ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਨੇ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਧਰਨਾ

ਗੁਰਦਾਸਪੁਰ, 26 ਅਕਤੂਬਰ (ਆਰਿਫ਼)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਸ਼ਾਂਤਮਈ ਧਰਨਾ ਦੇਣ ਉਪਰੰਤ ਡੀ.ਸੀ. ਗੁਰਦਾਸਪੁਰ ਨੂੰ 6 ਸੂਤਰੀ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਨਪੁਰ, ਜ਼ਿਲ੍ਹਾ ਸਕੱਤਰ ਸੋਹਣ ਸਿੰਘ ਨੇ ਕਿਹਾ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਤੁਰੰਤ ਖ਼ਾਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ | ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮ.ਐੱਸ.ਪੀ. ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ ਅਤੇ ਪਰਾਲੀ ਪ੍ਰਦੂਸ਼ਣ ਐਕਟ ਖ਼ਤਮ ਕੀਤੇ ਜਾਣ | ਉਨ੍ਹਾਂ ਕਿਹਾ ਭਾਰੀ ਗੜ੍ਹੇਮਾਰੀ ਅਤੇ ਮੀਂਹ, ਹਨੇਰੀ ਝੱਖੜ ਕਾਰਨ ਝੋਨਾ, ਬਾਸਮਤੀ, ਸਬਜ਼ੀਆਂ, ਹਰੇ ਚਾਰੇ ਅਤੇ ਹੋਰ ਫ਼ਸਲਾਂ ਦਾ 70 ਫੀਸਦੀ ਤੋਂ ਉਪਰ ਨੁਕਸਾਨ ਹੋਇਆ ਹੈ, ਦੀ ਤੁਰੰਤ ਗਿਰਦਾਵਰੀ ਕਰਵਾ ਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਨਰਮੇ ਕਪਾਹ ਦਾ 60 ਹਜ਼ਾਰ ਪ੍ਰਤੀ ਏਕੜ ਤੇ ਮਜ਼ਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਝੋਨੇ ਦੀ ਫ਼ਸਲ ਵੇਚਣ ਵਿਚ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖ਼ਰੀਦ ਨਿਰਵਿਘਨ ਕਰਵਾਈ ਜਾਵੇ | ਖਾਦ ਦੀ ਕਮੀ ਖ਼ਤਮ ਕਰਕੇ ਇਸ ਦੀ ਬਲੈਕ ਬੰਦ ਕੀਤੀ ਜਾਵੇ, ਦੋਸ਼ੀਆਂ ਖ਼ਿਲਾਫ਼ ਖੇਤੀਬਾੜੀ ਮਹਿਕਮਾ ਕਾਰਵਾਈ ਕਰੇ, ਮੰਨੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਤੇ ਮੁੱਖ ਮੰਤਰੀ ਪੰਜਾਬ ਨਾਲ ਰੀਵਿਊ ਮੀਟਿੰਗ ਕਰਵਾਈ ਜਾਵੇ, ਪਿਛਲੇ ਡੇਢ ਸਾਲ ਵਿਚ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਵਾਪਸ ਲਏ ਜਾਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਅੱਲੜ ਪਿੰਡੀ, ਹਰਦੀਪ ਸਿੰਘ ਫ਼ੌਜੀ, ਨਿਸ਼ਾਨ ਸਿੰਘ ਮੇਹੜੇ, ਗੁਰਪ੍ਰਤਾਪ ਸਿੰਘ, ਗੁਰਮੱੁਖ ਸਿੰਘ ਖਾਨਮਲੱਕ, ਹਰਵਿੰਦਰ ਸਿੰਘ ਖੁਜਾਲਾ, ਹਰਜੀਤ ਸਿੰਘ ਲੀਲਕਲਾਂ, ਰਣਬੀਰ ਸਿੰਘ ਦੁੱਗਰੀ, ਅਨੋਖ ਸਿੰਘ ਸੁਲਤਾਨੀ, ਹਰਭਜਨ ਸਿੰਘ ਵਰੋਨੰਗਲ, ਸਤਨਾਮ ਸਿੰਘ ਅੱਲੜ੍ਹਪਿੰਡੀ ਰਮੇਸ਼ ਕੁਮਾਰ, ਮਾਸਟਰ ਗੁਰਜੀਤ ਸਿੰਘ, ਹਰਵਿੰਦਰ ਸਿੰਘ ਮਸਾਨੀਆ, ਕੈਪਟਨ ਸਮਿੰਦਰ ਸਿੰਘ, ਅਨੂਪ ਸਿੰਘ, ਸੁਖਜਿੰਦਰ ਸਿੰਘ, ਜਰਨੈਲ ਸਿੰਘ, ਸ਼ੀਤਲ ਸਿੰਘ, ਜਗਜੀਵਨ ਸਿੰਘ, ਗੁਰਵਿੰਦਰ ਖੁਜਾਲਾ, ਹਰਜੀਤ ਸਿੰਘ ਕੋਟ ਬੁੱਢਾ, ਗੁਰਪ੍ਰੀਤ ਨਾਨੋਵਾਲ, ਲਖਵਿੰਦਰ ਸਿੰਘ, ਰਸ਼ਪਾਲ ਸਿੰਘ ਭਰਥ, ਸੁਖਦੇਵ ਸਿੰਘ ਨੱਤ, ਸੁੱਚਾ ਸਿੰਘ ਬਲੱਗਣ, ਕੁਲਜੀਤ ਸਿੰਘ ਹਯਾਤ ਨਗਰ, ਹਰਭਜਨ ਸਿੰਘ, ਜਸਪਾਲ ਸਿੰਘ ਅਲੂਣਾ, ਸੁਖਵਿੰਦਰ ਸਿੰਘ ਦਾਖ਼ਲਾ, ਜਤਿੰਦਰ ਸਿੰਘ ਵਰਿਆ, ਬੀਬੀ ਦਵਿੰਦਰ ਕੌਰ, ਅੰਮਿ੍ਤਪਾਲ ਕੌਰ ਅਤੇ ਹੋਰ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ |

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਬਟਾਲਾ ਅੱਗੇ ਧਰਨਾ

ਬਟਾਲਾ, 26 ਅਕਤੂਬਰ (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰਬਚਨ ਸਿੰਘ ਅੰਮਿ੍ਤਸਰ ਅਤੇ ਸਕੱਤਰ ਸਿੰਘ ਭੇਟ ਪੱਤਣ ਦੀ ਅਗਵਾਈ ਵਿਚ ਐੱਸ.ਡੀ.ਐੱਮ. ਬਟਾਲਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਉਕਤ ਆਗੂਆਂ ...

ਪੂਰੀ ਖ਼ਬਰ »

ਆਈ.ਏ.ਐੱਸ. ਅਧਿਕਾਰੀ ਰਾਹੁਲ ਨੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਬਟਾਲਾ, 26 ਅਕਤੂਬਰ (ਕਾਹਲੋਂ)-ਆਈ.ਏ.ਐੱਸ. ਅਧਿਕਾਰੀ ਸ੍ਰੀ ਰਾਹੁਲ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ | ਸ੍ਰੀ ਰਾਹੁਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਗੁਰਦਾਸਪੁਰ ਵਿਖੇ ਤਾਇਨਾਤ ਹਨ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਦੁਲੂਆਣਾ ਵਿਖੇ ਕੰਵਰਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤ ਮੁਹਤਬਰਾਂ ਨਾਲ ਕੀਤੀ ਮੀਟਿੰਗ

ਧਾਰੀਵਾਲ, 26 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਦੁਲੂਆਣਾ ਵਿਖੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਸਪੁੱਤਰ ਕੁੰਵਰਪ੍ਰਤਾਪ ਸਿੰਘ ਬਾਜਵਾ ਸੂਬਾ ਸਕੱਤਰ ਯੂਥ ਕਾਂਗਰਸ ਪੰਜਾਬ ਨੇ ਪੰਚਾਇਤ ਆਗੂਆਂ ਨਾਲ ਮੀਟਿੰਗ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸ਼ੈਰੀ ਕਲਸੀ ਨੇ ਬਟਾਲਾ ਮੰਡੀ ਦਾ ਕੀਤਾ ਦੌਰਾ

ਬਟਾਲਾ, 26 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਵਰਕਰਾਂ ਨਾਲ ਬਟਾਲਾ ਦਾਣਾ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਸ਼ੈਰੀ ਕਲਸੀ ਨੇ ਮੰਡੀ ਵਿਚ ਕਣਕ ਦੀ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ...

ਪੂਰੀ ਖ਼ਬਰ »

ਕਾਦੀਆਂ 'ਚ ਡੇਂਗੂ ਨੇ ਦਿੱਤੀ ਦਸਤਕ, 2 ਮਰੀਜ਼ ਆਏ ਸਾਹਮਣੇ

ਕਾਦੀਆਂ, 26 ਅਕਤੂਬਰ (ਯਾਦਵਿੰਦਰ ਸਿੰਘ)-ਕਾਦੀਆਂ ਸ਼ਹਿਰ ਦੇ ਅੰਦਰ ਡੇਂਗੂ ਵਲੋਂ ਦਸਤਕ ਦਿੰਦੇ ਹੋਏ ਡੇਂਗੂ ਦੇ 2 ਮਰੀਜ਼ ਮਿਲੇ ਹਨ | ਇਸ ਸਬੰਧੀ ਹੈਲਥ ਵਿਭਾਗ ਦੇ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਦੋਵਾਂ ਮਰੀਜ਼ਾਂ ਵਿਚੋਂ ਇਕ ਦਾ ਇਲਾਜ ਬਟਾਲਾ ਦੇ ਇਕ ਨਿੱਜੀ ...

ਪੂਰੀ ਖ਼ਬਰ »

ਰਿਆੜਕੀ ਪਬਲਿਕ ਸਕੂਲ ਵਿਖੇ ਵਿਦਿਆਰਥੀ ਕਵੀ ਦਰਬਾਰ ਕਰਵਾਇਆ

ਬਟਾਲਾ, 26 ਅਕਤੂਬਰ (ਕਾਹਲੋਂ)-ਕਵਿਤਾ ਰੂਹਾਂ ਦੀ ਬੋਲੀ ਹੈ, ਕਵਿਤਾ ਅੰਤਰ ਆਤਮਾ ਦੀ ਆਵਾਜ਼ ਹੈ ਤੇ ਬੋਲਾਂ ਦਾ ਸਮੁੰਦਰ ਹੈ | ਇਸੇ ਵਿਸ਼ੇ ਨੂੰ ਮੁੱਖ ਰੱਖਦਿਆ ਰਿਆੜਕੀ ਪਬਲਿਕ ਸਕੂਲ ਵਿਖੇ ਕਵੀ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਪਹਿਲੀ ਤੋਂ ਲੈ ਕੇ 10+2 ਤੱਕ ਦੇ ...

ਪੂਰੀ ਖ਼ਬਰ »

ਜਰਨੈਲ ਸਿੰਘ ਕੋਟਲੀ ਸੈਣੀਆਂ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀ ਅੰਤਿਮ ਵਿਦਾਈ

ਬਟਾਲਾ, 26 ਅਕਤੂਬਰ (ਕਾਹਲੋਂ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨ ਆਗੂ ਸ: ਜਰਨੈਲ ਸਿੰਘ ਪਿਤਾ ਹਜ਼ਾਰਾ ਸਿੰਘ ਵਾਸੀ ਕੋਟਲੀ ਸੈਣੀਆਂ ਕੱਲ ਬਿਮਾਰੀ ਪਿੱਛੋਂ ਸਵਾਸ ਤਿਆਗ ਗਏ | ਜਰਨੈਲ ਸਿੰਘ ਪਿਛਲੇ ਦਿਨੀਂ ਜਦੋਂ ਤੋਂ ਦਿੱਲੀ ਤੋਂ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਅਤੇ ਲੋਕਾਂ ਨੇ ਪ੍ਰਦਰਸ਼ਨ ਉਪਰੰਤ ਧਰਨਾ ਲਗਾਇਆ

ਧਾਰੀਵਾਲ, 26 ਅਕਤੂਬਰ (ਸਵਰਨ ਸਿੰਘ/ਜੇਮਸ ਨਾਹਰ/ਰਮੇਸ਼ ਨੰਦਾ)-ਸਥਾਨਕ ਸ਼ਹਿਰ ਦੇ ਥਾਣਾ ਨਜ਼ਦੀਕ ਰਣੀਆਂ ਵਿਖੇ ਮੁੱਖ ਮਾਰਗ ਦਾ ਮਾੜਾ ਅਤੇ ਖਸਤਾ ਹਾਲ ਹੋਣ ਕਰਦੇ ਵਾਪਰ ਰਹੇ ਹਾਦਸਿਆਂ ਨੂੰ ਲੈ ਕੇ ਆਸ-ਪਾਸ ਦੇ ਦੁਕਾਨਦਾਰਾਂ ਅਤੇ ਲੋਕਾਂ ਵਲੋਂ ਰੋਡ ਜਾਮ ਕਰਕੇ ...

ਪੂਰੀ ਖ਼ਬਰ »

ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ (ਪੰਜਾਬ) ਵਲੋਂ ਮੰਗਾਂ ਨੰੂ ਲੈ ਕੇ ਕੱਲ੍ਹ ਤੋਂ ਭੁੱਖ ਹੜਤਾਲ ਦਾ ਐਲਾਨ

ਗੁਰਦਾਸਪੁਰ, 26 ਅਕਤੂਬਰ (ਪੰਕਜ ਸ਼ਰਮਾ)-ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਦੇ ਸੂਬਾ ਪ੍ਰਧਾਨ ਡਾ: ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਡਾ: ਇੰਦਰਜੀਤ ਰਾਣਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਰਾਜੇਵਾਲ) ਆਗੂਆਂ ਨੇ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ-ਪੱਤਰ

ਸ੍ਰੀ ਹਰਿਗੋਬਿੰਦਪੁਰ, 26 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਮਹਾਰਾਸ਼ਟਰ ਤੋਂ ਭਗਤ ਨਾਮਦੇਵ ਯਾਤਰਾ ਦਾ ਅਚਲੇਸ਼ਵਰ ਧਾਮ ਵਿਖੇ ਭਰਵਾਂ ਸਵਾਗਤ

ਬਟਾਲਾ, 26 ਅਕਤੂਬਰ (ਕਾਹਲੋਂ)-ਸ੍ਰੀ ਹਜ਼ੂਰ ਸਾਹਿਬ (ਮਹਾਂਰਾਸ਼ਟਰ) ਤੋਂ ਨਾਨਕਸ਼ਾਹੀ ਫਾਉਂਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਭਗਤ ਨਾਮਦੇਵ ਯਾਤਰਾ ਸ੍ਰੀ ਪੰਡਾਰੀ ਨਾਥ ਬੋਕਾਰੇ ਚੇਅਰਮੈਨ ਅਤੇ ਸਰਪ੍ਰਸਤ ਰੁਪਿੰਦਰ ਸਿੰਘ ਸ਼ਾਮਪੁਰਾ ਦੀ ਅਗਵਾਈ ਹੇਠ ਅਚਲੇਸ਼ਵਰ ਧਾਮ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਫਿਜ਼ਿਕਸ ਵਿਭਾਗ ਵਲੋਂ ਪੋਸਟਰ ਮੁਕਾਬਲੇ ਕਰਵਾਏ

ਬਟਾਲਾ, 26 ਅਕਤੂਬਰ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ. ਪੋ੍ਰ. ਡਾ. ਐਡਵਰਡ ਮਸੀਹ ਦੀ ਅਗਵਾਈ ਅਤੇ ਫਿਜ਼ਿਕਸ ਵਿਭਾਗ ਦੇ ਮੁਖੀ ਡਾ. ਮਿ੍ਦਲਾ ਡੋਗਰਾ ਅਤੇ ਡਾ. ਅਮਰਜੋਤ ਕੌਰ, ਪ੍ਰੋ. ਪਵਨਬੀਰ ਸਿੰਘ ਦੇ ਸਹਿਯੋਗ ਨਾਲ ਪੋਸਟਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੈਂਕੜੇ ਕਿਸਾਨਾਂ ਸਮੇਤ ਰੋਸ ਮਾਰਚ ਅਤੇ ਧਰਨਾ

ਡੇਰਾ ਬਾਬਾ ਨਾਨਕ, 26 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ, ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਦੇ ਮਨਸੂਬੇ ਦੇ ਨਾਲ ਅਤੇ ਬੀਤੇ ਦਿਨ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਤਬਾਹ ਹੋਈ ਝੋਨੇ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਦੀ ਭੰਗੜਾ ਟੀਮ ਨੇ ਯੁਵਕ ਮੇਲੇ 'ਚ ਦੂਸਰਾ ਸਥਾਨ ਕੀਤਾ ਪ੍ਰਾਪਤ

ਬਟਾਲਾ, 26 ਅਕਤੂਬਰ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੀ ਭੰਗੜਾ ਟੀਮ ਨੇ ਯੂਨੀਵਰਸਿਟੀ ਵਲੋਂ ਕਰਵਾਏ ਗਏ ਯੁਵਕ ਮੇਲੇ 2021 ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਘੁੰਮਣਾਂ ਵਿਖੇ ਮਹਾਨ ਗੁਰਮਤਿ ਸਮਾਗਮ ਮੌਕੇ ਆਰ.ਐੱਮ.ਪੀ. ਡਾਕਟਰਾਂ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਟਾਲਾ, 26 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਨਿੱਘੀ ਯਾਦ ਵਿਚ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਭਾਰੀ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 26 ਅਕਤੂਬਰ (ਕਾਹਲੋਂ)-ਸਥਾਨਕ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰ. ਡਾ. ਰਾਜਨ ਚੌਧਰੀ ਦੀ ਅਗਵਾਈ ਹੇਠ ਸਕੂਲ ਦੀ ਸਾਇੰਸ ਸੁਸਾਇਟੀ ਵਲੋਂ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਥਾਣੇਦਾਰ ਗੁਰਪਾਲ ਸਿੰਘ ਅਰਲੀਭੰਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਵਡਾਲਾ ਬਾਂਗਰ, 26 ਅਕਤੂਬਰ (ਭੁੰਬਲੀ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਅਰਲੀਭੰਨ ਦੇ ਏ.ਐੱਸ.ਆਈ. ਗੁਰਪਾਲ ਸਿੰਘ ਦੀ ਬੁਖ਼ਾਰ ਚੜ੍ਹਨ ਕਾਰਨ ਮੌਤ ਹੋ ਗਈ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਅਰਲੀਭੰਨ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ | ਉਸ ਦੇ ਪਿਤਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਮੰਤਰੀ ਮਿਸ਼ਰਾ ਖਿਲਾਫ਼ ਡੀ.ਸੀ. ਰਾਹੀਂ ਰਾਸ਼ਟਰਪਤੀ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 26 ਅਕਤੂਬਰ (ਗੁਰਪ੍ਰਤਾਪ ਸਿੰਘ)-ਕੁੱਲ ਹਿੰਦ ਕਿਸਾਨ ਮੋਰਚਾ ਦਿੱਲੀ ਦੇ ਫੈਸਲੇ 'ਤੇ ਕਿਸਾਨ-ਮਜ਼ਦੂਰਾਂ ਦਾ ਵੱਡਾ ਇਕੱਠ ਪੱਕੇ ਮੋਰਚੇ 'ਤੇ ਜੁੜਿਆ ਜਿੱਥੋਂ ਸੰਤੋਖ ਸਿੰਘ ਸੰਘੇੜਾ, ਅਜੀਤ ਸਿੰਘ ਠੱਕਰਸੰਧੂ, ਕੈਪ: ਗੁਰਜੀਤ ਸਿੰਘ, ਗੁਰਦੀਪ ਸਿੰਘ ...

ਪੂਰੀ ਖ਼ਬਰ »

ਬੱਬੇਹਾਲੀ ਵਲੋਂ ਸੁਖਬੀਰ ਸਿੰਘ ਬਾਦਲ ਦੇ ਦੌਰੇ ਨੰੂ ਸਫ਼ਲ ਬਣਾਉਣ ਲਈ ਵਰਕਰਾਂ ਤੇ ਹਲਕਾ ਵਾਸੀਆਂ ਦਾ ਧੰਨਵਾਦ

ਗੁਰਦਾਸਪੁਰ, 26 ਅਕਤੂਬਰ (ਆਰਿਫ਼))-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੁਰਦਾਸਪੁਰ ਫੇਰੀ ਨੰੂ ਸਫਲ ਬਣਾਉਣ ਲਈ ਸਮੂਹ ਵਰਕਰਾਂ ਤੇ ਹਲਕਾ ਵਾਸੀਆਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਭਾਰੀ ਬਹੁਮਤ ਪ੍ਰਾਪਤ ਕਰੇਗਾ : ਅਕਾਲੀ ਆਗੂ

ਵਡਾਲਾ ਗ੍ਰੰਥੀਆਂ, 26 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਭਾਰੀ ਬਹੁਮਤ ਪ੍ਰਾਪਤ ਕਰਕੇ ਸੂਬੇ ਦੀ ਸੱਤਾ ਸੰਭਾਲੇਗਾ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਭਲਾਈ ਅਫ਼ਸਰ ਨੇ ਸਰਟੀਫ਼ਿਕੇਟ ਵੰਡੇ

ਧਾਰੀਵਾਲ, 26 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕ ਰਾਣਾ ਸਵਰਾਜ ਯੂਨੀਵਰਸਲ ਆਈ.ਟੀ.ਆਈ. ਕਾਲਜ ਲੇਹਲ (ਧਾਰੀਵਾਲ) ਵਿਖੇ 'ਪਾਰਸ ਸਕਿੱਲ ਸੈਂਟਰ' ਵਲੋਂ ਭਾਰਤ ਸਰਕਾਰ ਦੁਆਰਾ 'ਸੀਖੋ ਅਤੇ ਸਿਖਾਓ' ਦਾ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡ ...

ਪੂਰੀ ਖ਼ਬਰ »

-ਮਾਮਲਾ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ- ਬਿਜਲੀ ਮੁਲਾਜ਼ਮ ਅੱਜ ਤੇ ਕੱਲ੍ਹ ਸਮੁੱਚੇ ਦਫ਼ਤਰ ਬੰਦ ਰੱਖ ਕੇ ਕਰਨਗੇ ਰੋਸ ਪ੍ਰਗਟ-ਸੈਣੀ/ਟੋਨਾ

ਪੁਰਾਣਾ ਸ਼ਾਲਾ, 26 ਅਕਤੂਬਰ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੇ ਪ੍ਰਧਾਨ ਲਖਵਿੰਦਰ ਸਿੰਘ ਸੈਣੀ ਤੇ ਸਕੱਤਰ ਰਣਜੀਤ ਸਿੰਘ ਟੋਨਾ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਨੇ ਜਾਇੰਟ ਫੋਰਮ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ...

ਪੂਰੀ ਖ਼ਬਰ »

ਬਰਾਈਟ ਅਕੈਡਮੀ ਹਨੰੂਮਾਨ ਚੌਕ ਵਿਖੇ ਭਰਤੀ ਇਮਤਿਹਾਨਾਂ ਦੀ ਕੋਚਿੰਗ ਲਈ ਬੈਚ ਕੱਲ੍ਹ ਤੋਂ ਸ਼ੁਰੂ

ਗੁਰਦਾਸਪੁਰ, 26 ਅਕਤੂਬਰ (ਆਰਿਫ਼)-ਗੁਰਦਾਸਪੁਰ ਵਿਚ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਭਵਿੱਖ ਨੰੂ ਸੰਵਾਰਨ ਲਈ ਕੰਮ ਕਰ ਰਹੀ ਬਰਾਈਟ ਅਕੈਡਮੀ ਵਲੋਂ ਕੱਲ੍ਹ ਤੋਂ ਭਰਤੀ ਇਮਤਿਹਾਨਾਂ ਲਈ ਨਵੇਂ ਕੋਚਿੰਗ ਬੈਚ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਆੜ੍ਹਤੀ ਅਤੇ ਕਿਸਾਨ ਪੇ੍ਰਸ਼ਾਨ

ਪੁਰਾਣਾ ਸਾਲਾ, 26 ਅਕਤੂਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਮੰਡੀਆਂ ਅੰਦਰ ਝੋਨੇ ਦੇ ਅੰਬਾਰ ਲੱਗੇ ਹੋਏ ਹਨ | ਜਿਸ ਨਾਲ ਜਿੱਥੇ ਆੜ੍ਹਤੀ ਪ੍ਰੇਸ਼ਾਨ ਹਨ, ਉਥੇ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

11ਵੀਂ ਅਤੇ 12ਵੀਂ ਜਮਾਤ ਦੇ ਸਿਲੇਬਸ 'ਚ ਪੰਜਾਬੀ ਵਿਸ਼ੇ ਨੰੂ ਖ਼ਤਮ ਕਰਨਾ ਨਿੰਦਣਯੋਗ-ਬਿੱਟਾ/ਸ਼ੈਂਪੀ

ਗੁਰਦਾਸਪੁਰ, 26 ਅਕਤੂਬਰ (ਆਰਿਫ਼)-ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਨੂੰ ਇੰਡੀਅਨ ਸਰਟੀਫਿਕੇਟ ਆਫ਼ ਸੈਕੰਡਰੀ ਐਜੂਕੇਸ਼ਨ ਅਤੇ ਸੀ.ਬੀ.ਐੱਸ.ਈ ਸੈਂਟਰ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਵੱਡੇ ਵਿੱਦਿਅਕ ਅਦਾਰਿਆਂ ਵਲੋਂ 11ਵੀਂ ਅਤੇ 12 ਵੀਂ ਜਮਾਤ ਦੇ ਸਿਲੇਬਸ ਵਿਚ ...

ਪੂਰੀ ਖ਼ਬਰ »

ਬਸਪਾ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਨੰੂ ਕੀਤਾ ਸਨਮਾਨਿਤ

ਗੁਰਦਾਸਪੁਰ, 26 ਅਕਤੂਬਰ (ਆਰਿਫ਼)-ਬਹੁਜਨ ਸਮਾਜ ਪਾਰਟੀ ਤੇ ਜ਼ਿਲ੍ਹੇ ਦੀਆਂ ਵਿਧਾਨ ਸਭਾਵਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੇ.ਪੀ.ਭਗਤ ਦੀ ਪ੍ਰਧਾਨਗੀ ਹੇਠ ਡਾ: ਅੰਬੇਦਕਰ ਭਵਨ ਵਿਖੇ ਹੋਈ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX