ ਮੋਬਾਈਲ ਫ਼ੋਨਾਂ ਤੇ ਸਿਮ ਕਾਰਡਾਂ ਦਾ ਡਾਟਾ ਕੀਤਾ ਇਕੱਠਾ
. . .  about 5 hours ago
ਗਾਜ਼ੀਪੁਰ, 19 ਜਨਵਰੀ - ਗਾਜ਼ੀਪੁਰ ਆਈ.ਈ.ਡੀ. ਮਾਮਲੇ ਵਿਚ ਸ਼ੱਕੀਆਂ ਦੀ ਅਗਵਾਈ ਕਰਨ ਲਈ ਦਿੱਲੀ ਪੁਲਿਸ ਫੁੱਲ ਬਾਜ਼ਾਰ ਨੇੜੇ ਵੇਚੇ ਗਏ ਮੋਬਾਈਲ ਫ਼ੋਨਾਂ, ਸਿਮ ਕਾਰਡਾਂ ਦਾ ਡਾਟਾ ਇਕੱਠਾ...
ਮਹਾਰਾਸ਼ਟਰ : ਲਗਾਤਾਰ ਵਧ ਰਿਹਾ ਕੋਰੋਨਾ ਦਾ ਕਹਿਰ, ਫਿਰ ਆਏ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ
. . .  about 5 hours ago
ਮੁੰਬਈ,19 ਜਨਵਰੀ - ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿਚ ਉਸ ਦੇ 28 ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜ਼ਿਕਰਯੋਗ ਹੈ ਕਿ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 1,273 ਹੋ ਗਈ ਹੈ। ਉਥੇ ਹੀ ਕੱਲ੍ਹ ਪੁਣੇ...
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ - ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
. . .  about 5 hours ago
ਨਵੀਂ ਦਿੱਲੀ, 19 ਜਨਵਰੀ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ...
2022 ਵਿਧਾਨ ਸਭਾ ਚੋਣਾਂ : ਪੰਜ ਰਾਜਾਂ ਵਿਚ ਭਾਜਪਾ ਕਰੇਗੀ ਹਾਈਬ੍ਰਿਡ ਮੋਡ 'ਚ ਰੈਲੀਆਂ
. . .  1 minute ago
ਨਵੀਂ ਦਿੱਲੀ, 19 ਜਨਵਰੀ - 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜ ਰਾਜਾਂ ਵਿਚ ਹਾਈਬ੍ਰਿਡ ਮੋਡ ਵਿਚ ਰੈਲੀਆਂ ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਖੇਡ ਸੰਸਾਰ

ਮੁਜੀਬ ਅਤੇ ਰਾਸ਼ਿਦ ਅੱਗੇ ਸਕਾਟਲੈਂਡ ਨੇ ਟੇਕੇ ਗੋਡੇ

ਸ਼ਾਰਜਾਹ, 25 ਅਕਤੂਬਰ (ਏਜੰਸੀ)- ਨਜੀਬੁੱਲਾਹ ਜ਼ਾਦਰਾਨ ਸਮੇਤ ਉਪਰਲੇ ਕ੍ਰਮ ਦੇ ਬੱਲੇਬਾਜ਼ਾਂ ਦੇ ਸ਼ਾਨਦਾਰ ਯੋਗਦਾਨ ਅਤੇ ਆਫ ਸਪਿਨਰ ਮੁਜੀਬ ਉਰ ਰਹਿਮਾਨ ਵਲੋਂ ਲਈਆਂ ਪੰਜ ਵਿਕਟਾਂ ਦੀ ਬਦੌਲਤ ਅਫ਼ਗਾਨਿਸਤਾਨ ਨੇ ਕੁਆਲੀਫਾਇਰ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਸਕਾਟਲੈਂਡ ਨੂੰ 130 ਨਾਲ ਕਰਾਰੀ ਹਾਰ ਦਿੰਦੇ ਹੋਏ ਟੀ-20 ਵਿਸ਼ਵ ਕੱਪ ਵਿਚ ਧਮਾਕੇਦਾਰ ਸ਼ੁਰੂਆਤ ਕੀਤੀ | ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 190 ਦੌੜਾਂ ਵਿਸ਼ਾਲ ਸਕੋਰ ਬਣਾਇਆ, ਜਿਸ ਦੇ ਜਵਾਬ ਵਿਚ ਸਕਾਟਲੈਂਡ ਦੀ ਟੀਮ ਕੇਵਲ 10.2 ਓਵਰਾਂ ਵਿਚ 60 ਦੌੜਾਂ 'ਤੇ ਹੀ ਢੇਰ ਹੋ ਗਈ | ਅਫ਼ਗਾਨਿਤਾਨ ਵਲੋਂ ਜ਼ਾਦਰਾਨ ਨੇ ਸ਼ਾਨਦਾਰ 59 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ | ਉਸ ਤੋਂ ਇਲਾਵਾ ਰਹਿਮਨੁਉੱਲਾਹ ਗੁਰਬਾਜ਼ ਨੇ 42 ਅਤੇ ਜਜਈ ਨੇ 44 ਦੌੜਾਂ ਦੀ ਪਾਰੀ ਖੇਡਦੇ ਹੋਏ ਟੀਮ ਨੂੰ 190 ਦੇ ਵਿਸ਼ਾਲ ਸਕੋਰ ਤੱਕ ਪਹੁੰਚਾਇਆ | ਸਕਾਟਲੈਂਡ ਕੋਲ ਅਫ਼ਗਾਨ ਦੇ ਸਪਿਨ ਦਾ ਕੋਈ ਜਵਾਬ ਨਹੀਂ ਸੀ | ਮੁਜੀਬ ਨੇ 4 ਓਵਰਾਂ ਵਿਚ 20 ਦੌੜਾਂ ਦੇ ਕੇ ਪੰਜ ਵਿਕਟਾਂ, ਜਦੋਂ ਕਿ ਰਾਸ਼ਿਦ ਖਾਨ ਨੇ 2.2 ਓਵਰਾਂ ਵਿਚ 9 ਦੌੜਾਂ ਦੇ ਕੇ 4 ਵਿਕਟਾਂ ਲਈਆਂ |

ਆਨਲਾਈਨ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਸਾਬਕਾ ਅਤੇ ਮੌਜੂਦਾ ਕ੍ਰਿਕਟਰ ਆਏ ਸ਼ੰਮੀ ਦੇ ਹੱਕ 'ਚ

ਦੁਬਈ, 25 ਅਕਤੂਬਰ (ਏਜੰਸੀ)-ਵਰਿੰਦਰ ਸਹਿਵਾਗ ਅਤੇ ਹਰਭਜਨ ਸਿੰਘ ਸਮੇਤ ਸਾਬਕਾ ਅਤੇ ਮੌਜੂਦਾ ਭਾਰਤੀ ਖਿਡਾਰੀਆਂ ਨੇ ਸੋਮਵਾਰ ਨੂੰ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦਾ ਸਮਰਥਨ ਕੀਤਾ ਹੈ, ਜਿਨ੍ਹਾਂ ਨੂੰ ਵਿਸ਼ਵ ਕੱਪ ਦੇ ਇਤਿਹਾਸ ਵਿਚ ਪਾਕਿਸਤਾਨ ਖ਼ਿਲਾਫ਼ ਦੇਸ਼ ਦੀ ...

ਪੂਰੀ ਖ਼ਬਰ »

ਆਈ. ਪੀ. ਐਲ. ਟੀਮਾਂ-ਸੰਜੀਵ ਗੋਇਨਕਾ ਨੇ 7000 ਕਰੋੜ ਤੋਂ ਵੱਧ ਖਰਚ ਕਰਕੇ ਖਰੀਦੀ ਫ੍ਰੈਂਚਾਇਜ਼ੀ

ਦੁਬਈ, 25 ਅਕਤੂਬਰ (ਏਜੰਸੀ)-ਕੋਲਕਾਤਾ ਦੇ ਦਿੱਗਜ਼ ਉਦਯੋਗਪਤੀ ਸੰਜੀਵ ਗੋਇਨਕਾ ਦੇ ਆਰ.ਪੀ.-ਐਸ.ਜੀ. ਗਰੁੱਪ ਨੇ ਸੋਮਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੀ ਲਖਨਊ ਫ੍ਰੈਂਚਾਇਜ਼ੀ 7090 ਕਰੋੜ ਰੁਪਏ ਵਿਚ ਖਰੀਦੀ ਜਦੋਂ ਕਿ ਅੰਤਰਰਾਸ਼ਟਰੀ ਇਕਵਟੀ ਨਿਵੇਸ਼ ਫਰਮ ਸੀ. ਵੀ. ਸੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX