ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਗੁਲਾਬੀ ਸੁੰਡੀ ਦੀ ਪਛੇਤੀ ਦਸਤਕ, ਨਰਮਾ ਕੀਤਾ ਤਬਾਹ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ- ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਵਿਚ ਇਸ ਵਾਰ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਸੀ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਸ ਗੁਲਾਬੀ ਸੁੰਡੀ ਦੀ ਮਾਰ ਤੋਂ ਬਚ ਗਿਆ ਸੀ ਪਰ ਕੁਝ ਪਿੰਡਾਂ ਵਿਚ ਗੁਲਾਬੀ ਸੁੰਡੀ ਦੇ ਪਛੇਤੇ ਹਮਲੇ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ | 'ਅਜੀਤ' ਦੀ ਟੀਮ ਵਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਾਮਕੋਟ ਦਾ ਦੌਰਾ ਕੀਤਾ ਗਿਆ ਤਾਂ ਇਸ ਸਮੇਂ ਪੱਤਰਕਾਰਾਂ ਅੱਗੇ ਕਿਸਾਨਾਂ ਦਾ ਦਰਦ ਛਲਕਿਆ ਅਤੇ ਉਨ੍ਹਾਂ ਬਿਆਨ ਕੀਤਾ ਕਿ ਪਹਿਲੀ ਚੋਣੀ ਚੁਗਣ ਮਗਰੋਂ ਕਿਸਾਨ ਝੋਨੇ ਦੀ ਫ਼ਸਲ ਦੀ ਵਢਾਈ ਤੇ ਸੰਭਾਲ ਵਿਚ ਜੁਟ ਗਏ | ਜਦੋਂ ਉਨ੍ਹਾਂ ਨਰਮੇ ਦੇ ਖੇਤ ਵੇਖੇ ਤਾਂ ਟੀਂਡੇ ਨਾ ਖਿੜਣ ਕਰਕੇ ਉਨ੍ਹਾਂ ਨੂੰ ਬਿਮਾਰੀ ਪੈਣ ਦਾ ਸ਼ੱਕ ਹੋਇਆ ਤੇ ਟੀਂਡੇ ਤੋੜਨ ਮਗਰੋਂ ਪਤਾ ਲੱਗਿਆ ਹੈ ਕਿ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ 'ਤੇ ਭਿਆਨਕ ਹਮਲਾ ਕਰ ਦਿੱਤਾ ਹੈ | ਕਿਸਾਨ ਮਨਜੀਤ ਸਿੰਘ, ਤਰਸੇਮ ਸਿੰਘ, ਗੋਬਿੰਦ ਸਿੰਘ, ਰੂਪ ਸਿੰਘ ਅਤੇ ਨੱਥਾ ਸਿੰਘ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨ ਚਿੰਤਾ ਵਿਚ ਡੁੱਬ ਗਏ ਹਨ, ਕਿਉਂਕਿ ਹੋਰ ਜ਼ਿਲਿ੍ਹਆਂ ਵਿਚ ਫ਼ਸਲ ਦੀ ਕੀਤੀ ਬਰਬਾਦੀ ਦੀਆਂ ਖ਼ਬਰਾਂ ਤਾਂ ਆ ਰਹੀਆਂ ਸਨ, ਪਰ ਜ਼ਿਲ੍ਹੇ ਵਿਚ ਗੁਲਾਬੀ ਸੁੰਡੀ ਤੋਂ ਬਚਤ ਨਜ਼ਰ ਆ ਰਹੀ ਸੀ ਪਰ ਇਕ ਵਾਰ ਨਰਮਾ ਚੁਗਣ ਮਗਰੋਂ ਸਾਡੇ ਪਿੰਡ ਦੇ ਕਰੀਬ 300 ਏਕੜ ਰਕਬੇ 'ਤੇ ਗੁਲਾਬੀ ਸੁੰਡੀ ਦਾ ਜ਼ਬਰਦਸਤ ਹਮਲਾ ਵੇਖਣ ਨੂੰ ਮਿਲਿਆ ਤੇ ਨਰਮੇ ਦੀ ਫ਼ਸਲ ਤਬਾਹ ਹੋ ਗਈ, ਜਿਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਮਾਰ ਪਈ | ਇਸ ਮੌਕੇ ਫ਼ੂਲੇਵਾਲਾ ਤੋਂ ਤਾਮਕੋਟ ਸੜਕ 'ਤੇ ਪੈਂਦੇ ਖੇਤਾਂ ਵਿਚ ਇਕੱਠੇ ਹੋਏ ਪਿੰਡ ਤਾਮਕੋਟ ਦੇ ਕਿਸਾਨਾਂ ਬਲਵਿੰਦਰ ਸਿੰਘ ਪੰਚ, ਜਸਕਰਨ ਸਿੰਘ ਰਿਟਾ: ਸੂਬੇਦਾਰ, ਅੰਮਿ੍ਤਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਮੇਲ ਸਿੰਘ, ਜੀਵਨ ਸਿੰਘ, ਰਮਨਦੀਪ ਸਿੰਘ, ਦਵਿੰਦਰ ਸਿੰਘ, ਜਗਦੀਸ਼ ਸਿੰਘ, ਦਲਵਿੰਦਰ ਸਿੰਘ, ਯੁਗਰਾਜ ਸਿੰਘ, ਹਰਗੋਬਿੰਦ ਸਿੰਘ, ਗੁਰਭੈਅ ਸਿੰਘ, ਜਗਸੀਰ ਸਿੰਘ, ਸੁਖਦੇਵ ਸਿੰਘ ਸਾਬਕਾ ਪੰਚ ਆਦਿ ਨੇ ਦੱਸਿਆ ਕਿ ਇਸ ਵਾਰ ਕਿਸਾਨਾਂ ਨੂੰ ਝੋਨੇ ਅਤੇ ਨਰਮੇ ਦੀ ਫ਼ਸਲ ਤੋਂ ਵੱਡੀ ਆਸ ਸੀ ਅਤੇ ਉਨ੍ਹਾਂ ਨੇ ਇਸ ਫ਼ਸਲ ਦੇ ਆਸਰੇ ਭਵਿੱਖੀ ਸੁਪਨੇ ਸਿਰਜੇ ਹੋਏ ਸਨ ਪਰ ਮਗਰੋਂ ਪਈ ਕੁਦਰਤ ਦੀ ਮਾਰ ਨੇ ਕਿਸਾਨਾਂ ਨੂੰ ਗਹਿਰੀ ਸੱਟ ਮਾਰੀ, ਜਦੋਂ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਨੇ ਖ਼ਤਮ ਕਰ ਦਿੱਤੀ ਤੇ ਝੋਨੇ ਤੇ ਬਾਸਮਤੀ ਨੂੰ ਬੇਮੌਸਮੀ ਬਾਰਿਸ਼ ਤੇ ਹਨੇਰੀ ਨੇ ਧਰਤੀ 'ਤੇ ਵਿਛਾ ਦਿੱਤਾ | ਇਕ ਤਾਂ ਝੋਨੇ ਦੀ ਵਢਾਈ ਦੀ ਲੇਬਰ ਮਹਿੰਗੀ ਪੈ ਰਹੀ ਹੈ ਅਤੇ ਦੂਜਾ ਝੋਨੇ ਦਾ ਝਾੜ ਬਹੁਤ ਘੱਟ ਗਿਆ ਹੈ | ਮੌਸਮ ਦੀ ਮਾਰ ਅਤੇ ਇਸ ਵਾਰ ਗਰਮੀ ਜ਼ਿਆਦਾ ਪੈਣ ਕਾਰਨ ਪਹਿਲਾਂ ਹੀ ਝੋਨੇ ਦੀ ਪਕਾਈ ਸਮੇਂ ਥੋਥ ਜ਼ਿਆਦਾ ਵੇਖਣ ਨੂੰ ਮਿਲੀ ਤੇ ਆਸ ਮੁਤਾਬਕ ਝਾੜ ਘੱਟ ਸੀ ਤੇ ਪਿਛਲੇ 2 ਦਿਨਾਂ ਵਿਚ ਅਚਾਨਕ ਮੌਸਮ ਦੇ ਬਦਲੇ ਮਿਜਾਜ਼ ਨੇ ਝੋਨੇ ਅਤੇ ਬਾਸਮਤੀ ਕਿਸਮ ਦੇ ਝੋਨੇ ਨੂੰ ਧਰਤੀ 'ਤੇ ਵਿਛਾ ਦਿੱਤਾ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਕੋਈ ਅਧਿਕਾਰੀ ਅਜੇ ਤੱਕ ਕਿਸਾਨਾਂ ਦੀ ਸਾਰ ਲੈਣ ਨਹੀਂ ਆਇਆ | ਇਸ ਪਿੰਡ ਵਿਚ ਕਰੀਬ 1700 ਏਕੜ ਰਕਬਾ ਝੋਨੇ ਅਤੇ 300 ਏਕੜ ਰਕਬਾ ਨਰਮੇ ਹੇਠ ਹੈ | ਉਨ੍ਹਾਂ ਕਿਹਾ ਕਿ ਝੋਨੇ ਦੇ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ | ਇਸ ਤੋਂ ਇਲਾਵਾ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੀ ਲਾਪ੍ਰਵਾਹੀ ਸਦਕਾ ਪਛੇਤੇ ਦਿਨਾਂ ਵਿਚ ਗੁਲਾਬੀ ਸੁੰਡੀ ਦੇ ਫ਼ੈਲਣ ਕਰਕੇ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਵੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਬਾਰਿਸ਼ ਅਤੇ ਤੇਜ਼ ਹਨੇਰੀ ਕਾਰਨ ਪਿੰਡ ਰੁਪਾਣਾ, ਧਿਗਾਣਾ, ਫ਼ੂਲੇਵਾਲਾ, ਤਾਮਕੋਟ, ਚੱਕ ਤਾਮਕੋਟ, ਚੱਕ ਦੂਹੇਵਾਲਾ ਅਤੇ ਹੋਰ ਪਿੰਡਾਂ ਤੋਂ ਵੀ ਝੋਨੇ ਦੀ ਫ਼ਸਲ ਧਰਤੀ 'ਤੇ ਵਿਛਣ ਅਤੇ ਨੁਕਸਾਨ ਹੋਣ ਕਾਰਨ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ |

ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਜ਼ਿਲੇ੍ਹ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਹੋਈ ਜਿਸ ਵਿਚ ਡਾ: ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਲਾਏ ਜਾਣਗੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਲਾਏ ਜਾਣਗੇ | ਇਹ ਸੈਮੀਨਾਰ 26 ਅਕਤੂਬਰ ਤੋਂ ਸ਼ੁਰੂ ਹੋ ਕੇ 1 ਨਵੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਮਰਾੜ੍ਹ ਪਰਿਵਾਰ ਵਲੋਂ ਦਫ਼ਤਰ ਦਾ ਉਦਘਾਟਨ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪਰਿਵਾਰ ਵੀ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ਹੋ ਕੇ ਲੋਕਾਂ ਦੀ ਸੇਵਾ ਲਈ ਪਹਿਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਹੜਤਾਲ 31 ਤੱਕ ਵਧੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਪੰਜਾਬ ਸਟੇਟ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਲੋਂ 7 ਅਕਤੂਬਰ ਤੋਂ ਲਗਾਤਾਰ ਕਲਮ ਛੋੜ ਹੜਤਾਲ ਕੀਤੀ ਜਾ ...

ਪੂਰੀ ਖ਼ਬਰ »

ਪੁਲਿਸ ਦੀ ਮੁਸਤੈਦੀ ਕਾਰਨ ਵੱਡਾ ਦੁਖਾਂਤ ਵਾਪਰਨ ਤੋਂ ਟਲ਼ਿਆ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਸਥਾਨਕ ਮੰਡੀ ਦੇ ਬੱਸ ਸਟੈਂਡ ਵਾਲੇ ਮੁੱਖ ਚੌਕ ਵਿਚ ਬੀਤੀ ਰਾਤ ਉਸ ਸਮੇਂ ਇਕ ਦੁਕਾਨ ਵਿਚ ਅੱਗ ਲੱਗਣ ਕਾਰਨ ਵਾਪਰਨ ਵਾਲੇ ਵੱਡੇ ਦੁਖਾਂਤ ਤੋਂ ਬਚਾਅ ਹੋ ਗਿਆ, ਜਦੋਂ ਉੱਥੇ ਨਾਕਾ ਲਗਾ ਕੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਇਸ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਰਾਨਸੀ ਵਿਖੇ 'ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਵਿਚ ਸਿਵਲ ਸਰਜਨ ...

ਪੂਰੀ ਖ਼ਬਰ »

'ਕਲੇਸ਼ ਮੀਟ' 'ਚ ਖ਼ਰੀਦ ਏਜੰਸੀਆਂ ਦੇ ਭਿ੍ਸ਼ਟਾਚਾਰ ਦੇ ਪਾਜ ਉੱਧੜਨ 'ਤੇ ਸਰਕਾਰ ਹਰਕਤ 'ਚ ਆਈ

ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਹੰਗਾਮਿਆਂ ਭਰੀ 'ਕਲੇਸ਼ ਮੀਟ' ਮੌਕੇ ਕੱਲ੍ਹ ਖ਼ਰੀਦ ਏਜੰਸੀਆਂ ਦੇ ਵੱਡੇ ਭਿ੍ਸ਼ਟਾਚਾਰ ਬਾਰੇ ਉੱਧੜੇ ਪਾਜ ਮੀਡੀਆ 'ਚ ਨਸ਼ਰ ਹੋਣ 'ਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਾਇਆ ਧਰਨਾ 382ਵੇਂ ਦਿਨ ਵੀ ਰਿਹਾ ਜਾਰੀ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗਿੱਦੜਬਾਹਾ ਵਿਖੇ ਰੇਲਵੇ ਫਾਟਕ ਕੋਲ ਭਾਰਤੀ ਕਿਸਾਨ ਯੂਨੀਅਨ ਮਾਨਸਾ ਤੇ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ 'ਤੇ ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਸ੍ਰ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਮੇਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ...

ਪੂਰੀ ਖ਼ਬਰ »

ਬੀ.ਐੱਡ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਫ਼ਿਰੋਜ਼ਪੁਰ ਰੋਡ ਉੱਪਰ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ ਦਾ ਸੈਸ਼ਨ 2020-22 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਹਰਮਨਦੀਪ ਸਿੰਘ ਕਿੱਟੂ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਸੰਯੁਕਤ ...

ਪੂਰੀ ਖ਼ਬਰ »

ਸਕੂਲ 'ਚ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ (ਮੁੰਡੇ) ਵਿਖੇ ਹਿੰਦੀ ਮਾਸਟਰ, ਆਰਟ ਐਂਡ ਕਰਾਫਟ ਅਧਿਆਪਕ, ਲੈਬ ਸਹਾਇਕ, ਪੀਅਨ ਕਮ ਚੌਕੀਦਾਰ, ਸਫ਼ਾਈ ਸੇਵਕ (ਚੌਥਾ ਦਰਜਾ) ਦੀਆਂ ਅਸਾਮੀਆਂ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਖਾਲੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸ਼ੁਰੂ ਕੀਤੀ ਸਫ਼ਾਈ ਮੁਹਿੰਮ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਚ ਡੇਂਗੂ ਦੇ ਪ੍ਰਕੋਪ ਤੋਂ ਬਚਣ ਲਈ ਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਤੇ ਸਫ਼ਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਯੂਥ ਅਕਾਲੀ ਦਲ ਵਲੋਂ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਦਿੱਤਾ ਮੰਗ ਪੱਤਰ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਸਰਾਏਨਾਗਾ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਮੰਗ ਪੱਤਰ ਦਿੱਤਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ 'ਤੇ ਲੱਗ ਰਹੇ ਵੱਟੇ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਫ਼ੂਕ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖੱਜਲ-ਖ਼ੁਆਰੀ ਨੂੰ ਜਾਣਨ ਲਈ ਅੱਜ ਸੂਬੇ ਭਰ 'ਚ ਆਮ ਆਦਮੀ ਪਾਰਟੀ ਵਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ਸੰਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਤੇ ਐਨ.ਸੀ.ਸੀ ਯੂਨਿਟਾਂ ਵਲੋਂ ਕਾਲਜ ਪਿ੍ੰਸੀਪਲ ਡਾ:ਤੇਜਿੰਦਰ ਕੌਰ ਧਾਲੀਵਾਲ ਦੀ ਸੁਚੱਜੀ ਅਗਵਾਈ ਅਧੀਨ ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ...

ਪੂਰੀ ਖ਼ਬਰ »

ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 'ਤੇ ਅਖੰਡ ਪਾਠ ਦੀ ਲੜੀ 1 ਨਵੰਬਰ ਤੋਂ

ਦੋਦਾ, 25 ਅਕਤੂਬਰ (ਰਵੀਪਾਲ)- ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 7 ਦਸੰਬਰ ਨੂੰ ਸਮਰਪਿਤ ਅਖੰਡ ਪਾਠ ਦੀ ਲੜੀ ਪਹਿਲੀ ਨਵੰਬਰ ਨੂੰ ਸ਼ੁਰੂ ਕੀਤੀ ਜਾਵੇਗੀ | ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਸੰਮਤੀ ਆਗੂਆਂ ਨੇ ਦੱਸਿਆ ਕਿ ਡੇਰਾ ...

ਪੂਰੀ ਖ਼ਬਰ »

ਐਥਲੀਟ ਨੋਰਤਨ ਨੇ ਜਿੱਤਿਆ ਸੋਨ ਤਗਮਾ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਗੋਆ ਵਿਖੇ ਹੋਈਆਂ ਚੌਥੀਆਂ ਨੈਸ਼ਨਲ ਯੂਥ ਖੇਡਾਂ ਚੈਂਪੀਅਨਸ਼ਿਪ 2021 ਦੌਰਾਨ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐਥਲੀਟ ਨੋਰਤਨ ਨੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਥਾਂਦੇਵਾਲਾ ਵਿਖੇ ਹੋਈ | ਇਸ ਮੌਕੇ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ...

ਪੂਰੀ ਖ਼ਬਰ »

ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਤੇ ਦੌਲਤ ਸਿੰਘ ਬੁੱਕਣ ਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਕੱਚਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ

ਮਲੋਟ, 25 ਅਕਤੂਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਡਾ:ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਲੈਫ਼ਟੀਨੈਂਟ ਡਾ: ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ ਐਨ.ਸੀ.ਸੀ. ਯੂਨਿਟ ਦੁਆਰਾ ਸਵੱਛ ਭਾਰਤ ਮੁਹਿੰਮ ਅਧੀਨ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿਚ ਐਨ.ਸੀ.ਸੀ. ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਾਏ ਜਾਣਗੇ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੇ ਲਾਭਪਾਤਰੀਆਂ ਅਤੇ ਉਨ੍ਹਾਂ ਲਈ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੰੁਚਾਉਣ ਦੇ ਮੰਤਵ ਨਾਲ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸੰਬੰਧੀ ਦਿੱਤੀ ਜਾਣਕਾਰੀ

ਮਲੋਟ, 25 ਅਕਤੂਬਰ (ਪਾਟਿਲ)-ਪੰਜਾਬ ਰਾਜ ਕਾਨੰੂਨੀ ਸੇਵਾ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਹਾਈ ਸਕੂਲ ਮੰਡੀ ਹਰਜੀ ਰਾਮ ਮਲੋਟ (ਲੜਕੇ) ਵਲੋਂ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਅਧੀਨ ਲੋਕਾਂ ਨੂੰ ਸੇਵਾ ਅਥਾਰਟੀ ਵਲੋਂ ਮੁਫ਼ਤ 'ਚ ...

ਪੂਰੀ ਖ਼ਬਰ »

ਕਵਿਤਾ ਗਾਇਨ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦ ਗਲੈਡੀਓਲਸ ਸਕੂਲ ਵਿਖੇ ਪਿ੍ੰਸੀਪਲ ਅਮਨ ਕੁਮਾਰ ਦੀ ਅਗਵਾਈ ਹੇਠ ਨੰਨੇ੍ਹ-ਮੁੰਨ੍ਹੇ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਕਵਿਤਾਵਾਂ ਸੁਣਾਈਆਂ ਜਿਸ ਵਿਚ ਨਰਸਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX