ਤਾਜਾ ਖ਼ਬਰਾਂ


ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਕਪੂਰਥਲਾ / ਫਗਵਾੜਾ

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਵਿਧਾਇਕ ਚੀਮਾ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਵਫ਼ਦ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ | ਮੀਟਿੰਗ 'ਚ ਉਚੇਚੇ ਤੌਰ 'ਤੇ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਰਣਜੀਤ ਸਿੰਘ ਭੁੱਲਰ, ਸੀ. ਡੀ. ਪੀ. ਓ. ਰਾਜੀਵ ਢਾਂਡਾ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਕੌਰ ਨੇ ਵਿਧਾਇਕ ਚੀਮਾ ਨੂੰ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਆਂਗਣਵਾੜੀ ਮੁਲਾਜ਼ਮਾਂ ਨੂੰ ਸਥਾਨਕ ਤੇ ਸੂਬਾ ਪੱਧਰੀ ਮੁਸ਼ਕਿਲਾਂ ਤੋਂ ਜਾਣੰੂ ਕਰਵਾਇਆ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਆਂਗਣਵਾੜੀ ਮੁਲਾਜ਼ਮ ਅਤੇ ਵਰਕਰਾਂ ਆਪਣੇ ਹੱਕਾਂ ਬਾਰੇ ਸੰਘਰਸ਼ ਕਰ ਰਹੀਆਂ ਹਨ ਪਰ ਹਾਲੇ ਤੱਕ ਕਿਸੇ ਵੀ ਸਰਕਾਰ ਸਮੇਂ ਸੁਣਵਾਈ ਨਹੀਂ ਹੋਈ | ਖ਼ੁਸ਼ਨੁਮਾ ਮਾਹੌਲ 'ਚ ਬੈਠਕ ਮੁਕੰਮਲ ਹੋਣ ਤੋਂ ਬਾਅਦ ਵਿਧਾਇਕ ਚੀਮਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਅਤੇ ਵਰਕਰਾਂ ਦੀਆਂ ਸਥਾਨਕ ਮੰਗਾਂ ਲਈ ਤਾਂ ਹੁਣ ਤੋਂ ਹੀ ਆਦੇਸ਼ ਜਾਰੀ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮਾਂ ਦੀ ਮੰਗ 'ਤੇ ਸਮਾਰਟ ਆਂਗਣਵਾੜੀ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਕਮਰਿਆਂ ਸੰਬੰਧੀ ਮੁਸ਼ਕਿਲ ਹੱਲ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਸੂਬਾ ਪੱਧਰੀ ਮੰਗਾਂ ਲਈ ਕੈਬਨਿਟ ਮੰਤਰੀ ਤੇ ਮੁੱਖ ਮੰਤਰੀ ਚੰਨੀ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤੇ ਉਮੀਦ ਹੈ ਕਿ ਸਾਰੀਆਂ ਮੰਗਾਂ ਵੀ 10 ਤੋਂ 15 ਦਿਨਾਂ 'ਚ ਪੂਰੀਆਂ ਹੋ ਜਾਣਗੀਆਂ | ਵਿਧਾਇਕ ਚੀਮਾ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਕਰਵਾਉਣ 'ਚ ਇਹ ਮੁਲਾਜ਼ਮਾਂ ਇਕ ਵੱਡੇ ਆਧਾਰ ਦਾ ਕੰਮ ਕਰਦੀਆਂ ਹਨ ਤੇ ਮੁੱਖ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਹਮਦਰਦੀ ਵੀ ਪ੍ਰਗਟ ਕੀਤੀ ਹੈ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਵਿੰਦਰ ਪੱਪਾ, ਸਰਪੰਚ ਰਾਜੂ ਢਿੱਲੋਂ, ਚੇਅਰਮੈਨ ਤੇਜਵੰਤ ਸਿੰਘ, ਚੇਅਰਮੈਨ ਪੰਜਾਬ ਐਡਵੋਕੇਟ ਜਸਪਾਲ ਸਿੰਘ ਧੰਜੂ, ਸਰਕਲ ਪ੍ਰਧਾਨ ਹਰਜਿੰਦਰ ਕੌਰ, ਕੁਲਵਿੰਦਰ ਕੌਰ ਬੂਸੋਵਾਲ, ਸਵਿਤਾ ਤਲਵੰਡੀ ਚੌਧਰੀਆਂ, ਸੁਖਦੀਪ ਕੌਰ ਡਡਵਿੰਡੀ, ਸੁਖਵਿੰਦਰ ਕੌਰ ਡੱਲਾ, ਜੋਤੀ ਬਾਲਾ, ਰਜਿੰਦਰਪਾਲ ਕੌਰ, ਆਸ਼ਾ ਰਾਣੀ, ਪਰਮਜੀਤ ਕੌਰ, ਮਨਪ੍ਰੀਤ ਕੌਰ, ਬਲਵੀਰ ਕੌਰ, ਬਲਜਿੰਦਰ ਕੌਰ, ਮਨਜਿੰਦਰ ਕੌਰ, ਬਲਜਿੰਦਰ ਪੀ. ਏ. ਆਦਿ ਹਾਜ਼ਰ ਸਨ |

ਗੰਦੇ ਪਾਣੀ ਨਾਲ ਬਿਮਾਰ ਹੋਣ ਵਾਲਿਆਂ ਨੂੰ ਸਹੂਲਤਾਂ ਦੇਣ ਸੰਬੰਧੀ ਅਕਾਲੀ-ਬਸਪਾ ਦਾ ਵਫ਼ਦ ਨਿਗਮ ਕਮਿਸ਼ਨਰ ਨੂੰ ਮਿਲਿਆ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸ਼ਾਮ ਨਗਰ, ਪੀਪਾ ਰੰਗੀ ਅਤੇ ਸ਼ਿਵਪੁਰੀ ਇਲਾਕੇ 'ਚ ਪੀਣ ਵਾਲੇ ਗੰਦੇ ਪਾਣੀ ਦੀ ਮਿਕਸਿੰਗ ਦੇ ਚੱਲਦਿਆਂ ਅਕਾਲੀ ਦਲ ਤੇ ਬਸਪਾ ਦਾ ਸਾਂਝਾ ਵਫ਼ਦ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫਗਵਾੜਾ 'ਚ ਪਿਛਲੇ 4 ਦਿਨਾਂ ਤੋਂ ਬੰਦ ਪਈ ਅਫ਼ਰੈਸਿਸ ਮਸ਼ੀਨ ਕਾਰਨ ਲੋਕ ਪ੍ਰੇਸ਼ਾਨ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸਿਵਲ ਹਸਪਤਾਲ ਬਲੱਡ ਬੈਂਕ ਵਿਖੇ ਪਿਛਲੇ 4 ਸਾਲਾਂ ਤੋਂ ਅਫ਼ਰੈਸਿਸ ਮਸ਼ੀਨ (ਸੈੱਲ ਕੱਢਣ ਵਾਲੀ) ਮਸ਼ੀਨ ਜੋ ਕਿ ਬੰਦ ਪਈ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫਗਵਾੜਾ ...

ਪੂਰੀ ਖ਼ਬਰ »

ਐਕਟਿਵਾ ਚੋਰੀ
ਜ਼ਿਲ੍ਹੇ 'ਚ ਸੁਵਿਧਾ ਕੈਂਪਾਂ ਦੀ ਸ਼ੁਰੂਆਤ ਅੱਜ ਤੋਂ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਵਾਉਣ ਲਈ 26 ਅਕਤੂਬਰ ਨੂੰ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਦੇ ਪਿੰਡ ਧਾਲੀਵਾਲ ਦੋਨਾ 'ਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਨੇ-ਰਮੇਸ਼ ਕੁਮਾਰ ਘੈਂਤਾ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਹਨ, ਇਸ ਲਈ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਦੀ ਉਤਪਤੀ ਲਈ ਹਮੇਸ਼ਾ ਕਾਰਜਸ਼ੀਲ ਰਹਿਣਾ ਚਾਹੀਦਾ ਹੈ, ਜ਼ਿੰਦਗੀ 'ਚ ਤਕਨਾਲੌਜੀ ਦੀ ਮਿਸਾਲ ਨੂੰ ਆਪਣੇ ਜੀਵਨ 'ਚ ...

ਪੂਰੀ ਖ਼ਬਰ »

ਪੇ-ਕਮਿਸ਼ਨ ਦੀ ਰਿਪੋਰਟ 'ਚ ਸੋਧ ਨਾ ਹੋਣ 'ਤੇ ਦਫ਼ਤਰੀ ਮੁਲਾਜ਼ਮਾਂ ਨੇ ਆਪਣੀ ਕਲਮ ਛੋੜ ਹੜਤਾਲ 31 ਤੱਕ ਵਧਾਈ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹੇ ਦੇ ਦਫ਼ਤਰਾਂ 'ਚ ਕੰਮ ਕਰਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੇ-ਕਮਿਸ਼ਨ 'ਚ ਸੋਧ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਅੱਜ ਤੋਂ-ਦਲਜਿੰਦਰ ਸਿੰਘ ਢਿੱਲੋਂ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੇ ਚੌਕਸੀ ਵਿਭਾਗ ਵਲੋਂ ਆਮ ਲੋਕਾਂ ਨੂੰ ਭਿ੍ਸ਼ਟਾਚਾਰ ਬਾਰੇ ਜਾਗਰੂਕ ਕਰਨ ਲਈ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ 26 ਅਕਤੂਬਰ ਤੋਂ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਲਜਿੰਦਰ ਸਿੰਘ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ ਡਰਾਅ ਰਾਹੀਂ ਜ਼ਿਲ੍ਹੇ 'ਚ 17 ਵਿਅਕਤੀਆਂ ਨੂੰ ਦਿੱਤੇ ਆਰਜ਼ੀ ਲਾਇਸੰਸ

ਕਪੂਰਥਲਾ, 25 ਅਕਤੂਬਰ (ਵਿ. ਪ੍ਰ.)-ਤਿਉਹਾਰਾਂ ਨੂੰ ਮੁੱਖ ਰੱਖਦਿਆਂ ਪਟਾਕਿਆਂ ਦੀ ਵਿੱਕਰੀ ਲਈ ਲਾਇਸੰਸ ਜਾਰੀ ਕਰਨ ਵਾਸਤੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ 17 ਲਾਇਸੰਸਾਂ ਲਈ ਡਰਾਅ ਕੱਢੇ ਗਏ | ਐੱਸ. ਡੀ. ਐੱਮ. ਕਪੂਰਥਲਾ ਡਾ. ਜੈਇੰਦਰ ਸਿੰਘ ਦੀ ਅਗਵਾਈ 'ਚ ਲਾਇਸੰਸ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਤੇ ਹੋਰ ਸਮਾਗਮਾਂ ਮੌਕੇ ਮੈਰਿਜ ਪੈਲੇਸਾਂ, ਹੋਟਲਾਂ ਆਦਿ ਵਿਚ ਲਾਇਸੰਸੀ, ਗੈਰ-ਲਾਇਸੰਸੀ ਤੇ ਮਨੁੱਖੀ ਜੀਵਨ ਲਈ ਘਾਤਕ ਹਰੇਕ ...

ਪੂਰੀ ਖ਼ਬਰ »

ਦੁਕਾਨ 'ਚ ਹੋਈ ਚੋਰੀ ਸੰਬੰਧੀ ਕੇਸ ਦਰਜ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਇਕ ਮੋਬਾਈਲਾਂ ਦੀ ਦੁਕਾਨ 'ਚ ਹੋਈ ਚੋਰੀ ਦੇ ਸੰਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਦਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਤੋਂ ਨਾਰੀ ਨਿਕੇਤਨ ਨੂੰ ਮਿਲਿਆ 'ਮਨ ਕੀ ਬਾਤ' ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮਾਣ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ 'ਮਨ ਕੀ ਬਾਤ' ਪ੍ਰੋਗਰਾਮ ਦਾ ਜ਼ਾਮਨ ਬਣੀ ਜਲੰਧਰ ਦੀ ਇੱਕੋ-ਇਕ ਸੰਸਥਾ ਨਾਰੀ ਨਿਕੇਤਨ ਦੇ ਬੱਚਿਆਂ ਨੂੰ ਪ੍ਰੋਗਰਾਮ ਦੇ ਰਾਹੀਂ ਪ੍ਰਧਾਨ ਮੰਤਰੀ ਨਾਲ ਸਿੱਧੇ ਤੌਰ 'ਤੇ ਜੁੜਨ ਦਾ ਮੌਕਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 5 ਨੂੰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਵਿਸ਼ਵਕਰਮਾ ਸੇਵਾ ਸੁਸਾਇਟੀ ਵਲੋਂ ਕਲਾ ਕੌਸ਼ਲ ਦੇ ਮਾਲਕ ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਆਹਲੀ ਕਲਾਂ 'ਚ ਸ਼ਹੀਦਾਂ ਦੀ ਯਾਦ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਜੀ ਆਹਲੀ ਕਲ੍ਹਾਂ ਵਿਖੇ ਸ਼ਹੀਦ ਸਿੰਘਾਂ ਭਾਈ ਮੁਖਤਾਰ ਸਿੰਘ, ਭਾਈ ਗੋਪਾਲ ਸਿੰਘ, ਭਾਈ ਬਖ਼ਸ਼ੀਸ਼ ਸਿੰਘ, ਭਾਈ ਸਾਹਿਬ ਸਿੰਘ ਤੇ ਬਾਬਾ ਹਰਦਿਆਲ ਸਿੰਘ ਦੀ ਸਾਲਾਨਾ ਬਰਸੀ ਮੌਕੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਕਾ ਬਾਗ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਪਿੰਡ ਠੱਟਾ ਪੁਰਾਣਾ ਵਿਖੇ ਨਵੇਂ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜਾਂ ਦੀ ਆਰੰਭਤਾ

ਸੁਲਤਾਨਪੁਰ ਲੋਧੀ, 25 ਅਕਤੂਬਰ (ਥਿੰਦ)-ਆਜ਼ਾਦੀ ਤੋਂ ਬਾਅਦ ਪੰਜਾਬ ਅੰਦਰ ਜਦੋਂ ਵੀ ਕਾਂਗਰਸ ਪਾਰਟੀ ਦਾ ਰਾਜ਼ ਆਇਆ ਹੈ ਤਾਂ ਵਿਕਾਸ ਕਾਰਜ ਵੱਡੇ ਪੱਧਰ 'ਤੇ ਹਨ | ਕਾਂਗਰਸ ਸਰਕਾਰਾਂ ਨੇ ਹਮੇਸ਼ਾ ਹੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਰੇਕ ਹਲਕੇ ਦਾ ਤਨੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਲੰਗਰ ਲਗਾਇਆ

ਢਿਲਵਾਂ, 25 ਅਕਤੂਬਰ (ਸੁਖੀਜਾ, ਪ੍ਰਵੀਨ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਇਲਾਕਾ ਢਿਲਵਾਂ ਦੀਆਂ ਸੰਗਤਾਂ ਵਲੋਂ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਯੂ. ਕੇ. ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਟੈਕਸੀ ਸਟੈਂਡ ਢਿਲਵਾਂ ਵਿਖੇ ਪੂਰੀਆਂ-ਛੋਲਿਆਂ ਦਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਹਰਮਿੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਸਰਕਲ ਫਗਵਾੜਾ ਦੇ ਗ੍ਰੰਥੀ ਸਿੰਘਾਂ, ਪਾਠੀ ਸਿੰਘਾਂ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 25 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਜਦਕਿ 135 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 17,850 ਹੈ, ਜਿਨ੍ਹਾਂ 'ਚੋਂ 6 ਐਕਟਿਵ ਮਾਮਲੇ ਹਨ ਤੇ 17,288 ਮਰੀਜ਼ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਨੇ ਕਰਵਾਇਆ ਉੱਘੇ ਗ਼ਜ਼ਲਗੋ ਸੁਰਜੀਤ ਜੱਜ ਨਾਲ ਰੂ-ਬਰੂ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਅੱਜ ਉੱਘੇ ਗ਼ਜ਼ਲਗੋ ਡਾ. ਸੁਰਜੀਤ ਜੱਜ ਨਾਲ ਰੂ-ਬਰੂ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਿਰਜਣਾ ਕੇਂਦਰ ਦੇ ਪ੍ਰਧਾਨ ਡਾ. ਆਸਾ ਸਿੰਘ ਘੁੰਮਣ, ਰਤਨ ਸਿੰਘ ਸੰਧੂ, ਡਾ. ਸੁਰਜੀਤ ...

ਪੂਰੀ ਖ਼ਬਰ »

ਸੜਕਾਂ 'ਤੇ ਚੱਲਦੀਆਂ ਨਾਜਾਇਜ਼ ਬੱਸਾਂ ਨੂੰ ਬੰਦ ਕਰਵਾਉਣ ਲਈ ਹੁਣ ਸਰਕਾਰੀ ਵਿਭਾਗ ਹੋਇਆ ਸਰਗਰਮ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਸੜਕਾਂ 'ਤੇ ਚੱਲਦੀਆਂ ਨਾਜਾਇਜ਼ ਬੱਸਾਂ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੀ. ਆਰ. ਟੀ. ਸੀ. ਦੇ ਜ਼ਿਲ੍ਹਾ ਮੈਨੇਜਰ ਦੀ ਅਗਵਾਈ ਹੇਠ ਅੱਜ ਫਗਵਾੜਾ ਬੱਸ ਅੱਡੇ ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਫੈਲੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਵਲ ਸਰਜਨ ਵਲੋਂ ਡਾਕਟਰਾਂ ਨਾਲ ਮੀਟਿੰਗ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਕਪੂਰਥਲਾ ਦੀ ਸਿਵਲ ਸਰਜਨ ਡਾ: ਗੁਰਿੰਦਰਵੀਰ ਕੌਰ ਨੇ ਅੱਜ ਫਗਵਾੜਾ ਸਿਵਲ ਹਸਪਤਾਲ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਤੇ ਲੈਬਾਰਟਰੀ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਅਲਾਇੰਨਜ਼ ਕਲੱਬ ਵਲੋਂ ਦੋ ਬੱਚਿਆਂ ਨੂੰ ਸਾਈਕਲ ਭੇਟ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਅਲਾਇੰਨਜ਼ ਕਲੱਬ ਵਲੋਂ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਸਿੰਘ ਦੀ ਅਗਵਾਈ 'ਚ ਦੋ ਬੱਚਿਆਂ ਨੂੰ ਸਾਈਕਲ ਭੇਟ ਕੀਤੇ ਗਏ | ਇਸ ਮੌਕੇ ਕਰਵਾਏ ਸਮਾਗਮ 'ਚ ਮੁੱਖ ਤੌਰ 'ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਡੇਰੇ ਦੇ ਗੱਦੀਨਸ਼ੀਨ ਸੰਤ ਬਾਬਾ ਮਹਿੰਦਰਪਾਲ ਪੰਡਵੇ ਵਾਲਿਆਂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕਾਰਜਾਂ ਤੋਂ ਸੂਬੇ ਦੇ ਲੋਕ ਬਿਲਕੁਲ ਸੰਤੁਸ਼ਟ-ਵਿਧਾਇਕ ਚੀਮਾ

ਡਡਵਿੰਡੀ, 25 ਅਕਤੂਬਰ (ਦਿਲਬਾਗ ਸਿੰਘ ਝੰਡ)-ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜੰਗ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਾਸੀ ਸਰਕਾਰ ਵਲੋਂ ਦਿੱਤੀਆਂ ਜਾਣ ਸਹੂਲਤਾਂ ਤੋਂ ਬਿਲਕੁਲ ਸੰਤੁਸ਼ਟ ਹਨ, ਜਿਸ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਣੇ ਵਿਅਕਤੀ ਕਾਬੂ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੇ ਟੀਕੇ ਤੇ ਇਕ ਮੋਬਾਈਲ ਫ਼ੋਨ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਏ. ਐੱਸ. ਆਈ ਹਰਜਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 6 ਨੂੰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਇਲਾਕਾ ਨਿਵਾਸੀਆਂ, ਸਾਧ ਸੰਗਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਤੇ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਹਫ਼ਤਾਵਾਰੀ ਲੰਗਰ ਦਾ ਸ਼ੁੱਭ ਆਰੰਭ

ਫਗਵਾੜਾ, 25 ਅਕਤੂਬਰ (ਕਿੰਨੜਾ)-ਸ੍ਰੀ ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਫ਼ਤਾਵਾਰੀ ਦੁਪਹਿਰ ਦੇ ਮਫ਼ਿਤ ਭੋਜਨ ਦੀ ਸੇਵਾ ਦਾ ...

ਪੂਰੀ ਖ਼ਬਰ »

ਵਾਲਮੀਕਿ ਸੰਘਰਸ਼ ਮੋਰਚੇ ਦੀ ਮੀਟਿੰਗ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਵਾਲਮੀਕਿ ਸੰਘਰਸ਼ ਮੋਰਚੇ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਰੌਸ਼ਨ ਲਾਲ ਸਭਰਵਾਲ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ 'ਚ ਮੋਰਚੇ ਦੀ ਮਜ਼ਬੂਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਗੋਪੀ ਭੰਡਾਲ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੀ ਯਾਦ 'ਚ ਸਾਲਾਨਾ ਸਮਾਗਮ ਕਰਵਾਇਆ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਸ਼ਹੀਦ ਸਿੰਘਾ ਦੀ ਯਾਦ 'ਚ ਚਾਨਾ ਪਰਿਵਾਰ ਵਲੋਂ ਸਾਲਾਨਾ ਧਾਰਮਿਕ ਸਮਾਗਮ ਅਕਾਲੀ ਗੁਰਦੁਆਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਰਾਜ ਸਿੰਘ ਤੇ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਦਮਦਮੀ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸੰਬੰਧੀ ਫਾਰਮ ਭਰੇ

ਨਡਾਲਾ, 25 ਅਕਤੂਬਰ (ਮਾਨ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪਾਵਰਕਾਮ ਸਬ ਡਵੀਜ਼ਨ ਨਡਾਲਾ ਵਲੋਂ 2 ਕਿੱਲੋਵਾਟ ਦੇ ਬਕਾਏ ਮੁਆਫ਼ੀ ਸੰਬੰਧੀ ਇਕ ਕੈਂਪ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਲਗਾਇਆ ਗਿਆ | ਇਸ ਮੌਕੇ ਸੰਬੰਧਿਤ ਖਪਤਕਾਰਾਂ ਦੇ 2 ਕਿੱਲੋਵਾਟ ਤੱਕ ਬਿੱਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX